ਤਾਜਾ ਖ਼ਬਰਾਂ


“ਆਪ੍ਰੇਸ਼ਨ ਗ੍ਰੀਨਜ਼’ਨਾਲ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ - ਹਰਸਿਮਰਤ ਕੌਰ ਬਾਦਲ
. . .  21 minutes ago
ਚੰਡੀਗੜ੍ਹ , 6 ਅਗਸਤ {ਅਜੀਤ ਬਿਊਰੋ }- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਫਲਾਂ ਅਤੇ ਸਬਜ਼ੀ ਉਤਪਾਦਕਾਂ ਨੂੰ ਹੁਲਾਰਾ ਦੇਣ ਅਤੇ ਵਿਕਰੀ ਨਾਲ ਜੁੜੀਆਂ ਮੁਸ਼ਕਿਲਾਂ ਨੂੰ ...
ਸ਼ਰਾਬ ਠੇਕੇਦਾਰਾਂ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਘੱਗਰ 'ਚ ਮਾਰੀ ਛਾਲ, ਡੁੱਬਣ ਕਾਰਨ ਹੋਈ ਮੌਤ
. . .  about 1 hour ago
ਸੀ.ਬੀ.ਆਈ. ਨੇ ਸੁਸ਼ਾਂਤ ਮਾਮਲੇ 'ਚ 6 ਦੋਸ਼ੀਆਂ ਖਿਲਾਫ ਦਰਜ ਕੀਤਾ ਕੇਸ
. . .  about 1 hour ago
ਅਜਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੀ.ਬੀ.ਆਈ. ਨੇ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ 6 ਦੋਸ਼ੀਆਂ ਤੇ ਹੋਰ ਵਿਅਕਤੀਆਂ ਖਿਲਾਫ...
ਮਾਨਸਾ ਜ਼ਿਲੇ 'ਚ 16 ਹੋਰ ਕੋਰੋਨਾ ਪਾਜ਼ੀਟਿਵ
. . .  about 1 hour ago
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਜ਼ਿਲੇ 'ਚ ਅੱਜ 16 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਹਨ। ਜ਼ਿਕਰਯੋਗ ਹੈ ਕਿ ਜ਼ਿਲੇ 'ਚ ਕੁੱਲ ਮਾਮਲੇ 169 ਹੋ ਗਏ ਹਨ, ਜਿਨਾਂ 'ਚ 65 ਸਿਹਤਯਾਬ ਹੋ ਚੁੱਕੇ ਹਨ। ਇਕ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਅੱਜ ਮਾਨਸਾ ਖ਼ੁਰਦ, ਲੱਲੂਆਣਾ ਰੋਡ...
ਭੱਖਾ ਤਾਰਾ ਸਿੰਘ (ਅਜਨਾਲਾ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  about 1 hour ago
ਅਜਨਾਲਾ 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 (ਭੱਖਾ ਤਾਰਾ ਸਿੰਘ) ਦੇ ਇੱਕ ਨੌਜਵਾਨ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੇਰ ਸ਼ਾਮ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੱਖਾ ਤਾਰਾ ਸਿੰਘ ਦੇ ਰਹਿਣ ਵਾਲੇ ਨੌਜਵਾਨ ਦੀਪਕ ਨੂੰ ਕੁਝ...
ਸਮਰਾਏ ਵਿਚ ਚਾਰ ਅਤੇ ਜੰਡਿਆਲਾ ਵਿਚ ਇਕ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਸਮਰਾਏ ਵਿੱਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ ,ਪੂਨਮ ਰਾਣੀ,ਪਰਮਿੰਦਰ ਅਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ!ਮੁੱਢਲਾ ਸਿਹਤ ਕੇਂਦਰ ਜੰਡਿਆਲਾ...
ਰਾਜਪੁਰਾ 'ਚ 22 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  about 1 hour ago
ਰਾਜਪੁਰਾ, 6 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਸ਼ਹਿਰ ਵਿਚ ਅੱਜ 22 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ । ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
179 ਲੋਕਾਂ ਨੂੰ ਲੈ ਕੇ ਚੌਥੀ ਚਾਰਟਰਡ ਉਡਾਣ ਚੰਡੀਗੜ੍ਹ ਪਹੁੰਚੀ
. . .  about 1 hour ago
ਮੋਹਾਲੀ/ਚੰਡੀਗੜ੍ਹ , 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਰਬ ਦੇਸ਼ਾਂ 'ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਯੂ.ਏ.ਈ.ਅੰਦਰ ਫਸੇ ਹਜ਼ਾਰਾਂ ਭਾਰਤੀਆਂ 'ਚੋਂ 179...
ਪਠਾਨਕੋਟ 'ਚ ਕੋਰੋਨਾ ਦੇ ਆਏ 22 ਮਾਮਲੇ
. . .  about 1 hour ago
ਪਠਾਨਕੋਟ, 6 ਅਗਸਤ (ਚੌਹਾਨ) - ਅੱਜ ਪਠਾਨਕੋਟ ਅੰਦਰ ਵੱਖ ਵੱਖ ਥਾਵਾਂ ਤੋਂ 22 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਰਕਾਰ ਦੀ ਡਿਸਚਾਰਜ ਪਾਲਿਸੀ ਮੁਤਾਬਿਕ ਅੱਜ ਕੋਵਿਡ19 ਹਸਪਤਾਲ ਤੋਂ 8 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ...
ਮਾਨਸਿਕ ਤੌਰ ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਇਕ ਗਰੀਬ ਕਿਸਾਨ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਵਾਲੇ ਨੌਜਵਾਨ ਪੁੱਤਰ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ 21 ਕੁ ਸਾਲਾ ਨੌਜਵਾਨ...
ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਜੰਡਿਆਲਾ ਗੁਰੂ ਵਿਖੇ ਰੈਨ ਗੰਨ ਸਿਸਟਮ ਦਾ ਟਰਾਇਲ ਲਾਇਆ ਗਿਆ
. . .  about 2 hours ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੂਮੀ ਰੱਖਿਆ ਵਿਭਾਗ ਪੰਜਾਬ ਵੱਲੋਂ ਸ. ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸ਼੍ਰੀ ਧਰਮਿੰਦਰ ਸ਼ਰਮਾ ਮੁੱਖ ਭੂਮੀ ਪਾਲ ਪੰਜਾਬ ਦੇ ਦਿਸ਼ਾ...
ਕੈਪਟਨ ਭਲਕੇ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਚੰਡੀਗੜ੍ਹ, 6 ਅਗਸਤ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਤਰਨਤਾਰਨ 'ਚ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਡੀ...
ਨਵਾਂਸ਼ਹਿਰ ਜ਼ਿਲ੍ਹੇ 'ਚ 11 ਦੀ ਹੋਰ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਅੱਜ ਦੀ ਗਿਣਤੀ ਹੋਈ 15
. . .  about 2 hours ago
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਕੁਝ ਸਮਾਂ ਪਹਿਲਾਂ ਆਈ ਚਾਰ ਦੀ ਕੋਰੋਨਾ ਰਿਪੋਰਟ ਤੋਂ ਬਾਅਦ 11 ਲੋਕਾਂ ਦੀ ਰਿਪੋਰਟ ਹੋਰ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਚ 10 ਵਿਅਕਤੀ...
ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 6 ਅਗਸਤ (ਤਰਨਜੀਤ ਸਿੰਘ ਕਿੰਨੜਾ) - ਪੰਜਾਬ 'ਚ 4 ਆਈ.ਏ.ਐਸ. ਤੇ 5 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ...
ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ 'ਅਪਰੇਸ਼ਨ ਗ੍ਰੀਨਜ਼' ਨੂੰ ਕਿਸਾਨਾਂ 'ਤੱਕ ਪਹੁੰਚਾਉਣ ਲਈ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ
. . .  about 2 hours ago
ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ)-ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਭਾਰਤ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਉਨ•ਾਂ ਨੂੰ ਭਾਰਤ ਸਰਕਾਰ ਦੀ ਨਵੀਂ ਪਹਿਲਕਦਮੀ 'ਆਪਰੇਸ਼ਨ ਗ੍ਰੀਨਜ਼' ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਲਿਆਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਆਤਮ...
ਲੁਧਿਆਣਾ 'ਚ 226 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਦੀ ਹੋਈ ਮੌਤ
. . .  about 2 hours ago
ਲੁਧਿਆਣਾ, 6 ਅਗਸਤ (ਸਲੇਮਪੁਰੀ) - ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 11 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ...
ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ ਵੱਖ ਹਲਕਿਆਂ ਵਿੱਚ ਆਵਾਜ਼ ਉਠਾਏਗੀ
. . .  about 2 hours ago
ਸੁਲਤਾਨਪੁਰ ਲੋਧੀ 6 ਅਗਸਤ (ਥਿੰਦ,ਲਾਡੀ, ਹੈਪੀ) ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅੱਜ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਕੋਟਕਪੂਰਾ, 6 ਅਗਸਤ (ਮੋਹਰ ਸਿੰਘ ਗਿੱਲ)-ਪੱਕੇ ਰੁਜ਼ਗਾਰ ਦੇ ਲਈ ਫ਼ਿਲਪਾਈਨ (ਮਨੀਲਾ) 'ਚ ਪਿਛਲੇ 12-13 ਸਾਲਾਂ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਮਾਨ (32) ਪੁੱਤਰ ਅਵਤਾਰ ਸਿੰਘ ਮਾਨ ਵਾਸੀ ਪਿੰਡ ਫ਼ਿੱਡੇ ਕਲਾਂ (ਫ਼ਰੀਦਕੋਟ) ਦੀ ਕਿਸੇ ਅਣਪਛਾਤੇ ਵਿਅਕਤੀ ਨੇ ਸਵੇਰ ਸਮੇਂ...
ਕੇਂਦਰ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਨਿਰਮਾਣ ਤੋਂ ਕੋਰੀ ਨਾਂਹ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ 'ਚ 7 ਸਾਲਾਂ ਬੱਚੀ ਸਣੇ 7 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  about 2 hours ago
ਫ਼ਾਜ਼ਿਲਕਾ , 6 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 7 ਹੋਰ ਕੋਰੋਨਾ ਮਾਮਲਿਆਂ ਪੁਸ਼ਟੀ ਹੋਈ ਹੈ, ਜਿਸ ਵਿਚ ਫ਼ਾਜ਼ਿਲਕਾ 'ਚ 3 ਕੇਸ, ਅਬੋਹਰ 'ਚ 3 ਕੇਸ ਅਤੇ ਜਲਾਲਾਬਾਦ 'ਚ 1 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਚ 7 ਸਾਲਾਂ ਬੱਚੀ, 60...
ਆਰ.ਸੀ.ਐਫ. ਵਲੋਂ ਘੱਟ ਭਾਰ ਵਾਲੇ ਐਲ.ਐਚ.ਬੀ. ਰੇਲ ਡੱਬੇ ਬਣਾਉਣ ਲਈ ਡਿਜ਼ਾਈਨ ਤਿਆਰ
. . .  about 2 hours ago
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਘੱਟ ਭਾਰ ਵਾਲੇ ਐਲ.ਐਚ.ਵੀ. ਡੱਬਿਆਂ ਦੇ ਨਿਰਮਾਣ ਦਾ ਡਿਜ਼ਾਈਨ ਤਿਆਰ ਕੀਤਾ ਜਾ ਰਿਹਾ ਹੈ ਤੇ ਅਗਲੇ ਡੇਢ ਮਹੀਨੇ ਵਿਚ ਘੱਟ ਭਾਰ ਵਾਲੇ ਇਸ ਰੇਲ ਡੱਬੇ ਦਾ ਪ੍ਰੋਟੋਟਾਈਪ ਤਿਆਰ ਕਰਕੇ ਭਾਰਤੀ ਰੇਲਵੇ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼...
ਬਾਜਵਾ ਤੇ ਦੂਲੋ ਨੂੰ ਤੁਰੰਤ ਕਾਂਗਰਸ ਵਿਚੋਂ ਕੱਢਿਆ ਜਾਵੇ - ਪੰਜਾਬ ਕੈਬਨਿਟ
. . .  about 2 hours ago
ਚੰਡੀਗੜ੍ਹ, 6 ਅਗਸਤ - ਪੰਜਾਬ ਮੰਤਰੀ ਮੰਡਲ ਦੇ ਮੰਤਰੀਆਂ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਨੁਸ਼ਾਸਨਹੀਣਤਾ ਦੇ ਚੱਲਦਿਆਂ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਟੀਵੀ ਤੇ ਫਿਲਮ ਅਦਾਕਾਰਾ ਨੇ ਕੀਤੀ ਖੁਦਕੁਸ਼ੀ
. . .  about 3 hours ago
ਮੁੰਬਈ, 6 ਅਗਸਤ - ਟੈਲੀਵਿਜ਼ਨ ਅਦਾਕਾਰਾ ਅਨੂਪਮਾ ਪਾਠਕ ਨੇ ਦੋ ਅਗਸਤ ਨੂੰ ਆਪਣੀ ਰਿਹਾਇਸ਼ ਵਿਖੇ ਲਟਕ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਆਰਥਿਕ ਸੰਕਟ ਦੱਸਿਆ ਜਾ ਰਿਹਾ ਹੈ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਫੇਸਬੁੱਕ 'ਤੇ 10 ਮਿੰਟ...
ਪੱਤਰਕਾਰ ਸਮੇਤ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ
. . .  about 2 hours ago
ਜਿਲ੍ਹਾਂ ਪ੍ਰਧਾਨ ਐਸ. ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਵਿਖੇ ਕੀਤੇ ਰੋਸ ਪ੍ਰਦਰਸ਼ਨ
. . .  about 3 hours ago
ਬਟਾਲਾ, 6 ਅਗਸਤ (ਕਾਹਲੋਂ) - ਜਿਲ੍ਹਾਂ ਪ੍ਰਧਾਨ ਐਸ. ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਨੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਸ. ਗੁਲਜ਼ਾਰ ਸਿੰਘ ਰਾਣੀਕੇ ਅਤੇ ਜਿਲ੍ਹਾਂ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552
ਿਵਚਾਰ ਪ੍ਰਵਾਹ: ਨਸਲੀ ਵਿਤਕਰਾ ਪਰਮਾਤਮਾ ਅਤੇ ਪਰਮਾਤਮਾ ਦੁਆਰਾ ਪੈਦਾ ਕੀਤੇ ਮਨੁੱਖ ਦਾ ਅਪਮਾਨ ਹੈ। -ਰਾਬਰਟ ਰੰਸੀ

ਜਗਰਾਓਂ

ਸੀਵਰੇਜ ਤੇ ਵਾਟਰ ਸਪਲਾਈ ਦੇ ਬਕਾਇਆ ਬਿੱਲ ਯਕਮੁਸ਼ਤ ਜਮ੍ਹਾਂ ਕਰਵਾਉਣ 'ਤੇ ਸਰਕਾਰ ਦੇਵੇਗੀ ਛੋਟ

ਜਗਰਾਉਂ, 2 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਰਕਾਰ ਜਨਤਾ ਨੂੰ ਕੋਵਿਡ-19 ਕਾਰਨ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕ ਕੇ ਘਰ ਬੈਠਣ ਦੀਆਂ ਨਸੀਹਤਾਂ ਦੇ ਅਤੇ ਪਾਲਣਾ ਕਰਵਾ ਰਹੀ ਹੈ | ਦੂਸਰੇ ਪਾਸੇ ਪੰਜਾਬ ਸਰਕਾਰ ਵਲੋਂ ਨਵੇਂ ਕਰ ਲਗਾਏ ਅਤੇ ਰਹਿੰਦੇ ਬਕਾਏ ਵਸੂਲਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ | ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਸ਼ਹਿਰਾਂ ਅੰਦਰ ਸੀਵਰੇਜ ਤੇ ਵਾਟਰ ਸਪਲਾਈ ਅਤੇ ਹਾਊਸ ਟੈਕਸ ਦੇ ਬਕਾਇਆ ਰਾਸ਼ੀ ਵਸੂਲਣ ਦੀ ਯਕਮੁਸ਼ਤ 30 ਜੂਨ 2020 ਤਰੀਕ ਰੱਖ ਦਿੱਤੀ ਗਈ ਹੈ ਜਦਕਿ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਅੰਦਰ ਲੱਗੇ ਕਰਫ਼ਿਊ ਅਤੇ ਤਾਲਾਬੰਦੀ ਨੇ ਲੋਕਾਂ ਨੂੰ ਪੇਟ ਦੀ ਪੂਰਤੀ ਲਈ ਕਟੋਰੇ ਹੱਥਾਂ ਵਿਚ ਫੜਨ ਲਈ ਮਜਬੂਰ ਕਰ ਦਿੱਤਾ ਹੈ | ਸੀਵਰੇਜ ਤੇ ਵਾਟਰ ਸਪਲਾਈ ਅਤੇ ਹਾਊਸ ਟੈਕਸ ਦੇ ਬਕਾਇਆ ਵਸੂਲਣ ਲਈ ਨਗਰ ਕੌਾਸਲ ਜਗਰਾਉਂ ਵਿਖੇ ਸੁਪਰਡੈਂਟ ਮਨੋਹਰ ਸਿੰਘ ਦੀ ਪ੍ਰਧਾਨਗੀ ਹੇਠ ਅਮਲੇ ਨਾਲ ਮੀਟਿੰਗ ਹੋਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 30 ਜੂਨ 2020 ਤੱਕ ਸ਼ਹਿਰ ਨਿਵਾਸੀ ਸੀਵਰੇਜ ਤੇ ਵਾਟਰ ਸਪਲਾਈ ਅਤੇ ਹਾਊਸ ਟੈਕਸ ਯਕਮੁਸ਼ਤ ਬਕਾਏ ਪਏ ਬਿੱਲਾਂ ਦੀ ਰਾਸ਼ੀ ਜਮ੍ਹਾਂ ਕਰਵਾ ਸਕਦੇ ਹਨ | ਹਾਊਸ ਟੈਕਸ 'ਚ 10 ਫੀਸਦੀ ਛੋਟ ਵੀ ਦਿੱਤੀ ਜਾਵੇਗੀ | ਇਸ ਤੋਂ ਬਾਅਦ ਅਦਾਇਗੀ ਨਾ ਕਰਨ ਵਾਲੇ ਤੋਂ ਮੂਲ ਰਾਸ਼ੀ ਨਾਲ 10 ਫੀਸਦੀ ਜੁਰਮਾਨਾ ਵੀ ਵਸੂਲਿਆ ਜਾਵੇਗਾ | ਉਨ੍ਹਾਂ ਮੰਨਿਆ ਕਿ ਪੰਜਾਬ ਵਿਚ ਲੰਬਾ ਸਮਾਂ ਲੱਗੇ ਕਰਫ਼ਿਊ ਕਾਰਨ ਬਕਾਇਆ ਜਮ੍ਹਾਂ ਕਰਵਾਉਣ ਵਾਲਿਆਂ ਦੀ ਗਿਣਤੀ ਨਾ-ਮਾਤਰ ਹੀ ਹੈ |

ਸਾਬਕਾ ਸਰਪੰਚ ਦਲਜੀਤ ਸਿੰਘ ਕੁਲਾਰ ਦਾ ਦਿਹਾਂਤ

ਮੁੱਲਾਂਪੁਰ-ਦਾਖਾ/ ਚੌਕੀਮਾਨ, 2 ਜੂਨ (ਨਿਰਮਲ ਸਿੰਘ ਧਾਲੀਵਾਲ/ਤੇਜਿੰਦਰ ਸਿੰਘ ਚੱਢਾ)- ਹਲਕਾ ਦਾਖਾ 'ਚ ਪਿੰਡ ਕੁਲਾਰ ਦੇ ਸਾਬਕਾ ਸਰਪੰਚ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਟਰੱਸਟੀ ਦਲਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਵਾਹਨਾਂ ਸਮੇਤ 3 ਕਾਬੂ, ਮੁਕੱਦਮਾ ਦਰਜ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਸ੍ਰੀ ਵਿਵੇਕਸ਼ੀਲ ਸੋਨੀ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰੰਮ ਤਹਿਤ ਡੀ. ਐੱਸ. ਪੀ. ਰਾਏਕੋਟ ਸੁਖਨਾਜ਼ ਸਿੰਘ ਦੀ ਹਦਾਇਤ 'ਤੇ ਥਾਣਾ ਸਦਰ ਰਾਏਕੋਟ ਦੇ ਐੱਸ. ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2020 ਿਖ਼ਲਾਫ਼ ਫੈੱਡਰੇਸ਼ਨ ਏਟਕ ਵਲੋਂ ਰੋਸ ਰੈਲੀ

ਜਗਰਾਉਂ, 2 ਜੂਨ (ਜੋਗਿੰਦਰ ਸਿੰਘ)-ਬਿਜਲੀ ਸੋਧ ਬਿੱਲ 2020 ਿਖ਼ਲਾਫ਼ ਪਾਵਰਕਾਮ ਨਾਲ ਸਬੰਧਿਤ ਜਥੇਬੰਦੀ ਫੈੱਡਰੇਸ਼ਨ (ਏਟਕ) ਵਲੋਂ ਅੱਜ ਇਥੇ ਭਰਮੀ ਰੋਸ ਰੈਲੀ ਕੀਤੀ ਗਈ | ਇਸ ਮੌਕੇ ਬੁੁਲਾਰਿਆਂ ਨੇ ਕਿਹਾ ਕਿ ਸੋਧ ਬਿੱਲ 2020 ਨੂੰ ਲਾਗੁੂ ਕਰਨ ਦੀ ਕਾਹਲ ਕਰਨੀ ਅਤੇ 5 ਜੂਨ 2020 ਤੱਕ ...

ਪੂਰੀ ਖ਼ਬਰ »

ਗੋਲੀਆਂ ਦਾ ਸ਼ਿਕਾਰ ਹੋਏ ਕਿਸਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ 'ਤੇ ਸ਼ੱਕ

ਸਿੱਧਵਾਂ ਬੇਟ/ਭੂੰਦੜੀ, 2 ਜੂਨ (ਜਸਵੰਤ ਸਿੰਘ ਸਲੇਮਪੁਰੀ, ਕੁਲਦੀਪ ਸਿੰਘ ਮਾਨ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਾਕੀ ਭੂੰਦੜੀ 'ਚ ਪੈਂਦੇ ਪਿੰਡ ਕੋਟਮਾਨ ਦੇ ਕਿਸਾਨ ਪਵਿਤਰ ਸਿੰਘ ਪੁੱਤਰ ਲਾਲ ਸਿੰਘ ਜਿਸ ਨੂੰ ਬੀਤੀ ਸ਼ਾਮ ਇਕ ਮੋਟਰਸਾਈਕਲ 'ਤੇ ਸਵਾਰ ਦੋ ਹਮਲਾਵਰਾਂ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟੇ ਜਾਣ 'ਤੇ ਪਿੰਡ ਪੋਨਾ ਵਾਸੀਆਂ ਵਲੋਂ ਪ੍ਰਦਰਸ਼ਨ

ਜਗਰਾਉਂ, 2 ਜੂਨ (ਗੁਰਦੀਪ ਸਿੰਘ ਮਲਕ)-ਪਿੰਡ ਪੋਨਾ ਦੇ ਲਾਭਪਾਤਰੀਆਂ ਦੇ ਨੀਲੇ ਕਾਰਡ ਕੱਟੇ ਜਾਣ 'ਤੇ ਪੀੜ੍ਹਤ ਪਰਿਵਾਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਰਡ ਕੱਟੇ ਜਾਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਪਿਛਲੇ 3 ਸਾਲਾਂ ਤੋਂ ਸਾਨੂੰ ਨੀਲੇ ਕਾਰਡਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਵਿੱਦਿਅਕ ਸੰਸਥਾਵਾਂ ਦਾ ਆਧੁਨਿਕੀਕਰਨ ਆਰੰਭਿਆ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦਾ ਆਧੁਨਿਕੀਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਗੁਰਦੁਆਰਾ ...

ਪੂਰੀ ਖ਼ਬਰ »

ਸੜਕ ਦੇ ਖਤਾਨਾਂ 'ਚ ਅਣਪਛਾਤੇ ਵਿਅਕਤੀ ਦੀ ਸੜੀ ਲਾਸ਼ ਮਿਲੀ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਰਾਏਕੋਟ-ਲੁਧਿਆਣਾ ਰੋਡ 'ਤੇ ਬਾਠ ਫਾਰਮ ਸਾਹਮਣੇ ਸੜਕ ਦੇ ਖਤਾਨਾਂ 'ਚ ਸੜੀ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ 'ਤੇ ਆਸ-ਪਾਸ ਦਹਿਸ਼ਤ ਫੈਲੀ | ਇਸ ਸਬੰਧ ਵਿਚ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ...

ਪੂਰੀ ਖ਼ਬਰ »

ਹੁਣ ਕਿਸਾਨ ਯੂ. ਪੀ. ਬਿਹਾਰ ਤੋਂ ਮਜ਼ਦੂਰ ਨਿੱਜੀ ਟਰਾਂਸਪੋਰਟ ਰਾਹੀਂ ਲਿਆਉਣ ਦੇ ਯਤਨਾਂ 'ਚ

ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)-ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਕਿਸਾਨ ਦੁਆਰਾ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੈ ਪਰ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਇਆ ਪ੍ਰਵਾਸੀ ਮਜ਼ਦੂਰਾਂ ਦਾ ਸੰਕਟ ਝੋਨੇ ਦੀ ਬਿਜਾਈ ਲਈ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਲਈ ਫਾਇਦੇਮੰਦ ਰਿਹਾ ਰਿਲਾਇੰਸ ਫਾਊਾਡੇਸ਼ਨ ਆਨਲਾਈਨ ਕਾਨਫਰੰਸ

ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਦੇ ਚੱਲਦਿਆਂ ਦੇਸ਼ ਲਾਕਡਾਊਨ/ਕਰਫ਼ਿਊ ਦੌਰਾਨ ਜਿੱਥੇ ਹਰ ਵਰਗ ਨੂੰ ਮੁਸ਼ਕਿਲ ਆਈ, ਉੱਥੇ ਪਸ਼ੂ ਪਾਲਕਾਂ ਕੋਲ ਪਸ਼ੂਆਂ ਦੇ ਇਲਾਜ ਲਈ ਕੋਈ ਥਾਂ ਨਾ ਹੋਣ 'ਤੇ ਰਿਲਾਇੰਸ ਫਾਊਾਡੇਸ਼ਨ ਵਲੋਂ ਪਸ਼ੂਆਂ ਦੇ ਇਲਾਜ, ...

ਪੂਰੀ ਖ਼ਬਰ »

ਸਕੂਟਰੀ-ਕਾਰ ਦੀ ਸਿੱਧੀ ਟੱਕਰ 'ਚ ਨੌਜਵਾਨ ਦੀ ਮੌਤ

ਗੁਰੂਸਰ ਸੁਧਾਰ, 2 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਹਵਾਈ ਸੈਨਿਕ ਅੱਡਾ ਹਲਵਾਰਾ ਦੇ ਮੁੱਖ ਗੇਟ ਤੋਂ ਕਰੀਬ ਅੱਧਾ ਕਿਲੋਮੀਟਰ ਅੱਗੇ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਅੱਜ ਸ਼ਾਮ 5:30 ਵਜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਲਾਹਣ ਸਮੇਤ 2 ਕਾਬੂ, ਮੁਕੱਦਮਾ ਦਰਜ

ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ. ਐੱਸ. ਆਈ ਲਖਵੀਰ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਹਰਦੀਪ ਸਿੰਘ ਉਰਫ਼ ਆਤੂ ਪੁੱਤਰ ਬਲਵਿੰਦਰ ਸਿੰਘ ਵਾਸੀ ਛਾਪਾ ਪੁਲਿਸ ਥਾਣਾ ਠੁੱਲੀਵਾਲ, ਜ਼ਿਲ੍ਹਾ ਬਰਨਾਲਾ ਅਤੇ ਕੁਲਵੰਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX