ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਪਟਿਆਲਾ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀ ਸੰਗਤ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਮਾਲ ਰੋਡ, ਸ਼ੇਰਾਂ ਵਾਲਾ ਗੇਟ, ਤੁਵੱਕਲੀ ਮੋੜ, ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਕ, ਅਦਾਲਤ ਬਾਜ਼ਾਰ, ਸਬਜ਼ੀ ਮੰਡੀ, ਕੜਾਹ ਵਾਲਾ ਚੌਕ ਅਤੇ ਮੋਤੀ ਬਾਗ ਸਾਹਿਬ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਸਜਾਉਣ ਮੌਕੇ ਰਸਤੇ ਵਿਚ ਸ਼ਰਧਾਲੂਆਂ ਨੇ ਥਾਂ ਥਾਂ 'ਤੇ ਲੰਗਰ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਦਾ ਸਵਾਗਤ ਕੀਤਾ | ਇਸ ਮੌਕੇ ਸਾਬਕਾ ਮੇਅਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਮੋਹਨ ਸਿੰਘ ਬਜਾਜ, ਪ੍ਰਧਾਨ ਬਾਬੂ ਸਿੰਘ ਗੁਰਮ, ਜਨਰਲ ਸਕੱਤਰ ਬਰਜਿੰਦਰ ਸਿੰਘ ਦੀਵਾਨ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੇਦੀ, ਕੈਪਟਨ ਅਮਰਜਤ ਸਿੰਘ ਕਾਲੇਕਾ, ਹਰਭਜਨ ਸਿੰਘ ਓਬਰਾਏ, ਸਾਬਕਾ ਕੌਾਸਲਰ ਕੰਵਲਜੀਤ ਸਿੰਘ ਗੋਨਾ ਆਦਿ ਮੌਜੂਦ ਸਨ |
ਸ਼ੁਤਰਾਣਾ, (ਬਲਦੇਵ ਸਿੰਘ ਮਹਿਰੋਕ)- ਵਿੱਦਿਅਕ ਸੰਸਥਾ ਗੁਰੂ ਨਾਨਕ ਅਕੈਡਮੀ ਖਰਕਾਂ ਵਿਖੇ ਪ੍ਰਕਾਸ਼ ਦਿਹਾੜੇ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ | ਸਕੂਲ ਚੇਅਰਮੈਨ ਮੁਖਤਿਆਰ ਸਿੰਘ ਟੁਰਨਾ ਤੇ ਪਿ੍ੰ: ਕੁਲਵਿੰਦਰ ਮਹਿਰੋਕ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਕਰਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨੇ ਸ਼ਬਦ ਕੀਰਤਨ, ਢਾਡੀ ਵਾਰਾਂ ਤੇ ਕਵੀਸ਼ਰੀ ਨਾਲ ਸੰਗਤ ਨੂੰ ਨਿਹਾਲ ਕੀਤਾ | ਸ੍ਰੀ ਸਹਿਜ-ਪਾਠ ਸੰਸਥਾ ਵੱਲੋਂ ਗੁਰਬਾਣੀ ਕੰਠ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਰਾਜਪੁਰਾ, (ਜੀ.ਪੀ. ਸਿੰਘ)- ਅੱਜ ਤੜਕੇ 5 ਵਜੇ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਤੋਂ ਪ੍ਰਧਾਨ ਅਬਰਿੰਦਰ ਸਿੰਘ ਦੀ ਦੇਖ-ਰੇਖ 'ਚ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜੋ ਕੇਂਦਰੀ ਗੁਰਦੁਆਰਾ ਸਿੰਘ ਸਭਾ ਤੋਂ ਅਰੰਭ ਹੋ ਕੇ ਗੋਬਿੰਦ ਕਲੋਨੀ, ਗੁਰੂ ਨਾਨਕ ਕਾਲੋਨੀ, ਸ਼ਹੀਦ ਭਗਤ ਸਿੰਘ ਕਾਲੋਨੀ, ਨਿਊ ਸ਼ਹੀਦ ਭਗਤ ਸਿੰਘ ਕਲੋਨੀ ਗੁਲਾਬ ਨਗਰ, ਰਾਜਪੁਰਾ ਟਾਊਨ ਦੀਆਂ ਕਈ ਕਾਲੋਨੀਆਂ 'ਚੋਂ ਹੁੰਦਾ ਹੋਇਆ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸਵਾਗਤ ਗੁਰਦੁਆਰਾ ਸਾਹਿਬ ਸਿੰਘ ਸਭਾ ਗੁਲਾਬ ਨਗਰ ਵਿਖੇ ਪ੍ਰਧਾਨ ਸੇਵਕ ਸਿੰਘ ਦੀ ਅਗਵਾਈ 'ਚ ਕੀਤਾ ਗਿਆ | ਇਸ ਮੌਕੇ ਕੌਾਸਲਰ ਕਰਨਵੀਰ ਸਿੰਘ ਕੰਗ, ਦਾਤਾਰ ਸਿੰਘ ਭਾਟੀਆ, ਬਲਦੇਵ ਸਿੰਘ ਖੁਰਾਣਾ, ਚਰਨਜੀਤ ਸਿੰਘ ਸਲੈਚ, ਸਰਪੰਚ ਕੁਲਵੰਤ ਸਿੰਘ ਭੰਗੂ, ਸੁਖਦੇਵ ਸਿੰਘ ਵਿਰਕ, ਪਿ੍ੰਸੀਪਲ ਕੁਲਵੰਤ ਸਿੰਘ, ਰਮਿੰਦਰ ਸਿੰਘ, ਦਵਿੰਦਰ ਸਿੰਘ, ਮੈਨੇਜਰ ਜਸਵਿੰਦਰ ਸਿੰਘ ਸਮੇਤ ਹੋਰ ਸੰਗਤਾਂ ਨੇ ਆਪਣੀ ਸੇਵਾ ਨਿਭਾਈ |
ਡਕਾਲਾ, (ਪਰਗਟ ਸਿੰਘ ਬਲਬੇੜ੍ਹਾ)- ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਦਰਬਾਰ ਸਾਹਿਬ ਬਲਬੇੜਾ ਵਿਖੇ ਗੁਰਦੁਆਰਾ ਸਾਹਿਬ ਕਮੇਟੀ ਵਲੋਂ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੇ ਹੈੱਡ ਭਾਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਅਖੰਡ ਪਾਠ ਆਰੰਭ ਕੀਤੇ ਗਏ ਹਨ ਤੇ 30 ਨਵੰਬਰ ਨੂੰ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ |
ਨਗਰ ਕੀਰਤਨ
ਪਟਿਆਲਾ, (ਚਹਿਲ)- ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਅਰਬਨ ਅਸਟੇਟ ਫੇਜ਼-1 ਤੇ 2 ਤੋਂ ਹੁੰਦਾ ਹੋਇਆ ਮੁੜ ਗੁਰੂ ਘਰ ਵਿਖੇ ਸਮਾਪਤ ਹੋਇਆ | ਅਰਬਨ ਅਸਟੇਟ ਫੇਜ-2 ਵਿਖੇ ਸੰਗਤ ਨੇ ਰੁਪਿੰਦਰ ਸਿੰਘ, ਐਸ.ਆਰ.ਐਸ. ਗਿੱਲ, ਬਲਦੇਵ ਸਿੰਘ ਖ਼ਾਲਸਾ, ਰਾਜ ਕੁਮਾਰ ਖੁੱਲਰ, ਜੇ.ਕੇ. ਸਿੰਘ ਖੰਗੂੜਾ, ਸੋਹਨ ਸਿੰਘ ਨਾਗੀ, ਵੀ.ਕੇ. ਸ਼ਰਮਾ, ਪਰਵੀਨ ਸ਼ਰਮਾ, ਸ਼ੇਰ ਸਿੰਘ, ਮਨਮੋਹਨ ਸਿੰਘ, ਡਾ. ਸੁਖਦਰਸ਼ਨ ਸਿੰਘ ਚਹਿਲ, ਦੀਪਕ ਗੋਇਲ, ਗੁਰਵਿੰਦਰ ਸਿੰਘ ਕੁੱਕੂ ਤੇ ਦੀਪਕ ਬਹਿਲ ਦੀ ਅਗਵਾਈ 'ਚ ਨਗਰ ਕੀਰਤਨ ਦਾ ਸਵਾਗਤ ਕੀਤਾ | ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਦੇ ਪ੍ਰਧਾਨ ਗੁਰਦੇਵ ਸਿੰਘ ਭੁੱਲਰ ਤੇ ਜਨਰਲ ਸਕੱਤਰ ਇੰਦਰਵੀਰ ਸਿੰਘ ਹੋਰਾਂ ਨੇ ਦੱਸਿਆ ਕਿ ਅਖੰਡ ਪਾਠ ਪ੍ਰਕਾਸ਼ ਹੋ ਚੁੱਕੇ ਹਨ ਤੇ 30 ਨਵੰਬਰ ਨੂੰ ਕੀਰਤਨ ਦਰਬਾਰ ਉਪਰੰਤ ਭੋਗ ਪਾਏ ਜਾਣਗੇ |

ਕੋਵਿਡ ਤੋਂ ਠੀਕ ਹੋਏ ਮਰੀਜ਼ਾਂ ਲਈ ਵਰਦਾਨ ਸਾਬਤ ਹੋਈ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਪੋਸਟ ਕੋਵਿਡ ਓ.ਪੀ.ਡੀ.

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਮੈਡੀਸਨ ਵਿਭਾਗ ਵਲੋਂ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਦੀਆਂ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਦੇ ਨਿਵਾਰਨ ਲਈ ਅਰੰਭ ਕੀਤੀ ਪੋਸਟ ਕੋਵਿਡ ਓ.ਪੀ.ਡੀ. ...

ਪੂਰੀ ਖ਼ਬਰ »

ਫਰੀਦਪੁਰ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਕਰਵਾਇਆ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਪਿੰਡ ਫਰੀਦਪੁਰ ਵਿਖੇ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ 20 ਵਾਲੀਬਾਲ ਟੀਮਾਂ ਨੇ ਭਾਗ ਲਿਆ | ਜੇਤੂ ਟੀਮ ਨੂੰ ਇਨਾਮ ਦੇਣ ਲਈ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਨਿੱਜੀ ਸਹਾਇਕ ...

ਪੂਰੀ ਖ਼ਬਰ »

ਨਗਰ ਕੌਾਸਲ ਦੀਆਂ ਚੋਣਾਂ ਦੇ ਐਲਾਨ ਨਾਲ ਸਿਆਸਤ ਦੀਆਂ ਗੱਡੀਆਂ ਹੋਈਆਂ ਸਟਾਰਟ

ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)- ਪੰਜਾਬ ਵਿਚ ਨਗਰ ਕੌਾਸਲ ਚੋਣਾਂ ਦੀ ਤਾਰੀਖ਼ ਦੇ ਐਲਾਨ ਨਾਲ ਸਿਆਸਤ ਵਿਚ ਪੈਰ ਧਰਨ ਵਾਲਿਆਂ ਨੇ ਬੰਦ ਪਈਆਂ ਰਾਜਨੀਤਕ ਗੱਡੀਆਂ ਸਟਾਰਟ ਕਰ ਲਈਆਂ ਹਨ ਅਤੇ ਹੁਣ ਸੰਭਾਵੀ ਉਮੀਦਵਾਰ ਖੁੱਲ੍ਹ ਕੇ ਆਪਣੇ ਨਾਵਾਂ ਦਾ ਐਲਾਨ ਕਰ ਦੇਣਗੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਘਰ-ਘਰ ਲਗਾਈਆਂ ਵਿਗਿਆਨ ਪ੍ਰਦਰਸ਼ਨੀਆਂ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ 'ਚ ਵਿਦਿਆਰਥੀਆਂ 'ਚ ਵਿਗਿਆਨਿਕ ਦਿ੍ਸ਼ਟੀਕੋਣ ਪੈਦਾ ਕਰਨ ਹਿਤ ਆਨਲਾਈਨ ਵਿਗਿਆਨ ਪ੍ਰਦਰਸ਼ਨੀਆਂ ਲਗਾਈਆਂ ਗਈਆਂ ...

ਪੂਰੀ ਖ਼ਬਰ »

ਕੋਵਿਡ -19 ਤੋਂ ਬਚਾਅ ਸਬੰਧੀ ਜਾਗਰੂਕਤਾ ਵੈਨ ਰਵਾਨਾ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕਤਾ ਅਤੇ ਬਚਾਅ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਤੋਂ ਹਰੀ ਝੰਡੀ ਦੇ ਕੇ ਭੇਜੀ ਕੋਵਿਡ ਜਾਗਰੂਕਤਾ ਵੈਨ ਦਾ ਪਟਿਆਲਾ ਪਹੁੰਚਣ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨਾਭਾ, 28 ਨਵੰਬਰ (ਅਮਨਦੀਪ ਸਿੰਘ ਲਵਲੀ)- ਵਿਰਾਸਤੀ ਨਗਰੀ ਨਾਭਾ ਅੰਦਰ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਹਾਦਸੇ 'ਚ 1 ਵਿਅਕਤੀ ਜ਼ਖਮੀ

ਨਾਭਾ, 28 ਨਵੰਬਰ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਵਿਚ ਦਲਬੀਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਮਕਾਨ ਨੰਬਰ ਡੀ-3 ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਅਣਪਛਾਤੇ ਕੈਂਟਰ ਨੰਬਰ ਪੀ.ਬੀ. 65 ਐਕਸ 3257 ਦੇ ਚਾਲਕ ਖ਼ਿਲਾਫ਼ ਹਾਦਸਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਨੇ ਸੈਮੀਕੰਡਕਟਰ ਲੈਬਾਰਟਰੀ ਦੇ ਸਹਿਯੋਗ ਨਾਲ ਕੀਤੀ ਨਵੀਂ ਖੋਜ

ਬਨੂੜ, 28 ਨਵੰਬਰ (ਭੁਪਿੰਦਰ ਸਿੰਘ)- ਚਿਤਕਾਰਾ ਯੂਨੀਵਰਸਿਟੀ ਦੇ ਵੀ.ਐਲ.ਐਸ.ਆਈ. ਸੈਂਟਰ ਫਾਰ ਐਕਸੀਲੈਂਸ ਨੇ ਸੈਮੀ ਕੰਡਕਟਰ ਲੈਬਾਰਟਰੀ ਦੇ ਸਹਿਯੋਗ ਨਾਲ ਘੱਟ ਵੋਲਟੇਜ ਅਤੇ ਘੱਟ ਸ਼ੋਰ ਵਾਲੇ ਨਿਊਰਲ ਐਾਪਲੀਫਾਇਰ ਸਿਲੀਕਾਨ ਚਿਪ ਦੇ ਡਿਜ਼ਾਇਨ ਦਾ ਨਿਰਮਾਣ ਕੀਤਾ ਹੈ | ਇਹ ...

ਪੂਰੀ ਖ਼ਬਰ »

ਦਿੱਲੀ ਅੰਮਿ੍ਤਸਰ ਕੱਟੜਾ ਹਾਈਵੇਅ 'ਤੇ ਕਿਸਾਨੀ ਸੰਘਰਸ਼ ਦਾ ਪਰਛਾਵਾਂ

ਘੱਗਾ, 28 ਨਵੰਬਰ (ਵਿਕਰਮਜੀਤ ਸਿੰਘ ਬਾਜਵਾ)- ਕੇਂਦਰ ਸਰਕਾਰ ਵਲੋਂ ਭਾਰਤ ਮਾਲਾ ਪਰਿਯੋਜਨਾ ਤਹਿਤ ਬਣਾਏ ਜਾ ਰਹੇ ਦਿੱਲੀ ਅੰਮਿ੍ਤਸਰ ਕੱਟੜਾ ਐਕਸਪ੍ਰੈੱਸਵੇਅ ਲਈ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ 11 ਪਿੰਡਾਂ ਦੀ ਪ੍ਰਸਤਾਵਿਤ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਕਾਬੂ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਨੂੰ ਕਾਬੂ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਰਜੇਸ਼ ਕੁਮਾਰ ਅਨੁਸਾਰ ਜਦੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ - ਹੈਰੀ ਮਾਨ

ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮੌਜੀ)- ਸ੍ਰੀ ਗੁਰੂ ਨਾਨਕ ਦੇਵ ਯੂਥ ਕਲੱਬ ਰੌਸ਼ਨਪੁਰ ਵਲੋਂ ਨੈਸ਼ਨਲ ਸਟਾਈਲ ਕਬੱਡੀ ਨਾਯਰਾ ਸਪੋਰਟਸ ਕਲਚਰਲ ਡਿਵੈਲਪਮੈਂਟ ਟਰੱਸਟ ਦੇ ਸਹਿਯੋਗ ਨਾਲ ਪਹਿਲਾ ਦੋ ਦਿਨਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦੇ ਮੁੱਖ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈਆਂ ਕਮੇਟੀਆਂ ਮੁਲਾਜ਼ਮ ਵਰਗ ਨਾਲ ਧੋਖਾ- ਚਾਹਲ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਬਿਜਲੀ ਮੁਲਾਜ਼ਮ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਪੰਜਾਬ ਸਰਕਾਰ ਵਲੋਂ ਡੇਲੀਵੇਜ, ਆਊਟ ਸੋਰਸ, ਵਰਕਚਾਰਜ ਅਤੇ ਠੇਕੇਦਾਰੀ ਸਿਸਟਮ ਤਹਿਤ ਕੰਮ ਕਰ ਰਹੇ ਵਰਕਰਾਂ ਅਤੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਹਾਦਸੇ 'ਚ ਲੜਕੇ ਦੀ ਮੌਤ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸਥਾਨਕ ਬੱਸ ਸਟੈਂਡ ਨੇੜੇ ਬੱਤੀਆਂ ਵਾਲੇ ਚੌਕ ਵਿਖੇ ਇਕ ਸਾਈਕਲ ਸਵਾਰ ਲੜਕੇ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰਨ ਕਾਰਨ ਉਸ ਦੀ ਮੌਤ ਹੋ ਗਈ | ਥਾਣਾ ਲਾਹੌਰੀ ਗੇਟ ਵਿਖੇ ਬਲਜੀਤ ਸਿੰਘ ਵਾਸੀ ਗੁਰਬਖ਼ਸ਼ ਕਾਲੋਨੀ ...

ਪੂਰੀ ਖ਼ਬਰ »

ਬੱਚਿਆਂ ਨੇ ਨਾਟਕ ਰਾਹੀਂ 'ਸਵੱਛ ਭਾਰਤ ਮਿਸ਼ਨ' ਪ੍ਰਤੀ ਕੀਤਾ ਜਾਗਰੂਕ

ਭਾਦਸੋਂ, 28 ਨਵੰਬਰ (ਪ੍ਰਦੀਪ ਦੰਦਰਾਲਾ)- ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਦੇ ਵਿਦਿਆਰਥੀਆਂ ਦੁਆਰਾ 'ਸਵੱਛ ਭਾਰਤ ਮਿਸ਼ਨ' ਤਹਿਤ ਜਸ਼ਨਪ੍ਰੀਤ ਕੌਰ ਗਿੱਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਖੇਤਰ ਪਟਿਆਲਾ, ਚੁੰਨੀ ਲਾਲ ਪ੍ਰਧਾਨ, ਅਸ਼ਵਨੀ ਕੁਮਾਰ ਨੋਡਲ ...

ਪੂਰੀ ਖ਼ਬਰ »

ਕੌਮੀ ਸੰਪਰਦਾਇਕ ਸਦਭਾਵਨਾ ਤੇ ਭਾਰਤੀ ਸੰਵਿਧਾਨ ਵਿਸ਼ੇ 'ਤੇ ਸੈਮੀਨਾਰ

ਸਮਾਣਾ, 28 ਨਵੰਬਰ (ਪ੍ਰੀਤਮ ਸਿੰਘ ਨਾਗੀ)- ਪਬਲਿਕ ਕਾਲਜ ਅਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੇ ਰਾਜਨੀਤੀ ਸ਼ਾਸਤਰ ਤੇ ਲੋਕ ਪ੍ਰਕਾਸ਼ਨ ਤੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਕੌਮੀ ਸੰਪਰਦਾਇਕ ਸਦਭਾਵਨਾ ਅਤੇ ਭਾਰਤੀ ਸੰਵਿਧਾਨ ਵਿਸ਼ੇ 'ਤੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਅੱਜ 53 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਅੱਜ ਜ਼ਿਲੇ੍ਹ ਵਿਚ 53 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਪ੍ਰਾਪਤ 1595 ਦੇ ਕਰੀਬ ਰਿਪੋਰਟਾਂ ਵਿਚੋਂ 53 ਕੋਵਿਡ ਪਾਜ਼ੀਟਿਵ ਪਾਏ ਗਏ ਹਨ ਜਿਸ ਨਾਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਤਹਿਤ 4 ਔਰਤਾਂ ਸਮੇਤ 9 ਪ੍ਰਵਾਸੀ ਮਜ਼ਦੂਰਾਂ 'ਤੇ ਮਾਮਲਾ

ਸਮਾਣਾ, 28 ਨਵੰਬਰ (ਹਰਵਿੰਦਰ ਸਿੰਘ ਟੋਨੀ)- ਸਥਾਨਕ ਇੱਟ-ਭੱਠੇ 'ਤੇ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਦੀ 10 ਸਾਲਾ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਹੇਠ ਇੱਟ-ਭੱਠੇ 'ਤੇ ਕੰਮ ਕਰਨ ਵਾਲੀਆਂ ਚਾਰ ਔਰਤਾਂ ਸਣੇ 9 ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਸਿਟੀ ਪੁਲਿਸ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੈਕਚਰ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ 'ਚੜਿ੍ਹਆ ਸੋਧਣਿ ਧਰਤਿ ਲੁਕਾਈ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪ੍ਰਤਾਪ ਕਲੋਨੀ ਤੇ ਦਰਦੀ ਕਲੋਨੀ ਵਿਖੇ ਸਮਾਗਮ ਕੱਲ੍ਹ

ਸਮਾਣਾ, 28 ਨਵੰਬਰ (ਹਰਵਿੰਦਰ ਸਿੰਘ ਟੋਨੀ)- ਗੁਰਦੁਆਰਾ ਸਾਹਿਬ ਪ੍ਰਤਾਪ ਕਲੋਨੀ ਤੇ ਦਰਦੀ ਕਲੋਨੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ ਨੂੰ ਕਰਵਾਇਆ ਜਾਵੇਗਾ | ਕਾਰਜਕਾਰੀ ਪ੍ਰਧਾਨ ਕੈਪਟਨ ਲਖਵਿੰਦਰ ਸਿੰਘ ਤੇ ਮੱਲਾ ...

ਪੂਰੀ ਖ਼ਬਰ »

ਸੜਕ ਸੁਰੱਖਿਆ ਤੇ ਔਰਤਾਂ ਦੀ ਸੁਰੱਖਿਆ ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਸੜਕ ਸੁਰੱਖਿਆ ਤੇ ਔਰਤਾਂ ਦੀ ਸੁਰੱਖਿਆ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦਾ ਦੌਰਾਨ ਪੁਸ਼ਪਾ ਦੇਵੀ ਇੰਸ. ਅਤੇ ...

ਪੂਰੀ ਖ਼ਬਰ »

ਗੁਰਮਤਿ ਕਾਲਜ ਵਲੋਂ 'ਸ੍ਰੀ ਗੁਰੂ ਨਾਨਕ ਬਾਣੀ ਦਾ ਸਮਾਜਿਕ ਚਿੰਤਨ' ਵਿਸ਼ੇ 'ਤੇ ਅੰਤਰ ਰਾਸ਼ਟਰੀ ਵੈਬੀਨਾਰ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਗੁਰਮਤਿ ਕਾਲਜ ਵਲੋਂ ਅੱਜ ਅੰਤਰਰਾਸ਼ਟਰੀ ਵੈਬੀਨਾਰ 'ਸ੍ਰੀ ਗੁਰੂ ਨਾਨਕ ਬਾਣੀ ਦਾ ਸਮਾਜਿਕ ਚਿੰਤਨ' ਵਿਸ਼ੇ 'ਤੇ ਹਰਪ੍ਰੀਤ ਸਿੰਘ ਪ੍ਰਧਾਨ ਗੁਰੂ ਨਾਨਕ ਫਾਊਾਡੇਸ਼ਨ ਨਵੀਂ ਦਿੱਲੀ ਦੀ ਰਹਿਨੁਮਾਈ ਵਿਚ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਸਹੌਲੀ 'ਚ ਮਿਲੇ 2 ਬਲੈਕ ਸਪਾਟ, ਟੀਮ ਨੇ ਕੀਤਾ ਦੌਰਾ

ਭਾਦਸੋਂ, 28 ਨਵੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਜ਼ਿਲ੍ਹੇ 'ਚ ਵੱਧ ਸੜਕ ਹਾਦਸੇ ਹੋਣ ਵਾਲੇ 55 ਬਲੈਕ ਸਪਾਟ ਲੱਭੇ ਗਏ ਹਨ ਜਿਨ੍ਹਾਂ 'ਚ ਥਾਣਾ ਭਾਦਸੋਂ ਅਧੀਨ ਦੋ ਬਲੈਕ ਸਪਾਟ ਪਿੰਡ ਸਹੌਲੀ ਦੇ ਚਹਿਲ ਪਾਏ ਗਏ ਹਨ | ਇਨ੍ਹਾਂ ਬਲੈਕ ਸਪਾਟਾਂ ਦੇ ਸੜਕ ਹਾਦਸੇ ਘਟਾਉਣ ਲਈ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਕਮੇਟੀ ਹੋਰ ਵੀ ਮਜ਼ਬੂਤ ਹੋਵੇਗੀ-ਸ਼ਰਨਜੀਤ ਸਿੰਘ

ਗੁਹਲਾ ਚੀਕਾ, 28 ਨਵੰਬਰ (ਓ.ਪੀ ਸੈਣੀ)-ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਿਆਣਾ ਦੇ ਸਿੱਖਾਂ ਨੇ ਵਧਾਈ ਦਿੰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ | ਵਧਾਈ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੌਖਾ ਨੇ ਕਿਹਾ ...

ਪੂਰੀ ਖ਼ਬਰ »

ਭਾਜਪਾ ਦੀ ਰਾਜ ਤੇ ਕੇਂਦਰ ਸਰਕਾਰ ਨੇ ਮੁਗ਼ਲ ਰਾਜ ਦੇ ਇਤਿਹਾਸ ਨੂੰ ਮਾਤ ਪਾਈ : ਹਰਪਾਲਪੁਰ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਲੰਮੇ ਸਮੇਂ ਤੋਂ ਚਲ ਰਹੇ ਕਿਸਾਨ ਸੰਘਰਸ਼ ਨੂੰ ਦਿੱਲੀ ਜਾਣ ਸਮੇਂ ਭਾਜਪਾ ਦੀ ਹਰਿਆਣਾ ਰਾਜ ਤੇ ਕੇਂਦਰ ਸਰਕਾਰ ਨੇ ਜੋ ਔਕੜਾਂ ਡਾਹੀਆਂ ਹਨ, ਉਨ੍ਹਾਂ ਨੇ ਇਤਿਹਾਸ ਨੂੰ ਦੁਹਰਾਉਂਦਿਆਂ ਮੁਗ਼ਲ ਸਾਮਰਾਜ ਦੇ ਅੱਤਿਆਚਾਰ ਨੂੰ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਸਮਾਰੋਹ ਕਰਵਾਇਆ

ਭਾਦਸੋਂ, 28 ਨਵੰਬਰ (ਪ੍ਰਦੀਪ ਦੰਦਰਾਲਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਤਹਿਤ ਬਲਾਕ ਭਾਦਸੋਂ ਦੇ ਸ.ਸ.ਸ. ਸਕੂਲ ਟੌਹੜਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਮਾਪਿਆਂ ਵਲੋਂ ਮਿਲਣੀ ਸਮਾਰੋਹ ਵਿਚ ਸਹਿਯੋਗ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਕਿਸਾਨ ਹਿਤ ਫ਼ੈਸਲੇ ਅੱਗੇ ਵਿਰੋਧੀਆਂ ਦੀ ਬੋਲਤੀ ਬੰਦ- ਗੋਗੀਆ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਦਿੱਲੀ ਦੀ ਆਪ ਸਰਕਾਰ ਵਲੋਂ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਲਏ ਗਏ ਫ਼ੈਸਲਿਆਂ ਤੋਂ ਪੰਜਾਬ ਦੇ ਆਪ ਆਗੂ ਬਾਗੋ ਬਾਗ਼ ਹਨ | ਅੱਜ ਇੱਥੇ ਆਪਣੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦੇ ਸਾਬਕਾ ਕਨਵੀਨਰ ਕੁੰਦਨ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਕੋਟਲਾ ਬਜਵਾੜਾ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਾਜਿੰਦਰ ਸਿੰਘ)- ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਹੋਏ ਬਲਾਕ ਪੱਧਰੀ ਪੀ.ਪੀ.ਟੀ. ਆਨਲਾਈਨ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੀਆਂ 2 ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੰੂ ਐਸ.ਜੀ.ਪੀ.ਸੀ. ਦੀ ਪ੍ਰਧਾਨ ਤੇ ਸਤਵਿੰਦਰ ਸਿੰਘ ਟੌਹੜਾ ਨੰੂ ਮੈਂਬਰ ਬਣਨ 'ਤੇ ਵਧਾਈ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਾਜਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਜਗੀਰ ਕੌਰ ਅਤੇ 11 ਮੈਂਬਰੀ ਅੰਤਿੰ੍ਰਗ ਕਮੇਟੀ ਦੇ ਸਤਵਿੰਦਰ ਸਿੰਘ ਟੌਹੜਾ ਨੰੂ ਮੈਂਬਰ ਬਣਾਏ ਜਾਣ 'ਤੇ ਸਮਾਜ ਸੇਵੀ ਡਾ. ਅਵਤਾਰ ਸਿੰਘ, ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ 71ਵਾਂ ਸੰਵਿਧਾਨ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ)— ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ 71ਵਾਂ ਸੰਵਿਧਾਨ ਦਿਵਸ ਮਨਾਇਆ ਗਿਆ¢ ਇਸ ਮੌਕੇ ਯੂਨੀਵਰਸਿਟੀ ਦੇ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ 71ਵਾਂ ਸੰਵਿਧਾਨ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ)— ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ 71ਵਾਂ ਸੰਵਿਧਾਨ ਦਿਵਸ ਮਨਾਇਆ ਗਿਆ¢ ਇਸ ਮੌਕੇ ਯੂਨੀਵਰਸਿਟੀ ਦੇ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਰੇਲ ਗੱਡੀਆਂ ਚੱਲਣ ਨਾਲ ਵਿਦਿਆਰਥੀਆਂ ਦੇ ਚਿਹਰੇ ਖਿੜੇ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਕਿਸਾਨਾਂ ਵਲੋਂ ਕਰੀਬ 2 ਮਹੀਨੇ ਤੱਕ ਰੇਲਵੇ ਟਰੈਕਾਂ ਉੱਤੇ ਰੇਲ ਗੱਡੀਆਂ ਦੀ ਆਵਾਜਾਈ ਬੰਦ ਰੱਖੇ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਤੇ ਕਿਸਾਨਾਂ ਵਲੋਂ ਲੋਕਾਂ ਦੀਆਂ ...

ਪੂਰੀ ਖ਼ਬਰ »

ਬਲਾਕ ਅਮਲੋਹ ਤੋਂ ਕਿਸਾਨ ਟਰਾਲੀਆਂ ਭਰ ਕੇ ਦਿੱਲੀ ਹੋਏ ਰਵਾਨਾ- ਸਰਪੰਚ ਦੀਸਾ

ਅਮਲੋਹ, 28 ਨਵੰਬਰ (ਰਿਸ਼ੂ ਗੋਇਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੇਂਦਰ ਖ਼ਿਲਾਫ਼ ਦਿੱਲੀ ਜਾ ਕੇ ਵੱਡੇ ਪੱਧਰ 'ਤੇ ਕਿਸਾਨ ਅੰਦੋਲਨ ਕੀਤਾ ਜਾ ਰਿਹਾ ਹੈ ਜਿਸ ਵਿਚ ਸ਼ਾਮਿਲ ਹੋਣ ਲਈ ਅੱਜ ਬਲਾਕ ਅਮਲੋਹ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਨਗਰ ਕੀਰਤਨ ਦਾ ਵਿਧਾਇਕ ਜੀ.ਪੀ. ਵਲੋਂ ਨਿੱਘਾ ਸਵਾਗਤ

ਬਸੀ ਪਠਾਣਾਂ, 28 ਨਵੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਸੀ ਪਠਾਣਾਂ ਵਿਖੇ ਪੁਰਾਤਨ ਸ੍ਰੀ ਗੁਰੂ ਸਿੰਘ ਸਭਾ ਤੋਂ ਸਜਾਏ ਗਏ ਨਗਰ ਕੀਰਤਨ ਨੂੰ ਰੰਘਰੇਟਾ ਦਲ ਪੰਜਾਬ ਦੇ ਮੀਤ ਪ੍ਰਧਾਨ ਪ੍ਰੇਮ ਸਿੰਘ ਖਾਬੜਾ ਨੇ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਇਲਾਕੇ ਦੇ ਪਿੰਡਾਂ ਨੂੰ ਰੋਲ ਮਾਡਲ ਪਿੰਡ ਬਣਾਇਆ- ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਅੱਜ ਬਲਾਕ ਸੰਮਤੀ ਜ਼ੋਨ ਦੇ ਪਿੰਡਾਂ ਸੌਾਢਾ, ਭਮਾਰਸੀ ਜ਼ੇਰ, ਭਮਾਰਸੀ ਬੁਲੰਦ, ਬੀੜ ਭਮਾਰਸੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ...

ਪੂਰੀ ਖ਼ਬਰ »

ਡਾ: ਬਲਜਿੰਦਰ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਲੜੀ ਤਹਿਤ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ...

ਪੂਰੀ ਖ਼ਬਰ »

ਆਨਲਾਈਨ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ 'ਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ

ਭੜੀ, 28 ਨਵੰਬਰ (ਭਰਪੂਰ ਸਿੰਘ ਹਵਾਰਾ)- ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਆਨਲਾਈਨ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਭੜੀ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਜ਼ਿਲ੍ਹਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਪਿੰਡ ਭਮਾਰਸੀ ਬੁਲੰਦ ਵਿਖੇ ਕੋਰੋਨਾ ਜਾਂਚ ਲਈ ਨਮੂਨੇ ਲਏ

ਜਖਵਾਲੀ, 28 ਨਵੰਬਰ (ਨਿਰਭੈ ਸਿੰਘ)- ਸਿਹਤ ਵਿਭਾਗ ਵਲੋਂ ਅੱਜ ਡਾ. ਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦੀ ਅਗਵਾਈ ਹੇਠ ਪਿੰਡ ਭਮਾਰਸੀ ਬੁਲੰਦ ਵਿਖੇ ਕੋਰੋਨਾ ਜਾਂਚ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ, ਆਂਗਣਵਾੜੀ ...

ਪੂਰੀ ਖ਼ਬਰ »

ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਖੇਤੀ ਧੰਦਾ ਉੱਜੜ ਗਿਆ ਤਾਂ ਹਰ ਵਰਗ ਪ੍ਰਭਾਵਿਤ ਹੋਵੇਗਾ- ਭੁੱਟਾ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)— ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਉਹ ਇਕ ਕਿਸਾਨ ਹੋਣ ਦੇ ਨਾਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਮੁੱਚੀ ਕਿਸਾਨ ਜਥੇਬੰਦੀਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੇ ਪਹਿਲੇ ਦਿਨ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆਂ ਨੇ ਲਵਾਈ ਹਾਜ਼ਰੀ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)- ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਨਵੇਂ 6 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਪੀੜਤਾਂ ਦੀ ਗਿਣਤੀ 2325 ਹੋ ਗਈ ਹੈ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX