ਤਾਜਾ ਖ਼ਬਰਾਂ


ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ 176 ਦੌੜਾਂ ਦਾ ਟੀਚਾ
. . .  23 minutes ago
ਬਿੱਲ ਵਾਪਸ ਨਾ ਲਏ ਤਾਂ ਸਾਰਾ ਪੰਜਾਬ ਦਿੱਲੀ ਪਹੁੰਚ ਜਾਵੇਗਾ - ਕੈਪਟਨ
. . .  about 1 hour ago
ਚੰਡੀਗੜ੍ਹ, 25 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮਹਾਂਮਾਰੀ ਤੇ ਗਰਮੀ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਅੱਜ ਖੇਤੀ ਬਿੱਲਾਂ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਦਰਦ ਸਮਝੇਗੀ ਤੇ ਇਹ...
ਕਿਸਾਨਾਂ ਦੇ ਹੱਕ ਵਿੱਚ ਯੂਥ ਕਾਂਗਰਸੀ ਆਗੂ ਬਨੀ ਖਹਿਰਾ ਬੈਠੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ
. . .  about 1 hour ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਖਿਲਾਫ਼ ਫੈਸਲੇ ਲੈ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਖਿਲਾਫ ਉਦੋਂ ਤੱਕ ਮੋਰਚੇ ਭੁੱਖ ਹੜਤਾਲਾਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਕੀਤੇ ਜਾਂਦੇ ਪੰਜਾਬ ਦਾ ਕਿਸਾਨ ਨੌਜਵਾਨ ਹਰ ਵਰਗ ਮੋਦੀ ਦੇ ਫੈਸਲੇ...
ਆਈ.ਪੀ.ਐਲ. 2020 : ਦਿੱਲੀ ਕੈਪੀਟਲਜ਼ ਨੇ ਪੰਜ ਓਵਰਾਂ 'ਚ ਬਣਾਈਆਂ 30 ਦੌੜਾਂ
. . .  about 1 hour ago
ਆਈ.ਪੀ.ਐਲ. 2020 : ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦਿੱਲੀ ਕੈਪੀਟਲਜ਼ ਵਲੋਂ ਬੱਲੇਬਾਜ਼ੀ ਦੀ ਸ਼ੁਰੂਆਤ
. . .  about 1 hour ago
ਜੰਡਿਆਲਾ ਗੁਰੂ ਚ ਦੋ ਸਾਬਕਾ ਅਕਾਲੀ ਵਿਧਾਇਕਾਂ ਨੇ ਵੱਖੋ ਵੱਖਰੀ ਵਜਾਈ ਡੁਗਡੁਗੀ
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ ( ਪ੍ਮਿੰਦਰ ਸਿੰਘ ਜੋਸਨ ) - ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਜਾਰੀ ਕੀਤੇ ਗਏ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਜਿੱਥੇ ਵੱਖ ਵੱਖ ਥਾਵਾਂ ਦੇ ਹਰ ਪਾਰਟੀ ਵੱਲੋਂ ਕੇਂਦਰ ਦੀ ਨਰੇਂਦਰ ਮੋਦੀ ਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰੇ ਕੀਤੇ ਗਏ , ਪਰ ਜੰਡਿਆਲਾ...
ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਖੇਤੀ ਬਿੱਲ ਵਿਰੁੱਧ ਕੀਤੀ ਰੋਸ ਰੈਲੀ 
. . .  about 2 hours ago
ਜੰਡਿਆਲਾ ਗੁਰੂ 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ ) ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੈਨਸ਼ਨਰਜ਼ ਯੂਨੀਅਨ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਖੇਤੀ ਆਰਡੀਨੈਂਸ ਵਿਰੁੱਧ ਪੰਜਾਬ ਬੰਦ ਸੱਦੇ ਦੇ ਸਬੰਧ...
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੱਢੀ ਰੱਜ ਕੇ ਭੜਾਸ
. . .  about 2 hours ago
ਨਾਭਾ 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਇਤਿਹਾਸਿਕ ਨਗਰੀ ਨਾਭਾ ਵਿੱਚ ਅੱਜ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਧੜਿਆਂ ਨੇ ਵੱਖੋ ਵੱਖਰੀਆਂ ਥਾਵਾਂ ਤੇ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਧਰਨੇ ਲਗਾ ਮੋਦੀ ਸਰਕਾਰ ਖਿਲਾਫ ਰੱਜ ਕੇ ਭੜਾਸ...
ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਮੈਣੀ ਵਲੋਂ ਅਸਤੀਫਾ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਭਾਜਪਾ ਦੇ ਸਾਬਕਾ ਸੂਬਾ ਬੁਲਾਰੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫਾ ਭਾਜਪਾ ਦੀ ਸੂਬਾ ਇਕਾਈ ਦੀ ਇਸ ਬਿੱਲ ਪ੍ਰਤੀ ਦਿਖਾਈ...
ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ
. . .  about 2 hours ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਆਏ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦਰਜਨਾਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਪ੍ਰਾਪਤ ਹੋਇਆ ਕੋਰੋਨਾ ਰਿਪੋਰਟਾਂ ਵਿਚ 8 ਸਾਲ ਦੇ ਬੱਚੇ ਸਣੇ 68 ਹੋਰ ਲੋਕ ਕੋਰੋਨਾ ਨਾਲ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ
. . .  about 2 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਧਰਨਾ...
ਰਾਜਪੁਰਾ 'ਚ 17 ਪਾਜ਼ੀਟਿਵ ਕੇਸ ਆਏ
. . .  about 2 hours ago
ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ਤੇ 17 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ ਨੇ ਦਿਤੀ ਹੈ ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ ਨਾਲ ਸੋਸਲ ਡਿਸਟੈਂਸ ਬਣਾਂ ਕੇ ਰੱਖਣ ਦੀ ਸਲਾਹ...
ਬੀਬੀ ਜਗੀਰ ਕੌਰ ਦੇ ਸੰਬੋਧਨ ਦੌਰਾਨ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ
. . .  about 3 hours ago
ਸੁਭਾਨਪੁਰ, 25 ਸਤੰਬਰ (ਜੱਜ) - ਸੁਭਾਨਪੁਰ ਚੋਕ ਵਿਚ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਸਥਿਤੀ ਉਸ ਸਮੇਂ ਖ਼ਰਾਬ ਹੋ ਗਈ ਜਦੋਂ ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾ ਕੁੱਝ ਕਿਸਾਨਾਂ ਨੇ ਬੀਬੀ ਜਗੀਰ ਕੌਰ ਦੇ ਭਾਸ਼ਣ ਦਾ ਇਹ ਕਹਿੰਦਿਆਂ ਵਿਰੋਧ ਕਰਨਾ ਸ਼ੁਰੂ...
ਮੋਗਾ ਜ਼ਿਲ੍ਹੇ 'ਚ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰੇ, 62 ਆਏ ਹੋਰ ਮਾਮਲੇ
. . .  about 3 hours ago
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਖੇ ਦੋ ਹੋਰ ਵਿਅਕਤੀ ਕੋਰੋਨਾ ਤੋਂ ਜੰਗ ਹਾਰ ਗਏ ਹਨ ਤੇ ਜ਼ਿਲ੍ਹੇ 'ਚ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਮੌਤਾਂ ਦੀ ਗਿਣਤੀ ਦਾ ਅੰਕੜਾ 64 ਤੱਕ ਪੁੱਜ ਗਿਆ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 62 ਹੋਰ ਲੋਕਾਂ ਨੂੰ ਕੋਰੋਨਾ ਹੋ ਗਿਆ...
ਪਠਾਨਕੋਟ ਅੰਮ੍ਰਿਤਸਰ ਜੰਮੂ ਕੌਮੀ ਸ਼ਾਹ ਮਾਰਗ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ
. . .  about 3 hours ago
ਕਿਸਾਨਾਂ ਮੂਹਰੇ ਅਫਸਾਨਾ ਖ਼ਾਨ ਦਾ ‘ਧੱਕਾ’ ਨਾ ਚੱਲਿਆ
. . .  about 3 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਬਾਦਲ ਪਿੰਡ ਦੀ ਜੰਮਪਲ ਗਾਇਕਾ ਅਫਸਾਨਾ ਦੀ ਭਾਕਿਯੂ ਦੇ ਲੰਬੀ ਧਰਨੇ ’ਚ ਮੂਹਰੇ ਬੈਠਣ ਦੀ ਜਿੱਦ ਪੁੱਗ ਨਾ ਸਕੀ। ਉਹ ਅੱਜ ਲੰਬੀ ਭਾਕਿਯੂ ਦੇ ਵਿਸ਼ਾਲ ਧਰਨੇ ਵਿੱਚ ਸ਼ਮੂਲੀਅਤ ਲਈ ਪੁੱਜੀ ਸੀ। ਅਫਸਾਨਾ ਜਦੋਂ ਧਰਨੇ ’ਚ ਸਟੇਜ ਦੇ ਨੇੜੇ ਬੈਠਣ ਲੱਗੀ...
ਅੰਮ੍ਰਿਤਸਰ 'ਚ ਕੋਰੋਨਾ ਦੇ 171 ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  about 3 hours ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 171 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 9238 ਹੋ ਗਏ ਹਨ, ਜਿਨ੍ਹਾਂ 'ਚੋਂ 1580 ਸਰਗਰਮ ਮਾਮਲੇ ਹਨ। ਉੱਥੇ ਹੀ, ਅੱਜ ਜ਼ਿਲ੍ਹੇ 'ਚ 6 ਹੋਰ ਕੋਰੋਨਾ ਮਰੀਜ਼...
ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ
. . .  about 4 hours ago
ਐੱਸ.ਏ.ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ|ਬੋਰਡ ਦੇ ਸਕੱਤਰ...
ਪਠਾਨਕੋਟ ਵਿੱਚ ਅੱਜ 99 ਕੋਰੋਨਾ ਪਾਜ਼ੀਟਿਵ, 3 ਦੀ ਮੌਤ, 152 ਡਿਸਚਾਰਜ
. . .  about 4 hours ago
ਪਠਾਨਕੋਟ, 25 ਸਤੰਬਰ (ਆਰ.ਸਿੰਘ) ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਪਠਾਨਕੋਟ ਵਿੱਚ 99 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਕਾਰਨ 152 ਲੋਕਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ...
ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਰਮਨ ਬਖ਼ਸ਼ੀ ਦੀ ਅਗਵਾਈ 'ਚ ਵਿਸ਼ਾਲ ਰੋਸ ਧਰਨਾ
. . .  about 4 hours ago
ਛੇਹਰਟਾ,25 ਸਤੰਬਰ (ਸੁੱਖ ਵਡਾਲੀ, ਸੁਰਿੰਦਰ ਵਿਰਦੀ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੁੱਧ ਵਿਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ:ਰਾਜ ਕੁਮਾਰ ਵੇਰਕਾ ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਦੀ ਅਗਵਾਈ 'ਚ ਇੰਡੀਆ ਗੇਟ ਬਾਈਪਾਸ ਛੇਹਰਟਾ ਵਿਖੇ ਰੋਸ ਧਰਨਾ...
ਸਰਲੀ ਕਲਾਂ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ
. . .  about 4 hours ago
ਮੀਆਂਵਿੰਡ, (ਤਰਨ ਤਾਰਨ), 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਸਰਲੀ ਕਲਾਂ ਦੇ ਗੁਰਮੀਤ ਸਿੰਘ ਨਾਂਅ ਦੇ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਰਪੰਚ ਦਲੇਰ ਸਿੰਘ ਸਰਲੀ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ ਤੇ ਧਰਨਾ 29 ਸਤੰਬਰ ਤੱਕ ਜਾਰੀ ਰਹੇਗਾ - ਸਰਵਣ ਸਿੰਘ ਪੰਧੇਰ
. . .  about 4 hours ago
ਜੰਡਿਆਲਾ ਗੁਰੂ, 25 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਮੋਦੀ ਸਰਕਾਰ ਨੇ ਕਾਲਾ ਕਾਨੂੰਨ ਪਾਸ ਕਰਕੇ ਖੇਤੀ ਦਾ ਕਿੱਤਾ ਵੀ ਵੱਡੇ ਘਰਾਨਿਆਂ ਨੂੰ ਥਾਲ਼ੀ 'ਚ ਪਰੋਸ ਕੇ ਦਿੱਤਾ-ਰਣੀਕੇ
. . .  about 4 hours ago
ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਹੈ ਤਾਂ ਵਪਾਰ ਹੈ, ਵਪਾਰ ਨਹੀਂ ਤਾਂ ਦੇਸ਼ ਨਹੀਂ ਪਰ ਦੇਸ਼ ਦੀ ਸੱਤਾ 'ਤੇ ਕਾਬਜ਼ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨ, ਮਜ਼ਦੂਰ ਸਮੇਤ ਅਨੇਕਾਂ ਸੰਬੰਧਿਤ ਨਾਲ ਵਰਗਾਂ ਖੇਤੀ ਵਿਰੁੱਧ ਕਾਲਾ ਕਾਨੂੰਨ ਪਾਸ ਕਰਕੇ ਖੇਤੀਬਾੜੀ ਕਿੱਤਾ ਵੱਡਿਆਂ ਘਰਾਨਿਆਂ ਨੂੰ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ
. . .  about 4 hours ago
ਮਹਿਲ ਕਲਾਂ, 25 ਸਤੰਬਰ(ਅਵਤਾਰ ਸਿੰਘ ਅਣਖੀ) ਕੇਂਦਰ ਸਰਕਾਰ ਪਾਸ ਕੀਤੇ ਕਿਸਾਨ ਮਾਰੂ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਦਿੱਤੇ ਬੰਦ ਦੇ ਸੱਦੇ ਤਹਿਤ ਹਲਕਾ ਮਹਿਲ ਕਲਾਂ ਦੇ ਸਮੂਹ ਅਕਾਲੀ ਵਰਕਰਾਂ...
ਬੇਗੋਵਾਲ 'ਚ ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਦਾ ਦਿੱਤਾ ਸਾਥ
. . .  about 4 hours ago
ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ) - ਕੇਂਦਰ ਵਲੋਂ ਖੇਤੀ ਬਿੱਲਾਂ ਨੂੰ ਪਾਸ ਕਰਨ ਦੇ ਖਿਲਾਫ ਅੱਜ ਪੂਰੇ ਪੰਜਾਬ ਵਿਚ ਬੰਦ ਦਾ ਐਲਾਨ ਹੈ ਤੇ ਪ੍ਰਦਰਸ਼ਨ ਜਾਰੀ ਹਨ। ਬੇਗੋਵਾਲ ਦੁਕਾਨਦਾਰਾਂ ਐਸੋਸੀਏਸ਼ਨ ਦੇ ਅਹੁਦੇਦਾਰ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਅਸੀਂ ਦੁਕਾਨਦਾਰਾਂ ਨੇ ਕਿਸਾਨਾਂ ਦੇ ਹੱਕ 'ਚ ਤੇ ਵੱਖ ਵੱਖ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਕਪੂਰਥਲਾ / ਫਗਵਾੜਾ

ਕਿਸਾਨ ਮਾਰੂ ਬਿੱਲਾਂ ਦੇ ਵਿਰੋਧ 'ਚ ਸੈਂਕੜੇ ਕਿਸਾਨਾਂ ਵਲੋਂ ਖੰਡ ਮਿੱਲ ਚੌ ਾਕ 'ਚ ਧਰਨਾ

ਫਗਵਾੜਾ, 15 ਸਤੰਬਰ (ਹਰੀਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਵਿਚ ਕੌਮੀ ਰਾਜ ਮਾਰਗਾਂ 'ਤੇ ਧਰਨਾ ਦੇ ਕੇ ਰੋਸ ਮੁਜ਼ਾਹਰੇ ਕਰਨ ਦੀ ਲੜੀ ਦੇ ਤਹਿਤ ਫਗਵਾੜਾ ਦੀ ਦਾਣਾ ਮੰਡੀ 'ਚ ਕਿਸਾਨ ਇਕੱਠੇ ਹੋਏ ਅਤੇ ਰੋਸ ਮਾਰਚ ਕਰਦੇ ਹੋਏ ਖੰਡ ਮਿੱਲ ਚੌਾਕ ਵਿਚ ਪਹੁੰਚ ਕੇ ਵਿਸ਼ਾਲ ਇਕੱਠ ਕਰਕੇ 2 ਘੰਟੇ ਤੱਕ ਧਰਨਾ ਦੇ ਕੇ ਰੋਸ ਪ੍ਰਗਟਾਇਆ | ਧਰਨੇ ਕਰਕੇ ਜੀ.ਟੀ.ਰੋਡ 'ਤੇ ਟਰੈਫ਼ਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਹਾਲਾਂਕਿ ਪੁਲਿਸ ਨੇ ਸ਼ਹਿਰ ਵਿਚ ਆਉਣ ਜਾਣ ਵਾਲੇ ਰਸਤਿਆਂ 'ਤੇ ਨਾਕੇ ਲਗਾਏ ਹੋਏ ਸਨ | ਕਿਸਾਨਾਂ ਦੇ ਇਸ ਧਰਨੇ 'ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅ) ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ | ਕੇਂਦਰ ਵਲੋਂ ਲਿਆਂਦੇ ਕਿਸਾਨ ਮਾਰੂ ਬਿੱਲਾਂ ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਜਾਂ ਵਾਪਸ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਦੋਆਬਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਬੀ.ਕੇ.ਯੂ. ਲੱਖੋਵਾਲ, ਬੀ.ਕੇ.ਯੂ. ਰਾਜੇਵਾਲ, ਗੰਨਾ ਸੰਘਰਸ਼ ਕਮੇਟੀ ਦਸੂਹਾ ਆਦਿ ਜਥੇਬੰਦੀਆਂ ਨੇ ਇਕੱਠ ਕਰਕੇ ਇੱਕਜੁੱਟਤਾ ਦਾ ਸਬੂਤ ਦਿੱਤਾ | ਰੋਸ ਧਰਨੇ ਵਿਚ ਵੱਖ-ਵੱਖ ਬੁਲਾਰਿਆਂ ਨੇ ਇਕ ਸੁਰ ਹੋ ਕੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਆਰਥਿਕ ਤੌਰ 'ਤੇ ਕੰਗਾਲ ਹੋ ਜਾਵੇਗਾ ਤੇ ਮੰਡੀ ਸਿਸਟਮ ਤਬਾਹ ਹੋ ਜਾਵੇਗਾ | ਇਸ ਮੌਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਵਿਚ ਕਿਸਾਨ ਆਗੂ ਮਨਜੀਤ ਸਿੰਘ, ਸਤਨਾਮ ਸਿੰਘ ਸਾਹਨੀ, ਜਸਵੀਰ ਸਿੰਘ ਲਿਟਾਂ, ਅਵਤਾਰ ਸਿੰਘ ਭਾਰਸਿੰਘਪੁਰ, ਹਰਮਿੰਦਰ ਸਿੰਘ ਖਹਿਰਾ, ਪ੍ਰਗਟ ਸਿੰਘ ਸਰਹਾਲੀ, ਕਸ਼ਮੀਰ ਸਿੰਘ, ਕੁਲਵੰਤ ਸਿੰਘ ਸੰਧੂ, ਸਵਰਨ ਸਿੰਘ ਧੁੱਗਾ, ਜਸਵੰਤ ਸਿੰਘ, ਗੁਰਚਰਨ ਸਿੰਘ, ਪ੍ਰੀਤਮ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ ਰਾਏਪੁਰ, ਗੁਰਭੇਜ ਸਿੰਘ ਭੋਗਪੁਰ, ਅਮਰਜੀਤ ਸਿੰਘ ਮਾਹਲਾ, ਮਹਿੰਦਰ ਸਿੰਘ ਕੁਲਾਰ, ਜਗਤਾਰ ਸਿੰਘ ਭੁੰਗਰਨੀ, ਗੁਰਦਿਆਲ ਸਿੰਘ ਲੱਖਪੁਰ, ਕੁਲਵਿੰਦਰ ਸਿੰਘ ਅਠੌਲੀ ਸਰਪੰਚ, ਹਰਵਿੰਦਰ ਸਿੰਘ, ਰਜਿੰਦਰ ਸਿੰਘ ਫ਼ੌਜੀ, ਇੰਦਰਜੀਤ ਸਿੰਘ, ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਕੁਲਵੰਤ ਰਾਏ, ਜਸਵਿੰਦਰ ਘੁੰਮਣ ਆਦਿ ਕਿਸਾਨ ਸ਼ਾਮਲ ਹੋਏ | ਫਗਵਾੜਾ ਪ੍ਰਸ਼ਾਸਨ ਵਲੋਂ ਧਰਨੇ ਵਾਲੀ ਥਾਂ 'ਤੇ ਭਾਰੀ ਪੁਲਿਸ ਫੋਰਸ ਤੇ ਦੰਗਾ ਰੋਕੂ ਵਾਹਨ ਤਾਇਨਾਤ ਕੀਤੇ ਹੋਏ ਸਨ |

ਕਿਸਾਨਾਂ ਵਲੋਂ ਬਿਆਸ ਪੁਲ 'ਤੇ ਦੂਸਰੇ ਦਿਨ ਵੀ ਧਰਨਾ ਜਾਰੀ-ਆਵਾਜਾਈ ਪ੍ਰਭਾਵਿਤ

ਢਿਲਵਾਂ, 15 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਦੇ ਵਿਰੋਧ 'ਚ ਬਿਆਸ ਪੁਲ 'ਤੇ ਅੱਜ ਦੂਸਰੇ ਦਿਨ ਵੀ ਧਰਨਾ ਲਗਾਤਾਰ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ ਕਿਨਾਰੇ ਪਹਿਲੀ ਵਾਰ ਹੋਇਆ ਸ਼ਬਦ-ਏ-ਨਾਦ

ਸੁਲਤਾਨਪੁਰ ਲੋਧੀ, 15 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ਕਿਨਾਰੇ ਸ਼ਬਦ-ਏ-ਨਾਦ ਹੋਇਆ | ਕੀਰਤਨੀ ਜਥੇ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਹਮੀਰਾ ਕਪੂਰਥਲਾ ਸੜਕ 'ਤੇ ਧਰਨਾ

ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਲੱਖਣ ਕਲਾਂ ਇਕਾਈ ਵਲੋਂ ਖੇਤੀ ਬਿੱਲਾਂ ਦੇ ਵਿਰੋਧ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਅੱਜ ਹਮੀਰਾ-ਕਪੂਰਥਲਾ ਸੜਕ 'ਤੇ ਧਰਨਾ ਦੇ ਕੇ ਜਾਮ ਲਗਾਇਆ | ਰੋਹ ਵਿਚ ਆਏ ਕਿਸਾਨਾਂ ਨੇ ਕੇਂਦਰ ...

ਪੂਰੀ ਖ਼ਬਰ »

ਕੰਧ ਪਾੜ ਕੇ ਘਰ ਅੰਦਰੋਂ ਨਕਦੀ ਤੇ ਗਹਿਣੇ ਚੋਰੀ

ਕਪੂਰਥਲਾ, 15 ਸਤੰਬਰ (ਸਡਾਨਾ)-ਘਰ 'ਚੋਂ ਸਮਾਨ ਤੇ ਗਹਿਣੇ ਚੋਰੀ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਗੱਜਣ ਸਿੰਘ ਵਾਸੀ ਪਿੰਡ ਬੀਜਾ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਪਰਿਵਾਰ ਨਾਲ ਘਰ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ 2 ਕਾਬੂ

ਕਪੂਰਥਲਾ, 15 ਸਤੰਬਰ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਵੰਤ ਸਿੰਘ ਨੇ ਗਸ਼ਤ ਦੌਰਾਨ ਸਿਵਲ ਹਸਪਤਾਲ ਨੇੜੇ ਇਕ ਐਕਟਿਵਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 5 ਵਿਅਕਤੀਆਂ ਦੀ ਮੌਤ-103 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 15 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੀ ਗਿਣਤੀ ਨੇ 100 ਦਾ ਅੰਕੜਾ ਪਾਰ ਕਰ ਰਿਹਾ ਹੈ | ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 103 ਮਰੀਜ਼ ਕੋਰੋਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਭੁਲੱਥ, 15 ਸਤੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਕਮਰਾਏ ਸਾਈਡ ਨੂੰ ਜਾ ਰਹੀ ਸੀ ਕਿ ਰਸਤੇ 'ਚ ਇਕ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ 'ਚ ਏਜੰਟਾਂ ਦਾ ਪਰਦਾਫ਼ਾਸ਼

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੋਵਿਡ-19 ਮਹਾਂਮਾਰੀ ਦੌਰਾਨ ਟਰੈਫ਼ਿਕ ਪੁਲਿਸ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਲੋਕਾਂ ਦੇ ਵੱਧ ਤੋਂ ਵੱਧ ਕੱਟੇ ਜਾ ਰਹੇ ਚਲਾਨਾਂ ਨਾਲ ਲੋਕਾਂ ਨੂੰ ਚਲਾਨ ਭੁਗਤਣ ਲਈ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਇੰਜ: ਹਰਪ੍ਰੀਤ ਸਿੰਘ ਹੈਪੀ ਦੇ ਦੁਖਦਾਈ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਾਹਿਤ ਕਲਾ ਕੇਂਦਰ ਜਲੰਧਰ ਦੇ ਰੂਹ-ਇ-ਰਵਾਂ ਇੰਜੀਨੀਅਰ ਹਰਪ੍ਰੀਤ ਸਿੰਘ ਹੈਪੀ ਕੋਰੋਨਾ ਦੇ ਸੰਕ੍ਰਮਣ ਨਾਲ ਬਿਮਾਰ ਹੋਣ ਉਪਰੰਤ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਅਕਾਲ ਚਲਾਣਾ ਕਰ ਗਏ ਹਨ | ਸਾਹਿਤ ਕਲਾ ਕੇਂਦਰ ਨੇ ਇਸ ...

ਪੂਰੀ ਖ਼ਬਰ »

ਪੱਤਰਕਾਰਾਂ ਨਾਲ ਪੁਲਿਸ ਵਲੋਂ ਕੀਤੇ ਜਾ ਰਹੇ ਦੁਰਵਿਹਾਰ ਨੂੰ ਰੋਕਣ ਦੀ ਮੰਗ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਪ੍ਰੈੱਸ ਕਲੱਬ ਜਲੰਧਰ ਨੇ ਸ਼ਾਹਕੋਟ ਦੇ ਇਕ ਸੀਨੀਅਰ ਤੇ ਨਾਮੀ ਪੱਤਰਕਾਰ ਗਿਆਨ ਸੈਦਪੁਰੀ ਨਾਲ ਨੂਰਮਹਿਲ ਜਾਂਦਿਆਂ ਨਕੋਦਰ-ਕਪੂਰਥਲਾ ਰੋਡ 'ਤੇ ਪੁਲ ਉੱਪਰ ਨਕੋਦਰ ਪੁਲਿਸ ਵਲੋਂ ਟਰੈਫ਼ਿਕ ਨਿਯਮਾਂ 'ਚ ਉਲਝਾਉਣ ਅਤੇ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕੀਤੇ ਤਾਂ ਕਿਸਾਨ ਬਰਬਾਦ ਹੋ ਜਾਵੇਗਾ-ਸੰਧੂ

ਫਗਵਾੜਾ, 15 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਕੇਂਦਰ ਸਰਕਾਰ ਦੇਸ਼ ਦੀ ਖੇਤੀ ਤੇ ਆਰਥਿਕਤਾ ਨੂੰ ਤਬਾਹ ਕਰਨ ਵਾਲੇ 3 ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲਾਗੂ ਕਰਨ ਜਾ ਰਹੀ ਹੈ, ਜੇਕਰ ਇਹ ਲਾਗੂ ਕਰ ਦਿੱਤਾ ਗਿਆ ਤਾਂ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਵੱਖ-ਵੱਖ ਅਧਿਆਪਕਾਂ ਦਾ ਸਨਮਾਨ

ਸੁਲਤਾਨਪੁਰ ਲੋਧੀ, 15 ਸਤੰਬਰ (ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਰੋਟੇ: ਅਜੀਤਪਾਲ ਸਿੰਘ ਤੇ ਸੈਕਟਰੀ ਰੋਟੇ: ਮਨਿੰਦਰ ਸਿੰਘ ਦੀ ਅਗਵਾਈ ਵਿਚ ਹਰ ਸਾਲ ਵਾਂਗ ਮਹਿਫਲ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ਾਲ ਸਨਮਾਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਐਲ.ਪੀ.ਜੀ. ਪਲਾਂਟ ਦੀ ਸੁਰੱਖਿਆ ਨੂੰ ਮੱਦੇਨਜ਼ਰ ਕਰਵਾਈ ਮੌਕ ਡਰਿੱਲ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਰੇਲ ਕੋਚ ਫੈਕਟਰੀ ਕਪੂਰਥਲਾ ਵਿਚ 50 ਮੀਟਿਰਕ ਟਨ ਦੀ ਸਮਰਥਾ ਵਾਲੇ ਦੋ ਐਲ.ਪੀ.ਜੀ. ਗੈਸ ਦੇ ਪਲਾਂਟਾਂ ਦੀ ਸੁਰੱਖਿਆ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਆਰ.ਸੀ.ਐਫ. ਦੇ ਸੇਫਟੀ ਸੈੱਲ ਵਲੋਂ ਐਲ.ਪੀ.ਜੀ. ਯਾਰਡ 'ਚ ਗੈਸ ਦੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸ ਕਾਲਜ 'ਚ ਹਿੰਦੀ ਦਿਵਸ ਦੇ ਸਬੰਧ 'ਚ ਆਨਲਾਈਨ ਸਮਾਗਮ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਹਿੰਦੀ ਦਿਵਸ ਮੌਕੇ ਆਨਲਾਈਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਡਾਇਰੈਕਟਰ ਡਾ: ਰੇਖਾ ਕਾਲੀਆ ਭਾਰਦਵਾਜ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸ਼ਹਿਰ ...

ਪੂਰੀ ਖ਼ਬਰ »

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਪ੍ਰਸ਼ਾਸਨ ਵਲੋਂ ਜਾਰੀ ਫਰਮਾਨਾਂ ਦਾ ਡਟ ਕੇ ਵਿਰੋਧ ਕਰੇਗੀ-ਸਰਵਜੀਤ ਸਿੰਘ

ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਜ਼ਰੂਰੀ ਮੀਟਿੰਗ ਯੂਨੀਅਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਸੰਯੁਕਤ ਸਕੱਤਰ ਤੇ ਕੌਮੀ ਸੰਯੋਜਕ ਫ਼ਰੰਟ ਅਗੈਨਸਟ ਐਨ.ਪੀ.ਐਸ. ਦੇ ...

ਪੂਰੀ ਖ਼ਬਰ »

ਪਿੱਲਰਾਂ ਵਾਲੇ ਪੁਲ ਦਾ ਮੌਜੂਦਾ ਨਕਸ਼ਾ ਦੇ ਰਿਹਾ ਹੈ ਹਾਦਸਿਆਂ ਨੂੰ ਸੱਦਾ

ਫਗਵਾੜਾ, 15 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਬਣ ਰਿਹਾ ਪਿੱਲਰਾਂ ਵਾਲਾ ਪੁਲ ਫਗਵਾੜਾ ਲਈ ਮੁਸੀਬਤ ਦਾ ਘਰ ਬਣੇਗਾ, ਕਿਉਂਕਿ ਇਸ ਪੁਲ ਦਾ ਸਹੀ ਢੰਗ ਨਾਲ ਡਿਜ਼ਾਈਨ ਨਾ ਕੀਤਾ ਹੋਣ ਕਰਕੇ ਨਕੋਦਰ ਤੇ ਹੁਸ਼ਿਆਰਪੁਰ ਜਾਣ ਵਾਲੇ ਰਾਹਗੀਰ ਭਟਕਣਗੇ | ਨੈਸ਼ਨਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਖੇਤੀ ਆਰਡਨੈਂਸ ਕਿਸਾਨਾਂ ਦੀ ਤਬਾਹੀ ਦਾ ਫੁਰਮਾਨ ਹੋਵੋਗਾ-ਮੰਡਕੁਲਾ

ਬੇਗੋਵਾਲ, 15 ਸਤੰਬਰ (ਸੁਖਜਿੰਦਰ ਸਿੰਘ)-ਕੇਂਦਰ ਸਰਕਾਰ ਖੇਤੀ ਸਬੰਧੀ ਜੋ ਤਿੰਨ ਆਰਡੀਨੈਂਸ ਲਿਆ ਰਹੀ ਹੈ, ਉਹ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਤਬਾਹੀ ਦਾ ਫ਼ਰਮਾਨ ਹੋਵੇਗਾ | ਇਹ ਗੱਲ ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗ ਨੰਬਰਦਾਰ ਬਲਕਾਰ ਸਿੰਘ ...

ਪੂਰੀ ਖ਼ਬਰ »

ਲਾਰਡ ਕਿ੍ਸ਼ਨਾ ਕਾਲਜ 'ਚ ਹਿੰਦੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 15 ਸਤੰਬਰ (ਹੈਪੀ, ਥਿੰਦ)-ਰਾਸ਼ਟਰ ਭਾਸ਼ਾ ਹਿੰਦੀ ਨੂੰ ਬੋਲਣ ਤੇ ਸੁਣਨ ਸਮੇਂ ਜੋ ਸਕੂਨ ਮਿਲਦਾ ਹੈ, ਉਹ ਦੂਜੀਆਂ ਭਾਸ਼ਾਵਾਂ 'ਚ ਨਹੀਂ ਲੱਭਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਵਿਖੇ ਆਨਲਾਈਨ ਹਿੰਦੀ ਦਿਵਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਗੇ | ਇਹ ਗੱਲ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਰਛਪਾਲ ਸਿੰਘ ਨੇ ਯੂਨੀਅਨ ਦੀ ਪਿੰਡ ਰੱਤੜਾ ਵਿਚ ਹੋਈ ਮੀਟਿੰਗ ...

ਪੂਰੀ ਖ਼ਬਰ »

ਨਡਾਲਾ ਢਿਲਵਾਂ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਨਡਾਲਾ, 15 ਸਤੰਬਰ (ਮਾਨ)-ਹਲਕਾ ਭੁਲੱਥ ਦੀਆਂ ਸੜਕਾਂ ਦੀ ਵਿਗੜੀ ਹਾਲਤ ਸੁਧਾਰਨ ਦੀ ਦਿਸ਼ਾ ਵਿਚ ਕੰਮ ਚੱਲ ਰਿਹਾ ਹੈ | ਪਹਿਲੇ ਪੜ੍ਹਾਅ 'ਤੇ ਸੁਭਾਨਪੁਰ, ਨਡਾਲਾ ਅਤੇ ਨਡਾਲਾ ਭੁਲੱਥ ਸੜਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ | ਇਸੇ ਤਰ੍ਹਾਂ ਅਗਲੇ ਪੜ੍ਹਾਅ ਹੁਣ ਨਡਾਲਾ ਤੋਂ ...

ਪੂਰੀ ਖ਼ਬਰ »

ਨਡਾਲਾ ਦੇ ਸ਼ਮਸ਼ਾਨਘਾਟ ਲਈ 50 ਹਜ਼ਾਰ ਦੀ ਮਦਦ

ਨਡਾਲਾ, 15 ਸਤੰਬਰ (ਮਾਨ)-ਅੱਡਾ ਨਡਾਲਾ ਦੇ ਸ਼ਮਸ਼ਾਨਘਾਟ 'ਚ ਚੱਲ ਰਹੇ ਵਿਕਾਸ ਕੰਮਾਂ ਨੂੰ ਨਿਰੰਤਰ ਚੱਲਦਾ ਰੱਖਣ ਲਈ ਹੱਡੀਆਂ ਦੇ ਸੋਢੀ ਹਸਪਤਾਲ ਤੋਂ ਪ੍ਰਵਾਸੀ ਭਾਰਤੀ ਸੁਖਜਿੰਦਰ ਸਿੰਘ ਯੂ.ਕੇ. ਵਾਸੀ ਮੰਡ ਕੁੱਲਾਂ ਤੋਂ 50 ਹਜ਼ਾਰ ਦੀ ਮਦਦ ਕੀਤੀ ਗਈ ਹੈ | ਇਹ ਰਕਮ ...

ਪੂਰੀ ਖ਼ਬਰ »

ਨੰਬਰਦਾਰ ਆਪਣੇ ਮਾਣ ਭੱਤੇ ਲਈ ਤਹਿਸੀਲ ਦਫ਼ਤਰ ਵਿਖੇ ਆਧਾਰ ਕਾਰਡ ਜਮ੍ਹਾਂ ਕਰਵਾਉਣ-ਕੰਗ

ਕਪੂਰਥਲਾ, 15 ਸਤੰਬਰ (ਸਡਾਨਾ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਬਹੁਤ ਸਾਰੇ ਨੰਬਰਦਾਰਾਂ ਨੇ ਅਜੇ ਤੱਕ ਆਪਣੇ ਆਧਾਰ ਕਾਰਡ ਤਹਿਸੀਲ 'ਚ ਜਮ੍ਹਾ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਦਾ ਸੰਸਦ ਦੇ ਮਾਨਸੂਨ ਸੈਸ਼ਨ 'ਚ ਭਾਗ ਨਾ ਲੈਣਾ ਸਿਆਸੀ ਡਰਾਮਾ-ਮਾਨ

ਫਗਵਾੜਾ, 15 ਸਤੰਬਰ (ਕਿੰਨੜਾ)-ਸੰਸਦ ਦੇ ਸੋਮਵਾਰ ਤੋਂ ਸ਼ੁਰੂ ਹੋਏ ਮਾਨਸੂਨ ਸੈਸ਼ਨ ਵਿਚ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੇ ਸ਼ਾਮਲ ਨਾ ਹੋਣ ਨੂੰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਸਿਆਸੀ ਡਰਾਮਾ ਦੱਸਿਆ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਪਬਲਿਕ ਸਕੂਲ ਵਲੋਂ ਹਿੰਦੂ ਦਿਵਸ 'ਤੇ ਵੈਬੀਨਾਰ

ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦੇ ਹਿੰਦੀ ਵਿਭਾਗ ਵਲੋਂ ਆਨਲਾਈਨ ਹਿੰਦੀ ਭਾਸ਼ਾ ਦਿਵਸ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਨਿਊ ਸਰਸਵਤੀ ਹਾਊਸ ਵਲੋਂ ਕਰਵਾਏ ਵੈਬੀਨਾਰ ਦਾ ਸੰਚਾਲਨ ਡਾ: ਰਿਸ਼ੀ ਸ਼ਰਮਾ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਅਰਜ਼ੀ ਨਵੀਸ ਜਤਿੰਦਰ ਕੁਮਾਰ ਖਿੱਲਣ ਦਾ ਦਿਹਾਂਤ

ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਉੱਘੇ ਅਰਜੀ ਨਵੀਸ ਤੇ ਸਮਾਜ ਸੇਵਕ ਜਤਿੰਦਰ ਕੁਮਾਰ ਖਿੱਲਣ (48) ਦਾ ਅੱਜ ਸਵੇਰੇ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਲਕਸ਼ਮੀ ਨਰਾਇਣ ਨਗਰ ਵਿਚਲੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਨਰਸਿੰਗ ਐਸੋਸੀਏਸ਼ਨ ਵਲੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਾਂਅ ਮੰਗ ਪੱਤਰ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਨਰਸਿੰਗ ਐਸੋਸੀਏਸ਼ਨ ਪੰਜਾਬ ਦੀ ਕਪੂਰਥਲਾ ਇਕਾਈ ਵਲੋਂ ਨਰਸਿੰਗ ਕੇਡਰ ਨਾਲ ਹੋ ਰਹੀ ਲਗਾਤਾਰ ਬੇਇਨਸਾਫ਼ੀ ਨੂੰ ਲੈ ਕੇ ਨਰਸਿੰਗ ਕੇਡਰ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਐਸੋਸੀਏਸ਼ਨ ਨੇ ਪ੍ਰਧਾਨ ਦਲਜੀਤ ਕੌਰ ਦੀ ...

ਪੂਰੀ ਖ਼ਬਰ »

ਐਸ.ਸੀ.ਐਸ.ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਵਲੋਂ ਰੋਸ ਵਿਖਾਵਾ 24 ਨੂੰ

ਹੁਸੈਨਪੁਰ, 15 ਸਤੰਬਰ (ਸੋਢੀ)-ਦਲਿਤਾਂ ਦੇ ਹੱਕਾਂ ਨੂੰ ਮੁੱਖ ਰੱਖ ਕੇ ਡਾ: ਬੀ.ਆਰ. ਅੰਬੇਡਕਰ ਅਤੇ ਮਹਾਤਮਾ ਗਾਂਧੀ ਵਿਚਕਾਰ ਹੋਏ ਪੂਨਾ ਪੈਕਟ ਸਮਝੌਤੇ ਨੂੰ ਹੂਬਹੂ ਲਾਗੂ ਕਰਨ ਦੀ ਬਜਾਏ ਹੁਣ ਕੇਂਦਰ ਦੀ ਮੋਦੀ ਸਰਕਾਰ ਦਲਿਤਾਂ ਤੇ ਪਛੜੇ ਵਰਗਾਂ ਦੇ ਹਿਤਾਂ 'ਤੇ ਡਾਕਾ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਸ਼ਰਧਾਂਜਲੀ ਸਮਾਗਮ

ਮਿਆਣੀ, 15 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਸੀਨੀਅਰ ਅਕਾਲੀ ਆਗੂ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਦੀ ਧਰਮ ਪਤਨੀ ਮਨਜੀਤ ਕੌਰ ਮੁਲਤਾਨੀ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਧਾਰਮਿਕ ਆਗੂਆਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਲਾਈਫ਼ ਲਾਈਨ ਬਲੱਡ ਡੋਨਰਜ਼ ਕਲੱਬ ਨੇ ਅੰਗਹੀਣਾਂ ਨੂੰ ਮਾਸਕ ਵੰਡੇ

ਫਗਵਾੜਾ, 15 ਸਤੰਬਰ (ਕਿੰਨੜਾ)-ਲਾਈਫ਼ ਲਾਈਨ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਪ੍ਰਧਾਨ ਡਾ: ਰਮਨ ਸ਼ਰਮਾ ਦੀ ਯੋਗ ਅਗਵਾਈ ਹੇਠ ਅੰਗਹੀਣ ਲੋਕਾਂ ਨਾਲ ਸੋਸ਼ਲ ਡਿਸਟੈਸਿੰਗ ਦਾ ਖ਼ਾਸ ਧਿਆਨ ਰੱਖਦਿਆਂ ਹੋਇਆ ਇਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਕੋਰੋਨਾ ਪ੍ਰਤੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਦਫ਼ਤਰ 'ਚ 33 ਮੁਲਾਜ਼ਮਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ

ਨਡਾਲਾ, 15 ਸਤੰਬਰ (ਮਾਨ)-ਅੱਜ ਬੀ.ਡੀ.ਪੀ.ਓ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਬੀ.ਡੀ.ਪੀ.ਓ ਦਫ਼ਤਰ ਨਡਾਲਾ ਵਿਚ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਗਿਆ | ਇਸ ਸਬੰਧੀ ਬਲਾਕ ਸਿਹਤ ਸੁਪਰਵਾਈਜ਼ਰ ਡਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਡਾ ਨਵਨੀਤ ਕੌਰ ਦੇ ਆਧਾਰਿਤ ਟੀਮ ...

ਪੂਰੀ ਖ਼ਬਰ »

ਇਕ ਹੋਰ ਬਿਜਲੀ ਮੁਲਾਜ਼ਮ ਦੀ ਰਿਪੋਰਟ ਆਈ ਪਾਜ਼ੀਟਿਵ

ਨਡਾਲਾ, 15 ਸਤੰਬਰ (ਮਾਨ)-ਨਡਾਲਾ 'ਚ ਪਾਵਰਕਾਮ ਦੇ ਇਕ ਹੋਰ ਮੁਲਾਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ਤੋ ਪਹਿਲਾਂ ਵੀ ਇਕ ਮੁਲਾਜ਼ਮ ਦੀ ਰਿਪੋਰਟ ਪਾਜ਼ੀਟਿਵ ਆਈ ਸੀ | ਜਿਸ ਕਾਰਨ ਕਾਫ਼ੀ ਦਿਨਾਂ ਤੋਂ ਬਿਜਲੀ ਦਫ਼ਤਰ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ | ਕਾਫ਼ੀ ...

ਪੂਰੀ ਖ਼ਬਰ »

ਰਘਬੋਤਰਾ ਨੇ ਪਰਿਵਾਰਾਂ ਨੂੰ ਵੰਡੀ ਸਰਕਾਰੀ ਕਣਕ

ਫਗਵਾੜਾ, 15 ਸਤੰਬਰ (ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਵਾਰਡ ਨੰਬਰ 37 ਦੇ 120 ਨੀਲੇ ਕਾਰਡ ਧਾਰਕ ਲੋੜਵੰਦ ਪਰਿਵਾਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਭੇਜੀ ਕਣਕ ਦੀ ਵੰਡ ਸਾਬਕਾ ਨਗਰ ਕੌਾਸਲ ਫਗਵਾੜਾ ਦੇ ਪ੍ਰਧਾਨ ਰਹੇ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ 'ਚ ਧਰਮਸੋਤ ਨੂੰ ਗਿ੍ਫ਼ਤਾਰ ਕੀਤਾ ਜਾਵੇ-ਡੋਲਾ

ਸੁਲਤਾਨਪੁਰ ਲੋਧੀ, 15 ਸਤੰਬਰ (ਹੈਪੀ, ਥਿੰਦ)-ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਮਾਮਲਾ ਹੁਣ ਪੂਰੇ ਪੰਜਾਬ 'ਚ ਭਖਿਆ ਹੋਇਆ ਹੈ, ਕਿਉਂਕਿ ਪਿਛਲੇ ਕਾਫ਼ੀ ਸਮੇਂ ਤੋਂ ਜਿਨ੍ਹਾਂ ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਨੇ ਡਿਗਰੀਆਂ ਕੀਤੀਆਂ ਹੋਈਆਂ ਤੇ ਕਈਆਂ ਨੇ ਕਾਲਜਾਂ, ...

ਪੂਰੀ ਖ਼ਬਰ »

ਪੰਜਾਬ ਤੇ ਕਿਸਾਨ ਬਚਾਉਣ ਲਈ ਖੇਤੀਬਾੜੀ ਆਰਡੀਨੈਂਸ ਰੱਦ ਕੀਤਾ ਜਾਵੇ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 15 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਇੰਜ: ਸਵਰਨ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਤੇ ਕਿਸਾਨ ਨੂੰ ਬਚਾਉਣ ਲਈ ਜਾਰੀ ਕਿਸਾਨ ਵਿਰੋਧੀ ਖੇਤੀਬਾੜੀ ਆਰਡੀਨੈਂਸ ਤੁਰੰਤ ਰੱਦ ਕੀਤਾ ਜਾਵੇ | ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੀ ਅਗਵਾਈ ਹੇਠ ਵਿਕਾਸ ਕਾਰਜ ਨਿਰੰਤਰ ਜਾਰੀ-ਭੱਟੀ

ਸੁਲਤਾਨਪੁਰ ਲੋਧੀ, 15 ਸਤੰਬਰ (ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗਰਾਂਟਾਂ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਹਲਕੇ ਦੇ ਸਮੁੱਚੇ ਪਿੰਡਾਂ 'ਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਅੰਮਿ੍ਤਪੁਰ ਵਿਖੇ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਇੰਨਰਵ੍ਹੀਲ ਕਲੱਬ ਨੇ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਫਗਵਾੜਾ, 15 ਸਤੰਬਰ (ਕਿੰਨੜਾ)-ਬੀਤੇ ਦਿਨ ਇੰਨਰਵ੍ਹੀਲ ਕਲੱਬ ਸਾਊਥ ਈਸਟ ਫਗਵਾੜਾ ਨੇ ਪ੍ਰਧਾਨ ਸੰਤੋਸ਼ ਕੁਮਾਰੀ ਦੀ ਅਗਵਾਈ ਵਿਚ ਸਰਕਾਰੀ ਕੰਨਿਆ ਸਮਾਰਟ ਹਾਈ ਸਕੂਲ ਚਾਚੋਕੀ 'ਚ ਸਕੂਲ ਬੱਚਿਆਂ ਲਈ ਬੰਦ ਹੋਣ ਦੇ ਬਾਵਜੂਦ ਹਾਜ਼ਰ ਸਟਾਫ਼, ਦਰਜਾ ਚਾਰ ਕਰਮਚਾਰੀ ਤੇ ਮਿਡ ਡੇ ...

ਪੂਰੀ ਖ਼ਬਰ »

ਕੈਪਟਨ ਨੇ ਖੇਤੀ ਆਰਡੀਨੈਂਸਾਂ 'ਤੇ ਮੋਹਰ ਲਗਾ ਕੇ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕੀਤਾ-ਖੁਰਾਣਾ

ਫਗਵਾੜਾ, 15 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਯੂਥ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਕਿਸਾਨਾਂ ਦਾ ਹਮਾਇਤੀ ਰਿਹਾ ਹੈ ਤੇ ਰਹੇਗਾ | ਕਿਸਾਨੀ ...

ਪੂਰੀ ਖ਼ਬਰ »

ਟੈਂਟ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਜਲੰਧਰ, 15 ਸਤੰਬਰ (ਹਰਵਿੰਦਰ ਸਿੰਘ ਫੁੱਲ)- ਟੈਂਟ ਡੀਲਰ ਐਸੋਸੀਏਸ਼ਨ ਜਲੰਧਰ, ਡੀ.ਜੇ ਲਾਈਟ ਐਾਡ ਸਾੳਾੂਡ ਤੇ ਕੈਟਰਿੰਗ ਦਾ ਕੰਮ ਕਰਨ ਵਾਲਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਦੇ ਕੰਪਨੀ ਬਾਗ਼ ਚੌਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪ੍ਰਮੋਦ ਕੁਮਾਰ ਉੱਪਲ ਨਮਿਤ ਸ਼ਰਧਾਂਜਲੀ ਸਮਾਗਮ

ਸ਼ਾਹਕੋਟ, 15 ਸਤੰਬਰ (ਬਾਂਸਲ)- ਕਾਂਗਰਸ ਪਾਰਟੀ ਜ਼ਿਲ੍ਹਾ ਜਲੰਧਰ ਦੇ ਵਪਾਰ ਸੈੱਲ ਦੇ ਚੇਅਰਮੈਨ ਵਿਨੋਦ ਉੱਪਲ ਤੇ ਸਮਾਜ ਸੇਵੀ ਸੁਨੀਲ ਉੱਪਲ ਦੇ ਭਰਾ ਪ੍ਰਮੋਦ ਉੱਪਲ ਜੋ ਬੀਤੀ 9 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਗਰੁੜ ਪੁਰਾਣ ਦਾ ਭੋਗ ਸਥਾਨਕ ਲਕਸ਼ਮੀ ...

ਪੂਰੀ ਖ਼ਬਰ »

ਮਾਰਗ ਜਾਮ ਕਰਨ ਲਈ ਰਵਾਨਾ ਰਵਾਨਾ ਹੋਏ ਕਿਸਾਨ

ਨਕੋਦਰ, 15 ਸਤੰਬਰ (ਗੁਰਵਿੰਦਰ ਸਿੰਘ)- ਕੇਂਦਰ ਸਰਕਾਰ ਜੋ ਕਿਸਾਨਾਂ ਦੀਆਂ ਫ਼ਸਲਾਂ ਸਬੰਧੀ ਕਿਸਾਨ ਵਿਰੋਧੀ 3 ਆਰਡੀਨੈਂਸ ਲੈ ਕੇ ਆਈ ਹੈ, ਉਸ ਦਾ ਵਿਰੋਧ ਦੇਸ਼ ਦੀਆਂ 11 ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਕੇ ਕਰ ਰਹੀਆਂ ਹਨ | ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਨੌਜਵਾਨ ਕਾਬੂ

ਮਲਸੀਆਂ, 15 ਸਤੰਬਰ (ਸੁਖਦੀਪ ਸਿੰਘ)- ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ ਤੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਦੀ ਦੇਖਰੇਖ ਹੇਠ ਮਲਸੀਆਂ ਚੌਕੀ ਦੀ ਪੁਲਿਸ ਨੇ ਇਕ ਕਿਲੋਗ੍ਰਾਮ ਅਫ਼ੀਮ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਡੀ.ਐੱਸ.ਪੀ. ਵਰਿੰਦਰਪਾਲ ...

ਪੂਰੀ ਖ਼ਬਰ »

ਕਮਲ ਨਾਹਰ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈੱਲਪਮੈਂਟ ਬੋਰਡ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਸ਼ਾਹਕੋਟ, 15 ਸਤੰਬਰ (ਸੁਖਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਨਿਯੁਕਤ ਕੀਤੇ ਡਾਇਰੈਕਟਰ ਕਮਲ ਨਾਹਰ (ਸੀਨੀਅਰ ਕਾਂਗਰਸੀ ਆਗੂ ਤੇ ਐਮ.ਸੀ. ਸ਼ਾਹਕੋਟ) ਨੇ ਅੱਜ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ...

ਪੂਰੀ ਖ਼ਬਰ »

ਐਸ.ਡੀ.ਐਮ ਸ਼ਾਹਕੋਟ ਵਲੋਂ ਰੁਜ਼ਗਾਰ ਮੇਲਿਆਂ ਸਬੰਧੀ ਅਧਿਕਾਰੀਆਂ ਤੇ ਪਿ੍ੰਸੀਪਲਾਂ ਨਾਲ ਮੀਟਿੰਗ

ਸ਼ਾਹਕੋਟ, 15 ਸਤੰਬਰ (ਸਚਦੇਵਾ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਸਬੰਧੀ ਐਸ.ਡੀ.ਐਮ ਸ਼ਾਹਕੋਟ ਡਾ. ਸੰਜੀਵ ਕੁਮਾਰ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆ ਡਾ: ਨਸੀਬ ਸਿੰਘ ਔਲਖ ਨੂੰ ਨਹੀਂ ਮਿਲ ਸਕਿਆ ਪੂਰਾ ਮਾਣ

ਮਹਿਤਪੁਰ, 15 ਸਤੰਬਰ (ਲਖਵਿੰਦਰ ਸਿੰਘ)- ਦੇਸ਼ ਆਜ਼ਾਦ ਕਰਾਉਣ ਵਿਚ ਮਹਿਤਪੁਰ ਇਲਾਕੇ 'ਚੋ ਪਹਿਲ ਦੇ ਅਧਾਰ 'ਤੇ ਤੁਰੇ ਡਾ. ਨਸੀਬ ਸਿੰਘ ਔਲਖ ਜਿਨ੍ਹਾਂ ਦਾ ਜਨਮ ਪਿੰਡ ਮਾਲੋਵਾਲ (ਮਹਿਤਪੁਰ) ਵਿਖੇ 14 ਜੂਨ 1914 ਨੂੰ ਪਿਤਾ ਜਵਾਲਾ ਸਿੰਘ ਤੇ ਮਾਤਾ ਇੰਦਰ ਕੌਰ ਦੇ ਘਰ ਹੋਇਆ, ਜੋ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਕਰਵਾ ਰਹੀ ਹੈ ਪਰਚੇ-ਰਾਜੀਵ ਪਾਂਜਾ

ਆਦਮਪੁਰ, 15 ਸਤੰਬਰ (ਰਮਨ ਦਵੇਸਰ)- ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਨਵੀ ਸ਼ਰਮਾ ਤੇ ਹੋਰ ਭਾਪਜਾ ਨੇਤਾਵਾਂ 'ਤੇ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲਿਆਂ 'ਤੇ ਕਾਂਗਰਸ ਨੂੰ ਆੜੇ ਹੱਥ ਲੈਂਦੇ ਹੋਏ ਜਲੰਧਰ ਭਾਜਪਾ ਦਿਹਾਤੀ ਨੇ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX