ਤਾਜਾ ਖ਼ਬਰਾਂ


ਨੌਜਵਾਨ ਦੀ ਕੁੱਟਮਾਰ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੰਗਤ ਥਾਣੇ ਦੇ ਘਿਰਾਓ 'ਚ ਸ਼ਾਮਲ ਹੋਣਗੇ ਲੰਬੀ ਖੇਤ ਮਜ਼ਦੂਰ
. . .  12 minutes ago
ਕਪੂਰਥਲਾ ਦੇ ਪਿੰਡ ਮਾਇਓ ਪਟੀ ਦੇ ਚਾਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  18 minutes ago
ਕਪੂਰਥਲਾ, 7 ਜੂਨ (ਅਮਰਜੀਤ ਸਿੰਘ ਸਡਾਨਾ)- ਫਗਵਾੜਾ(ਕਪੂਰਥਲਾ) ਨਾਲ ਸੰਬੰਧਿਤ ਪਿੰਡ ਮਾਇਓ ਪਟੀ ਵਿਖੇ ਚਾਰ ਵਿਅਕਤੀਆਂ ਦੀ ਕੋਰੋਨਾ ...
ਮੁਹਾਲੀ ਅੰਦਰ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  25 minutes ago
ਐੱਸ.ਏ.ਐੱਸ. ਨਗਰ, 7 ਜੂਨ (ਕੇ.ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਦੋ ਹੋਰ ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋਣ ...
ਹਲਕਾ ਸ਼ੁਤਰਾਣਾ(ਪਟਿਆਲਾ) 'ਚ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  29 minutes ago
ਸ਼ੁਤਰਾਣਾ, 7 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ...
ਦਿੱਲੀ ਸਰਕਾਰ ਦੇ ਹਸਪਤਾਲਾਂ 'ਚ ਦਿੱਲੀ ਵਾਸੀਆਂ ਦਾ ਹੀ ਹੋਵੇਗਾ ਇਲਾਜ : ਕੇਜਰੀਵਾਲ
. . .  38 minutes ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ...
ਕੱਲ੍ਹ ਤੋਂ ਦਿੱਲੀ 'ਚ ਖੁੱਲ੍ਹਣਗੇ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਕੱਲ੍ਹ ਤੋਂ ਮਾਲ, ਰੈਸਟੋਰੈਂਟ...
ਜ਼ਿਲ੍ਹਾ ਪਠਾਨਕੋਟ 'ਚ 136 ਵਿਅਕਤੀਆਂ ਦੇ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਪਠਾਨਕੋਟ, 7 ਜੂਨ (ਸੰਧੂ) - ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ...
ਕੇਜਰੀਵਾਲ ਸਰਕਾਰ ਵੱਲੋਂ ਕੱਲ੍ਹ ਤੋ ਦਿੱਲੀ ਸਰਹੱਦ ਖੋਲ੍ਹਣ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 7 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤੋਂ ਦਿੱਲੀ ਬਾਰਡਰ ਖੋਲ੍ਹਣ ਦਾ ਐਲਾਨ ...
ਮੋਗਾ ਵਿਖੇ 'ਆਪ' ਨੂੰ ਝਟਕਾ, ਯੂਥ ਆਗੂ ਸੈਂਕੜੇ ਵਰਕਰਾਂ ਸਮੇਤ ਅਕਾਲੀ ਦਲ 'ਚ ਸ਼ਾਮਲ
. . .  about 1 hour ago
ਮੋਗਾ, 7 ਜੂਨ (ਗੁਰਤੇਜ ਬੱਬੀ)- ਜ਼ਿਲ੍ਹਾ ਮੋਗਾ 'ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦ ਆਮ ਆਦਮੀ ਪਾਰਟੀ...
ਆਦਮਪੁਰ-ਦਿੱਲੀ ਸਪਾਈਸ ਜੈੱਟ ਦੀ ਉਡਾਣ 30 ਜੂਨ ਤੱਕ ਰੱਦ
. . .  about 1 hour ago
(ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਾਰੀਆਂ ਉਡਾਣਾਂ ਰੱਦ ਹੋ ਗਈਆਂ ...
ਐੱਸ.ਡੀ.ਐੱਸ.ਐਮ ਜੱਜ ਸਮੇਤ ਸਮੂਹ ਸਟਾਫ਼ ਦੇ ਪੁਲਿਸ ਕਰਮੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਭੁੱਲਥ(ਕਪੂਰਥਲਾ), 7 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਬੀਤੇ ਦਿਨ ਇਕ ਥਾਣੇਦਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਮੁੱਚੇ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਰਚੂਅਲ ਰੈਲੀ ਦਾ ਆਰ.ਜੇ.ਡੀ ਨੇ ਕੀਤਾ ਵਿਰੋਧ
. . .  about 2 hours ago
ਪਟਨਾ, 7 ਜੂਨ- ਬਿਹਾਰ ਦੀ ਰਾਜਧਾਨੀ ਪਟਨਾ 'ਚ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ, ਰਾਬੜੀ ਦੇਵੀ ਅਤੇ ਤੇਜ ਪ੍ਰਤਾਪ ਯਾਦਵ ...
ਲੇਹ 'ਚ ਫਸੇ 115 ਮਜ਼ਦੂਰਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ
. . .  about 2 hours ago
ਰਾਂਚੀ, 7 ਜੂਨ- ਝਾਰ ਖੰਡ ਦੇ ਸੀ.ਐਮ.ਓ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਝਾਰਖੰਡ ਸਰਕਾਰ ਅੱਜ ਤੋਂ ਲੇਹ ਤੋਂ ਦੂਸਰਾ...
ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ਨੂੰ ਲੁੱਟਿਆ
. . .  about 2 hours ago
ਛੇਹਰਟਾ, 7 ਜੂਨ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪ੍ਰਤਾਪ ਬਾਜ਼ਾਰ ਵਿਖੇ ਸਥਿਤ ਪੰਜਾਬ ਨੈਸ਼ਨਲ...
ਦੁਵੱਲੇ ਸੰਬੰਧਾਂ ਦੇ ਸਰਵਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ 'ਚ ਸ਼ਾਂਤੀ ਜ਼ਰੂਰੀ
. . .  about 2 hours ago
ਨਵੀਂ ਦਿੱਲੀ, 7 ਜੂਨ - ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੋਵੇਂ ਪੱਖ ਸਰਹੱਦੀ ਖੇਤਰਾਂ ..
ਫ਼ਰੀਦਕੋਟ 'ਚ ਕੋਰੋਨਾ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼...
ਇਕਾਂਤਵਾਸ ਕੇਂਦਰ 'ਚ ਠਹਿਰਾਈ ਵਿਦੇਸ਼ੋਂ ਪਰਤੀ ਔਰਤ ਦੀ 50 ਹਜ਼ਾਰ ਰੁਪਏ ਦੀ ਚੋਰੀ
. . .  about 3 hours ago
ਬਟਾਲਾ, 7 ਜੂਨ( ਕਾਹਲੋਂ)- ਸਥਾਨਕ ਬੱਸ ਸਟੈਂਡ ਨਜ਼ਦੀਕ ਬਣਾਏ ਰੈਣ ਬਸੇਰੇ ਇਕਾਂਤਵਾਸ ਕੇਂਦਰ 'ਚ ਦੋਹਾ ਕਤਰ ਤੋਂ ਆਈ ਔਰਤ ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9971 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 7 ਜੂਨ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ...
ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ 'ਚ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 4 hours ago
ਬਠਿੰਡਾ, 7 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਕੋਰੋਨਾ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਚੰਡੀਗੜ੍ਹ, 7 ਜੂਨ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ...
ਸ਼ੋਪੀਆ 'ਚ ਸੁੱਰਖਿਆ ਬਲਾ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 4 hours ago
ਸ੍ਰੀਨਗਰ, 7 ਜੂਨ- ਜੰਮੂ-ਕਸ਼ਮੀਰ 'ਚ ਸ਼ੋਪੀਆ ਜ਼ਿਲ੍ਹੇ ਦੇ ਰੇਬੇਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ..
ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  about 5 hours ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਵਰਚੂਅਲ ਰੈਲੀ
. . .  about 5 hours ago
ਪਟਨਾ, 7 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਵਿਧਾਨ ਸਭਾ ਦੇ ਲਈ ਵਰਚੂਅਲ ਰੈਲੀ ਕਰਨਗੇ। ਜਾਣਕਾਰੀ ਦੇ ਅਨੁਸਾਰ...
ਅੱਜ ਦਾ ਵਿਚਾਰ
. . .  about 6 hours ago
ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਲੰਧਰ + ਕਪੂਰਥਲਾ + ਨਵਾਂਸ਼ਹਿਰ + ਹੁਸ਼ਿਆਰਪੁਰ

ਮਾਡਲ ਟਾਊਨ ਸਮੇਤ ਕਈ ਬਾਜ਼ਾਰਾਂ 'ਚ ਅੱਜ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਜਲੰਧਰ, 22 ਮਈ (ਸ਼ਿਵ ਸ਼ਰਮਾ)-ਮੰਗਲਵਾਰ, ਸ਼ੁੱਕਰਵਾਰ ਨੂੰ ਦੁਕਾਨਾਂ ਬੰਦ ਰਹਿਣ ਤੋਂ ਬਾਅਦ ਸਨਿਚਰਵਾਰ ਨੂੰ ਮਾਡਲ ਟਾਊਨ ਸਮੇਤ ਕਈ ਬਾਜ਼ਾਰਾਂ ਦੀਆਂ ਦੁਕਾਨਾਂ ਖੁੱਲ੍ਹਣ ਜਾ ਰਹੀਆਂ ਹਨ | ਹੁਣ ਬਾਜ਼ਾਰਾਂ 'ਚ ਹਫ਼ਤੇ ਵਿਚ ਬੰਦ ਕਰਨ ਦੇ ਦਿਨ ਤੈਅ ਕੀਤੇ ਗਏ ਹਨ ਜਦ ਕਿ ਆਡ ਈਵਨ ਕਈ ਬਾਜ਼ਾਰਾਂ ਵਿਚ ਖ਼ਤਮ ਕੀਤਾ ਗਿਆ ਹੈ | ਕੁਝ ਦਿਨ ਪਹਿਲਾਂ ਮਾਡਲ ਟਾਊਨ 'ਚ ਮੰਗਲਵਾਰ, ਸ਼ੁੱਕਰਵਾਰ ਨੂੰ ਦੁਕਾਨਾਂ ਬੰਦ ਰੱਖਣ 'ਤੇ ਬਾਕੀ ਦਿਨਾਂ 'ਚ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਸੀ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਲਈ ਕਈ ਬਾਜ਼ਾਰਾਂ 'ਚ ਆਡ ਈਵਨ ਫ਼ਾਰਮੂਲੇ ਦੇ ਤਹਿਤ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਲਾਗੂ ਕੀਤਾ ਗਿਆ ਸੀ ਪਰ ਇਹ ਫ਼ਾਰਮੂਲਾ ਦੁਕਾਨਦਾਰਾਂ ਨੂੰ ਰਾਸ ਨਹੀਂ ਆਇਆ ਜਿਸ ਕਰ ਕੇ ਇਸ ਨੂੰ ਬੰਦ ਕਰਨ ਦਾ ਫ਼ੈਸਲਾ ਲੈਣਾ ਪਿਆ | ਇਸ ਕਰ ਕੇ ਦੁਕਾਨਦਾਰ ਹਫ਼ਤੇ 'ਚ ਕਿਸੇ ਦਿਨ ਦੁਕਾਨਾਂ ਬੰਦ ਰੱਖਣ ਦੇ ਫ਼ੈਸਲੇ ਨੂੰ ਹੀ ਲਾਗੂ ਕਰਨ ਦੀ ਮੰਗ ਕਰਦੇ ਰਹੇ ਹਨ | ਆਡ ਈਵਨ ਫ਼ਾਰਮੂਲਾ ਇਸ ਕਰ ਕੇ ਵੀ ਰਾਸ ਨਹੀਂ ਆ ਰਿਹਾ ਹੈ ਕਿਉਂਕਿ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਇਕ ਦੁਕਾਨ ਬੰਦ ਹੋਵੇ ਤੇ ਦੂਜੀ ਖੁੱਲ੍ਹੀ ਹੋਵੇ ਇਸ ਨਾਲ ਗਾਹਕੀ ਦਾ ਕਾਫ਼ੀ ਫ਼ਰਕ ਪੈਂਦਾ ਹੈ ਜਦ ਕਿ ਗਾਹਕਾਂ ਵਲੋਂ ਕਈ ਦੁਕਾਨਾਂ 'ਤੇ ਜਾ ਕੇ ਸਾਮਾਨ ਦੀ ਖ਼ਰੀਦ ਕਰਦੇ ਹਨ | ਕਈ ਬਾਜ਼ਾਰਾਂ 'ਚ ਇਸ ਫ਼ਾਰਮੂਲੇ ਦੇ ਸਿਰੇ ਨਾ ਚੜ੍ਹਨ ਕਰਕੇ ਹੀ ਮਾਡਲ ਟਾਊਨ ਮਾਰਕੀਟ 'ਚ ਦੋ ਦਿਨ ਲਈ ਦੁਕਾਨਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ | ਮਾਡਲ ਟਾਊਨ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਲਾਲੀ ਘੁੰਮਣ, ਪ੍ਰਧਾਨ ਅਨਿਲ ਅਰੋੜਾ, ਭੁਪਿੰਦਰ ਸਿੰਘ ਭਿੰਦਾ, ਹਨੀ ਕੱਕੜ, ਸੁਖਬੀਰ ਸੁੱਖੀ, ਜੀ. ਐਸ. ਨਾਗਪਾਲ, ਸੁਰਿੰਦਰ ਬਾਬਾ, ਜਸਵੰਤ ਸਿੰਘ, ਪਿੰਟੂ, ਰਾਜੀਵ ਦੱੁਗਲ, ਰਮੇਸ਼ ਲਖਨਪਾਲ ਨੇ ਦੱਸਿਆ ਕਿ ਸਨਿਚਰਵਾਰ ਨੂੰ ਮਾਡਲ ਟਾਊਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ | ਦੂਜੇ ਪਾਸੇ ਕੌਾਸਲਰ ਬਲਰਾਜ ਠਾਕੁਰ ਨੇ ਦੱਸਿਆ ਕਿ ਕੀਤੇ ਗਏ ਫ਼ੈਸਲੇ ਮੁਤਾਬਿਕ ਗੋਲ ਮਾਰਕੀਟ ਤੇ ਆਲੇ ਦੁਆਲੇ ਦੁਕਾਨਾਂ ਮੰਗਲਵਾਰ ਤੇ ਸ਼ੁੱਕਰਵਾਰ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਓਧਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ 'ਚ ਰੈਣਕ ਬਾਜ਼ਾਰ ਤੋਂ ਇਲਾਵਾ ਆਲੇ ਦੁਆਲੇ ਦੇ ਬਾਜ਼ਾਰਾਂ ਵਿਚ ਦੁਕਾਨਾਂ ਖੋਲ੍ਹਣ ਦਾ ਮਾਮਲਾ ਸੁਲਝ ਗਿਆ ਹੈ | ਇਸ ਬਾਜ਼ਾਰ 'ਚ ਬੁੱਧਵਾਰ ਤੇ ਐਤਵਾਰ ਨੂੰ ਦੁਕਾਨਾਂ ਬੰਦ ਰਹਿਣਗੀਆਂ ਤੇ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਿਕ ਦੁਕਾਨਾਂ ਖੋਲ੍ਹਣ ਦੇ ਬਾਰੇ ਸੋਧਾਂ ਕੀਤੀਆਂ ਜਾਣ ਦਾ ਭਰੋਸਾ ਦਿੱਤਾ ਗਿਆ | ਸਵੇਰੇ 10 ਤੋਂ 6 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਸਮੇਂ ਤੋਂ ਇਲਾਵਾ ਦੁਕਾਨਾਂ ਅੱਗੇ ਗੱਡੀਆਂ ਨਹੀਂ ਖੜ੍ਹੀਆਂ ਹੋਣਗੀਆਂ ਤੇ ਸਿਰਫ਼ ਮਹਿਲਾ ਗਾਹਕ ਨੂੰ ਹੀ ਸਕੂਟਰ ਖੜੇ੍ਹ ਕਰਨ ਦੀ ਸਹੂਲਤ ਹੋਵੇਗੀ | ਬਾਜ਼ਾਰਾਂ 'ਚ ਫੋਰ ਵੀਲ੍ਹਰ ਨਹੀਂ ਦਾਖਲ ਹੋਵੇਗਾ | ਸਨਸ਼ੈਡ ਤੋਂ ਬਾਹਰ ਜੇਕਰ ਕਿਸੇ ਦੁਕਾਨਦਾਰ ਨੇ ਸਾਮਾਨ ਰੱਖਿਆ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਹੋਵੇਗੀ | ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਦਿੱਤੀ ਕਿ ਬੰਦ ਹੋਣ ਵਾਲੇ ਦਿਨਾ 'ਚ ਉਹ ਦੁਕਾਨਾਂ ਦੇ ਬਾਹਰ ਅੰਦਰ ਸੈਨੇਟਾਈਜ਼ ਕਰਨਗੇ | ਮੀਟਿੰਗ 'ਚ ਐਸ. ਡੀ. ਐਮ. ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਡੀ. ਸੁਧਰਵਿਜੀ, ਏ. ਸੀ. ਪੀ. ਬਰਜਿੰਦਰ ਸਿੰਘ, ਅਮਿੱਤ ਕੁਮਾਰ, ਕੌਾਸਲਰ ਸ਼ੈਰੀ ਚੱਢਾ, ਸੋਨੂੰ ਪ੍ਰਧਾਨ, ਹਰਪ੍ਰੀਤ ਸਿੰਘ ਸਚਦੇਵਾ ਤੇ ਹੋਰ ਦੁਕਾਨਦਾਰ ਆਗੂ ਹਾਜ਼ਰ ਸਨ |
ਜਥੇਬੰਦੀ ਦੇ ਕਹਿਣ 'ਤੇ ਕੀਤਾ ਜਾ ਰਿਹਾ ਫੈਸਲਾ-ਡੀ. ਸੀ.
ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਜ਼ਾਰਾਂ ਦੀਆਂ ਜਥੇਬੰਦੀਆਂ ਵਲੋਂ ਸਹਿਮਤੀ ਨਾਲ ਕੀਤੇ ਗਏ ਫੈਸਲੇ ਲਾਗੂ ਕੀਤੇ ਗਏ ਹਨ | ਉਨ੍ਹਾਂ ਦੇ ਸੁਝਾਅ 'ਤੇ ਹੀ ਫੈਸਲੇ ਲਏ ਜਾ ਰਹੇ ਹਨ | ਦੁਕਾਨਦਾਰ ਬਿਹਤਰ ਤਰੀਕੇ ਨਾਲ ਕੰਮ ਕਰਨ ਦਾ ਭਰੋਸਾ ਦੇ ਰਹੇ ਹਨ ਜਿਸ ਦੁਕਾਨਦਾਰਾਂ ਨੂੰ ਸਹੂਲਤ ਦਿੱਤੀ ਗਈ ਹੈ |
ਸੱਚਰ ਨੇ ਕਿਹਾ ਖ਼ਤਮ ਹੋਵੇ ਆਡ ਈਵਨ ਫ਼ਾਰਮੂਲਾ ਭਾਜਪਾ ਆਗੂ ਅਨਿਲ ਸੱਚਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ 'ਚ ਆਡ ਈਵਨ ਫ਼ਾਰਮੂਲਾ ਕਾਮਯਾਬ ਨਹੀਂ ਹੈ ਕਿਉਂਕਿ ਉਸ ਨੂੰ ਸਾਰਾ ਸਾਮਾਨ ਨਹੀਂ ਮਿਲਦਾ ਹੈ ਇਸ ਕਰ ਕੇ ਇਸ ਨੂੰ ਖ਼ਤਮ ਕੀਤਾ ਜਾਵੇ | ਇਸ ਫ਼ਾਰਮੂਲੇ ਨੂੰ ਖ਼ਤਮ ਕਰਕੇ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦੇਣੀ ਚਾਹੀਦੀ ਹੈ | ਇਸ ਨਾਲ ਗਾਹਕਾਂ ਨੂੰ ਇਹ ਪਤਾ ਲੱਗ ਜਾਵੇਗਾ ਕਿ ਬਾਜ਼ਾਰ 'ਚ ਸਾਰਾ ਸਾਮਾਨ ਮਿਲ ਜਾਵੇਗਾ |

ਗੈਸ ਭਰਦੇ ਸਮੇਂ ਹਸਪਤਾਲ ਦੇ ਏ. ਸੀ. ਦਾ ਕੰਪ੍ਰੈਸ਼ਰ ਫਟਿਆ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)-ਸਥਾਨਕ ਫੁੱਟਬਾਲ ਚੌਕ ਨੇੜੇ ਚੱਲ ਰਹੇ ਅਰਮਾਨ ਹਸਪਤਾਲ 'ਚ ਅੱਜ ਸ਼ਾਮ ਏ. ਸੀ. ਦੇ ਕੰਪ੍ਰੈਸਰ 'ਚ ਗੈਸ ਭਰਦੇ ਸਮੇਂ ਹੋਏ ਧਮਾਕੇ ਦੌਰਾਨ ਮਕੈਨਿਕ ਤੇ ਇਲੈਕਟ੍ਰੀਸ਼ਨ ਜ਼ਖ਼ਮੀ ਹੋ ਗਏ ਹਨ | ਮਕੈਨਿਕ ਦੀ ਪਹਿਚਾਣ ਸੰਕੇਤ ਸਿੰਘ ਵਾਸੀ ਭਾਰਗੋ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਮਕਸੂਦਾਂ, 22 ਮਈ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਪੁਲਿਸ ਨੇ ਇਕ ਦੋਸ਼ੀ ਨੂੰ 12 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਹਜ਼ਾਰੀ ਲਾਲ ਪੁੱਤਰ ਬਲਦੇਵ ਸਿੰਘ ਵਾਸੀ ਬਿਹਾਰ ਹਾਲ ਵਾਸੀ ਗਦਈਪੁਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਨੂੰ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦਾ ਭਰੋਸਾ

ਜਲੰਧਰ 22 ਮਈ (ਸ਼ਿਵ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਸਿਵਲ, ਪੁਲਿਸ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਜਲੰਧਰ ਵਲੋਂ ਪੱਤਰਕਾਰ ਛਿੱਬਰ ਿਖ਼ਲਾਫ਼ ਦਰਜ ਪਰਚਾ ਰੱਦ ਕਰਨ ਦੀ ਮੰਗ

ਜਲੰਧਰ, 22 ਮਈ (ਅਜੀਤ ਬਿਊਰੋ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਨੇ ਚੰਡੀਗੜ੍ਹ ਦੇ ਨਾਮੀਂ ਪੱਤਰਕਾਰ ਜੈ ਸਿੰਘ ਛਿੱਬਰ ਵਿਰੁੱਧ ਥਾਣਾ ਚਮਕੌਰ ਸਾਹਿਬ ਵਿਖੇ ਦਰਜ ਕੇਸ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੈੱਸ ਦੀ ਆਜ਼ਾਦੀ ਉੱਪਰ ਸਿੱਧੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ 12 ਮਰੀਜ਼ਾਂ ਨੂੰ ਲੱਛਣ ਨਾ ਹੋਣ 'ਤੇ ਦਿੱਤੀ ਛੁੱਟੀ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)-ਜਲੰਧਰ 'ਚ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦੇ ਇਲਾਜ ਤੋਂ ਬਾਅਦ ਕੋਈ ਲੱਛਣ ਨਾ ਹੋਣ 'ਤੇ 12 ਮਰੀਜ਼ਾਂ ਦੀ ਹਸਪਤਾਲ 'ਚੋਂ ਛੁੱਟੀ ਕਰ ਦਿੱਤੀ ਗਈ ਹੈ | ਹੁਣ ਜ਼ਿਲ੍ਹੇ 'ਚ ਮੌਜੂਦਾ 18 ਮਾਮਲੇ ਹਨ, ਜਿਨ੍ਹਾਂ 'ਚੋਂ 15 ਪਾਜ਼ੀਟਿਵ ਮਰੀਜ਼ ਸਿਵਲ ...

ਪੂਰੀ ਖ਼ਬਰ »

ਕਈ ਠੇਕਿਆਂ 'ਚ ਹੀ ਮੁੱਕ ਗਈ ਲੱਖਾਂ ਦੀ ਕੀਮਤ ਦੀ ਬੀਅਰ ਦੀ ਮਿਆਦ

ਜਲੰਧਰ, 22 ਮਈ (ਸ਼ਿਵ ਸ਼ਰਮਾ)-ਕੋਰੋਨਾ ਕਰ ਕੇ ਲੱਗੇ ਕਰਫ਼ਿਊ ਕਰਕੇ ਤਾਂ ਕਈ ਠੇਕਿਆਂ 'ਤੇ ਲੱਖਾਂ ਦੀ ਕੀਮਤ ਦੀ ਬੀਅਰ ਦੀ ਮਿਆਦ ਪੁੱਗ ਜਾਣ ਕਰ ਕੇ ਕਾਰੋਬਾਰੀਆਂ ਨੂੰ ਵੱਡਾ ਝਟਕਾ ਲੱਗਾ ਹੈ | ਕਈ ਕਾਰੋਬਾਰੀਆਂ ਨੇ ਫਰਵਰੀ, ਮਾਰਚ 'ਚ ਬੀਅਰ ਦਾ ਕੋਟਾ ਚੱੁਕਿਆ ਸੀ ਤਾਂ ਜੇਕਰ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ ਮਾਲਸ਼ੀਏ ਦਾ ਖੋਖਾ ਸੜਿਆ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)-ਗੜ੍ਹਾ ਰੋਡ 'ਤੇ ਪੰਜਾਬ ਰੋਡਵੇਜ਼ ਦੇ ਡੀਪੂ ਦੇ ਬਾਹਰ ਅਚਾਨਕ ਲੱਗੀ ਅੱਗ ਨਾਲ ਇਕ ਮਾਲਸ਼ੀਏ ਦਾ ਖੋਖਾ ਸੜ ਕੇ ਸੁਆਹ ਹੋ ਗਿਆ | ਖੋਖੇ ਦੇ ਮਾਲਕ ਨਾਜ਼ਮ ਵਾਸੀ ਬਿਜਨੌਰ ਯੂ. ਪੀ. ਨੇ ਦੱਸਿਆ ਕਿ ਉਹ ਤਾਲਾਬੰਦੀ ਤੋਂ ਪਹਿਲਾਂ ਆਪਣੇ ਪਿੰਡ ਆਇਆ ...

ਪੂਰੀ ਖ਼ਬਰ »

ਨਿਗਮ ਦੀਆਂ ਗੱਡੀਆਂ ਨੇ ਚੁੱਕ ਲਿਆ ਠੇਕੇਦਾਰ ਦੀ ਅਲਾਟ ਜਗ੍ਹਾ ਤੋਂ ਕੂੜਾ

ਜਲੰਧਰ, 22 ਮਈ (ਸ਼ਿਵ ਸ਼ਰਮਾ)-ਕੂੜਾ ਚੁੱਕਣ ਦੇ ਮਾਮਲੇ 'ਚ ਕਈ ਵਿਵਾਦ ਸਾਹਮਣੇ ਆ ਰਹੇ ਹਨ ਤੇ ਹੁਣ ਇਕ ਨਿੱਜੀ ਠੇਕੇਦਾਰ ਨੇ ਨਿਗਮ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਨੂੰ ਅਲਾਟ ਜਗਾਂ ਤੋਂ ਨਿਗਮ ਦੀਆਂ ਗੱਡੀਆਂ ਨੇ ਕੂੜਾ ਚੁੱਕ ਲਿਆ ਹੈ | ਨਿੱਜੀ ਠੇਕੇਦਾਰ ...

ਪੂਰੀ ਖ਼ਬਰ »

ਅੱਜ ਤੋਂ 5 ਦਿਨ ਖੁੱਲ੍ਹੇਗੀ ਰਾਮਾਂ ਮੰਡੀ ਮਾਰਕੀਟ

ਜਲੰਧਰ ਛਾਉਣੀ, 22 ਮਈ (ਪਵਨ ਖਰਬੰਦਾ)-ਤਾਲਾਬੰਦੀ ਦੇ ਹੁਕਮ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਡ-ਈਵਨ ਦੇ ਤਹਿਤ ਜਲੰਧਰ ਦੇ ਅਧੀਨ ਆਉਂਦੇ ਖੇਤਰਾਂ 'ਚ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਹਫ਼ਤੇ 'ਚ ਕੁਝ ਦਿਨ ਹੀ ਦੁਕਾਨਾਂ ਖੁੱਲ੍ਹਣ ਕਾਰਨ ...

ਪੂਰੀ ਖ਼ਬਰ »

ਦੋ ਬੱਚਿਆਂ ਦੇ ਪਿਓ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

ਮਕਸੂਦਾਂ 22 ਮਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਸ਼ਿਵ ਨਗਰ 'ਚ ਬੀਤੀ ਰਾਤ ਦੋ ਬੱਚਿਆਂ ਦੇ ਪਿਓ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਮੇਜਰ ਸਿੰਘ (30) ਪੁੱਤਰ ਅਜੀਤ ਸਿੰਘ ਵਾਸੀ ਸ਼ਿਵ ਨਗਰ ਦੇ ਤੌਰ 'ਤੇ ਹੋਈ ਹੈ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ 3 ਫੋਨ ਬਰਾਮਦ

ਕਪੂਰਥਲਾ, 22 ਮਈ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ, ਗੁਰਦੇਵ ਸਿੰਘ ਤੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਨਾਲ ਸਬੰਧਿਤ 6 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 22 ਮਈ (ਸਡਾਨਾ)-ਥਾਣਾ ਕੋਤਵਾਲੀ ਮੁਖੀ ਨਵਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਮਾਮਲਿਆਂ ਨਾਲ ਸਬੰਧਿਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲੇ 'ਚ ਅਦਾਲਤ ਵਲੋਂ ਅਦਾਲਤ ...

ਪੂਰੀ ਖ਼ਬਰ »

100 ਕਿੱਲੋ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 2 ਔਰਤਾਂ ਕਾਬੂ

ਕਪੂਰਥਲਾ, 22 ਮਈ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਦੋ ਔਰਤਾਂ ਨੂੰ ਲਾਹਨ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ. ਐਸ. ਆਈ. ਪੂਰਨ ਚੰਦ ਨੇ ਲੱਖਣ ...

ਪੂਰੀ ਖ਼ਬਰ »

ਜਥੇ: ਸਰਵਣ ਸਿੰਘ ਕੁਲਾਰ ਨਾਲ ਸੁਖਬੀਰ, ਮਜੀਠੀਆ ਤੇ ਬਡੂੰਗਰ ਵਲੋਂ ਦੁੱਖ ਪ੍ਰਗਟ

ਫਗਵਾੜਾ, 22 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਜਥੇ: ਸਰਵਣ ਸਿੰਘ ਕੁਲਾਰ ਦੀ ਪਤਨੀ ਬਲਵੀਰ ਕੌਰ ਜਿਸ ਦਾ ਬੀਤੇ ਦਿਨੀਂ ਲੰਬੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਇਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਔਰਤ ਦੀ ਮੌਤ

ਫੱਤੂਢੀਂਗਾ, 22 ਮਈ (ਬਲਜੀਤ ਸਿੰਘ)-ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਂਦੇ ਨਜ਼ਦੀਕੀ ਪਿੰਡ ਅੰਮਿ੍ਤਪੁਰ ਦੀ ਵਸਨੀਕ ਰੇਸ਼ਮਾ ਕੌਰ (32) ਪਤਨੀ ਹਰਮੇਸ਼ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ 20 ਮਈ ਨੂੰ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਕਣਕ ਦੇ ਟਰੱਕ ਨੂੰ ਡਾ: ਉਪਿੰਦਰਜੀਤ ਕੌਰ ਨੇ ਕੀਤਾ ਰਵਾਨਾ

ਸੁਲਤਾਨਪੁਰ ਲੋਧੀ, 22 ਮਈ (ਪੱਤਰ ਪ੍ਰੇਰਕਾਂ ਰਾਹੀਂ)-ਸਥਾਨਕ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਕਣਕ ਦਾ ਟਰੱਕ ਲੰਗਰ ਲਈ ਰਵਾਨਾ ਕੀਤਾ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਮੰਚ ਵਲੋਂ ਰੋਸ ਵਿਖਾਵਾ

ਕਪੂਰਥਲਾ, 22 ਮਈ (ਵਿ.ਪ੍ਰ.)-ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਕੌਮੀ ਮੰਚ ਵਲੋਂ ਕਿਰਤ ਕਾਨੂੰਨਾਂ 'ਚ ਕੀਤੀਆਂ ਜਾਣ ਵਾਲੀਆਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈਣ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਹੜ੍ਹ ਰੋਕੂ ਲੋਕ ਕਮੇਟੀ ਵਲੋਂ ਧੁੱਸੀ ਬੰਨ੍ਹ ਤੋਂ ਸਿੱਧਾ ਰੈਂਪ ਉਤਾਰਨ ਦਾ ਗੰਭੀਰ ਨੋਟਿਸ

ਸੁਲਤਾਨਪੁਰ ਲੋਧੀ, 22 ਮਈ (ਹੈਪੀ, ਥਿੰਦ)-ਹੜ੍ਹ ਰੋਕੂ ਲੋਕ ਕਮੇਟੀ ਗਿੱਦੜਪਿੰਡੀ ਤੇ ਸਮੁੱਚੇ ਇਲਾਕੇ ਦੀ ਸਾਂਝੀ ਮੀਟਿੰਗ ਪਿੰਡ ਭਰੋਆਣਾ ਵਿਖੇ ਹੋਈ | ਜਿਸ 'ਚ ਹੜ੍ਹ ਰੋਕੂ ਕਮੇਟੀ ਵਲੋਂ ਸਤਲੁਜ ਤੇ ਬਿਆਸ ਦਰਿਆ ਨਾਲ ਲਗਦੇ ਧੁੱਸੀ ਬੰਨ੍ਹਾਂ ਤੋਂ ਲਾਂਘਾ ਬਣਾਉਣ ਲਈ ਕੁਝ ...

ਪੂਰੀ ਖ਼ਬਰ »

75 ਫੀਸਦੀ ਮੁਲਾਜ਼ਮਾਂ ਦੇ ਕੰਮ 'ਤੇ ਪਰਤਣ ਨਾਲ ਆਰ. ਸੀ. ਐਫ. ਮੁੜ ਪਟੜੀ 'ਤੇ ਆਈ

ਕਪੂਰਥਲਾ, 22 ਮਈ (ਅਮਰਜੀਤ ਕੋਮਲ)-ਕਰਫ਼ਿਊ ਦੇ ਖ਼ਾਤਮੇ ਉਪਰੰਤ ਰੇਲ ਕੋਚ ਫ਼ੈਕਟਰੀ ਕਪੂਰਥਲਾ 'ਚ 75 ਫੀਸਦੀ ਮੁਲਾਜ਼ਮਾਂ ਦੇ ਆਪਣੇ ਕੰਮ 'ਤੇ ਮੁੜ ਪਰਤਣ ਨਾਲ ਰੇਲ ਕੋਚ ਫ਼ੈਕਟਰੀ ਦਾ ਉਤਪਾਦਨ ਕੰਮ ਬੜੀ ਤੇਜ਼ੀ ਨਾਲ ਪਟੜੀ 'ਤੇ ਵਾਪਸ ਆ ਰਿਹਾ ਹੈ ਤੇ ਇਸ ਸਮੇਂ ਆਰ. ਸੀ. ਐਫ. ਦੀ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਕਪੂਰਥਲਾ, 22 ਮਈ (ਅ.ਬ.)-ਪਾਵਰਕਾਮ ਦੀ ਸਬ ਅਰਬਨ ਸਬ ਡਵੀਜ਼ਨ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ 132 ਕੇ. ਵੀ. ਸਬ ਸਟੇਸ਼ਨ ਕਪੂਰਥਲਾ ਦੀ ਜ਼ਰੂਰੀ ਮੁਰੰਮਤ ਕਾਰਨ 11 ਕੇ. ਵੀ. ਜਲੋਖਾਨਾ ਫੀਡਰ, 11ਕੇ. ਵੀ. ਕਰਤਾਰਪੁਰ ਰੋਡ ਫੀਡਰ ਤੇ 11 ਕੇ. ਵੀ. ਹਾਊਸਫੈੱਡ ਫੀਡਰ 'ਤੇ 23 ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸਹੂਲਤ ਲਈ ਰਿਜ਼ਰਵੇਸ਼ਨ ਕਾਊਾਟਰ ਸ਼ੁਰੂ-ਰਾਜੇਸ਼ ਕੁਮਾਰ

ਕਪੂਰਥਲਾ, 22 ਮਈ (ਅਮਰਜੀਤ ਕੋਮਲ)-ਭਾਰਤੀ ਰੇਲਵੇ ਵਲੋਂ 1 ਜੂਨ ਤੋਂ ਦੇਸ਼ ਭਰ 'ਚ ਚਲਾਈਆਂ ਜਾ ਰਹੀਆਂ ਗੱਡੀਆਂ ਨੂੰ ਮੱਦੇਨਜ਼ਰ ਰੱਖਦਿਆਂ ਯਾਤਰੀਆਂ ਦੀ ਰਿਜ਼ਰਵੇਸ਼ਨ ਲਈ ਕਪੂਰਥਲਾ ਰੇਲਵੇ ਸਟੇਸ਼ਨ 'ਤੇ ਰਿਜ਼ਰਵੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਸਟੇਸ਼ਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਪੈਨਸ਼ਨ ਸਬੰਧੀ ਹਾਜ਼ਰੀ ਲਗਵਾਉਣ-ਅੱਜ ਆਖ਼ਰੀ ਦਿਨ

ਨਡਾਲਾ, 22 ਮਈ (ਮਾਨ)-ਐਕਸ ਸਰਵਿਸਮੈਨ ਲੀਗ ਦੇ ਬਲਾਕ ਪ੍ਰਧਾਨ ਕੈਪਟਨ ਰਤਨ ਸਿੰਘ ਨੇ ਸੇਵਾ ਮੁਕਤ ਫ਼ੌਜੀਆਂ ਨੂੰ ਅਪੀਲ ਕੀਤੀ ਕਿ ਉਹ ਪੈਨਸ਼ਨ ਪ੍ਰਾਪਤ ਕਰ ਰਹੇ ਫ਼ੌਜੀਆਂ ਲਈ ਡੀ. ਪੀ. ਡੀ. ਓ. ਕਪੂਰਥਲਾ ਵਲੋਂ ਸੂਚਨਾ ਹੈ ਕਿ ਕਰਫ਼ਿਊ ਦੌਰਾਨ ਜਿਹੜੇ ਸਾਬਕਾ ਫ਼ੌਜੀ ਅਪ੍ਰੈਲ ...

ਪੂਰੀ ਖ਼ਬਰ »

ਬੈਂਕ, ਮਨੀ ਚੇਂਜਰ ਤੇ ਫਾਇਨਾਂਸਰ 24 ਘੰਟੇ ਗਾਰਡ ਤਾਇਨਾਤ ਕਰਨ

ਕਪੂਰਥਲਾ, 22 ਮਈ (ਵਿ. ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ, ਅਰਧ ਸਰਕਾਰੀ ਬੈਂਕ, ਏ. ਟੀ. ਐਮ., ਮਨੀ ਚੇਂਜਰ ਤੇ ਫਾਇਨਾਂਸਰ ਨੂੰ ਆਪੋ ਆਪਣੇ ਅਦਾਰੇ 'ਚ 24 ਘੰਟੇ ਗਾਰਡ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਅਫ਼ਸਰ ਕਾਲੋਨੀ ਵਿਖੇ ਸ਼ਾਰਟ ਸਰਕਟ ਕਾਰਨ ਕੁਆਰਟਰ ਸੜ ਕੇ ਸੁਆਹ

ਸੁਲਤਾਨਪੁਰ ਲੋਧੀ, 22 ਮਈ (ਹੈਪੀ, ਥਿੰਦ)-ਸਥਾਨਕ ਅਫ਼ਸਰ ਕਾਲੋਨੀ ਵਿਖੇ ਸ਼ਾਰਟ ਸਰਕਟ ਨਾਲ ਇਕ ਕੁਆਰਟਰ 'ਚ ਅਚਾਨਕ ਅੱਗ ਲੱਗਣ ਨਾਲ ਘਰ ਅੰਦਰ ਪਿਆ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ | ਸਰਕਾਰੀ ਦਫ਼ਤਰ 'ਚ ਨੌਕਰੀ ਕਰਦੇ ਕੁਆਰਟਰ 'ਚ ਰਹਿਣ ਵਾਲੇ ਹਰਭਜਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ 'ਤੇ ਸਾਇੰਸ ਸਿਟੀ ਵਲੋਂ ਵੈਬੀਨਾਰ ਜ਼ਰੀਏ ਸਮਾਗਮ

ਕਪੂਰਥਲਾ, 22 ਮਈ (ਅਮਰਜੀਤ ਕੋਮਲ)-ਕੋਵਿਡ-19 ਮਹਾਂਮਾਰੀ ਨੇ ਸਾਨੂੰ ਕੁਦਰਤੀ ਹੋਣ ਦਾ ਅਹਿਸਾਸ ਕਰਵਾ ਦਿੱਤਾ ਹੈ | ਇਸ ਲਈ ਸਾਨੂੰ ਕੁਦਰਤ ਦੀਆਂ ਅਨਮੋਲ ਦਾਤਾਂ ਬਚਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ | ਇਹ ਸ਼ਬਦ ਡਾ: ਨੀਲਮਾ ਜੇਰਥ ਡਾਇਰੈਕਟਰ ਜਨਰਲ ਪੁਸ਼ਪਾ ...

ਪੂਰੀ ਖ਼ਬਰ »

ਕਰਤਾਰਪੁਰ ਵਿਖੇ ਕੋਰੋਨਾ ਦੇ 53 ਸੈਂਪਲ ਲਏ

ਕਰਤਾਰਪੁਰ, 22 ਮਈ (ਜਸਵੰਤ ਵਰਮਾ, ਧੀਰਪੁਰ)-ਅੱਜ ਸਰਕਾਰੀ ਹਸਪਤਾਲ ਕਰਤਾਰਪੁਰ ਵਿਖੇ ਕੋਵਿਡ-19 (ਕੋਰੋਨਾ) ਦੇ ਸੈਂਪਲ ਲੈ ਗਏ | ਇਸ ਸਬੰਧ ਵਿਚ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਜਲੰਧਰ ਤੋਂ ਇਕ ਵਿਸ਼ੇਸ਼ ਟੀਮ ਬੁਲਾਈ ਗਈ, ਜਿਨ੍ਹਾਂ ਵਲੋਂ ਸਰਕਾਰੀ ਹਸਪਤਾਲ ਵਿਖੇ 53 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਰਤਾਰਪੁਰ, 22 ਮਈ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਇਕ ਕਾਰ ਸਵਾਰ ਵਿਅਕਤੀ ਨੂੰ 20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧ ਵਿਚ ਡੀ. ਐਸ. ਪੀ. ਕਰਤਾਰਪੁਰ ਸੁਰਿੰਦਰਪਾਲ ਧੋਗੜੀ ਅਤੇ ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਕਰਤਾਰਪੁਰ ...

ਪੂਰੀ ਖ਼ਬਰ »

ਗੌਤਮ ਜੈਨ ਨਕੋਦਰ ਦੇ ਐਸ. ਡੀ. ਐਮ. ਨਿਯੁਕਤ

ਨਕੋਦਰ, 22 ਮਈ (ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸਬ-ਡਵੀਜ਼ਨਲ ਮੈਜਿਸਟ੍ਰੇਟ (ਐਮ. ਡੀ. ਐਮ.) ਬੰਗਾ ਗੌਤਮ ਜੈਨ ਆਈ. ਏ. ਐਸ. (2017 ਬੈਚ) ਨੂੰ ਅਮਿਤ ਕੁਮਾਰ ਪੰਚਾਲ ਦੀ ਜਗ੍ਹਾ ਨਕੋਦਰ ਦਾ ਐਸ. ਡੀ. ਐਮ. ਨਿਯੁਕਤ ਕੀਤਾ ਹੈ | ਅਮਿਤ ਕੁਮਾਰ ਪੰਚਾਲ ਆਈ. ਏ. ਐਸ. ਜਿਨ੍ਹਾਂ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਨਕੋਦਰ, 22 ਮਈ (ਗੁਰਵਿੰਦਰ ਸਿੰਘ)-ਥਾਣਾ ਸਿਟੀ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਮੁਲਜ਼ਮਾਂ ਨੂੰ 40 ਕਿੱਲੋ ਲਾਹਣ ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਮੁਖੀ ਅਮਨ ਸੈਣੀ ਨੇ ਦੱਸਿਆ ਕਿ ਏ. ਐਸ. ਆਈ. ਨਛੱਤਰ ਸਿੰਘ ਨੇ ਗੁਪਤ ਸੂਚਨਾ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਆਦਮਪੁਰ, 22 ਮਈ (ਹਰਪ੍ਰੀਤ ਸਿੰਘ)-250 ਦੇ ਕਰੀਬ ਪ੍ਰਵਾਸੀ ਮਜ਼ਦੂਰਾਂ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ ਜਿਸ ਕਾਰਨ ਉਹ ਭੁੱਖੇ ਭਾਣੇ ਪੰਜਾਬ ਸਰਕਾਰ ਨੂੰ ਕੋਸ ਰਹੇ ਹਨ | ਆਦਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਰੁਕੇ ਅਸਮਾਨ ਅਲੀ, ਸੰਤੋਸ਼ ਲਾਲ, ਨਿਊ ਸਾਧ ...

ਪੂਰੀ ਖ਼ਬਰ »

ਮਾਸਕ ਨਾ ਪਹਿਨਣ ਵਾਲੇ 15 ਸਮੇਤ 16 ਐਫ਼. ਆਈ. ਆਰ. ਦਰਜ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)-ਮਾਸਕ ਨਾ ਪਹਿਨਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ 15 ਵਿਅਕਤੀਆਂ ਸਮੇਤ 16 ਿਖ਼ਲਾਫ਼ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਬਿਨਾਂ ਮਾਸਕ ਦੋ ਲਾੜਿਆਂ ਸਮੇਤ 23 ਲੋਕਾਂ ਦੇ ਕੱਟੇ ਚਲਾਨ

ਕਠਾਰ, 22 ਮਈ (ਰਾਜੋਵਾਲੀਆ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਥਾਣਾ ਆਦਮਪੁਰ ਦੀ ਪੁਲਿਸ ਵਲੋਂ ਏ. ਐਸ. ਆਈ. ਰਵਿੰਦਰ ਸਿੰਘ ਦੀ ਅਗਵਾਈ ਪੁਲਿਸ ਪਾਰਟੀ ਵਲੋਂ ਅੱਡਾ ਕਠਾਰ 'ਚ ਲਗਾਏ ਨਾਕੇ ਦੌਰਾਨ ਕਰਫ਼ਿਊ ਹਟਾਉਂਦਿਆਂ ਹੀ ਘਰੋਂ ਬਾਹਰ ਨਿਕਲੇ ਲੋਕਾਂ ਲਈ ਸੂਬਾ ਸਰਕਾਰ ...

ਪੂਰੀ ਖ਼ਬਰ »

ਤਲਵਣ ਦੇ ਰਣਜੀਤ ਸਿੰਘ ਦੇ ਨੇੜੇ 10 ਮੈਂਬਰਾਂ ਦਾ ਲਿਆ ਟੈਸਟ

ਬਿਲਗਾ, 22 ਮਈ (ਰਾਜਿੰਦਰ ਸਿੰਘ ਬਿਲਗਾ)-ਇਥੋਂ ਨਜ਼ਦੀਕ ਪਿੰਡ ਤਲਵਣ ਦੇ ਰਣਜੀਤ ਸਿੰਘ ਜਿਸ ਦਾ ਟੈਸਟ ਪਾਜ਼ੀਟਿਵ ਆਉਣ 'ਤੇ ਉਸ ਦੇ ਪਰਿਵਾਰਕ ਮੈਂਬਰ ਸਮੇਤ ਸੰਪਰਕ 'ਚ ਰਹੇ 10 ਮੈਂਬਰਾਂ ਦਾ ਸਿਵਲ ਹਸਪਤਾਲ ਫਿਲੌਰ ਵਿਖੇ ਟੈਸਟ ਲਿਆ ਗਿਆ | ...

ਪੂਰੀ ਖ਼ਬਰ »

ਪੇਟੀ ਸ਼ਰਾਬ ਸਮੇਤ ਇਕ ਕਾਬੂ

ਮਕਸੂਦਾਂ, 22 ਮਈ (ਲਖਵਿੰਦਰ ਪਾਠਕ)-ਥਾਣਾ ਇਕ ਦੀ ਪੁਲਿਸ ਨੇ ਵਿਅਕਤੀ ਨੂੰ ਇਕ ਪੇਟੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਰਤਨ ਲਾਲ ਉਰਫ਼ ਰੱਤਾ ਪੁੱਤਰ ਸਵ. ਨੱਥਾ ਰਾਮ, ਵਾਸੀ ਰਾਮ ਨਗਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ...

ਪੂਰੀ ਖ਼ਬਰ »

ਠੇਕੇ ਤੋਂ ਸ਼ਰਾਬ ਚੋਰੀ ਕਰਨ ਦੇ ਦੋਸ਼ 'ਚ 3 ਕਾਬੂ

ਆਦਮਪੁਰ, 22 ਮਈ (ਹਰਪ੍ਰੀਤ ਸਿੰਘ)-ਸਥਾਨਕ ਪੁਲਿਸ ਨੇ ਪਿੰਡ ਚੋਮੋ ਦੇ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਨਰੇਸ਼ ਜੋਸ਼ੀ ਨੇ ਦੱਸਿਆ ਕਿ ਪਿਛਲੇ ਮਹੀਨੇ ਚੋਮੋ ਪਿੰਡ 'ਚ ਸਥਿਤ ਸ਼ਰਾਬ ਦੇ ਠੇਕੇ ਤੋਂ 3 ਲੱਖ ਰੁਪਏ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ ਵਲੋਂ ਆਨਲਾਈਨ ਕਵਿਤਾ ਉਚਾਰਨ ਮੁਕਾਬਲੇ

ਸ਼ਾਹਕੋਟ, 22 ਮਈ (ਸੁਖਦੀਪ ਸਿੰਘ)-ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਲੋਂ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ (ਸੀ. ਏ.), ਸਕੱਤਰ ਸੁਲੱਕਸ਼ਣ ਜਿੰਦਲ ਤੇ ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ 'ਚ ਲੈਵਲ-1 ਦੇ ਛੋਟੇ ਵਿਦਿਆਰਥੀਆਂ ਦੇ ਆਨਲਾਈਨ ਕਵਿਤਾ ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਵਾਲਿਆ ਦੇ ਮੌਕੇ 'ਤੇ 100 ਚਲਾਨ

ਆਦਮਪੁਰ, 22 ਮਈ (ਰਮਨ ਦਵੇਸਰ)-ਆਦਮਪੁਰ ਪੁਲਿਸ ਨੇ ਤਾਲਾਬੰਦੀ ਦੌਰਾਨ ਲੋਕਾਂ ਵਲੋਂ ਮੂੰਹ 'ਤੇ ਮਾਸਕ ਨਾ ਲਗਾਉਣ 'ਤੇ ਆਦਮਪੁਰ ਦੇ ਚੌਕ ਘੰਟਾ ਘਰ ਤੇ ਅਲਾਵਲਪੁਰ ਚੌਕ 'ਤੇ ਨਾਕਾ ਲਗਾ ਕੇ ਲੋਕਾਂ ਦੇ 100 ਚਲਾਨ ਕੱਟੇ ਅਤੇ ਮੌਕੇ 'ਤੇ ਹੀ 200 ਰੁ: ਜੁਰਮਾਨਾ ਵਸੂਲ ਕੀਤਾ | ਥਾਣਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਆਦਮਪੁਰ, 22 ਮਈ (ਰਮਨ ਦਵੇਸਰ)-ਆਦਮਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਹੈ ¢ ਥਾਣਾ ਮੁਖੀ ਨਰੇਸ਼ ਕੁਮਾਰ ਜੋਸ਼ੀ ਨੇ ਦੱਸਿਆ ਕਿ ਹੈਡ ਕਾਂਸਟੇਬਲ ਜਸਵੀਰ ਸਿੰਘ ਆਪਣੇ ਪੁਲਿਸ ਸਾਥੀਆ ਸਮੇਤ ਆਦਮਪੁਰ ਭੋਗਪੁਰ ਰੋਡ 'ਤੇ ਪਿੰਡ ...

ਪੂਰੀ ਖ਼ਬਰ »

ਦੋਆਬਾ ਕਾਲਜ 'ਚ ਹੋਏ ਵਿਗਿਆਨ ਸੇਤੂ ਪ੍ਰੋਗਰਾਮ ਦੇ 12 ਵੈਬੀਨਾਰ

ਜਲੰਧਰ, 22 ਮਈ (ਰਣਜੀਤ ਸਿੰਘ ਸੋਢੀ)- ਦੋਆਬਾ ਕਾਲਜ ਦੇ ਬਾਇਓ ਟੈਕਨਾਲੋਜੀ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਕਾਲਜ ਸਟੇਟਸ ਸਪਾਂਸਰਡ ਵਿਗਿਆਨ ਸੇਤੂ ਪ੍ਰੋਗਰਾਮ ਤਹਿਤ 3 ਹਫਤਿਆਂ ਵਿਚ 12 ਵੈਬੀਨਾਰ ਕਰਵਾਏ ਗਏ, ਜਿਸ ਵਿਚ ਐਡਵਾਂਸਡ ਬਾਇਓਲੋਜੀ ਦੀ ਐਪਲੀਕੇਸ਼ਨਜ਼, ਹੈਲਥ ...

ਪੂਰੀ ਖ਼ਬਰ »

ਗ਼ਬਨ ਦੇ ਦੋਸ਼ 'ਚ ਪੰਚਾਇਤ ਸਕੱਤਰ, ਸਾਬਕਾ ਸਰਪੰਚ ਤੇ ਪੰਚ ਨਾਮਜ਼ਦ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਬੀ. ਡੀ. ਪੀ. ਓ. ਦੇ ਜਾਅਲੀ ਦਸਤਖ਼ਤ ਕਰ ਕੇ ਬੈਂਕ 'ਚੋਂ ਪੈਸੇ ਕਢਵਾਉਣ ਤੇ ਰਿਕਾਰਡ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ 'ਚ ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਦੇ ਆਦੇਸ਼ਾਂ 'ਤੇ ਥਾਣਾ ਹਰਿਆਣਾ ਪੁਲਿਸ ਨੇ ਪੰਚਾਇਤ ਸਕੱਤਰ, ...

ਪੂਰੀ ਖ਼ਬਰ »

ਮੋਰਾਂਵਾਲੀ 'ਚ ਲੜਕੇ ਨਾਲ ਬਦਫੈਲੀ ਦੋਸ਼ੀ ਕਾਬੂ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਪਿੰਡ ਮੋਰਾਂਵਾਲੀ ਦੇ ਇਕ 15 ਸਾਲਾ ਲੜਕੇ ਨਾਲ ਬਦਫੈਲੀ ਦੀ ਘਟਨਾ ਸਾਹਮਣੇ ਆਈ ਹੈ | ਲੜਕੇ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ 15 ਸਾਲਾ ਲੜਕਾ ਬਚਪਨ ਤੋਂ ਸਿੱਧਾ ਹੈ | ਪਿਤਾ ਅਨੁਸਾਰ ਪਿੰਡ ਦੇ ਹੀ ਵਿਅਕਤੀ ਜਿਸ ਨੇ ...

ਪੂਰੀ ਖ਼ਬਰ »

ਬਿਆਸ ਦਰਿਆ ਦੇ ਮੰਡ ਇਲਾਕੇ 'ਚ ਪੁਲਿਸ ਵਲੋਂ ਨਸ਼ੇ ਦੇ ਤਸਕਰਾਂ ਨੂੰ ਫੜਨ ਲਈ ਸਾਂਝਾ ਆਪ੍ਰੇਸ਼ਨ

ਦਸੂਹਾ, 22 ਮਈ (ਭੁੱਲਰ)-ਅੱਜ ਸਵੇਰੇ ਦਸੂਹਾ, ਟਾਂਡਾ ਤੇ ਮੁਕੇਰੀਆਂ ਦੀ ਪੁਲਿਸ ਵਲੋਂ ਸ਼ਰਾਬ ਮਾਫ਼ੀਏ 'ਤੇ ਸ਼ਿਕੰਜਾ ਕੱਸ ਕੱਸਣ ਲਈ ਬਿਆਸ ਦਰਿਆ ਦੇ ਮੰਡ ਇਲਾਕੇ 'ਚ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ ਤੇ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ | ਇਸ ਮੌਕੇ ਡੀ. ਐੱਸ. ਪੀ. ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਸਬੰਧੀ ਮਾਮਲਾ ਦਰਜ

ਦਸੂਹਾ, 22 ਮਈ (ਭੁੱਲਰ)-ਦਸੂਹਾ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਸਬੰਧੀ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਐਸ. ਐਚ. ਓ. ਦਸੂਹਾ ਗੁਰਦੇਵ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜੋ ਪਿੰਡ ਗੰਭੋਵਾਲ ਦੇ ਚੋਅ 'ਚ ਨਾਜਾਇਜ਼ ਮਾਈਨਿੰਗ ਕਰ ਰਿਹਾ ਸੀ ਉਸ ਵਿਰੁੱਧ ...

ਪੂਰੀ ਖ਼ਬਰ »

ਦੋ ਦੁਕਾਨਾਂ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਥਾਨਕ ਬੱਸ ਅੱਡੇ ਦੇ ਬਾਹਰ ਦੋ ਆਈਸਕ੍ਰੀਮ ਤੇ ਕੱਪੜਿਆਂ ਦੀਆਂ ਦੁਕਾਨਾਂ ਨੂੰ ਬੀਤੀ ਦੇਰ ਰਾਤ ਅਚਾਨਕ ਅੱਗ ਲੱਗ ਗਈ | ਇਸ ਸਬੰਧੀ ਰਾਹਗੀਰਾਂ ਨੇ ਦੱਸਿਆ ਕਿ ਪਹਿਲਾਂ ਤਾਂ ਦੁਕਾਨਾਂ 'ਚੋਂ ਧੂੰਆਂ ਨਿਕਲ ਰਿਹਾ ਸੀ ਤੇ ਅਚਾਨਕ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਪਤਨੀ ਤੇ ਸਹੁਰੇ ਸਮੇਤ 3 ਨਾਮਜ਼ਦ

ਬੁੱਲੋ੍ਹਵਾਲ, 22 ਮਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਬੁੱਲੋ੍ਹਵਾਲ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਉਸ ਦੀ ਪਤਨੀ, ਸਹੁਰੇ ਸਮੇਤ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨ 'ਚ ਜਗਦੀਪ ...

ਪੂਰੀ ਖ਼ਬਰ »

ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਇਕ ਕਾਬੂ

ਨਸਰਾਲਾ, 22 ਮਈ (ਸਤਵੰਤ ਸਿੰਘ ਥਿਆੜਾ)-ਪੁਲਿਸ ਨੇ ਨਾਜਾਇਜ਼ ਮਾਇੰਨਗ ਅਧੀਨ ਇਕ ਵਿਅਕਤੀ ਨੂੰ ਰੇਤਾ ਦੀ ਲੱਦੀ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਪੁਲਿਸ ਚੌਕੀ ਨਸਰਾਲਾ ਦੇ ਇੰਚਾਰਜ ਏ. ਐਸ. ਆਈ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ 842 ਵਿਅਕਤੀ ਗਿ੍ਫ਼ਤਾਰ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਾਲਾਬੰਦੀ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੇ 2200 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ | ਐਸ. ਐਸ. ਪੀ. ...

ਪੂਰੀ ਖ਼ਬਰ »

ਕੋਰੋਨਾ ਰਿਪੋਰਟ ਆਈ ਨੈਗੇਟਿਵ

ਹਾਜੀਪੁਰ, 22 ਮਈ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਟੋਟੇ ਦੇ ਦੋ ਬੱਚਿਆਂ ਤੇ ਪਿੰਡ ਹੰਦਵਾਲ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ | ਜਾਣਕਾਰੀ ਅਨੁਸਾਰ ਪਿੰਡ ਟੋਟੇ ਦੇ ਮਨਪ੍ਰੀਤ ਤੇ ਮਨਿੰਦਰ ਅਤੇ ਪਿੰਡ ਹੰਦਵਾਲ ਦੇ ਵਿਜੇ ...

ਪੂਰੀ ਖ਼ਬਰ »

60 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਵਿਡ-19 ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਅੱਜ ਸ਼ੱਕੀ ਲੱਛਣਾਂ ਵਾਲੇ 60 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਸ ਅਨੁਸਾਰ ਕੁਲ ਸੈਂਪਲਾਂ ਦੀ ਗਿਣਤੀ 1770 ਹੋ ...

ਪੂਰੀ ਖ਼ਬਰ »

ਹਰਜੀਤ ਸੰਘਾ ਹਲਕਾ ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਦੇ ਇੰਚਾਰਜ ਬਣੇ

ਹੁਸ਼ਿਆਰਪੁਰ, 22 ਮਈ (ਬੱਡਲਾ)-ਕਾਂਗਰਸ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ 'ਚ ਹਰਜੀਤ ਸਿੰਘ ਸੰਘਾ ਰਾਜਪੁਰ ਭਾਈਆਂ ਨੂੰ ਹਲਕਾ ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਦਾ ਯੂਥ ਕਾਂਗਰਸੀ ਇੰਚਾਰਜ ਨਿਯੁਕਤ ...

ਪੂਰੀ ਖ਼ਬਰ »

ਆਪਣਾ ਕੰਮ ਸ਼ੁਰੂ ਕਰਨ ਵਾਲਿਆਂ ਨੂੰ ਪਹਿਲ ਦੇ ਆਧਾਰ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇ-ਡੀ. ਸੀ.

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਹਦਾਇਤ ਕੀਤੀ ਕਿ ਆਪਣਾ ਕਾਰੋਬਾਰ ਖੋਲ੍ਹਣ ਵਾਲੇ ਵਿਅਕਤੀਆਂ ਦੀ ਪਹਿਲ ਦੇ ਆਧਾਰ 'ਤੇ ਮਦਦ ਕੀਤੀ ਜਾਵੇ | ...

ਪੂਰੀ ਖ਼ਬਰ »

'ਆਪ' ਆਗੂ ਸੰਦੀਪ ਸੈਣੀ ਸਮੇਤ ਅੱਧੀ ਦਰਜਨ ਆਗੂਆਂ 'ਤੇ ਕੇਸ ਦਰਜ ਕਰਨਾ ਨਿੰਦਣਯੋਗ-ਜੱਗੀ

ਮੁਕੇਰੀਆਂ, 22 ਮਈ (ਸਰਵਜੀਤ ਸਿੰਘ)-ਬੀਤੇ ਦਿਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਹਲਕੇ ਅੰਦਰ ਨਾ ਆਉਣ ਸਬੰਧੀ ਗੁੰਮਸ਼ੁਦਗੀ ਦੇ ਪੋਸਟਰ ਸੂਬਾ ਉਪ ਪ੍ਰਧਾਨ ਸੰਦੀਪ ਸੈਣੀ ਤੇ ਸਾਥੀਆਂ ਨੇ ਲਗਾਏ ਸਨ, ਜਿਸ ਉਪਰੰਤ ਸ੍ਰੀ ਸੋਮ ਪ੍ਰਕਾਸ਼ ਨੇ ਸੰਦੀਪ ਸੈਣੀ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਰਕਾਰ ਦੀਆਂ ਗਲਤ ਨੀਤੀਆਂ ਦਾ ਖ਼ਮਿਆਜ਼ਾ ਲੋਕਾਂ ਨੇ ਭੁਗਤਿਆ-ਰਾਠਾਂ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਕਾਰਨ ਫੈਲੀ ਮਹਾਂਮਾਰੀ 'ਚ ਵੀ ਸੂਬੇ ਦੀ ਕਾਂਗਰਸ ਸਰਕਾਰ ਨੇ ਲੋੜਵੰਦਾਂ ਨੂੰ ਰਾਸ਼ਨ ਤੇ ਜ਼ਰੂਰੀ ਸਾਮਾਨ ਨਾ ਪਹੁੰਚਾ ਕੇ ਕਾਣੀ ਵੰਡ ਕੀਤੀ ਤੇ ਪੱਖਪਾਤੀ ਹੋਣ ਦਾ ਸਬੂਤ ਦਿੱਤਾ ਹੈ | ਦੂਜੇ ਪਾਸੇ ਕਰਫ਼ਿਊ ...

ਪੂਰੀ ਖ਼ਬਰ »

ਭਾਜਪਾ ਆਗੂ ਸੁਸ਼ੀਲ ਪਿੰਕੀ ਪਾਰਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਬਣੇ

ਤਲਵਾੜਾ, 22 ਮਈ (ਸੁਰੇਸ਼ ਕੁਮਾਰ)-ਤਲਵਾੜਾ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਸ਼ੀਲ ਪਿੰਕੀ ਨੂੰ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਕਾਰਨ ਕੰਢੀ ਇਲਾਕੇ ਦੇ ਪਾਰਟੀ ਵਰਕਰਾਂ 'ਚ ਉਤਸ਼ਾਹ ਭਰ ਗਿਆ ਹੈ | ਭਾਜਪਾ ਆਗੂ ਸੁਸ਼ੀਲ ਪਿੰਕੀ ਨੇ ...

ਪੂਰੀ ਖ਼ਬਰ »

ਇੰਸਟ੍ਰਕਟਰ ਮਨਜੀਤ ਕੌਰ ਵਲੋਂ ਮਹੰਤ ਰਮਿੰਦਰ ਦਾਸ ਨੂੰ ਮਾਸਕ ਭੇਟ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਤਾਲਾਬੰਦੀ ਦੇ ਚਲਦਿਆਂ ਲੋਕਾਂ ਨੂੰ ਮਾਸਕ ਮੁਹੱਈਆ ਕਰਵਾਉਣ ਲਈ ਮਹੰਤ ਰਮਿੰਦਰ ਦਾਸ ਮੁੱਖ ਸੇਵਾਦਾਰ ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਨੂੰ ਮਨਜੀਤ ਕੌਰ ਇੰਸਟ੍ਰਕਟਰ (ਕਢਾਈ) ਵਲੋਂ ਮਾਸਕ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਕਰਿਆਨਾ ਸਟੋਰ ਤੋਂ 17 ਹਜ਼ਾਰ ਰਾਸ਼ੀ ਤੇ ਹੋਰ ਸਾਮਾਨ ਚੋਰੀ

ਚੱਬੇਵਾਲ, 22 ਮਈ (ਰਾਜਾ ਸਿੰਘ ਪੱਟੀ)-ਬੀਤੀ ਰਾਤ ਕਰਿਆਨਾ ਸਟੋਰ 'ਤੇ ਆਟਾ ਚੱਕੀ ਤੋਂ 17 ਹਜ਼ਾਰ ਨਕਦ ਰਾਸ਼ੀ ਤੇ ਹੋਰ ਸਾਮਾਨ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਚੋਰੀ ਦੀ ਘਟਨਾ ਤੋਂ ਪ੍ਰਭਾਵਿਤ ਮਹਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਨਵਾਂ ...

ਪੂਰੀ ਖ਼ਬਰ »

ਮੋਰਾਂਵਾਲੀ 'ਚ ਲੜਕੇ ਨਾਲ ਬਦਫੈਲੀ ਦੋਸ਼ੀ ਕਾਬੂ

ਗੜ੍ਹਸ਼ੰਕਰ, 22 ਮਈ (ਧਾਲੀਵਾਲ)-ਪਿੰਡ ਮੋਰਾਂਵਾਲੀ ਦੇ ਇਕ 15 ਸਾਲਾ ਲੜਕੇ ਨਾਲ ਬਦਫੈਲੀ ਦੀ ਘਟਨਾ ਸਾਹਮਣੇ ਆਈ ਹੈ | ਲੜਕੇ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ 15 ਸਾਲਾ ਲੜਕਾ ਬਚਪਨ ਤੋਂ ਸਿੱਧਾ ਹੈ | ਪਿਤਾ ਅਨੁਸਾਰ ਪਿੰਡ ਦੇ ਹੀ ਵਿਅਕਤੀ ਜਿਸ ਨੇ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਮਕਸੂਦਾਂ, 22 ਮਈ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਪੁਲਿਸ ਨੇ ਇਕ ਦੋਸ਼ੀ ਨੂੰ 12 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਹਜ਼ਾਰੀ ਲਾਲ ਪੁੱਤਰ ਬਲਦੇਵ ਸਿੰਘ ਵਾਸੀ ਬਿਹਾਰ ਹਾਲ ਵਾਸੀ ਗਦਈਪੁਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਨੂੰ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦਾ ਭਰੋਸਾ

ਜਲੰਧਰ 22 ਮਈ (ਸ਼ਿਵ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਸਿਵਲ, ਪੁਲਿਸ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਜਲੰਧਰ ਵਲੋਂ ਪੱਤਰਕਾਰ ਛਿੱਬਰ ਿਖ਼ਲਾਫ਼ ਦਰਜ ਪਰਚਾ ਰੱਦ ਕਰਨ ਦੀ ਮੰਗ

ਜਲੰਧਰ, 22 ਮਈ (ਅਜੀਤ ਬਿਊਰੋ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਨੇ ਚੰਡੀਗੜ੍ਹ ਦੇ ਨਾਮੀਂ ਪੱਤਰਕਾਰ ਜੈ ਸਿੰਘ ਛਿੱਬਰ ਵਿਰੁੱਧ ਥਾਣਾ ਚਮਕੌਰ ਸਾਹਿਬ ਵਿਖੇ ਦਰਜ ਕੇਸ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੈੱਸ ਦੀ ਆਜ਼ਾਦੀ ਉੱਪਰ ਸਿੱਧੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ 12 ਮਰੀਜ਼ਾਂ ਨੂੰ ਲੱਛਣ ਨਾ ਹੋਣ 'ਤੇ ਦਿੱਤੀ ਛੁੱਟੀ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)-ਜਲੰਧਰ 'ਚ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦੇ ਇਲਾਜ ਤੋਂ ਬਾਅਦ ਕੋਈ ਲੱਛਣ ਨਾ ਹੋਣ 'ਤੇ 12 ਮਰੀਜ਼ਾਂ ਦੀ ਹਸਪਤਾਲ 'ਚੋਂ ਛੁੱਟੀ ਕਰ ਦਿੱਤੀ ਗਈ ਹੈ | ਹੁਣ ਜ਼ਿਲ੍ਹੇ 'ਚ ਮੌਜੂਦਾ 18 ਮਾਮਲੇ ਹਨ, ਜਿਨ੍ਹਾਂ 'ਚੋਂ 15 ਪਾਜ਼ੀਟਿਵ ਮਰੀਜ਼ ਸਿਵਲ ...

ਪੂਰੀ ਖ਼ਬਰ »

ਕਈ ਠੇਕਿਆਂ 'ਚ ਹੀ ਮੁੱਕ ਗਈ ਲੱਖਾਂ ਦੀ ਕੀਮਤ ਦੀ ਬੀਅਰ ਦੀ ਮਿਆਦ

ਜਲੰਧਰ, 22 ਮਈ (ਸ਼ਿਵ ਸ਼ਰਮਾ)-ਕੋਰੋਨਾ ਕਰ ਕੇ ਲੱਗੇ ਕਰਫ਼ਿਊ ਕਰਕੇ ਤਾਂ ਕਈ ਠੇਕਿਆਂ 'ਤੇ ਲੱਖਾਂ ਦੀ ਕੀਮਤ ਦੀ ਬੀਅਰ ਦੀ ਮਿਆਦ ਪੁੱਗ ਜਾਣ ਕਰ ਕੇ ਕਾਰੋਬਾਰੀਆਂ ਨੂੰ ਵੱਡਾ ਝਟਕਾ ਲੱਗਾ ਹੈ | ਕਈ ਕਾਰੋਬਾਰੀਆਂ ਨੇ ਫਰਵਰੀ, ਮਾਰਚ 'ਚ ਬੀਅਰ ਦਾ ਕੋਟਾ ਚੱੁਕਿਆ ਸੀ ਤਾਂ ਜੇਕਰ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ ਮਾਲਸ਼ੀਏ ਦਾ ਖੋਖਾ ਸੜਿਆ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)-ਗੜ੍ਹਾ ਰੋਡ 'ਤੇ ਪੰਜਾਬ ਰੋਡਵੇਜ਼ ਦੇ ਡੀਪੂ ਦੇ ਬਾਹਰ ਅਚਾਨਕ ਲੱਗੀ ਅੱਗ ਨਾਲ ਇਕ ਮਾਲਸ਼ੀਏ ਦਾ ਖੋਖਾ ਸੜ ਕੇ ਸੁਆਹ ਹੋ ਗਿਆ | ਖੋਖੇ ਦੇ ਮਾਲਕ ਨਾਜ਼ਮ ਵਾਸੀ ਬਿਜਨੌਰ ਯੂ. ਪੀ. ਨੇ ਦੱਸਿਆ ਕਿ ਉਹ ਤਾਲਾਬੰਦੀ ਤੋਂ ਪਹਿਲਾਂ ਆਪਣੇ ਪਿੰਡ ਆਇਆ ...

ਪੂਰੀ ਖ਼ਬਰ »

ਨਿਗਮ ਦੀਆਂ ਗੱਡੀਆਂ ਨੇ ਚੁੱਕ ਲਿਆ ਠੇਕੇਦਾਰ ਦੀ ਅਲਾਟ ਜਗ੍ਹਾ ਤੋਂ ਕੂੜਾ

ਜਲੰਧਰ, 22 ਮਈ (ਸ਼ਿਵ ਸ਼ਰਮਾ)-ਕੂੜਾ ਚੁੱਕਣ ਦੇ ਮਾਮਲੇ 'ਚ ਕਈ ਵਿਵਾਦ ਸਾਹਮਣੇ ਆ ਰਹੇ ਹਨ ਤੇ ਹੁਣ ਇਕ ਨਿੱਜੀ ਠੇਕੇਦਾਰ ਨੇ ਨਿਗਮ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਨੂੰ ਅਲਾਟ ਜਗਾਂ ਤੋਂ ਨਿਗਮ ਦੀਆਂ ਗੱਡੀਆਂ ਨੇ ਕੂੜਾ ਚੁੱਕ ਲਿਆ ਹੈ | ਨਿੱਜੀ ਠੇਕੇਦਾਰ ...

ਪੂਰੀ ਖ਼ਬਰ »

ਮਾਡਲ ਟਾਊਨ ਸਮੇਤ ਕਈ ਬਾਜ਼ਾਰਾਂ 'ਚ ਅੱਜ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

ਜਲੰਧਰ, 22 ਮਈ (ਸ਼ਿਵ ਸ਼ਰਮਾ)-ਮੰਗਲਵਾਰ, ਸ਼ੁੱਕਰਵਾਰ ਨੂੰ ਦੁਕਾਨਾਂ ਬੰਦ ਰਹਿਣ ਤੋਂ ਬਾਅਦ ਸਨਿਚਰਵਾਰ ਨੂੰ ਮਾਡਲ ਟਾਊਨ ਸਮੇਤ ਕਈ ਬਾਜ਼ਾਰਾਂ ਦੀਆਂ ਦੁਕਾਨਾਂ ਖੁੱਲ੍ਹਣ ਜਾ ਰਹੀਆਂ ਹਨ | ਹੁਣ ਬਾਜ਼ਾਰਾਂ 'ਚ ਹਫ਼ਤੇ ਵਿਚ ਬੰਦ ਕਰਨ ਦੇ ਦਿਨ ਤੈਅ ਕੀਤੇ ਗਏ ਹਨ ਜਦ ਕਿ ਆਡ ...

ਪੂਰੀ ਖ਼ਬਰ »

ਗੈਸ ਭਰਦੇ ਸਮੇਂ ਹਸਪਤਾਲ ਦੇ ਏ. ਸੀ. ਦਾ ਕੰਪ੍ਰੈਸ਼ਰ ਫਟਿਆ

ਜਲੰਧਰ, 22 ਮਈ (ਐੱਮ. ਐੱਸ. ਲੋਹੀਆ)-ਸਥਾਨਕ ਫੁੱਟਬਾਲ ਚੌਕ ਨੇੜੇ ਚੱਲ ਰਹੇ ਅਰਮਾਨ ਹਸਪਤਾਲ 'ਚ ਅੱਜ ਸ਼ਾਮ ਏ. ਸੀ. ਦੇ ਕੰਪ੍ਰੈਸਰ 'ਚ ਗੈਸ ਭਰਦੇ ਸਮੇਂ ਹੋਏ ਧਮਾਕੇ ਦੌਰਾਨ ਮਕੈਨਿਕ ਤੇ ਇਲੈਕਟ੍ਰੀਸ਼ਨ ਜ਼ਖ਼ਮੀ ਹੋ ਗਏ ਹਨ | ਮਕੈਨਿਕ ਦੀ ਪਹਿਚਾਣ ਸੰਕੇਤ ਸਿੰਘ ਵਾਸੀ ਭਾਰਗੋ ...

ਪੂਰੀ ਖ਼ਬਰ »

ਦੋ ਬੱਚਿਆਂ ਦੇ ਪਿਓ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

ਮਕਸੂਦਾਂ 22 ਮਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਸ਼ਿਵ ਨਗਰ 'ਚ ਬੀਤੀ ਰਾਤ ਦੋ ਬੱਚਿਆਂ ਦੇ ਪਿਓ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਮੇਜਰ ਸਿੰਘ (30) ਪੁੱਤਰ ਅਜੀਤ ਸਿੰਘ ਵਾਸੀ ਸ਼ਿਵ ਨਗਰ ਦੇ ਤੌਰ 'ਤੇ ਹੋਈ ਹੈ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ...

ਪੂਰੀ ਖ਼ਬਰ »

ਅੱਜ ਤੋਂ 5 ਦਿਨ ਖੁੱਲ੍ਹੇਗੀ ਰਾਮਾਂ ਮੰਡੀ ਮਾਰਕੀਟ

ਜਲੰਧਰ ਛਾਉਣੀ, 22 ਮਈ (ਪਵਨ ਖਰਬੰਦਾ)-ਤਾਲਾਬੰਦੀ ਦੇ ਹੁਕਮ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਡ-ਈਵਨ ਦੇ ਤਹਿਤ ਜਲੰਧਰ ਦੇ ਅਧੀਨ ਆਉਂਦੇ ਖੇਤਰਾਂ 'ਚ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਹਫ਼ਤੇ 'ਚ ਕੁਝ ਦਿਨ ਹੀ ਦੁਕਾਨਾਂ ਖੁੱਲ੍ਹਣ ਕਾਰਨ ...

ਪੂਰੀ ਖ਼ਬਰ »

ਦੋ ਬੱਚਿਆਂ ਦੇ ਪਿਓ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

ਮਕਸੂਦਾਂ 22 ਮਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਸ਼ਿਵ ਨਗਰ 'ਚ ਬੀਤੀ ਰਾਤ ਦੋ ਬੱਚਿਆਂ ਦੇ ਪਿਓ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਮੇਜਰ ਸਿੰਘ (30) ਪੁੱਤਰ ਅਜੀਤ ਸਿੰਘ ਵਾਸੀ ਸ਼ਿਵ ਨਗਰ ਦੇ ਤੌਰ 'ਤੇ ਹੋਈ ਹੈ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ...

ਪੂਰੀ ਖ਼ਬਰ »

ਚਰਨਜੀਤ ਕੌਰ ਪਲਾਹੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਫਗਵਾੜਾ, 22 ਮਈ (ਅਸ਼ੋਕ ਕੁਮਾਰ ਵਾਲੀਆ)-ਮਾਈ ਭਾਗੋ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਚਰਨਜੀਤ ਕੌਰ ਪਲਾਹੀ ਨੇ ਆਪਣੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਘਰੇਲੂ ਕਾਰਨਾਂ ਕਰ ਕੇ ਦਿੱਤਾ ਹੈ ਤੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਕਾਬੂ

ਬੁੱਲੋ੍ਹਵਾਲ, 22 ਮਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)-ਬੁੱਲੋ੍ਹਵਾਲ ਪੁਲਿਸ ਨੇ 12 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਿਸ ਦੀ ਪਹਿਚਾਣ ਧਰਮਿੰਦਰ ਸਿੰਘ ਉਰਫ਼ ਘੰਟੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਹੈਦਰੋਵਾਲ ਵਜੋਂ ਹੋਈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗੜ੍ਹਦੀਵਾਲਾ, 22 ਮਈ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਗਗਨਦੀਪ ਸਿੰਘ ਸੇਖੋ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਦੌਰਾਨ ਪਿੰਡ ਰਾਜਾ ਕਲਾ ਵਿਖੇ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਕੈਨੇਡਾ, ਮਲੇਸ਼ੀਆ ਤੇ ਆਸਟ੍ਰੇਲੀਆ 'ਚ ਫਸੇ ਭਾਰਤੀ ਯਾਤਰੀ ਵੱਖ-ਵੱਖ ਉਡਾਣਾਂ ਰਾਹੀਂ ਅੰਮਿ੍ਤਸਰ ਪੁੱਜੇ

ਰਾਜਾਸਾਂਸੀ, 22 ਮਈ (ਹਰਦੀਪ ਸਿੰਘ ਖੀਵਾ)-ਭਾਰਤ ਸਰਕਾਰ ਵਲੋਂ ਕੀਤੀ ਤਾਲਾਬੰਦੀ ਕਾਰਨ ਦੂਜੇ ਮੁਲਕਾਂ ਨਾਲੋਂ ਹਵਾਈ ਨਾਤਾ ਤੋੜਦਿਆਂ ਠੱਪ ਕੀਤੀਆਂ ਗਈਆਂ ਹਵਾਈ ਸੇਵਾਵਾਂ ਤੋਂ ਬਾਅਦ ਵੱਖ-ਵੱਖ ਦੇਸ਼ਾਂ 'ਚ ਫਸੇ ਭਾਰਤੀ ਨਾਗਰਿਕਾਂ ਵਲੋਂ ਆਪਣੇ ਮੁਲਕ ਦੀ ਵਾਪਸੀ ਲਈ ਭਾਰਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਸੰਮਤੀ ਮੈਂਬਰ ਦੀ ਭੇਦਭਰੀ ਹਾਲਤ 'ਚ ਮੌਤ

ਮੁਕੇਰੀਆਂ/ਐਮਾਂ ਮਾਂਗਟ, 22 ਮਈ (ਰਾਮਗੜ੍ਹੀਆ, ਸਰਵਜੀਤ ਸਿੰਘ, ਗੋਰਾਇਆ)- ਅੱਜ ਦੇਰ ਰਾਤ ਕਰੀਬ 9.30 ਵਜੇ ਮੁਕੇਰੀਆਂ ਦੇ ਪਿੰਡ ਖਾਨਪੁਰ ਵਿਖੇ ਕਾਂਗਰਸ ਪਾਰਟੀ ਦੇ ਸੰਮਤੀ ਮੈਂਬਰ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੰਮਤੀ ਮੈਂਬਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 2 ਕਾਬੂ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਕਥਿਤ ਦੋਸ਼ 'ਚ ਦੋ ਨੂੰ ਕਾਬੂ ਕਰ ਕੇ ਰੇਤਾ ਦੇ ਭਰੇ ਟਿੱਪਰ ਨੂੰ ਕਬਜ਼ੇ 'ਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਪਤ ...

ਪੂਰੀ ਖ਼ਬਰ »

ਭਾਜਪਾ ਸੂਬਾ ਕਾਰਜਕਾਰਨੀ 'ਚ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਸ਼ਾਮਿਲ

ਪਠਾਨਕੋਟ, 22 ਮਈ (ਆਸ਼ੀਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਦਿਆਂ ਪਹਿਲੀ ਸੂਚੀ ਜਾਰੀ ਕਰਦਿਆਂ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਅਤੇ ਸੂਬਾ ਭਾਜਪਾ ਸਥਾਈ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ 'ਨਿਊ ਹੈਲਥ'

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਦੋ ਔਰਤਾਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 22 ਮਈ (ਗੁਰਾਇਆ, ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਦੋ ਔਰਤਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਹਰ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਜਾਜਾ ਬਾਈਪਾਸ ਨਜ਼ਦੀਕ ਗਸ਼ਤ ਕੀਤੀ ਜਾ ...

ਪੂਰੀ ਖ਼ਬਰ »

ਪ੍ਰਸ਼ੋਤਮ ਪਾਸੀ, ਉਮੇਸ਼ ਸ਼ਾਰਧਾ ਤੇ ਯੱਗਦਤ ਐਰੀ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਨਿਯੁਕਤ

ਕਪੂਰਥਲਾ, 22 ਮਈ (ਦੀਪਕ ਬਜਾਜ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ, ਉਮੇਸ਼ ਸ਼ਾਰਧਾ, ਯੱਗਦਤ ਐਰੀ ਨੂੰ ਪੰਜਾਬ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ ...

ਪੂਰੀ ਖ਼ਬਰ »

ਲੜਕੀ ਦੀ ਕੁੱਟਮਾਰ ਮਾਮਲੇ 'ਚ ਅੱਧੀ ਦਰਜਨ ਤੋਂ ਵੱਧ ਿਖ਼ਲਾਫ਼ ਕੇਸ ਦਰਜ

ਫਗਵਾੜਾ, 22 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਖ਼ਾਲਸਾ ਇਨਕਲੇਵ ਇਲਾਕੇ 'ਚ ਇਕ ਲੜਕੀ ਦੀ ਕੁੱਟਮਾਰ ਕਰ ਕੇ ਉਸ ਦੇ ਕੱਪੜੇ ਪਾੜਨ ਦੇ ਮਾਮਲੇ 'ਚ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਸੁਨੀਤਾ ਸੈਣੀ ਪੁੱਤਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX