ਮਮਦੋਟ/ਲੱਖੋ ਕੇ ਬਹਿਰਾਮ, 16 ਜਨਵਰੀ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)- ਥਾਣਾ ਮਮਦੋਟ ਦੇ ਅਧੀਨ ਪੈਂਦੇ ਪਿੰਡ ਹੂਸੈਨਸ਼ਾਹ ਵਾਲਾ ਨੇੜੇ ਫ਼ਿਰੋਜ਼ਪੁਰ ਸੜਕ 'ਤੇ ਦੋ ਕਾਰਾਂ ਦੀ ਆਹਮੋਂ-ਸਾਹਮਣੇ ਹੋਈ ਟੱਕਰ ਵਿਚ ਛੋਟੀ ਬੱਚੀ ਸਮੇਤ ਤਿੰਨ ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਟਾਲਾ (ਗੁਰਦਾਸਪੁਰ) ਤੋਂ ਜਲਾਲਾਬਾਦ ਜਾ ਰਹੀ ਹੌਾਡਾ ਸਿਟੀ ਕਾਰ ਨੰਬਰ ਪੀ.ਬੀ.10ਸੀ.ਕੇ.-0085 ਮੁੱਖ ਸੜਕ 'ਤੇ ਪਿੰਡ ਹੂਸੈਨਸ਼ਾਹ ਲਾਗੇ ਕਿਸੇ ਵਹੀਕਲ ਨੂੰ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੀ ਸਵਿਫ਼ਟ ਡਿਜਾਇਰ ਕਾਰ ਨੰਬਰ ਪੀ.ਬੀ.05ਏ.ਐਨ-3064 ਨਾਲ ਟਕਰਾ ਗਈ, ਜਿਸ ਦੌਰਾਨ ਸਵਿਫ਼ਟ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਹੌਾਡਾ ਸਿਟੀ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਜਾ ਡਿੱਗੀ | ਇਸ ਹੋਏ ਭਿਆਨਕ ਹਾਦਸੇ ਸਬੰਧੀ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਸਵਿਫ਼ਟ ਕਾਰ ਚਾਲਕ ਜਸਵੰਤ ਸਿੰਘ (35) ਪੁੱਤਰ ਮੇਜਾ ਸਿੰਘ ਵਾਸੀ ਲੱਖੋ ਕੇ ਬਹਿਰਾਮ, ਉਸ ਦੀ ਪਤਨੀ ਤੇ ਛੋਟੀ ਬੱਚੀ ਜ਼ਖ਼ਮੀ ਹੋ ਗਏ | ਜਦਕਿ ਹੌਾਡਾ ਸਿਟੀ ਕਾਰ ਸਵਾਰ ਇਕ ਵਿਅਕਤੀ ਨੂੰ ਵੀ ਕਾਫ਼ੀ ਸੱਟਾਂ ਲੱਗੀਆਂ | ਜ਼ਖ਼ਮੀਆਂ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਜਸਵੰਤ ਸਿੰਘ ਦੀ ਮੌਤ ਹੋ ਗਈ | ਘਟਨਾ ਸਬੰਧੀ ਮਮਦੋਟ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਰਿਲਾਇੰਸ ਪੰਪ ਵਲੂਰ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਰੋਸ ਧਰਨਾ ਅੱਜ 108ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ | ਇਹ ਰੋਸ ਧਰਨਾ ਭਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ...
ਗੁਰੂਹਰਸਹਾਏ, 16 ਜਨਵਰੀ (ਹਰਚਰਨ ਸੰਘ ਸੰਧੂ)- ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਵਿਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਯੂਨੀਅਨ ਦੇ ਸੂਬਾ ...
ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ 186 ਸ਼ੱਕੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 1 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ, ਜਦਕਿ 11 ਦੀ ਰਿਪੋਰਟ ਆਉਣਾ ਅਜੇ ਬਾਕੀ ਹੈ | ਸਿਹਤ ਵਿਭਾਗ ਪਾਸੋਂ ਪ੍ਰਾਪਤ ...
ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਕੁੱਲਗੜ੍ਹੀ ਦੇ ਬੱਸ ਅੱਡੇ 'ਤੇ ਗੋਲੀ ਚੱਲਣ ਦੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਅੱਡੇ 'ਤੇ ਇਕ ਦੁਕਾਨ ਤੋਂ ਖਾਣ-ਪੀਣ ...
ਮੱਲਾਂਵਾਲਾ, 16 ਜਨਵਰੀ (ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਨਗਰ ਪੰਚਾਇਤ ਦੇ ਵਾਰਡ ਨੰਬਰ 3 ਦੇ ਵਿਚ ਪਏ ਸੀਵਰੇਜ ਦੇ ਹੋਲਾਂ ਦੇ ਢੱਕਣ ਪਿਛਲੇ ਕਾਫ਼ੀ ਸਮੇਂ ਤੋਂ ਟੁੱਟੇ ਪਏ ਹਨ, ਜਿਸ ਨਾਲ ਕਿਸੇ ਸਮੇਂ ਵੀ ਕੋਈ ਦਰਦਨਾਕ ਹਾਦਸਾ ਵਾਪਰ ਜਾਂਦਾ ਹੈ | ਦੂਸਰਾ ਇਸ ਵਾਰਡ ਵਿਚ ...
ਲੱਖੋ ਕੇ ਬਹਿਰਾਮ, 16 ਜਨਵਰੀ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਚੱਕ ਮੇਘਾ ਵਿਰਾਨ ਉਰਫ਼ ਪਿੱਪਲੀ ਚੱਕ ਵਿਖੇ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਘਰ ਵਿਚ ਪਿਆ ਸੋਨਾ, ਐਲ.ਸੀ.ਡੀ. ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ ਹੈ | ...
ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਪੰਜਾਬ 'ਚ ਕੋਵਿਡ ਤੋਂ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੱਧਰੀ ਵਰਚੂਅਲ ਪ੍ਰੋਗਰਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਫ਼ਿਰੋਜ਼ਪੁਰ ...
ਮੱਲਾਂਵਾਲਾ, 16 ਜਨਵਰੀ (ਸੁਰਜਨ ਸਿੰਘ ਸੰਧੂ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ-ਧੰਨ ਬਾਬਾ ਮਹਿਤਾਬ ਸਿੰਘ ਮਹੰਤ ਛੋਟੇ ਨਨਕਾਣਾ ਸਾਹਿਬ ਮਾਂਗੇ ਵਾਲੇ ਉਨ੍ਹਾਂ ਦੀ ਅੰਸ਼ਵਾਨੀ ਬਾਬਾ ਹਜ਼ਾਰਾ ਸਿੰਘ, ਬਾਬਾ ਦੀਪੋ ਜਿਨ੍ਹਾਂ ਦੀ ਸਾਲਾਨਾ ਬਰਸੀ 17 ਜਨਵਰੀ ਨੂੰ ਬੜੀ ...
ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਉਪਰਾਲੇ ਨਾਲ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਆਨਲਾਈਨ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ, ਜਿਸ ਵਿਚ ...
ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਮਿਸ਼ਨ ਸ਼ਤ-ਪ੍ਰਤੀਸ਼ਤ 2021 ਵਿਚ ਸਾਰੇ ਵਿਦਿਆਰਥੀ ਪਾਸ ਹੋਣ, 90 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੇ ਅਤੇ ਵੇਟੇਡ ਐਵਰੇਜ ਵਿਚ ਵਧੀਆ ਸੁਧਾਰ ਹੋਵੇ ਦੇ ਮੰਤਵ ਨਾਲ ਸਿੱਖਿਆ ਸੁਧਾਰ ਟੀਮ ਉਪ ਜ਼ਿਲ੍ਹਾ ਸਿੱਖਿਆ ...
ਗੁਰੂਹਰਸਹਾਏ, 16 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਦੀ ਅਪਗਰੇਡੇਸ਼ਨ ਅਤੇ ਨਵੀਨੀਕਰਨ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਲਕੇ ਸੋਮਵਾਰ 18 ਜਨਵਰੀ ਨੂੰ ਸਵੇਰੇ 11 ਵਜੇ ਭੂਮੀ ਪੂਜਣ ਕਰਨ ਉਪਰੰਤ ਇਸ ਕੰਮ ਦੀ ...
ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਅੰਦਰ ਨਗਰ ਕੌਾਸਲ, ਨਗਰ ਪੰਚਾਇਤ ਤੇ ਨਗਰ ਨਿਗਮ ਚੋਣਾਂ ਦੇ ਐਲਾਨ ਦੇ ਨਾਲ ਹੀ ਫ਼ਿਰੋਜ਼ਪੁਰ ਵਿਚ ਚੋਣ ਮਾਹੌਲ ਗਰਮਾਉਣ ਲੱਗਾ ਹੈ | ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ...
ਫ਼ਿਰੋਜ਼ਪੁਰ/ਗੁਰੂਹਰਸਹਾਏ, 16 ਜਨਵਰੀ (ਤਪਿੰਦਰ ਸਿੰਘ, ਹਰਚਰਨ ਸਿੰਘ ਸੰਧੂ)- ਦੇਸ਼ ਭਰ 'ਚ ਕੋਰੋਨਾ ਵਾਇਰਸ ਖ਼ਿਲਾਫ਼ ਅੱਜ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਸਮੇਂ ਵੱਡਾ ਧੱਕਾ ਲੱਗਾ, ਜਦੋਂ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਪੈਂਦੇ ਗੁਰੂਹਰਸਹਾਏ ਦੇ ਸਰਕਾਰੀ ...
ਜ਼ੀਰਾ, 16 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)- ਦੇਸ਼ ਦੀ ਖ਼ਾਤਰ ਸ਼ਹਾਦਤ ਪਾਉਣ ਵਾਲੇ ਸੂਰਬੀਰ ਸੈਨਿਕਾਂ ਨੂੰ ਯਾਦ ਕਰਨ ਲਈ ਜ਼ੀਰਾ ਤਹਿਸੀਲ ਦੇ ਸਾਬਕਾ ਸੈਨਿਕ ਜ਼ੀਰਾ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਰਣਜੀਤ ਸਿੰਘ ਭੁੱਲਰ ਐੱਸ.ਡੀ.ਐਮ ਜ਼ੀਰਾ ...
ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਨੂੰ ਲੈ ਕੇ ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਗੋਪਾਲ ਗਊਸ਼ਾਲਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਤਿੰਨ ਸ਼ੈੱਡਾਂ ਦਾ ਰਸਮੀ ...
ਬੱਲੂਆਣਾ, 16 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਜਣਿਆਂ ਮਾਮਲਾ ਦਰਜ ਕੀਤਾ ਹੈ | ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਾਰਦਾ ਪਤਨੀ ਪੂਰਨ ਚੰਦ ...
ਜਲਾਲਾਬਾਦ, 16 ਜਨਵਰੀ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਅਮੀਰ ਖ਼ਾਸ ਨੇ ਤਿੰਨ ਔਰਤਾਂ ਖ਼ਿਲਾਫ਼ ਪ੍ਰੇਮ ਜਾਲ ਵਿਚ ਫਸਾ ਕੇ ਬਲੈਕਮੇਲ ਕਰਨ ਵਾਲੀਆਂ ਤਿੰਨ ਔਰਤਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਅਮੀਰ ਖ਼ਾਸ ਨੇ ਸਹਾਇਕ ਥਾਣੇਦਾਰ ਹਰਮੀਤ ਲਾਲ ਨੇ ਦੱਸਿਆ ...
ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਨਵੀਂ ਆਬਾਦੀ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਕਮਰੇ ਵਿਚ ਆਪਣੇ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਭਾਸ਼ ਪੁੱਤਰ ਮਹੇਸ਼ ਚੰਦਰ ਵਾਸੀ ਨਵੀਂ ਆਬਾਦੀ ਗਲੀ ਨੰਬਰ 13 ਛੋਟੀ ਪੌੜੀ ...
ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਵਲੋਂ ਚਲਾਈ ਗਈ ਜਨਸੰਪਰਕ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਤਹਿਤ ਆਪ ਆਦਮੀ ਪਾਰਟੀ ਵਲੋਂ ਸਥਾਨਕ ਵਾਰਡ ...
ਮੰਡੀ ਘੁਬਾਇਆ , 16 ਜਨਵਰੀ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਲਾਗਲੇ ਪਿੰਡ ਚੱਕ ਖੁੰਡ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਦੀ ਤਰ੍ਹਾਂ ਦੀ ਪਿੰਡ ਪੰਚਾਇਤ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਹੀ ਧੂਮਧਾਮ ਮਨਾਇਆ ਗਿਆ | ਮੇਲੇ ਦੀ ...
ਮੰਡੀ ਘੁਬਾਇਆ , 16 ਜਨਵਰੀ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਲਾਗਲੇ ਪਿੰਡ ਚੱਕ ਖੁੰਡ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਦੀ ਤਰ੍ਹਾਂ ਦੀ ਪਿੰਡ ਪੰਚਾਇਤ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਹੀ ਧੂਮਧਾਮ ਮਨਾਇਆ ਗਿਆ | ਮੇਲੇ ਦੀ ...
ਤਲਵੰਡੀ ਭਾਈ, 16 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਸਰਮਾਏਦਾਰ ਵਪਾਰਕ ਘਰਾਣਿਆਂ ਤੋਂ ਕਿਸਾਨ ਵਰਗ ਦੀ ਲੁੱਟ ਕਰਵਾਉਣ ਲਈ ਕਾਲੇ ਕਾਨੂੰਨ ਲਿਆਂਦੇ ਗਏ ਹਨ, ਜਿਸ ਤੋਂ ਬਚਣ ਲਈ ਕਿਸਾਨ ਆਪਣੀਆਂ ਫ਼ਸਲਾਂ ਦੀ ਵਿੱਕਰੀ ਆੜ੍ਹਤੀਆਂ ਰਾਹੀਂ ਹੀ ਕਰਵਾਉਣ ...
ਕੁੱਲਗੜ੍ਹੀ, 16 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਰਾਖਵੀਂ ਸੀਟ ਤੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਦਾਅਵੇਦਾਰੀਆਂ ਪੇਸ਼ ਕਰਨ ਦਾ ਦੌਰ ਸ਼ੁਰੂ ਹੋ ਚੁੱਕਿਆ | ਆਮ ਆਦਮੀ ਪਾਰਟੀ ਵਲੋਂ ਇਸ ਹਲਕੇ ਵਿਚ ਪਿਛਲੀਆਂ ...
ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਭਿੰਨ ਸਿੱਖਿਅਕ ਗਤੀਵਿਧੀਆਂ ਵਿਚ ਨਿਰੰਤਰ ਕਾਰਜਸ਼ੀਲ ਹੈ | ਇਸੇ ਲੜੀ ਤਹਿਤ ਕਾਲਜ ਦੇ ਪੋਸਟ-ਗ੍ਰੈਜੂਏਟ ਕਾਮਰਸ ਵਿਭਾਗ ਵਲੋਂ 5 ਰੋਜ਼ਾ Tਫਾਇਨੈਸ਼ਲ ਇਨਕਲਊਜ਼ਨ ਅਤੇ ...
ਫ਼ਿਰੋਜ਼ਪੁਰ, 16 ਜਨਵਰੀ (ਕੁਲਬੀਰ ਸਿੰਘ ਸੋਢੀ)- ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦਸੰਬਰ 2020 ਵਿਚ ਸੇਵਾ-ਮੁਕਤ ਹੋਏ ਰੇਲਵੇ ਕਰਮਚਾਰੀਆਂ ਨਾਲ ਉਨ੍ਹਾਂ ਦੇ ਰਹਿੰਦੇ ਭੁਗਤਾਨ ਸਬੰਧੀ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ | ਜਾਣਕਾਰੀ ਅਨੁਸਾਰ ...
ਜ਼ੀਰਾ, 16 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)- ਕੋਰੋਨਾ ਮਹਾਂਮਾਰੀ (ਕੋਵਿਡ-19) ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਕੋਵੀ ਸ਼ੀਲਡ ਵੈਕਸੀਨ ਲਗਾਉਣ ਦੀ ਸ਼ੁਰੂਆਤ ਸਿਵਲ ਹਸਪਤਾਲ ਜ਼ੀਰਾ ਵਿਖੇ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਸਿਹਤ ...
ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਪੈਂਦੇ ਪਿੰਡਾਂ ਵਿਚੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ...
ਮੁੱਦਕੀ, 16 ਜਨਵਰੀ (ਭੁਪਿੰਦਰ ਸਿੰਘ)- ਕਸਬਾ ਮੁੱਦਕੀ ਵਿਚ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਅਖਾੜਾ ਭਖ ਪਿਆ ਹੈ ਅਤੇ ਉਮੀਦਵਾਰੀ ਦੇ ਵੱਖ-ਵੱਖ ਦਾਅਵੇਦਾਰਾਂ ਵਲੋਂ ਟਿਕਟ ਲੈਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਟਿਕਟ ਲੈਣ ਦੇ ਚਾਹਵਾਨ ਕਾਂਗਰਸੀ ...
ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਾਂਝੇ ਮੋਰਚੇ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦੀ ਲੜੀ ਤਹਿਤ ਅੱਜ ਜ਼ੀਰਾ ਔਰਤਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX