ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਅਕਾਲੀ ਵਿਧਾਇਕਾਂ ਨੇ ਸਦਨ 'ਚ ਕੀਤਾ ਵਾਕ ਆਊਟ
. . .  21 minutes ago
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਜ਼ੀਰੋ ਆਵਰ 'ਚ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਣੇ ਕਈ ਮੁੱਦੇ ਚੁੱਕਣਾ ਚਾਹੁੰਦੇ ਸਨ ਅਕਾਲੀ ਵਿਧਾਇਕ
. . .  21 minutes ago
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਵੇਲ 'ਚ ਆ ਕੇ ਅਕਾਲੀ ਵਿਧਾਇਕਾਂ ਨੇ ਕੀਤੀ ਨਾਅਰੇਬਾਜ਼ੀ
. . .  21 minutes ago
ਕਪੂਰਥਲਾ : ਨਿੱਜੀ ਹਸਪਤਾਲ ਨੇੜੇ ਮਿਲੀ ਨੌਜਵਾਨ ਦੀ ਲਾਸ਼
. . .  31 minutes ago
ਕਪੂਰਥਲਾ, 3 ਮਾਰਚ (ਅਮਰਜੀਤ ਸਿੰਘ ਸਡਾਨਾ)- ਅੱਜ ਸਵੇਰ ਦੇ ਸਮੇਂ ਮਨਸੂਰਵਾਲ ਇਲਾਕੇ 'ਚ ਬਣੇ ਇਕ ਨਿੱਜੀ ਹਸਪਤਾਲ ਨੇੜੇ ਇਕ ਨੌਜਵਾਨ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਮਿਲਣ ਨਾਲ ਇਲਾਕੇ 'ਚ...
ਗੁਰਲਾਲ ਭਲਵਾਨ ਕਤਲ ਮਾਮਲੇ 'ਚ 3 ਕਥਿਤ ਦੋਸ਼ੀਆਂ ਨੂੰ ਲੈ ਕੇ ਫ਼ਰੀਦਕੋਟ ਪਹੁੰਚੀ ਦਿੱਲੀ ਪੁਲਿਸ
. . .  36 minutes ago
ਫ਼ਰੀਦਕੋਟ, 3 ਮਾਰਚ (ਜਸਵੰਤ ਸੰਘ ਪੁਰਬਾ)- ਫ਼ਰੀਦਕੋਟ ਦੇ ਹਾਈ ਪ੍ਰੋਫਾਈਲ ਗੁਰਲਾਲ ਭਲਵਾਨ ਕਤਲ ਕਾਂਡ 'ਚ ਦਿੱਲੀ ਪੁਲਿਸ ਵਲੋਂ ਫੜੇ ਗਏ ਕਥਿਤ 3 ਦੋਸ਼ੀਆਂ ਨੂੰ ਅੱਜ ਦਿੱਲੀ ਪੁਲਿਸ ਫ਼ਰੀਦਕੋਟ ਲੈ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਕੀਤੀ ਨਾਅਰੇਬਾਜ਼ੀ
. . .  40 minutes ago
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਹਰਮਿੰਦਰ ਗਿੱਲ ਅਤੇ ਬਿਕਰਮ ਮਜੀਠੀਆ ਅੱਜ ਫਿਰ ਹੋਈ ਤਿੱਖੀ ਨੋਕ-ਝੋਕ
. . .  41 minutes ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਤੀਜੇ ਦਿਨ ਵਿਧਾਇਕ ਹਰਮਿੰਦਰ ਗਿੱਲ ਅਤੇ ਬਿਕਰਮ ਮਜੀਠੀਆ ਵਿਚਾਲੇ ਸਦਨ 'ਚ ਫਿਰ ਤਿੱਖੀ ਨੋਕ-ਝੋਕ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਕੋਰੋਨਾ ਕਾਲ ਦੌਰਾਨ ਸਕੂਲ ਫ਼ੀਸਾਂ ਦੇ ਮਾਮਲੇ 'ਚ ਮਜੀਠੀਆ ਨੇ ਘੇਰੀ ਸਰਕਾਰ
. . .  44 minutes ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਦਨ 'ਚ ਬੋਲਦੇ ਹੋਏ ਕਿਹਾ ਕਿ ਕੋਰੋਨਾ ਕਾਲ ਦੌਰਾਨ ਨਿੱਜੀ ਸਕੂਲਾਂ ਨੇ ਦੱਬ ਕੇ ਫ਼ੀਸਾਂ ਵਸੂਲੀਆਂ ਹਨ, ਜਦਕਿ...
ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ 'ਚ ਭਾਜਪਾ ਨੂੰ ਝਟਕਾ, 'ਆਪ' ਨੇ 4 ਸੀਟਾਂ ਅਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ
. . .  13 minutes ago
ਨਵੀਂ ਦਿੱਲੀ, 3 ਮਾਰਚ- ਦਿੱਲੀ ਨਗਰ ਨਿਗਮ ਦੇ ਪੰਜ ਵਾਰਡਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਚਾਰ ਅਤੇ ਕਾਂਗਰਸ ਨੇ ਇਕ ਸੀਟ 'ਤੇ ਜਿੱਤ ਹਾਸਲ ਕੀਤੀ ਹੈ। ਤ੍ਰਿਲੋਕਪੁਰੀ, ਸ਼ਾਲੀਮਾਰ ਬਾਗ ਵਾਰਡ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਸਮਾਪਤ
. . .  48 minutes ago
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਕੰਵਰ ਸੰਧੂ ਨੇ ਖਾਨਪੁਰ ਨੇੜੇ ਟੋਲ ਪਲਾਜ਼ੇ ਦੇ ਨਜ਼ਦੀਕ ਰਹਿੰਦੇ ਲੋਕਾਂ ਨੂੰ ਟੋਲ ਫ਼ੀਸ ਤੋਂ ਰਿਆਇਤਾਂ ਦੇਣ ਬਾਰੇ ਕੀਤਾ ਸਵਾਲ
. . .  48 minutes ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ 'ਆਪ' ਵਿਧਾਇਕ ਕੰਵਰ ਸੰਧੂ ਨੇ ਖਾਨਪੁਰ ਨੇੜੇ ਟੋਲ ਪਲਾਜ਼ੇ ਦੇ 5 ਕਿਲੋਮੀਟਰ...
'ਆਪ' ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੈਦਲ ਰੋਸ ਮਾਰਚ
. . .  about 1 hour ago
ਚੰਡੀਗੜ੍ਹ, 3 ਮਾਰਚ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਸਬੰਧੀ ਅਕਾਲੀ ਵਿਧਾਇਕ ਪਵਨ ਟੀਨੂੰ ਨੇ ਪੁੱਛਿਆ ਸਵਾਲ
. . .  about 1 hour ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਵਲੋਂ ਕੀਤੇ ਸਵਾਲ ਕੀ ਹੁਣ ਵੀ...
ਬਜਟ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਉੱਠਿਆ ਰਿਹਾਇਸ਼ੀ ਨਕਸ਼ਿਆਂ ਦੇ ਮਾਮਲੇ 'ਚ ਦੇਰੀ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਰਜਿੰਦਰ ਬੇਰੀ ਵਲੋਂ ਚੁੱਕੀ ਰਿਹਾਇਸ਼ੀ ਨਕਸ਼ਿਆਂ ਦੇ ਮਾਮਲੇ 'ਚ ਬੇਵਜ੍ਹਾ ਦੇਰੀ ਅਤੇ ਕਈ ਇਤਰਾਜ਼...
ਅਕਾਲੀਆਂ ਨੇ ਵਿਧਾਨ ਸਭਾ ਦੇ ਬਾਹਰ ਅੱਜ ਫਿਰ ਕੀਤਾ ਮਾਹੌਲ ਗਰਮ
. . .  about 1 hour ago
ਚੰਡੀਗੜ੍ਹ, 3 ਮਾਰਚ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਵਲੋਂ ਅੱਜ ਫਿਰ ਵਿਧਾਨ ਸਭਾ ਦੇ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਜਗਰਾਉਂ ਵਿਖੇ ਇੰਡਸਟਰੀ ਨੂੰ ਲੈ ਕੇ ਬੀਬੀ ਮਾਣੂੰਕੇ ਨੇ ਚੁੱਕਿਆ ਸਵਾਲ
. . .  about 1 hour ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਸਦਨ 'ਚ ਸਵਾਲ ਕੀਤਾ ਕਿ ਜਗਰਾਉਂ ਵਿਖੇ ਕੋਈ ਵੀ ਇੰਡਸਟਰੀ ਨਹੀਂ ਹੈ, ਜੇਕਰ ਅਜਿਹਾ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ : 'ਆਪ' ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ
. . .  about 1 hour ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਸਦਨ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਸਾਡੇ ਪੰਜਾਬ 'ਚ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਸ਼ੁਰੂ
. . .  about 1 hour ago
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਸ਼ੁਰੂ.........
ਪੰਜਾਬ ਬਜਟ ਇਜਲਾਸ ਦਾ ਅੱਜ ਤੀਸਰਾ ਦਿਨ
. . .  about 2 hours ago
ਚੰਡੀਗੜ੍ਹ, 2 ਮਾਰਚ - ਪੰਜਾਬ ਬਜਟ ਇਜਲਾਸ 2021 ਦਾ ਅੱਜ ਤੀਸਰਾ ਦਿਨ ਹੈ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਵਿਚ ਹੋਈਆਂ 98 ਮੌਤਾਂ
. . .  about 2 hours ago
ਨਵੀਂ ਦਿੱਲੀ, 3 ਮਾਰਚ - ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ ਕੋਰੋਨਾ ਦੇ 14,989 ਨਵੇਂ ਆਏ ਹਨ। 13 ਹਜ਼ਾਰ 123 ਡਿਸਚਾਰਜ ਹੋਏ ਹਨ...
ਭਾਜਪਾ ਸੰਸਦ ਮੈਂਬਰ ਦੇ ਬੇਟੇ ਨੂੰ ਮਾਰੀ ਗੋਲੀ
. . .  about 3 hours ago
ਲਖਨਊ, 3 ਮਾਰਚ - ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ ਤੇ ਵਿਧਾਇਕ ਜੈ ਦੇਵੀ ਦੇ ਬੇਟੇ ਆਯੂਸ਼ ਕਿਸ਼ੋਰ ਨੂੰ ਬਾਈਕ ਸਵਾਰਾਂ ਨੇ...
ਲਾਪਤਾ 12 ਸਾਲਾ ਲੜਕੀ ਦੀ ਲਾਸ਼ ਬਰਾਮਦ, ਜਬਰ ਜਨਾਹ ਮਗਰੋਂ ਹੱਤਿਆ ਦਾ ਖ਼ਦਸ਼ਾ
. . .  about 3 hours ago
ਬੁਲੰਦਸ਼ਹਿਰ, 3 ਮਾਰਚ - ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ’ਚ 12 ਸਾਲ ਦੀ ਲੜਕੀ ਪਿਛਲੇ 6 ਦਿਨਾਂ ਤੋਂ ਲਾਪਤਾ ਸੀ। ਅੱਜ ਉਸ ਦੀ ਲਾਸ਼ ਇਕ ਟੋਏ ਵਿਚ ਦਫ਼ਨਾਈ ਹੋਈ ਹਾਲਤ ਵਿਚ ਮਿਲੀ। ਇਸ ਘਟਨਾ ਨੇ...
ਅੱਜ ਦਾ ਵਿਚਾਰ
. . .  about 3 hours ago
ਗਿਆਸਪੁਰਾ ਦੇ ਅੱਜ 'ਆਪ' 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਿਲਗੀ ਮਜ਼ਬੂਤੀ
. . .  1 day ago
ਮਲੌਦ, 2 ਮਾਰਚ (ਨਿਜ਼ਾਮਪੁਰ)- ਲੋਕ ਇਨਸਾਫ ਪਾਰਟੀ ਨੂੰ ਕਿਨਾਰਾ ਕਰ ਚੁੱਕੇ ਹੋਂਦ ਚਿੱਲੜ ਕਾਂਡ ਦੇ ਖੋਜ ਕਰਤਾ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਵਿਖੇ ਅੱਜ 2 ਮਾਰਚ ਨੂੰ ਆਮ ਆਦਮੀ...
ਦੋ ਅਧਿਆਪਕਾਂ ਤੇ ਦੋ ਵਿਦਿਆਰਥਆਂ ਸਮੇਤ ਚਾਰ ਕੋਰੋਨਾ ਪਾਜ਼ੀਟਿਵ
. . .  1 day ago
ਮਾਹਿਲਪੁਰ 02 ਮਾਰਚ(ਦੀਪਕ ਅਗਨੀਹੋਤਰੀ)- ਮਾਹਿਲਪੁਰ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਦੋ ਅਧਿਆਪਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਦੀ ਕੋਰੋਨਾ ਰਿਪੋਰਟ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਫਾਜ਼ਿਲਕਾ / ਅਬੋਹਰ

ਆਮ ਆਦਮੀ ਪਾਰਟੀ ਨੇ ਪੋਸਟਰ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

ਕੁੱਲਗੜ੍ਹੀ, 24 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਆਗੂ ਮੋੜਾ ਸਿੰਘ ਅਣਜਾਣ ਦੀ ਅਗਵਾਈ 'ਚ ਪੋਸਟਰ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਪਿੰਡ ਸੋਢੀ ਨਗਰ ਪੋਸਟਰ ਲਗਾਏ ਗਏ | ਇਸ ਸਮੇਂ ਪਾਰਟੀ ਆਗੂ ਨੇ ਕਿਹਾ ਕਿ ਕੈਪਟਨ ਸਰਕਾਰ ਕੇਂਦਰ ਦੀ ਬੀ.ਜੇ.ਪੀ. ਸਰਕਾਰ ਨਾਲ ਰਲ ਕੇ ਕਿਸਾਨਾਂ ਨਾਲ ਚਾਲ ਖੇਡ ਰਹੀ ਹੈ, ਜੇ ਪੰਜਾਬ ਸਰਕਾਰ ਚਾਹੇ ਤਾਂ ਜਿੰਨਾ ਮਾਲੀਆ ਇਕੱਠਾ ਹੁੰਦਾ ਹੈ, ਉਸ ਦੇ ਆਧਾਰ 'ਤੇ ਕਿਸਾਨਾਂ ਨੂੰ ਐਮ.ਐੱਸ.ਪੀ ਆਪਣੇ ਕੋਲੋਂ ਦੇ ਸਕਦੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਬੀ.ਜੇ.ਪੀ. ਦੀ ਹਮਾਇਤੀ ਹੈ ਤੇ ਅੰਦਰਖਾਤੇ ਬੀ.ਜੇ.ਪੀ. ਨਾਲ ਸਮਝੌਤਾ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧੀ ਧਿਰ ਵਿਚ ਬੈਠੀ ਹੋਣ ਕਰਕੇ ਇਨ੍ਹਾਂ ਦੀਆਂ ਕੋਝੀਆਂ ਚਾਲਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ | ਆਗੂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਦਿੱਲੀ ਦੀ ਤਰਜ਼ 'ਤੇ ਸਾਰੀਆਂ ਫ਼ਸਲਾਂ ਐਮ.ਐੱਸ.ਪੀ 'ਤੇ ਖ਼ਰੀਦੀਆਂ ਜਾਣਗੀਆਂ | ਇਸ ਸਮੇਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਕੌਰ ਸੰਧੂ, ਰਣਜੀਤ ਸਿੰਘ ਭੰਬਾ ਲੰਡਾ, ਸੁਖਚੈਨ ਸਿੰਘ ਖਾਈ, ਪਿ੍ੰਸ ਚੋਪੜਾ, ਗੁਰਪ੍ਰੀਤ ਸਿੰਘ ਸੋਢੀ ਨਗਰ, ਕਰਨੈਲ ਸਿੰਘ ਸੋਢੀ ਨਗਰ ਤੇ ਸਾਹਿਬ ਸਿੰਘ ਸੋਢੀ ਨਗਰ ਆਦਿ ਪਾਰਟੀ ਵਰਕਰ ਮੌਜੂਦ ਸਨ |

ਸਰਹੱਦੀ ਲੋਕ ਸੇਵਾ ਸੰਮਤੀ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਉੱਘੀ ਸਮਾਜ ਸੇਵੀ ਸੰਸਥਾ ਸਰਹੱਦੀ ਲੋਕ ਸੇਵਾ ਸੰਮਤੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿਚ ਕਮਲ ਕਾਲੀਆ ਨੂੰ ਪ੍ਰਧਾਨ ਚੁਣ ਲਿਆ ਗਿਆ | ਪ੍ਰਧਾਨ ਚੁਣੇ ਜਾਣ 'ਤੇ ਸਮੂਹ ਸਾਥੀਆਂ ਦਾ ਧੰਨਵਾਦ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਹੈਰੋਇਨ ਤਸਕਰੀ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਪੈਸ਼ਲ ਟਾਸਕ ਫੋਰਸ ਵਲੋਂ 24 ਅਗਸਤ ...

ਪੂਰੀ ਖ਼ਬਰ »

ਕੌਮੀ ਈ ਲੋਕ ਅਦਾਲਤ ਤੇ ਸੰਵਿਧਾਨਕ ਹੱਕਾਂ ਬਾਰੇ ਸੀ. ਜੇ. ਐਮ. ਅਮਨ ਪ੍ਰੀਤ ਵਲੋਂ ਸੈਮੀਨਾਰ

ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਨਿਆਂ ਦਿਵਾਉਣ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐੱਸ ਮੁਰਲੀਧਰਨ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਵਧੀਕ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਚੋਰੀ ਦਾ ਟਰੈਕਟਰ ਵੇਚਣ ਦੇ ਮਾਮਲੇ 'ਚ ਇਕ ਦੀ ਰੈਗੂਲਰ ਜ਼ਮਾਨਤ

ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)- ਟਰੈਕਟਰ ਚੋਰੀ ਕਰ ਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਟਰੈਕਟਰ ਵੇਚਣ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਸਬ ਡਵੀਜ਼ਨ ਜ਼ੀਰਾ ਦੀ ਅਦਾਲਤ ਨੇ ਰੈਗੂਲਰ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਾਰਟੀ ਦੇ ਝੰਡੇ ਤੋਂ ਬਿਨਾਂ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣਗੇ 'ਆਪ' ਵਲੰਟੀਅਰ-ਬੀਬੀ ਸੰਧੂ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨ ਨੂੰ ਰੱਦ ਕਰਨ ਲਈ 26, 27 ਨਵੰਬਰ ਨੂੰ ਦੇਸ਼ ਦੀਆਂ ਸਮੂਹ ਜਥੇਬੰਦੀਆਂ ਵਲੋਂ ਦਿੱਲੀ ਧਰਨਾ ਦੇ ਕੇ ਸੁੱਤੀ ਭਾਜਪਾ ਦੀ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਲੜਕੇ ਸਮੇਤ ਮੋਟਰਸਾਈਕਲ ਤੇ ਲੱਖਾਂ ਦੀ ਨਕਦੀ ਗ਼ਾਇਬ ਹੋਣ 'ਤੇ ਮਹਿਲਾ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਬਾਹੱਦ ਰਕਬਾ ਰਿਖੀ ਕਾਲੋਨੀ ਥਾਣਾ ਸਦਰ ਫ਼ਿਰੋਜ਼ਪੁਰ ਦੇ ਵਾਸੀ ਪ੍ਰੇਮ ਪਾਲ ਮਲਿਕ ਨਾਮਕ ਵਿਅਕਤੀ ਦੇ ਬਿਆਨਾਂ 'ਤੇ ਘਰ ਵਿਚੋਂ ਗ਼ਾਇਬ ਹੋਏ ਲੱਖਾਂ ਰੁਪਏ, ਮੋਟਰਸਾਈਕਲ ਤੇ ...

ਪੂਰੀ ਖ਼ਬਰ »

ਰੇਤਾ ਨਾਲ ਭਰੇ ਤਿੰਨ ਟਰੱਕਾਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ ਤੀਜਾ ਫ਼ਰਾਰ

ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਤਿੰਨ ਟਰੱਕ ਰੇਤਾ ਨਾਲ ਭਰੇ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ | ਥਾਣਾ ਆਰਿਫ਼ ਕੇ ਦੇ ਮੁਖੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਚੁੱਘਾ ਵਿਖੇ ਅਹੁਦੇਦਾਰਾਂ ਦੀ ਚੋਣ

ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਗੁਰੂਹਰਸਹਾਏ ਦੀ ਇਕ ਅਹਿਮ ਮੀਟਿੰਗ ਪਿੰਡ ਚੁੱਘਾ ਵਿਖੇ ਬਲਾਕ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ ਚੁੱਘਾ ਦੀ ਚੋਣ ਕੀਤੀ ਗਈ | ਜਥੇਬੰਦੀ ਦੇ ਸੀਨੀਅਰ ...

ਪੂਰੀ ਖ਼ਬਰ »

ਨਗਰ ਪੰਚਾਇਤ ਮੁੱਦਕੀ ਵਲੋਂ ਦੁਕਾਨਦਾਰਾਂ ਨੂੰ ਆਪਣੀ ਹਦੂਦ ਅੰਦਰ ਸਾਮਾਨ ਰੱਖਣ ਦੀ ਨਸੀਹਤ

ਮੁੱਦਕੀ, 24 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਨਗਰ ਪੰਚਾਇਤ ਦੇ ਇੰਚਾਰਜ ਕੁਲਵੰਤ ਰਾਏ ਕਟਾਰੀਆ ਵਲੋਂ ਮੁੱਦਕੀ ਦੇ ਮੇਨ ਰੋਡ 'ਤੇ ਸਥਿਤ ਸਮੂਹ ਦੁਕਾਨਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਵਿਚ ਪਾਰਕਿੰਗ ਦੀ ਸੁਵਿਧਾ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਅਦ ਵੀ ਨਹੀਂ ਮਿਲਿਆ ਗੁਰਦੁਆਰਾ ਨਾਨਕ ਨਿਵਾਸ ਨੂੰ ਇਕ ਕਰੋੜ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਤਕਰੀਬਨ ਇਕ ਸਾਲ ਪਹਿਲਾਂ ਸਥਾਨਕ ਗੁਰਦੁਆਰਾ ਨਾਨਕ ਨਿਵਾਸ (ਚਰਨ ਛੋਹ ਪ੍ਰਾਪਤ) ਮਮਦੋਟ ਨੂੰ ਨਵਿਆਉਣ ਅਤੇ ਰੱਖ-ਰਖਾਅ ਵਾਸਤੇ ਕੇਂਦਰ ਸਰਕਾਰ ਦੇ ਵਿਭਾਗ ਵਲੋਂ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੇ ਜਾਣ ਦੀ ਗੱਲ ਸਾਹਮਣੇ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਗੱਡੀ ਮਾਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੋਟਰਸਾਈਕਲ ਵਿਚ ਗੱਡੀ ਮਾਰਨ ਦੇ ਦੋਸ਼ ਤਹਿਤ ਖੂਈਖੇੜਾ ਥਾਣਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗ਼ੌਰੀ ਸ਼ੰਕਰ ਪੁੱਤਰ ਦੁਲੀ ਚੰਦ ਵਾਸੀ ਘੱਲੂ ਨੇ ਦੱਸਿਆ ਕਿ 19 ਨਵੰਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਤੋਂ ਫ਼ੀਸਾਂ ਵਸੂਲਣ ਦਾ ਫ਼ੈਸਲਾ ਵਾਪਸ ਲਏ ਜਾਣ ਦੀ ਮੰਗ

ਮੰਡੀ ਲਾਧੂਕਾ, 24 ਨਵੰਬਰ (ਰਾਕੇਸ਼ ਛਾਬੜਾ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੋਬਾਈਲ ਵੰਡ ਕੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਨੂੰ ਆਸਾਨ ਕਰਨ ਤੇ ਮਾਪਿਆਂ ਦਾ ਆਰਥਿਕ ਬੋਝ ਘਟਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਕੱਢਿਆ ਸ਼ਾਂਤਮਈ ਰੋਸ ਮਾਰਚ

ਮਖੂ, 24 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅੱਜ ਸਾਬਕਾ ਸੈਨਿਕਾਂ ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਦੀਆਂ ਸਹੂਲਤਾਂ ਪੂਰੀਆਂ ਨਾ ਮਿਲਣ ਕਰਕੇ ਰਿਟਾਇਰਡ ਕਰਨਲ ਕਸ਼ਮੀਰ ਸਿੰਘ ਢਿੱਲੋਂ ਮਖੂ ਦੀ ...

ਪੂਰੀ ਖ਼ਬਰ »

-ਮਾਮਲਾ ਗੈਸ ਏਜੰਸੀ ਦੇ ਵਿਵਾਦ ਦਾ- ਪਿਤਾ-ਪੁੱਤਰ ਖ਼ਿਲਾਫ਼ ਲੁੱਟਮਾਰ ਕਰਨ 'ਤੇ ਐੱਸ. ਸੀ. ਐੱਸ. ਟੀ ਐਕਟ ਦਾ ਮੁਕੱਦਮਾ ਦਰਜ

ਅਬੋਹਰ,24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਰਾਮਸਰਾ ਵਿਖੇ ਬਣੀ ਇਕ ਗੈਸ ਏਜੰਸੀ ਦਾ ਵਿਵਾਦ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ | ਇਸ ਮਾਮਲੇ ਵਿਚ ਸੁਰਿੰਦਰ ਕੁਮਾਰ ਦੇ ਬਿਆਨਾਂ 'ਤੇ ਪਿਤਾ ਪੁੱਤਰ ਸਮੇਤ ਤਿੰਨ ਜਣਿਆਂ ਦੇ ਖ਼ਿਲਾਫ਼ ਲੁੱਟ ਕਰਨ ਅਤੇ ਐੱਸ.ਸੀ ਐੱਸ.ਟੀ ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਮੈਮੋਰੀਅਲ ਵਾਰਡ ਪੱਧਰੀ ਕਿ੍ਕਟ ਟੂਰਨਾਮੈਂਟ ਜਾਰੀ

ਅਬੋਹਰ, 24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਸੁਰਿੰਦਰ ਜਾਖੜ ਇਫ਼ਕੋ ਟਰੱਸਟ ਵਲੋਂ ਨਹਿਰੂ ਸਟੇਡੀਅਮ ਵਿਚ ਕਰਵਾਏ ਜਾ ਰਹੇ ਸੁਰਿੰਦਰ ਜਾਖੜ ਮੈਮੋਰੀਅਲ ਵਾਰਡ ਪੱਧਰੀ ਕਿ੍ਕਟ ...

ਪੂਰੀ ਖ਼ਬਰ »

ਨੌਜਵਾਨ ਦੀ ਜ਼ਹਿਰੀਲੀ ਵਸਤੂ ਖਾਣ ਕਾਰਨ ਮੌਤ

ਅਬੋਹਰ, 24 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਉਪਮੰਡਲ ਦੇ ਪਿੰਡ ਰਾਮਸਰਾ ਨਿਵਾਸੀ ਇਕ ਨੌਜਵਾਨ ਨੇ ਗ਼ਲਤੀ ਨਾਲ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਮਨ ਪੁੱਤਰ ਰਾਜਾ ਰਾਮ ਨੇ ਬੀਤੇ ਦਿਨੀਂ ਦਵਾਈ ਖਾਂਦੇ ਸਮੇਂ ਭੁਲੇਖੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਨੇ ਮੁੱਖ ਮੰਤਰੀ ਹਰਿਆਣਾ ਖੱਟੜ ਦਾ ਪੁਤਲਾ ਫੂਕਿਆ

ਕੁੱਲਗੜ੍ਹੀ, 24 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਅੱਜ ਸਾਰੇ ਪੰਜਾਬ ਵਿਚ ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਦੇ ਪੁਤਲੇ ਫੂਕੇ ਗਏ, ਜਿਸ ਦੇ ਤਹਿਤ ਅੱਜ ਯੂਨੀਅਨ ਆਗੂਆਂ ਵਲੋਂ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਮੁੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਿੰਟੂ ਸਾਂਘਾ ਨੇ ਵੰਡੇ ਸਰਪੰਚਾਂ ਨੂੰ ਸਮਾਰਟ ਰਾਸ਼ਨ ਕਾਰਡ

ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਤੋਂ ਮਿਲਦਾ ਰਾਸ਼ਨ ਮੁਹੱਈਆ ਕਰਵਾਉਣ ਲਈ ਤੇ ਪਾਰਦਰਸ਼ਤਾ ਕਾਇਮ ਰੱਖਣ ਲਈ ਪੰਜਾਬ ਸਰਕਾਰ ਵਲੋਂ ਹਰੇਕ ਲਾਭਪਾਤਰੀ ਨੂੰ ਸਮਾਰਟ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਸਕੂਲੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਨਵ-ਨਿਯੁਕਤ ਸਰਕਲ ਪ੍ਰਧਾਨ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਰਕਰਾਂ 'ਚ ਜੋਸ਼ ਭਰਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ 'ਤੇ ਵੱਡੀ ਗਿਣਤੀ 'ਚ ਪੁੱਜਣ ਦਾ ਸੱਦਾ ਦੇਣ ਲਈ ਗਰੀਨ ਰਿਜ਼ੋਰਟਸ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਪਿੰਡ ਵਿਚ ਮੋਬਾਈਲ ਟਾਵਰ ਲਗਾਉਣ ਦਾ ਲੋਕਾਂ ਨੇ ਕੀਤਾ ਵਿਰੋਧ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਕਰੀਬ ਤਿੰਨ ਕਿੱਲੋਮੀਟਰ ਦੂਰ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਰਿਹਾਇਸ਼ੀ ਇਲਾਕੇ ਵਿਚ ਨਿੱਜੀ ਕੰਪਨੀ ਵਲੋਂ ਦੂਸਰਾ ਮੋਬਾਈਲ ਟਾਵਰ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕਰਦਿਆਂ ਜ਼ਿਲੇ੍ਹ ਦੇ ਉੱਚ ...

ਪੂਰੀ ਖ਼ਬਰ »

ਮੁੱਦਕੀ 'ਚ ਇੰਟਰਲਾਕਿੰਗ ਟਾਈਲਾਂ ਲਾ ਕੇ ਨਮੂਨੇ ਦਾ ਕਸਬਾ ਬਣਾਇਆ ਜਾਵੇਗਾ-ਮਨਚੰਦਾ ਸਾਥੀ

ਮੁੱਦਕੀ, 24 ਨਵੰਬਰ (ਭੁਪਿੰਦਰ ਸਿੰਘ)- ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੇ ਯਤਨਾਂ ਸਦਕਾ ਕਸਬਾ ਮੁੱਦਕੀ ਨੂੰ ਨਮੂਨੇ ਦਾ ਕਸਬਾ ਬਣਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂਆਂ ਰੋਸ਼ਨ ਲਾਲ ਮਨਚੰਦਾ ਐਮ.ਸੀ. ਅਤੇ ਰਜਿੰਦਰ ...

ਪੂਰੀ ਖ਼ਬਰ »

ਬੀ. ਪੀ. ਐਲ. ਪਰਿਵਾਰਾਂ ਲਈ ਬਿਜਲੀ ਬੋਰਡ ਵਲੋਂ ਐਲ. ਈ. ਡੀ. ਬੱਲਬ ਦੀ ਸਕੀਮ ਸ਼ੁਰੂ

ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਪੀ.ਐੱਸ.ਪੀ. ਸੀ.ਐਲ. ਵਲੋਂ ਬੀ.ਪੀ.ਐਲ. ਪਰਿਵਾਰ ਅਤੇ ਐੱਸ.ਸੀ., ਬੀ.ਸੀ. ਪਰਿਵਾਰਾਂ ਲਈ ਇਕ ਕਿੱਲੋ ਵਾਟ ਤੋਂ ਘੱਟ ਲੋਡ ਵਾਲੇ ਸਬਸਿਡੀ ਲੈ ਰਹੇ ਖਪਤਕਾਰਾਂ ਲਈ ਕੇ.ਐਲ.ਬੀ.ਵਾਈ. ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਇੰਜੀ ...

ਪੂਰੀ ਖ਼ਬਰ »

ਪੀ. ਐੱਸ. ਡੀ. ਐੱਮ ਨੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ-ਰਾਜੇਸ਼ ਯਾਦਵ

ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਕਿੱਲ ਡਿਵੈਲਪਮੈਂਟ (ਪੀ.ਐੱਸ.ਡੀ.ਐਮ) ਮਿਸ਼ਨ ਦੀ ਸ਼ਲਾਘਾ ਕਰਦਿਆਂ ਕੁਸ਼ਲ ਭਾਰਤ ਵਿਕਾਸ ਕੇਂਦਰ ਦੇ ਪ੍ਰੋਜੈਕਟ ਹੈੱਡ ਰਾਜੇਸ਼ ਯਾਦਵ ਨੇ ਕਿਹਾ ਕਿ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਆਤਮ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 26 ਦੀ ਹੜਤਾਲ ਦਾ ਸਮਰਥਨ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਵਿਚ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਮੀਟਿੰਗ ਵਿਚ ਸ਼ਾਮਿਲ ਆਗੂਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਵਿਧਾਇਕ ਆਵਲਾ ਅੱਜ ਕਰਨਗੇ ਅਰਨੀਵਾਲਾ ਦੇ ਪਿੰਡਾਂ ਦਾ ਦੌਰਾ -ਮਲਹੋਤਰਾ, ਆਵਲਾ

ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਵਲੋਂ ਅਰਨੀਵਾਲਾ ਜ਼ੈਲ ਦੇ ਵੱਖ-ਵੱਖ ਪਿੰਡਾਂ ਦਾ 25 ਨਵੰਬਰ ਨੂੰ ਦੌਰਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ ਅਤੇ ਬੱਬੂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦੇ 16 ਨਵੇਂ ਕੇਸ ਆਏ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦੇ ਨਾਲ ਪੀੜਤ ਅੱਜ 16 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਨਾਲ ਐਕਟਿਵ ਕੇਸਾਂ ਦੀ ਸੰਖਿਆ 195 ਹੋ ਗਈ ਹੈ ਜਦੋਂਕਿ ਅੱਜ 28 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਾਉਣ- ਖ਼ਾਲਸਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਆਪਣੇ ਢਾਂਚੇ ਦਾ ਵਿਸਤਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ 16 ਬਲਾਕ ...

ਪੂਰੀ ਖ਼ਬਰ »

ਸੁਸਾਇਟੀ ਦੇ ਕੈਂਪ 'ਚ 144 ਯੂਨਿਟ ਖ਼ੂਨਦਾਨ

ਫ਼ਾਜ਼ਿਲਕਾ, 24 ਨਵੰਬਰ(ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਫ਼ਾਜ਼ਿਲਕਾ ਵਲ਼ੋਂ ਸਿਵਲ ਹਸਪਤਾਲ ਵਿਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨੌਜਵਾਨਾਂ ਨੇ 144 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਕੰਮਕਾਜ ਦੀ ਕੀਤੀ ਮਹੀਨਾਵਾਰ ਸਮੀਖਿਆ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੈਡੀਕਲ ਮਾਹਿਰਾਂ ਵਲੋਂ ਕੋਵਿਡ ਵਿਚ ਵਾਧੇ ਅਤੇ ਇਸ ਬਿਮਾਰੀ ਦੀ ਦੂਜੀ ਸੰਭਾਵਿਤ ਲਹਿਰ ਦੇ ਟਾਕਰੇ ਲਈ ਜ਼ਿਆਦਾ ਤੋਂ ਜ਼ਿਆਦਾ ਸੈਂਪਿਲੰਗ ਕੀਤੀ ਜਾਵੇ | ਇਹ ਗੱਲ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਿਹਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ

ਬੱਲੂਆਣਾ, 24 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ | ਥਾਣੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਵਿਅਕਤੀ ਚੋਰੀ ...

ਪੂਰੀ ਖ਼ਬਰ »

ਗੁਰੂ ਨਾਨਕ ਸਾਹਿਬ ਤੇ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਫਾਟਕਾਂ ਦੇ ਨਾਲ ਉੜਾਂਗ ਪੈਲੇਸ ਦੇ ਨੇੜੇ ਸੰਗਤਾਂ ਵਲ਼ੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਅਤੇ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ 150 ਸਾਲਾ ...

ਪੂਰੀ ਖ਼ਬਰ »

ਸੁੰਨ੍ਹੇ ਘਰ 'ਚੋਂ ਸੋਨੇ ਦੇ ਗਹਿਣੇ, ਨਕਦੀ ਤੇ ਅਸਲ੍ਹਾ ਚੋਰੀ

ਫ਼ਾਜ਼ਿਲਕਾ, 24 ਨਵੰਬਰ (ਅਮਰਜੀਤ ਸ਼ਰਮਾ)-ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਅਤੇ ਚੋਰ ਆਏ ਦਿਨ ਕਿਸੇ ਨਾ ਕਿਸੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਆਰਾਮ ਨਾਲ ਨਿਕਲ ਜਾਂਦੇ ਹਨ | ਸ਼ਹਿਰ ਅੰਦਰ ਹੋਈਆਂ ਕਾਫ਼ੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣਗੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਿਆਉਣ ਲਈ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਹੋਵੇਗਾ ਆਨਲਾਈਨ ਕੁਇਜ਼ ਮੁਕਾਬਲਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ 25 ਨਵੰਬਰ ਨੂੰ 'ਸੰਵਿਧਾਨ, ਲੋਕਤੰਤਰ ਤੇ ਅਸੀਂ' ਵਿਸ਼ੇ 'ਤੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਵਣਜ ਵਿਚ ਸੌਖ ਲਈ ਉਦਯੋਗਪਤੀ ਸਰਕਾਰ ਦੇ ਆਨਲਾਈਨ ਪੋਰਟਲ ਦੀਆਂ ਸੇਵਾਵਾਂ ਦਾ ਲਾਭ ਲੈਣ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰ ਦੀ ਵਣਜ ਕਰਨ ਵਿਚ ਸੌਖ ਦੀ ਨੀਤੀ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਜ਼ਿਲ੍ਹੇ ਦੇ ਉਦਯੋਗਪਤੀਆਂ ਨਾਲ ਇਕ ਬੈਠਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤਾਂ ਜੋ ...

ਪੂਰੀ ਖ਼ਬਰ »

ਵਣਜ ਵਿਚ ਸੌਖ ਲਈ ਉਦਯੋਗਪਤੀ ਸਰਕਾਰ ਦੇ ਆਨਲਾਈਨ ਪੋਰਟਲ ਦੀਆਂ ਸੇਵਾਵਾਂ ਦਾ ਲਾਭ ਲੈਣ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰ ਦੀ ਵਣਜ ਕਰਨ ਵਿਚ ਸੌਖ ਦੀ ਨੀਤੀ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਜ਼ਿਲ੍ਹੇ ਦੇ ਉਦਯੋਗਪਤੀਆਂ ਨਾਲ ਇਕ ਬੈਠਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤਾਂ ਜੋ ...

ਪੂਰੀ ਖ਼ਬਰ »

ਤਿੰਨ ਵਾਹਨਾਂ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਖੂਈਆਂ ਸਰਵਰ, 24 ਨਵੰਬਰ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਗਿੱਦੜਾਂ ਵਾਲੀ ਦੇ ਨਜ਼ਦੀਕ ਅੱਜ ਇਕ ਟਰੱਕ, ਟਰਾਲੇ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਸਰਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX