ਤਾਜਾ ਖ਼ਬਰਾਂ


ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦੇ ਮਾਮਲੇ ਵਿਚ ਅਕਾਲ ਯੂਥ ਵਲੋਂ ਵਿਰਾਸਤੀ ਮਾਰਗ ਵਿਖੇ ਰੋਸ ਧਰਨਾ
. . .  1 day ago
ਅੰਮ੍ਰਿਤਸਰ 10 ਅਪ੍ਰੈਲ, (ਜਸਵੰਤ ਜੱਸ) - ਸੁਪਰੀਮ ਕਮੇਟੀ ਅਕਾਲ ਯੂਥ ਜੋ ਕਿ ਭਾਈ ਹਵਾਰਾ ਕਮੇਟੀ ਨਾਲ ਸੰਬੰਧਿਤ ਯੂਥ ਵਿੰਗ ਹੈ, ਵਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2021 : ਦਿੱਲੀ ਕੈਪਟੀਲਜ 14 ਓਵਰਾਂ ਮਗਰੋਂ 139/1 'ਤੇ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪਟੀਲਸ ਦੀ ਤੇਜ ਸ਼ੁਰੂਆਤ, 8 ਓਵਰਾਂ ਵਿਚ 75/0
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ...
ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਦੇ ਕਾਂਸਟੇਬਲ ਦੇ ਲੱਗੀ ਗੋਲੀ, ਹਾਲਤ ਗੰਭੀਰ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਆਪਣੀ ਹੀ ਸਰਕਾਰੀ ਪਿਸਤੌਲ ਨਾਲ ਅਚਾਨਕ ਗੋਲੀ ਚੱਲਣ ਨਾਲ ਜ਼ਖ਼ਮੀ ਹੋ ਗਿਆ...
ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ 'ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ - ਕੈਪਟਨ
. . .  1 day ago
ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ...
30 ਏਕੜ ਖੜ੍ਹੀ ਕਣਕ ਸੜ ਕੇ ਸੁਆਹ
. . .  1 day ago
ਕੁੱਪ ਕਲਾਂ (ਸੰਗਰੂਰ) , 10 ਅਪ੍ਰੈਲ ( ਮਨਜਿੰਦਰ ਸਿੰਘ ਸਰੌਦ ) - ਅੱਜ ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਭਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ...
ਸ੍ਰੀ ਮੁਕਤਸਰ ਸਾਹਿਬ ਵਿਖੇ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 306 ਮਾਮਲੇ ਆਏ ਸਾਹਮਣੇ, 5 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 10 ਅਪ੍ਰੈਲ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 306 ਰਿਕਾਰਡ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਰਿਕਾਰਡ 93 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 10 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਇਸ ਸਾਲ ਦੇ ਸਭ ਤੋਂ ਵੱਧ 93 ਕੋਰੋਨਾ ਪਾਜ਼ੀਟਿਵ...
ਤਾਰਾਂ ਦੀ ਸਪਾਰਕਿੰਗ ਨਾਲ ਦੋ ਏਕੜ ਕਣਕ ਸੜ ਕੇ ਸੁਆਹ
. . .  1 day ago
ਛੇਹਰਟਾ,10 ਅਪ੍ਰੈਲ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜੰਡਪੀਰ ਵਿਖੇ ਬਿਜਲੀ ਬੋਰਡ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਦੋ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ...
ਰਾਜਪੁਰਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ
. . .  1 day ago
ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ) - ਅਨਾਜ ਮੰਡੀ ਰਾਜਪੁਰਾ ਵਿਖੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ 'ਤੇ ਖੁਸ਼ੀ 'ਚ...
ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ ਅਰੋੜਾ ) - ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਕਾਂਗਰਸ ਦੇ ਸਾਬਕਾ ਵਿਧਾਇਕ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 95 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 95 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, 66 ਹੋਰ ਆਏ ਨਵੇਂ ਮਾਮਲੇ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਅਤੇ ਨਾਲ ਹੀ ਅੱਜ ਇਕੋ ਦਿਨ 66 ...
ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਲੁਧਿਆਣਾ,10 ਅਪ੍ਰੈਲ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ...
ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 10 ਦੀ ਮੌਤ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15094...
ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੈਪਟਨ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰ ਰਹੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 10 ਅਪ੍ਰੈਲ ( ਸੁਰਿੰਦਰਪਾਲ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਨੂੰ ਨਿਸ਼ਾਨੇ...
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਬੇਹੋਸ਼, ਹਾਲਤ ਨਾਜ਼ੁਕ
. . .  1 day ago
ਬਠਿੰਡਾ, 10 ਅਪ੍ਰੈਲ ( ਨਾਇਬ ਸਿੱਧੂ ) - ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਜਨ ਸੇਵਾ ਸਹਾਰਾ ਕਲੱਬ ...
ਕਣਕ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ ਵਲੋਂ ਹੁਸ਼ਿਆਰਪੁਰ 'ਚ ਮੁਕੰਮਲ ਹੜਤਾਲ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਸਬੰਧੀ ਕੀਤੇ ਐਲਾਨ ਦੇ ਬਾਵਜੂਦ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ ...
ਮਲੋਟ ’ਚ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਕਣਕ ਦੀ ਸਰਕਾਰੀ ਖ਼ਰੀਦ ਦਾ ਕੀਤਾ ਉਦਘਾਟਨ
. . .  1 day ago
ਮਲੋਟ, 10 ਅਪ੍ਰੈਲ (ਰਣਜੀਤ ਸਿੰਘ ਪਾਟਿਲ ) - ਨਵੀਂ ਦਾਣਾ ਮੰਡੀ ਮਲੋਟ ਵਿਖੇ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ...
ਲੁਧਿਆਣਾ ਦੇ ਵਿਚ ਆੜ੍ਹਤੀ ਐਸੋਸੀਏਸ਼ਨ ਅਤੇ ਮੁੱਖ ਮੰਤਰੀ ਪੰਜਾਬ ਦੀ ਚਲ ਰਹੀ ਬੈਠਕ ਹੋਈ ਸਮਾਪਤ
. . .  1 day ago
ਲੁਧਿਆਣਾ, 10 ਅਪ੍ਰੈਲ ( ਰੁਪੇਸ਼ ਕੁਮਾਰ ) - ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਹ ਰਾਜਪੁਰਾ ਤੋਂ ਕਣਕ ਦੀ ਬੋਲੀ ਲਵਾਉਣ ਲਈ ਜਾ ਰਹੇ...
ਜਨਮੇਜਾ ਸਿੰਘ ਸੇਖੋਂ ਹੋਣਗੇ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 
. . .  1 day ago
ਫਿਰੋਜ਼ਪੁਰ 10 ਅਪ੍ਰੈਲ (ਗੁਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ, ਅਤੇ ਇਸੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ...
ਅੱਗ ਲੱਗਣ ਨਾਲ 1 ਏਕੜ ਕਣਕ ਦੀ ਖੜੀ ਫ਼ਸਲ ਸੜ ਕੇ ਸੁਆਹ
. . .  1 day ago
ਬੁਢਲਾਡਾ, 10 ਅਪ੍ਰੈਲ (ਸਵਰਨ ਸਿੰਘ ਰਾਹੀ ) - ਸਥਾਨਕ ਸ਼ਹਿਰ ਦੇ ਬਾਹਰ ਕੁਲਾਣਾ ਰੋਡ ਦੇ ਖੇਤਾਂ 'ਚ ਅੱਗ ਲੱਗਣ 1 ਏਕੜ ਕਣਕ ਦੀ ਖੜੀ ਫ਼ਸਲ ਸੜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰਾਸ਼ਟਰੀ-ਅੰਤਰਰਾਸ਼ਟਰੀ

ਕਿਸਾਨਾਂ ਦੇ ਦਿੱਲੀ ਸੰਘਰਸ਼ ਦੀਆਂ ਤਸਵੀਰਾਂ।

ਪੈਨਸਿਲਵੇਨੀਆ ਦੀ ਫੈੱਡਰਲ ਅਦਾਲਤ ਨੇ ਟਰੰਪ ਦੇ ਚੋਣ ਮੁਕੱਦਮੇ ਨੂੰ ਕੀਤਾ ਰੱਦ

ਸਾਨ ਫਰਾਂਸਿਸਕੋ, 28 ਨਵੰਬਰ (ਐੱਸ.ਅਸ਼ੋਕ ਭੌਰਾ)- ਰਾਸ਼ਟਰਪਤੀ ਡੋਨਾਲਡ ਟਰੰਪ ਚੋਣਾਂ ਦੇ ਨਤੀਜਿਆਂ ਨੂੰ ਨਕਾਰਦਿਆਂ ਆਪਣੀ ਹਾਰ ਕਬੂਲਣ ਤੋਂ ਭੱਜ ਰਹੇ ਹਨ ਪਰ ਅਮਰੀਕਾ ਦਾ ਅਦਾਲਤੀ ਸਿਸਟਮ ਕਿਸੇ ਵੀ ਦਬਾਅ ਤੋਂ ਨਿਰਲੇਪ ਸਚਾਈ ਦੇ ਪੱਖ 'ਚ ਫੈਸਲੇ ਸੁਣਾ ਰਿਹਾ ਹੈ। ਹੁਣ ਟਰੰਪ ...

ਪੂਰੀ ਖ਼ਬਰ »

ਬੈਲਜੀਅਮ ਦੇ ਇਕ ਟੀ.ਵੀ. ਚੈਨਲ ਨੇ ਇਕ-ਓ-ਅੰਕਾਰ ਦਾ ਉਡਾਇਆ ਮਜ਼ਾਕ-ਸਿੱਖਾਂ 'ਚ ਰੋਸ

ਲੂਵਨ (ਬੈਲਜੀਅਮ), 28 ਨਵੰਬਰ (ਅਮਰਜੀਤ ਸਿੰਘ ਭੋਗਲ)- ਬੈਲਜੀਅਮ ਦੇ ਇਕ ਨੈਸ਼ਨਲ ਚੈਨਲ ਵੀ.ਟੀ.ਐਮ. ਵਲੋਂ ਬੀਤੇ ਦਿਨ ਇਕ-ਓ-ਅੰਕਾਰ ਦਾ ਮਜਾਕ ਉਡਾਇਆ ਅਤੇ ਡਾਂਸ ਕੀਤਾ, ਜਿਸ ਨਾਲ ਬੈਲਜੀਅਮ ਰਹਿੰਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂਦਰੇ ਗਏ ਅਤੇ ਇਸ ਸਬੰਧ 'ਚ ਸਾਰੀਆਂ ...

ਪੂਰੀ ਖ਼ਬਰ »

ਕੈਨੇਡਾ ਦੇ 4 ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ ਮਾਰਿਆ ਹਾਅ ਦਾ ਨਾਅਰਾ

ਐਬਟਸਫੋਰਡ, 28 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਚਾਰ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ। ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੁੱਖ ...

ਪੂਰੀ ਖ਼ਬਰ »

ਕਿਸਾਨਾਂ ਦੇ ਅੰਦੋਲਨ 'ਚ ਸਿਆਟਲ ਦੇ ਪ੍ਰਵਾਸੀ ਪੰਜਾਬੀ ਮੈਦਾਨ 'ਚ ਨਿੱਤਰੇ

ਸਿਆਟਲ, 28 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਕਿਸਾਨ ਕਾਲੇ ਕਾਨੂੰਨ ਵਾਪਸ ਲੈਣ ਲਈ ਅੰਦੋਲਨ ਕਰਦੇ ਹੋਏ ਸ਼ਾਂਤਮਈ ਢੰਗ ਨਾਲ ਬੈਰੀਅਰ ਤੋੜ ਕੇ ਸੜਕਾਂ ਪੁੱਟੀਆਂ ਪੂਰ ਕੇ ਦਿੱਲੀ ਪਹੁੰਚੇ ਹਨ, ਜਿਨ੍ਹਾਂ ਦੇ ਹੱਕ 'ਚ ਸਿਆਟਲ ਦਾ ਪੰਜਾਬੀ ਭਾਈਚਾਰਾ ਹਮਾਇਤ ਕਰਦਾ ਮੈਦਾਨ 'ਚ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਦਲ (ਬ) ਇਟਲੀ ਵਲੋਂ ਵਧਾਈਆਂ

ਵੀਨਸ (ਇਟਲੀ), 28 ਨਵੰਬਰ (ਹਰਦੀਪ ਸਿੰਘ ਕੰਗ)- ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਲਾਨੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੁਆਰਾ ਵਧਾਈ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੇ ...

ਪੂਰੀ ਖ਼ਬਰ »

ਆਕਸਫੋਰਡ ਦੀ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ 'ਤੇ ਯੂ.ਕੇ. ਦਾ ਝੰਡਾ ਛਾਪਣ ਦੀ ਚਰਚਾ

ਲੰਡਨ, 28 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਵਲੋਂ ਤਿਆਰ ਕੀਤੀ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ 'ਤੇ ਯੂ.ਕੇ. ਦਾ ਝੰਡਾ ਛਾਪਣ ਬਾਰੇ 10 ਡਾਊਨਿੰਗ ਸਟਰੀਟ ਦੇ ਯੂਨੀਅਨ ਯੂਨਿਟ ਵਲੋਂ ਪੁੱਛਿਆ ਗਿਆ ਹੈ। ਇਹ ਯੋਜਨਾ ਸਕਾਟਿਸ਼ ...

ਪੂਰੀ ਖ਼ਬਰ »

ਅਮਰੀਕਾ ਨੇ ਵੈਕਸੀਨ ਵੰਡਣ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ

* ਵੈਕਸੀਨ ਨੂੰ ਵੱਖ-ਵੱਖ ਥਾਈਂ ਪਹੁੰਚਾਉਣ ਲਈ ਚਾਰਟਰ ਉਡਾਣਾਂ ਚੱਲਣੀਆਂ ਸਾਨ ਫਰਾਂਸਿਸਕੋ, 28 ਨਵੰਬਰ (ਐੱਸ.ਅਸ਼ੋਕ ਭੌਰਾ)- ਕੋਰੋਨਾ ਵਾਇਰਸ ਨੇ ਦੁਨੀਆ ਭਰ 'ਚ ਆਪਣਾ ਕਹਿਰ ਵਰਤਾਇਆ ਹੋਇਆ ਹੈ, ਪਰ ਇਸ ਦੇ ਕਹਿਰ ਤੋਂ ਅਮਰੀਕਾ ਨੂੰ ਬਾਕੀ ਦੁਨੀਆ ਨਾਲੋਂ ਕੁਝ ਵੱਧ ਨੁਕਸਾਨ ...

ਪੂਰੀ ਖ਼ਬਰ »

ਗੁਰਿੰਦਰਪਾਲ ਸਿੰਘ ਸ਼ੇਖੇ ਇੰਡੀਅਨ ਓਵਰਸੀਜ਼ ਕਾਂਗਰਸ (ਯੂ.ਐਸ.ਏ) ਦੇ ਸਕੱਤਰ ਨਿਯੁਕਤ

ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- ਗੁਰਿੰਦਰਪਾਲ ਸਿੰਘ ਸ਼ੇਖੇ ਨੂੰ ਉਨ੍ਹਾਂ ਦੀਆਂ ਪਾਰਟੀ ਸਬੰਧੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਡਿਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕਮਲਾ ਹੈਰਿਸ ਨੇ ਨਰਸ ਨੂੰ ਫੋਨ ਕਰ ਕੇ ਕਿਹਾ 'ਧੰਨਵਾਦ'

ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- 'ਥੈਂਕਸ ਗਿਵਿੰਗ' ਦੌਰਾਨ ਇਕ ਦੋਸਤ ਵਲੋਂ ਦੋਸਤ ਨੂੰ ਫੋਨ ਕਰਨਾ ਇਕ ਆਮ ਗੱਲ ਹੈ ਪਰ ਜਦੋਂ ਸਰਕਾਰ ਦੇ ਉੱਚ ਪੱਧਰੀ ਗਲਿਆਰੇ 'ਚੋਂ ਅਚਾਨਕ ਇਕ ਆਮ ਮਨੁੱਖ ਨੂੰ 'ਥੈਂਕਸ ਗਿਵਿੰਗ ਫੋਨ' ਆਵੇ ਤਾਂ ਮਾਮਲਾ ਵਿਸ਼ੇਸ਼ ਬਣ ਜਾਂਦਾ ਹੈ। ...

ਪੂਰੀ ਖ਼ਬਰ »

ਭਾਰਤੀ ਸਿੰਘ ਦੀ 'ਦ ਕਪਿਲ ਸ਼ਰਮਾ ਸ਼ੋਅ' ਤੋਂ ਹੋਵੇਗੀ ਛੁੱਟੀ

ਮੁੰਬਈ, 28 ਨਵੰਬਰ (ਏਜੰਸੀ)- ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਚਰਚਾ 'ਚ ਬਣੀ ਹੋਈ ਹੈ। ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਡਰੱਗ ਮਾਮਲੇ ਨੂੰ ਲੈ ਕੇ ਮੁਸ਼ਕਿਲ 'ਚ ਫਸ ਗਏ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਦੇ ਬਾਅਦ ਸੋਸ਼ਲ ਮੀਡੀਆ 'ਤੇ ਲਾਗਾਤਾਰ ਲੋਕ ਭਾਰਤੀ ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਲਾਸ ਏਂਜਲਸ ਨੇ ਮੁੜ ਜਾਰੀ ਕੀਤੇ 'ਸਟੇਅ ਐਟ ਹੋਮ' ਦੇ ਆਦੇਸ਼

ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਕਈ ਰਾਜ ਤੇ ਕਾਊਂਟੀਆਂ ਲੋਕਾਂ ਦੇ ਘੁੰਮਣ ਫਿਰਨ ਬਾਰੇ ਮੁੜ ਸਖਤੀ ਵਰਤ ਰਹੀਆਂ ਹਨ। ਦੇਸ਼ ਦੀ ਸਭ ਤੋਂ ਵੱਧ ਆਬਾਦੀ ਵਾਲੀ ਕਾਊਂਟੀ ਲਾਸ ਏਂਜਲਸ ਨੇ ਨਵੇਂ ਸਿਰੇ ਤੋਂ 'ਸਟੇਅ ਐਟ ...

ਪੂਰੀ ਖ਼ਬਰ »

ਫਿਰ ਨਾਨਾ-ਨਾਨੀ ਬਣੇ ਧਰਮਿੰਦਰ ਤੇ ਹੇਮਾ ਮਾਲਿਨੀ

* ਅਹਾਨਾ ਦਿਓਲ ਨੇ ਦਿੱਤਾ ਜੁੜਵਾ ਬੱਚੀਆਂ ਨੂੰ ਜਨਮ ਮੁੰਬਈ, 28 ਨਵੰਬਰ (ਏਜੰਸੀ)-ਬਾਲੀਵੁੱਡ ਦੀ ਮਸ਼ਹੂਰ ਜੋੜੀ ਧਰਮਿੰਦਰ ਅਤੇ ਹੇਮਾ ਮਾਲਿਨੀ ਇਕ ਵਾਰ ਫਿਰ ਨਾਨਾ-ਨਾਨੀ ਬਣ ਗਏ ਹਨ। ਧਰਮਿੰਦਰ ਤੇ ਹੇਮਾ ਮਾਲਿਨੀ ਦੀ ਛੋਟੀ ਬੇਟੀ ਅਹਾਨਾ ਦਿਓਲ ਵੋਹਰਾ ਨੇ ਜੁੜਵਾ ਬੱਚੀਆਂ ...

ਪੂਰੀ ਖ਼ਬਰ »

ਐਡੀਲੇਡ ਪ੍ਰਿੰਸ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਤਿੰਨ ਦੀ ਮੌਤ-2 ਜ਼ਖ਼ਮੀ

ਐਡੀਲੇਡ, 28 ਨਵੰਬਰ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟਰੇਲੀਆ ਦੇ ਦੱਖਣ-ਪੂਰਬ 'ਚ ਪ੍ਰਿੰਸਜ਼ ਹਾਈਵੇ 'ਤੇ ਨੇੜੇ ਸੈਸਨੋਵਸਕੀ ਰੋਡ ਵਿਖੇ ਵਾਪਰੇ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਅਤੇ 2 ਲੋਕ ਗੰਭੀਰ ਜ਼ਖ਼ਮੀ ਹੋ ਗਏ । ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 12:30 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX