ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ 'ਚ ਕੋਰੋਨਾ ਕਾਰਨ 2 ਮੌਤਾਂ
. . .  6 minutes ago
ਹੈਦਾਰਾਬਾਦ, 7 ਜੂਨ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 130 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 2 ਲੋਕਾਂ ਦੀ ਮੌਤ ਹੋਈ ਹੈ। ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 3718 ਹੋ ਗਈ ਹੈ। ਇਸ...
ਸੋਨੂੰ ਸੂਦ ਨੇ ਜੋ ਕੀਤਾ, ਉਸ ਪਿੱਛੇ ਕੋਈ ਰਾਜਨੀਤਿਕ ਨਿਰਦੇਸ਼ਕ - ਸ਼ਿਵ ਸੈਨਾ
. . .  17 minutes ago
ਮੁੰਬਈ, 7 ਜੂਨ - ਫ਼ਿਲਮੀ ਅਦਾਕਾਰ ਸੋਨੂੰ ਸੂਦ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਭੇਜੇ ਜਾਣ 'ਤੇ ਸ਼ਿਵ ਸੈਨਾ ਨੇ ਸ਼ੱਕ ਜ਼ਾਹਿਰ ਕੀਤਾ ਹੈ। ਇਸ ਸਬੰਧੀ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਦਾ ਕਹਿਣਾ ਹੈ ਕਿ ਸੋਨੂੰ ਸੂਦ ਇੱਕ ਚੰਗੇ ਅਦਾਕਾਰ ਹਨ ਤੇ ਫ਼ਿਲਮਾਂ ਲਈ ਨਿਰਦੇਸ਼ਕ ਅਲੱਗ ਹੁੰਦੇ ਹਨ। ਸੋਨੂੰ ਸੂਦ ਨੇ ਜੋ ਕੰਮ ਕੀਤਾ ਹੈ, ਉਹ ਵਧੀਆ ਹੈ ਪਰ...
ਉੱਤਰਾਖੰਡ 'ਚ ਕੋਰੋਨਾ ਦੇ 38 ਹੋਰ ਮਾਮਲੇ ਪਾਏ ਗਏ ਪਾਜ਼ੀਟਿਵ
. . .  28 minutes ago
ਦੇਹਰਾਦੂਨ, 7 ਜੂਨ - ਉੱਤਰਾਖੰਡ 'ਚ ਕੋਰੋਨਾ ਦਾ 38 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1341 ਹੋ ਗਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਸਿਹਤ ਵਿਭਾਗ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  31 minutes ago
ਸ੍ਰੀਨਗਰ, 7 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੈਂਦੇ ਰੈਬਨ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀਆਂ...
ਅਸਮ 'ਚ ਕੋਰੋਨਾ ਦੇ 92 ਹੋਰ ਮਾਮਲੇ ਪਾਏ ਗਏ ਪਾਜ਼ੀਟਿਵ
. . .  47 minutes ago
ਗੁਹਾਟੀ, 7 ਜੂਨ - ਅਸਮ 'ਚ ਕੋਰੋਨਾ ਦਾ 92 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2565 ਹੋ ਗਈ ਹੈ। ਇਨ੍ਹਾਂ 'ਚੋਂ 588 ਡਿਸਚਾਰਜ...
ਲੁਧਿਆਣਾ ਵਿਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
. . .  about 1 hour ago
ਲੁਧਿਆਣਾ, 7 ਜੂਨ (ਸਲੇਮਪੁਰੀ) - ਲੁਧਿਆਣਾ ਸਥਿਤ ਸੀ ਐੱਮ ਸੀ ਅਤੇ ਹਸਪਤਾਲ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਹਸਪਤਾਲ ਦੇ ਡਾਕਟਰ-ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਔਰਤ ਕਈ ਸਰੀਰਕ ਬਿਮਾਰੀਆਂ ਦੇ ਚੱਲਦਿਆਂ ਹਸਪਤਾਲ ਵਿਚ ਜੇਰੇ ਇਲਾਜ...
ਪਠਾਨਕੋਟ 'ਚ ਕੋਰੋਨਾ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਪਠਾਨਕੋਟ, 7 ਜੂਨ (ਆਰ. ਸਿੰਘ/ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚੋਂ ਇੱਕ ਮਰੀਜ਼ ਮੀਰਪੁਰ ਕਲੋਨੀ ਤੇ ਦੂਜਾ ਮਾਡਲ ਟਾਊਨ ਦਾ ਰਹਿਣ ਵਾਲਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ...
ਨੌਜਵਾਨ ਦੀ ਕੁੱਟਮਾਰ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੰਗਤ ਥਾਣੇ ਦੇ ਘਿਰਾਓ 'ਚ ਸ਼ਾਮਲ ਹੋਣਗੇ ਲੰਬੀ ਖੇਤ ਮਜ਼ਦੂਰ
. . .  about 1 hour ago
ਕਪੂਰਥਲਾ ਦੇ ਪਿੰਡ ਮਾਇਓ ਪਟੀ ਦੇ ਚਾਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 2 hours ago
ਕਪੂਰਥਲਾ, 7 ਜੂਨ (ਅਮਰਜੀਤ ਸਿੰਘ ਸਡਾਨਾ)- ਫਗਵਾੜਾ(ਕਪੂਰਥਲਾ) ਨਾਲ ਸੰਬੰਧਿਤ ਪਿੰਡ ਮਾਇਓ ਪਟੀ ਵਿਖੇ ਚਾਰ ਵਿਅਕਤੀਆਂ ਦੀ ਕੋਰੋਨਾ ...
ਮੁਹਾਲੀ ਅੰਦਰ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 2 hours ago
ਐੱਸ.ਏ.ਐੱਸ. ਨਗਰ, 7 ਜੂਨ (ਕੇ.ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋਣ ...
ਹਲਕਾ ਸ਼ੁਤਰਾਣਾ(ਪਟਿਆਲਾ) 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸ਼ੁਤਰਾਣਾ, 7 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ...
ਦਿੱਲੀ ਸਰਕਾਰ ਦੇ ਹਸਪਤਾਲਾਂ 'ਚ ਦਿੱਲੀ ਵਾਸੀਆਂ ਦਾ ਹੀ ਹੋਵੇਗਾ ਇਲਾਜ : ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ...
ਕੱਲ੍ਹ ਤੋਂ ਦਿੱਲੀ 'ਚ ਖੁੱਲ੍ਹਣਗੇ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨ : ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਕੱਲ੍ਹ ਤੋਂ ਮਾਲ, ਰੈਸਟੋਰੈਂਟ...
ਜ਼ਿਲ੍ਹਾ ਪਠਾਨਕੋਟ 'ਚ 136 ਵਿਅਕਤੀਆਂ ਦੇ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 minute ago
ਪਠਾਨਕੋਟ, 7 ਜੂਨ (ਸੰਧੂ) - ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ...
ਕੇਜਰੀਵਾਲ ਸਰਕਾਰ ਵੱਲੋਂ ਕੱਲ੍ਹ ਤੋ ਦਿੱਲੀ ਸਰਹੱਦ ਖੋਲ੍ਹਣ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤੋਂ ਦਿੱਲੀ ਬਾਰਡਰ ਖੋਲ੍ਹਣ ਦਾ ਐਲਾਨ ...
ਮੋਗਾ ਵਿਖੇ 'ਆਪ' ਨੂੰ ਝਟਕਾ, ਯੂਥ ਆਗੂ ਸੈਂਕੜੇ ਵਰਕਰਾਂ ਸਮੇਤ ਅਕਾਲੀ ਦਲ 'ਚ ਸ਼ਾਮਲ
. . .  about 3 hours ago
ਮੋਗਾ, 7 ਜੂਨ (ਗੁਰਤੇਜ ਬੱਬੀ)- ਜ਼ਿਲ੍ਹਾ ਮੋਗਾ 'ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦ ਆਮ ਆਦਮੀ ਪਾਰਟੀ...
ਆਦਮਪੁਰ-ਦਿੱਲੀ ਸਪਾਈਸ ਜੈੱਟ ਦੀ ਉਡਾਣ 30 ਜੂਨ ਤੱਕ ਰੱਦ
. . .  about 3 hours ago
(ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਾਰੀਆਂ ਉਡਾਣਾਂ ਰੱਦ ਹੋ ਗਈਆਂ ...
ਐੱਸ.ਡੀ.ਐੱਸ.ਐਮ ਜੱਜ ਸਮੇਤ ਸਮੂਹ ਸਟਾਫ਼ ਦੇ ਪੁਲਿਸ ਕਰਮੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਭੁੱਲਥ(ਕਪੂਰਥਲਾ), 7 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਬੀਤੇ ਦਿਨ ਇਕ ਥਾਣੇਦਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਮੁੱਚੇ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੂਅਲ ਰੈਲੀ ਦਾ ਆਰ.ਜੇ.ਡੀ ਨੇ ਕੀਤਾ ਵਿਰੋਧ
. . .  about 4 hours ago
ਪਟਨਾ, 7 ਜੂਨ- ਬਿਹਾਰ ਦੀ ਰਾਜਧਾਨੀ ਪਟਨਾ 'ਚ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ, ਰਾਬੜੀ ਦੇਵੀ ਅਤੇ ਤੇਜ ਪ੍ਰਤਾਪ ਯਾਦਵ ...
ਲੇਹ 'ਚ ਫਸੇ 115 ਮਜ਼ਦੂਰਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ
. . .  about 4 hours ago
ਰਾਂਚੀ, 7 ਜੂਨ- ਝਾਰ ਖੰਡ ਦੇ ਸੀ.ਐਮ.ਓ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਝਾਰਖੰਡ ਸਰਕਾਰ ਅੱਜ ਤੋਂ ਲੇਹ ਤੋਂ ਦੂਸਰਾ...
ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  about 4 hours ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  about 4 hours ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  about 5 hours ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਲੁਧਿਆਣਾ + ਖੰਨਾ + ਜਗਰਾਓਂ

ਖ਼ਤਰਨਾਕ ਚੋਰ ਗਰੋਹ ਦੇ ਚਾਰ ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਇਕ ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਕੇਸ਼ ਕੁਮਾਰ ਉਰਫ਼ ਰਾਜੂ ਪੁੱਤਰ ਭੋਲਾ ਰਾਮ ਵਾਸੀ ਬੇਅੰਤਪੁਰਾ, ਅਨਿਲ ਤਿਵਾੜੀ ਉਰਫ਼ ਕਾਲੀਆ ਵਾਸੀ ਹਰਗੋਬਿੰਦ ਨਗਰ, ਖੁਸ਼ ਕੁਮਾਰ ਵਾਸੀ ਹੈਬੋਵਾਲ ਅਤੇ ਹਰਵੀਰ ਸਿੰਘ ਉਰਫ਼ ਬੰਟੀ ਵਾਸੀ ਕਾਲੀ ਸੜਕ ਸ਼ਾਮਿਲ ਹਨ | ਜਦਕਿ ਇਨ੍ਹਾਂ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵੱਖ ਵੱਖ ਇਲਾਕਿਆਂ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਇਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ | ਪੁਲਿਸ ਨੇ ਬੀਤੀ ਰਾਤ ਇਨ੍ਹਾਂ ਨੂੰ ਸ਼ੇਰਪੁਰ ਕਲਾਂ ਦੇ ਇਲਾਕੇ ਵਿਚ ਗਿ੍ਫ਼ਤਾਰ ਕੀਤਾ ਹੈ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ 95 ਥਾਨ ਕੱਪੜੇ ਦੇ, ਦੋ ਐਲ.ਈ.ਡੀ., ਲੋਹੇ ਦੀ ਰਾਡ, ਕਿਰਪਾਨ, ਐਕਟਿਵਾ ਅਤੇ ਟਾਟਾ ਟੈਂਪੂ ਬਰਾਮਦ ਕੀਤਾ ਹੈ | ਕਥਿਤ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਇਹ ਕੱਪੜਾ ਪਿਛਲੇ ਦਿਨੀਂ ਇਕ ਫੈਕਟਰੀ ਵਿਚੋਂ ਚੋਰੀ ਕੀਤਾ ਸੀ |

ਭੂਵਰਤੋਂ ਤਬਦੀਲੀ ਫੀਸ ਤੇ ਬਾਹਰੀ ਵਿਕਾਸ ਖਰਚਾ ਵਸੂਲਣ ਦਾ ਉਪ ਕਮੇਟੀ ਵਲੋਂ ਮੰਗਿਆ ਰਿਕਾਰਡ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਅਧਿਕਾਰੀਆਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭੂਵਰਤੋਂ ਤਬਦੀਲੀ ਫੀਸ ਅਤੇ ਬਾਹਰੀ ਵਿਕਾਸ ਖਰਚਾ ਆਪਣੀ ਮਰਜ਼ੀ ਨਾਲ ਵਸੂਲੇ ਜਾਣ ਦਾ ਮਾਮਲਾ ਅਧਿਕਾਰੀਆਂ ਲਈ ਆਉਣ ਵਾਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੀ.ਏ.ਯੂ. ਵਲੋਂ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਦਾ ਉਪਰਾਲਾ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਣਕ ਦਾ ਨਾੜ ਨਾ ਸਾੜਨ ਲਈ ਕਿਸਾਨਾਂ ਜਾਗਰੂਕ ਕਰਨ ਲਈ ਉਪਰਾਲਾ ਕੀਤਾ ਜਾ ਰਿਹਾ ਹੈ | ਜਿਸਾ ਦੇ ਤਹਿਤ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨੋਹਰ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸਿਪਾਹੀ ਲਾਲ ਵਜੋਂ ...

ਪੂਰੀ ਖ਼ਬਰ »

ਦੋਹਾ ਕਤਰ 'ਚ ਭਾਰਤੀਆਂ ਨੇ ਵਾਪਸ ਭਾਰਤ ਲਿਆਉਣ ਦੀ ਲਗਾਈ ਗੁਹਾਰ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਲਾਕਡਾਊਨ ਕਾਰਨ ਦੋਹਾ ਕਤਰ ਵਿਚ ਫਸੇ ਭਾਰਤੀਆਂ ਨੇ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਹਾ ਕਤਰ ਤੋਂ ਦਿੱਲੀ ਜਾਂ ਅੰਮਿ੍ਤਸਰ ਦੀ ਫਲਾਈਟ ਰਾਹੀਂ ਸਾਨੂੰ ਭਾਰਤ ਵਾਪਸ ਲਿਆਂਦਾ ਜਾਵੇ | ਦੋਹਾ ਕਤਰ ਵਿਚ ਪਿਛਲੇ ਦੋ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਲੰਗਰ ਤੇ ਸੁੱਕਾ ਰਾਸ਼ਨ ਵੰਡਿਆ ਜਾ ਰਿਹਾ-ਆਹੂਜਾ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਵਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਣਾ ਸਦਕਾ ਜੋ ਪਿਛਲੇ 60 ਦਿਨਾਂ ਤੋਂ ਲਗਾਤਾਰ ਲੋੜਵੰਦ ਪਰਿਵਾਰਾਂ ਨੂੰ ਲੰਗਰ ਅਤੇ ਸੁੱਕਾ ਰਾਸ਼ਨ ਵੰਡਿਆ ਜਾ ਰਿਹਾ ਹੈ | ਸੁਸਾਇਟੀ ਦੇ ਮੁੱਖ ...

ਪੂਰੀ ਖ਼ਬਰ »

ਪੀ.ਏ.ਯੂ. ਬੀਜ ਤੇ ਨਰਸਰੀ ਉਤਪਾਦਕ ਐਸੋਸੀਏਸ਼ਨ ਨੇ ਕਰਵਾਇਆ ਆਨਲਾਈਨ ਸਿਖਲਾਈ ਕੋਰਸ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ-ਕੋਵਿਡ 19 ਕਰਕੇ ਸਮਾਜਿਕ ਦੂਰੀ ਬਣਾਉਣ ਤੇ ਹੋਰ ਸਾਵਧਾਨੀਆਂ ਵਰਤਣ ਲਈ ਪੀ.ਏ.ਯੂ. ਬੀਜ ਤੇ ਨਰਸਰੀ ਉਤਪਾਦਕ ਐਸੋਸੀਏਸ਼ਨ ਵਲੋਂ ਆਨ ਲਾਈਨ ਖੇਤੀ ਸਿਖਲਾਈ ਕੋਰਸ ਕਰਵਾਇਆ ਗਿਆ | ਜਿਸ ਵਿਚ 14 ਕਿਸਾਨਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਹਵਾਈ ਉਡਾਣਾਂ 25 ਮਈ ਤੋਂ ਦੁਬਾਰਾ ਹੋਣਗੀਆਂ ਸ਼ੁਰੂ

ਢੰਡਾਰੀ ਕਲਾਂ, 22 ਮਈ (ਪਰਮਜੀਤ ਸਿੰਘ ਮਠਾੜੂ)-ਤਾਲਾਬੰਦੀ ਦੇ ਐਲਾਨ ਸਮੇਂ ਪੂਰੇ ਭਾਰਤ ਵਿਚ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ | ਪਿਛਲੇ ਦਿਨੀਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ਰਤਾਂ ਸਮੇਤ ਘਰੇਲੂ ਹਵਾਈ ਉਡਾਣਾਂ ...

ਪੂਰੀ ਖ਼ਬਰ »

ਮਾਪੇ ਕਿੱਥੋਂ ਦੇਣਗੇ ਸਕੂਲਾਂ ਦੀਆਂ ਫੀਸਾਂ-ਲਿੱਪ ਆਗੂ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਵਿਚ ਪਾਰਟੀ ਆਗੂਆਂ ਵਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਮੰਗ ਪੱਤਰ ਦਿੰਦੇ ਹੋਏ ਮੰਗ ਕੀਤੀ ਗਈ ਕਿ ਸਕੂਲਾਂ ਵਿਚ ਪੜ੍ਹਨ ਵਾਲੇ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਲੱਗਣ ਵਾਲੀ ਭੀੜ ਕੋਰੋਨਾ ਨੂੰ ਦੇ ਰਹੀ ਸੱਦਾ-ਅਰੋੜਾ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਲੱਗਭਗ ਦੋ ਮਹੀਨਿਆਂ ਤੱਕ ਸਰਕਾਰ ਵੱਲੋਂ ਕੀਤੇ ਗਏ ਲਾਕਡਾਊਨ ਤੋਂ ਬਾਅਦ ਦਿੱਤੀ ਗਈ ਢਿੱਲ ਦੌਰਾਨ ਬਾਜ਼ਾਰਾਂ ਦੇ ਵਿਚ ਨਜਰ ਆ ਰਹੀ ਲੋਕਾਂ ਦੀ ਭੀੜ ਕਰੋਨਾ ਵਧਣ ਦਾ ਕਾਰਨ ਬਣ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਕਰਨ ਵਾਲੇ ਜਥੇ: ਪਿ੍ਤਪਾਲ ਸਿੰਘ, ਮਨਪ੍ਰੀਤ ਸਿੰਘ ਬੰਟੀ ਅਤੇ ਬੀਬੀ ਪੂਨਮ ਅਰੋੜਾ ਦਾ ਵਪਾਰਕ ਜਥੇਬੰਦੀਆਂ ਨੇ ਕੀਤਾ ਸਨਮਾਨ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਿੱਖ ਜਗਤ ਨੇ ਆਪਣੇ ਦਰਵਾਜੇ ਲੋੜਵੰਦਾਂ ਲਈ ਲੰਗਰਾਂ ਅਤੇ ਹੋਰ ਲੋੜੀਂਦੀਆਂ ਜਰੂਰਤਾਂ ਲਈ ਖੋਲ੍ਹੇ ਹਨ ਜੋ ਕਿ ਜਾਰੀ ਹਨ | ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਨਅਤਾਂ, ਕਿਸਾਨਾਂ, ਸਿੱਖਿਆ ਸ਼ਾਸਤਰੀਆਂ ਵਲੋਂ ਝੀਂਗਾ ਮੱਛੀ ਪਾਲਣ ਸਬੰਧੀ ਵੈਬੀਨਾਰ ਮਿਲਣੀ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਈ ਚੁਣੌਤੀ ਦੇ ਮੱਦੇਨਜ਼ਰ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਵਲੋਂ ਝੀਂਗਾ ਮੱਛੀ ਪਾਲਣ ਸਬੰਧੀ ਉਦਯੋਗ, ਕਿਸਾਨ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਕੋਲ ਪਹੁੰਚਿਆ ਸਿਵਲ ਹਸਪਤਾਲ ਦੇ ਵਾਰਡ ਅਟੈਂਡੈਂਟਾਂ ਦਾ ਮੁੱਦਾ

ਲੁਧਿਆਣਾ, 22 ਮਈ (ਸਲੇਮਪੁਰੀ)-ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਕਰਦਿਆਂ ਖੁਦ ਇਸ ਭਿਆਨਕ ਬੀਮਾਰੀ ਦੀ ਲਪੇਟ ਵਿਚ ਆਉਣ ਤੋਂ ਬਾਦ ਸਿਵਲ ਹਸਪਤਾਲ ਲੁਧਿਆਣਾ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਚਾਰੇ ਵਾਰਡ ਅਟਾੈਡੈਂਟਾਂ ਦਾ ਮੁੱਦਾ ਮੁੱਖ ਮੰਤਰੀ ਦਰਬਾਰ ਵਿਚ ਪਹੁੰਚ ਗਿਆ ...

ਪੂਰੀ ਖ਼ਬਰ »

ਫੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਦੇ ਇਲਾਕੇ ਕੈਲਾਸ਼ ਨਗਰ ਵਿਚ ਚੋਰ ਫੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਫੈਕਟਰੀ ਮਾਲਕ ਹਰਕੰਵਲ ਪਾਲ ਸਿੰਘ ਦੇ ਬਿਆਨਾਂ 'ਤੇ ਕੇਸ ...

ਪੂਰੀ ਖ਼ਬਰ »

ਢੰਡਾਰੀ ਨਿਵਾਸੀਆਂ ਨੇ ਮਰਹੂਮ ਰਾਜੀਵ ਗਾਂਧੀ ਦੀ ਬਰਸੀ ਮਨਾਈ

ਢੰਡਾਰੀ ਕਲਾਂ, 22 ਮਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮਹਰੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮਨਾਈ ਗਈ | ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਦੁੱਧ ਤੋਂ ਪਦਾਰਥ ਤਿਆਰ ਕਰਨ ਬਾਰੇ ਪੀ.ਏ.ਯੂ. ਨੇ ਆਨਲਾਈਨ ਸਿਖਲਾਈ ਕੋਰਸ ਕਰਵਾਇਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਦੁੱਧ ਤੋਂ ਵੱਖ-ਵੱਖ ਪਦਾਰਥ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਪੰਜਾਬ ਖੇਡਕੂਕੀੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਦੋ ਦਿਨਾਂ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ | ਜਿਸ ਵਿਚ 110 ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ...

ਪੂਰੀ ਖ਼ਬਰ »

ਸੀਸੂ ਵਲੋਂ ਚੀਫ਼ ਕਸਟਮ ਕਮਿਸ਼ਨਰ ਉੱਤਰ ਭਾਰਤ ਨਾਲ ਵੈਬ ਕਾਨਫਰੰਸ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਜਨਰਲ ਸਕੱਤਰ ਸੀਸੂ ਵਲੋਂ ਰੰਜਨਾ ਝਾਅ ਚੀਫ਼ ਕਸਟਮ ਕਮਿਸ਼ਨਰ ਉੱਤਰ ਭਾਰਤ ਦੇ ਨਾਲ ਕਮਿਸ਼ਨਰ ਕਸਟਮ ਲੁਧਿਆਣਾ ਦੀ ਹਾਜ਼ਰੀ ਵਿਚ ਵੈਬ ਕਾਨਫ਼ਰੰਸ ਕੀਤੀ | ਕਾਨਫ਼ਰੰਸ ...

ਪੂਰੀ ਖ਼ਬਰ »

ਸੰਸਾਰ ਦੀਆਂ ਸਰਬੋਤਮ ਖੇਤੀ ਯੂਨੀਵਰਸਿਟੀਆਂ 'ਚ ਪੀ.ਏ.ਯੂ. ਹੋਈ ਸ਼ਾਮਿਲ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਸੰਸਾਰ ਦੀਆਂ ਸਰਵੋਤਮ ਖੇਤੀ ਯੂਨੀਵਰਸਿਟੀਆਂ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਸ਼ਾਮਿਲ ਕੀਤਾ ਗਿਆ ਹੈ, ਇਹ ਜਾਣਕਾਰੀ ਯੂ. ਐੱਸ. ਨਿਊਜ਼ ਬੈਸਟ ਗਲੋਬਲ ਯੂਨੀਵਰਸਿਟੀਜ਼ ਰੈੰਕਿੰਗ 2020 ਅਨੁਸਾਰ ਸਾਹਮਣੇ ਆਈ ਹੈ | 192ਵੇਂ ਦਰਜੇ ...

ਪੂਰੀ ਖ਼ਬਰ »

ਲੇਬਰ ਨੂੰ ਮਾਸਕ ਪਾਉਣ ਤੇ ਸੈਨੀਟਾਈਜ਼ਰ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ-ਪ੍ਰਧਾਨ ਚੌਹਾਨ

ਡਾਬਾ/ਲੁਹਾਰਾ, 22 ਮਈ (ਕੁਲਵੰਤ ਸਿੰਘ ਸੱਪਲ)-ਕੋਵਿਡ-19 ਕੋੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਇੰਡਸਟਰੀਲਿਸਟਾਂ ਅਤੇ ਲੇਬਰ ਨੂੰ ਬਚਾਉਣ ਲਈ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਵਲੋਂ ਬਾਬਾ ਮੁਕੰਦ ਸਿੰਘ ਨਗਰ ਸਥਿੱਤ ਮੁੱਖ ਦਫ਼ਤਰ ਚੌਹਾਨ ਇੰਟਰਪ੍ਰਾਈਜਜ ...

ਪੂਰੀ ਖ਼ਬਰ »

ਕਿਰਤ ਕਾਨੂੰਨਾਾ 'ਚ ਸੋਧ ਦੇ ਨਾਂਅ ਹੇਠ ਬੰਧੂਆ ਮਜ਼ਦੂਰ ਬਣਾਉਣ ਦੇ ਰਾਹ ਪਈ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਸੱਦਾ

ਲੁਧਿਆਣਾ, 22 ਮਈ (ਸਲੇਮਪੁਰੀ)-ਕੋਵਿਡ-19 ਦੇ ਚੱਲਦਿਆਂ ਦੇਸ਼ ਵਿਚ ਵੱਖ ਵੱਖ ਮੁਲਾਜਮ , ਪੈਨਸ਼ਨਰਜ ਅਤੇ ਜਨਤਕ ਜਥੇਬੰਦੀਆਂ ਵਲੋਂ ਕਿਰਤ ਕਾਨੂੰਨ 'ਚ ਕੀਤੀਆਂ ਜਾ ਰਹੀਆਂ ਸੋਧਾਂ ਦੇ ਵਿਰੁਧ ਥਾਂ ਥਾਂ 'ਤੇ ਰੋਸ ਮੁਜਾਹਰੇ ਕੀਤੇ ਗਏ | ਸੂਬੇ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ...

ਪੂਰੀ ਖ਼ਬਰ »

ਭਾਵਾਧਸ ਦੇ ਸਥਾਪਨਾ ਦਿਵਸ ਮੌਕੇ ਕੱਲ੍ਹ ਨੂੰ ਕਰਵਾਇਆ ਜਾਣ ਵਾਲਾ ਸਮਾਗਮ ਰੱਦ-ਧੀਂਗਾਨ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਨਿਰਦੇਸ਼ਕ ਵੀਰ ਸ਼ੇ੍ਰਸ਼ਠ ਨਰੇਸ਼ ਧੀਂਗਾਨ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਭਾਵਾਧਸ ਦੇ ਸਥਾਪਨਾ ਦਿਵਸ ਮੌਕੇ ਹਰ ਸਾਲ ਪਾਵਨ ਵਾਲਮੀਕਿ ਤੀਰਥ ਅੰਮਿ੍ਤਸਰ ਵਿਖੇ ਕਰਵਾਇਆ ...

ਪੂਰੀ ਖ਼ਬਰ »

157/2019 ਮਾਮਲੇ 'ਚ ਨਾਮਜ਼ਦ ਵਿਅਕਤੀ ਗਿ੍ਫ਼ਤਾਰ

ਸਿੱਧਵਾਂ ਬੇਟ, 22 ਮਈ (ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਾਕੀ ਭੂੰਦੜੀ ਦੇ ਇੰਚਾਰਜ ਐਸ.ਆਈ. ਰਮਨਪ੍ਰੀਤ ਸਿੰਘ ਨੇ ਲਾਗਲੇ ਪਿੰਡ ਸਵੱਦੀ ਕਲਾਂ ਦੇ ਕੁਲਵੰਤ ਸਿੰਘ ਪੁੱਤਰ ਸਾਧੂ ਸਿੰਘ ਅਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਗਰਾਉਂ ਵਲੋਂ ਪੁਲਿਸ ...

ਪੂਰੀ ਖ਼ਬਰ »

ਪੁਲਿਸ ਵਲੋਂ ਦੂਜੇ ਦਿਨ ਫਿਰ 23500 ਲੀਟਰ ਲਾਹਣ ਬਰਾਮਦ

ਸਿੱਧਵਾਂ ਬੇਟ, 22 ਮਈ (ਜਸਵੰਤ ਸਿੰਘ ਸਲੇਮਪੁਰੀ)-ਅੱਜ ਫਿਰ ਦੂਜੇ ਦਿਨ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ਼ ਰਾਜੇਸ਼ ਠਾਕਰ ਨੇ ਡੀ.ਐਸ.ਪੀ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਆਪਣੀ ਪੁਲਿਸ ਪਾਰਟੀ ਸਮੇਤ ਦਰਿਆ ਸਤਲੁਜ ਲਾਗਲੇ ਪਿੰਡ ਬਾਘੀਆਂ ਵਿਖੇ ਕਿਸੇ ਖਾਸ ਮੁਖਬਰ ...

ਪੂਰੀ ਖ਼ਬਰ »

ਰਾਜੋਆਣਾ ਕਲਾਂ 'ਚ ਗਰੀਬਾਂ ਦੇ ਰਾਸ਼ਨ ਨੂੰ ਪਿਛਲੇ 22 ਦਿਨਾਂ ਤੋਂ ਲੱਗੇ ਤਿੰਨ ਜਿੰਦਰੇ

ਗੁਰੂਸਰ ਸੁਧਾਰ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਜ਼ਦੀਕੀ ਪਿੰਡ ਰਾਜੋਆਣਾ ਕਲਾਂ ਵਿਖੇ ਪਿਛਲੇ 22 ਦਿਨਾਂ ਤੋਂ ਗਰੀਬ ਲਾਭਪਾਤਰੀਆਂ ਨੂੰ ਵੰਡੀ ਜਾਣ ਵਾਲੀ ਸਵਾ ਸੌ ਕੁਇੰਟਲ ਕਣਕ ਨੂੰ 'ਤਿੰਨ-ਤਿੰਨ' ਜਿੰਦਰੇ ਵੱਜੇ ਪਏ ਹਨ ਤੇ ਲੀਡਰਾਂ ਸਮੇਤ ਪ੍ਰਸਾਸ਼ਨ ਦੇ ਮੂੰਹ ਵੱਲ ...

ਪੂਰੀ ਖ਼ਬਰ »

ਸਿਹਤ ਨਿਯਮਾਂ ਦੀ ਪਾਲਣਾ, ਸਮਾਜਿਕ ਦੂਰੀ ਤੇ ਮਾਸਕ ਹੁਣ ਲਾਜ਼ਮੀ-ਐੱਸ.ਐੱਸ.ਪੀ. ਵਿਵੇਕਸ਼ੀਲ

ਮੁੱਲਾਂਪੁਰ-ਦਾਖਾ/ਜੋਧਾਂ, 22 ਮਈ (ਨਿਰਮਲ ਸਿੰਘ ਧਾਲੀਵਾਲ/ਗੁਰਵਿੰਦਰ ਸਿੰਘ ਹੈਪੀ)-ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਕਰਫ਼ਿਊ ਸਮੇਂ ਢਿੱਲ੍ਹ ਵਾਲੇ ਦਿਨ ਤੋਂ ਲੈ ਕੇ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਕਪਤਾਨ ਸ੍ਰੀ ਵਿਵੇਕਸ਼ੀਲ ਸੋਨੀ ਦੇ ਹੁਕਮਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਰਾਏਕੋਟ ਇਕਾਈ ਵਲੋਂ ਸਰਕਾਰਾਂ ਿਖ਼ਲਾਫ਼ ਨਾਅਰੇਬਾਜ਼ੀ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਭਾਰਤ ਦੀ ਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨ ਸ਼ਾਂਝੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਸਮੇਤ ਵੱਖ-ਵੱਖ ਰਾਜਾਂ ਦੀਆਂ ਭਾਜਪਾ ਅਤੇ ਕਾਂਗਰਸ ਸਰਕਾਰਾਂ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਰੋਹ ਭਰਪੂਰ ਰੈਲੀ

ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਮਜ਼ਦੂਰ-ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਦੇਸ਼ ਭਰ 'ਚ ਕਿਰਤੀ ਲੋਕਾਂ ਵਲੋਂ ਰੋਸ ਪ੍ਰਗਟਾਉਣ ਦੀ ਲੜੀ ਤਹਿਤ ਅੱਜ ਇਥੇ ਜਨਤਕ ਜਮਹੂਰੀ ...

ਪੂਰੀ ਖ਼ਬਰ »

-ਮਾਮਲਾ ਨਸ਼ਾ ਛੁਡਾਊ ਕੇਂਦਰਾਂ ਦੀ ਹੋਈ ਰਜਿਸਟਰੇਸ਼ਨ ਦਾ- ਪੰਜਾਬ ਦੇ ਸਿਹਤ ਵਿਭਾਗ ਦੀ ਲਾਪਰਵਾਹੀ ਆਈ ਸਾਹਮਣੇ, ਬਿਨਾਂ ਡੋਪ ਟੈਸਟ ਕੀਤੀ ਲੱਖਾਂ ਵਿਅਕਤੀਆਂ ਦੀ ਰਜਿਸਟਰੇਸ਼ਨ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੇ ਸਿਹਤ ਵਿਭਾਗ ਵਲੋਂ ਓਟ ਸੈਂਟਰਾਂ ਵਿਚ ਡੋਪ ਟੈਸਟ ਨਾ ਹੋਣ ਕਾਰਨ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ | ਭਰੋਸੇਯੋਗ ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਸੂਬੇ ਵਿਚ ਲਾਕਡਾਊਨ ਦੌਰਾਨ ਲੱਖਾਂ ਦੀ ਤਾਦਾਦ 'ਚ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ

ਭੂੰਦੜੀ, 22 ਮਈ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆਂ ਕਿ ਦੇਸ਼ ਦੀਆਂ ਟਰੇਡ ਯੂਨੀਅਨਾਂ ਅਤੇ 16 ਜਨਤਕ ਜਥੇਬੰਦੀਆਾ ਦੇ ਸੱਦੇ 'ਤੇ ਮਜ਼ਦੂਰ ਜਮਾਤ ਵਿਰੋਧੀ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ 8 ...

ਪੂਰੀ ਖ਼ਬਰ »

2 ਿਖ਼ਲਾਫ਼ ਘਰ 'ਚ ਵੜ੍ਹ ਕੇ ਕੁੱਟਮਾਰ ਕਰਨ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਨਿਊ ਬੈਂਕ ਕਾਲੋਨੀ ਇਲਾਕੇ ਵਿਚ ਇਕ ਬਜ਼ੁਰਗ ਜੋੜੇ ਦੇ ਘਰ ਵਿਚ ਵੜ ਕੇ ਇਕ ਨੌਜਵਾਨ ਤੇ ਸਾਥੀਆਂ 'ਤੇ ਬਜ਼ੁਰਗ ਬੇਅੰਤ ਸਿੰਘ ਦੀ ਕੁੱਟਮਾਰ ਕਰ ਕੇ ਦੰਦ ਦਾ ਇਕ ਹਿੱਸਾ ਤੋੜਨ ਅਤੇ ਦਾੜ੍ਹੀ ਪੁੱਟਣ ਦੇ ਦੋਸ਼ ਲਾਏ ਗਏ ਹਨ ¢ ਬੇਅੰਤ ...

ਪੂਰੀ ਖ਼ਬਰ »

ਅੱਜ ਬਹਿਲੋਲਪੁਰ ਏਰੀਏ ਦੀ ਬਿਜਲੀ ਬੰਦ ਰਹੇਗੀ

ਸਮਰਾਲਾ, 22 ਮਈ (ਕੁਲਵਿੰਦਰ ਸਿੰਘ)- ਪਾਵਰਕਾਮ ਦੀ ਬਹਿਲੋਲਪੁਰ ਸਬ ਡਿਵੀਜ਼ਨ ਦੇ ਉਪ ਮੰਡਲ ਅਫ਼ਸਰ ਇੰਜੀ : ਹਰਪ੍ਰੀਤ ਸਿੰਘ ਨੇ ਸੂਚਿਤ ਕੀਤਾ ਹੈ ਕਿ ਗਰਿੱਡ ਸਬ ਸਟੇਸ਼ਨ ਬਹਿਲੋਲਪੁਰ ਰੂਪਨਗਰ 66 ਕੇ ਵੀ ਲਾਈਨ ਦੀ ਜ਼ਰੂਰੀ ਮੁਰੰਮਤ ਕਰਨ ਕਾਰਣ ਅੱਜ ਸਵੇਰੇ 10 ਵਜੇ ਤੋਂ ਲੈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਗਰੀਬ ਤੇ ਮੱਧ ਵਰਗੀ ਲੋਕਾਂ ਦੇ ਬਿਜਲੀ ਬਿੱਲ ਮਾਫ਼ ਕਰੇ-ਡਾ: ਜੱਸੀ ਬੀਜਾ

ਬੀਜਾ, 22 ਮਈ(ਕਸ਼ਮੀਰਾ ਸਿੰਘ ਬਗ਼ਲੀ)-ਬਸਪਾ ਪੰਜਾਬ ਦੇ ਸਕੱਤਰ ਡਾ ਜਸਪ੍ਰੀਤ ਸਿੰਘ ਜੱਸੀ ਨੇ ਬੀਜਾ ਵਿਖੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਪਿਛਲੇ 2 ਮਹੀਨਿਆਂ ਤੋਂ ਕੋਰੋਨਾ ਕਾਰਨ ਘਰਾਂ ਵਿਚ ਬੈਠੇ ਗਰੀਬ ਅਤੇ ਮੱਧ ਵਰਗੀ ਲੋਕਾਂ ਦਾ ਆਰਥਿਕ ਮੰਦੀ ਨੇ ਲੱਕ ਤੋੜ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਜੰਗਲਾਤ ਕਰਮਚਾਰੀਆਂ 'ਚ ਰੋਸ

ਮਾਛੀਵਾੜਾ ਸਾਹਿਬ, 22 ਮਈ (ਸੁਖਵੰਤ ਸਿੰਘ ਗਿੱਲ)-ਸੂਬਾ ਸਰਕਾਰ ਵਲੋਂ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਪੈ੍ਰੱਸ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਆਗੂ ਬੂਟਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੇ ਕੋਐਡ ਬਨਣ 'ਤੇ ਵਿਧਾਇਕ ਤੇ ਸਿਖਿਆ ਸਕੱਤਰ ਦਾ ਧੰਨਵਾਦ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦਾ ਪਹਿਲਾ ਸਰਕਾਰੀ ਸੀਨੀਅਰ ਸੈਕੰਡਰੀ ਕੋਐਡ ਸਕੂਲ ਬਣਨ 'ਤੇ ਸਟਾਫ਼ ਵਲੋਂ ਖ਼ੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਅਤੇ ਪੰਜਾਬ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਧੰਨਵਾਦ ਵੀ ਕੀਤਾ ਗਿਆ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀਆਂ ਹਦਾਇਤਾਂ ਮੰਨ ਕੇ ਮੀਟਿੰਗ ਨਹੀਂ ਕੀਤੀ-ਸ਼ਾਹਪੁਰ, ਘੁਡਾਣੀ

ਜਰਗ ਜੌੜੇਪੁਲ, 22 ਮਈ (ਪਾਲਾ ਰਾਜੇਵਾਲੀਆ)-ਲਿਖਾਰੀ ਸਭਾ ਪਾਇਲ ਦੇ ਪ੍ਰਧਾਨ ਸੁੱਖਾ ਸ਼ਾਹਪੁਰ, ਸਕੱਤਰ ਬੰਤ ਘੁਡਾਣੀ, ਸੀਨੀਅਰ ਮੀਤ ਪ੍ਰਧਾਨ ਪੱਪੂ ਬਲਵੀਰ ਨੇ ਦੱਸਿਆ ਕਿ ਇਸ ਵਾਰ ਸਭਾ ਦੀ ਮਹੀਨਾਵਾਰ ਮੀਟਿੰਗ ਨਹੀਂ ਕੀਤੀ ਗਈ, ਕਿਉਂਕਿ ਕੋਰੋਨਾ ਵਾਇਰਸ ਤੋਂ ਬਚਾਅ ਅਤੇ ...

ਪੂਰੀ ਖ਼ਬਰ »

ਲੁਧਿਆਣਾ ਸੋਨਾ ਡਕੈਤੀ ਦਾ ਇਕ ਕਥਿੱਤ ਭਗੌੜਾ ਖੰਨਾ ਪੁਲਿਸ ਨੇ ਕੀਤਾ ਕਾਬੂ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਲੁਧਿਆਣਾ ਵਿਖੇ 2 ਕਿੱਲੋ 100 ਗ੍ਰਾਮ ਸੋਨੇ ਦੀ ਡਕੈਤੀ ਦੇ ਕਥਿਤ ਦੋਸ਼ੀਆਂ ਵਿਚੋਂ ਇਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ¢ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਐਸ. ਪੀ. ਜਗਵਿੰਦਰ ਸਿੰਘ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪਾਵਰਕਾਮ ਸਿਟੀ 2 ਖੰਨਾ ਦੇ ਗੇਟ ਅੱਗੇ ਰੋਸ ਰੈਲੀ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਬ ਯੂਨਿਟ ਸਿਟੀ 2 ਖੰਨਾ ਦੇ ਗੇਟ ਅੱਗੇ ਕਾਲੇ ਬਿੱਲੇ ਲਾ ਕੇ ਰੋਸ ਰੈਲੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬਿਜਲੀ ਬਿੱਲ 2020 ਨੂੰ ਰੱਦ ਕੀਤਾ ਜਾਵੇ ¢ ਇਸ ਮੌਕੇ ਰੈਲੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਹਲਕਾ ਪਾਇਲ ਤੋਂ ਲੰਗਰ ਵਾਸਤੇ ਕਣਕ ਲੈ ਕੇ ਗਏ ਜਥੇ: ਸਹਾਰਨ ਮਾਜਰਾ, ਮਿਹਰਬਾਨ ਤੇ ਹੋਰਨਾਂ ਦਾ ਸਨਮਾਨ

ਰਾੜਾ ਸਾਹਿਬ, 22 ਮਈ (ਬੋਪਾਰਾਏ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਲੰਗਰ ਵਾਸਤੇ ਹਲਕਾ ਪਾਇਲ ਦੇ ਅਕਾਲੀ ਦਲ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਰਘਬੀਰ ਸਿੰਘ ਸਹਾਰਨ ਮਾਜਰਾ ਦੀ ਅਗਵਾਈ ...

ਪੂਰੀ ਖ਼ਬਰ »

ਖੰਨਾ ਸਦਰ ਥਾਣੇ 'ਚ 3 ਵਿਅਕਤੀਆਂ ਨੂੰ ਨੰਗਾ ਕਰਨ ਦੇ ਮਾਮਲੇ ਤੇ ਹਾਈ ਕੋਰਟ ਵਲੋਂ ਸਖਤ ਟਿੱਪਣੀ, 8 ਜੁਲਾਈ ਤੱਕ ਕਾਰਵਾਈ ਰਿਪੋਰਟ ਮੰਗੀ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਸਦਰ ਥਾਣੇ ਵਿਚ ਇਕ ਪਿਤਾ, ਨਾਬਾਲਗ ਪੁੱਤਰ ਅਤੇ ਇਕ ਐਸ. ਸੀ ਸਾਥੀ ਨੂੰ ਨੰਗਾ ਕਰਨ ਅਤੇ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਹੱਦ ਸਖ਼ਤ ਰੁੱਖ ਅਪਣਾਇਆ ਹੈ¢ ਕੋਰਟ ਨੇ ਕਿਹਾ ਕਿ ਹੈ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਕਿਰਤੀਆਂ ਵਿਰੋਧੀ ਸੋਧਾਂ ਰੱਦ ਕਰਨ ਦੀ ਮੰਗ

ਸਮਰਾਲਾ, 22 ਮਈ (ਗੋਪਾਲ ਸੋਫਤ) - ਭਾਰਤ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਸੱਦੇ 'ਤੇ ਦੇਸ਼ ਭਰ ਵਿਚ ਭਾਜਪਾ ਅਤੇ ਕਾਂਗਰਸ ਦੀਆਂ ਰਾਜ ਸਰਕਾਰਾਂ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਨੂੰ ...

ਪੂਰੀ ਖ਼ਬਰ »

5 ਏਕੜ ਨਾੜ ਸੜਿਆ

ਮਾਛੀਵਾੜਾ ਸਾਹਿਬ, 22 ਮਈ (ਸੁਖਵੰਤ ਸਿੰਘ ਗਿੱਲ)- ਪਿੰਡ ਚੌਾਤਾ ਵਿਖੇ ਅਚਾਨਕ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਨਾਲ ਕਿਸਾਨ ਜਸਵੀਰ ਸਿੰਘ ਦਾ ਤੂੜੀ ਬਣਾਉਣ ਲਈ ਰੱਖਿਆ ਕਣਕ ਦਾ 5 ਏਕੜ ਨਾੜ ਸੜਕੇ ਸੁਆਹ ਹੋ ਗਿਆ | ਕਿਸਾਨ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਨੇ ਇਹ 5 ਏਕੜ ...

ਪੂਰੀ ਖ਼ਬਰ »

ਪੀ.ਪੀ.ਈ., ਮਾਸਕ ਤੇ ਪੀ.ਪੀ.ਈ. ਦਾ ਕਪੜਾ ਬਣਾਉਣ ਵਾਲੇ ਸਨਅਤਕਾਰਾਂ ਦਾ ਬਣੇਗਾ ਕਲੱਸਟਰ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਪੀ.ਪੀ.ਈ., ਮਾਸਕ ਤੇ ਪੀ.ਪੀ.ਈ. ਕਿੱਟਾਂ ਦਾ ਕਪੜਾ ਬਣਾਉਣ ਵਾਲੇ ਸਨਅਤਕਾਰਾਂ ਦਾ ਕਲੱਸਟਰ ਬਣਾਇਆ ਜਾ ਰਿਹਾ ਹੈ | ਜਿਸ ਸਬੰਧੀ ਐਮ.ਐਸ.ਐਮ.ਈ. ਵਿਕਾਸ ਕੇਂਦਰ ਦੇ ਨਿਰਦੇਸ਼ਕ ਆਰ.ਕੇ. ਪਰਮਾਰ ਅਤੇ ...

ਪੂਰੀ ਖ਼ਬਰ »

ਰਾਸ਼ਨ ਵੰਡਣ ਗਏ ਅਧਿਆਪਕ ਦਾ ਮੋਟਰਸਾਈਕਲ ਚੋਰੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਤਮ ਪਾਰਕ ਨੇੜੇ ਚੋਰ ਇਕ ਅਧਿਆਪਕ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਅਧਿਆਪਕ ਕਿਸ਼ਨ ਸਿੰਘ ਨੇ ਦੱਸਿਆ ਕਿ ਉਸ ਦੀ ਡਿਊਟੀ ਰਾਸ਼ਨ ਵੰਡਣ ਲਈ ਲੱਗੀ ਹੋਈ ਹੈ | ਅੱਜ ਜਦੋਂ ਉਹ ਆਤਮ ਪਾਰਕ ...

ਪੂਰੀ ਖ਼ਬਰ »

ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਪੰਜਾਬ ਨੇ ਵਿੱਤ ਕਮਿਸ਼ਨਰ ਪੰਜਾਬ ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ ਪੰਜਾਬ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਕਾਰਨ ਬਾਰ ਅਤੇ ਰੈਸਟੋਰੈਂਟਾਂ ਤੋਂ 2020-21 ਦੇ 6 ਮਹੀਨਿਆਂ ਦੀ ਫੀਸ ਨਾ ਵਸੂਲੀ ਜਾਵੇ ਅਤੇ ਮਾਰਚ 2020 ਤੋਂ ...

ਪੂਰੀ ਖ਼ਬਰ »

ਵਾਰਡ ਅਟੈਂਡੈਂਟਾਂ ਦੀਆਂ 90 ਆਰਜ਼ੀ ਅਸਾਮੀਆਂ ਲਈ 1267 ਉਮੀਦਵਾਰ ਪਹੁੰਚੇ ਇੰਟਰਵਿਊ 'ਚ

ਲੁਧਿਆਣਾ, 22 ਮਈ (ਸਲੇਮਪੁਰੀ)-ਸਿਵਲ ਸਰਜਨ ਦਫ਼ਤਰ ਲੁਧਿਆਣਾ ਵਿਚ ਅੱਜ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟਾਂ ਦੀ ਸਿੱਧੀ ਭਰਤੀ ਲਈ ਇੰਟਰਵਿਊ ਰੱਖੀ ਸੀ ਅਤੇ ਜਿਸ ਦੌਰਾਨ ਉਥੇ ਵੱਡੀ ਗਿਣਤੀ ਵਿਚ ਉਮੀਦਵਾਰਾਂ ਅਤੇ ਉਨ੍ਹਾਂ ਨਾਲ ਆਏ ਪਰਿਵਾਰਕ ਮੈਂਬਰਾਂ ਦਾ ਵੱਡਾ ਇਕੱਠ ...

ਪੂਰੀ ਖ਼ਬਰ »

ਲੁਧਿਆਣਾ 'ਚ ਇਕ ਔਰਤ ਤੋਂ ਇਲਾਵਾ ਰੇਲਵੇ ਸੁਰੱਖਿਆ ਪੁਲਿਸ ਦੇ 6 ਹੋਰ ਜਵਾਨਾਂ 'ਚ ਕੋਰੋਨਾ ਪਾਜ਼ੀਟਿਵ

ਲੁਧਿਆਣਾ, 22 ਮਈ (ਸਲੇਮਪੁਰੀ)-ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਜਾਂਚ ਦੌਰਾਨ ਲੁਧਿਆਣਾ ਵਿਚ ਅੱਜ 7 ਹੋਰ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ | ਪੀੜ੍ਹਤਾਂ ਵਿਚ 6 ਜਵਾਨ ਰੇਲਵੇ ਸੁਰੱਖਿਆ ਪੁਲਿਸ ਨਾਲ ਸਬੰਧਿਤ ਹਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੈਲਾਸ਼ ਨਗਰ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਵੰਡਣ ਸਮੇਂ ਨਿਯਮਾਂ ਦੀਆਂ ਉਡੀਆਂ ਧੱਜੀਆਂ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਸਰਕਾਰੀ ਸਕੂਲ ਕੈਲਾਸ਼ ਨਗਰ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਵੰਡਣ ਸਮੇਂ ਸਮਾਜਿਕ ਦੂਰੀ ਨਿਯਮ ਦੀਆਂ ਧੱਜੀਆਂ ਉਡਾਕੇ ਭੀੜ ਇਕੱਤਰ ਹੋ ਗਈ, ਮਾਮਲਾ ਮੀਡੀਆ ਵਿਚ ਜਾਣ ਦੀ ਜਾਣਕਾਰੀ ਮਿਲਣ 'ਤੇ ਸਕੂਲ ਪ੍ਰਬੰਧਕਾਂ ਨੇ ਪੁਲਿਸ ...

ਪੂਰੀ ਖ਼ਬਰ »

ਬਿੱਟੂ ਬਣੇ ਜਨਰਲ ਮਰਚੈਂਟ ਐਸੋਸੀਏਸ਼ਨ ਖੰਨਾ ਦੇ ਸਰਬਸੰਮਤੀ ਨਾਲ ਪ੍ਰਧਾਨ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਸੁਭਾਸ਼ ਵਿਚ ਜਨਰਲ ਮਰਚੈਂਟ ਐਸੋਸੀਏਸ਼ਨ ਦੀ ਚੋਣ ਹੋਈ ¢ ਜਿਸ ਵਿਚ ਸਰਵਸੰਮਤੀ ਨਾਲ ਸੰਜੀਵ ਕੁਮਾਰ ਬਿੱਟੂ ਨੂੰ ਜਨਰਲ ਮਰਚੈਂਟ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ¢ ਵਪਾਰ ਮੰਡਲ ਦੇ ਪ੍ਰਧਾਨ ਕੇ. ਐਲ. ਸਹਿਗਲ ਦੇ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਹੇਠ ਗਰੀਬ ਲੋੜਵੰਦਾਂ ਨੂੰ ਵੰਡੀ ਜਾ ਰਹੀ ਗਲੀ-ਸੜੀ ਕਣਕ

ਮੁੱਲਾਂਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਦੇ ਚਲਦਿਆਂ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 15 ਕਿਲੋ ਪ੍ਰਤੀ ਜੀਅ ਕਣਕ ਅਤੇ 3 ਕਿਲੋ ਦਾਲ ਤਿੰਨ ਮਹੀਨੇ ਦਾ ਇਹ ਮੁਫ਼ਤ ਰਾਸ਼ਨ ਜ਼ਿਲ੍ਹਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ 12 ਰੇਲ ਗੱਡੀਆਂ 19 ਹਜ਼ਾਰ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਰਵਾਨਾ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਲੁਧਿਆਣਾ ਰੇਲਵੇ ਸਟੇਸ਼ਨ ਤੋਂ ਅੱਜ 12 ਰੇਲ ਗੱਡੀਆਂ 19 ਹਜ਼ਾਰ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਲੈ ਕੇ ਦੇਸ਼ ਦੇ ਵੱਖ-ਵੱਖ ਰਾਜਾਂ ਲਈ ਰਵਾਨਾ ਹੋਈਆਂ | ਜਿੰਨਾਂ ਨੂੰ ਪ੍ਰਸ਼ਾਸਨ ਵਲੋਂ ਪੀਣ ਵਾਲੇ ਪਾਣੀ ...

ਪੂਰੀ ਖ਼ਬਰ »

ਭਾਜਪਾ ਸੂਬਾ ਕਾਰਜਕਾਰਨੀ 'ਚ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਸ਼ਾਮਿਲ

ਪਠਾਨਕੋਟ, 22 ਮਈ (ਆਸ਼ੀਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਦਿਆਂ ਪਹਿਲੀ ਸੂਚੀ ਜਾਰੀ ਕਰਦਿਆਂ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਅਤੇ ਸੂਬਾ ਭਾਜਪਾ ਸਥਾਈ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਸਾਮਾਨ ਵੇਚਣ ਲਈ 3 ਦਿਨ ਹੀ ਖੁੱਲ੍ਹੇਗੀ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਨਵੀਂ ਸ਼ਬਦੀ ਮੰਡੀ ਲਾਕਡਾਊਨ ਖਤਮ ਹੋਣ ਤੱਕ ਹਫ਼ਤੇ ਵਿਚ 3 ਦਿਨ ਸਬਜੀਆਂ/ਫਲ ਵੇਚਣ ਲਈ ਖੁੱਲੇਗੀ, ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਵਲੋਂ ਬਣਾਈ 3 ਮੈਂਬਰ ਕਮੇਟੀ ਨੇ ਪੇਸ਼ ਕੀਤੀ ਰਿਪੋਰਟ ਵਿਚ ਉਕਤ ਸਿਫ਼ਾਰਸ਼ ਕੀਤੀ ਹੈ ...

ਪੂਰੀ ਖ਼ਬਰ »

ਰਾਏਕੋਟ ਗਰਿੱਡ ਦੀ ਮੁਕੰਮਲ ਸਪਲਾਈ ਬੰਦ ਰਹੇਗੀ

ਰਾਏਕੋਟ, 22 ਮਈ (ਸੁਸ਼ੀਲ, ਅ.ਪ੍ਰ.)-ਪਾਵਰਕਾਮ ਦੇ 66 ਕੇ.ਵੀ. ਸਬ-ਸਟੇਸ਼ਨ ਰਾਏਕੋਟ ਤੋਂ ਚਲਦੇ ਸਾਰੇ ਫੀਡਰ ਜ਼ਰੂਰੀ ਮੁਰੰਮਤ ਕਾਰਨ 23 ਮਈ ਦਿਨ ਸ਼ਨੀਵਾਰ ਨੂੰ ਦੁਪਹਿਰ ਬਾਅਦ 2 ਵਜ਼ੇ ਤੋਂ ਲੈ ਕੇ ਸ਼ਾਮ 5 ਵਜ਼ੇ ਤੱਕ ਬੰਦ ਰੱਖੇ ਜਾਣਗੇ | ਜਿਸ ਕਾਰਨ ਸਬ ਸਟੇਸ਼ਨ ਰਾਏਕੋਟ ਤੋਂ ...

ਪੂਰੀ ਖ਼ਬਰ »

ਵਲੰਟੀਅਰਾਂ ਨੂੰ ਟੀ-ਸ਼ਰਟਾਂ ਦਿੱਤੀਆਂ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਅਤੇ ਸਮਾਜ ਸੇਵਕ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਵਲੰਟੀਅਰ ਨੂੰ ਟੀ-ਸ਼ਰਟਾਂ ਦਿੱਤੀਆਂ ਗਈਆਂ | ਥਾਣਾ ਜੋਧੇਵਾਲ ਬਸਤੀ ਦੇ ਐਸ.ਐਚ.ੳ. ਅਰਸ਼ਦੀਪ ਕੌਰ ਗਰੇਵਾਲ ਵਲੋਂ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ 'ਨਿਊ ਹੈਲਥ'

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੰਨਾ, 22 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 1 ਖੰਨਾ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਏ. ਐਸ. ਆਈ ਜਗਤਾਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸੁਖਸਾਗਰ ਸਾਹਿਬ ਕੋਲ ਪੁਲਿਸ ਟੀਮ ਗਸ਼ਤ ਕਰ ਰਹੀ ਸੀ ਤਾਂ ਇਕ ਪੈਦਲ ਆ ਰਿਹਾ ...

ਪੂਰੀ ਖ਼ਬਰ »

ਘੁੰਗਰਾਲੀ ਰਾਜਪੂਤਾਂ ਦਾ ਨੌਜਵਾਨ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਬੀਜਾ, 22 ਮਈ (ਅਵਤਾਰ ਸਿੰਘ ਜੰਟੀ ਮਾਨ) -ਸਦਰ ਖੰਨਾ ਦੇ ਐੱਸ ਐੱਚ ਓ ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲਿਸ ਚੌਾਕੀ ਕੋਟਾਂ ਇੰਚਾਰਜ ਸਬ ਇੰਸਪੈਕਟਰ ਅਕਾਸ ਦੱਤ ਦੀ ਟੀਮ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਵਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਨੈਨੋ ਮਾਰਕਾ ...

ਪੂਰੀ ਖ਼ਬਰ »

ਖ਼ਾਲਸਾ ਏਡ ਵਲੋਂ ਢਾਡੀ ਜਥਿਆਂ ਦੇ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮੁੱਲਾਂਪੁਰ-ਦਾਖਾ, 22 ਮਈ (ਧਾਲੀਵਾਲ)-ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ 2 ਮਹੀਨੇ ਤੋਂ ਵੱਧ ਦਾ ਸਮਾਂ ਘਰਾਂ ਅੰਦਰ ਰਹੇ ਗ੍ਰੰਥੀ, ਰਾਗੀ, ਢਾਡੀਆਂ ਨਾਲ ਮੁਸ਼ਕਿਲ ਦੀ ਘੜੀ ਗਰੀਬ-ਲੋੜਵੰਦ ਢਾਡੀਆਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਅੱਡਾ ਦਾਖਾ ਐਕਸੀਅਨ ਨੂੰ ਮੈਮੋਰੰਡਮ

ਮੁੱਲਾਂਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ ਵਿਚ ਸ਼ਾਮਿਲ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਸੂਬੇ ਭਰ 'ਚ ਬਿਜਲੀ ਦਫ਼ਤਰਾਂ ਸਾਹਮਣੇ ਰੋਸ ਮੁਜਾਹਰਿਆਂ ਦੀ ਕੜੀ ਹੇਠ ਭਾਰਤੀ ਕਿਸਾਨ ...

ਪੂਰੀ ਖ਼ਬਰ »

ਹਲਕਾ ਆਤਮ ਨਗਰ 'ਚ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਸੈੱਲ ਨੇ ਰਾਜੀਵ ਗਾਂਧੀ ਦੀ ਬਰਸੀ ਮਨਾਈ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਹਲਕਾ ਆਤਮ ਨਗਰ 'ਚ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਸੈਲ ਵਲੋਂ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਭਾਰਤ ਰਤਨ ਰਾਜੀਵ ਗਾਂਧੀ ਦੀ ਬਰਸੀ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਅਗਵਾਈ ਵਿਚ ਮਨਾਈ ਗਈ | ਜਿਸ ਵਿਚ ਪੰਜਾਬ ਰਾਜ ਉਦਯੋਗ ...

ਪੂਰੀ ਖ਼ਬਰ »

ਪੁਲਿਸ ਨੇ ਮਾਸਕ ਨਾ ਬੰਨ੍ਹਣ ਤੇ ਨਿਸਚਿਤ ਸਮੇਂ ਤੋਂ ਬਾਅਦ ਘੁੰਮਣ ਵਾਲਿਆਂ ਦੇ ਕੱਟੇ ਚਲਾਨ

ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਨਾ ਵਰਤਣ ਵਾਲਿਆਂ 'ਤੇ ਜਗਰਾਉਂ 'ਚ ਸਖ਼ਤੀ ਸ਼ੁਰੂ ਕੀਤੀ ਹੋਈ ਹੈ | ਪਿਛਲੇ ਦਿਨੀਂ ਜਿਥੇ 50 ਦੇ ਕਰੀਬ ਨੌਜਵਾਨਾਂ ਨੂੰ ਮਾਸਕ ਨਾ ਬੰਨ੍ਹਣ ਕਰਕੇ ਆਰਜ਼ੀ ਜੇਲ੍ਹ ਭੇਜਿਆ ਗਿਆ ਸੀ, ...

ਪੂਰੀ ਖ਼ਬਰ »

ਹੌਜ਼ਰੀ ਕੱਪੜਾ ਕਾਰੋਬਾਰੀਆਂ ਵਲੋਂ ਨਵੀਂ ਜੱਥੇਬੰਦੀ ਦਾ ਗਠਨ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਹੌਜਰੀ ਕੱਪੜਾ ਸਨਅਤਕਾਰਾਂ ਵਲੋਂ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕਰਨ ਉਪਰੰਤ ਹੋਰ ਅਨੇਕਾਂ ਮੁੱਦਿਆਂ ਉਪਰ ਵੀ ਗੱਲਬਾਤ ਕੀਤੀ ਗਈ | ਮੀਟਿੰਗ ਨਾਲ ਜੁੜੇ ਹੌਜਰੀ ਕੱਪੜਾ ਸਨਅਤਕਾਰਾਂ ਵਲੋਂ ਇਸ ਮੌਕੇ ਤੇ ਇਕ ਨਵੀਂ ...

ਪੂਰੀ ਖ਼ਬਰ »

ਹਲਕਾ ਆਤਮ ਨਗਰ 'ਚ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਸੈੱਲ ਨੇ ਰਾਜੀਵ ਗਾਂਧੀ ਦੀ ਬਰਸੀ ਮਨਾਈ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਹਲਕਾ ਆਤਮ ਨਗਰ 'ਚ ਕਾਂਗਰਸ ਪੱਛੜੀਆਂ ਸ਼੍ਰੇਣੀਆਂ ਸੈਲ ਵਲੋਂ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਭਾਰਤ ਰਤਨ ਰਾਜੀਵ ਗਾਂਧੀ ਦੀ ਬਰਸੀ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਅਗਵਾਈ ਵਿਚ ਮਨਾਈ ਗਈ | ਜਿਸ ਵਿਚ ਪੰਜਾਬ ਰਾਜ ਉਦਯੋਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX