ਤਾਜਾ ਖ਼ਬਰਾਂ


ਮੁੱਠਭੇੜ 'ਚ 3 ਅੱਤਵਾਦੀ ਢੇਰ
. . .  0 minutes ago
ਸ੍ਰੀਨਗਰ, 7 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੈਂਦੇ ਰੈਬਨ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀਆਂ...
ਅਸਮ 'ਚ ਕੋਰੋਨਾ ਦੇ 92 ਹੋਰ ਮਾਮਲੇ ਪਾਏ ਗਏ ਪਾਜ਼ੀਟਿਵ
. . .  16 minutes ago
ਗੁਹਾਟੀ, 7 ਜੂਨ - ਅਸਮ 'ਚ ਕੋਰੋਨਾ ਦਾ 92 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2565 ਹੋ ਗਈ ਹੈ। ਇਨ੍ਹਾਂ 'ਚੋਂ 588 ਡਿਸਚਾਰਜ...
ਲੁਧਿਆਣਾ ਵਿਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  59 minutes ago
ਲੁਧਿਆਣਾ, 7 ਜੂਨ (ਸਲੇਮਪੁਰੀ) - ਲੁਧਿਆਣਾ ਸਥਿਤ ਸੀ ਐੱਮ ਸੀ ਅਤੇ ਹਸਪਤਾਲ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਹਸਪਤਾਲ ਦੇ ਡਾਕਟਰ-ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਔਰਤ ਕਈ ਸਰੀਰਕ ਬਿਮਾਰੀਆਂ ਦੇ ਚੱਲਦਿਆਂ ਹਸਪਤਾਲ ਵਿਚ ਜੇਰੇ ਇਲਾਜ...
ਪਠਾਨਕੋਟ 'ਚ ਕੋਰੋਨਾ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਪਠਾਨਕੋਟ, 7 ਜੂਨ (ਆਰ. ਸਿੰਘ/ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚੋਂ ਇੱਕ ਮਰੀਜ਼ ਮੀਰਪੁਰ ਕਲੋਨੀ ਤੇ ਦੂਜਾ ਮਾਡਲ ਟਾਊਨ ਦਾ ਰਹਿਣ ਵਾਲਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ...
ਨੌਜਵਾਨ ਦੀ ਕੁੱਟਮਾਰ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੰਗਤ ਥਾਣੇ ਦੇ ਘਿਰਾਓ 'ਚ ਸ਼ਾਮਲ ਹੋਣਗੇ ਲੰਬੀ ਖੇਤ ਮਜ਼ਦੂਰ
. . .  about 1 hour ago
ਕਪੂਰਥਲਾ ਦੇ ਪਿੰਡ ਮਾਇਓ ਪਟੀ ਦੇ ਚਾਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 1 hour ago
ਕਪੂਰਥਲਾ, 7 ਜੂਨ (ਅਮਰਜੀਤ ਸਿੰਘ ਸਡਾਨਾ)- ਫਗਵਾੜਾ(ਕਪੂਰਥਲਾ) ਨਾਲ ਸੰਬੰਧਿਤ ਪਿੰਡ ਮਾਇਓ ਪਟੀ ਵਿਖੇ ਚਾਰ ਵਿਅਕਤੀਆਂ ਦੀ ਕੋਰੋਨਾ ...
ਮੁਹਾਲੀ ਅੰਦਰ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 1 hour ago
ਐੱਸ.ਏ.ਐੱਸ. ਨਗਰ, 7 ਜੂਨ (ਕੇ.ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋਣ ...
ਹਲਕਾ ਸ਼ੁਤਰਾਣਾ(ਪਟਿਆਲਾ) 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਸ਼ੁਤਰਾਣਾ, 7 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ...
ਦਿੱਲੀ ਸਰਕਾਰ ਦੇ ਹਸਪਤਾਲਾਂ 'ਚ ਦਿੱਲੀ ਵਾਸੀਆਂ ਦਾ ਹੀ ਹੋਵੇਗਾ ਇਲਾਜ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ...
ਕੱਲ੍ਹ ਤੋਂ ਦਿੱਲੀ 'ਚ ਖੁੱਲ੍ਹਣਗੇ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨ : ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਕੱਲ੍ਹ ਤੋਂ ਮਾਲ, ਰੈਸਟੋਰੈਂਟ...
ਜ਼ਿਲ੍ਹਾ ਪਠਾਨਕੋਟ 'ਚ 136 ਵਿਅਕਤੀਆਂ ਦੇ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 2 hours ago
ਪਠਾਨਕੋਟ, 7 ਜੂਨ (ਸੰਧੂ) - ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ...
ਕੇਜਰੀਵਾਲ ਸਰਕਾਰ ਵੱਲੋਂ ਕੱਲ੍ਹ ਤੋ ਦਿੱਲੀ ਸਰਹੱਦ ਖੋਲ੍ਹਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤੋਂ ਦਿੱਲੀ ਬਾਰਡਰ ਖੋਲ੍ਹਣ ਦਾ ਐਲਾਨ ...
ਮੋਗਾ ਵਿਖੇ 'ਆਪ' ਨੂੰ ਝਟਕਾ, ਯੂਥ ਆਗੂ ਸੈਂਕੜੇ ਵਰਕਰਾਂ ਸਮੇਤ ਅਕਾਲੀ ਦਲ 'ਚ ਸ਼ਾਮਲ
. . .  about 2 hours ago
ਮੋਗਾ, 7 ਜੂਨ (ਗੁਰਤੇਜ ਬੱਬੀ)- ਜ਼ਿਲ੍ਹਾ ਮੋਗਾ 'ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦ ਆਮ ਆਦਮੀ ਪਾਰਟੀ...
ਆਦਮਪੁਰ-ਦਿੱਲੀ ਸਪਾਈਸ ਜੈੱਟ ਦੀ ਉਡਾਣ 30 ਜੂਨ ਤੱਕ ਰੱਦ
. . .  about 2 hours ago
(ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਾਰੀਆਂ ਉਡਾਣਾਂ ਰੱਦ ਹੋ ਗਈਆਂ ...
ਐੱਸ.ਡੀ.ਐੱਸ.ਐਮ ਜੱਜ ਸਮੇਤ ਸਮੂਹ ਸਟਾਫ਼ ਦੇ ਪੁਲਿਸ ਕਰਮੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਭੁੱਲਥ(ਕਪੂਰਥਲਾ), 7 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਬੀਤੇ ਦਿਨ ਇਕ ਥਾਣੇਦਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਮੁੱਚੇ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੂਅਲ ਰੈਲੀ ਦਾ ਆਰ.ਜੇ.ਡੀ ਨੇ ਕੀਤਾ ਵਿਰੋਧ
. . .  about 3 hours ago
ਪਟਨਾ, 7 ਜੂਨ- ਬਿਹਾਰ ਦੀ ਰਾਜਧਾਨੀ ਪਟਨਾ 'ਚ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ, ਰਾਬੜੀ ਦੇਵੀ ਅਤੇ ਤੇਜ ਪ੍ਰਤਾਪ ਯਾਦਵ ...
ਲੇਹ 'ਚ ਫਸੇ 115 ਮਜ਼ਦੂਰਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ
. . .  about 3 hours ago
ਰਾਂਚੀ, 7 ਜੂਨ- ਝਾਰ ਖੰਡ ਦੇ ਸੀ.ਐਮ.ਓ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਝਾਰਖੰਡ ਸਰਕਾਰ ਅੱਜ ਤੋਂ ਲੇਹ ਤੋਂ ਦੂਸਰਾ...
ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  about 4 hours ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  about 3 hours ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  about 4 hours ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ 'ਚ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 5 hours ago
ਬਠਿੰਡਾ, 7 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਕੋਰੋਨਾ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਚੰਡੀਗੜ੍ਹ, 7 ਜੂਨ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ...
ਸ਼ੋਪੀਆ 'ਚ ਸੁੱਰਖਿਆ ਬਲਾ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 6 hours ago
ਸ੍ਰੀਨਗਰ, 7 ਜੂਨ- ਜੰਮੂ-ਕਸ਼ਮੀਰ 'ਚ ਸ਼ੋਪੀਆ ਜ਼ਿਲ੍ਹੇ ਦੇ ਰੇਬੇਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ..
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਰੀਦਕੋਟ, ਮੁਕਤਸਰ + ਫਿਰੋਜ਼ਪੁਰ, ਫਾਜ਼ਿਲਕਾ + ਮੋਗਾ

ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅੱਜ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਤਹਿਸੀਲਦਾਰ ਰਾਜੇਸ਼ ਕੁਮਾਰ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਇਸ ਦੌਰਾਨ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਆਗੂਆਂ ਨੇ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲਈਆਂ ਜਾਣ, ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਮੰਨੀਆਂ ਜਾਣ | ਇਸ ਮੌਕੇ ਪ.ਸ.ਸ.ਫ (ਰਾਣਾ), ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਕੇਂਦਰੀ ਟਰੇਡ ਯੂਨੀਅਨ ਸੀਟੂ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ, ਆਲ ਇੰਡੀਆ ਕਿਸਾਨ ਸਭਾ ਦੇ ਆਗੂਆਂ ਮਨੋਹਰ ਲਾਲ ਸ਼ਰਮਾ, ਪਵਨ ਕੁਮਾਰ, ਤਰਸੇਮ ਲਾਲ, ਅੰਮਿ੍ਤਪਾਲ ਕੌਰ ਚਹਿਲ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਪਿਛਲੇ ਅੱਠ ਸਾਲਾਂ ਤੋਂ ਸੋਧ ਨਹੀਂ ਕੀਤੀ ਗਈ ਤੇ ਘੱਟੋ-ਘੱਟ ਉੱਜਰਤ 21 ਹਜ਼ਾਰ ਰੁਪਏ ਕੀਤੀ ਜਾਵੇ, ਸੋਧੀਆਂ ਉੱਜਰਤਾਂ ਸਤੰਬਰ 2017 ਤੋਂ ਲਾਗੂ ਕੀਤੀਆਂ ਜਾਣ, ਮਹਿੰਗਾਈ ਭੱਤਾ ਸਬੰਧੀ ਲਾਗੂ ਕੀਤਾ 9 ਮਈ ਵਾਲਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ, ਕੰਮ ਦੇ ਘੰਟੇ ਪਹਿਲਾਂ ਦੀ ਤਰ੍ਹਾਂ ਹੀ ਅੱਠ ਘੰਟੇ ਹੀ ਕੀਤੇ ਜਾਣ, ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਹਰ ਤਰ੍ਹਾਂ ਦੇ ਨਿੱਜੀਕਰਨ ਨੂੰ ਠੱਲ੍ਹ ਪਾਈ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਸਾਲ 'ਚ 200 ਦਿਨ ਕੰਮ ਦਿੱਤਾ ਜਾਵੇ, ਬਿਜਲੀ ਬਿੱਲ 2020 ਵਾਪਸ ਲਿਆ ਜਾਵੇ, ਕੋਰੋਨਾ ਮਹਾਂਮਾਰੀ ਦੌਰਾਨ ਫ਼ਰੰਟ ਲਾਈਨ 'ਤੇ ਕੰਮ ਕਰ ਰਹੇ ਮਜ਼ਦੂਰਾਂ, ਮੁਲਾਜ਼ਮਾਂ, ਰੋਡਵੇਜ਼ ਕਾਮਿਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ, ਪੇਂਡੂ ਚੌਾਕੀਦਾਰਾਂ ਤੋਂ ਇਲਾਵਾ ਡਿਊਟੀ ਦੇ ਰਹੇ ਕਾਮਿਆਂ ਨੂੰ ਸੁਰੱਖਿਆ ਸਮਾਨ ਦਿੱਤਾ ਜਾਵੇ ਅਤੇ ਇਨ੍ਹਾਂ ਨੂੰ 50 ਲੱਖ ਰੁਪਏ ਬੀਮੇ ਦੇ ਘੇਰੇ ਵਿਚ ਲਿਆਂਦਾ ਜਾਵੇ, ਕਿਸੇ ਵੀ ਮਜ਼ਦੂਰ ਜਾਂ ਮੁਲਾਜ਼ਮ ਨੂੰ ਕੰਮ ਤੋਂ ਨਾ ਹਟਾਇਆ ਜਾਵੇ | ਇਸ ਮੌਕੇ ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਮੁਕੇਸ਼ ਕੁਮਾਰ, ਨਛੱਤਰ ਸਿੰਘ, ਵਿਜੈ ਕੁਮਾਰ ਗੋਇਲ, ਵੀਰਪਾਲ ਕੌਰ, ਅਮਨਦੀਪ ਕੌਰ, ਖ਼ਰੈਤੀ ਲਾਲ, ਨੀਨਾ ਰਾਣੀ ਸੋਥਾ, ਕਮਲਦਾਸ, ਰੁਕਮਦਾਸ, ਸੁਬੇਗ ਸਿੰਘ ਅਤੇ ਧੰਨਾ ਸਿੰਘ ਆਦਿ ਹਾਜ਼ਰ ਸਨ |

ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫ਼ੈਡਰੇਸ਼ਨਾਂ ਦੇ ਸਾਂਝੇ ਕੌਮੀ ਮੰਚ ਵਲੋਂ ਸਰਕਾਰਾਂ ਦੀਆਂ ਨੀਤੀਆਂ ਿਖ਼ਲਾਫ਼ ਪ੍ਰਦਰਸ਼ਨ

ਫ਼ਰੀਦਕੋਟ, 22 ਮਈ (ਸਤੀਸ਼ ਬਾਗ਼ੀ)-ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈਣ ਅਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਵਾਉਣ ਦੇ ਮਨੋਰਥ ਨਾਲ ਅੱਜ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫ਼ੈਡਰੇਸ਼ਨਾਂ ...

ਪੂਰੀ ਖ਼ਬਰ »

ਖੇਤਾਂ ਵਿਚ ਲੱਗੇ 8 ਟਰਾਂਸਫ਼ਾਰਮਰ ਦਾ ਤਾਂਬਾ ਚੋਰੀ

ਦੋਦਾ, 22 ਮਈ (ਰਵੀਪਾਲ )- ਪਿੰਡ ਕਾਉਣੀ ਖਿੜਕੀਆਂਵਾਲਾ ਸੜਕ 'ਤੇ ਕਿਸਾਨਾਂ ਦੇ 8 ਟਰਾਂਸਫਾਰਮਰਾਂ 'ਚੋਂ ਚੋਰਾਂ ਨੇ ਕੀਮਤੀ ਸਮਾਨ ਚੋਰੀ ਕਰ ਲਿਆ | ਕਿਸਾਨ ਅੰਗਰੇਜ਼ ਸਿੰਘ ਨੰਬਰਦਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਪਿੰਡ ਦੋਦਾ ਦੇ ਕਿਸਾਨਾਂ ਦੇ ਖੇਤ ਵਿਚੋਂ ਚੋਰ ਰਾਤ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਰੋਸ ਵਿਖਾਵਾ

ਫ਼ਰੀਦਕੋਟ, 22 ਮਈ (ਸਤੀਸ਼ ਬਾਗ਼ੀ)-ਅੱਜ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਮੰਗਾਂ ਪ੍ਰਤੀ ਰੋਸ ਮੁਜ਼ਾਹਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਾਰ ਹੇਠ ਆਏ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਪਰਮਜੀਤ ਸਿੰਘ ਪੁੱਤਰ ਰੱਠੂ ਰਾਮ ਵਾਸੀ ਹਰੀਕੇ ਕਲਾਂ ਨੂੰ ਕਰੀਬ 7 ਬੋਤਲਾਂ ਨਾਜਾਇਜ਼ ਸਮੇਤ ਕਾਬੂ ਕਰਕੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰ: 32 ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ...

ਪੂਰੀ ਖ਼ਬਰ »

ਪ੍ਰਵਾਸੀ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਗਿੱਦੜਬਾਹਾ, 22 ਮਈ (ਬਲਦੇਵ ਸਿੰਘ ਘੱਟੋਂ)-ਇੱਥੇ ਗੁਰੂ ਨਾਨਕ ਨਗਰ ਵਿਚ ਰਹਿਣ ਵਾਲੀ ਇਕ ਪ੍ਰਵਾਸੀ ਮਜ਼ਦੂਰ ਔਰਤ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਿ੍ਤਕ ਔਰਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ...

ਪੂਰੀ ਖ਼ਬਰ »

82 ਕੋਰੋਨਾ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 82 ਕੋਰੋਨਾ ਵਾਇਰਸ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਹੁਣ ਜ਼ਿਲ੍ਹੇ ...

ਪੂਰੀ ਖ਼ਬਰ »

ਕਿਰਤ ਕਾਨੂੰਨਾਂ 'ਚ ਸੋਧਾਂ ਿਖ਼ਲਾਫ਼ ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਰੋਡਵੇਜ਼ ਡੀਪੂ ਅੱਗੇ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਅੱਗੇ ਰੋਸ ਰੈਲੀਆਂ ਕਰਕੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾਂ ਰਹੀਆਂ ਮਜ਼ਦੂਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਲੰਬੀ, 22 ਮਈ (ਮੇਵਾ ਸਿੰਘ)-ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈਣ ਅਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਵਾਪਸ ਲੈਣ ਸਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀਆਂ ਵਰਕਰਾਂ ਰਾਜਵੀਰ ਕੌਰ, ਨਰਵੀਰ ਕੌਰ ਅਤੇ ਹੈਲਪਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਲੰਗਰ ਦੀ ਸੇਵਾ ਲਈ ਕਣਕ ਦੇ ਭਰੇ ਟਰੱਕ ਕੀਤੇ ਰਵਾਨਾ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਚੱਲ ਰਹੀ ਲੰਗਰ ਦੀ ਸੇਵਾ ਲਈ ਸਥਾਨਕ ਅਕਾਲੀ ਦਲ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਲਗਪਗ 635 ਕੁਇੰਟਲ ਕਣਕ ਦੇ ਭਰੇ ਦੋ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਦੀ ਜਥੇਬੰਦੀ ਵਲੋਂ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਪੰਜਾਬ) ਸ੍ਰੀ ਮੁਕਤਸਰ ਸਾਹਿਬ ਸਰਕਲ ਦੀ ਮੀਟਿੰਗ ਫਾਜਿਲਕਾ ਵਿਖੇ ਹੋਈ ਅਤੇ ਇਸ ਦੌਰਾਨ ਸੰਘਰਸ਼ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ...

ਪੂਰੀ ਖ਼ਬਰ »

ਹੁਣ ਕੋਈ ਵੀ ਲਾਇਸੰਸ ਧਾਰਕ 2 ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆ ਵਿਭਾਗ ਦੇ ਪੱਤਰ ਰਾਹੀਂ ਜਾਰੀ ...

ਪੂਰੀ ਖ਼ਬਰ »

ਘਰ ਵਿਚ ਚੱਲ ਰਹੇ ਗਰਭਪਾਤ ਕੇਂਦਰ ਦਾ ਪਰਦਾਫਾਸ਼-ਘਰ ਦੀ ਮਾਲਕਣ ਸਮੇਤ ਦਾਈ ਗਿ੍ਫ਼ਤਾਰ

ਗਿੱਦੜਬਾਹਾ, 22 ਮਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਤੇ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਭਾਰੂ ਚੌਾਕ ਨੇੜੇ ਝੁੱਗੀਆਂ-ਝੌਾਪੜੀਆਂ ਦੇ ਵਿਚਕਾਰ ਸਥਿਤ ਇਕ ਘਰ ਵਿਚ ਛਾਪੇਮਾਰੀ ਕਰਕੇ ਇਕ ਲੜਕੀ ਦਾ ਨਾਜਾਇਜ਼ ਤੌਰ 'ਤੇ ਗਰਭਪਾਤ ਕਰਨ ਦੇ ਮਾਮਲੇ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਸ਼ਾਮ ਦਾ ਲਾਕਡਾਊਨ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਐਸ.ਡੀ.ਐਮ. ਅਤੇ ਡੀ.ਐਸ.ਪੀ. ਵਲੋਂ ਮਾਰਚ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੁਤਾਬਿਕ ਸ਼ਾਮ ਨੂੰ 6 ਵਜੇ ਤੱਕ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਹੁਕਮਾਂ ਨੂੰ ਪੂਰਨ ਤੌਰ 'ਤੇ ਲਾਗੂ ਕਰਵਾਉਣ ਲਈ ਐਸ.ਡੀ.ਐਮ. ਗੋਪਾਲ ਸਿੰਘ, ਡੀ.ਐਸ.ਪੀ. ਮਨਮੋਹਨ ਸਿੰਘ ਔਲਖ, ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਸਾਦਿਕ ਨੂੰ ਸ਼ਹਿਰੀ ਫ਼ੀਡਰ ਬਣਾਏ ਜਾਣ ਦਾ ਵਿਧਾਇਕ ਢਿੱਲੋਂ ਨੇ ਕੀਤਾ ਉਦਘਾਟਨ

ਸਾਦਿਕ, 22 ਮਈ (ਆਰ.ਐਸ.ਧੁੰਨਾ)-ਸਾਦਿਕ ਵਾਸੀਆਂ ਦੀ ਚਿਰੋਕਣੀ ਮੰਗ ਸੀ ਕਿ ਕਸਬਾ ਸਾਦਿਕ ਨੂੰ ਸ਼ਹਿਰੀ ਬਿਜਲੀ ਸਪਲਾਈ ਨਾਲ ਜੋੜਿਆ ਜਾਵੇ ਕਿਉਂਕਿ ਇਸ ਦੇ ਫ਼ੀਡਰ ਨਾਲ ਤਿੰਨ ਪਿੰਡਾਂ ਕਿੰਗਰਾ, ਬੀਹਲੇਵਾਲਾ ਅਤੇ ਮਾਨ ਸਿੰਘ ਵਾਲਾ ਚੱਲਦੇ ਸਨ ਤੇ ਜਦੋਂ ਇਨ੍ਹਾਂ ਦੀ ਸਪਲਾਈ ...

ਪੂਰੀ ਖ਼ਬਰ »

ਕਬਰਵਾਲਾ ਤਸ਼ੱਦਦ ਕਾਂਡ ਦੀ ਜਾਂਚ ਐਸ.ਪੀ. ਗੁਰਮੇਲ ਸਿੰਘ ਨੇ ਕੀਤੀ ਸ਼ੁਰੂ

ਜਾਂਚ ਰਿਪੋਰਟ ਬੁੱਧਵਾਰ ਨੂੰ ਕਮਿਸ਼ਨ ਅੱਗੇ ਕੀਤੀ ਜਾਵੇਗੀ ਪੇਸ਼ ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਕਬਰਵਾਲਾ ਥਾਣਾ ਵਿਖੇ ਨਾਬਾਲਗ ਲੜਕੀ ਨਾਲ ਤਸ਼ੱਦਦ ਸਬੰਧੀ ਪੂਰੀ ਰਿਪੋਰਟ ਅੱਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਚੰਡੀਗੜ੍ਹ ਵਿਖੇ ਪੇਸ਼ ਹੋਣੀ ਸੀ, ਪ੍ਰੰਤੂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਨੂੰ ਲੈ ਕੇ ਬਿਜਲੀ ਕਰਮਚਾਰੀਆਂ ਨੇ ਕੇਂਦਰ ਸਰਕਾਰ ਿਖ਼ਲਾਫ਼ ਕੀਤੀ ਗੇਟ ਰੈਲੀ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਸਟੇਟ ਕਮੇਟੀ ਦੇ ਸੱਦੇ 'ਤੇ ਬਿਜਲੀ ਕਰਮਚਾਰੀ ਟੈਕਨੀਕਲ ਸਰਵਿਸਜ਼ ਯੂਨੀਅਨ, ਠੇਕਾ ਮੁਲਾਜ਼ਮ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਤੇ ਗੇਟ ਰੈਲੀ ਕੀਤੀ ਗਈ | ਗੇਟ ਰੈਲੀ ਦੌਰਾਨ ਪਹੁੰਚੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਕਿਰਤ ਕਾਨੂੰਨ 'ਚ ਸੋਧਾਂ ਵਿਰੁੱਧ ਰੋਸ ਰੈਲੀ ਕੀਤੀ

ਬਰਗਾੜੀ, 22 ਮਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕੇਂਦਰੀ ਟਰੇਡ ਯੂਨੀਅਨ ਦੇ ਕਿਰਤ ਕਾਨੂੰਨਾਂ ਵਿਚ ਸੋਧਾਂ ਵਿਰੁੱਧ ਦੇਸ਼ ਵਿਆਪੀ ਰੋਸ ਰੈਲੀਆਂ ਤਹਿਤ ਬਰਗਾੜੀ ਵਿਖੇ ਭੱਠਾ ਮਜ਼ਦੂਰ ਯੂਨੀਅਨ ਵਲੋਂ ਰੋਸ ਰੈਲੀ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਭੱਠਾ ...

ਪੂਰੀ ਖ਼ਬਰ »

ਕਿਰਤ ਕਾਨੂੰਨਾਂ ਦੀ ਰਾਖੀ ਲਈ ਮਜ਼ਦੂਰਾਂ, ਕਿਸਾਨਾਂ, ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕਿਰਤ ਕਾਨੂੰਨਾਂ ਤੇ ਕਿਰਤ ਦੀ ਰਾਖੀ ਲਈ ਸਰਕਾਰ ਦੀਆਂ ਲੋਕ ਵਿਰੋਧੀ ਤੇ ਨਿੱਜੀਕਰਨ ਦੀਆਂ ਨੀਤੀਆਂ ਿਖ਼ਲਾਫ਼ ਦੇਸ਼ ਵਿਆਪੀ ਹੜਤਾਲ ਦੇ ਹੱਕ ਵਿਚ ਸਥਾਨਕ ਸ਼ਹਿਰ 'ਚ ਮਜ਼ਦੂਰਾਂ, ਕਿਸਾਨਾਂ ਤੇ ...

ਪੂਰੀ ਖ਼ਬਰ »

ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਅਨੁਸੂਚਿਤ ਜਾਤੀਆਂ ਨੂੰ 140.40 ਲੱਖ ਦੀ ਸਬਸਿਡੀ ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ | ...

ਪੂਰੀ ਖ਼ਬਰ »

ਕੱਸੀਆਂ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)-ਮੁੱਦਕੀ ਮਾਈਨਰ ਵਿਚੋਂ ਨਿਕਲਣ ਵਾਲੀਆਂ ਕੱਸੀਆਂ ਵਿਚ ਪਾਣੀ ਨਾ ਆਉਣ ਕਿਸਾਨ ਬੇਹੱਦ ਪੇ੍ਰਸ਼ਾਨ ਹਨ | ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥ੍ਰੀ ਆਰ ਮਾਈਨਰ ਵਿਚ ਪਾਣੀ ਨਾ ਆਉਣ ਕਾਰਨ ਪਿੰਡ ਡੋਹਕ, ਜੰਡੋਕੇ, ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਰਕਾਰ ਦੇ ਫ਼ੈਸਲਿਆਂ ਿਖ਼ਲਾਫ਼ ਰੋਸ ਰੈਲੀ-ਨਾਅਰੇਬਾਜ਼ੀ ਵੀ ਕੀਤੀ

ਸਾਦਿਕ, 22 ਮਈ (ਆਰ.ਐਸ.ਧੁੰਨਾ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਬਿਜਲੀ ਐਕਟ 2020 ਨੂੰ ਲਾਗੂ ਕਰਨ ਦੇ ਵਿਰੋਧ ਵਿਚ ਸਾਦਿਕ ਸ/ਡ ਦੇ ਸਮੁੱਚੇ ਟੀ.ਐਸ.ਯੂ ਮੈਂਬਰਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ਸਾਦਿਕ ਦਫ਼ਤਰ ਵਿਖੇ ਰੋਸ ਰੈਲੀ ਕੀਤੀ | ਇਸ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਜਗਤਜੀਤ ਡੀ.ਐੱਸ.ਆਰ. ਲਾਹੇਵੰਦ

ਚੀਮਾ ਮੰਡੀ, 22 ਮਈ (ਜਗਰਾਜ ਮਾਨ)- ਜਗਤਜੀਤ ਐਗਰੋ ਇੰਡਸਟਰੀ ਖੇਤੀਬਾੜੀ ਦੀ ਨਵੀਂ ਤਕਨੀਕ ਵਿਚ ਸਭ ਤੋਂ ਮੋਹਰੀ ਰਹੀ ਹੈ | ਨਵੀਆਂ ਤਕਨੀਕਾਂ ਨੂੰ ਜਨਮ ਦੇਣ ਵਾਲੀ ਜਗਤਜੀਤ ਐਗਰੋ ਇੰਡਸਟਰੀ ਨੇ ਹੁਣ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਡੀ.ਐੱਸ.ਆਰ. ਮਸ਼ੀਨ ਬਣਾਏ ਨਵਾਂ ...

ਪੂਰੀ ਖ਼ਬਰ »

ਭਾਜਪਾ ਸੂਬਾ ਕਾਰਜਕਾਰਨੀ 'ਚ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਸ਼ਾਮਿਲ

ਪਠਾਨਕੋਟ, 22 ਮਈ (ਆਸ਼ੀਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਦਿਆਂ ਪਹਿਲੀ ਸੂਚੀ ਜਾਰੀ ਕਰਦਿਆਂ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਅਤੇ ਸੂਬਾ ਭਾਜਪਾ ਸਥਾਈ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਮਜ਼ਦੂਰ ਕਿਰਤ ਕਾਨੂੰਨਾਂ 'ਚ ਸੋਧਾਂ ਦੇ ਿਖ਼ਲਾਫ਼ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ, ਮੁਲਾਜ਼ਮ ਵਿਰੋਧੀ ਸੋਧਾਂ ਿਖ਼ਲਾਫ਼ ਰੋਸ ਪ੍ਰਗਟ ਕਰਨ ਲਈ ਕੌਮੀ ਪੱਧਰ 'ਤੇ ਕੀਤੇ ਜਾ ਰਹੇ ਵਿਰੋਧ ਵਜੋਂ ਅੱਜ ਪੰਜਾਬ ਰੋਡਵੇਜ਼, ਪਨਬਸ ...

ਪੂਰੀ ਖ਼ਬਰ »

ਸਵ. ਰਾਜੀਵ ਗਾਂਧੀ ਦਾ ਦੇਸ਼ ਪ੍ਰਤੀ ਪਾਇਆ ਯੋਗਦਾਨ ਭੁੱਲਣਯੋਗ ਨਹੀ : ਰੋਜ਼ੀ ਜੋਸਨ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਆਧੁਨਿਕ ਭਾਰਤ ਦੇ ਸਿਰਜਣਹਾਰੇ ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦਾ ਸ਼ਹੀਦੀ ਦਿਵਸ ਜਲਾਲਾਬਾਦ ਵਿਖੇ ਕਾਂਗਰਸੀ ਆਗੂਆਂ ਵਲੋਂ ਮਨਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸਮੁੱਚੇ ਅਕਾਲੀ ਵਰਕਰਾਂ ਨੇ ਲੋੜਵੰਦ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾ ਕੇ ਪਾਰਟੀ ਦੇ ਸੇਵਾ ਅਤੇ ਸਿਧਾਂਤਾਂ 'ਤੇ ਪਹਿਰਾ ਦਿੱਤਾ- ਸੁਖਬੀਰ ਸਿੰਘ ਬਾਦਲ

ਫ਼ਿਰੋਜ਼ਪੁਰ/ਲੱਖੋ ਕੇ ਬਹਿਰਾਮ, 22 ਮਈ (ਤਪਿੰਦਰ ਸਿੰਘ, ਰਾਜਿੰਦਰ ਸਿੰਘ ਹਾਂਡਾ)- ਕੋਰੋਨਾ ਵਰਗੀ ਮਹਾਂਮਾਰੀ ਨਾਲ ਲੜ ਰਹੀ ਮਾਨਵਤਾ ਨੂੰ ਕਰਫ਼ਿਊ ਦੌਰਾਨ ਲੋੜਵੰਦਾਂ ਦੀ ਕੀਤੀ ਸੇਵਾ ਨੇ ਪੂਰੀ ਦੁਨੀਆ 'ਚ ਸਿੱਖ ਕੌਮ ਦਾ ਮਾਣ ਵਧਾਇਆ ਹੈ, ਉੱਥੇ ਗੁਰੂ ਸਿਧਾਂਤ ਅਨੁਸਾਰ ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ ਨਿਊ ਹੈਲਥ

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਪੁਲਿਸ ਨੇ ਖੋਹ ਦੀ ਵਾਰਦਾਤ ਸੁਲਝਾਈ-ਤਿੰਨ ਵਿਅਕਤੀ ਗਿ੍ਫਤਾਰ ਫਰਾਰ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੇਸ਼ੱਕ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ਵਿਚ ਲਾਕਡਾਊਨ ਐਲਾਨੇ ਜਾਣ ਤੋਂ ਬਾਅਦ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ਕਾਰਨ ਹਜਾਰਾਂ ਕੈਦੀਆਂ ਨੂੰ ਪੈਰੋਲ 'ਤੇ ਘਰੇ ਭੇਜਿਆ ਗਿਆ ਸੀ ਪਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਦਰਬਾਰ ਸਾਹਿਬ ਲਈ ਕਣਕ ਦੇ ਭਰੇ 2 ਟਰੱਕ ਰਵਾਨਾ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਵਲੋਂ ਲੰਗਰ ਸੇਵਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਲਈ ਫ਼ਾਜ਼ਿਲਕਾ ਤੋਂ 2 ਟਰੱਕਾਂ ਨੂੰ ...

ਪੂਰੀ ਖ਼ਬਰ »

ਬੱਲੂਆਣਾ ਵਿਧਾਨ ਸਭਾ ਹਲਕੇ ਤੋਂ 750 ਕਵਿੰਟਲ ਕਣਕ ਦੇ ਭਰੇ ਟਰਾਲੇ ਸੁਖਬੀਰ ਸਿੰਘ ਬਾਦਲ ਨੇ ਕੀਤੇ ਰਵਾਨਾ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵਲ਼ੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਕੀਤੀ ਗਈ ਦਰਬਾਰ ਸਾਹਿਬ ਅੰਮਿ੍ਤਸਰ ਨੂੰ ਕਣਕ ਭੇਜਣ ਦੀ ਅਪੀਲ 'ਤੇ ਪੰਜਾਬ ਦੀਆਂ ਸੰਗਤਾਂ ਨੇ ਭਰਵਾਂ ਸਹਿਯੋਗ ਦਿੱਤਾ ਹੈ | ਅੱਜ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ...

ਪੂਰੀ ਖ਼ਬਰ »

ਸੁਖਬੀਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰਾਂ ਲਈ ਦੋ ਟਰੱਕ ਕਣਕ ਕੀਤੀ ਰਵਾਨਾ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਤੋਂ ਅੱਜ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਸਥਾਨਕ ਦਾਣਾ ਮੰਡੀ ਤੋਂ ਦੋ ਟਰੱਕ ਕਣਕ ਦੇ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਸਾਹਿਬ ਲਈ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 22 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਰਡਨ ਜੇਲ੍ਹ 'ਚੋਂ ਇਕ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਡੇਢ ਦਰਜਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 22 ਮਈ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਵਿਚ 6 ਪਛਾਤੇ ਅਤੇ 10-12 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਪ੍ਰੀਤ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਕਰਨੀ ਖੇੜਾ ਨੇ ਦੱਸਿਆ ...

ਪੂਰੀ ਖ਼ਬਰ »

180 ਲੀਟਰ ਲਾਹਣ ਬਰਾਮਦ-ਕੇਸ ਦਰਜ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਵਲ਼ੋਂ ਪਿੰਡ ਕਾਠਗੜ੍ਹ ਤੋਂ 180 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦੇਸ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਪਿੰਡਾਂ ਵਿਚ ਗਸ਼ਤ ਕਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕੋਸ਼ਿਸ਼ ਸਦਕਾ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ 'ਤੇ ਆਉਣੀ ਸ਼ੁਰੂ ਹੋਈ-ਡੀ. ਸੀ.

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪੂਰੀ ਦੁਨੀਆ ਸਮੇਤ ਭਾਰਤ ਅੰਦਰ ਫੈਲੇ ਕੋਵਿਡ 19 ਦੇ ਸੰਕਟ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਪਹਿਲ ...

ਪੂਰੀ ਖ਼ਬਰ »

ਠੇਕਾ ਕਾਮਿਆਂ ਨੇ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਵਿਰੁੱਧ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਕੰਟਰੈਕਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖ ਕੇ 12 ਤੋਂ 23 ...

ਪੂਰੀ ਖ਼ਬਰ »

75 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ 75 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਟੀ. ਐਸ. ਯੂ. ਵਲੋਂ ਗੇਟ ਰੈਲੀ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)- ਕੇਂਦਰ ਸਰਕਾਰ ਦੁਆਰਾ ਐਕਟ ਬਿਜਲੀ 2020 ਪਾਸ ਕਰਨ ਦੇ ਵਿਰੁੱਧ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਅਰਬਨ ਸਬ ਡਵੀਜ਼ਨ, ਸ਼ਹਿਰੀ ਸਬ ਡਵੀਜ਼ਨ ਅਤੇ ਪਾਵਰ ਕਾਮ ਐਾਡ ਟਰਾਂਸਕੋ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਵਿੱਢੀ ਘਰ-ਘਰ ਕਿਤਾਬਾਂ ਵੰਡਣ ਦੀ ਮੁਹਿੰਮ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਹੀ ਕਿਤਾਬਾਂ ਪੁੱਜਦੀਆਂ ਕਰੇਗਾ | ਰਾਜ ਸਰਕਾਰ ਅਤੇ ਸਬੰਧਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਪ੍ਰਾਪਤ ...

ਪੂਰੀ ਖ਼ਬਰ »

ਮਾਸਕ ਨਾ ਲਗਾਉਣ ਕਰਨ ਵਾਲਿਆਂ ਦੇ ਚਲਾਨ ਕੱਟੇ

ਮੰਡੀ ਲਾਧੂਕਾ, 22 ਮਈ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਨੇ ਸੇਮ ਨਾਲੇ 'ਤੇ ਨਾਕਾ ਲਗਾ ਕੇ ਕੋਵਿਡ-19 ਦੇ ਚੱਲਦੇ ਮਾਸਕ ਨਾ ਲਗਾਉਣ ਵਾਲੇ ਅਤੇ ਟ੍ਰੈਫਿਕ ਨਿਯਮਾਂ ਦਾ ਉਲੰਘਨ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਹਰਦੇਵ ਸਿੰਘ ...

ਪੂਰੀ ਖ਼ਬਰ »

ਟੀ.ਐਸ.ਯੂ. ਨੇ ਕੀਤੀਆਂ ਰੋਸ ਰੈਲੀਆਂ

ਅਬੋਹਰ, 22 ਮਈ (ਕੁਲਦੀਪ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਜਥੇਬੰਦੀ ਦੀ ਸਥਾਨਕ ਇਕਾਈ ਨੇ ਪਾਵਰ ਕਾਮ ਦੀ ਸਬ ਡਵੀਜ਼ਨ 1, 2, 3 ਅਤੇ ਖੂਈਆਂ ਸਰਵਰ ਵਿਖੇ ਰੋਸ ਰੈਲੀਆਂ ਕੀਤੀਆਂ | ਇਸ ਮੌਕੇ ਆਪਣੇ-ਆਪਣੇ ਸੰਬੋਧਨ ਵਿਚ ਬੁਲਾਰਿਆਂ ਨੇ ਕਿਹਾ ਪੂਰੇ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 6 ਪਛਾਤੇ ਅਤੇ 3-4 ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਡੈਨੀਅਲ ਮਸੀਹ ਪੁੱਤਰ ਗਾਵੜੀ ਕੰਡਾ ਓਡਾ ਵਾਲੀ ਬਸਤੀ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਨੇ ਕੱਢਿਆ ਫਲੈਗ ਮਾਰਚ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਕੋਵਿਡ-19 ਦੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵਲੋਂ ਲਾਗੂ ਕੀਤੇ ਹੋਏ ਲਾਕ ਡਾਊਨ ਦੌਰਾਨ ਲੋਕਾਂ ਨੂੰ ਸੁਚੇਤ ਕਰਨ ਅਤੇ ਪ੍ਰਸ਼ਾਸਨ ਵਲੋਂ ਲਗਾਈਆਂ ਹੋਈਆਂ ਪਾਬੰਦੀਆਂ ਦੀ ਪਾਲਣਾ ਕਰਨ ਅਤੇ ਪਾਬੰਦੀਆਂ ਦਾ ਉਲੰਘਣ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

ਮੋਗਾ, 22 ਮਈ (ਅਸ਼ੋਕ ਬਾਂਸਲ)-ਅੱਜ ਪੰਜਾਬ ਰੋਡਵੇਜ਼/ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਅੰਗੇ ਰੋਸ ਰੈਲੀਆਂ ਕਰਕੇ ਕਿਰਤ ਕਾਨੰੂਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 40 ਬੋਤਲਾਂ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ

ਮੋਗਾ, 22 ਮਈ (ਗੁਰਤੇਜ ਸਿੰਘ)-ਸਥਾਨਕ ਥਾਣਾ ਸਿਟੀ ਸਾਊਥ ਵੱਲੋਂ ਵੱਖ-ਵੱਖ ਥਾਵਾਂ ਤੋਂ 40 ਦੇ ਕਰੀਬ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਬਿਜਲੀ ਘਰ ਵਿਖੇ ਕਾਲੇ ਬਿੱਲੇ ਲਾ ਕੇ ਕੀਤੀ ਰੋਸ ਰੈਲੀ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ (ਰਜਿ: 49) ਸਬ ਡਵੀਜ਼ਨ ਸਿਟੀ ਬਾਘਾਪੁਰਾਣਾ ਦੇ ਬਿਜਲੀ ਕਾਮਿਆਂ ਨੇ ਸਬ ਡਵੀਜ਼ਨ ਦੇ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ, ਕੋਰੋਨਾ ਮਹਾਂਮਾਰੀ ਕਾਰਨ ਸਮਾਜਿਕ ਦੂਰੀ ਬਣਾ ਕੇ ...

ਪੂਰੀ ਖ਼ਬਰ »

ਪੁਲਿਸ ਦਾ ਹੂਟਰ ਸੁਣ ਕੇ ਠਾਹ-ਠਾਹ ਬੰਦ ਹੁੰਦੇ ਨੇ ਕਈ ਦੁਕਾਨਾਂ ਦੇ ਸ਼ਟਰ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਸਰਕਾਰ ਵਲੋਂ ਬੇਸ਼ੱਕ ਕਰਫ਼ਿਊ ਹਟਾ ਕੇ ਲਾਕ ਡਾਊਨ ਲਾਗੂ ਕੀਤਾ ਹੋਇਆ ਹੈ ਅਤੇ ਦੁਕਾਨਦਾਰਾਂ ਨੂੰ ਵੱਖ-ਵੱਖ ਸ਼ਰਤਾਂ, ਨਿਯਮਾਂ ਅਤੇ ਸਮੇਂ ਮੁਤਾਬਿਕ ਵੱਖ-ਵੱਖ ਦਿਨਾਂ ਵਿਚ ਦੁਕਾਨਾਂ ਖੋਲ੍ਹ ਕੇ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢਿਆ ਪੰਜਾਬ ਪੁਲਿਸ ਨੇ ਫਲੈਗ ਮਾਰਚ

ਅਜੀਤਵਾਲ, 22 ਮਈ (ਸ਼ਮਸ਼ੇਰ ਸਿੰਘ ਗਾਲਿਬ)- ਪੁਲਿਸ ਮੁਖੀ ਮੋਗਾ ਦੀਆਂ ਹਦਾਇਤਾਂ 'ਤੇ ਐਸ.ਪੀ. ਰਤਨ ਸਿੰਘ ਬਰਾੜ, ਐਸ.ਪੀ. ਹਰਿੰਦਰਪਾਲ ਸਿੰਘ ਪਰਮਾਰ, ਡਿਪਟੀ ਮਨਜੀਤ ਸਿੰਘ, ਡਿਪਟੀ ਕੁਲਜਿੰਦਰ ਸਿੰਘ, ਡਿਪਟੀ ਰਮਨਦੀਪ ਸਿੰਘ, ਡਿਪਟੀ ਲਖਵਿੰਦਰ ਸਿੰਘ, ਡਿਪਟੀ ਸੁਖਵਿੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਨੇ ਕੱਢਿਆ ਕੋਵਿਡ ਸਬੰਧੀ ਫਲੈਗ ਮਾਰਚ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਜਿਸ ਦੌਰਾਨ ਲੋਕਾਂ ਨੂੰ ਲਾਜ਼ਮੀ ਮਾਸਿਕ ਦੀ ਵਰਤੋ, ਜਨਤਕ ਥਾਵਾਂ 'ਤੇ ਨਾ ਥੁੱਕਣ ...

ਪੂਰੀ ਖ਼ਬਰ »

ਬਿਜਲੀ ਬਿੱਲ 2020 ਦੇ ਿਖ਼ਲਾਫ਼ ਕੀਤੀ ਰੋਸ ਰੈਲੀ

ਬੱਧਨੀ ਕਲਾਂ, 22 ਮਈ (ਸੰਜੀਵ ਕੋਛੜ)-ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਟਰੇਡ ਯੂਨੀਅਨ ਦੇ ਸੱਦੇ 'ਤੇ ਬਿਜਲੀ ਬਿੱਲ 2020 ਦੇ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਇਸ ਰੈਲੀ 'ਚ ਟੈਕਨੀਕਲ ਕਰਮਚਾਰੀ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਸ਼ਿਰਕਤ ਕਰਦਿਆਂ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਤਾਲਾਬੰਦੀ ਦੇ ਬਾਵਜੂਦ ਰੇਤ ਮਾਫ਼ੀਆ ਸਰਗਰਮ

ਮੋਗਾ, 22 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਹਮੇਸ਼ਾ ਹੀ ਸਰਕਾਰੀ ਅਧਿਕਾਰੀਆਂ ਦੀ ਸਰਪ੍ਰਸਤੀ ਹੇਠ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚਰਚਾ ਅਤੇ ਵਿਵਾਦਾਂ ਵਿਚ ਰਿਹਾ ਹੈ ਅਤੇ ਆਏ ਦਿਨ ਪੁਲਿਸ ਵਲੋਂ ਰੇਤਾ ਦੇ ਭਰੇ ਟਿੱਪਰ, ਟਰੈਕਟਰ-ਟਰਾਲੀਆਂ ਫੜੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਵਿਦੇਸ਼ 'ਚ ਰਹਿੰਦੇ ਪਰਿਵਾਰ ਦੇ ਘਰ ਚੋਰੀ

ਕਿਸ਼ਨਪੁਰਾ ਕਲਾਂ, 22 ਮਈ (ਕਲਸੀ, ਗਿੱਲ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਜੀਂਦੜਾ ਵਿਖੇ ਇਕ ਐਨ.ਆਰ.ਆਈ. ਪਰਿਵਾਰ ਦੇ ਘਰ ਚੋਰੀ ਹੋਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਵੰਤ ਸਿੰਘ ਸੰਧੂ ਜੋ ਕਿ ਪਰਿਵਾਰ ਸਮੇਤ ਵਿਦੇਸ਼ ਵਿਚ ਰਹਿ ਰਿਹਾ ਹੈ ਪਰ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਰੋਸ ਰੈਲੀ

ਕੋਟ ਈਸੇ ਖਾਂ, 22 ਮਈ (ਨਿਰਮਲ ਸਿੰਘ ਕਾਲੜਾ)-ਟੈਕਨੀਕਲ ਸਰਵਿਸਿਜ਼ ਸਰਵਿਸ ਯੂਨੀਅਨ ਉਪ ਮੰਡਲ ਕੋਟ ਈਸੇ ਖਾਂ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਬਿਜਲੀ ਬਿੱਲ 2003 ਵਿਚ ਸੋਧ ਕਰਨ, ਕਿਰਤ ਕਾਨੰੂਨਾਂ ਵਿਚ ਸੋਧ ਕਰਨ ਦੇ ਸਬੰਧ ਵਿਚ ਰੋਸ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜੋ ਕਿ ਆਈ.ਸੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਹੈ, ਵਿਚ ਅੱਜ ਅੰਤਰ-ਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਲੋਕਾਂ ਵਿਚ ਰੁੱਖਾਂ, ...

ਪੂਰੀ ਖ਼ਬਰ »

ਦੋ ਭਗੌੜਿਆਂ ਸਮੇਤ ਤਿੰਨ ਵਿਅਕਤੀ ਕੀਤੇ ਗਿ੍ਫ਼ਤਾਰ

ਬੱਧਨੀ ਕਲਾਂ, 22 ਮਈ (ਕੋਛੜ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਥਾਣਾ ਬੱਧਨੀ ਕਲਾਂ ਦੇ ਮੁਖੀ ਜਗਤਾਰ ਸਿੰਘ ਦੀ ਅਗਵਾਈ 'ਚ ਲੋਪੋ ਚੌਕੀ ਦੇ ਇੰਚਾਰਜ ਪ੍ਰੀਤਮ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਕੀਤੀ ਰੋਸ ਰੈਲੀ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਂਝੇ ਫੋਰਮ ਪੰਜਾਬ ਦੇ ਸੱਦੇ 'ਤੇ ਬਿਜਲੀ ਘਰ ਵਿਖੇ ਕਾਲੇ ਬਿੱਲੇ ਲਾ ਕੇ ਬਿਜਲੀ ਐਕਟ 2020 ਦੇ ਵਿਰੋਧ ਵਜੋਂ ਰੋਸ ਰੈਲੀ ਕੀਤੀ ਗਈ | ਜਿਸ ਵਿਚ ਸੈਂਟਰ ਸਰਕਾਰ ਵਲੋਂ ਬਿਜਲੀ ਐਕਟ 2003 ਰੱਦ ਕਰਕੇ ਬਿਜਲੀ ਐਕਟ 2020 ਪਾਸ ਕਰਨ ਜਾ ...

ਪੂਰੀ ਖ਼ਬਰ »

ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਪੰਜਾਬ ਐਜੂਕੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੇਕਰਡ ਹਾਰਟ ਕਾਨਵੈਂਟ ਸਕੂਲ, ਧੂੜਕੋਟ ਕਲਾਂ ਦੇ ਚੇਅਰਮੈਨ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਅਤੇ ਦੇਸ਼ ਭਗਤ ਕਾਲਜ, ਮੋਗਾ ਦੇ ਡਾਇਰੈਕਟਰ ਸਟੇਟ ਐਵਾਰਡੀ ਦਵਿੰਦਰਪਾਲ ...

ਪੂਰੀ ਖ਼ਬਰ »

ਇੰਟਕ ਵਰਕਰਾਂ ਨੇ ਮਿੰਨੀ ਸਕੱਤਰੇਤ ਮੂਹਰੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਵਿਸ਼ਵ ਵਿਆਪੀ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਮਜ਼ਦੂਰਾਂ-ਮੁਲਾਜ਼ਮਾਂ ਵਿਰੁੱਧ ਲਏ ਜਾ ਰਹੇ ਫ਼ੈਸਲੇ ਦੇ ਵਿਰੋਧ ਵਿਚ ਦੇਸ਼ ਭਰ ਵਿਚ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਭਾਕਿਯੂ, ਟੀ.ਐਸ.ਯੂ. ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਧਰਨਾ

ਕਿਸ਼ਨਪੁਰਾ ਕਲਾਂ, 22 ਮਈ (ਪਰਮਿੰਦਰ ਸਿੰਘ ਗਿੱਲ)-ਭਾਕਿਯੂ ਸਮੇਤ 16 ਜਨਤਕ ਜਥੇਬੰਦੀਆਂ ਵਲੋਂ ਸੂਬੇ ਭਰ ਵਿਚ ਦਿੱਤੇ ਰੋਸ ਧਰਨਿਆਂ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਟੈਕਨੀਕਲ ਸਰਵਿਸ ਯੂਨੀਅਨ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਸਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX