ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਪੰਜਾਬ / ਜਨਰਲ

ਕੈਪਟਨ ਵਲੋਂ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਦੀ ਹਾਜ਼ਰੀ 'ਚ 5 ਸਿਹਤ ਕਾਮਿਆਂ ਨੂੰ ਲਗਾਇਆ ਟੀਕਾ

ਐੱਸ.ਏ.ਐੱਸ. ਨਗਰ, 16 ਜਨਵਰੀ (ਕੇੇ.ਐੱਸ. ਰਾਣਾ)-ਪੰਜਾਬ ਅੰਦਰ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੇ ਪੜਾਅ 'ਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਦੀ ਟੀਕਾਕਰਨ ਮੁਹਿੰਮ ਦੀ ਵਰਚੁਅਲ ਤੌਰ 'ਤੇ ਸ਼ੁਰੂਆਤ ਕੀਤੀ ਗਈ | ਮੁਹਾਲੀ ਵਿਖੇ ਉਨ੍ਹਾਂ ਦੀ ਮੌਜੂਦਗੀ 'ਚ ਪੰਜ ਸਿਹਤ-ਸੰਭਾਲ ਕਾਮਿਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ | ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਵਿਖੇ ਇਨ੍ਹਾਂ ਪੰਜ ਸਿਹਤ ਕਾਮਿਆਂ ਨੂੰ ਸਨੇਹ ਵਜੋਂ ਤੋਹਫ਼ੇ ਦੇ ਤੌਰ 'ਤੇ ਬੂਟੇ ਭੇਟ ਕੀਤੇ | ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾ ਵੈਕਸੀਨ ਲਗਵਾਉਣਾ ਚਾਹੁੰਦੇ ਸਨ ਪਰ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਮੁਤਾਬਿਕ ਪਹਿਲੇ ਪੜਾਅ ਵਿਚ ਸਿਰਫ਼ ਸਿਹਤ-ਸੰਭਾਲ ਕਾਮਿਆਂ ਨੂੰ ਹੀ ਇਸ ਵਿਚ ਕਵਰ ਕੀਤਾ ਜਾ ਸਕਦਾ ਸੀ | ਉਨ੍ਹਾਂ ਕਿਹਾ ਕਿ ਮੈਂ ਅਗਲੇ ਪੜਾਅ ਦੌਰਾਨ ਯਕੀਨੀ ਤੌਰ 'ਤੇ ਵੈਕਸੀਨ ਲੁਆਵਾਂਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪਹਿਲਾਂ ਸਿਹਤ ਕਾਮਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਫ਼ੌਜੀ ਸੈਨਿਕਾਂ ਅਤੇ ਪੁਲਿਸ ਮੁਲਾਜ਼ਮਾਂ ਦਾ ਟੀਕਾਕਰਨ ਹੋਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਉਹ ਘੱਟ ਆਮਦਨ ਵਾਲੇ ਗਰੁੱਪਾਂ ਨਾਲ ਸਬੰਧਿਤ ਲੋਕਾਂ ਨੂੰ ਵੈਕਸੀਨ ਮੁਫ਼ਤ ਮੁਹੱਈਆ ਕਰਵਾਉਣ ਦੀ ਆਗਿਆ ਦੇਣ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖ ਚੁੱਕੇ ਹਨ | ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਟੀਕੇ ਦੀ ਖ਼ਰੀਦ ਲਈ ਮਾਮਲਾ ਲਗਾਤਾਰ ਕੇਂਦਰ ਕੋਲ ਉੱਠਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਵਿਚ ਰਜਿਸਟੇ੍ਰਸ਼ਨ ਲਈ ਆਨਲਾਈਨ ਪੋਰਟਲ ਅਤੇ ਟੀਕਾਕਰਨ ਲਈ 366 ਥਾਵਾਂ ਕਾਰਜਸ਼ੀਲ ਹਨ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਕਈ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਲੁਧਿਆਣਾ 'ਚ ਸਭ ਤੋਂ ਵੱਧ ਹੋਇਆ ਟੀਕਾਕਰਨ
ਲੁਧਿਆਣਾ, 16 ਜਨਵਰੀ (ਸਲੇਮਪੁਰੀ)- ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਤੋਂ ਬਚਾਅ ਲਈ ਅਗਾਊਾ ਕੋਵਿਡ-19 ਵੈਕਸੀਨ ਲਗਵਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਦੇ ਮੁਕਾਬਲੇ ਜ਼ਿਲ੍ਹਾ ਲੁਧਿਆਣਾ ਵਿਚ ਸਭ ਤੋਂ ਵੱਧ ਲਾਭਪਾਤਰੀਆਂ ਦੇ ਟੀਕਾਕਰਨ ਕੀਤਾ ਗਿਆ ਹੈ | ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਵਿਚ ਕੋਵਿਡ-19 ਵੈਕਸੀਨ ਦੀ ਪ੍ਰਕਿਰਿਆ ਤਹਿਤ 214 ਸਿਹਤ ਕਾਮਿਆਂ ਦੇ ਟੀਕਾਕਰਨ ਕੀਤਾ ਗਿਆ ਹੈ, ਜੋ ਸੂਬੇ ਦੇ ਸਾਰੇ ਜਿਲਿ੍ਹਆਂ ਨਾਲੋਂ ਸੱਭ ਤੋਂ ਵੱਧ ਹੈ |

ਫਰਾਂਸ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕਿਹਾ- ਸ਼ਾਂਤਮਈ ਤੇ ਸਤਿਕਾਰ ਵਾਲੇ ਵਾਤਾਵਰਨ ਤੋਂ ਬਹੁਤ ਪ੍ਰਭਾਵਤ ਹੋਇਆ ਹਾਂ

ਅੰਮਿ੍ਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)-ਫਰਾਂਸ ਦੇ ਭਾਰਤ 'ਚ ਰਾਜਦੂਤ ਮਿਸਟਰ ਇਮੈਨੂਅਲ ਲੇਨੈਨ ਅੱਜ ਆਪਣੀ ਪਤਨੀ ਗੇਰਾਲਡੀਨ ਲੇਨੈਨ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਅਤੇ ਇਸ ਪਾਵਨ ਅਸਥਾਨ ਦੇ ਰੂਹਾਨੀ ਵਾਤਾਵਰਨ ਤੋਂ ਬਹੁਤ ਪ੍ਰਭਾਵਿਤ ਹੋਏ | ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ ਦੌਰਾਨ 4 ਹੋਰ ਕਿਸਾਨਾਂ ਦੀ ਮੌਤ

ਅਮਲੋਹ ਦੇ ਕਿਸਾਨ ਦੀ ਮੌਤ ਅਮਲੋਹ, 16 ਜਨਵਰੀ (ਰਿਸ਼ੂ ਗੋਇਲ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਅੱਜ ਹਲਕਾ ਅਮਲੋਹ ਦੇ ਪਿੰਡ ਸਲਾਣੀ ਦੇ ਕਿਸਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਕਿਸਾਨ ਭੁਪਿੰਦਰ ...

ਪੂਰੀ ਖ਼ਬਰ »

ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਅਕਾਲੀ ਦਲ 'ਚੋਂ ਕੱਢਿਆ

ਐੱਸ.ਏ.ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਪਿਛਲੇ ਕੁਝ ਦਿਨਾਂ ਤੋਂ ਨਗਰ ਨਿਗਮ ਮੁਹਾਲੀ ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਚੱਲ ਰਹੇ ਰੇੜਕੇ ਦੌਰਾਨ ਸਾਬਕਾ ਮੇਅਰ ਅਤੇ ਪੰਜਾਬ ਦੇ ਪ੍ਰਸਿੱਧ ਬਿਲਡਰ ਜਨਤਾ ਲੈਂਡ ਪ੍ਰਮੋਟਰ ਦੇ ਐਮ. ਡੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਹਮਾਇਤੀਆਂ ਵਿਰੁੱਧ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਮੰਦਭਾਗੀ- ਢੀਂਡਸਾ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਗਏ ਕਾਨੂੰਨੀ ਨੋਟਿਸਾਂ ਦੇ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਇਸ ਦੀ ਸਖ਼ਤ ...

ਪੂਰੀ ਖ਼ਬਰ »

ਗਿਆਨੀ ਸ਼ਾਦੀ ਸਿੰਘ ਦੇ ਬੇਟੇ ਗੁਰਮੁਖਪਾਲ ਸਿੰਘ ਨਮਿਤ ਭੋਗ ਅੱਜ

ਜਲੰਧਰ, 16 ਜਨਵਰੀ (ਅ. ਬ)-ਰੋਜ਼ਾਨਾ ਅਕਾਲੀ ਪੱਤ੍ਰਕਾ ਦੇ ਫਾਊਾਡਰ ਐਡੀਟਰ ਗਿਆਨੀ ਸ਼ਾਦੀ ਸਿੰਘ ਦੇ ਵੱਡੇ ਬੇਟੇ ਸ: ਗੁਰਮੁਖਪਾਲ ਸਿੰਘ, ਰਿਟਾਇਰਡ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਐਾਡ ਟੈਕਸੇਸ਼ਨ ਡਿਪਾਰਟਮੈਂਟ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਹ 72 ਸਾਲਾਂ ਦੇ ...

ਪੂਰੀ ਖ਼ਬਰ »

ਹੁਣ ਓ.ਟੀ.ਐਸ. ਸਕੀਮ ਦੇ ਨੋਟੀਫਿਕੇਸ਼ਨ ਦੀ ਉਡੀਕ

ਜਲੰਧਰ, 16 ਜਨਵਰੀ (ਸ਼ਿਵ ਸ਼ਰਮਾ)-ਪੰਜਾਬ ਸਰਕਾਰ ਵਲੋਂ ਕਾਰੋਬਾਰੀਆਂ ਦੇ ਸੀ ਫਾਰਮ 'ਤੇ 2005 ਤੋਂ ਬਾਅਦ ਵਾਲੇ ਵੈਟ ਕੇਸਾਂ ਵਿਚ ਨਿਕਲਦੇ ਜੁਰਮਾਨਿਆਂ ਦੀ ਰਕਮ ਜਮ੍ਹਾ ਕਰਵਾਉਣ ਲਈ ਜਿਸ ਓ. ਟੀ. ਐਸ. ਸਕੀਮ ਦਾ ਐਲਾਨ ਕੀਤਾ ਗਿਆ ਸੀ, ਉਸ ਸਕੀਮ ਦੀ ਨੋਟੀਫ਼ਿਕੇਸ਼ਨ ਦਾ ਹੁਣ ...

ਪੂਰੀ ਖ਼ਬਰ »

ਉਗਰਾਹਾਂ ਵਲੋਂ ਮੁਦਰਾ ਕੋਸ਼ ਦੇ 19 ਨੂੰ ਪੁਤਲੇ ਫੂਕਣ ਦਾ ਸੱਦਾ

ਜਲੰਧਰ, 16 ਜਨਵਰੀ (ਮੇਜਰ ਸਿੰਘ)-ਕੌਮਾਂਤਰੀ ਮੁਦਰਾ ਕੋਸ਼ ਵਲੋਂ ਖੇਤੀ ਕਨੂੰਨਾਂ ਦੇ ਹੱਕ 'ਚ ਦਿੱਤੇ ਬਿਆਨ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਲਾਨ ਕੀਤਾ ਕਿ ਵਿਸ਼ਵ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ...

ਪੂਰੀ ਖ਼ਬਰ »

ਛਿਮਾਹੀ ਮੁਰੰਮਤ ਦੌਰਾਨ ਵੀ 25 ਤੋਂ 31 ਤੱਕ ਖੁੱਲ੍ਹਾ ਰਹੇਗਾ ਵਿਰਾਸਤ-ਏ-ਖ਼ਾਲਸਾ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਜੇ. ਐਸ. ਨਿੱਕੂਵਾਲ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਸਥਿਤ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਛਮਾਹੀ ਮੁਰੰਮਤ ਲਈ ਇਸ ਵਾਰ ਬੰਦ ਨਹੀਂ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਹਰ ਸਾਲ ਵਿਰਾਸਤ-ਏ-ਖ਼ਾਲਸਾ ਦੀ ...

ਪੂਰੀ ਖ਼ਬਰ »

ਮਾਮਲਾ ਕਿਸਾਨ ਸੰਘਰਸ਼ ਦੇ ਹਮਾਇਤੀਆਂ ਨੂੰ ਭੇਜੇ ਜਾ ਰਹੇ ਨੋਟਿਸਾਂ ਦਾ

ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ 'ਚ ਰੱਖਾਂਗੇ ਮਾਮਲਾ-ਬਲਦੇਵ ਸਿੰਘ ਸਿਰਸਾ

ਸਿਰਸਾ ਤੋਂ ਇਲਾਵਾ ਅੰਮਿ੍ਤਸਰ ਦੇ 2 ਹੋਰ ਸਿੱਖ ਨੌਜਵਾਨਾਂ ਨੂੰ ਵੀ ਮਿਲੇ ਐਨ.ਆਈ.ਏ. ਨੋਟਿਸ

ਅੰਮਿ੍ਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)-ਕੇਂਦਰ ਸਰਕਾਰ ਦੀ ਜਾਂਚ ਏਜੰਸੀ ਐੱਨ. ਆਈ. ਏ. ਵਲੋਂ ਵੱਖ-ਵੱਖ ਵਿਅਕਤੀਆਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਨਿੰਦਾ ਕਰਦਿਆਂ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਬਲਦੇਵ ...

ਪੂਰੀ ਖ਼ਬਰ »

1 ਆਈ.ਪੀ.ਐਸ. ਤੇ 18 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ ਇਕ ਆਈ.ਪੀ.ਐਸ. ਅਤੇ 18 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ ਅਧਿਕਾਰੀ ਪ੍ਰਗਿਆ ਜੈਨ ਨੂੰ ਏ.ਡੀ.ਸੀ.ਪੀ ਸਪੈਸ਼ਲ ਬਰਾਂਚ ਅਤੇ ਕਮਿਊਨਿਟੀ ਮਾਮਲੇ ...

ਪੂਰੀ ਖ਼ਬਰ »

ਪਾਕਿ ਸਿੱਖ ਪੱਤਰਕਾਰ ਨੂੰ ਭਰਾ ਦੇ ਕਾਤਲਾਂ ਵਲੋਂ ਜਾਨ ਤੋਂ ਮਾਰਨ ਦੀ ਧਮਕੀ

ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ 'ਚ ਪਬਲਿਕ ਨਿਊਜ਼ ਚੈਨਲ ਲਈ ਪੱਤਰਕਾਰ ਅਤੇ ਐਾਕਰ ਵਜੋਂ ਸੇਵਾਵਾਂ ਦੇ ਰਹੇ ਸ: ਹਰਮੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਉਸ ਦੇ ਭਰਾ ਦੇ ਕਾਤਲਾਂ ਵਲੋਂ ਲਗਾਤਾਰ ਜਾਨ ਤੋਂ ਮਾਰਨ ਦੀਆਂ ...

ਪੂਰੀ ਖ਼ਬਰ »

'ਸਰਕਾਰ ਦੇ ਰਵੱਈਏ ਕਾਰਨ ਅੰਦੋਲਨਕਾਰੀਆਂ 'ਚ ਵਧ ਰਹੀ ਹੈ ਨਾਰਾਜ਼ਗੀ'

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਸਰਕਾਰ ਇਹ ਨਾ ਸਮਝੇ ਕਿ ਖੇਤੀ ਕਾਨੂੰਨ ਰੱਦ ਕੀਤੇ ਬਗੈਰ, ਸਿਰਫ ਗੱਲਬਾਤ ਦੇ ਲੰਮੇ ਦੌਰ ਰਾਹੀਂ ਹੀ ਉਹ ਕਿਸਾਨਾਂ ਨੂੰ ਥਕਾ ਕੇ ਅੰਦੋਲਨ ਖਤਮ ਕਰਵਾ ਲਏਗੀ | ਅਸੀਂ ਪਹਿਲਾਂ ਹੀ ਲੰਮੇ ਅੰਦੋਲਨ ਦੀ ਤਿਆਰੀ ਕਰਕੇ ਘਰੋਂ ਤੁਰੇ ਸੀ, ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX