ਤਾਜਾ ਖ਼ਬਰਾਂ


ਅਦਾਕਾਰ ਅਮਿਤ ਮਿਸਤਰੀ ਦਾ ਦਿਲ ਦਾ ਦੌਰਾ ਪੈਣ ਕਰ ਕੇ ਦੇਹਾਂਤ
. . .  11 minutes ago
ਮੁੰਬਈ , 23 ਅਪ੍ਰੈਲ - ਅਦਾਕਾਰ ਅਮਿਤ ਮਿਸਤਰੀ ਦਾ ਅੱਜ ਸਵੇਰੇ (23 ਅਪ੍ਰੈਲ) ਨੂੰ ਦਿਲ ਦਾ ਦੌਰਾ ਪੈਣ ਕਰ ਕੇ ਬੰਬੇ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਬਹੁਤ ਹੀ ਹੌਸਲੇ ਵਾਲਾ...
ਆਰਥਿਕ ਤੰਗੀ ਨਾਲ ਜੂਝ ਰਹੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  33 minutes ago
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਸਵੇਰੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਮਜ਼ਦੂਰ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ...
ਅਮਰਕੋਟ ਵਿਚ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਮੇਨ ਚੌਕ 'ਚ ਧਰਨਾ ਜਾਰੀ
. . .  51 minutes ago
ਅਮਰਕੋਟ, 23ਅਪ੍ਰੈਲ( ਗੁਰਚਰਨ ਸਿੰਘ ਭੱਟੀ) ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਇਲਾਕੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਮਰਕੋਟ ਦੇ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਕਲ ਦੁਪਹਿਰ ਸਮੇਂ ...
ਬੇਮੌਸਮੀ ਬਾਰਸ਼ ਤੇ ਗੜੇ ਪੈਣ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਲੱਗੀ
. . .  58 minutes ago
ਖੇਮਕਰਨ, 23 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸਰਹੱਦੀ ਖੇਤਰ ਵਿਚ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਪਹਿਲਾਂ ਹੀ ਪ੍ਰਭਾਵਿਤ ਹੋ ਰਹੀ ਕਣਕ ਦੀ ਖ਼ਰੀਦ ਨੂੰ ਬੀਤੀ ਕਲ ਤੋਂ ਬੇਮੌਸਮੀ ਬਾਰਸ਼ ਤੇ ਰਾਤ ਭਾਰੀ ਗੜੇ...
ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 23 ਅਪ੍ਰੈਲ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਵਿਕਰਮ ਸਿੰਘ ਉਰਫ਼ ਵਿਕੀ ਵਾਸੀ ਪਿੰਡ ਮਹਾਲਮ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ...
ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਪੁੱਛੇ ਅਹਿਮ ਸਵਾਲ
. . .  about 1 hour ago
ਅਜੀਤ ਬਿਓਰੋ , 23 ਅਪ੍ਰੈਲ - ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਈ ਸਵਾਲ ਖੜੇ ਕੀਤੇ ਹਨ , ਉਨ੍ਹਾਂ ਦਾ ਕਹਿਣਾ ਹੈ - ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ...
ਕੋਰੋਨਾ ਮਹਾਂਮਾਰੀ ਦਾ ਦੋਬਾਰਾ ਤੋਂ ਸਾਹਮਣਾ ਕਰ ਰਹੇ ਭਾਰਤ ਦੇ ਨਾਲ ਫਰਾਂਸ - ਇਮੈਨੁਅਲ ਮੈਕਰੋਨ
. . .  about 1 hour ago
ਨਵੀਂ ਦਿੱਲੀ , 23 ਅਪ੍ਰੈਲ - ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਦਾ ਕਹਿਣਾ ਹੈ, "ਉਹ ਕੌਵੀਡ -19 ਕੇਸਾਂ ਦਾ ਦੋਬਾਰਾ ਤੋਂ ਸਾਹਮਣਾ ਕਰ ਰਹੇ ਭਾਰਤੀ ਲੋਕਾਂ ਨੂੰ...
ਆਪ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਬਣੇ ਜ਼ਿਲ੍ਹਾ ਪ੍ਰਧਾਨ
. . .  about 2 hours ago
ਫ਼ਿਰੋਜ਼ਪੁਰ , 23 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਪੱਧਰ 'ਤੇ ਨਵੀਆਂ ਨਿਯੁਕਤੀਆਂ ਕਰ ਕੇ ਪਾਰਟੀ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 3,32,730 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 2 hours ago
ਨਵੀਂ ਦਿੱਲੀ, 23 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 3,32,730 ਨਵੇਂ ਕੋਰੋਨਾ ਦੇ ਮਾਮਲੇ...
ਭਾਰੀ ਮੀਂਹ ਅਤੇ ਜ਼ੋਰਦਾਰ ਝੱਖੜ ਨੇ ਦਾਣਾ ਮੰਡੀਆਂ ਵਿਚ ਖੋਲੀ ਸਰਕਾਰ ਦੇ ਨਾਕਸ ਪ੍ਰਬੰਧਾਂ ਦੀ ਪੋਲ
. . .  about 3 hours ago
ਮਲੌਦ (ਲੁਧਿਆਣਾ)/ਡੇਰਾਬੱਸੀ, 23 ਅਪ੍ਰੈਲ (ਸਹਾਰਨ ਮਾਜਰਾ/ਗੁਰਮੀਤ ਸਿੰਘ) - ਭਾਵੇਂ ਪਿਛਲੇ ਕਈ ਦਿਨਾਂ ਤੋਂ ਖ਼ਰਾਬ ਚਲੇ ਆ ਰਹੇ ਮੌਸਮ ਨੇ ਕਣਕ ਦੀ ਵਾਢੀ ਅਤੇ ਢੁਆਈ ਨੂੰ ਲੈ...
ਹਿਮਾਚਲ ਪ੍ਰਦੇਸ਼ ਦੇ ਕਈ ਥਾਈਂ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 23 ਅਪ੍ਰੈਲ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸਥਿਤ ਮੰਧੋਲ ਪਿੰਡ ਵਿਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਤੋਂ ਬਾਅਦ ਚਾਰੇ ਪਾਸੇ ਬਰਫ਼ ਦੀ ਮੋਟੀ...
ਮੰਡੀਆਂ ਵਿਚ ਬਾਰਦਾਨੇ ਦੀ ਕਮੀ ਸਮੇਤ ਭਾਰੀ ਮੀਂਹ ਨੇ ਕਿਸਾਨਾਂ ਸਾਹਮਣੇ ਪੈਦਾ ਕੀਤੀ ਵੱਡੀ ਪ੍ਰੇਸ਼ਾਨੀ
. . .  about 4 hours ago
ਸੁਲਤਾਨਪੁਰ ਲੋਧੀ, 23 ਅਪ੍ਰੈਲ (ਥਿੰਦ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਸਾਹਮਣੇ ਵੱਡੀ ਪ੍ਰੇਸ਼ਾਨੀ ਪੈਦਾ ਕਰ ਦਿੱਤੀ ਹੈ। ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਦਾ ਕੰਮ ਅਗਲੇ ਚਾਰ ਪੰਜ ਦਿਨਾਂ ਤੱਕ...
ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਈ 30 ਦਿਨਾਂ ਲਈ ਪਾਬੰਦੀ
. . .  about 4 hours ago
ਕੈਲਗਰੀ, 23 ਅਪ੍ਰੈਲ (ਜਸਜੀਤ ਸਿੰਘ ਧਾਮੀ) - ਕੈਨੇਡਾ ਸਰਕਾਰ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ 'ਤੇ 30 ਦਿਨਾਂ ਲਈ ਕੈਨੇਡਾ ਦਾਖਲ ਹੋਣ 'ਤੇ ਪਾਬੰਦੀ ਲਗਾ...
ਮਹਾਰਾਸ਼ਟਰ ਦੇ ਇਕ ਹਸਪਤਾਲ ਦੇ ਆਈ.ਸੀ.ਯੂ. ਵਾਰਡ 'ਚ ਲੱਗੀ ਅੱਗ 13 ਮਰੀਜ਼ਾਂ ਦੀ ਮੌਤ
. . .  about 4 hours ago
ਮੁੰਬਈ, 23 ਅਪ੍ਰੈਲ - ਕੋਰੋਨਾਵਾਇਰਸ ਦੇ ਵੱਧ ਰਹੇ ਸੰਕਟ ਵਿਚਕਾਰ ਮੁੰਬਈ ਨਾਲ ਲੱਗੇ ਵਿਰਾਰ ਸਥਿਤ ਇਕ ਹਸਪਤਾਲ ਵਿਚ ਵੀਰਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਵਿਰਾਰ ਦੇ ਵਿਜੇ ਵੱਲਭ ਹਸਪਤਾਲ ਦੇ...
ਅੱਜ ਦਾ ਵਿਚਾਰ
. . .  1 minute ago
ਆਈ.ਪੀ.ਐਲ. 2021 : ਬੈਂਗਲੌਰ ਨੇ ਰਾਜਸਥਾਨ ਨੂੰ ਹਰਾਇਆ
. . .  1 day ago
ਕੋਰੋਨਾ ਕਾਰਨ ਸੰਗੀਤਕਾਰ ਸ਼ਰਵਨ ਦਾ ਦਿਹਾਂਤ
. . .  1 day ago
ਮੁੰਬਈ , 22 ਅਪ੍ਰੈਲ {ਇੰਦਰ ਮੋਹਨ ਪੰਨੂੰ} -ਪ੍ਰਸਿੱਧ ਸੰਗੀਤਕਾਰ ਸ਼ਰਵਨ ਦਾ ਕੋਰੋਨਾ ਕਰਨ ਦਿਹਾਂਤ ਹੋ ਗਿਆ ।
ਅਮਰਕੋਟ ’ਚ ਰਾਤ ਸਮੇਂ ਵੀ ਧਰਨਾ ਜਾਰੀ
. . .  1 day ago
ਅਮਰਕੋਟ {ਤਰਨ ਤਾਰਨ}, 22 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸਰਹੱਦੀ ਖੇਤਰ ਖੇਮਕਰਨ ਮਾਰਕੀਟ ਕਮੇਟੀ ਦੇ ਅਧੀਨ ਆਉਦੀਆਂ ਦਾਣਾ ਮੰਡੀਆਂ’ਚ ਬਾਰਦਾਨੇ ਦੀ ਭਾਰੀ ਕਿਲਤ ਕਾਰਨ ਅੱਜ ਸਵੇਰੇ ਇੱਕ ਵਜੇ ਤੋਂ ਅਮਰਕੋਟ ...
ਆਈ.ਪੀ.ਐਲ. 2021: ਰਾਜਸਥਾਨ ਨੇ ਬੈਂਗਲੌਰ ਨੂੰ ਦਿੱਤਾ 178 ਦੌੜਾਂ ਦਾ ਟੀਚਾ
. . .  1 day ago
1 ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ - ਕੈਪਟਨ
. . .  1 day ago
ਚੰਡੀਗੜ੍ਹ , 22 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਭਰ ਵਿਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ...
ਆਰ.ਸੀ.ਐਫ. ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ 1210 ਕਿੱਲੋ ਤਰਲ ਆਕਸੀਜਨ ਭੇਜੀ
. . .  1 day ago
ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਹਸਪਤਾਲਾਂ ਵਿਚ ਵੱਧ ਰਹੀ ਆਕਸੀਜਨ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਦੇ ਆਦੇਸ਼ਾਂ ਅਨੁਸਾਰ ਭਾਰਤੀ ਰੇਲਵੇ ...
ਆਈ.ਪੀ.ਐਲ. 2021 : ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦੀ ਕੀਤੀ ਚੋਣ , ਰਾਜਸਥਾਨ ਕਰੇਗਾ ਪਹਿਲਾਂ ਬੱਲੇਬਾਜ਼ੀ
. . .  1 day ago
ਪੰਜਾਬ ਪੁਲਿਸ ਦਾ ਨਵਾਂ ਕਾਰਨਾਮਾ , ਪ੍ਰਵਾਸੀ ਨੌਜਵਾਨ ਨੂੰ ਲੁੱਟਿਆ
. . .  1 day ago
ਜਲੰਧਰ , 22 ਅਪ੍ਰੈਲ - ਪੰਜਾਬ ਪੁਲਿਸ ਦਾ ਇਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ ।ਪ੍ਰਵਾਸੀ ਨੌਜਵਾਨ ਨੇ ਦੋਸ਼ ਲਾਇਆ ਕਿ ਉਸ ਨੂੰ ਪੁਲਿਸ ਮੁਲਾਜ਼ਮ ਨੇ ਲੁੱਟਿਆ ਹੈ । ਨੌਜਵਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਨੇ ਨਸ਼ਾ ਕੀਤਾ ...
ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਦਾ ਇਕ ਬੈਂਕ ਬੰਦ
. . .  1 day ago
ਸੁਨਾਮ ਊਧਮ ਸਿੰਘ ਵਾਲਾ ,22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੈਂਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ਦਾ ਇਕ ਬੈਂਕ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ...
ਪਿੰਡ ਫੱਤਾਬਾਲੂ 'ਚ ਮਕਾਨ ਡਿੱਗਿਆ ,ਘਰ ਦੇ ਮੈਂਬਰ ਬਚੇ
. . .  1 day ago
ਤਲਵੰਡੀ ਸਾਬੋ/ ਸੀਂਗੋ ਮੰਡੀ 22 ਅਪ੍ਰੈਲ (ਲੱਕਵਿੰਦਰ ਸ਼ਰਮਾ) ਬਠਿੰਡਾ ਜ਼ਿਲ੍ਹੇ ਦੇ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਫੱਤਾਬਾਲੂ ਵਿਚ ਇੱਕ ਗਰੀਬ ਵਿਅਕਤੀ ਦੇ ਮਕਾਨ ਦੀ ਛੱਤ ਡਿੱਗਣ ਨਾਲ ਘਰੇਲੂ ਸਮਾਨ ਦਾ ਨੁਕਸਾਨ ਹੋ ਗਿਆ ਹੈ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅਗਵਾਕਾਰਾਂ ਵਲੋਂ ਤੀਸਰੀ ਜਮਾਤ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼

ਹਰਚੋਵਾਲ, 18 ਜਨਵਰੀ (ਰਣਜੋਧ ਸਿੰਘ ਭਾਮ)-ਪਿੰਡ ਹਰਚੋਵਾਲ ਦੇ ਇਕ ਤੀਸਰੀ ਜਮਾਤ ਦੇ ਬੱਚੇ ਨੂੰ ਅਗਵਾਕਾਰਾਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਬੱਚਾ ਹਿੰਮਤ ਅਤੇ ਦਲੇਰੀ ਨਾਲ ਅਗਵਾਕਾਰਾਂ ਦੇ ਚੁੰਗਲ 'ਚੋਂ ਬਚ ਨਿਕਲਿਆ | ਇਸ ਸਬੰਧੀ ਗੁਰਵੰਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਹਰਚੋਵਾਲ ਨੇ ਦੱਸਿਆ ਕਿ ਮੇਰਾ ਲੜਕਾ ਗੁਰਸੁੱਖਮਰਪ੍ਰੀਤ (9), ਜੋ ਕਿ ਤੀਸਰੀ ਜਮਾਤ ਵਿਚ ਪੜ੍ਹਦਾ ਹੈ, ਬੀਤੇ ਦਿਨੀਂ ਸ਼ਾਮ ਕੋਈ 6:30 ਵਜੇ ਦੇ ਕਰੀਬ ਨਵੀਂ ਬਣਾਏ ਗਏ ਘਰ ਤੋਂ ਪੁਰਾਣੇ ਘਰ ਨੂੰ ਆ ਰਿਹਾ ਸੀ ਕਿ ਦੋ ਸਪਲੈਂਡਰ ਮੋਟਰਸਾਈਕਲ ਸਵਾਰ ਅਗਵਾਕਾਰਾਂ ਵਲੋਂ ਉਸ ਨੂੰ ਆਵਾਜ਼ ਮਾਰ ਕੇ ਮੇਰਾ ਫੋਨ ਨੰਬਰ ਮੰਗਣ ਦੇ ਬਹਾਨੇ ਕੋਲ ਬੁਲਾ ਲਿਆ ਅਤੇ ਜਦੋਂ ਮੇਰਾ ਲੜਕਾ ਉਨ੍ਹਾਂ ਦੇ ਨਜ਼ਦੀਕ ਗਿਆ ਤਾਂ ਅਗਵਾਕਾਰਾਂ ਨੇ ਮੇਰੇ ਲੜਕੇ 'ਤੇ ਬੋਰੀ ਪਾ ਕੇ ਅਗਵਾ ਕਰਨ ਦੀ ਕੋਸ਼ਿਸ਼ ਕਰਨ ਲੱਗੇ ਤਾਂ ਮੋਟਰਸਾਈਕਲ ਸਮੇਤ ਡਿਗ ਪਏ, ਉਸੇ ਸਮੇਂ ਲੜਕਾ ਦਲੇਰੀ ਵਿਖਾਉਂਦਿਆਂ ਅਗਵਾਕਾਰਾਂ ਦੇ ਚੁੰਗਲ 'ਚੋਂ ਬਚ ਨਿਕਲ ਕੇ ਕੋਠੀ ਵਿਚ ਜਾ ਲੁਕਿਆ ਅਤੇ ਅਗਵਾਕਾਰ ਮÏਕੇ ਤੋਂ ਫ਼ਰਾਰ ਹੋ ਗਏ | ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਲੜਕਾ ਹਿੰਮਤ ਅਤੇ ਦਲੇਰੀ ਨਾ ਵਿਖਾਉਂਦਾ ਤਾਂ ਅਗਵਾਕਾਰਾਂ ਨੇ ਲੜਕੇ ਨੂੰ ਅਗਵਾ ਕਰ ਲੈਣਾ ਸੀ |

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਕਰੀਅਰ ਜਾਗਰੂਕਤਾ ਸੈਮੀਨਾਰ ਲਗਾਇਆ

ਬਟਾਲਾ, 18 ਜਨਵਰੀ (ਕਾਹਲੋਂ)-ਅੱਜ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਕੈਰੀਅਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਹੈੱਡ ਆਫ਼ ਇੰਸਟੀਚਿਊਟ ਡਾ. ਯੋਗੇਸ਼ ਛਾਬੜਾ, ਲੈਕਚਰਾਰ ਜਸਵਿੰਦਰ ਸਿੰਘ ਸੇਖੋਂ ਅਤੇ ਜਗੀਰ ਸਿੰਘ ...

ਪੂਰੀ ਖ਼ਬਰ »

ਪਤੰਗ ਉਡਾਉਂਦਿਆਂ ਕੋਠੇ ਤੋਂ ਡਿਗਣ ਕਾਰਨ 13 ਸਾਲਾ ਬੱਚੇ ਦੀ ਮੌਤ

ਬਟਾਲਾ, 18 ਜਨਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਇਕ ਮੁਹੱਲੇ 'ਚ ਇਕ ਬੱਚੇ ਦੀ ਪਤੰਗ ਉਡਾਉਂਦਿਆਂ ਕੋਠੇ ਤੋਂ ਡਿੱਗਣ ਕਰ ਕੇ ਮੌਤ ਹੋ ਗਈ | ਇਸ ਸਬੰਧੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਰਾਘਵ ਪੁੱਤਰ ਰਘਬੀਰ ਸਿੰਘ ਵਾਸੀ ਕੱਚਾ ਕੋਟ ਘੁਮਿਆਰਾਂ ਮੁਹੱਲਾ ਬਟਾਲਾ ...

ਪੂਰੀ ਖ਼ਬਰ »

ਪਤੰਗ ਉਡਾਉਂਦਿਆਂ ਕੋਠੇ ਤੋਂ ਡਿਗਣ ਕਾਰਨ 13 ਸਾਲਾ ਬੱਚੇ ਦੀ ਮੌਤ

ਬਟਾਲਾ, 18 ਜਨਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਇਕ ਮੁਹੱਲੇ 'ਚ ਇਕ ਬੱਚੇ ਦੀ ਪਤੰਗ ਉਡਾਉਂਦਿਆਂ ਕੋਠੇ ਤੋਂ ਡਿੱਗਣ ਕਰ ਕੇ ਮੌਤ ਹੋ ਗਈ | ਇਸ ਸਬੰਧੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਰਾਘਵ ਪੁੱਤਰ ਰਘਬੀਰ ਸਿੰਘ ਵਾਸੀ ਕੱਚਾ ਕੋਟ ਘੁਮਿਆਰਾਂ ਮੁਹੱਲਾ ਬਟਾਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਆਏ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਕੇਸਾਂ ਨਾਲ ਅੰਕੜਾ ਹੋਇਆ 8099

ਗੁਰਦਾਸਪੁਰ, 18 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ 7 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 306453 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਅਮੀਪੁਰ ਵਿਖੇ ਟਰੈਫ਼ਿਕ ਸੇਫ਼ਟੀ ਸਬੰਧੀ ਕੈਂਪ ਦਾ ਐੱਸ.ਐੱਸ.ਪੀ.ਨੇ ਕੀਤਾ ਉਦਘਾਟਨ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਮਾਤਾ ਗੁੱਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਟਰੈਫ਼ਿਕ ਪੁਲਿਸ ਗੁਰਦਾਸਪੁਰ ਵਲੋਂ ਟਰੈਫ਼ਿਕ ਸੁਰੱਖਿਆ ਨਿਯਮਾਂ ਸਬੰਧੀ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ: ਰਾਜਿੰਦਰ ਸਿੰਘ ਸੋਹਲ ਵਲੋਂ ਕੀਤਾ ਗਿਆ | ਇਸ ਮੌਕੇ ਟਰੈਫ਼ਿਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਮਹਾਨ ਨਗਰ ਕੀਰਤਨ ਅੱਜ

ਬਟਾਲਾ, 18 ਜਨਵਰੀ (ਕਾਹਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ 20 ਜਨਵਰੀ ਨੂੰ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ ਨੇ ਦੱਸਿਆ ਕਿ ਸਾਹਿਬ ਸ੍ਰੀ ...

ਪੂਰੀ ਖ਼ਬਰ »

ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਦੁਖੀ ਮਾਂ ਨੇ ਕੀਤੀ ਆਤਮ ਹੱਤਿਆ

ਪੁਰਾਣਾ ਸ਼ਾਲਾ, 18 ਜਨਵਰੀ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਈਸ਼ਰਪੁਰ ਕੋਠੇ ਦੀ ਇਕ ਔਰਤ ਵਲੋਂ ਉਸ ਦੀ ਲੜਕੀ ਨੰੂ ਤੰਗ-ਪ੍ਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਏ.ਐਸ.ਆਈ. ਬਲਵੀਰ ...

ਪੂਰੀ ਖ਼ਬਰ »

ਮਹਿਲਾ ਦਿਵਸ 'ਤੇ ਬੀਬੀਆਂ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਡੇਹਰੀਵਾਲ ਦਰੋਗਾ, 18 ਜਨਵਰੀ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਕੋਟ ਬੁੱਢਾ ਵਿਖੇ ਕਿਸਾਨ ਮਹਿਲਾ ਦਿਵਸ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਬੀਬੀਆਂ ਵਲੋਂ ਕੇਸਰੀ ਦੁਪੱਟੇ ਪਹਿਨ ਕੇ ਪਿੰਡ ਕੋਟ ਬੁੱਢਾ ਹਰਜੀਤ ਸਿੰਘ ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫ਼ੈੱਡਰੇਸ਼ਨ ਦੀ ਮੀਟਿੰਗ

ਬਟਾਲਾ, 18 ਜਨਵਰੀ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਾਵਰਕਾਮ ਟਰਾਂਸਕੋ) ਪੰਜਾਬ ਕੇਸਰੀ ਝੰਡਾ ਜਥੇਬੰਦੀ ਦੀ ਮੀਟਿੰਗ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਕਿਸਾਨ ਔਰਤ ਦਿਵਸ ਮੌਕੇ ਬੀਬੀਆਂ ਨੇ ਸਿੰਘੂ ਬਾਰਡਰ 'ਤੇ ਕਿਸਾਨੀ ਸੰਘਰਸ਼ 'ਚ ਕੀਤੀ ਸ਼ਮੂਲੀਅਤ

ਬਟਾਲਾ, 18 ਜਨਵਰੀ (ਕਾਹਲੋਂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾ. ਦਰਸ਼ਨਪਾਲ) ਦੇ ਸੱਦੇ 'ਤੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿਚ ਕਿਸਾਨ ਔਰਤ ਦਿਵਸ ਸਬੰਧੀ ਵਿਸ਼ੇਸ਼ ਪੋ੍ਰਗਰਾਮ ਡਾ. ਦਰਸ਼ਨਪਾਲ, ਜ਼ਿਲ੍ਹਾ ਗੁਰਦਾਸਪੁਰ ਦੇ ਕਨਵੀਨਰ ਹਰਪ੍ਰੀਤ ਸਿੰਘ ਕਾਹਲੋਂ ...

ਪੂਰੀ ਖ਼ਬਰ »

26 ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ 'ਚ ਵਧ ਚੜ੍ਹ ਕੇ ਸ਼ਮੂਲੀਅਤ ਕਰਾਂਗੇ-ਬਿੱਲਾ ਕਲਿਆਣਪੁਰ

ਧਾਰੀਵਾਲ, 18 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਅਗਵਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਹਲਕਾ ਕਾਦੀਆਂ ਤੋਂ 26 ਜਨਵਰੀ ਨੂੰ ਦਿੱਲੀ ਵਿਖੇ ਵੱਧ ਚੜ ਕੇ ਸ਼ਮੂਲੀਅਤ ਕਰਾਂਗੇ ਤੇ ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਸਫ਼ਲ ...

ਪੂਰੀ ਖ਼ਬਰ »

ਵਾਰਿਸ ਮਸੀਹ ਅਤੇ ਤਾਲਿਬ ਅਬਦੁਲ ਰਹੀਮ ਵਲੋਂ ਸਵਰਨ ਸਲਾਰੀਆ ਤੇ ਸ਼ਾਂਤੀ ਦੇਵੀ ਦਾ ਵਿਸ਼ੇਸ਼ ਸਨਮਾਨ

ਕਿਲ੍ਹਾ ਲਾਲ ਸਿੰਘ, 9 ਜਨਵਰੀ (ਬਲਬੀਰ ਸਿੰਘ)-ਸਲਾਰੀਆ ਜਨ ਫਾਊਾਡੇਸ਼ਨ ਵਲੋਂ ਆਰਥਿਕ ਪੱਖ ਤੋਂ ਕਮਜ਼ੋਰ ਵਿਅਕਤੀਆਂ ਪਰਿਵਾਰਾਂ ਨੂੰ ਆਰਥਿਕ ਮਦਦ ਤੋਂ ਇਲਾਵਾ ਸਵਰਨ ਸਲਾਰੀਆ ਦੀ ਕੰਪਨੀ ਵਿਚ ਅਨੇਕਾਂ ਬੇਰੁਜ਼ਗਾਰ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਇਹ ...

ਪੂਰੀ ਖ਼ਬਰ »

ਵਡਾਲਾ ਬਾਂਗਰ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਰੈਕਟਰ ਮਾਰਚ ਕੱਢਿਆ

ਵਡਾਲਾ ਬਾਂਗਰ, 18 ਜਨਵਰੀ (ਮਨਪ੍ਰੀਤ ਸਿੰਘ ਘੁੰਮਣ)-ਅੱਜ ਸਥਾਨਕ ਕਸਬੇ ਵਿਚੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਟਰੈਕਟਰ ਰੋਸ ਮਾਰਚ ਕੱਢਿਆ ਗਿਆ, ਜਿਸ ਵਿਚ ਵਡਾਲਾ ਬਾਂਗਰ ਦੇ ਨਾਲ ਲਗਦੇ ਪਿੰਡਾਂ ਵਿਚੋਂ ਵੀ ਕਿਸਾਨਾਂ ਨੇ ਆਪਣੇ ਟਰੈਕਟਰਾਂ 'ਤੇ ਭਾਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਪੰਜਾਬ ਵਲੋਂ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਦਾ ਘਿਰਾਓ

ਬਟਾਲਾ, 18 ਜਨਵਰੀ (ਬੁੱਟਰ)-ਵਾਲਮੀਕਿ ਮੱਜ੍ਹਬੀ ਸਿੱਖ ਮੋਰਚਾ ਪੰਜਾਬ ਵਲੋਂ ਸਥਾਨਕ ਬੀਰ ਸਿੰਘ-ਧੀਰ ਸਿੰਘ ਚੌਕ ਵਿਚ ਇਕੱਠੇ ਹੋ ਕੇ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਤੇ ਸਕੱਤਰ ਸਤਨਾਮ ਸਿੰਘ ਉਮਰਪੁਰਾ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰ ਅਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਹਰਚੋਵਾਲ, 18 ਜਨਵਰੀ (ਰਣਜੋਧ ਸਿੰਘ ਭਾਮ)-ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰ ਬ੍ਰਾਂਚ ਪ੍ਰਧਾਨ ਅਜਮੇਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ੍ਰੀ ਹਰਗੋਬਿੰਦਪੁਰ ਤੇ ਬਲਾਕ ਕਾਦੀਆਂ ਪ੍ਰਧਾਨ ਸਕੱਤਰ ਸਿੰਘ ਅਤੇ ਸਤਨਾਮ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਸ਼ੰਕਰਪੁਰਾ ਦੇ ਨੌਜਵਾਨਾਂ ਨੇ ਮੋਟਰਸਾਈਕਲਾਂ 'ਤੇ ਜਾਗਰੂਕਤਾ ਰੈਲੀ ਕੱਢੀ

ਪੰਜਗਰਾਈਆਂ, 18 ਜਨਵਰੀ (ਬਲਵਿੰਦਰ ਸਿੰਘ)-ਪਿੰਡ ਸ਼ੰਕਰਪੁਰਾ ਤੋਂ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਜਨਰਲ ਸਕੱਤਰ ਮੈਨੇਜਰ ਜੋਬਨਜੀਤ ਸਿੰਘ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਝੰਡੇ ਹੇਠ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ | ਮੈਨੇਜਰ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਕਰਵਾਏ ਧਾਰਮਿਕ ਸਮਾਗਮ

ਘੁਮਾਣ, 18 ਜਨਵਰੀ (ਬੰਮਰਾਹ)-ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਦੀ ਪ੍ਰਬੰਧਕ ਕਮੇਟੀ ਵਲੋਂ ਭਗਤ ਨਾਮਦੇਵ ਜੀ ਦੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਤ ਧਾਰਮਕ ਸਮਾਗਮ ਕਰਵਾਏ ਗਏ | ਲੋਹੜੀ ਵਾਲੇ ਦਿਨ ਤੋਂ 17 ਜਨਵਰੀ ਤੱਕ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਕਿਸਾਨ ਮਹਿਲਾਵਾਂ ਨੇ ਵੱਖ-ਵੱਖ ਪਿੰਡਾਂ 'ਚ ਫੂਕਿਆ ਮੋਦੀ ਦਾ ਪੁਤਲਾ

ਕਾਹਨੂੰਵਾਨ, 18 ਜਨਵਰੀ (ਜਸਪਾਲ ਸਿੰਘ ਸੰਧੂ)-ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਵਿੱੱਢਿਆ ਹੋਇਆ ਹੈ | ਮਹਿਲਾ ਦਿਵਸ ਮÏਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੂਰੇ ਭਾਰਤ ਅੰਦਰ ਅÏਰਤਾਂ ...

ਪੂਰੀ ਖ਼ਬਰ »

ਅਕਾਲੀ ਆਗੂ ਰਾਜਨਬੀਰ ਘੁਮਾਣ ਦੀ ਅਗਵਾਈ 'ਚ ਵਫ਼ਦ ਮਜੀਠੀਆ ਨੂੰ ਮਿਲਿਆ

ਬਟਾਲਾ, 18 ਜਨਵਰੀ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਇਕ ਵਫ਼ਦ ਸਾ: ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਿਆ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਨੇ ਸ: ਮਜੀਠੀਆ ਨੂੰ ਹਲਕੇ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 18 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਚੋਰੀ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਅਜੇ ਰਾਜਨ ਨੇ ਦੱਸਿਆ ਕਿ ਬਲਕਾਰ ਮਸੀਹ ਪੁੱਤਰ ਪਿਆਰਾ ਮਸੀਹ ਵਾਸੀ ਪਿੰਡ ...

ਪੂਰੀ ਖ਼ਬਰ »

ਕੋਟ ਮੋਹਨ ਲਾਲ ਤੋਂ ਮਨਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਜਥਾ ਦਿੱਲੀ ਰੋਸ ਧਰਨੇ ਲਈ ਰਵਾਨਾ

ਜੌੜਾ ਛੱਤਰਾਂ, 18 ਜਨਵਰੀ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਕੋਟ ਮੋਹਨ ਲਾਲ ਤੋਂ ਕਿਸਾਨ ਸੰਘਰਸ਼ ਕਮੇਟੀਆਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਕਾਲੇ ਕਾਨੰੂਨ ਨੰੂ ਰੱਦ ਕਰਨ ਸਬੰਧੀ ਰੋਸ ਧਰਨੇ ਵਿਚ ਹਿੱਸਾ ਲੈਣ ਲਈ ਅੱਜ ਸਰਕਲ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ ਪੀ.ਜੀ.ਆਰ.ਐੱਸ. ਵੈੱਬ ਪੋਰਟਲ ਦੀ ਸ਼ੁਰੂਆਤ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਨ-ਸਟਾਪ ਵੈੱਬ ਪੋਰਟਲ ਦੇ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਿਤ ਕਿਸਾਨਾਂ ਵਲੋਂ ਗੁਰਦਾਸਪੁਰ ਅਤੇ ਸਰਹੱਦੀ ਇਲਾਕੇ 'ਚ ਟਰੈਕਟਰ ਰੋਸ ਮਾਰਚ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਜਿਥੇ ਦੇਸ਼ ਭਰ ਦੇ ਕਿਸਾਨ ਦਿੱਲੀ ਬਾਰਡਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰ ਰਹੇ ਹਨ, ਉੱਥੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਵੀ ਕਿਸਾਨ ...

ਪੂਰੀ ਖ਼ਬਰ »

ਤਹਿਸੀਲ ਗੁਰਦਾਸਪੁਰ ਵਿਖੇ ਇੰਟਰਨੈੱਟ 'ਚ ਖ਼ਰਾਬੀ ਹੋਣ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

ਗੁਰਦਾਸਪੁਰ, 18 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਤਹਿਸੀਲ ਅੰਦਰ ਇੰਟਰਨੈੱਟ 'ਚ ਖ਼ਰਾਬੀ ਪੈਣ ਕਾਰਨ ਤਹਿਸੀਲ ਅੰਦਰ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਨੰੂ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਇਥੇ ਇਹ ਵੀ ਦੱਸਣਯੋਗ ਹੈ ਕਿ ਤਹਿਸੀਲ ਅੰਦਰ ਗੁਰਦਾਸਪੁਰ ...

ਪੂਰੀ ਖ਼ਬਰ »

ਗੁਰਦੁਆਰਾ ਨਵਾਂ ਨੌਸ਼ਹਿਰਾ ਤੇ ਰਾਮ ਮੰਦਰ ਵਲੋਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦਾ ਭਰਵਾਂ ਸਵਾਗਤ

ਪੁਰਾਣਾ ਸ਼ਾਲਾ, 18 ਜਨਵਰੀ (ਅਸ਼ੋਕ ਸ਼ਰਮਾ)-ਪਿੰਡ ਨਵਾਂ ਨੌਸ਼ਹਿਰਾ ਦੇ ਸਿੰਘ ਸਭਾ ਗੁਰਦੁਆਰਾ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਦਿਹਾੜੇ ਨੰੂ ਸਮਰਪਿਤ ਅਤੇ ਰਾਮ ਮੰਦਰ ਵਲੋਂ ਸ਼ਿਵਰਾਤਰੀ ਦਿਹਾੜੇ ਨੰੂ ਲੈ ਕੇ ਪ੍ਰਭਾਤ ਫੇਰੀਆਂ ਕੱਢੀਆਂ ਜਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਕਰਮਚਾਰੀ ਦਲ ਨੇ ਦਿੱਲੀ ਵਿਖੇ ਕੀਤੀ ਸ਼ਿਰਕਤ

ਧਾਰੀਵਾਲ, 18 ਜਨਵਰੀ (ਸਵਰਨ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਪੰਜਾਬ ਰਾਜ ਪਾਵਰਕਾਮ ਕਰਮਚਾਰੀ ਦਲ ਵਲੋਂ ਲਗਪਗ 150 ਵਿਅਕਤੀਆਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਪਿੰਡ ਗਾਜ਼ੀਕੋਟ ਵਿਖੇ ਇਲਾਕੇ ਦੇ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ

ਪੁਰਾਣਾ ਸ਼ਾਲਾ, 18 ਜਨਵਰੀ (ਅਸ਼ੋਕ ਸ਼ਰਮਾ)-ਪਿੰਡ ਗਾਜ਼ੀਕੋਟ ਵਿਖੇ ਪੁਰਾਣਾ ਸ਼ਾਲਾ ਖੇਤੀਬਾੜੀ ਦਫ਼ਤਰ ਤੋਂ ਖੇਤੀਬਾੜੀ ਵਿਸਥਾਰ ਅਫ਼ਸਰ ਵਿਕਰਮਜੀਤ ਸਿੰਘ ਕੌਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹਰਭਜਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀ ਸਿਖਲਾਈ ਪ੍ਰਤੀ ...

ਪੂਰੀ ਖ਼ਬਰ »

ਸਰਪੰਚ 'ਤੇ ਦੁਕਾਨਾਂ ਦੀ ਉਸਾਰੀ ਨੂੰ ਲੈ ਕੇ ਵਿਰੋਧੀ ਧਿਰ ਨੇ ਗ਼ਬਨ ਕਰਨ ਦੇ ਲਗਾਏ ਗੰਭੀਰ ਦੋਸ਼

ਭੈਣੀ ਮੀਆਂ ਖਾਂ, 18 ਜਨਵਰੀ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ ਵਿਚ ਪੰਚਾਇਤ ਵਲੋਂ ਦੁਕਾਨਾਂ ਦੀ ਕੀਤੀ ਜਾ ਰਹੀ ਉਸਾਰੀ ਨੂੰ ਲੈ ਕੇ ਵਿਰੋਧੀ ਧਿਰ ਨੇ ਪੁਰਜ਼ੋਰ ਵਿਰੋਧ ਕੀਤਾ | ਇਸ ਸਬੰਧੀ ਸਾਬਕਾ ਸਰਪੰਚ ਗੁਰਪ੍ਰੀਤ ਰਿਆੜ ਅਤੇ ਕਿਸਾਨ ਆਗੂ ਮਨਜੀਤ ਰਿਆੜ ਨੇ ਦੱਸਿਆ ...

ਪੂਰੀ ਖ਼ਬਰ »

ਬਾਬੂ ਜੋਨ ਹੰਸ ਨੂੰ ਸੰਤਨੀ ਤਰੇਜਾ ਕੈਥੋਲਿਕ ਚਰਚ ਸੋਹਲ ਵਿਖੇ ਕੀਤਾ ਸਨਮਾਨਿਤ

ਧਾਰੀਵਾਲ, 18 ਜਨਵਰੀ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਜੀ ਦੀ ਮਹਿਮਾ ਉਸਤਤ ਤੇ ਵਡਿਆਈ ਅਤੇ ਪਵਿੱਤਰ ਬਾਈਬਲ ਦੇ ਵਚਨਾਂ ਨੂੰ ਸੰਗਤਾਂ ਨਾਲ ਸਾਂਝਾ ਕਰਨ ਦੀਆਂ ਸੇਵਾਵਾਂ ਨਿਭਾ ਰਹੇ ਸੰਤਨੀ ਤਰੇਜਾ ਕੈਥੋਲਿਕ ਚਰਚ ਸੋਹਲ ਤੋਂ ਬਾਬੂ ਜੋਨ ਹੰਸ ਦੀ ਹੋਰ ਕਿਧਰੇ ਬਦਲੀ ਹੋਣ ...

ਪੂਰੀ ਖ਼ਬਰ »

2 ਦਿਨਾਂ ਦਿੱਲੀ ਵਿਖੇ ਕਿਸਾਨ ਜਨ ਸੰਸਦ ਨਾਂਅ ਦਾ ਚੱਲੇਗਾ ਇਜਲਾਸ-ਸੇਖਵਾਂ

ਧਾਰੀਵਾਲ, 18 ਜਨਵਰੀ (ਜੇਮਸ ਨਾਹਰ)-ਦਿੱਲੀ ਵਿਖੇ ਕਾਲੇ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ 2 ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਲਈ ਜਿੱਥੇ ਦੇਸ਼ ਭਰ ਦੇ ਲੋਕ ਅਤੇ ਬੁੱਧੀਜੀਵੀ ਵਰਗ ਦੇ ਲੋਕ ਪੱਬਾਂਭਾਰ ਹਨ, ਉਥੇ ਹੀ ਸਾਰੀਆਂ ...

ਪੂਰੀ ਖ਼ਬਰ »

ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਟਾਲਾ, 18 ਜਨਵਰੀ (ਕਾਹਲੋਂ)-ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ ਸਕੂਲ ਕਿਲ੍ਹਾ ਮੰਡੀ 'ਚ ਪਿ੍ੰਸੀਪਲ ਰਜਨੀ ਸਲਹੋਤਰਾ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਲੋਹੜੀ ...

ਪੂਰੀ ਖ਼ਬਰ »

ਗੋਲਡੀ ਮਾਨੇਪੁਰ ਦੀ ਅਗਵਾਈ 'ਚ ਕੱਢੀ ਟਰੈਕਟਰ ਰੈਲੀ 'ਚ 550 ਟਰੈਕਟਰ ਲੈ ਕੇ ਕਿਸਾਨ ਪੱੁਜੇ

ਨੌਸ਼ਹਿਰਾ ਮੱਝਾ ਸਿੰਘ, 18 ਜਨਵਰੀ (ਤਰਸੇਮ ਸਿੰਘ ਤਰਾਨਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਦੇਸ਼ ਵਿਆਪੀ ਕਿਸਾਨੀ ਮਜ਼ਦੂਰ ਸੰਘਰਸ਼ ਤਹਿਤ 26 ਜਨਵਰੀ ਨੂੰ ਆਜ਼ਾਦੀ ਦਿਹਾੜੇ ਦਿੱਲੀ ਵਿਖੇ ਟਰੈਕਟਰ ਪਰੇਡ ਦੀ ...

ਪੂਰੀ ਖ਼ਬਰ »

ਕੇਸਰੀ ਦੁਪੱਟੇ ਲੈ ਕੇ ਔਰਤਾਂ ਨੇ ਪਿੰਡ ਸੇਖਵਾਂ 'ਚ ਕੇਂਦਰ ਦੀ ਸਰਕਾਰ ਦਾ ਸਾੜਿਆ ਪੁਤਲਾ

ਡੇਹਰੀਵਾਲ ਦਰੋਗਾ, 18 ਜਨਵਰੀ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਪਿੰਡ ਸੇਖਵਾਂ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮਹਿਲਾਵਾਂ ਵਲੋਂ ਕੇਸਰੀ ਦੁਪੱਟੇ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਟਾਲਾ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਬਟਾਲਾ, 18 ਜਨਵਰੀ (ਹਰਦੇਵ ਸਿੰਘ ਸੰਧੂ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਗੁਲਜਾਰ ਮਸੀਹ ਨੂੰ ਵਾਰਡ-13 'ਚੋਂ ਟਿਕਟ ਦੇਣ ਦੀ ਮੰਗ

ਫਤਹਿਗੜ੍ਹ ਚੂੜੀਆਂ, 18 ਜਨਵਰੀ (ਧਰਮਿੰਦਰ ਸਿੰਘ ਬਾਠ)-ਮਸੀਹ ਭਾਈਚਾਰੇ ਵਲੋਂ ਗੁਲਜਾਰ ਮਸੀਹ ਨੂੰ ਵਾਰਡ ਨੰਬਰ 13 'ਚੋਂ ਅਤੇ ਭਾਈ ਸੁੱਚਾ ਮਸੀਹ ਨੂੰ ਵਾਰਡ ਨੰਬਰ 2 'ਚੋਂ ਨਗਰ ਕੌਸਲ ਚੋਣਾਂ 'ਚ ਟਿਕਟ ਦੇਣ ਦੀ ਮੰਗ ਕੀਤੀ ਹੈ | ਇਸ ਸਬੰਧੀ ਮਸੀਹ ਭਾਈਚਾਰੇ ਦੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਗੁਲਜਾਰ ਮਸੀਹ ਨੂੰ ਵਾਰਡ-13 'ਚੋਂ ਟਿਕਟ ਦੇਣ ਦੀ ਮੰਗ

ਫਤਹਿਗੜ੍ਹ ਚੂੜੀਆਂ, 18 ਜਨਵਰੀ (ਧਰਮਿੰਦਰ ਸਿੰਘ ਬਾਠ)-ਮਸੀਹ ਭਾਈਚਾਰੇ ਵਲੋਂ ਗੁਲਜਾਰ ਮਸੀਹ ਨੂੰ ਵਾਰਡ ਨੰਬਰ 13 'ਚੋਂ ਅਤੇ ਭਾਈ ਸੁੱਚਾ ਮਸੀਹ ਨੂੰ ਵਾਰਡ ਨੰਬਰ 2 'ਚੋਂ ਨਗਰ ਕੌਸਲ ਚੋਣਾਂ 'ਚ ਟਿਕਟ ਦੇਣ ਦੀ ਮੰਗ ਕੀਤੀ ਹੈ | ਇਸ ਸਬੰਧੀ ਮਸੀਹ ਭਾਈਚਾਰੇ ਦੀ ਮੀਟਿੰਗ ਹੋਈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX