ਤਾਜਾ ਖ਼ਬਰਾਂ


ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦੇ ਮਾਮਲੇ ਵਿਚ ਅਕਾਲ ਯੂਥ ਵਲੋਂ ਵਿਰਾਸਤੀ ਮਾਰਗ ਵਿਖੇ ਰੋਸ ਧਰਨਾ
. . .  1 day ago
ਅੰਮ੍ਰਿਤਸਰ 10 ਅਪ੍ਰੈਲ, (ਜਸਵੰਤ ਜੱਸ) - ਸੁਪਰੀਮ ਕਮੇਟੀ ਅਕਾਲ ਯੂਥ ਜੋ ਕਿ ਭਾਈ ਹਵਾਰਾ ਕਮੇਟੀ ਨਾਲ ਸੰਬੰਧਿਤ ਯੂਥ ਵਿੰਗ ਹੈ, ਵਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪੀਟਲਸ ਨੇ ਚੇਨਈ ਸੁਪਰ ਕਿੰਗਸ ਨੂੰ 7 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2021 : ਦਿੱਲੀ ਕੈਪਟੀਲਜ 14 ਓਵਰਾਂ ਮਗਰੋਂ 139/1 'ਤੇ
. . .  1 day ago
ਆਈ.ਪੀ.ਐਲ. 2021 : ਦਿੱਲੀ ਕੈਪਟੀਲਸ ਦੀ ਤੇਜ ਸ਼ੁਰੂਆਤ, 8 ਓਵਰਾਂ ਵਿਚ 75/0
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ. 2021 : ਚੇਨਈ ਨੇ ਦਿੱਲੀ ਨੂੰ ਦਿੱਤਾ 189 ਦੌੜਾਂ ਦਾ ਟੀਚਾ...
ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਦੇ ਕਾਂਸਟੇਬਲ ਦੇ ਲੱਗੀ ਗੋਲੀ, ਹਾਲਤ ਗੰਭੀਰ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਬਾਘਾ ਪੁਰਾਣਾ ਦੇ ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਆਪਣੀ ਹੀ ਸਰਕਾਰੀ ਪਿਸਤੌਲ ਨਾਲ ਅਚਾਨਕ ਗੋਲੀ ਚੱਲਣ ਨਾਲ ਜ਼ਖ਼ਮੀ ਹੋ ਗਿਆ...
ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਰਿਪੋਰਟ ਰੱਦ ਹੋਣ ਦੀ ਸੂਰਤ 'ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਕਰੇਗੀ ਰੁਖ - ਕੈਪਟਨ
. . .  1 day ago
ਚੰਡੀਗੜ੍ਹ, 10 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਕੋਟਕਪੂਰਾ ਗੋਲੀਕਾਂਡ ਬਾਰੇ ਜਾਂਚ ਰਿਪੋਰਟ ਮੁਕੰਮਲ ਰੂਪ ਨਾਲ ਨਿਰਪੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ...
30 ਏਕੜ ਖੜ੍ਹੀ ਕਣਕ ਸੜ ਕੇ ਸੁਆਹ
. . .  1 day ago
ਕੁੱਪ ਕਲਾਂ (ਸੰਗਰੂਰ) , 10 ਅਪ੍ਰੈਲ ( ਮਨਜਿੰਦਰ ਸਿੰਘ ਸਰੌਦ ) - ਅੱਜ ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਭਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ...
ਸ੍ਰੀ ਮੁਕਤਸਰ ਸਾਹਿਬ ਵਿਖੇ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 306 ਮਾਮਲੇ ਆਏ ਸਾਹਮਣੇ, 5 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 10 ਅਪ੍ਰੈਲ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 306 ਰਿਕਾਰਡ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ ਰਿਕਾਰਡ 93 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 10 ਅਪ੍ਰੈਲ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਇਸ ਸਾਲ ਦੇ ਸਭ ਤੋਂ ਵੱਧ 93 ਕੋਰੋਨਾ ਪਾਜ਼ੀਟਿਵ...
ਤਾਰਾਂ ਦੀ ਸਪਾਰਕਿੰਗ ਨਾਲ ਦੋ ਏਕੜ ਕਣਕ ਸੜ ਕੇ ਸੁਆਹ
. . .  1 day ago
ਛੇਹਰਟਾ,10 ਅਪ੍ਰੈਲ (ਵਡਾਲੀ ) - ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜੰਡਪੀਰ ਵਿਖੇ ਬਿਜਲੀ ਬੋਰਡ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਦੋ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ...
ਰਾਜਪੁਰਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ
. . .  1 day ago
ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ) - ਅਨਾਜ ਮੰਡੀ ਰਾਜਪੁਰਾ ਵਿਖੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ 'ਤੇ ਖੁਸ਼ੀ 'ਚ...
ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ ਅਰੋੜਾ ) - ਸਰਦੂਲਗੜ੍ਹ ਵਿਚ ਕਣਕ ਦੀ ਖ਼ਰੀਦ ਕਾਂਗਰਸ ਦੇ ਸਾਬਕਾ ਵਿਧਾਇਕ...
ਪਠਾਨਕੋਟ ਵਿਚ ਕੋਰੋਨਾ ਨਾਲ 2 ਮੌਤਾਂ, 95 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 95 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ...
ਮੋਗਾ ਵਿਚ ਕੋਰੋਨਾ ਨਾਲ ਦੋ ਮੌਤਾਂ, 66 ਹੋਰ ਆਏ ਨਵੇਂ ਮਾਮਲੇ
. . .  1 day ago
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਹੋ ਜਾਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਅਤੇ ਨਾਲ ਹੀ ਅੱਜ ਇਕੋ ਦਿਨ 66 ...
ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਲੁਧਿਆਣਾ,10 ਅਪ੍ਰੈਲ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ 'ਤੇ ਦੁੱਖ ਦਾ...
ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 10 ਦੀ ਮੌਤ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15094...
ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੈਪਟਨ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰ ਰਹੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 10 ਅਪ੍ਰੈਲ ( ਸੁਰਿੰਦਰਪਾਲ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਨੂੰ ਨਿਸ਼ਾਨੇ...
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਬੇਹੋਸ਼, ਹਾਲਤ ਨਾਜ਼ੁਕ
. . .  1 day ago
ਬਠਿੰਡਾ, 10 ਅਪ੍ਰੈਲ ( ਨਾਇਬ ਸਿੱਧੂ ) - ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਇਕ ਪੁਲਿਸ ਜਵਾਨ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਜਨ ਸੇਵਾ ਸਹਾਰਾ ਕਲੱਬ ...
ਕਣਕ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ ਵਲੋਂ ਹੁਸ਼ਿਆਰਪੁਰ 'ਚ ਮੁਕੰਮਲ ਹੜਤਾਲ
. . .  1 day ago
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਸਬੰਧੀ ਕੀਤੇ ਐਲਾਨ ਦੇ ਬਾਵਜੂਦ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ ...
ਮਲੋਟ ’ਚ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਕਣਕ ਦੀ ਸਰਕਾਰੀ ਖ਼ਰੀਦ ਦਾ ਕੀਤਾ ਉਦਘਾਟਨ
. . .  1 day ago
ਮਲੋਟ, 10 ਅਪ੍ਰੈਲ (ਰਣਜੀਤ ਸਿੰਘ ਪਾਟਿਲ ) - ਨਵੀਂ ਦਾਣਾ ਮੰਡੀ ਮਲੋਟ ਵਿਖੇ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ...
ਲੁਧਿਆਣਾ ਦੇ ਵਿਚ ਆੜ੍ਹਤੀ ਐਸੋਸੀਏਸ਼ਨ ਅਤੇ ਮੁੱਖ ਮੰਤਰੀ ਪੰਜਾਬ ਦੀ ਚਲ ਰਹੀ ਬੈਠਕ ਹੋਈ ਸਮਾਪਤ
. . .  1 day ago
ਲੁਧਿਆਣਾ, 10 ਅਪ੍ਰੈਲ ( ਰੁਪੇਸ਼ ਕੁਮਾਰ ) - ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਹ ਰਾਜਪੁਰਾ ਤੋਂ ਕਣਕ ਦੀ ਬੋਲੀ ਲਵਾਉਣ ਲਈ ਜਾ ਰਹੇ...
ਜਨਮੇਜਾ ਸਿੰਘ ਸੇਖੋਂ ਹੋਣਗੇ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 
. . .  1 day ago
ਫਿਰੋਜ਼ਪੁਰ 10 ਅਪ੍ਰੈਲ (ਗੁਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ, ਅਤੇ ਇਸੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ...
ਅੱਗ ਲੱਗਣ ਨਾਲ 1 ਏਕੜ ਕਣਕ ਦੀ ਖੜੀ ਫ਼ਸਲ ਸੜ ਕੇ ਸੁਆਹ
. . .  1 day ago
ਬੁਢਲਾਡਾ, 10 ਅਪ੍ਰੈਲ (ਸਵਰਨ ਸਿੰਘ ਰਾਹੀ ) - ਸਥਾਨਕ ਸ਼ਹਿਰ ਦੇ ਬਾਹਰ ਕੁਲਾਣਾ ਰੋਡ ਦੇ ਖੇਤਾਂ 'ਚ ਅੱਗ ਲੱਗਣ 1 ਏਕੜ ਕਣਕ ਦੀ ਖੜੀ ਫ਼ਸਲ ਸੜ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਸੰਗਰੂਰ

ਸੰਗਰੂਰ 'ਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੋਰੋਨਾ ਵੈਕਸੀਨ ਟੀਕਾਕਰਨ ਦੀ ਸ਼ੁਰੂਆਤ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ) - ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਭਾਰਤ 'ਚ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਜ਼ਿਲ•੍ਹਾ ਸੰਗਰੂਰ ਵਿਖੇ ਸ਼ੁਰੂਆਤ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਕਰਵਾਈ ਗਈ | ਟੀਕਾਕਰਨ ਮੁਹਿੰਮ ਦਾ ਸਭ ਤੋਂ ਪਹਿਲਾ ਟੀਕਾ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਬਲਜੀਤ ਸਿੰਘ ਨੇ ਲਗਵਾਇਆ | ਪਹਿਲੇ 10 ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਟੀਕਾ ਲਗਵਾਉਣ ਤੋਂ ਲੈ ਕੇ ਉਨ੍ਹ•ਾਂ ਦਾ ਅੱਧਾ ਘੰਟੇ ਦਾ ਨਿਰੀਖਣ ਸਮਾਂ ਪੂਰਾ ਹੋਣ ਤੱਕ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਉਨ•੍ਹਾਂ ਦੇ ਨਾਲ ਰਹੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਮਾਸਟਰ ਅਜੈਬ ਸਿੰਘ ਰਟੌਲਾਂ, ਚੇਅਰਮੈਨ ਡੀ.ਪੀ.ਸੀ. ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਸਿਵਲ ਸਰਜਨ ਡਾ. ਅੰਜਨਾ ਗੁਪਤਾ ਆਦਿ ਹਾਜ਼ਰ ਸਨ |
ਜ਼ਿਲ੍ਹੇ 'ਚ ਪਹਿਲੇ ਦਿਨ ਹੀ ਠੁੱਸ ਹੋਈ ਟੀਕਾਕਰਨ ਮੁਹਿੰਮ
ਜ਼ਿਲ•੍ਹੇ 'ਚ ਕੁਲ• ਵੈਕਸੀਨ ਦੀਆਂ 7660 ਡੋਜ਼ਾਂ ਪ੍ਰਾਪਤ ਹੋਈਆਂ ਹਨ ਅਤੇ ਵੈਕਸੀਨ ਲਈ ਹੁਣ ਤੱਕ 7693 ਫਰੰਟ ਲਾਈਨ ਹੈਲਥ ਵਰਕਰਾਂ ਦੀ ਆਨਲਾਈਨ ਰਾਜਿਸਟ੍ਰੇਸ਼ਨ ਹੋਈਆਂ ਹਨ | ਅੱਜ ਪਹਿਲੇਂ ਪੂਰੇ ਜ਼ਿਲ•੍ਹੇ 'ਚ 300 ਸਿਹਤ ਕਰਮੀਆਂ ਨੂੰ ਵੈਕਸੀਨ ਲਗਵਾਈ ਜਾਣੀ ਸੀ | ਸਿਵਲ ਹਸਪਤਾਲ ਸੰਗਰੂਰ, ਸਿਵਲ ਹਸਪਤਾਲ ਮਲੇਰਕੋਟਲਾ, ਸਿਵਲ ਹਸਪਤਾਲ ਧੂਰੀ ਤਿੰਨ ਥਾਵਾਂ 'ਤੇ 100-100 ਸਿਹਤ ਕਰਮਚਾਰੀਆਂ ਜਿਨ•੍ਹਾਂ 'ਚੋਂ ਡਾਕਟਰ, ਸਟਾਫ ਨਰਸ, ਰੇਡਿਓਗਰਾਫਰ, ਲੈਬੋਰਟਰੀਟੈਕਨੀਸ਼ੀਅਨ, ਦਰਜਾ ਚਾਰ ਕਰਮਚਾਰੀ ਆਦਿ ਸ਼ਾਮਲ ਸਨ, ਦੇ ਵੈਕਸੀਨ ਲੱਗਣੀ ਸੀ | ਸ਼ਾਮੀ ਜ਼ਿਲ•੍ਹਾ ਟੀਕਾਕਰਨ ਅਫਸਰ ਡਾ. ਹਰਮਿੰਦਰ ਸਿੰਘ ਨੇ ਦੱਸਿਆ ਕਿ ਪੂਰੇ ਦਿਨ 'ਚ ਸਿਵਲ ਹਸਪਤਾਲ ਸੰਗਰੂਰ ਵਿਖੇ 18, ਸਿਵਲ ਹਸਪਤਾਲ ਮਲੇਰਕੋਟਲਾ ਵਿਖੇ 17 ਅਤੇ ਸਿਵਲ ਹਸਪਤਾਲ ਧੂਰੀ ਵਿਖੇ 16 ਸਿਹਤ ਕਰਮੀ ਹੀ ਟੀਕਾਕਰਨ ਕਰਵਾਉਣ ਆਏ | ਐਨੀ ਘੱਟ ਗਿਣਤੀ ਸਿਹਤ ਕਰਮੀਆਂ ਦੇ ਟੀਕਾਕਰਨ ਲਈ ਪਹੁੰਚਣ ਨੇ ਕਈ ਸਵਾਲ ਖੜੇ ਕਰ ਦਿੱਤੇ | ਇਸ ਬਾਰੇ ਜਦ ਸਿਵਲ ਸਰਜਨ ਡਾ. ਅੰਜਨਾ ਗੁਪਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹ•ਾਂ ਕਿਹਾ ਕਿ ਕਿਸੇ ਨੂੰ ਵੀ ਵੈਕਸੀਨ ਲਗਾਉਣ ਲਈ ਫੋਰਸ ਨਹੀਂ ਕੀਤਾ ਜਾ ਸਕਦਾ ਨਾ ਹੀ ਉਨ੍ਹ•ਾਂ ਸਿਹਤ ਕਰਮੀਆਂ ਬਾਰੇ ਕਿੰਤੂ ਪ੍ਰੰਤੂ ਕੀਤਾ ਜਾ ਸਕਦਾ ਹੈ | ਪਹਿਲੇ ਹੀ ਦਿਨ ਜ਼ਿਲ•੍ਹੇ 'ਚ ਠੁੱਸ ਹੋਈ ਟੀਕਾਕਰਨ ਮੁਹਿੰਮ ਬਾਰੇ ਕਈਆਂ ਦਾ ਕਹਿਣਾ ਹੈ ਕਿ ਇਹ ਟੀਕਾਕਰਨ ਪਹਿਲਾਂ ਸੂਬੇ ਦੇ ਮੰਤਰੀਆਂ, ਡਿਪਟੀ ਕਮਿਸ਼ਨਰਾਂ ਅਤੇ ਹੋਰ ਅਧਿਕਾਰੀਆਂ ਨੂੰ ਕਰਵਾਉਣਾ ਚਾਹੀਦਾ ਹੈ ਤਾਂ ਹੀ ਇਸ ਵੈਕਸੀਨ ਵਿਚ ਲੋਕਾਂ ਦਾ ਵਿਸ਼ਵਾਸ ਬਣ ਸਕਦਾ ਹੈ |
ਧੂਰੀ, (ਸੰਜੇ ਲਹਿਰੀ, ਦੀਪਕ) - ਸਿਵਲ ਹਸਪਤਾਲ ਧੂਰੀ ਵਿਖੇ ਕੋਰੋਨਾ ਵੈਕਸੀਨ ਦੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੱਜ ਪਹਿਲੇ ਦਿਨ ਹੱਡੀਆਂ ਦੇ ਮਾਹਿਰ ਡਾ. ਪ੍ਰਭਸਿਮਰਨ ਸਿੰਘ ਦੇ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾਇਆ, ਜਿਸ ਦਾ ਰਸਮੀ ਉਦਘਾਟਨ ਸ੍ਰੀ ਲਤੀਫ ਅਹਿਮਦ ਐਸ.ਡੀ.ਐਮ. ਧੂਰੀ ਵਲੋਂ ਕੀਤਾ ਗਿਆ | ਇਸ ਮੌਕੇ ਡੀ.ਐਫ.ਓ. ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ 10 ਵਿਅਕਤੀਆਂ ਨੂੰ ਟੀਕੇ ਲਗਾਏ ਗਏ ਹਨ ਅਤੇ ਟੀਕੇ ਲਗਾਉਣ ਉਪਰੰਤ ਸਾਰਿਆਂ ਨੂੰ ਅੱਧੇ ਘੰਟੇ ਲਈ ਅੰਡਰ ਓਬਜ਼ਰਵੇਸ਼ਨ ਰੱਖਿਆ ਜਾਵੇਗਾ | ਇਸ ਮੌਕੇ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਾਉਣ ਉਪਰੰਤ ਡਾ. ਪ੍ਰਭਸਿਮਰਨ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਵੈਕਸੀਨ ਤੋਂ ਡਰਨ ਦੀ ਲੋੜ ਨਹੀਂ ਹੈ, ਬਲਕਿ ਨਿਧੜਕ ਹੋ ਕੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣਾ ਚਾਹੀਦਾ ਹੈ | ਵਰਣਨਯੋਗ ਹੈ ਕਿ ਫਿਲਹਾਲ ਇਹ ਵੈਕਸੀਨ ਸਿਰਫ਼ ਕੋਰੋਨਾ ਯੋਧਿਆਂ ਦੇ ਹੀ ਲਗਾਈ ਜਾਵੇਗੀ | ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਕੋਈ ਵੀ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਬਿਨਾਂ ਦਾਖ਼ਲ ਨਹੀਂ ਕਰੇਗਾ-ਸਕੂਲ ਫੈੱਡਰੇਸ਼ਨ

ਲਹਿਰਾਗਾਗਾ, 16 ਜਨਵਰੀ (ਕੰਵਲਜੀਤ ਸਿੰਘ ਢੀਂਡਸਾ) - ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਾਡ ਐਸੋਸੀਏਸ਼ਨਜ਼ ਆਫ਼ ਪੰਜਾਬ ਦੀ ਲੁਧਿਆਣਾ ਵਿਖੇ ਹੋਈ ਰਾਜ ਪੱਧਰੀ ਸਕੂਲ ਪ੍ਰਬੰਧਕਾਂ ਦੀ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਦੀ ਜ਼ਿਲ੍ਹਾ ਵਾਰ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਮੰਡੀ ਦੀ ਚਾਰਦੀਵਾਰੀ ਤੋੜ ਕੇ ਬਣਾਏ ਜਾ ਰਹੇ ਨਾਜਾਇਜ਼ ਗੇਟ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਨੇ ਕੀਤੀ ਐਸ.ਡੀ.ਓ. ਦੀ ਸ਼ਿਕਾਇਤ

ਦਿੜ੍ਹਬਾ ਮੰਡੀ, 16 ਜਨਵਰੀ (ਪਰਵਿੰਦਰ ਸੋਨੂੰ) - ਪੰਜਾਬ ਸਰਕਾਰ ਵਲਾੋ ਅਨਾਜ ਮੰਡੀ ਦਿੜ੍ਹਬਾ ਦੀ ਚਾਰਦੀਵਾਰੀ ਦਾ ਕੰਮ ਪਿਛਲੇ ਕਈ ਮਹੀਨਿਆਂ ਤੋ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਸ਼ਹਿਰ ਦੀ ਅਨਾਜ ਮੰਡੀ ਦੀ ਕਿਸਮਤ 38 ਸਾਲਾ ਬਾਅਦ ਜਾਗੀ ਸੀ ਅਤੇ 52 ਲੱਖ ਦੀ ਲਾਗਤ ਨਾਲ ...

ਪੂਰੀ ਖ਼ਬਰ »

ਇੰਟਰ ਸਕੂਲ ਮੁਕਾਬਲਿਆਂ 'ਚ ਚਮਕੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਬੱਚੇ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ) - 'ਪ੍ਰਯਾਸ' ਵਜੋਂ ਆਨਲਾਈਨ ਹੋਏ ਇੰਟਰ ਸਕੂਲ ਮੁਕਾਬਲਿਆਂ ਵਿਚ ਸਥਾਨਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਰਖ, ਡਰਾਇੰਗ, ਫੈਂਸੀ ਡ੍ਰੈਸ ਅਤੇ ਹੋਰ ਵੰਨਗੀਆਂ ਦੇ ਨਰਸਰੀ ਤੋਂ ...

ਪੂਰੀ ਖ਼ਬਰ »

ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੇ ਦੂਜੀ ਵਾਰ ਟਰਾਂਸਫ਼ਾਰਮਰ ਚੋਰੀ

ਛਾਜਲੀ, 16 ਜਨਵਰੀ (ਕੁਲਵਿੰਦਰ ਸਿੰਘ ਰਿੰਕਾ) - ਕਿਸਾਨ ਦਿੱਲੀ ਧਰਨੇ ਤੇ ਬੈਠੇ ਹਨ | ਪਿੱਛੋਂ ਚੋਰ ਰਾਤਾਂ ਨੂੰ ਖੇਤਾਂ ਵਿਚੋਂ ਟਰਾਂਸਫ਼ਾਰਮਰਾਂ ਨੰੂ ਚੋਰੀ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਰਹੇ ਹਨ | ਇਸ ਦੀ ਤਾਜ਼ਾ ਵਾਰਦਾਤ ਪਿੰਡ ਛਾਜਲਾ ਦੇ ਕਿਸਾਨ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਲਾਇਆ ਪੱਕਾ ਮੋਰਚੇ ਦੇ ਚੌਦਵੇਂ ਦਿਨ ਅੱਜ ਸਿੱਖਿਆ ਮੰਤਰੀ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਭਾਜਪਾ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਰਮੇਸ਼ ਸ਼ਰਮਾ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ)-ਭਾਜਪਾ ਨਗਰ ਕੌਾਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰੇਗੀ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੁਨਾਮ ਮੰਡਲ ਦੇ ਚੋਣ ਇੰਚਾਰਜ ਰਮੇਸ਼ ਕੁਮਾਰ ਸ਼ਰਮਾ ਨੇ ਵਰਕਰਾਂ ...

ਪੂਰੀ ਖ਼ਬਰ »

ਔਰਤਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮਲੇਰਕੋਟਲਾ, 16 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਪਟਿਆਲਾ ਹਸਪਤਾਲ ਵਿਖੇ ਔਰਤਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਪੁੱਜ ਕੇ ਆਪਣਾ ਚੈੱਕਅਪ ਕਰਵਾਇਆ | ਕੈਂਪ ਦਾ ...

ਪੂਰੀ ਖ਼ਬਰ »

ਸਿੱਖ ਕੌਮ ਸਦਾ ਹੀ ਇਨਸਾਨੀਅਤ ਦੇ ਭਲੇ ਦੀ ਪਹਿਰੇਦਾਰੀ ਕਰਦੀ ਹੈ-ਮਾਸਟਰ ਹਰਬੰਸ ਸਿੰਘ ਸ਼ੇਰਪੁਰ

ਸ਼ੇਰਪੁਰ, 16 ਜਨਵਰੀ (ਦਰਸਨ ਸਿੰਘ ਖੇੜੀ) - ਇਨਸਾਨੀਅਤ ਦੀ ਸੇਵਾ ਹੀ ਸਭ ਤੋਂ ਵੱਡਾ ਕਰਮ ਧਰਮ ਹੈ ਤੇ ਗੁਰੂ ਸਾਹਿਬਾਨ ਨੇ ਆਪਣੇ ਗੁਰਸਿੱਖਾਂ ਨੂੰ ਸਦਾ ਹੀ ਸਰਬੱਤ ਦੇ ਭਲੇ ਲਈ ਜੀਵਨ ਅਰਪਣ ਕਰਨ ਦਾ ਉਪਦੇਸ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ...

ਪੂਰੀ ਖ਼ਬਰ »

ਸਕੂਲ 'ਚ ਪਾਠ ਕਰਵਾਇਆ

ਲਹਿਰਾਗਾਗਾ, 16 ਜਨਵਰੀ (ਸੂਰਜ ਭਾਨ ਗੋਇਲ) - ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਪੰਜਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਵਲੋਂ ਸਕੂਲ ਖੋਲਿਆ ਗਿਆ ਅਤੇ ਸਕੂਲ ਵਿਚ ਵਿਦਿਆਰਥੀਆਂ ਦੇ ਆਉਣ ਤੇ ਸਕੂਲ ਦੇ ...

ਪੂਰੀ ਖ਼ਬਰ »

18 ਨੂੰ ਸੰਗਰੂਰ, 19 ਨੂੰ ਮਲੇਰਕੋਟਲਾ ਅਤੇ 20 ਨੂੰ ਬਰਨਾਲਾ ਵਿਖੇ ਅੱਧ ਮੁੱਲ 'ਤੇ ਮਿਲਣਗੀਆਂ ਕੰਨਾਂ ਦੀਆਂ ਮਸ਼ੀਨਾਂ

ਜਲੰਧਰ, 16 ਜਨਵਰੀ (ਅ.ਬ)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਨ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 18 ਜਨਵਰੀ ਦਿਨ ਸੋਮਵਾਰ ਯਾਦਗਾਰ ਸ਼ਹੀਦ ਭਾਈ ਹਿੰਮਤ ਸਿੰਘ ਧਰਮਸ਼ਾਲਾ ਰੋਡ, ਨੇੜੇ ਬੱਸ ਸਟੈਂਡ ਧੂਰੀ ਗੇਟ, ਸੰਗਰੂਰ ਅਤੇ 19 ਜਨਵਰੀ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਖਨੌਰੀ ਵਿਖੇ ਸੁਨਿਆਰੇ ਦੀ ਦੁਕਾਨ ਤੋਂ ਲੁਟੇਰਾ ਸੋਨੇ ਦੀਆਂ ਮੁੰਦਰੀਆਂ ਲੈ ਕੇ ਫ਼ਰਾਰ

ਖਨੌਰੀ, 16 ਜਨਵਰੀ (ਬਲਵਿੰਦਰ ਸਿੰਘ ਥਿੰਦ) - ਖਨੌਰੀ ਸ਼ਹਿਰ ਅੰਦਰ ਅੱਜ ਦੇਰ ਸ਼ਾਮ ਗਏ ਇਕ ਸੁਨਿਆਰੇ ਦੀ ਦੁਕਾਨ ਤੋਂ ਇਕ ਲੁਟੇਰਾ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਫ਼ਰਾਰ ਹੋ ਗਿਆ | ਇਸ ਸਬੰਧ 'ਚ ਭਾਰਤੀ ਲਾਲ ਨੇ ਦੱਸਿਆ ਕਿ ਦੇਰ ਸ਼ਾਮ ਗਏ ਕਰੀਬ 7 ਕੁ ਵਜੇ ਉਸ ਦੀ ਦੁਕਾਨ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡ ਹਥਨ, ਕਲੇਰਾਂ, ਚਾਂਗਲੀ 'ਚ ਇਸਤਰੀ ਵਿੰਗ ਦੀ ਚੋਣ

ਮਲੇਰਕੋਟਲਾ, 16 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੇਰਕੋਟਲਾ ਦੇ ਖ਼ਜ਼ਾਨਚੀ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਪਿੰਡ ਹਥਨ, ਕਲੇਰਾਂ, ਚਾਂਗਲੀ ਪਿੰਡਾਂ ਵਿਖੇ ਭਰਵੀਂਆਂ ਮੀਟਿੰਗਾਂ ਕੀਤੀਆਂ ਗਈਆਂ | ਜਿਸ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ

ਮੂਣਕ, 16 ਜਨਵਰੀ (ਵਰਿੰਦਰ ਭਾਰਦਵਾਜ) - ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ:) ਮੂਣਕ ਵਿਖੇ ਹਰ ਸਾਲ ਦੀ ਤਰ੍ਹਾਂ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸੰਸਥਾ ਵਿਖੇ ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਚਾਹ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਆਗੂ 'ਆਪ' ਵਿਚ ਸ਼ਾਮਿਲ

ਅਹਿਮਦਗੜ੍ਹ, 16 ਜਨਵਰੀ (ਰਣਧੀਰ ਸਿੰਘ ਮਹੋਲੀ) - ਨਗਰ ਪਾਲਿਕਾ ਦੀਆਂ ਚੋਣਾਂ ਵਿਚ ਸਿਆਸੀ ਪਾਰਟੀਆਂ ਵਲੋਂ ਵਾਰਡਾਂ ਵਿਚ ਚੋਣ ਲੜਾਉਣ ਲਈ ਸੰਭਾਵੀਂ ਉਮੀਦਵਾਰ ਨੂੰ ਸ਼ਿੰਗਾਰਿਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਆਗੂ ਸਤਵੀਰ ਸਿੰਘ ਸ਼ੀਰਾ ਬਨਭੌਰਾ ਵਲੋਂ ਪਾਰਟੀ ਦੀਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਹੁਣ ਪੂਰੇ ਪੰਜਾਬ 'ਚ ਸਿੱਖਿਆ ਮੰਤਰੀ ਖ਼ਿਲਾਫ਼ ਚਲਾਏਗਾ ਲੋਕ ਜਾਗਰੂਕਤਾ ਮੁਹਿੰਮ

ਸੰਗਰੂਰ, 16 ਜਨਵਰੀ (ਧੀਰਜ ਪਸ਼ੋਰੀਆ) - ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਨਵੇਂ ਸਾਲ ਦੀ ਆਮਦ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੇ ਹੁਣ ਪੂਰੇ ਪੰਜਾਬ ਵਿਚ ਸਿੱਖਿਆ ਮੰਤਰੀ ਖ਼ਿਲਾਫ਼ ਮੁਹਿੰਮ ਚਲਾਉੁਣ ਦਾ ਫ਼ੈਸਲਾ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਮਲੇਰਕੋਟਲਾ 'ਚ 100 ਪਰਿਵਾਰਾਂ ਨੇ 'ਆਪ' ਦਾ ਫੜਿਆ ਪੱਲਾ

ਮਲੇਰਕੋਟਲਾ, 16 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਮੌਜੂਦਾ ਕਾਂਗਰਸ ਸਰਕਾਰ ਵਲੋਂ ਹਲਕਾ ਮਲੇਰਕੋਟਲਾ 'ਚ ਕੋਈ ਵਿਕਾਸ ਕਾਰਜ ਨਾ ਕਰਾਉਣ ਤੋਂ ਖ਼ਫ਼ਾ ਲੋਕਾਂ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਦਿੱਲੀ 'ਚ ਕਿਸਾਨਾਂ ਨੇ ਅੰਦੋਲਨ ਦੌਰਾਨ ਰੱਖਿਆ ਪੂਰਾ ਅਨੁਸ਼ਾਸਨ-ਉਗਰਾਹਾਂ, ਸੇਖੋਂ

ਸੰਗਰੂਰ, 16 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਦਿੱਲੀ 'ਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਆਪਣੇ ਅੰਦੋਲਨਕਾਰੀ ਸਾਥੀਆਂ ਨੰੂ ਅਨੁਸ਼ਾਸਨ ਵਿਚ ਰਹਿਣ ਦਾ ਸੱਦਾ ਕਾਮਯਾਬ ਰਿਹਾ ਹੈ | ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਆਪਣੀ ਵੱਖਰੀ ਸਟੇਜ ...

ਪੂਰੀ ਖ਼ਬਰ »

ਹੈਲਥ ਇੰਸਪੈਕਟਰਾਂ ਵਲੋਂ ਸਿਵਲ ਸਰਜਨ ਨਾਲ ਮੀਟਿੰਗ

ਸੰਗਰੂਰ, 16 ਜਨਵਰੀ (ਧੀਰਜ ਪਸ਼ੋਰੀਆ)-ਸਿਵਲ ਸਰਜਨ ਦਫ਼ਤਰ ਵਿਖੇ ਹੈਲਥ ਇੰਸਪੈਕਟਰ ਯੂਨੀਅਨ ਦੇ ਵਫ਼ਦ ਦੀ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਲੌਾਗੋਵਾਲ ਦੀ ਅਗਵਾਈ ਵਿਚ ਸਿਵਲ ਸਰਜਨ ਸੰਗਰੂਰ ਡਾਕਟਰ ਅੰਜਨਾ ਗੁਪਤਾ ਨਾਲ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਅਤੇ ...

ਪੂਰੀ ਖ਼ਬਰ »

ਸ਼ਿਵਾਨੀ ਗਰਗ ਪ੍ਰਧਾਨ ਤੇ ਸੀਮਾ ਜੈਨ ਪ੍ਰੈੱਸ ਸਕੱਤਰ ਨਿਯੁਕਤ

ਮੂਣਕ, 16 ਜਨਵਰੀ (ਭਾਰਦਵਾਜ/ ਸਿੰਗਲਾ)- ਮਹਿਲਾ ਅਗਰਵਾਲ ਸਭਾ ਮੂਣਕ ਦੀਆਂ ਔਰਤਾਂ ਵਲੋਂ ਪ੍ਰੀਤੀ ਗੁਪਤਾ ਦੀ ਅਗਵਾਈ ਹੇਠ ਅਗਰਵਾਲ ਧਰਮਸਾਲਾ ਵਿਚ ਲੋਹੜੀ ਅਤੇ ਸੰਗਰਾਂਦ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਮਹਿਲਾ ਅਗਰਵਾਲ ਸਭਾ ਪੰਜਾਬ ਦੀ ਸੂਬਾ ਪ੍ਰਧਾਨ ਰੇਵਾ ਛਾਹੜੀਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਗਲਤਫਹਿਮੀ ਵਿਚੋਂ ਬਾਹਰ ਆ ਕੇ ਕਿਸਾਨ ਮਾਰੂ ਕਾਨੰੂਨ ਰੱਦ ਕਰੇ - ਹਰੀ ਸਿੰਘ

ਧੂਰੀ, 16 ਜਨਵਰੀ (ਸੰਜੇ ਲਹਿਰੀ)-ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਦਿੱਲੀ ਖੁਦ ਜਾ ਕੇ ਕਿਸਾਨੀ ਸੰਘਰਸ਼ ਦਾ ਮਾਹੌਲ ਵੇਖਿਆ ਹੈ | ਉੱਥੇ ਕਿਸਾਨ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ ਤੇ ਇਹ ...

ਪੂਰੀ ਖ਼ਬਰ »

ਡਾ. ਸੈਣੀ ਨੂੰ ਸੂਬਾਈ ਬੁਲਾਰਾ ਨਿਯੁਕਤ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਧਾਲੀਵਾਲ, ਭੁੱਲਰ, ਸੱਗੂ)-ਭਾਰਤੀ ਜਨਤਾ ਪਾਰਟੀ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਰਜਿੰਦਰ ਬਿੱਟਾ ਵਲੋਂ ਪਾਰਟੀ ਦੇ ਸੀਨੀਅਰ ਆਗੂ ਡਾ. ਜਗਮਿੰਦਰ ਸੈਣੀ ਨੂੰ ਸੂਬਾਈ ਬੁਲਾਰਾ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ | ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ-ਗਰੇਵਾਲ

ਸੰਗਰੂਰ, 16 ਜਨਵਰੀ (ਧੀਰਜ ਪਸ਼ੌਰੀਆ)-ਮੋਦੀ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਕੇ ਸਾਰੀਆਂ ਖੇਤੀ ਜਿਨਸਾਂ ਦੀ ...

ਪੂਰੀ ਖ਼ਬਰ »

ਸੰਤ ਰਣਜੀਤ ਸਿੰਘ ਵਿਰਕਤ ਪੰਜਗਰਾਈਆਂ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਦੌੜ, 16 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਰਣਜੀਤ ਸਿੰਘ ਵਿਰਕਤ ਪੰਜਗਰਾਈਆਂ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ...

ਪੂਰੀ ਖ਼ਬਰ »

ਜ਼ਖ਼ਮੀ ਹੋਣ ਦੇ ਬਾਵਜੂਦ ਦਿੱਲੀ ਸੰਘਰਸ਼ ਵਿਚ ਗਈ ਮਾਤਾ ਮਹਿੰਦਰ ਕੌਰ ਦਾ ਸਨਮਾਨ

ਭਵਾਨੀਗੜ੍ਹ, 16 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸੰਘਰਸ਼ ਵਿਚ ਗੰਭੀਰ ਜ਼ਖ਼ਮੀ ਹੋਣ ਦੇ ਬਾਵਜੂਦ ਕਿਸਾਨੀ ਸੰਘਰਸ਼ ਦਾ ਹਿੱਸਾ ਬਣੀ ਪਿੰਡ ਆਲੋਅਰਖ ਦੀ ਕਿਸਾਨ ਮਾਤਾ ਮਹਿੰਦਰ ਕੌਰ ਨੂੰ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਵਿਖੇ ਹੋਇਆ ਪਹਿਲਾ ਸੱਭਿਆਚਾਰਕ ਸਮਾਗਮ

ਚੀਮਾ ਮੰਡੀ, 16 ਜਨਵਰੀ (ਦਲਜੀਤ ਸਿੰਘ ਮੱਕੜ) - ਕਸਬੇ ਦੇ ਸੁਨਾਮ ਰੋਡ 'ਤੇ ਪੈਂਦੇ ਦਾ ਆਕਸਫੋਰਡ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਪਹਿਲਾ ਸਾਲਾਨਾ ਸਭਿਆਚਾਰਕ ਪ੍ਰੋਗਰਾਮ ਤੇ ਵੈਲਕਮ ਪਾਰਟੀ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਵਲੋਂ ਪਹਿਲਾ ਸ਼ਬਦ ਗਾਇਣ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਮਾਨ ਦਾ ਅਸਤੀਫ਼ਾ ਕਿਸਾਨਾਂ ਦੀ ਵੱਡੀ ਜਿੱਤ-ਧਨਵੰਤ ਸਿੰਘ

ਧੂਰੀ, 16 ਜਨਵਰੀ (ਸੰਜੇ ਲਹਿਰੀ) - ਸੁਪਰੀਮ ਕੋਰਟ ਵੱਲੋਂ ਕਿਸਾਨ ਅੰਦੋਲਨ ਦੇ ਹੱਲ ਲਈ ਬਣਾਈ ਗਈ 4 ਮੈਂਬਰੀ ਕਮੇਟੀ 'ਚੋਂ ਸ. ਭੁਪਿੰਦਰ ਸਿੰਘ ਮਾਨ ਦੇ ਅਸਤੀਫ਼ੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਆਸੀ ਦਬਾਅ ਹੇਠ ਆਪਣੀ ਜ਼ਮੀਰ ਦੇ ਖ਼ਿਲਾਫ਼ ਜਾ ਕੇ ਕਿਸਾਨ ਅੰਦੋਲਨ ਨੂੰ ...

ਪੂਰੀ ਖ਼ਬਰ »

ਸੰਗਰੂਰ 'ਚ ਬਣੇਗਾ ਜੜ੍ਹੀਆਂ ਬੂਟੀਆਂ ਵਾਲਾ ਪਾਰਕ

ਸੰਗਰੂਰ, 16 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਸੰਗਰੂਰ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਤੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵਲੋਂ ਲਗਾਤਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪ੍ਰੋਗਰਾਮ ਨਾਲ ਜੁੜੇ ਮੈਡਮ ਦਾਮਨ

ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ (ਭੁੱਲਰ, ਧਾਲੀਵਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਇਕ ਆਨਲਾਈਨ ਮੀਟਿੰਗ ਕਰਕੇ 'ਆਟਾ ਦਾਲ ਸਕੀਮ' ਦੇ ਅਗਲੇ ਪੜਾਅ ਦਾ ਉਦਘਾਟਨ ਕੀਤਾ ਗਿਆ, ਜਿਸ ਦੇ ਤਹਿਤ ਨਵੇਂ ਡੀਪੂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸਿੱਧੂ ਦਾ ਸਨਮਾਨ

ਮਲੇਰਕੋਟਲਾ, 16 ਜਨਵਰੀ (ਕੁਠਾਲਾ) - ਸਹਿਕਾਰਤਾ ਵਿਭਾਗ ਦੇ ਸਥਾਨਕ ਸਹਾਇਕ ਰਜਿਸਟਰਾਰ ਦਫ਼ਤਰ ਵਿਖੇ ਸੇਵਾ ਨਿਭਾ ਰਹੇ ਕਲਰਕ ਗੁਰਦੀਪ ਸਿੰਘ ਸਿੱਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਏ.ਆਰ. ਮਲੇਰਕੋਟਲਾ ਸ੍ਰੀਮਤੀ ਸੰਦੀਪ ਕੌਰ ਸਮੇਤ ਮਹਿਕਮੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX