ਤਾਜਾ ਖ਼ਬਰਾਂ


ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦੇ ਮਾਮਲੇ ਵਿਚ ਅਕਾਲ ਯੂਥ ਵਲੋਂ ਵਿਰਾਸਤੀ ਮਾਰਗ ਵਿਖੇ ਰੋਸ ਧਰਨਾ
. . .  1 day ago
ਅੰਮ੍ਰਿਤਸਰ 10 ਅਪ੍ਰੈਲ, (ਜਸਵੰਤ ਜੱਸ) - ਸੁਪਰੀਮ ਕਮੇਟੀ ਅਕਾਲ ਯੂਥ ਜੋ ਕਿ ਭਾਈ ਹਵਾਰਾ ਕਮੇਟੀ ਨਾਲ ਸੰਬੰਧਿਤ ਯੂਥ ਵਿੰਗ ਹੈ, ਵਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2021 : ਦਿੱਲੀ ਕੈਪਟੀਲਜ 14 ਓਵਰਾਂ ਮਗਰੋਂ 139/1 'ਤੇ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪਟੀਲਸ ਦੀ ਤੇਜ ਸ਼ੁਰੂਆਤ, 8 ਓਵਰਾਂ ਵਿਚ 75/0
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ...
ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਦੇ ਕਾਂਸਟੇਬਲ ਦੇ ਲੱਗੀ ਗੋਲੀ, ਹਾਲਤ ਗੰਭੀਰ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਆਪਣੀ ਹੀ ਸਰਕਾਰੀ ਪਿਸਤੌਲ ਨਾਲ ਅਚਾਨਕ ਗੋਲੀ ਚੱਲਣ ਨਾਲ ਜ਼ਖ਼ਮੀ ਹੋ ਗਿਆ...
ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ 'ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ - ਕੈਪਟਨ
. . .  1 day ago
ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ...
30 ਏਕੜ ਖੜ੍ਹੀ ਕਣਕ ਸੜ ਕੇ ਸੁਆਹ
. . .  1 day ago
ਕੁੱਪ ਕਲਾਂ (ਸੰਗਰੂਰ) , 10 ਅਪ੍ਰੈਲ ( ਮਨਜਿੰਦਰ ਸਿੰਘ ਸਰੌਦ ) - ਅੱਜ ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਭਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ...
ਸ੍ਰੀ ਮੁਕਤਸਰ ਸਾਹਿਬ ਵਿਖੇ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 306 ਮਾਮਲੇ ਆਏ ਸਾਹਮਣੇ, 5 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 10 ਅਪ੍ਰੈਲ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 306 ਰਿਕਾਰਡ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਰਿਕਾਰਡ 93 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 10 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਇਸ ਸਾਲ ਦੇ ਸਭ ਤੋਂ ਵੱਧ 93 ਕੋਰੋਨਾ ਪਾਜ਼ੀਟਿਵ...
ਤਾਰਾਂ ਦੀ ਸਪਾਰਕਿੰਗ ਨਾਲ ਦੋ ਏਕੜ ਕਣਕ ਸੜ ਕੇ ਸੁਆਹ
. . .  1 day ago
ਛੇਹਰਟਾ,10 ਅਪ੍ਰੈਲ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜੰਡਪੀਰ ਵਿਖੇ ਬਿਜਲੀ ਬੋਰਡ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਦੋ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ...
ਰਾਜਪੁਰਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ
. . .  1 day ago
ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ) - ਅਨਾਜ ਮੰਡੀ ਰਾਜਪੁਰਾ ਵਿਖੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ 'ਤੇ ਖੁਸ਼ੀ 'ਚ...
ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ ਅਰੋੜਾ ) - ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਕਾਂਗਰਸ ਦੇ ਸਾਬਕਾ ਵਿਧਾਇਕ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 95 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 95 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, 66 ਹੋਰ ਆਏ ਨਵੇਂ ਮਾਮਲੇ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਅਤੇ ਨਾਲ ਹੀ ਅੱਜ ਇਕੋ ਦਿਨ 66 ...
ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਲੁਧਿਆਣਾ,10 ਅਪ੍ਰੈਲ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ...
ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 10 ਦੀ ਮੌਤ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15094...
ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੈਪਟਨ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰ ਰਹੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 10 ਅਪ੍ਰੈਲ ( ਸੁਰਿੰਦਰਪਾਲ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਨੂੰ ਨਿਸ਼ਾਨੇ...
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਬੇਹੋਸ਼, ਹਾਲਤ ਨਾਜ਼ੁਕ
. . .  1 day ago
ਬਠਿੰਡਾ, 10 ਅਪ੍ਰੈਲ ( ਨਾਇਬ ਸਿੱਧੂ ) - ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਜਨ ਸੇਵਾ ਸਹਾਰਾ ਕਲੱਬ ...
ਕਣਕ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ ਵਲੋਂ ਹੁਸ਼ਿਆਰਪੁਰ 'ਚ ਮੁਕੰਮਲ ਹੜਤਾਲ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਸਬੰਧੀ ਕੀਤੇ ਐਲਾਨ ਦੇ ਬਾਵਜੂਦ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ ...
ਮਲੋਟ ’ਚ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਕਣਕ ਦੀ ਸਰਕਾਰੀ ਖ਼ਰੀਦ ਦਾ ਕੀਤਾ ਉਦਘਾਟਨ
. . .  1 day ago
ਮਲੋਟ, 10 ਅਪ੍ਰੈਲ (ਰਣਜੀਤ ਸਿੰਘ ਪਾਟਿਲ ) - ਨਵੀਂ ਦਾਣਾ ਮੰਡੀ ਮਲੋਟ ਵਿਖੇ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ...
ਲੁਧਿਆਣਾ ਦੇ ਵਿਚ ਆੜ੍ਹਤੀ ਐਸੋਸੀਏਸ਼ਨ ਅਤੇ ਮੁੱਖ ਮੰਤਰੀ ਪੰਜਾਬ ਦੀ ਚਲ ਰਹੀ ਬੈਠਕ ਹੋਈ ਸਮਾਪਤ
. . .  1 day ago
ਲੁਧਿਆਣਾ, 10 ਅਪ੍ਰੈਲ ( ਰੁਪੇਸ਼ ਕੁਮਾਰ ) - ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਹ ਰਾਜਪੁਰਾ ਤੋਂ ਕਣਕ ਦੀ ਬੋਲੀ ਲਵਾਉਣ ਲਈ ਜਾ ਰਹੇ...
ਜਨਮੇਜਾ ਸਿੰਘ ਸੇਖੋਂ ਹੋਣਗੇ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 
. . .  1 day ago
ਫਿਰੋਜ਼ਪੁਰ 10 ਅਪ੍ਰੈਲ (ਗੁਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ, ਅਤੇ ਇਸੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ...
ਅੱਗ ਲੱਗਣ ਨਾਲ 1 ਏਕੜ ਕਣਕ ਦੀ ਖੜੀ ਫ਼ਸਲ ਸੜ ਕੇ ਸੁਆਹ
. . .  1 day ago
ਬੁਢਲਾਡਾ, 10 ਅਪ੍ਰੈਲ (ਸਵਰਨ ਸਿੰਘ ਰਾਹੀ ) - ਸਥਾਨਕ ਸ਼ਹਿਰ ਦੇ ਬਾਹਰ ਕੁਲਾਣਾ ਰੋਡ ਦੇ ਖੇਤਾਂ 'ਚ ਅੱਗ ਲੱਗਣ 1 ਏਕੜ ਕਣਕ ਦੀ ਖੜੀ ਫ਼ਸਲ ਸੜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਜਲੰਧਰ

ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਵੇਲੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਭਾਰੀ ਉਤਸ਼ਾਹ ਨਾਲ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ 'ਚ ਇਹ ਨਗਰ ਕੀਰਤਨ ਗੁ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਆਰੰਭ ਹੋ ਕੇ ਪੁਰਾਤਨ ਰੂਟ ਮਿਲਾਪ ਚੌਾਕ, ਫਗਵਾੜਾ ਗੇਟ, ਭਗਤ ਸਿੰਘ ਚੌਾਕ, ਅੱਡਾ ਹੁਸ਼ਿਆਰਪੁਰ, ਮਈ ਹੀਰਾਂ ਗੇਟ, ਪਟੇਲ ਚੌਾਕ, ਬਸਤੀ ਅੱਡਾ, ਜੋਤੀ ਚੌਾਕ, ਰੈਣਕ ਬਾਜ਼ਾਰ, ਨਯਾਂ ਬਾਜ਼ਾਰ, ਮਿਲਾਪ ਚੌਾਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ ¢ ਇਸ ਵਾਰ ਨਗਰ ਕੀਰਤਨ ਦੀ ਖ਼ਾਸੀਅਤ ਇਹ ਰਹੀ ਕਿ ਇਹ ਨਗਰ ਕੀਰਤਨ ਸਵੇਰੇ 6.30 ਵਜੇ ਆਰੰਭ ਹੋਇਆ ਅਤੇ ਤਕਰੀਬਨ ਪੁਰਾਤਨ ਰੂਟ ਤੋਂ ਚੱਲ ਕੇ ਗੁ ਦੀਵਾਨ ਅਸਥਾਨ ਵਿਖੇ ਸਵੇਰੇ 10.30 ਵਜੇ ਸਮਾਪਤ ਹੋਇਆ ¢ ਨਗਰ ਕੀਰਤਨ ਦੌਰਾਨ ਚਵਰ ਸਾਹਿਬ ਦੀ ਸੇਵਾ ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੋਹਲਾ ਵਲ਼ੋਂ ਨਿਭਾਈ ਗਈ¢ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਪ੍ਰਬੰਧਾਂ ਦੀ ਦੇਖ ਭਾਲ ਇਕਬਾਲ ਸਿੰਘ ਢੀਂਡਸਾ ਅਤੇ ਗੁਰਮੀਤ ਸਿੰਘ ਬਿੱਟੂ ਕਰ ਰਹੇ ਸਨ | ਵੱਡੀ ਗਿਣਤੀ ਸੰਗਤਾਂ ਗੁਰੂ ਜੱਸ ਗਾਇਣ ਕਰਦੀਆਂ ਹੋਈ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਮਨੋਰੰਜਨ ਕਾਲੀਆ, ਕੇ ਡੀ ਭੰਡਾਰੀ, ਜਥੇਦਾਰ ਕੁਲਵੰਤ ਸਿੰਘ ਮੰਨਣ (ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਪ੍ਰਧਾਨ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ), ਚੰਦਨ ਗਰੇਵਾਲ, ਜਥੇਦਾਰ ਜਗਜੀਤ ਸਿੰਘ ਗਾਬਾ, ਇੰਦਰਜੀਤ ਸਿੰਘ, ਅਮਰਜੀਤ ਸਿੰਘ ਬਰ੍ਹਮੀ, ਅਮਰਜੀਤ ਸਿੰਘ ਅਮਰੀ, ਭੁਪਿੰਦਰ ਸਿੰਘ ਖ਼ਾਲਸਾ, ਬਾਬਾ ਜਸਵਿੰਦਰ ਸਿੰਘ ਬਸ਼ੀਰ ਪੁਰਾ, ਸਰਬਜੀਤ ਸਿੰਘ ਆਦਰਸ਼ ਨਗਰ, ਚਰਨ ਸਿੰਘ ਮਕਸੂਦਾਂ, ਇਕਬਾਲ ਸਿੰਘ ਮਕਸੂਦਾਂ, ਜਸਬੀਰ ਸਿੰਘ ਦਕੋਹਾ, ਭਾਈ ਸ਼ਨਬੀਰ ਸਿੰਘ ਖ਼ਾਲਸਾ, ਹਰਜੋਤ ਸਿੰਘ ਲੱਕੀ, ਕੁਲਜੀਤ ਸਿੰਘ ਚਾਵਲਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਪਰਮਜੀਤ ਸਿੰਘ ਸੋਨੂੰ, ਗੁਰਮੇਲ ਸਿੰਘ, ਹਰਭਜਨ ਸਿੰਘ ਸੈਣੀ, ਅਮਰਜੀਤ ਸਿੰਘ ਕਿਸ਼ਨਪੁਰਾ, ਮਨਿੰਦਰਪਾਲ ਸਿੰਘ ਗੁੰਬਰ, ਰੌਬਿਨ ਸਾਪਲਾ, ਸੁਰਿੰਦਰ ਸਿੰਘ ਵਿਰਦੀ, ਇਕਬਾਲ ਢੀਂਡਸਾ, ਕੌਾਸਲਰ ਸ਼ੈਰੀ ਚੱਢਾ, ਕੰਵਲਜੀਤ ਸਿੰਘ ਟੋਨੀ, ਗੁਰਮੀਤ ਸਿੰਘ ਬਿੱਟੂ, ਬੱਲੂ ਬਹਿਲ, ਚਰਨਜੀਤ ਮਿੰਟਾ, ਗੁਰਜੀਤ ਸਿੰਘ ਪੋਪਲੀ, ਪਰਮਪ੍ਰੀਤ ਸਿੰਘ ਵਿਟੀ, ਵਿਪਨ ਹਸਤੀਰ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ, ਨਿਰਮਲ ਸਿੰਘ ਬੇਦੀ, ਰਣਜੀਤ ਸਿੰਘ, ਰਾਜਬੀਰ ਸ਼ੈਟੀ, ਅਮਰਜੀਤ ਸਿੰਘ ਮੰਗਾ, ਮਨਬੀਰ ਸਿੰਘ, ਸੁਖਮਿੰਦਰ ਸਿੰਘ ਰਾਜਪਾਲ, ਪ੍ਰਦੀਪ ਸਿੰਘ, ਪਰਵਿੰਦਰ ਠੁਕਰਾਲ, ਹੀਰਾ ਸਿੰਘ, ਬਾਵਾ ਗਾਬਾ, ਰਾਹੁਲ ਜੁਨੇਜਾ, ਜਸਕੀਰਤ ਸਿੰਘ ਜੱਸੀ, ਨਿਤੀਸ਼ ਮਹਿਤਾ, ਦਿਨੇਸ਼ ਖੰਨਾ, ਸੁਖਬੀਰ ਸਿੰਘ, ਪ੍ਰਭਜੋਤ ਸਿੰਘ, ਮਨ ਕੀਰਤ ਸਿੰਘ, ਹਰਜੋਤ ਲੁਬਾਣਾ, ਗੁਰਪ੍ਰੀਤ ਸਿੰਘ ਗੋਪੀ, ਗਗਨ ਨਾਗੀ, ਸ਼ੈਰੀ ਨਾਗੀ, ਜਸਵਿੰਦਰ ਸਿੰਘ, ਹਰਸਿਮਰਨ ਸਿੰਘ, ਸਿਮਰ ਸਨੀ, ਡਿਪਟੀ ਬਹਿਲ, ਮੁਕੇਸ਼ ਖੰਨਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਇਆ |

ਬੀ. ਐਸ. ਐਫ. ਚੌਕ ਤੋਂ ਅਜੀਤ ਚੌਕ ਤੱਕ ਨਿਗਮ, ਟ੍ਰੈਫਿਕ ਪੁਲਿਸ ਨੇ ਹਟਾਏ ਕਬਜ਼ੇ

ਜਲੰਧਰ, 28 ਨਵੰਬਰ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਦੀ ਹਦਾਇਤ ਤੋਂ ਬਾਅਦ ਨਗਰ ਨਿਗਮ ਅਤੇ ਟਰੈਫ਼ਿਕ ਪੁਲਿਸ ਦੀ ਸਾਂਝੀ ਟੀਮਾਂ ਨੇ ਕਾਰਵਾਈ ਕਰਦੇ ਹੋਏ ਬੀ. ਐੱਸ. ਐਫ. ਚੌਕ ਤੋਂ ਲੈ ਕੇ ਅਜੀਤ ਚੌਕ ਦੇ ਲਾਗੇ ਤੱਕ ਸਾਰੇ ਕਬਜ਼ੇ ਹਟਾ ਦਿੱਤੇ ਹਨ ਤੇ ਨਿਗਮ ...

ਪੂਰੀ ਖ਼ਬਰ »

ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਕੀਤਾ ਹਮਲਾ, 6 ਮੁਲਜ਼ਮ ਗਿ੍ਫ਼ਤਾਰ

ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) - ਬੱਸ ਅੱਡੇ ਨੇੜੇ ਬੀਤੀ ਰਾਤ ਕੁਝ ਵਿਅਕਤੀਆਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ, 98 ਨਵੇਂ ਮਾਮਲੇ ਮਿਲੇ

ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) -ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 561 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 98 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17726 ਹੋ ਗਈ ਹੈ | ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 28 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ (ਏ ਡੀ ਐਮ) ਜਸਬੀਰ ਸਿੰਘ ਨੇ ਸ਼ਨੀਵਾਰ ਨੂੰ ਜਲੰਧਰ ਦਿਹਾਤੀ ਦੇ ਅਧਿਕਾਰ ਖੇਤਰ 'ਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ¢ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ...

ਪੂਰੀ ਖ਼ਬਰ »

ਅਣਪਛਾਤੀ ਗੱਡੀ ਨਾਲ ਟਕਰਾ ਕੇ ਔਰਤ ਦੀ ਮੌਤ

ਜਲਧੰਰ ਛਾਉਣੀ, 28 ਨਵੰਬਰ (ਖਰਬੰਦਾ)-ਅੱਜ ਦੁਪਿਹਰ ਸਮੇਂ ਜਲੰਧਰ ਫਗਵਾੜਾ ਮੁੱਖ ਮਾਰਗ 'ਤੇ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਜਾ ਰਹੀ ਇਕ ਔਰਤ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ, ਇਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਪਵਨ ਟੀਨੂੰ ਨੂੰ ਮਿਲੇ ਪੱਛਮੀ ਹਲਕੇ ਦੇ ਅਕਾਲੀ ਆਗੂ

ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਟੀਨੂੰ ਨਾਲ ਵਿਧਾਨ ਸਭਾ ਹਲਕਾ ਜਲੰਧਰ ਪੱਛਮੀਂ ਦੇ ਅਕਾਲੀ ਆਗੂਆਂ ਵਲੋਂ ਅੱਜ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਸਾਬਕਾ ਡਿਪਟੀ ਮੇਅਰ ਪ੍ਰਵੇਸ਼ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਬਾਰੇ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ) -ਸੰਤ ਮਹਿੰਦਰ ਪਾਲ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਆਪਣੇ ਸਮਰਥੱਕਾਂ ਦੇ ਨਾਲ ਮਿਲ ਕੇ ਪੁਲਿਸ ਕਮਿਸ਼ਨਰ ਦਫ਼ਤਰ 'ਚ ਡੀ.ਸੀ.ਪੀ. ਬਲਕਾਰ ਸਿੰਘ ਨੂੰ ...

ਪੂਰੀ ਖ਼ਬਰ »

ਟਾਂਡਾ ਫਾਟਕ 'ਤੇ ਟਰੇਨ ਥੱਲੇ ਆਉਣ ਨਾਲ ਵਿਅਕਤੀ ਦੀ ਮੌਤ

ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਦੇ ਟਾਂਡਾ ਫਾਟਕ 'ਤੇ ਦੇਰ ਰਾਤ ਇਕ ਵਿਅਕਤੀ ਦੀ ਟਰੇਨ ਥੱਲੇ ਆਉਣ ਨਾਲ ਮੌਤ ਹੋ ਗਈ¢ ਖਬਰ ਲਿਖੇ ਜਾਣ ਤੱਕ ਮਿ੍ਤਕ ਦੀ ਪਹਿਚਾਣ ਨਹੀਂ ਸੀ ਹੋ ਸਕੀ ¢ ਸੂਚਨਾ ਮਿਲਦੇ ਹੀ ਥਾਣਾ ਜੀ.ਆਰ.ਪੀ ਦੇ ਐੱਸ.ਆਈ ਮਝੈਲ ਰਾਮ ਮੌਕੇ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਜਲਧੰਰ ਛਾਉਣੀ, 28 ਨਵੰਬਰ (ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਇਕ ਵਿਅਕਤੀ ਨੂੰ ਚਾਰ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਛਾਉਣੀ ਦੇ ...

ਪੂਰੀ ਖ਼ਬਰ »

---ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ (ਜੀਪੀਐਲ)-- ਓਕਸੀ ਟਾਈਗਰ ਨੇ ਬੈਟਲ ਹਾਕਸ ਨੂੰ ਹਰਾ ਕੇ ਕੀਤਾ ਜੇਤੂ ਖ਼ਿਤਾਬ 'ਤੇ ਕਬਜ਼ਾ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਵਿਖੇ ਕਰਵਾਏ ਜਾ ਰਹੇ ਵ੍ਹਾਈਟ ਸਟੋਨ ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ (ਜੀਪੀਐਲ) ਦੇ ਅੱਜ ਹੋਏ ਬਹੁਤ ਹੀ ਰੋਮਾਂਚਕ ਅਤੇ ਫਸਵੇਂ ਫਾਈਨਲ ਮੁਕਾਬਲੇ 'ਚ ਓਕਸੀ ਟਾਈਗਰ ਦੀ ਟੀਮ ਨੇ ਬੈਟਲ ਹਾਕਸ ਨੂੰ 2 ਵਿਕਟਾਂ ਨਾਲ ਹਰਾ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜੀ ਗੱਡੀ ਨਾਲ ਟਕਰਾਈ ਐਕਟਿਵਾ -ਇਕ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ

ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ ਉਪਰ ਪਿੰਡ ਨਿੱਜਰਾਂ ਦੇ ਨਜ਼ਦੀਕ ਸ਼ਨਿਚਰਵਾਰ ਨੂੰ ਸੜਕ ਕਿਨਾਰੇ ਖੜ੍ਹੀ ਗੱਡੀ ਨਾਲ ਐਕਟੀਵਾ ਦੀ ਭਿਆਨਕ ਟੱਕਰ ਹੋ ਜਾਣ ਨਾਲ ਐਕਟਿਵਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ¢ ...

ਪੂਰੀ ਖ਼ਬਰ »

ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਨੇ ਸਾੜਿਆ ਖੱਟਰ ਦਾ ਪੁਤਲਾ

ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੌਰਾਨ ਹਰਿਆਣਾ ਅਤੇ ਦਿੱਲੀ ਪੁਲੀਸ ਵਲੋਂ ਕਿਸਾਨਾਂ ਅਤੇ ਹੋਰ ਜਮਹੂਰੀਅਤ ਅਮਨ ਪਸੰਦ ਪੰਜਾਬੀਆਂ 'ਤੇ ਕੀਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕੈਲੰੰਡਰ ਨਾ ਲਾਗੂ ਕਰਕੇ ਜੀ. ਐਨ. ਡੀ. ਯੂ. ਵਸੂਲ ਰਹੀ ਹੈ ਭਾਰੀ ਜੁਰਮਾਨੇ

ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)-ਕੋਵਿਡ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੇਰ ਨਾਲ ਹੋਣ ਕਰਕੇ ਤੇ ਨਤੀਜੇ ਵੀ ਦੇਰ ਨਾਲ ਆਉਣ ਕਰਕੇ ਜਾਂ ਅਜੇ ਤੱਕ ਕਈ ਕੋਰਸਾਂ ਦੇ ਨਤੀਜੇ ਨਾਂ ਆਉਣ ਕਾਰਨ ਯੂਨੀਵਰਸਿਟੀਆਂ ਨੇ ਦਾਖ਼ਲੇ ਬੰਦ ਕਰ ਦਿੱਤੇ ਹਨ | ਪੰਜਾਬ ...

ਪੂਰੀ ਖ਼ਬਰ »

ਵਜ਼ੀਫਾ ਘੁਟਾਲੇ ਨੂੰ ਲੈ ਕੇ ਭੁੱਖ ਹੜਤਾਲ ਤੀਜੇ ਦਿਨ 'ਚ ਦਾਖ਼ਲ

ਜਲੰਧਰ, 28 ਨਵੰਬਰ (ਸ਼ਿਵ)-ਡਾ. ਅੰਬੇਡਕਰ ਵਿਚਾਰ ਮੰਚ ਦੇ ਅਹੁਦੇਦਾਰਾਂ ਨੇ ਪੰਜਾਬ ਵਿਚ ਹੋਏ ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਡਾ. ਅੰਬੇਡਕਰ ਚੌਾਕ ਵਿਚ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਤੀਸਰੇ ਦਿਨ ਵਿਚ ...

ਪੂਰੀ ਖ਼ਬਰ »

ਵਿਧਾਇਕ ਹੈਨਰੀ ਵਲੋਂ ਕਰੋੜਾਂ ਦੇ ਵਿਕਾਸ ਕੰਮ ਉੱਤਰੀ ਹਲਕੇ ਦੇ ਲੋਕਾਂ ਨੂੰ ਸਮਰਪਿਤ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ-80 'ਚ ਪੈਂਦੇ ਗੁਰੂ ਰਵਿਦਾਸ ਨਗਰ ਦੀਆਂ ਸੜਕਾਂ ਦਾ ਉਦਘਾਟਨ ਹਲਕਾ ਵਿਧਾਇਕ ਬਾਵਾ ਹੈਨਰੀ ਵਲੋਂ ਕੀਤਾ ਗਿਆ | ਇਸ ਮੌਕੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਹਾਕੀ ਲੀਗ ਗੋਬਿੰਦ ਸਪੋਰਟਸ ਅਕੈਡਮੀ ਦਾ ਸ਼ਲਾਘਾਯੋਗ ਉਪਰਾਲਾ-ਜਤਿਨ ਮਹਾਜਨ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵਲੋਂ ਐਨ. ਆਰ. ਆਈ. ਵੀਰਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 6ਵੀਂ ਅਲਫਾ ਹਾਕੀ ਕੁੱਕੜ ਪਿੰਡ ਲੀਗ ਦਾ ਉਦਘਾਟਨ ਪਿਛਲੇ ਦਿਨੀਂ ਮੁੱਖ ਮਹਿਮਾਨ ਅਲਫਾ ਹਾਕੀ ਦੇ ਡਾਇਰੈਕਟਰ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਨ ਖ਼ਿਲਾਫ਼ ਮਿਸ਼ਨ 6213 ਪੰਜਾਬ ਨੇ ਕੀਤਾ ਜਾਗਰੂਕ

ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)-ਆਵਾਜ਼ ਪ੍ਰਦੂਸ਼ਣ ਖ਼ਿਲਾਫ਼ ਮਿਸ਼ਨ 6213 ਪੰਜਾਬ ਦੇ ਪ੍ਰਧਾਨ ਪ੍ਰੋ. ਐਮ. ਪੀ. ਸਿੰਘ ਨੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਗੈਰ ਕਾਨੂੰਨੀ ਸਪੀਕਰ, ਡੀ. ਜੇ. ਤੇ ਪ੍ਰੈਸ਼ਰ ...

ਪੂਰੀ ਖ਼ਬਰ »

ਮਲਵਿੰਦਰ ਲੱਕੀ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 2 ਨੂੰ

ਜਲੰਧਰ, 28 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਗਰ ਨਿਗਮ 'ਚ ਜਾ ਕੇ ਐਸ.ਟੀ.ਪੀ ਪਰਮਪਾਲ ਸਿੰਘ ਨਾਲ ਉਲਝਣ ਦੇ ਮਾਮਲੇ 'ਚ ਕਾਂਗਰਸੀ ਆਗੂ ਮਲਵਿੰਦਰ ਲੱਕੀ ਵਲੋਂ ਲਗਾਈ ਗਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਲਈ 2 ...

ਪੂਰੀ ਖ਼ਬਰ »

ਰਾਏਪੁਰ ਵਲੋਂ ਦੋ ਕਿਸਾਨ ਜਥੇਬੰਦੀਆਂ ਨੂੰ ਇਕ ਲੱਖ ਰੁਪਏ ਦਾ ਯੋਗਦਾਨ

ਜਲੰਧਰ/ਜੰਡਿਆਲਾ ਮੰਜਕੀ, 28 ਨਵੰਬਰ (ਜਸਪਾਲ ਸਿੰਘ/ਸੁਰਜੀਤ ਸਿੰਘ ਜੰਡਿਆਲਾ)-ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦੀ ਮਾਈਕ ਮਦਦ ਕਰਦੇ ਹੋਏ ਦੁਆਬੇ ਦੇ ਉੱਘੇ ਢੇਸੀ ਪਰਿਵਾਰ ਦੀ ਤਰਫੋਂ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਪਰਮਪਾਲ ਸਿੰਘ ਐਸ. ਟੀ. ਪੀ. ਬਣੇ

ਜਲੰਧਰ, 28 ਨਵੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਨੇ ਮਿਊਾਸਪਲ ਟਾਊਨ ਪਲੈਨਰ ਪਰਮਪਾਲ ਸਿੰਘ ਨੂੰ ਤਰੱਕੀ ਦਿੰਦੇ ਹੋਏ ਸੀਨੀਅਰ ਟਾਊਨ ਪਲੈਨਰ ਬਣਾ ਦਿੱਤਾ ਹੈ | ਪਰਮਪਾਲ ਸਿੰਘ 8 ਸਾਲ ਦੇ ਕਰੀਬ ਐਮ.ਟੀ.ਪੀ. ਰਹੇ ਹਨ ਤੇ ਉਹ ਅੰਮਿ੍ਤਸਰ, ਲੁਧਿਆਣਾ, ਜਲੰਧਰ ਵਿਚ ਤਾਇਨਾਤ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜੌਹਲਾਂ 'ਚ ਕੀਤੀ ਮੀਟਿੰਗ

ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਗੁਰਦੁਆਰਾ ਸੰਤ ਸਾਗਰ ਚਾਹਵਾਲਾ ਪਿੰਡ ਜੌਹਲ ਵਿਖੇ ਰਾਮਾ ਮੰਡੀ ਨਾਲ ਸਬੰਧਤ ਇਲਾਕੇ ਦੇ ਗੁਰਦੁਆਰਿਆਂ ਦੇ ਮੁੱਖ ਸੇਵਾਦਾਰਾਂ, ਕੌਾਸਲਰਾਂ, ਗੁ. ਕਮੇਟੀਆਂ ਅਤੇ ਕੀਰਤਨ ਦਰਬਾਰ ਸੁਸਾਇਟੀਆਂ ਦੀ ਪ੍ਰਭਾਵਸ਼ਾਲੀ ਮੀਟਿੰਗ ਸੰਤ ...

ਪੂਰੀ ਖ਼ਬਰ »

ਛਾਉਣੀ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਨਾਮਦੇਵ ਦਾ 750ਵਾਂ ਜਨਮ ਦਿਹਾੜਾ

ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਉਤਸਵ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਵਲੋਂ ...

ਪੂਰੀ ਖ਼ਬਰ »

ਛਾਉਣੀ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਨਾਮਦੇਵ ਦਾ 750ਵਾਂ ਜਨਮ ਦਿਹਾੜਾ

ਜਲੰਧਰ ਛਾਉਣੀ, 28 ਨਵੰਬਰ (ਪਵਨ ਖਰਬੰਦਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਉਤਸਵ ਦੇ ਸਬੰਧ 'ਚ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX