ਤਾਜਾ ਖ਼ਬਰਾਂ


ਅਸਮ 'ਚ ਕੋਰੋਨਾ ਦੇ 92 ਹੋਰ ਮਾਮਲੇ ਪਾਏ ਗਏ ਪਾਜ਼ੀਟਿਵ
. . .  5 minutes ago
ਗੁਹਾਟੀ, 7 ਜੂਨ - ਅਸਮ 'ਚ ਕੋਰੋਨਾ ਦਾ 92 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2565 ਹੋ ਗਈ ਹੈ। ਇਨ੍ਹਾਂ 'ਚੋਂ 588 ਡਿਸਚਾਰਜ...
ਲੁਧਿਆਣਾ ਵਿਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  48 minutes ago
ਲੁਧਿਆਣਾ, 7 ਜੂਨ (ਸਲੇਮਪੁਰੀ) - ਲੁਧਿਆਣਾ ਸਥਿਤ ਸੀ ਐੱਮ ਸੀ ਅਤੇ ਹਸਪਤਾਲ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਹਸਪਤਾਲ ਦੇ ਡਾਕਟਰ-ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਔਰਤ ਕਈ ਸਰੀਰਕ ਬਿਮਾਰੀਆਂ ਦੇ ਚੱਲਦਿਆਂ ਹਸਪਤਾਲ ਵਿਚ ਜੇਰੇ ਇਲਾਜ...
ਪਠਾਨਕੋਟ 'ਚ ਕੋਰੋਨਾ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ
. . .  55 minutes ago
ਪਠਾਨਕੋਟ, 7 ਜੂਨ (ਆਰ. ਸਿੰਘ/ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚੋਂ ਇੱਕ ਮਰੀਜ਼ ਮੀਰਪੁਰ ਕਲੋਨੀ ਤੇ ਦੂਜਾ ਮਾਡਲ ਟਾਊਨ ਦਾ ਰਹਿਣ ਵਾਲਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ...
ਨੌਜਵਾਨ ਦੀ ਕੁੱਟਮਾਰ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੰਗਤ ਥਾਣੇ ਦੇ ਘਿਰਾਓ 'ਚ ਸ਼ਾਮਲ ਹੋਣਗੇ ਲੰਬੀ ਖੇਤ ਮਜ਼ਦੂਰ
. . .  about 1 hour ago
ਕਪੂਰਥਲਾ ਦੇ ਪਿੰਡ ਮਾਇਓ ਪਟੀ ਦੇ ਚਾਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 1 hour ago
ਕਪੂਰਥਲਾ, 7 ਜੂਨ (ਅਮਰਜੀਤ ਸਿੰਘ ਸਡਾਨਾ)- ਫਗਵਾੜਾ(ਕਪੂਰਥਲਾ) ਨਾਲ ਸੰਬੰਧਿਤ ਪਿੰਡ ਮਾਇਓ ਪਟੀ ਵਿਖੇ ਚਾਰ ਵਿਅਕਤੀਆਂ ਦੀ ਕੋਰੋਨਾ ...
ਮੁਹਾਲੀ ਅੰਦਰ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 1 hour ago
ਐੱਸ.ਏ.ਐੱਸ. ਨਗਰ, 7 ਜੂਨ (ਕੇ.ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋਣ ...
ਹਲਕਾ ਸ਼ੁਤਰਾਣਾ(ਪਟਿਆਲਾ) 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਸ਼ੁਤਰਾਣਾ, 7 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ...
ਦਿੱਲੀ ਸਰਕਾਰ ਦੇ ਹਸਪਤਾਲਾਂ 'ਚ ਦਿੱਲੀ ਵਾਸੀਆਂ ਦਾ ਹੀ ਹੋਵੇਗਾ ਇਲਾਜ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ...
ਕੱਲ੍ਹ ਤੋਂ ਦਿੱਲੀ 'ਚ ਖੁੱਲ੍ਹਣਗੇ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨ : ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਕੱਲ੍ਹ ਤੋਂ ਮਾਲ, ਰੈਸਟੋਰੈਂਟ...
ਜ਼ਿਲ੍ਹਾ ਪਠਾਨਕੋਟ 'ਚ 136 ਵਿਅਕਤੀਆਂ ਦੇ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 2 hours ago
ਪਠਾਨਕੋਟ, 7 ਜੂਨ (ਸੰਧੂ) - ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ...
ਕੇਜਰੀਵਾਲ ਸਰਕਾਰ ਵੱਲੋਂ ਕੱਲ੍ਹ ਤੋ ਦਿੱਲੀ ਸਰਹੱਦ ਖੋਲ੍ਹਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤੋਂ ਦਿੱਲੀ ਬਾਰਡਰ ਖੋਲ੍ਹਣ ਦਾ ਐਲਾਨ ...
ਮੋਗਾ ਵਿਖੇ 'ਆਪ' ਨੂੰ ਝਟਕਾ, ਯੂਥ ਆਗੂ ਸੈਂਕੜੇ ਵਰਕਰਾਂ ਸਮੇਤ ਅਕਾਲੀ ਦਲ 'ਚ ਸ਼ਾਮਲ
. . .  about 2 hours ago
ਮੋਗਾ, 7 ਜੂਨ (ਗੁਰਤੇਜ ਬੱਬੀ)- ਜ਼ਿਲ੍ਹਾ ਮੋਗਾ 'ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦ ਆਮ ਆਦਮੀ ਪਾਰਟੀ...
ਆਦਮਪੁਰ-ਦਿੱਲੀ ਸਪਾਈਸ ਜੈੱਟ ਦੀ ਉਡਾਣ 30 ਜੂਨ ਤੱਕ ਰੱਦ
. . .  about 2 hours ago
(ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਾਰੀਆਂ ਉਡਾਣਾਂ ਰੱਦ ਹੋ ਗਈਆਂ ...
ਐੱਸ.ਡੀ.ਐੱਸ.ਐਮ ਜੱਜ ਸਮੇਤ ਸਮੂਹ ਸਟਾਫ਼ ਦੇ ਪੁਲਿਸ ਕਰਮੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 2 hours ago
ਭੁੱਲਥ(ਕਪੂਰਥਲਾ), 7 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਬੀਤੇ ਦਿਨ ਇਕ ਥਾਣੇਦਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਮੁੱਚੇ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੂਅਲ ਰੈਲੀ ਦਾ ਆਰ.ਜੇ.ਡੀ ਨੇ ਕੀਤਾ ਵਿਰੋਧ
. . .  about 3 hours ago
ਪਟਨਾ, 7 ਜੂਨ- ਬਿਹਾਰ ਦੀ ਰਾਜਧਾਨੀ ਪਟਨਾ 'ਚ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ, ਰਾਬੜੀ ਦੇਵੀ ਅਤੇ ਤੇਜ ਪ੍ਰਤਾਪ ਯਾਦਵ ...
ਲੇਹ 'ਚ ਫਸੇ 115 ਮਜ਼ਦੂਰਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ
. . .  about 3 hours ago
ਰਾਂਚੀ, 7 ਜੂਨ- ਝਾਰ ਖੰਡ ਦੇ ਸੀ.ਐਮ.ਓ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਝਾਰਖੰਡ ਸਰਕਾਰ ਅੱਜ ਤੋਂ ਲੇਹ ਤੋਂ ਦੂਸਰਾ...
ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  about 3 hours ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  about 3 hours ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  about 4 hours ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ 'ਚ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 5 hours ago
ਬਠਿੰਡਾ, 7 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਕੋਰੋਨਾ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਚੰਡੀਗੜ੍ਹ, 7 ਜੂਨ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ...
ਸ਼ੋਪੀਆ 'ਚ ਸੁੱਰਖਿਆ ਬਲਾ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 5 hours ago
ਸ੍ਰੀਨਗਰ, 7 ਜੂਨ- ਜੰਮੂ-ਕਸ਼ਮੀਰ 'ਚ ਸ਼ੋਪੀਆ ਜ਼ਿਲ੍ਹੇ ਦੇ ਰੇਬੇਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ..
ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  about 6 hours ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਬਠਿੰਡਾ, ਮਾਨਸਾ + ਸੰਗਰੂਰ, ਬਰਨਾਲਾ

ਰਜਬਾਹੇ 'ਚ ਡੁੱਬਣ ਨਾਲ ਫੱਤਾ ਬਾਲੂ ਦੇ ਵਿਦਿਆਰਥੀ ਦੀ ਮੌਤ

ਸੀਂਗੋ ਮੰਡੀ, 22 ਮਈ (ਲੱਕਵਿੰਦਰ ਸ਼ਰਮਾ)-ਉਪ ਮੰਡਲ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਪਿੰਡ ਫੱਤਾਬਾਲੂ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇਕ ਵਿਦਿਆਰਥੀ ਦੀ ਰਜਵਾਹੇ 'ਚੋ ਪਾਣੀ ਪੀਣ ਸਮੇਂ ਪੈਰ ਤਿਲਕ ਕੇ ਡੁੱਬਣ ਨਾਲ ਮੌਤ ਹੋ ਗਈ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਜਗਸੀਰ ਸਿੰਘ, ਸਰਪੰਚ ਰਛਪਾਲ ਸਿੰਘ, ਪ੍ਰਧਾਨ ਰਾਜਵੰਤ ਸਿੰਘ ਨੇ ਦੱਸਿਆ ਕੇ ਮਿ੍ਤਕ ਜਸਪ੍ਰੀਤ ਸਿੰਘ (18) ਆਪਣੇ ਪਿਤਾ ਕਰਮਜੀਤ ਸਿੰਘ ਨਾਲ ਆਪਣੀ ਅੱਠਵੀਂ ਦੀ ਕਲਾਸ ਦੀ ਪੜ੍ਹਾਈ ਲਈ ਕਿਤਾਬਾਂ ਲੈਣ ਵਾਸਤੇ ਆਪਣੇ ਸਾਈਕਲ 'ਤੇ ਕਲਾਲਵਾਲਾ ਨੰੂ ਜਾ ਰਹੇ ਸਨ ਅਚਾਨਕ ਜਦੋਂ ਵਿਦਿਆਰਥੀ ਨੂੰ ਪਾਣੀ ਦੀ ਪਿਆਸ ਲੱਗੀ ਤਾਂ ਉਹ ਬੰਬਰਖੇੜੇ ਰਜਵਾਹੇ ਦੇ ਕਿਨਾਰੇ ਤੋਂ ਪਾਣੀ ਪੀਣ ਹੀ ਲੱਗਾ ਸੀ ਕਿ ਉਸ ਦਾ ਪੈਰ ਤਿਲਕ ਗਿਆ ਤੇ ਉਹ ਰਜਵਾਹੇ 'ਚ ਡੁੱਬ ਗਿਆ ਜਿਸ ਨੂੰ ਕੱਢਣ ਲਈ ਉਸ ਦੇ ਪਿਤਾ ਕਰਮਜੀਤ ਸਿੰਘ ਨੇ ਰੌਲਾ ਪਾਉਂਦਿਆਂ ਉਸ ਦੇ ਪਿੱਛੇ ਹੀ ਛਾਲ ਮਾਰ ਦਿੱਤੀ ਤੇ ਉਸ ਦਾ ਪਿਤਾ ਵੀ ਡੁੱਬਣ ਹੀ ਲੱਗਾ ਸੀ ਕਿ ਆਸ-ਪਾਸ ਦੇ ਲੋਕਾਂ ਨੇ ਕਰਮਜੀਤ ਸਿੰਘ ਨੂੰ ਤਾਂ ਕੱਢ ਲਿਆ ਪਰ ਉਸ ਦਾ ਲੜਕਾ ਪਾਣੀ 'ਚ ਡੁੱਬ ਗਿਆ ਜਿਸ ਸਬੰਧੀ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸੂਚਨਾ ਬੁਲਾਈ ਤਾਂ ਪਿੰਡ ਦੇ ਲੋਕਾਂ ਨੇ ਵਿਦਿਆਰਥੀ ਜਸਪ੍ਰੀਤ ਸਿੰਘ ਨੂੰ ਦੋ ਘੰਟਿਆਂ ਦੀ ਜੱਦੋ ਜਹਿਦ ਤੋਂ ਬਾਅਦ ਬਾਹਰ ਕੱਢਿਆ ਉਦੋਂ ਤੱਕ ਉਸ ਦੀ ਮੌਤ ਹੋ ਗਈ ਸੀ ਇਸ ਮੌਕੇ ਉਨ੍ਹਾਂ ਦੱਸਿਆ ਕਿ ਮਿ੍ਤਕ ਵਿਦਿਆਰਥੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਪਿੰਡ ਦੇ ਲੋਕਾਂ ਨੇ ਮਿ੍ਤਕ ਪਰਿਵਾਰ ਦੇ ਵਾਰਸਾਂ ਦੀ ਪਤਲੀ ਆਰਥਿਕ ਹਾਲਤ ਨੂੰ ਦੇਖ ਕੇ ਜਿੱਥੇ ਪ੍ਰਸ਼ਾਸਨ ਤੋਂ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ ਉੱਥੇ ਉਨ੍ਹਾਂ ਪਿੰਡ ਦੀ ਪੰਚਾਇਤ ਤੋਂ ਵੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ ਉਧਰ ਜਾਂਚ ਅਧਿਕਾਰੀ ਹੌਲਦਾਰ ਸਤਨਾਮ ਸਿੰਘ ਨੇ ਮਿ੍ਤਕ ਦੇ ਵਾਰਸਾਂ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ ਪੋਸਟ ਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਾਪ ਦਿੱਤੀ ਹੈ |

ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਪੰਜ ਿਖ਼ਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 22 ਮਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਹਰਦਾਸਪੁਰਾ ਨਾਲ ਸਬੰਧਿਤ ਇਕ ਲੜਕੇ 'ਤੇ ਪਿੰਡ ਦੇ ਹੀ ਪੰਜ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਮਹਿਲ ਕਲਾਂ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਨੌਜਵਾਨ 'ਤੇ ਅੰਨੇਵਾਹ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਰਾਮਪੁਰਾ ਫੂਲ, 22 ਮਈ (ਗੁਰਮੇਲ ਸਿੰਘ ਵਿਰਦੀ)- ਸਥਾਨਕ ਜੋੜੇ ਪੁਲ ਦੇ ਨਜਦੀਕ ਇਕ ਨੌਜਵਾਨ 'ਤੇ ਕਾਰ ਸਵਾਰ ਕੁੱਝ ਵਿਅਕਤੀਆਂ ਨੇ ਅੰਨੇਵਾਹ ਫਾਇਰਿੰਗ ਕਰ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤੇ ਜਾਣ ਦੀ ਖ਼ਬਰ ਹੈ | ਥਾਣਾ ਸਿਟੀ ਦੇ ਇੰਚਾਰਜ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਪੱਖੋ ਕੈਂਚੀਆਂ ਵਿਖੇ ਸਨਅਤੀ ਅਦਾਰੇ ਵਿਚ ਪੇਂਟਰ ਨੇ ਲਿਆ ਫਾਹਾ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਇਕ ਸਨਅਤੀ ਇੰਡਸਟਰੀਜ਼ ਵਿਖੇ ਪੇਂਟਰ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਥਾਣਾ ਸ਼ਹਿਣਾ ਦੇ ਏ.ਐਸ.ਆਈ. ਲਾਭ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕਾਲਾ 25 ਸਾਲ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੇ ਮਜ਼ਦੂਰ ਵਿਰੋਧੀ ਫੈਸਲਿਆਂ ਿਖ਼ਲਾਫ਼ ਰੋਸ ਰੈਲੀਆਂ ਕੀਤੀਆਂ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਸਥਾਨਕ ਸ਼ਹਿਰ 'ਚ ਏਕਟੂ, ਏਟਕ, ਸੀਟੂ, ਸੀ. ਟੀ. ਯੂ. ਪੰਜਾਬ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨੇ ਕਿਰਤ ਕਾਨੂੰਨਾਂ ਨੂੰ ਮੁਲਤਵੀ ਕਰਨ ਅਤੇ ਕਾਰਪੋਰੇਟ ਕੰਪਨੀਆਂ ਨੂੰ ਫਾਇਦਾ ਦੇਣ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਨੀਤੀ ਤਹਿਤ ਬਿਜਲੀ ਬਿੱਲ 2020 ਿਖ਼ਲਾਫ਼ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 22 ਮਈ (ਸੁਖਪਾਲ ਸਿੰਘ ਸੁੱਖੀ/ ਭੀਮ ਸੈਨ ਹਦਵਾਰੀਆ)- ਸਥਾਨਕ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ, ਇੰਪਲਾਈਜ਼ ਯੂਨੀਅਨ ਤੇ ਟੀ.ਐਸ.ਯੂ ਵਲ਼ੋਂ ਸਾਂਝੇ ਤੌਰ 'ਤੇ ਰੋਸ ਰੈਲੀ ਕਰਦਿਆਂ ਕੇਂਦਰ ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰਾਂ ਵਲੋਂ ਸਰਕਾਰ 'ਤੇ ਦਬਾਅ ਬਣਾਏ ਜਾਣ ਕਾਰਨ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਿਖ਼ਲਾਫ਼ ਪੁਲਿਸ ਹੋਈ 'ਮੁਸਤੈਦ'

ਬਠਿੰਡਾ ਛਾਉਣੀ, 22 ਮਈ (ਪਰਵਿੰਦਰ ਸਿੰਘ ਜੌੜਾ)-ਸ਼ਰਾਬ ਠੇਕੇਦਾਰਾਂ ਵਲੋਂ ਸਰਕਾਰ 'ਤੇ ਦਬਾਅ ਬਣਾਏ ਜਾਣ ਕਾਰਨ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਿਖ਼ਲਾਫ਼ ਪੰਜਾਬ ਪੁਲਿਸ 'ਮੁਸਤੈਦ' ਹੋ ਗਈ ਹੈ | ਇਸ ਦੀ ਉਦਾਹਰਨ ਰੂੜੀ ਮਾਰਕਾ ਸ਼ਰਾਬ ਕੱਢ ਕੇ ਵੇਚਣ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਪਿੰਡ ਦਲੇਲਵਾਲਾ 'ਚ ਫੌਜੀ ਜਵਾਨ ਦੀ ਸੜਕ ਹਾਦਸੇ 'ਚ ਮੌਤ

ਬੋਹਾ, 22 ਮਈ (ਰਮੇਸ਼ ਤਾਂਗੜੀ)-ਇੱਥੋਂ 12 ਕਿਲੋਮੀਟਰ ਦੂਰ ਪਿੰਡ ਦਲੇਲਵਾਲਾ ਸਥਿਤ ਭਰਤੀ ਫੌਜ ਦੇ ਸਿਪਾਹੀ ਨਿਰਮਲ ਸਿੰਘ (28) ਪੁੱਤਰ ਰਜਿੰਦਰ ਸਿੰਘ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਫੌਜੀ ਨਿਰਮਲ ਸਿੰਘ ਨੇ ਅੱਜ ਆਪਣੀ ਡਿਊਟੀ 'ਤੇ ਵਾਪਸ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਅਫ਼ੀਮ ਅਤੇ ਚੂਰਾ ਸਮੇਤ ਦੋ ਕਾਬੂ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਜ਼ਿਲ੍ਹਾ ਪੁਲਿਸ ਸੰਗਰੂਰ ਨੇ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੰੂ ਟਰੱਕ ਸਮੇਤ 4 ਕਿੱਲੋ ਅਫ਼ੀਮ ਅਤੇ 252 ਕਿੱਲੋ ਚੂਰਾ ਪੋਸਤ (ਡੋਡੇ) ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਨ੍ਹਾਂ ਿਖ਼ਲਾਫ਼ ਪੁਲਿਸ ...

ਪੂਰੀ ਖ਼ਬਰ »

ਨੌਜਵਾਨ ਵਲੋਂ ਭਾਖੜਾ 'ਚ ਛਾਲ ਮਾਰ ਕੇ ਖੁਦਕੁਸ਼ੀ

ਬੋਹਾ, 22 ਮਈ (ਰਮੇਸ਼ ਤਾਂਗੜੀ)-ਨਜ਼ਦੀਕੀ ਪਿੰਡ ਆਲਮਪੁਰ ਮੰਦਰਾਂ ਨਿਵਾਸੀ ਹਾਲ ਆਬਾਦ ਬੋਹਾ ਦੇ ਇਕ 32 ਸਾਲਾ ਨੌਜਵਾਨ ਬਿੱਟੂ ਸਿੰਘ ਖਿੱਪਲ ਪੁੱਤਰ ਸਵਰਗਵਾਸੀ ਰਾਜ ਸਿੰਘ ਨੇ ਆਰਥਿਕ ਸਥਿਤੀ ਤੋਂ ਤੰਗ ਆ ਕੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਟਿਊਬਵੈੱਲ ਦੇ ਖੂਹ 'ਚ ਡਿਗਣ ਨਾਲ ਨੌਜਵਾਨ ਦੀ ਮੌਤ

ਸੰਗਤ ਮੰਡੀ, 22 ਮਈ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਨੇੜਲੇ ਪਿੰਡ ਗਰਿਹੀ ਬੁੱਟਰ ਦੇ ਖੇਤਾਂ 'ਚ ਬੀਤੀ ਰਾਤ ਪਿੰਡ ਕੋਟਗੁਰੂ ਦੇ ਨੌਜ਼ਵਾਨ ਦੀ ਟਿਊਬਵੈੱਲ ਦੇ ਖੂਹ 'ਚ ਡਿੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਗਹਿਰੀ ਬੁੱਟਰ ਵਾਸੀ ਕਾਂਗਰਸੀ ਆਗੂ ...

ਪੂਰੀ ਖ਼ਬਰ »

ਭਾਜਪਾ ਸੂਬਾ ਕਾਰਜਕਾਰਨੀ 'ਚ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਸ਼ਾਮਿਲ

ਪਠਾਨਕੋਟ, 22 ਮਈ (ਆਸ਼ੀਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਦਿਆਂ ਪਹਿਲੀ ਸੂਚੀ ਜਾਰੀ ਕਰਦਿਆਂ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਅਤੇ ਸੂਬਾ ਭਾਜਪਾ ਸਥਾਈ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਔਰਤ ਉੱਤੇ ਤੇਲ ਪਾ ਕੇ ਅੱਗ ਲਾਉਣ ਵਾਲਾ ਸਾਧ ਗਿ੍ਫ਼ਤਾਰ

ਛਾਜਲੀ, 22 ਮਈ (ਕੁਲਵਿੰਦਰ ਸਿੰਘ)-ਥਾਣਾ ਛਾਜਲੀ ਪੁਲਸ ਨੇ ਇਕ ਬਜ਼ੁਰਗ ਔਰਤ 'ਤੇ ਤੇਲ ਪਾ ਕੇ ਅੱਗ ਲਾਉਣ ਵਾਲੇ ਅਖੌਤੀ ਸਾਧ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਥਾਣਾ ਛਾਜਲੀ ਦੇ ਮੁੱਖ ਅਫ਼ਸਰ ਜੋਗਿੰਦਰ ਸਿੰਘ ਨੂਰਪੁਰੀਆ ਨੇ ਦੱਸਿਆ ਕਿ ਅਖੌਤੀ ਸਾਧ ਬਲਬੀਰ ਸਿੰਘ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਵਿਧਵਾ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਪਰਚਾ ਦਰਜ

ਕੋਟਫੱਤਾ, 22 ਮਈ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਨੂੰ ਦਿੱਤੀ ਆਪਣੀ ਸ਼ਕਾਇਤ ਵਿਚ ਸੰਦੀਪ ਕੌਰ ਵਿਧਵਾ ਦਰਬਾਰਾ ਸਿੰਘ ਵਾਸੀ ਕੋਟਫੱਤਾ ਨੇ ਦੱਸਿਆ ਕਿ ਡੇਢ ਕੁ ਸਾਲ ਪਹਿਲਾਂ ਦਿਮਾਗੀ ਟੈਨਸ਼ਨ ਕਰਕੇ ਉਸ ਦੇ ਪਤੀ ਦਰਬਾਰਾ ਸਿੰਘ ਨੇ ਆਤਮਹੱਤਿਆ ਕਰ ਲਈ ਸੀ ਤੇ ਪਤੀ ...

ਪੂਰੀ ਖ਼ਬਰ »

ਭਾਈ ਗੁਰਦਾਸ ਇੰਸਟੀਚਿਊਟ 'ਚ ਵੱਖ-ਵੱਖ ਕੋਰਸਾਂ ਸਬੰਧੀ ਰਜਿਸਟਰੇਸ਼ਨ ਆਰੰਭ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਮਾਲਵੇ ਖਿੱਤੇ ਦੀ ਨਾਮਵਰ ਵਿੱਦਿਅਕ ਸੰਸਥਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਨਵੇਂ ਸੈਸ਼ਨ ਲਈ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ | ਵੱਖ ਵੱਖ ਵਿਦਿਆਰਥੀਆਂ ਵੱਲੋਂ ਆਨ ਲਾਈਨ ਗਤੀਵਿਧੀਆਂ ਰਾਹੀਂ ਭਾਰੀ ...

ਪੂਰੀ ਖ਼ਬਰ »

ਫਰੰਟ ਲਾਈਨ ਸਿਹਤ ਕਰਮਚਾਰੀਆਂ ਨੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਨੰੂ ਦਿੱਤਾ ਮੰਗ ਪੱਤਰ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਹੈਲਥ ਇੰਸਪੈਕਟਰ ਯੂਨੀਅਨ ਜ਼ਿਲ੍ਹਾ ਸੰਗਰੂਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਾਜਬੀਰ ਸਿੰਘ ਸ਼ੇਰਪੁਰ ਦੀ ਅਗਵਾਈ ਵਿਚ ਸਿਹਤ ਕਰਮੀਆਂ ਦੀਆਂ ਮੰਗਾਂ ਨੰੂ ਲੈ ਕੇ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਭਗਤਪੁਰਾ ਦੀ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਜ਼ਮੀਨ ਵਾਹੁਣ 'ਤੇ ਪਰਚਾ ਦਰਜ

ਸ਼ਹਿਣਾ, 22 ਮਈ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਪੰਚਾਇਤੀ ਜ਼ਮੀਨ 'ਤੇ ਕਬਜਾ ਕਰਨ ਦੀ ਨੀਅਤ ਨਾਲ ਜ਼ਮੀਨ ਵਾਹੁਣ ਦੇ ਦੋਸ਼ ਵਿਚ ਕੁਝ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਵਿਖੇ ਸਰਪੰਚ ਅੰਗਰੇਜ਼ ਸਿੰਘ ਅਤੇ ਪੰਚ ਕੁਲਦੀਪ ਸਿੰਘ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਆਨਲਾਈਨ ਪੜ੍ਹਾਈ 'ਚ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਪੱਛੜੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੰਜਾਬ ਵਿਚ ਹੋਈ ਤਾਲਾਬੰਦੀ ਅਤੇ ਲੱਗੇ ਕਰਫਿਊ ਕਾਰਨ ਜਿੱਥੇ ਹੋਰ ਕੰਮ ਕਾਰਾਂ ਵਿਚ ਲੰਬਾ ਸਮਾਂ ਖੜੌਤ ਰਹੀ ਹੈ ਉੱਥੇ ਸਿੱਖਿਆ ਦੇ ਮਾਮਲੇ ਵਿਚ ਵੀ ਪੰਜਾਬ ਕਾਫ਼ੀ ਪੱਛੜ ਗਿਆ ਹੈ | ਕੁਝ ਜਮਾਤਾਂ ਦੀਆਂ ...

ਪੂਰੀ ਖ਼ਬਰ »

ਗੁਰੂ ਰਾਮਦਾਸ ਲੰਗਰ ਲਈ 500 ਕੁਇੰਟਲ ਕਣਕ ਨਾਲ ਭਰੇ ਤਿੰਨ ਟਰੱਕਾਂ ਨੂੰ ਬਲਦੇਵ ਸਿੰਘ ਮਾਨ ਨੇ ਕੀਤਾ ਰਵਾਨਾ

ਦਿੜ੍ਹਬਾ ਮੰਡੀ, 22 ਮਈ (ਪਰਵਿੰਦਰ ਸੋਨੂੰ, ਹਰਬੰਸ ਸਿੰਘ ਛਾਜਲੀ) - ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਸੰਗਤ ਲਈ ਹਰ ਸਮੇਂ ਚਲਣ ਵਾਲੇ ਗੁਰੂ ਰਾਮਦਾਸ ਲੰਗਰ ਸ੍ਰੀ ਅੰਮਿ੍ਤਸਰ ਸਾਹਿਬ ਲਈ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਨੇ ਮੁੱਖ ਮੰਤਰੀ ਤੇ ਡੀ.ਜੀ.ਪੀ ਪੰਜਾਬ ਤੋਂ ਕੀਤੀ ਕਾਰਵਾਈ ਦੀ ਮੰਗ

ਕੁੱਪ ਕਲਾਂ, 22 ਮਈ (ਮਨਜਿੰਦਰ ਸਿੰਘ ਸਰੌਦ)- ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਅਤੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਆਖਿਆ ਕਿ ਖੰਨਾ ਪੁਲਿਸ ਬਹੁ ਚਰਚਿਤ ਮਾਮਲਾ ਜਿਸ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੇ ਮੋਟਰਸਾਇਕਲਾਂ ਸਮੇਤ ਦੋ ਨੌਜਵਾਨਾਂ ਨੰੂ ਕੀਤਾ ਕਾਬੂ

ਗੋਨਿਆਣਾ, 22 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਚੋਰੀ ਦੇ ਮੋਟਰ ਸਾਇਕਲਾਂ ਸਮੇਤ ਦੋ ਨੌਜਵਾਨਾਂ ਨੰੂ ਕਾਬੂ ਕੀਤਾ ਹੈ ¢ ਇਨ੍ਹਾਂ ਵਿਚੋਂ ਇਕ ਮੋਟਰ ਸਾਇਕਲ ਬੀਤੇ ਦਿਨੀਂ ਇਕ ਪ੍ਰਾਈਵੇਟ ਬੈਂਕ ਅੱਗੋਂ ਚੋਰੀ ਕੀਤਾ ਗਿਆ ਸੀ ¢ ਮੁੱਖ ਅਫ਼ਸਰ ਬੂਟਾ ...

ਪੂਰੀ ਖ਼ਬਰ »

ਸਕੇ ਭਰਾ ਨੇ ਤੰਗ-ਪ੍ਰੇਸ਼ਾਨ ਕਰਨ ਅਤੇ ਧੱਕੇ ਨਾਲ ਕਣਕ ਵੱਢਣ ਦੇ ਲਗਾਏ ਦੋਸ਼

ਸੰਗਤ ਮੰਡੀ, 22 ਮਈ (ਸ਼ਾਮ ਸੁੰਦਰ ਜੋਸ਼ੀ)- ਥਾਣਾ ਸੰਗਤ ਵਿਖੇ ਚਰਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਜ਼ਿਲ੍ਹਾ ਐਸ.ਏ.ਐਸ. ਨਗਰ ਮੋਹਾਲੀ ਨੇ ਆਪਣੇ ਸਕੇ ਭਰਾ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਾਂਡੀ ਜ਼ਿਲ੍ਹਾ ਬਠਿੰਡਾ ...

ਪੂਰੀ ਖ਼ਬਰ »

50 ਲੀਟਰ ਲਾਹਣ ਬਰਾਮਦ

ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 50 ਲੀਟਰ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਾਰਾਇਣ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਸੀਰ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਤਿੰਨ ਦਿਨ ਬੈਂਕਾਂ ਰਹਿਣਗੀਆਂ ਬੰਦ

ਹੰਡਿਆਇਆ, 22 ਮਈ (ਗੁਰਜੀਤ ਸਿੰਘ ਖੁੱਡੀ)-ਤਿੰਨ ਦਿਨਾਂ ਬੈਂਕਾਂ ਵਿਚ ਛੁੱਟੀਆਂ ਰਹਿਣ ਕਾਰਨ ਬੈਂਕਾਂ ਬੰਦ ਰਹਿਣਗੀਆਂ | ਜਾਣਕਾਰੀ ਅਨੁਸਾਰ 23 ਮਈ ਨੂੰ ਚੌਥਾ ਸ਼ਨੀਵਾਰ, 24 ਮਈ ਨੂੰ ਐਤਵਾਰ ਹੈ ਅਤੇ 25 ਮਈ ਰਮਜ਼ਾਨ ਮਹੀਨੇ ਦੀ ਈਦ ਦੀ ਛੁੱਟੀ ਹੋਣ ਕਾਰਨ ਸਮੂਹ ਬੈਂਕ ਬੰਦ ...

ਪੂਰੀ ਖ਼ਬਰ »

ਬੁੱਢਾ ਦਲ ਦੇ ਬਾਗ ਨੂੰ ਦੂਜੇ ਦਿਨ ਵੀ ਲੱਗੀ ਅੱਗ, ਆਗੂਆਂ ਨੇ ਪ੍ਰਗਟਾਇਆ ਸ਼ਰਾਰਤ ਦਾ ਅੰਦੇਸ਼ਾ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਸਥਾਨਕ ਆਲੂਬੁਖ਼ਾਰਿਆਂ ਅਤੇ ਆੜੂਆਂ ਦੇ ਬਾਗ ਦੇ ਇਕ ਹਿੱਸੇ ਵਿਚ ਅੱਜ ਦੂਜੇ ਦਿਨ ਵੀ ਅੱਗ ਲੱਗਣ ਦੀ ਘਟਨਾ ਵਾਪਰੀ ਜਿਸ ਨਾਲ ਫਲਾਂ ...

ਪੂਰੀ ਖ਼ਬਰ »

ਬਠਿੰਡਾ ਸਥਿਤ ਸਿੰਡੀਕੇਟ ਬੈਂਕ ਦੀ ਬਰਾਂਚ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਵੇਰੇ ਸਾਢੇ 5 ਵਜੇ ਦੇ ਕਰੀਬ ਸਥਾਨਕ ਫੌਜੀ ਚੌਕ ਕੋਲ ਸਥਿਤ ਸਿੰਡੀਕੇਟ ਬੈਂਕ ਦੀ ਬ੍ਰਾਂਚ ਵਿਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਬੈਕ ਅੰਦਰ ਪਿਆ ਫ਼ਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੇ ...

ਪੂਰੀ ਖ਼ਬਰ »

ਤਪਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 36 ਬੋਤਲਾਂ ਸ਼ਰਾਬ ਬਰਾਮਦ

ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਸਵੇਰ ਤੋਂ ਹੀ ਤਪਾ ਪੁਲਿਸ ਵਲੋਂ ਇਲਾਕੇ ਵਿਚ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਬੇ-ਆਬਾਦ ਅਤੇ ...

ਪੂਰੀ ਖ਼ਬਰ »

ਠੇਕਾ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ

ਬਰਨਾਲਾ, 22 ਮਈ (ਰਾਜ ਪਨੇਸਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਪਾੜ ਲਾ ਕੇ ਚੋਰ ਨਗਦੀ ਤੇ ਘਰੇਲੂ ਸਾਮਾਨ ਚੋਰੀ ਕਰ ਕੇ ਫਰਾਰ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਅੰਦਰ ਹੋ ਰਹੀਆਂ ਬੇਖ਼ੌਫ਼ ਚੋਰੀਆਂ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਾ ਕੇ ਰੱਖ ਦਿੱਤਾ ਹੈ | ਲਾਕਡਾਊਨ ਕਾਰਨ ਪੁਲਿਸ ਬਲ ਦੀ ਗਸ਼ਤ ਦੌਰਾਨ ਵੀ ਚੋਰੀਆਂ ਰੁਕਣ ...

ਪੂਰੀ ਖ਼ਬਰ »

ਅਧਿਆਪਕ ਦਲ ਦੀ ਮੀਟਿੰਗ ਦੌਰਾਨ ਵਾਧੂ ਡਿਊਟੀਆਂ ਲਗਾਉਣ ਦਾ ਵਿਰੋਧ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਅਧਿਆਪਕ ਦਲ ਪੰਜਾਬ ਦੀ ਜਥੇਬੰਦਕ ਮੀਟਿੰਗ ਦਲ ਦੇ ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਦਲ ਸੂਬਾ ਚੇਅਰਮੈਨ ਸ. ਤੇਜਿੰਦਰ ਸਿੰਘ ਸੰਘਰੇੜੀ ਵਿਸ਼ੇਸ਼ ਤੌਰ 'ਤੇ ਸ਼ਾਮਲ ...

ਪੂਰੀ ਖ਼ਬਰ »

ਬਠਿੰਡਾ ਸਥਿਤ ਸਿੰਡੀਕੇਟ ਬੈਂਕ ਦੀ ਬਰਾਂਚ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਵੇਰੇ ਸਾਢੇ 5 ਵਜੇ ਦੇ ਕਰੀਬ ਸਥਾਨਕ ਫੌਜੀ ਚੌਕ ਕੋਲ ਸਥਿਤ ਸਿੰਡੀਕੇਟ ਬੈਂਕ ਦੀ ਬ੍ਰਾਂਚ ਵਿਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਬੈਕ ਅੰਦਰ ਪਿਆ ਫ਼ਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੇ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਦੇ ਵੱਡੀ ਗਿਣਤੀ ਲੋਕਾਂ ਨੇ ਹੱਥਾਂ 'ਚ ਜੋਤੀ ਦੀਆਂ ਤਸਵੀਰਾਂ ਚੁੱਕ ਕੇ ਕੱਢਿਆ ਕੈਂਡਲ ਮਾਰਚ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਡਾਟਾ ਓਪਰੇਟਰ ਲੜਕੀ ਜੋਤੀ ਰਾਣੀ ਦੀ ਮੌਤ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਜੋਤੀ ਦੇ ਕਾਤਲਾਂ ਨੂੰ ਫਾਂਸੀ ਦਿਓ ਐਕਸ਼ਨ ...

ਪੂਰੀ ਖ਼ਬਰ »

ਬਠਿੰਡਾ 'ਚ ਦੁਬਈ ਤੋਂ ਪਰਤੇ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਉਹ ਦੁਬਈ ਤੋਂ ਆਇਆ ਸੀ ਤੇ ਦੇਸ਼ ਪਰਤਣ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਵਿਚ ਆਉਣ 'ਤੇ ਉਸ ਨੂੰ ...

ਪੂਰੀ ਖ਼ਬਰ »

ਜੂਆ ਖੇਡਦੇ ਤਿੰਨ ਕਾਬੂ, ਇਕ ਫ਼ਰਾਰ

ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਿਕੰਜਾ ਕਸਦਿਆਂ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ ¢ ਜਾਣਕਾਰੀ ਦਿੰਦੇ ਹੋਏ ਹੌਲਦਾਰ ਗੁਰਪਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਖ਼ਬਰ ਦੀ ਗੁਪਤ ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਦੀ ਮੀਟਿੰਗ ਹੋਈ

ਚੀਮਾ ਮੰਡੀ, 22 ਮਈ (ਜਗਰਾਜ ਮਾਨ)- ਮਾਰਕਿਟ ਕਮੇਟੀ ਚੀਮਾ ਵਿਖੇ ਚੇਅਰਮੈਨ ਨਵਦੀਪ ਸਿੰਘ ਸੋਹਲ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਮਾਰਕਿਟ ਕਮੇਟੀ ਦੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਦਫ਼ਤਰੀ ਕੰਮਾਂ ਦੇ ਏਜੰਡੇ ਨੂੰ ਪਾਸ ਕਰ ਕੇ ਕੰਮਾਂ ਨੂੰ ਨਿਰੰਤਰ ...

ਪੂਰੀ ਖ਼ਬਰ »

ਰਾਮਪੁਰਾ ਪੁਲਿਸ ਵਲੋਂ ਲਾਹਣ ਬਰਾਮਦ-ਦੋਸ਼ੀ ਿਖ਼ਲਾਫ਼ ਪਰਚਾ ਦਰਜ

ਰਾਮਪੁਰਾ ਫੂਲ , 22 ਮਈ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਕੋਲੋਂ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਸਦਰ ਦੇ ਹੌਲਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਰਾਜਪਾਲ ਸਿੰਘ ਪਿੰਡ ਜੈਠੂਕੇ ਕੋਲ ਦੇਸੀ ਸ਼ਰਾਬ ਦੀ ਲਾਹਣ ਹੋਣ ਦੀ ਸੂਚਨਾ ...

ਪੂਰੀ ਖ਼ਬਰ »

ਜਥੇਦਾਰ ਰਣਜੀਤ ਸਿੰਘ ਸੰਘੇੜਾ ਨੂੰ ਸ਼ਰਧਾਂਜਲੀਆਂ ਭੇਟ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਪੀ.ਏ.ਸੀ. ਜਥੇਦਾਰ ਰਣਜੀਤ ਸਿੰਘ ਸੰਘੇੜਾ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਵੱਡਾ ਗੁਰਦੁਆਰਾ ਸਾਹਿਬ ਸੰਘੇੜਾ ਵਿਖੇ ਪਾਏ ਗਏ | ਉਪਰੰਤ ਸ਼ਰਧਾਂਜਲੀ ...

ਪੂਰੀ ਖ਼ਬਰ »

ਮਾਸਕ ਨਾ ਲਗਾਉਣ 'ਤੇ ਕੱਟੇ ਚਲਾਨ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)-ਸਿਟੀ ਟਰੈਫ਼ਿਕ ਇੰਚਾਰਜ ਸਹਾਇਕ ਥਾਣੇਦਾਰ ਪਵਨ ਕੁਮਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਤਿਹਆਤ ਵਜੋਂ ਮਾਸਕ ਨਾ ਪਹਿਨਣ 'ਤੇ ਵੱਡੀ ਗਿਣਤੀ 'ਚ ਚਲਾਨ ਕੱਟੇ ਗਏ | ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ...

ਪੂਰੀ ਖ਼ਬਰ »

ਪੰਜਾਬ ਦੀ ਮੌਜੂਦਾ ਸਿਆਸਤ ਵਿਚ ਹੁਣ ਬਹੁਗਿਣਤੀ ਕਾਰੋਬਾਰੀਆਂ ਅਤੇ ਵਪਾਰੀਆ ਦਾ ਬੋਲਬਾਲਾ-ਸੀਰਾ ਬਨਭੋਰਾ

ਅਮਰਗੜ੍ਹ, 22 ਮਈ (ਬਲਵਿੰਦਰ ਸਿੰਘ ਭੁੱਲਰ)- ਪੰਜਾਬ ਵਿਚ ਪਿਛਲੇ 60-70 ਸਾਲਾਂ ਤੋਂ ਬਦਲ ਬਦਲ ਕੇ ਰਾਜ ਕਰਦੀਆਂ ਆ ਰਹੀਆਂ ਦੋ ਪ੍ਰਮੁੱਖ ਰਾਜਨੀਤਕ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੰਜਾਬ ਵਿਚ ਵੱਸਦੇ ਬਹੁਗਿਣਤੀ ਕਿਸਾਨ, ਮੱਧ ਵਰਗ, ਨਿਮਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ 'ਚ ਸਫਲ ਰਹੀ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ

ਧਰਮਗੜ੍ਹ, 22 ਮਈ (ਗੁਰਜੀਤ ਸਿੰਘ ਚਹਿਲ)-ਕੋਰੋਨਾ ਮਹਾਂਮਾਰੀ ਕਾਰਨ ਕਰਫ਼ਿਊ ਦੌਰਾਨ ਪੰਜਾਬ ਦੇ ਸਮੂਹ ਸਕੂਲਾਂ ਸਮੇਤ ਸਾਰੇ ਹੀ ਵਿੱਦਿਅਕ ਅਦਾਰੇ ਬੰਦ ਹਨ ਤੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਦੇ ਅਸ਼ੀਰਵਾਦ ਸਦਕਾ ਟਰੱਸਟ ਅਧੀਨ ਚਲ ਰਹੀ ...

ਪੂਰੀ ਖ਼ਬਰ »

ਪੰਜਾਬ ਦੀ ਮੌਜੂਦਾ ਸਿਆਸਤ ਵਿਚ ਹੁਣ ਬਹੁਗਿਣਤੀ ਕਾਰੋਬਾਰੀਆਂ ਅਤੇ ਵਪਾਰੀਆ ਦਾ ਬੋਲਬਾਲਾ-ਸੀਰਾ ਬਨਭੋਰਾ

ਅਮਰਗੜ੍ਹ, 22 ਮਈ (ਬਲਵਿੰਦਰ ਸਿੰਘ ਭੁੱਲਰ)- ਪੰਜਾਬ ਵਿਚ ਪਿਛਲੇ 60-70 ਸਾਲਾਂ ਤੋਂ ਬਦਲ ਬਦਲ ਕੇ ਰਾਜ ਕਰਦੀਆਂ ਆ ਰਹੀਆਂ ਦੋ ਪ੍ਰਮੁੱਖ ਰਾਜਨੀਤਕ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੰਜਾਬ ਵਿਚ ਵੱਸਦੇ ਬਹੁਗਿਣਤੀ ਕਿਸਾਨ, ਮੱਧ ਵਰਗ, ਨਿਮਨ ...

ਪੂਰੀ ਖ਼ਬਰ »

ਖੇਤੀ ਸੈਕਟਰ ਨੰੂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਨਾਲ ਹੋਵੇਗੀ ਬਰਬਾਦੀ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)- ਕੇਂਦਰ ਦੀ ਮੋਦੀ ਸਰਕਾਰ ਖੇਤੀ ਸੈਕਟਰ ਨੰੂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਵੱਲ ਲਗਾਤਾਰ ਕਦਮ ਪੁੱਟ ਰਹੀ ਹੈ ਅਤੇ ਫ਼ਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ਤੇ ਖਰੀਦ ਕਰਨ ਦੀ ਨੀਤੀ ਨੰੂ ਖ਼ਤਮ ਕਰਨ ਦੀ ਪ੍ਰੀਕ੍ਰਿਆ ਸ਼ੁਰੂ ਹੋ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਜਗਤਜੀਤ ਡੀ.ਐੱਸ.ਆਰ. ਲਾਹੇਵੰਦ

ਚੀਮਾ ਮੰਡੀ, 22 ਮਈ (ਜਗਰਾਜ ਮਾਨ)- ਜਗਤਜੀਤ ਐਗਰੋ ਇੰਡਸਟਰੀ ਖੇਤੀਬਾੜੀ ਦੀ ਨਵੀਂ ਤਕਨੀਕ ਵਿਚ ਸਭ ਤੋਂ ਮੋਹਰੀ ਰਹੀ ਹੈ | ਨਵੀਆਂ ਤਕਨੀਕਾਂ ਨੂੰ ਜਨਮ ਦੇਣ ਵਾਲੀ ਜਗਤਜੀਤ ਐਗਰੋ ਇੰਡਸਟਰੀ ਨੇ ਹੁਣ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਡੀ.ਐੱਸ.ਆਰ. ਮਸ਼ੀਨ ਬਣਾਏ ਨਵਾਂ ...

ਪੂਰੀ ਖ਼ਬਰ »

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਜਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ

ਸ਼ੇਰਪੁਰ, 22 ਮਈ (ਦਰਸ਼ਨ ਸਿੰਘ ਖੇੜੀ) - ਪਿੰਡ ਗੁਰਬਖਸਪੁਰਾ ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇੱਕ ਮਜ਼ਦੂਰ ਵੱਲੋਂ ਜਹਿਰੀਲੀ ਦਵਾਈ ਪੀਕੇ ਖੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਦਲਿਤ ਪਰਿਵਾਰ ਨਾਲ ਸਬੰਧਿਤ ਜਗਸੀਰ ਸਿੰਘ (30) ਸਾਲ ਪੁੱਤਰ ਬਲਵੀਰ ਸਿੰਘ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉਭਿਆ ਆਨਲਾਈਨ ਪੜ੍ਹਾਈ ਕਰਵਾਉਣ 'ਚ ਸਫ਼ਲ

ਕੌਹਰੀਆਂ, 22 ਮਈ (ਮਾਲਵਿੰਦਰ ਸਿੰਘ ਸਿੱਧੂ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਵਿੱਦਿਅਕ ਅਦਾਰੇ ਬੰਦ ਹਨ ਪਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਉਭਿਆ ਵਿੱਚ ਨਰਸਰੀ ਜਮਾਤ ਤੋਂ ਨੌਵੀਂ ਜਮਾਤ ਤੱਕ ਦੇ ਤਕਰੀਬਨ 350 ਵਿਦਿਆਰਥੀਆਂ ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ ਨਿਊ ਹੈਲਥ

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

ਡੀ.ਐਸ.ਪੀ. ਸੂਦ, ਇੰਸ. ਡੀ.ਪੀ.ਐਸ. ਜੇਜੀ ਅਤੇ ਐਸ.ਆਈ. ਹਰਜਿੰਦਰ ਸਿੰਘ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਮਲੇਰਕੋਟਲਾ, 22 ਮਈ (ਕੁਠਾਲਾ)- ਪਿਛਲੇ ਇਕ ਵਰ੍ਹੇ ਦੌਰਾਨ ਮਲੇਰਕੋਟਲਾ ਪੁਲਿਸ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਵਲੋਂ ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਪੁਲਿਸ ਸਬ ਡਿਵੀਜਨ ਮਲੇਰਕੋਟਲਾ ...

ਪੂਰੀ ਖ਼ਬਰ »

ਨਕੱਈ ਨੇ ਹਲਕਾ ਮਾਨਸਾ ਵਲੋਂ ਸਵਾ 700 ਕੁਇੰਟਲ ਕਣਕ ਗੁਰੂ ਘਰ ਲਈ ਭੇਜੀ

ਮਾਨਸਾ, 22 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਆਦੇਸ਼ਾਂ 'ਤੇ ਗੁਰੂ ਘਰ ਦੀ ਸੇਵਾ ਲਈ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਧਵਾ ਮਾਂ ਦੇ ਇਕਲੌਤੇ ਪੁੱਤਰ ਦੀ ਮੌਤ

ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਅੱਜ ਦੁਪਹਿਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਮੇਨ ਗੇਟ ਰਾਮਸਰਾ ਨੇੜੇ ਬਣੀ ਪਾਰਕਿੰਗ ਵਿਚ ਇਕ ਤੇਲ ਟੈਂਕਰ ਹੇਠਾਂ ਆਉਣ ਨਾਲ ਰਾਮਾਂ ਮੰਡੀ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਨਸਾ 'ਚ 10 ਹੋਰ ਕੋਰੋਨਾ ਪੀੜਤ ਵਿਅਕਤੀ ਹੋਏ ਸਿਹਤਯਾਬ

ਮਾਨਸਾ 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੋਟ ਕੀਤੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ 'ਚੋਂ 10 ਹੋਰ ਵਿਅਕਤੀਆਂ ਨੇ ਸਿਹਤਯਾਬ ਹੋ ਕੇ ਕੋਰੋਨਾ 'ਤੇ ਜਿੱਤ ਪਾਈ ਹੈ | ਗੁਰਪਾਲ ਸਿੰਘ ਚਹਿਲ ਡਿਪਟੀ ਕਮਿਸ਼ਨਰ ਮਾਨਸਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 22 ਮਈ (ਅਵਤਾਰ ਸਿੰਘ)-ਸਥਾਨਕ ਨਰੂਆਣਾ ਰੋਡ 'ਤੇ ਰਾਤ ਦੇ ਸਮੇਂ ਮੋਟਰ ਸਾਈਕਲ ਸਵਾਰ ਦਾ ਸੰਤੁਲਨ ਉਸ ਸਮੇਂ ਵਿਗੜ ਗਿਆ, ਜਦ ਸੜਕ 'ਤੇ ਪਏ ਟੋਏ ਕਾਰਨ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਉਹ ਮੋਟਰ ਸਾਈਕਲ ਸਵਾਰ ਡਿੱਗਣ ਕਾਰਨ ਗੰਭੀਰ ਰੂਪ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX