ਤਾਜਾ ਖ਼ਬਰਾਂ


ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦੇ ਮਾਮਲੇ ਵਿਚ ਅਕਾਲ ਯੂਥ ਵਲੋਂ ਵਿਰਾਸਤੀ ਮਾਰਗ ਵਿਖੇ ਰੋਸ ਧਰਨਾ
. . .  1 day ago
ਅੰਮ੍ਰਿਤਸਰ 10 ਅਪ੍ਰੈਲ, (ਜਸਵੰਤ ਜੱਸ) - ਸੁਪਰੀਮ ਕਮੇਟੀ ਅਕਾਲ ਯੂਥ ਜੋ ਕਿ ਭਾਈ ਹਵਾਰਾ ਕਮੇਟੀ ਨਾਲ ਸੰਬੰਧਿਤ ਯੂਥ ਵਿੰਗ ਹੈ, ਵਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2021 : ਦਿੱਲੀ ਕੈਪਟੀਲਜ 14 ਓਵਰਾਂ ਮਗਰੋਂ 139/1 'ਤੇ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪਟੀਲਸ ਦੀ ਤੇਜ ਸ਼ੁਰੂਆਤ, 8 ਓਵਰਾਂ ਵਿਚ 75/0
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ...
ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਦੇ ਕਾਂਸਟੇਬਲ ਦੇ ਲੱਗੀ ਗੋਲੀ, ਹਾਲਤ ਗੰਭੀਰ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਆਪਣੀ ਹੀ ਸਰਕਾਰੀ ਪਿਸਤੌਲ ਨਾਲ ਅਚਾਨਕ ਗੋਲੀ ਚੱਲਣ ਨਾਲ ਜ਼ਖ਼ਮੀ ਹੋ ਗਿਆ...
ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ 'ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ - ਕੈਪਟਨ
. . .  1 day ago
ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ...
30 ਏਕੜ ਖੜ੍ਹੀ ਕਣਕ ਸੜ ਕੇ ਸੁਆਹ
. . .  1 day ago
ਕੁੱਪ ਕਲਾਂ (ਸੰਗਰੂਰ) , 10 ਅਪ੍ਰੈਲ ( ਮਨਜਿੰਦਰ ਸਿੰਘ ਸਰੌਦ ) - ਅੱਜ ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਭਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ...
ਸ੍ਰੀ ਮੁਕਤਸਰ ਸਾਹਿਬ ਵਿਖੇ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 306 ਮਾਮਲੇ ਆਏ ਸਾਹਮਣੇ, 5 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 10 ਅਪ੍ਰੈਲ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 306 ਰਿਕਾਰਡ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਰਿਕਾਰਡ 93 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 10 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਇਸ ਸਾਲ ਦੇ ਸਭ ਤੋਂ ਵੱਧ 93 ਕੋਰੋਨਾ ਪਾਜ਼ੀਟਿਵ...
ਤਾਰਾਂ ਦੀ ਸਪਾਰਕਿੰਗ ਨਾਲ ਦੋ ਏਕੜ ਕਣਕ ਸੜ ਕੇ ਸੁਆਹ
. . .  1 day ago
ਛੇਹਰਟਾ,10 ਅਪ੍ਰੈਲ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜੰਡਪੀਰ ਵਿਖੇ ਬਿਜਲੀ ਬੋਰਡ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਦੋ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ...
ਰਾਜਪੁਰਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ
. . .  1 day ago
ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ) - ਅਨਾਜ ਮੰਡੀ ਰਾਜਪੁਰਾ ਵਿਖੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ 'ਤੇ ਖੁਸ਼ੀ 'ਚ...
ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ ਅਰੋੜਾ ) - ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਕਾਂਗਰਸ ਦੇ ਸਾਬਕਾ ਵਿਧਾਇਕ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 95 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 95 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, 66 ਹੋਰ ਆਏ ਨਵੇਂ ਮਾਮਲੇ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਅਤੇ ਨਾਲ ਹੀ ਅੱਜ ਇਕੋ ਦਿਨ 66 ...
ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਲੁਧਿਆਣਾ,10 ਅਪ੍ਰੈਲ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ...
ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 10 ਦੀ ਮੌਤ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15094...
ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੈਪਟਨ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰ ਰਹੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 10 ਅਪ੍ਰੈਲ ( ਸੁਰਿੰਦਰਪਾਲ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਨੂੰ ਨਿਸ਼ਾਨੇ...
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਬੇਹੋਸ਼, ਹਾਲਤ ਨਾਜ਼ੁਕ
. . .  1 day ago
ਬਠਿੰਡਾ, 10 ਅਪ੍ਰੈਲ ( ਨਾਇਬ ਸਿੱਧੂ ) - ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਜਨ ਸੇਵਾ ਸਹਾਰਾ ਕਲੱਬ ...
ਕਣਕ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ ਵਲੋਂ ਹੁਸ਼ਿਆਰਪੁਰ 'ਚ ਮੁਕੰਮਲ ਹੜਤਾਲ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਸਬੰਧੀ ਕੀਤੇ ਐਲਾਨ ਦੇ ਬਾਵਜੂਦ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ ...
ਮਲੋਟ ’ਚ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਕਣਕ ਦੀ ਸਰਕਾਰੀ ਖ਼ਰੀਦ ਦਾ ਕੀਤਾ ਉਦਘਾਟਨ
. . .  1 day ago
ਮਲੋਟ, 10 ਅਪ੍ਰੈਲ (ਰਣਜੀਤ ਸਿੰਘ ਪਾਟਿਲ ) - ਨਵੀਂ ਦਾਣਾ ਮੰਡੀ ਮਲੋਟ ਵਿਖੇ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ...
ਲੁਧਿਆਣਾ ਦੇ ਵਿਚ ਆੜ੍ਹਤੀ ਐਸੋਸੀਏਸ਼ਨ ਅਤੇ ਮੁੱਖ ਮੰਤਰੀ ਪੰਜਾਬ ਦੀ ਚਲ ਰਹੀ ਬੈਠਕ ਹੋਈ ਸਮਾਪਤ
. . .  1 day ago
ਲੁਧਿਆਣਾ, 10 ਅਪ੍ਰੈਲ ( ਰੁਪੇਸ਼ ਕੁਮਾਰ ) - ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਹ ਰਾਜਪੁਰਾ ਤੋਂ ਕਣਕ ਦੀ ਬੋਲੀ ਲਵਾਉਣ ਲਈ ਜਾ ਰਹੇ...
ਜਨਮੇਜਾ ਸਿੰਘ ਸੇਖੋਂ ਹੋਣਗੇ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 
. . .  1 day ago
ਫਿਰੋਜ਼ਪੁਰ 10 ਅਪ੍ਰੈਲ (ਗੁਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ, ਅਤੇ ਇਸੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ...
ਅੱਗ ਲੱਗਣ ਨਾਲ 1 ਏਕੜ ਕਣਕ ਦੀ ਖੜੀ ਫ਼ਸਲ ਸੜ ਕੇ ਸੁਆਹ
. . .  1 day ago
ਬੁਢਲਾਡਾ, 10 ਅਪ੍ਰੈਲ (ਸਵਰਨ ਸਿੰਘ ਰਾਹੀ ) - ਸਥਾਨਕ ਸ਼ਹਿਰ ਦੇ ਬਾਹਰ ਕੁਲਾਣਾ ਰੋਡ ਦੇ ਖੇਤਾਂ 'ਚ ਅੱਗ ਲੱਗਣ 1 ਏਕੜ ਕਣਕ ਦੀ ਖੜੀ ਫ਼ਸਲ ਸੜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਜਗਰਾਓਂ

ਸਿਵਲ ਹਸਪਤਾਲ ਜਗਰਾਉਂ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਆਗਾਜ਼

ਜਗਰਾਉਂ, 16 ਜਨਵਰੀ (ਗੁਰਦੀਪ ਸਿੰਘ ਮਲਕ)-ਦੇਸ਼ ਭਰ ਦੀ ਤਰ੍ਹਾਂ ਅੱਜ ਜਗਰਾਉਂ 'ਚ ਕੋਵਿਡ-19 ਵੈਕਸੀਨ ਦਾ ਆਗਾਜ਼ ਕੀਤਾ ਗਿਆ ਅਤੇ ਵੈਕਸੀਨ ਦੀ ਲਗਵਾਉਣ ਦੀ ਸ਼ੁਰੂਆਤ ਸਿਵਲ ਹਸਪਤਾਲ ਜਗਰਾਉਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਦੀਪ ਮਹਿੰਦਰਾ ਨੇ ਆਪਣੇ ਵੈਕਸੀਨ ਦਾ ਟੀਕਾ ਲਗਵਾ ਕੇ ਕੀਤੀ | ਇਸ ਤੋਂ ਬਾਅਦ ਵਾਰੀ-ਵਾਰੀ ਸਿਵਲ ਹਸਪਤਾਲ ਦੇ ਡਾਕਟਰਾਂ ਸਮੇਤ ਸਮੁੱਚੇ ਸਟਾਫ਼ ਵਲੋਂ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ | ਇਸ ਮੌਕੇ ਜਗਰਾਉਂ ਦੇ ਐੱਸ. ਡੀ. ਐੱਮ. ਨਰਿੰਦਰ ਸਿੰਘ ਧਾਲੀਵਾਲ ਨੇ ਹਸਪਤਾਲ ਦੇ ਸਟਾਫ਼ ਦੀ ਹੌਾਸਲਾ ਅਫ਼ਜਾਈ ਲਈ ਹਾਜ਼ਰ ਹੋਏ | ਇਸ ਸਮੇਂ ਡਾਕਟਰਾਂ ਸਮੇਤ 50 ਕਰੀਬ ਹੈਲਥ ਵਰਕਰਾਂ ਵਲੋਂ ਵੈਕਸੀਨ ਦੇ ਟੀਕੇ ਲਗਵਾਏ ਗਏ | ਇਸ ਮੌਕੇ ਐੱਸ. ਡੀ. ਐੱਮ. ਨਰਿੰਦਰ ਸਿੰਘ ਧਾਲੀਵਾਲ ਅਤੇ ਐੱਸ. ਐੱਮ. ਓ. ਡਾ. ਪ੍ਰਦੀਪ ਮਹਿੰਦਰਾ ਨੇ ਹਸਪਤਾਲ ਦੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜ਼ਿੰਦਗੀਆਂ ਦਾਅ 'ਤੇ ਲਾ ਕੇ ਜਨਤਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਈ ਰੱਖਣ ਲਈ ਨਿਭਾਈਆਂ ਅਣਥੱਕ ਸੇਵਾਵਾਂ ਲਈ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਗਰਾਉਂ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਜਗਰਾਉਂ ਖੇਤਰ ਕੋਰੋਨਾ ਮਹਾਂਮਾਰੀ ਦੇ ਕਾਲ ਦੌਰਾਨ ਕਾਫ਼ੀ ਹੱਦ ਤੱਕ ਸੁਰੱਖਿਅਤ ਰਿਹਾ | ਇਸ ਮੌਕੇ ਟੀਕਾ ਲਗਵਾਉਣ ਵਾਲੇ ਹਰੇਕ ਅਧਿਕਾਰੀ ਤੇ ਕਰਮਚਾਰੀ ਨੂੰ ਅੱਧਾ ਘੰਟਾ ਆਬਜ਼ਰਵੇਸ਼ਨ ਅਧੀਨ ਰੱਖਿਆ ਗਿਆ | ਇਸ ਸਮੇਂ ਟੀਕਾਕਰਨ ਪ੍ਰੋਗਰਾਮ 'ਚ ਡਾ. ਸੰਗੀਨਾ ਗਰਗ, ਡਾ. ਸੁਰਿੰਦਰ ਸਿੰਘ ਝੱਮਟ, ਡਾ. ਧੀਰਜ ਸਿੰਗਲਾ, ਡਾ. ਦੀਪਕ ਗੋਇਲ, ਡਾ. ਸੁਮਿਤਾ ਸਹਿਦੇਵ, ਡਾ. ਰਾਧਾ ਗੋਇਲ, ਡਾ. ਅਮਨਦੀਪ ਕੌਰ ਸਮੇਤ ਹਸਪਤਾਲ ਦਾ ਸਮੁੱਚਾ ਅਮਲਾ ਹਾਜ਼ਰ ਸੀ |

ਬੇਰੁਜ਼ਗਾਰ ਲਾਇਬ੍ਰੇਰੀਅਨ ਯੂਨੀਅਨ ਨੇ ਸਰਕਾਰ ਤੋਂ ਰੁਜ਼ਗਾਰ ਦੀ ਕੀਤੀ ਮੰਗ

ਜਗਰਾਉਂ, 16 ਜਨਵਰੀ (ਗੁਰਦੀਪ ਸਿੰਘ ਮਲਕ)-ਬੇਰੁਜ਼ਗਾਰ ਲਾਇਬ੍ਰੇਰੀਅਨ ਯੂਨੀਅਨ ਦੇ ਸੂਬਾ ਪ੍ਰਧਾਨ ਸਿਮਰ ਸਿੰਘ ਕਾਉਂਕੇ ਨੇ ਪੰਜਾਬ ਸਰਕਾਰ ਵਲੋਂ ਸੈਕੰਡਰੀ ਸਿੱਖਿਆ ਵਿਭਾਗ 'ਚ ਖਾਲੀ ਪਈਆਂ ਲਾਇਬ੍ਰੇਰੀਅਨ ਸਟਾਫ਼ ਦੀਆਂ ਹਜ਼ਾਰਾਂ ਆਸਾਮੀਆਂ 'ਚੋਂ 908 ਅਸਾਮੀਆਂ ਭਰਨ ਦਾ ...

ਪੂਰੀ ਖ਼ਬਰ »

ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ

ਜਗਰਾਉਂ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਤੋਂ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਯਾਦਗਾਰਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ-ਆਸ਼ੂ/ਸੰਧੂ/ਦਾਖਾ

ਜਗਰਾਉਂ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵਲੋਂ ਤਹਿਸੀਲ ਚੌਾਕ ਨੇੜੇ ਕਾਰਗਿਲ ਦੇ ਸ਼ਹੀਦ ਲੈਫੀ: ਮਨਪ੍ਰੀਤ ਸਿੰਘ ਗੋਲਡੀ ਦੀ ਬਣੀ ਯਾਦਗਾਰ ਦਾ ਨਵੀਨੀਕਰਨ ਕੀਤਾ ਗਿਆ | ਇਸ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ, ਕੈਪਟਨ ...

ਪੂਰੀ ਖ਼ਬਰ »

ਬਾਸੀਆਂ ਬੇਟ ਤੋਂ 26 ਨੂੰ ਦਿੱਲੀ ਚਲੋ ਪ੍ਰਤੀ ਜਾਗਰੂਕ ਕਰਦਾ ਟਰੈਕਟਰ ਰੋਸ ਮਾਰਚ ਦਰਜਨਾਂ ਪਿੰਡਾਂ 'ਚ ਪੁੱਜਾ

ਹੰਬੜਾਂ, 16 ਜਨਵਰੀ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਬਾਸੀਆਂ ਬੇਟ ਤੋਂ ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਵੱਲੋਂ ਕਿਸਾਨ-ਮਜ਼ਦੂਰ ਏਕਤਾ ਦੇ ਸੱਦੇ 'ਤੇ 26 ਨੂੰ ਦਿੱਲੀ ਚੱਲੋ ਪ੍ਰਤੀ ਜਾਗਰੂਕ ਕਰਦਾ 100 ਦੇ ਕਰੀਬ ਟਰੈਕਟਰਾਂ ਦੇ ਵੱਡੇ ਕਾਫ਼ਲੇ ਨਾਲ ਕੇਂਦਰ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਕਾਰਜ ਹੀ ਮੇਰਾ ਵੱਡਾ ਸਨਮਾਨ-ਗਰੇਵਾਲ

ਮੁੱਲਾਂਪੁਰ-ਦਾਖਾ, 16 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਫਰ ਪੂਰਾ ਹੋਣ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੂੰ ਲੁਧਿਆਣਾ ਦਿਹਾਤੀ ਪ੍ਰਧਾਨ ਨਿਯੁਕਤ ਕਰਨ 'ਤੇ ...

ਪੂਰੀ ਖ਼ਬਰ »

ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ 'ਚ ਕਿਸਾਨ-ਮਜ਼ਦੂਰ ਟਰੈਕਟਰ ਮਾਰਚ ਕੱਢਿਆ

ਜਗਰਾਉਂ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਤੋਂ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ 'ਚ ਸੰਗਤਾਂ ਵਲੋਂ ਕਿਸਾਨ-ਮਜ਼ਦੂਰ ਏਕਤਾ ਟਰੈਕਟਰ ਮਾਰਚ ਕੱਢਿਆ ਗਿਆ | ਇਸ ਮਾਰਚ 'ਚ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਨਾਮਦੇਵ ਧਰਮਸ਼ਾਲਾ ਵਿਖੇ ਧਾਰਮਿਕ ਸਮਾਗਮ ਅੱਜ

ਰਾਏਕੋਟ 16 ਜਨਵਰੀ (ਬਲਵਿੰਦਰ ਸਿੰਘ ਲਿੱਤਰ) ਗੁਰਦੁਆਰਾ ਭਗਤ ਨਾਮਦੇਵ ਧਰਮਸ਼ਾਲਾ ਸਾਹਮਣੇ ਨਵੀਂ ਦਾਣਾ ਮੰਡੀ ਰਾਏਕੋਟ ਵਿਖੇ ਭਗਤ ਨਾਮਦੇਵ ਜੀ ਦਾ ਜੋਤੀ-ਜੋਤਿ ਸਮਾਉਣ ਸਬੰਧੀ ਦਿਹਾੜਾ 17 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਵੰਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਲਏ 7 ਬੈਂਡ

ਜਗਰਾਉਂ, 16 ਜਨਵਰੀ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ 'ਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ਾ ਅਤੇ ਓਪਨ ...

ਪੂਰੀ ਖ਼ਬਰ »

ਨਕਸਲੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਨੂੰ ਦਿੱਤੀ ਅੰਤਿਮ ਵਿਦਾਇਗੀ

ਅਹਿਮਦਗੜ੍ਹ, 16 ਜਨਵਰੀ (ਪੁਰੀ)-ਘੁੰਗਰਾਣਾ ਪਿੰਡ ਦਾ ਨੌਜਵਾਨ ਹਰਜੀਤ ਸਿੰਘ ਛੱਤੀਸਗੜ੍ਹ 'ਚ ਇਕ ਨਕਸਲੀ ਹਮਲੇ 'ਚ ਸ਼ਹੀਦ ਹੋ ਗਿਆ | 40 ਸਾਲਾ ਸ਼ਹੀਦ ਹੈੱਡ ਕਾਂਸਟੇਬਲ ਹਰਜੀਤ ਸਿੰਘ ਜੋ ਸੀ. ਆਰ. ਪੀ. ਐੱਫ. ਦਾ ਜਵਾਨ ਸੀ, ਜਿਸ ਦਾ ਅੱਜ ਪਿੰਡ ਘੁੰਗਰਾਣਾ ਵਿਖੇ ਸਰਕਾਰੀ ...

ਪੂਰੀ ਖ਼ਬਰ »

ਕਿਸਾਨ ਆਗੂ ਕਮਾਲਪੁਰਾ ਦੀ ਅਗਵਾਈ ਹੇਠ 11 ਪਿੰਡਾਂ 'ਚ ਕੀਤਾ ਟਰੈਕਟਰ ਮਾਰਚ

ਹਠੂਰ, 16 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਅੱਜ ਯੂਨੀਅਨ ਦੇ ਸੂਬਾ ਆਗੂ ਮਾ: ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਏਕਤਾ ਕਲੱਬ ਚਕਰ ਦੇ ਸਹਿਯੋਗ ਨਾਲ ਹਠੂਰ ਇਲਾਕੇ ਦੇ ਪਿੰਡਾਂ ਵਿਚ ਟਰੈਕਟਰ ਮਾਰਚ ...

ਪੂਰੀ ਖ਼ਬਰ »

ਮਾਤਾ ਬਲਵੰਤ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ

ਗੁਰੂਸਰ ਸੁਧਾਰ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਮਾਤਾ ਬਲਵੰਤ ਕੌਰ (ਪਤਨੀ ਸੁਖਦਰਸ਼ਨ ਸਿੰਘ) ਨਮਿਤ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ 18 ਜਨਵਰੀ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਹੇਰਾਂ ...

ਪੂਰੀ ਖ਼ਬਰ »

ਗੌਰਵ ਬੱਬਾ ਦੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਡਾਇ: ਬਣਨ 'ਤੇ ਆਗੂਆਂ ਵਲੋਂ ਵਧਾਈ

ਹੰਬੜਾਂ, 16 ਜਨਵਰੀ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਿਆਸੀ ਸਲਾਹਕਾਰ ਸ੍ਰੀ ਗੌਰਵ ਬੱਬਾ (ਮੋਗਾ) ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ ਕੀਤੇ ਜਾਣ 'ਤੇ ਹਲਕਾ ਗਿੱਲ ਦੇ ...

ਪੂਰੀ ਖ਼ਬਰ »

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਦੁਕਾਨਦਾਰਾਂ ਨੂੰ ਅੰਡਾਨੀ-ਅੰਬਾਨੀ ਤੇ ਰਾਮਦੇਵ ਦਾ ਸਾਮਾਨ ਨਾ ਵੇਚਣ ਦੀ ਅਪੀਲ

ਜੋਧਾਂ, 16 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਕਸਬਾ ਜੋਧਾਂ ਵਿਖੇ ਅੱਜ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦੁਕਾਨਦਾਰਾਂ ਨੂੰ ਅੰਡਾਨੀ-ਅੰਬਾਨੀ ਤੇ ਰਾਮਦੇਵ ਦਾ ਸਾਮਾਨ ਨਾ ਵੇਚਣ ਦੀ ਅਪੀਲ ਕਰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਚੱਕ ਵਲੋਂ ਅੰਦੋਲਨਕਾਰੀ ਕਿਸਾਨਾਂ ਦੀ ਦਿੱਲੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਦੀ ਅਪੀਲ

ਮੁੱਲਾਂਪੁਰ-ਦਾਖਾ, 16 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨਕਾਰੀ ਕਿਸਾਨ ਆਗੂਆਂ ਤੇ ਸਰਕਾਰ ਵਿਚਕਾਰ 9ਵੇਂ ਗੇੜ ਦੀ ਮੀਟਿੰਗ ਬੇਸਿੱਟਾ ਹੋਣ 'ਤੇ ਕਿਸਾਨ ਆਗੂ ਸੁਖਦੇਵ ਸਿੰਘ ਚੱਕ ...

ਪੂਰੀ ਖ਼ਬਰ »

ਪਿੰਡ ਧੂਰਕੋਟ ਵਿਖੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰਾਏਕੋਟ, 16 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਧੂਰਕੋਟ ਵਿਖੇ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਤੇ ਕਿਸਾਨਾਂ ਦੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਕਮੇਟੀ ਧੂਰਕੋਟ ਵਲੋਂ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੌਾਕੀਮਾਨ, 16 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ, ਨੌਜਵਾਨ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਤੇ ਕੈਪਟਨ ਸੰਧੂ ਦੀ ਹਾਜ਼ਰੀ 'ਚ ਠੁਕਰਾਲ ਕਾਂਗਰਸ 'ਚ ਸ਼ਾਮਿਲ

ਜਗਰਾਉਂ, 16 ਜਨਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਸਾਬਕਾ ਸ਼ਹਿਰੀ ਪ੍ਰਧਾਨ ਅਤੇ ਕੌਾਸਲਰ ਅਜੀਤ ਸਿੰਘ ਠੁਕਰਾਲ ਨੇ ਅੱਜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਠੁਕਰਾਲ ਵਲੋਂ ਇਹ ਐਲਾਨ ਕੈਬਨਿਟ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਕਾਰਨ ਲੰਬੇ ਸਮੇਂ ਤੋਂ ਚਰਚਿਤ ਨਗਰ ਕੌਾਸਲ ਜਗਰਾਉਂ ਦੇ ਈ. ਓ. ਨੂੰ ਬਦਲਿਆ

ਜਗਰਾਉਂ, 16 ਜਨਵਰੀ (ਜੋਗਿੰਦਰ ਸਿੰਘ)-ਭਿ੍ਸ਼ਟਾਚਾਰ ਕਾਰਨ ਲੰਬੇ ਸਮੇਂ ਤੋਂ ਚਰਚਿਤ ਨਗਰ ਕੌਾਸਲ ਜਗਰਾਉਂ ਦੇ ਈ. ਓ. ਸੁਖਦੇਵ ਸਿੰਘ ਰੰਧਾਵਾ ਨੂੰ ਅੱਜ ਇੱਥੋਂ ਬਦਲ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਨਗਰ ਕੌਾਸਲ ਚੋਣਾਂ ਦੇ ਨੇੜੇ ਜਦੋਂ ਕਾਂਗਰਸ ਪਾਰਟੀ ਵਿਰੁੱਧ ਜਗਰਾਉਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਨੇ ਪੰਜਾਬ ਪੱਧਰੀ ਹੈਮਰ ਥ੍ਰੋ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ

ਰਾਏਕੋਟ, 16 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਬੱਸੀਆਂ ਨੇ ਖੇਡ ਪ੍ਰਾਪਤੀਆਂ ਵਿਚ ਇਕ ਹੋਰ ਵਾਧਾ ਕਰਦਿਆਂ ਹੋਇਆਂ ਵੱਡੀ ਜਿੱਤ ਪ੍ਰਾਪਤ ਕੀਤੀ ਹੈ | ਜਲੰਧਰ ਦੇ ਡੀ. ਏ. ਵੀ. ਸਪੋਰਟਸ ਕਾਲਜ 'ਚ ਅੰਡਰ-16 ...

ਪੂਰੀ ਖ਼ਬਰ »

ਈਸੇਵਾਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੁੱਲਾਂਪੁਰ-ਦਾਖਾ, 16 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਈਸੇਵਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਵਾਲੇ ਪੰਜ ਪਿਆਰਿਆਂ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਵਾਰਡ ਨੰਬਰ-4 'ਚ ਵਿਕਾਸ ਕਾਰਜ ਸ਼ੁਰੂ ਕਰਵਾਏ

ਜਗਰਾਉਂ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਵਾਰਡ ਨੰਬਰ-4 ਦੀ ਚੱਕੀ ਦੇ ਨਾਲ ਵਾਲੀ ਗਲੀ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾ ਰਿਹਾ ਹੈ | ਗਲੀ ਦੇ ਦੋਨੇ ਪਾਸੇ ਬਰਸਾਤੀ ਪਾਣੀ ਦੇ ਨਿਕਾਸੀ ਲਈ ਚੈਂਬਰ ਬਣਾਏ ਜਾਣਗੇ | ਇਸ ਗਲੀ ਦੇ ਕੰਮ ਦੀ ਸ਼ੁਰੂਆਤ ਯੋਜਨਾ ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਐਕਸ਼ਨ ਰਿਕਾਰਡ ਕੁਲਦੀਪ ਸਿੰਘ ਗਿੱਲ ਪੁਦ-ਉਨਤ ਚੇਅਰਮੈਨ ਸਿੱਧਵਾਂ ਨੇ ਮੰਡੀ ਸੁਪਰਵਾਈਜ਼ਰ ਦਾ ਨਿਯੁਕਤੀ ਪੱਤਰ ਦਿੱਤਾ

ਸਿੱਧਵਾਂ ਬੇਟ, 16 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਦਫ਼ਤਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਤੌਰ ਐਕਸ਼ਨ ਰਿਕਾਰਡ ਵਜੋਂ ਸ਼ਾਨਦਾਰ ਸੇਵਾ ਨਿਭਾ ਰਹੇ ਕੁਲਦੀਪ ਸਿੰਘ ਗਿੱਲ ਨੂੰ ...

ਪੂਰੀ ਖ਼ਬਰ »

ਹਲਕਾ ਦਾਖਾ ਤੋਂ ਸੈਂਕੜੇ ਨੌਜਵਾਨ ਵੀਰ ਟਰੈਕਟਰ ਲੈ ਕੇ ਦਿੱਲੀ ਲਈ ਰਵਾਨਾ ਹੋਣਗੇ-ਸਵੱਦੀ, ਛੱਜਾਵਾਲ, ਗੁੜੇ

ਚੌਾਕੀਮਾਨ, 16 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਮਿਤੀ 26 ਜਨਵਰੀ ਨੂੰ ਕਿਸਾਨ ਵੀਰ ਦਿੱਲੀ ਵਿਚ ਐਾਟਰ ਕਰਨਗੇ ਤੇ ਹਲਕਾ ਦਾਖਾ ਤੋਂ ਸੈਂਕੜੇ ਟਰੈਕਟਰ ਨੌਜਵਾਨ ਵੀਰ ਲੈ ਕੇ ਦਿੱਲੀ ਵਿਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਡੇਰਾ ਬਾਬਾ ਮਹਾਂ ਸਿੰਘ ਬੱਸੀਆਂ ਵਿਖੇ ਅੱਖਾਂ ਦੇ ਕੈਂਪ 'ਚ 126 ਮਰੀਜ਼ਾਂ ਦੀ ਜਾਂਚ

ਰਾਏਕੋਟ, 16 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਡਾ. ਰਮੇਸ਼ ਸੁਪਰਸਪੈਸਲਿਟੀ ਆਈ ਐਾਡ ਲੇਜ਼ਰ ਸੈਂਟਰ ਲੁਧਿਆਣਾ ਵੱਲੋਂ ਪੰਜਾਬ ਦੇ ਪ੍ਰਸਿੱਧ ਅੱਖਾਂ ਦੇ ਮਾਹਿਰ ਡਾਕਟਰ ਡਾ. ਰਮੇਸ਼ ਐਮ.ਡੀ (ਸਟੇਟ ਐਵਾਰਡੀ) ਡਾਇਰੈਕਟਰ ਪੁਨਰਜੋਤ ਆਈ ਬੈਂਕ ਦੀ ਟੀਮ ਵਲੋਂ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਕੁਰਬਾਨੀਆਂ ਅਜਾਈਾ ਨਹੀਂ ਜਾਣਗੀਆਂ-ਸੰਤ ਬਾਬਾ ਘਾਲਾ ਸਿੰਘ

ਜਗਰਾਉਂ, 16 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਤੇਰ੍ਹਾਂ ਮੰਜ਼ਿਲਾਂ ਨਾਨਕਸਰ ਝੋਰੜਾਂ ਵਿਖੇ ਮੱਸਿਆ ਅਤੇ ਲੋਹੜੀ ਦਾ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜੇ, ...

ਪੂਰੀ ਖ਼ਬਰ »

ਗੁਰੂ ਸਾਹਿਬਾਨਾਂ ਨੇ ਕਿਰਤੀਆਂ ਨਾਲ ਖੜ੍ਹਨ ਦਾ ਉਪਦੇਸ਼ ਦਿੱਤਾ-ਸੰਤ ਬਾਬਾ ਅਰਵਿੰਦਰ ਸਿੰਘ

ਜਗਰਾਉਂ, 16 ਜਨਵਰੀ (ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਪੁੱਤਰ ਅਤੇ ਵਰੋਸਾਏ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਜੱਥੇ ਸਮੇਤ ਕਿਸਾਨਾਂ ਦੀ ਹਮਾਇਤ 'ਤੇ ਸਿੰਘੂ ਸਰਹੱਦ ਦਿੱਲੀ ਵਿਖੇ ਪਹੁੰਚੇ | ਉਨ੍ਹਾਂ ਨੇ ...

ਪੂਰੀ ਖ਼ਬਰ »

ਪ੍ਰਧਾਨ ਗਿੱਲ ਵਲੋਂ ਕਿਸਾਨੀ ਸੰਘਰਸ਼ ਸਬੰਧੀ ਰਾਜੋਆਣਾ ਕਲਾਂ ਇਕਾਈ ਨਾਲ ਮੀਟਿੰਗ

ਗੁਰੂਸਰ ਸੁਧਾਰ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈਕੇ ਸੰਘਰਸ਼ ਦੇ ਰਾਹ ਪਏ ਸੂਬੇ ਦੇ ਕਿਸਾਨ ਜੋ ਕਿ ਦਿੱਲੀ ਦੀਆਂ ਸਰਹੱਦਾਂ 'ਤੇ 'ਕਾਲੇ ਕਾਨੂੰਨਾਂ' ਨੂੰ ਰੱਦ ਕਰਵਾਉਣ ਨੂੰ ਲੈ ਕੇ ਕੜਾਕੇ ਦੀ ਠੰਢ 'ਚ ਸ਼ਾਂਤਮਈ ਅੰਦੋਲਨ ਕਰ ...

ਪੂਰੀ ਖ਼ਬਰ »

ਫਰੀਡਮ ਫਾਈਟਰ ਤੇ ਉੱਤਰਾਧਿਕਾਰੀ ਐਸੋਸੀਏਸ਼ਨ ਦੀ ਮੀਟਿੰਗ

ਰਾਏਕੋਟ, 16 ਜਵਨਰੀ (ਸੁਸ਼ੀਲ)-ਫਰੀਡਮ ਫਾਈਟਰ ਤੇ ਉੱਤਰਾਧਿਕਾਰੀ ਐਸੋਸੀਏਸ਼ਨ ਦੀ ਰਾਏਕੋਟ ਇਕਾਈ ਦੀ ਇਕ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਵਤਾਰ ਸਿੰਘ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਾਕੀਮਾਨ 'ਤੇ 105ਵੇਂ ਦਿਨ ਵੀ ਧਰਨਾ ਜਾਰੀ

ਚੌਾਕੀਮਾਨ, 16 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX