ਬਹਿਰਾਮ, 29 ਨਵੰਬਰ (ਨਛੱਤਰ ਸਿੰਘ ਬਹਿਰਾਮ)-ਫਗਵਾੜਾ-ਰੋਪੜ ਮੁੱਖ ਮਾਰਗ ਮਾਹਿਲਪੁਰ ਚੌਾਕ ਬਹਿਰਾਮ ਵਿਖੇ ਦੋ ਗੱਡੀਆਂ ਦੀ ਆਪਸ 'ਚ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਜਾ ਕੇ ਇੱਕਤਰ ਕੀਤੀ ਜਾਣਕਾਰੀ ਅਨੁਸਾਰ ਕਰਨੈਲ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਅਮਰਜੀਤ ਕਲੋਨੀ ਲੁਧਿਆਣਾ ਜੋ ਮਾਹਿਲਪੁਰ ਵਿਖੇ ਕਿਸੇ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਆਪਣੀ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ | ਉਧਰ ਬੰਗਾ ਸਾਇਡ ਤੋਂ ਇਕ ਬਲੈਰੋ ਗੱਡੀ ਪੀ. ਬੀ 07 ਬੀ. ਪੀ 2182 ਜਿਸ ਵਿਚ ਸਾਬਕਾ ਵਿਧਾਇਕ ਗੜ੍ਹਸ਼ੰਕਰ ਸ਼ਿੰਗਾਰਾ ਰਾਮ ਸਹੂੰਗੜਾ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਸਵਾਰ ਹੋ ਕੇ ਜਲੰਧਰ ਜਾ ਰਹੇ ਸਨ | ਚੌਾਕ ਵਿਚ ਪਹੰੁਚਦਿਆਂ ਹੀ ਹਾਦਸਾ ਵਾਪਰ ਗਿਆ | ਹਾਦਸੇ ਦੌਰਾਨ ਸਾਬਕਾ ਵਿਧਾਇਕ ਜਖ਼ਮੀ ਹੋ ਗਿਆ ਜਿਸ ਨੂੰ ਨਜ਼ਦੀਕੀ ਹਸਪਤਾਲ ਢਾਹਾਂ ਵਿਖੇ ਦਾਖ਼ਲ ਕਰਵਾਇਆ ਜੋ ਖ਼ਤਰੇ ਤੋਂ ਬਾਹਰ ਹੈ |
ਘੁੰਮਣਾਂ, 29 ਨਵੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 30 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ...
ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 14 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 7, ਬਲਾਕ ਰਾਹੋਂ 'ਚ 1, ਬਲਾਕ ਸੱੁਜੋਂ 'ਚ 1, ...
ਔੜ/ਝਿੰਗੜਾਂ, 29 ਨਵੰਬਰ (ਕੁਲਦੀਪ ਸਿੰਘ ਝਿੰਗੜ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਇਕਾਈ ਮੁਕੰਦਪੁਰ ਦੀ ਮਹੀਨਾਵਾਰ ਹੋਣ ਵਾਲੀ ਪਹਿਲੀ ਦਸੰਬਰ ਦੀ ਮੀਟਿੰਗ ਮੁਲਤਵੀ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰਧਾਨ ਵਿਜੈ ਕੁਮਾਰ ਗੁਰੂ, ਸਕੱਤਰ ਗੁਰਪ੍ਰੀਤ ...
ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਿਟੀ ਬੰਗਾ ਪੁਲਿਸ ਨੇ 17 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਔਰਤ ਤੇ ਇਕ ਨੌਜਵਾਨ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ | ਏ. ਐਸ. ਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ ਸਟਾਫ 'ਚ ਤਾਇਨਾਤ ਏ. ਐਸ. ਆਈ ਸੁਰਿੰਦਰ ਸਿੰਘ ਪੁਲਿਸ ...
ਬੰਗਾ, 29 ਨਵੰਬਰ (ਨੂਰਪੁਰ)-ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਵਿਖੇ ਸੁਮਨ ਯਾਦਗਾਰੀ ਮੁਫ਼ਤ ਬਲੱਡ ਕਿਡਨੀ ਜਾਂਚ ਕੈਂਪ 2 ਦਸੰਬਰ ਦਿਨ ਬੁੱਧਵਾਰ ਨੂੰ ਲਗਾਇਆ ਜਾ ਰਿਹਾ ਹੈ | ਜਿਸ 'ਚ ਯੂਰਿਕ ਐਸਿਡ, ਬਲੱਡ ਯੂਰੀਆ ਆਦਿ ਦੀ ਮੁਫ਼ਤ ਜਾਂਚ ਕੀਤੀ ...
ਬੰਗਾ, 29 ਨਵੰਬਰ (ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਭੂਤਾਂ ਦੇ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਐਨ. ਆਰ. ਆਈ ਸੱਜਣਾਂ ਵਲੋਂ ਸਕੂਲ ਬੈਗ ਤੇ ਸਾਰੀਆਂ ਜਮਾਤਾਂ ਦੇ ਨਾਨ. ਐਸ. ਸੀ ਲੜਕਿਆਂ ਨੂੰ ਵਰਦੀਆਂ ਵੰਡੀਆਂ ਗਈ | ਐਨ. ਆਰ. ...
ਸੜੋਆ, 29 ਨਵੰਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਾਰਮਿਕ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਅੱਜ ਕਰਵਾਏ ਜਾ ਰਹੇ ਹਨ | ਇਹ ...
ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਸੂਰੀ ਹਸਪਤਾਲ 'ਤੇ ਬੀਤੇ ਕੱਲ੍ਹ ਸਿਹਤ ਵਿਭਾਗ ਵਲੋਂ ਕੀਤੇ ਸਟਿੰਗ ਅਪਰੇਸ਼ਨ ਤੋਂ ਬਾਅਦ ਸਥਾਨਕ ਪੁਲਿਸ ਵਲੋਂ ਹਸਪਤਾਲ ਦੇ ਮਾਲਕ ਡਾ: ਉਜਾਗਰ ਸਿੰਘ ਸੂਰੀ ਤੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ...
ਉਸਮਾਨਪੁਰ, 29 ਨਵੰਬਰ (ਮਝੂਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪਿੰਡ ਜਲਵਾਹਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗ੍ਰਾਮ ਪੰਚਾਇਤ ਤੇ ਉੱਘੇ ਸਮਾਜ ਸੇਵਕ ਸਤਨਾਮ ਸਿੰਘ ...
ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਲੋਹਟਾਂ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਹਰਿਆ ਭਰਿਆ ਤੇ ਸਾਫ਼ ਸੁਥਰਾ ...
ਮੱਲਪੁਰ ਅੜਕਾਂ, 29 ਨਵੰਬਰ (ਮਨਜੀਤ ਸਿੰਘ ਜੱਬੋਵਾਲ)- ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਮਨਰੇਗਾ ਸਕੀਮ ਦੇ ਸਹਿਯੋਗ ਨਾਲ ਮੀਂਹ ਦੇ ਪਾਣੀ ਨੂੰ ਧਰਤੀ ਵਿਚ ਰਿਸਾਓ ਕਰਨ ਸਬੰਧੀ ਪਲਾਂਟ ਲਗਾਇਆ | ਜਿਸ ਸਬੰਧੀ ਰਣਜੀਤ ਸਿੰਘ ਚਾਹਲ ਸਰਪੰਚ ...
ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਅਤੇ ਗ੍ਰਾਮ ਪੰਚਾਇਤ ਸਰਹਾਲ ਕਾਜੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਕੁਲਜੀਤ ਸਿੰਘ ਸਰਹਾਲ ਵਾਈਸ ...
ਰਮਨ ਭਾਟੀਆ 99159-87564 ਪੋਜੇਵਾਲ ਸਰਾਂ-ਪਿੰਡ ਚੰਦਿਆਣੀ ਕਲਾਂ (ਨੰਨੂਵਾਲ) ਜਿਸ ਨੰੂ ਭੂਰੀਵਾਲੇ ਸੰਪਰਦਾਇ ਦੇ ਸੇਵਾਦਾਰਾਂ ਦਾ ਪਿੰਡ ਕਿਹਾ ਜਾਂਦਾ ਹੈ, ਇਹ ਪਿੰਡ ਹਲਕਾ ਬਲਾਚੌਰ ਦਾ ਸਭ ਤੋ ਵੱਧ ਜ਼ਮੀਨੀ ਰਕਬੇ ਵਾਲਾ ਹੈ ਤੇ ਇੱਥੋਂ ਦੇ ਲੋਕ ਆਪਣੇ ਪਿੰਡ 'ਚ ਭਾਈਚਾਰਕ ...
ਨਵਾਂਸ਼ਹਿਰ, 29 ਨਵੰਬਰ (ਗੁਰਬਖ਼ਸ ਸਿੰਘ ਮਹੇ)-ਵਿਸ਼ਵ ਏਡਜ਼ ਦਿਵਸ ਮੌਕੇ 1 ਦਸੰਬਰ ਦਿਨ ਮੰਗਲਵਾਰ ਨੂੰ ਬੀ.ਡੀ.ਸੀ ਬਲੱਡ ਬੈਂਕ ਨਵਾਂਸ਼ਹਿਰ ਵਿਖੇ ਇਸ ਦਿਨ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਬੀ.ਡੀ.ਸੀ ਬਲੱਡ ਬੈਂਕ ਦੇ ਪ੍ਰਧਾਨ ਪੀ.ਆਰ.ਕਾਲੀਆ ਨੇ 18 ਸਾਲ ਤੋਂ ਲੈ ਕੇ 65 ...
ਮੁਕੰਦਪੁਰ, 29 ਨਵੰਬਰ (ਦੇਸ ਰਾਜ ਬੰਗਾ)-ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਦੇ ਸੂਬਾ ਪ੍ਰਧਾਨ ਸਾਈਾ ਪੱਪਲ ਸ਼ਾਹ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦਾ ਜੀਜਾ ਬੂਟਾ ਰਾਮ ਬੰਗਾ ਪਿੰਡ ਖਾਨਪੁਰ ਲੰਮੀ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਇਸ ਮੌਕੇ ਸੰਤ ...
ਜਾਡਲਾ, 29 ਨਵੰਬਰ (ਬੱਲੀ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਦੌਲਤਪੁਰ, ਨੌਜਵਾਨ ਸਭਾ, ਸ਼ਹੀਦ ਕੈਪਟਨ ਮਹਿਤਾ ਸਿੰਘ ਮੈਮੋਰੀਅਲ ਸੇਵਾ ਸੁਸਾਇਟੀ ਦੌਲਤਪੁਰ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...
ਮੁਕੰਦਪੁਰ, 29 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸਾਬਕਾ ਸਰਪੰਚ ਨਿਰਮਲਾ ਦੇਵੀ ਭਨੋਟ (82) ਜੋ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ | ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ | ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਪ੍ਰਦੀਪ ਭਨੋਟ ਵਲੋਂ ਦਿੱਤੀ ਗਈ | ਸਾਬਕਾ ...
ਔੜ/ਝਿੰਗੜਾਂ, 29 ਨਵੰਬਰ (ਕੁਲਦੀਪ ਸਿੰਘ ਝਿੰਗੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਣਾ ਕੇ ਸਿੱਖ ਕੌਮ ਨੇ ਵੱਡਾ ਮਾਣ ਬਖ਼ਸ਼ਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇ ...
ਰਾਹੋਂ, 29 ਨਵੰਬਰ (ਬਲਬੀਰ ਸਿੰਘ ਰੂਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਤੋਂ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ 'ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੇ ਨਾਲ ਆਰੰਭ ...
ਹਰਿਆਣਾ, 29 ਨਵੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਆਈ ਅਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ 'ਚ ...
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਲੜਕੀ ਦੇ ਨਾਲ ਕੁੱਟਮਾਰ ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਨੂੰ ਨਾਮਜ਼ਦ ਕਰਕੇ 8 ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਖੋਵਾਲ ਦੀ ਵਾਸੀ ...
ਚੌਲਾਂਗ, 29 ਨਵੰਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 56ਵੇਂ ਦਿਨ ਵੀ ਜਾਰੀ ਰਿਹਾ | ਦੁਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਪਿ੍ਤਪਾਲ ਸਿੰਘ ਹੁਸੈਨਪੁਰ, ਬਲਵੀਰ ਸਿੰਘ ਸੋਹੀਆਂ ਦੀ ਅਗਵਾਈ 'ਚ ਕੇਂਦਰ ਦੀ ...
ਗੜ੍ਹਸ਼ੰਕਰ, 29 ਨਵੰਬਰ (ਧਾਲੀਵਾਲ)-ਬਗਵਾਈਾ ਵਿਖੇ ਲੰਘੀ ਰਾਤ ਹਵੇਲੀ 'ਚ ਖੜ੍ਹੇ ਟਰੈਕਟਰ 'ਚੋਂ ਕੀਮਤੀ ਸਮਾਨ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਗਗਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਗਵਾਈਾ ਨੇ ਦੱਸਿਆ ਕਿ ਲੰਘੀ ਰਾਤ ਹਵੇਲੀ ਵਿਚ ਮੇਰੇ ਦਾਦਾ ਹਰਭਜਨ ਸਿੰਘ ...
ਗੜ੍ਹਸ਼ੰਕਰ, 29 ਨਵੰਬਰ (ਧਾਲੀਵਾਲ)- ਕੁੱਲ ਹਿੰਦ ਕਿਸਾਨ ਸਭਾ ਵਲੋਂ ਗੜ੍ਹਸ਼ੰਕਰ ਵਿਖੇ ਰਿਲਾਇੰਸ ਮਾਲ ਵਿਖੇ 34ਵੇਂ ਦਿਨ ਧਰਨਾ ਦਿੱਤਾ ਗਿਆ ਜਿਸ ਦੌਰਾਨ ਪਰਮਜੀਤ ਸਿੰਘ ਭੱਜਲ, ਗੁਰਦਿਆਲ ਸਿੰਘ ਭਨੋਟ, ਰੋਕੀ ਮੋਇਲਾ ਨੇ ਪ੍ਰਧਾਨਗੀ ਕੀਤੀ | ਇਸ ਦੌਰਾਨ ਸੂਬਾਈ ਮੀਤ ...
ਟਾਂਡਾ ਉੜਮੁੜ, 29 ਨਵੰਬਰ (ਦੀਪਕ ਬਹਿਲ)-ਥਾਣਾ ਟਾਂਡਾ ਪੁਲਿਸ ਨੇ ਸ਼ਹਿਰ ਦੇ ਉੜਮੁੜ ਬਾਜ਼ਾਰ 'ਚ ਵੈਸਟਰਨ ਯੂਨੀਅਨ ਤੇ ਮਨੀ ਚੇਂਜਰ ਦਾ ਕੰਮ ਕਰਨ ਵਾਲੇ ਇੱਕ ਦੁਕਾਨਦਾਰ ਦੇ ਡਰਾਈਵਰ ਵਲੋਂ ਲੱਖਾਂ ਰੁਪਏ ਹੇਰਾਫੇਰੀ ਨਾਲ ਹੜੱਪਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ...
ਟਾਂਡਾ ਉੜਮੁੜ, 29 ਨਵੰਬਰ (ਦੀਪਕ ਬਹਿਲ)-ਬੀਤੇ ਦਿਨੀਂ ਆਰ.ਐੱਸ.ਐੱਸ. ਅਤੇ ਭਾਜਪਾ ਦੀ ਮੀਟਿੰਗ ਦੌਰਾਨ ਇਕ ਵਰਕਰ ਰਣਜੀਤ ਸਿੰਘ ਨੂੰ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਸੀ | ਰਣਜੀਤ ਸਿੰਘ ਦਾ ...
ਦਸੂਹਾ, 29 ਨਵੰਬਰ (ਭੁੱਲਰ)-ਅੱਜ ਪਿੰਡ ਸਫਦਰਪੁਰ ਕੁਲੀਆਂ ਨਜ਼ਦੀਕ ਦਸੂਹਾ ਮਿਆਣੀ ਸੜਕ 'ਤੇ ਇਕ ਕਾਰ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ | ਸਿੱਟੇ ਵਜੋਂ 3 ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਰੂਪ ਸਿੰਘ, ਜੋਤੀ ਤੇ ਅਨਾਇਤ ਤਿੰਨੋਂ ਜਣੇ ...
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 15 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰਜ਼ਾਂ ਦੀ ਗਿਣਤੀ 6935 ਤੇ ਕੁੱਲ ਮੌਤਾਂ ਦੀ ਗਿਣਤੀ 255 ਹੋ ਗਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ...
ਲਖਵਿੰਦਰ ਸਿੰਘ ਧਾਲੀਵਾਲ 94176-76755 ਗੜ੍ਹਸ਼ੰਕਰ-ਗੜ੍ਹਸ਼ੰਕਰ ਤੋਂ 3 ਕਿਲੋਮੀਟਰ ਦੀ ਦੂਰੀ 'ਤੇ ਚੜ੍ਹਦੇ ਪਾਸੇ ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਸਥਿਤ ਪਿੰਡ ਗੋਗੋਂ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੇ ਸਿਪਾਹੀ ਭਾਈ ਲੱਛਾ ਸਿੰਘ ਵਲੋਂ ਵਸਾਇਆ ਗਿਆ ਸੀ | ਪਿੰਡ ਦੇ ...
ਭੰਗਾਲਾ, 29 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਪੁਲਿਸ ਵਲੋਂ ਇਕ ਕਾਰ ਸਵਾਰ ਪਰਿਵਾਰ ਨੂੰ ਰਸਤੇ 'ਚ ਘੇਰ ਕੇ ਉਨ੍ਹਾਂ ਦੀ ਕਾਰ ਦੀ ਤੋੜ-ਭੰਨ ਕਰਨ ਤੇ ਉਨ੍ਹਾਂ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ 5 ਅਣਪਛਾਤਿਆਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...
ਦਸੂਹਾ, 29 ਨਵੰਬਰ (ਕੌਸ਼ਲ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਭਾਜਪਾ ਸਰਕਾਰ ਕੋਲੋਂ ਹਿੰਦੁਸਤਾਨ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਤਿੰਨ ਖੇਤੀ ਮਾਰੂ ਕਾਲੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਪੂਰੀ ਕਰਵਾਉਣ ਨਾ ਕਿ ਕਿਸਾਨ ਜਥੇਬੰਦੀਆਂ ਨੂੰ ਆਪਣਾ ...
ਮਜਾਰੀ/ਸਾਹਿਬਾ 29 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਸਬਾ ਮਜਾਰੀ ਲਾਗੇ ਟੋਲ ਪਲਾਜ਼ੇ 'ਤੇ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਮੈਡੀਕਲ ...
ਕਾਠਗੜ੍ਹ/ਰੈਲਮਾਜਰਾ, 29 ਨਵੰਬਰ (ਬਲਦੇਵ ਸਿੰਘ ਪਨੇਸਰ/ਰਾਕੇਸ਼ ਰੋਮੀ)-ਪਿੰਡ ਭਰਥਲਾ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੀ ਖੁਸ਼ੀ 'ਚ ਗੁਰਮਤਿ ਸਮਾਗਮ ...
ਮੱਲਪੁਰ ਅੜਕਾਂ, 29 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਸ਼ਹੀਦਾਂ ਦੀ ਯਾਦ ਵਿਚ ਪਿਛਲੇ ਦਿਨਾਂ ਤੋਂ ਵਿਲੇਜ਼ ਯੂਥ ਕਲੱਬ ਵਲੋਂ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਵਿਚ ਕਰਨਾਣਾ ਤੇ ਕਾਹਮਾ ਦੀਆਂ ਟੀਮਾਂ ਵਿਚ ਸੈਮੀਫਾਈਨਲ ਮੁਕਾਬਲਾ ਕਰਵਾਇਆ ਗਿਆ | ਜਿਸ ...
ਮੁਕੰਦਪੁਰ, 29 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਲੱਖੋਵਾਲ ਦੇ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਨੇ ਦਿੱਲੀ ਧਰਨੇ ਉੱਤੇ ਬੈਠੇ ਆਪਣੇ ਇਲਾਕੇ ਦੇ ਸਮੂਹ ਕਿਸਾਨਾਂ ਸਮੇਤ ਵੀਡੀਓ ਕਾਲ ਰਾਹੀਂ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ...
ਘੁੰਮਣਾਂ, 29 ਨਵੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮਾਣਕਾਂ ਦੇ ਜਲ ਦੇਵਤਾ ਮੰਦਰ ਖੇੜੀ ਵਿਖੇ ਬਾਬਾ ਸੰਤ ਨਾਥ ਤੇ ਸੰਤ ਵਿਜੈ ਨਾਥ ਦੀ ਅਗਵਾਈ 'ਚ ਬਾਬਾ ਦੇਵ ਨਾਥ ਦੀ ਬਰਸੀ ਮਨਾਈ ਗਈ | ਹਵਨ ਯੱਗ ਤੇ ਪੂਜਾ ਕਰਨ ਉਪਰੰਤ ਸੰਤ ਵਿਜੈ ਨਾਥ ਨੇ ਸੰਗਤਾਂ ਨੂੰ ਪ੍ਰਵਨ ਕਰਦਿਆਂ ਕਿਹਾ ...
ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਇੱਥੋਂ ਦੇ ਚੰਡੀਗੜ੍ਹ ਰੋਡ 'ਤੇ ਰਾਜ ਮਿਸਤਰੀ ਦਾ ਕੰਮ ਕਰ ਰਹੇ ਨੌਜਵਾਨ ਜੋ 10 ਸਾਲ ਪਹਿਲਾਂ ਬਿਹਾਰ ਤੋਂ ਅਚਾਨਕ ਪੰਜਾਬ ਆਇਆ ਪਰ ਮੁੜ ਕੇ ਘਰ ਨਹੀਂ ਗਿਆ ਉਸ ਦਾ ਪਿਤਾ ਜਦੋਂ ਉਸ ਨੂੰ ਅਚਾਨਕ ਸਾਹਮਣੇ ਆਉਂਦਿਆਂ ਗਲਵੱਕੜੀ ਪਾ ...
ਮੁਕੰਦਪੁਰ, 29 ਨਵੰਬਰ (ਦੇਸ ਰਾਜ ਬੰਗਾ)-ਪਿੰਡ ਮੰਡੇਰ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਮੰਡੇਰ ਤੇ ਸਰਬੱਤ ਦਾ ਭਲਾ ਵੈਲਫੇਅਰ ਕਮੇਟੀ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਵਾਲੀਵਾਲ ਟੂਰਨਾਮੈਂਟ ਅਰੰਭ ਕੀਤਾ ਗਿਆ | ਇਸ ਤਿੰਨ ਦਿਨ ਚੱਲੇ ਟੂਰਨਾਮੈਂਟ ਦਾ ...
ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਹਰਿਆਣਾ ਪੁਲਿਸ ਵਲੋਂ ਨਾਕੇ ਤੋੜ ਕੇ ਦਿੱਲੀ ਵੱਲ ਵਧਣ ...
ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਮੱਖਣ ਲਾਲ ਚੌਹਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖੇਤੀਬਾੜੀ ਨਾਲ ਸੰਬੰਧਤ ਕਾਨੂੰਨ 'ਤੇ ਪੁਨਰ ਵਿਚਾਰ ਕਰੇ | ਉਨ੍ਹਾਂ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ...
ਸੰਧਵਾਂ, 29 ਨਵੰਬਰ (ਪ੍ਰੇਮੀ ਸੰਧਵਾਂ)-ਕਿਸਾਨ ਆਗੂ ਨਿਰਮਲ ਸਿੰਘ ਸੰਧੂ ਤੇ ਦਲਜੀਤ ਸਿੰਘ ਘੁੰਮਣ ਨੇ ਸਾਂਝੇ ਤੌਰ 'ਤੇ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ...
ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਇੱਥੋਂ ਦੇ ਚੰਡੀਗੜ੍ਹ ਰੋਡ 'ਤੇ ਰਾਜ ਮਿਸਤਰੀ ਦਾ ਕੰਮ ਕਰ ਰਹੇ ਨੌਜਵਾਨ ਜੋ 10 ਸਾਲ ਪਹਿਲਾਂ ਬਿਹਾਰ ਤੋਂ ਅਚਾਨਕ ਪੰਜਾਬ ਆਇਆ ਪਰ ਮੁੜ ਕੇ ਘਰ ਨਹੀਂ ਗਿਆ ਉਸ ਦਾ ਪਿਤਾ ਜਦੋਂ ਉਸ ਨੂੰ ਅਚਾਨਕ ਸਾਹਮਣੇ ਆਉਂਦਿਆਂ ਗਲਵੱਕੜੀ ਪਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX