ਹਜ਼ੂਰਾ ਕਪੂਰਾ ਕਾਲੋਨੀ
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਹਜ਼ੂਰਾ ਕਪੂਰਾ ਕਾਲੋਨੀ ਦੀ ਪ੍ਰਬੰਧਕ ਕਮੇਟੀ ਵਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕਰਕੇ ਕੀਤੀ | ਨਗਰ ਕੀਰਤਨ ਦੌਰਾਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਕੀਰਤਨੀਏ ਜਥੇ ਅਤੇ ਮੁਹੱਲੇ ਦੀਆਂ ਬੀਬੀਆਂ ਨੇ ਗੁਰਬਾਣੀ ਸ਼ਬਦਾਂ ਦਾ ਗਾਇਣ ਕੀਤਾ | ਵੱਖ-ਵੱਖ ਪੜਾਵਾਂ 'ਤੇ ਗੁਰੂ ਸਾਹਿਬਾਨ ਦੁਆਰਾ ਬਖ਼ਸ਼ੀ ਅਮੁੱਲ ਕਲਾ ਵਿਰਾਸਤੀ ਖੇਡ ਗਤਕਾ ਦੇ ਗਤਕਾ ਪਾਰਟੀ ਦੇ ਛੋਟੇ ਅਤੇ ਵੱਡਿਆਂ ਨੌਜਵਾਨਾਂ ਨੇ ਜੌਹਰ ਦਿਖਾਏ | ਸਾਰੇ ਰਸਤਿਆਂ ਨੂੰ ਬੀਬੀਆਂ ਨੇ ਸਫ਼ਾਈ ਸੇਵਾ ਕਰਕੇ ਚਮਕਾਇਆ ਹੋਇਆ ਸੀ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਜੀਵੀ ਨਗਰ, ਹਜ਼ੂਰਾ ਕਪੂਰਾ ਕਾਲੋਨੀ, ਗੁਰੂ ਗੋਬਿੰਦ ਸਿੰਘ ਨਗਰ ਵਿਖੇ ਹੁੰਦਾ ਹੋਇਆ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੋਈ | ਨਗਰ ਕੀਰਤਨ ਦੇ ਪੂਰੇ ਰਸਤਿਆਂ ਵਿਚ ਮੁਹੱਲਾ ਨਿਵਾਸੀਆਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦੇ ਸਵਾਗਤ ਲਈ ਚਾਹ, ਬਰੈੱਡ, ਪਕੌੜੇ, ਕੇਲਿਆਂ ਆਦਿ ਦੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਫੁੱਲਾਂ ਦੀ ਵਰਖਾ ਕੀਤੀ ਗਈ |
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਅਰੰਭ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ ਹੋ ਗਏ | ਗੁ: ਦਮਦਮਾ ਸਾਹਿਬ ਵਿਖੇ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ | ਅਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ | ਗੱਲਬਾਤ ਦੌਰਾਨ ਭਾਈ ਗੁਰਜੰਟ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਧਾਰਮਿਕ ਸਮਾਗਮ ਅੱਜ ਤੋਂ ਆਰੰਭ ਹੋ ਗਏ ਹਨ | 19 ਜਨਵਰੀ ਨੂੰ ਆਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ, 20 ਜਨਵਰੀ ਨੂੰ ਮੁੱਖ ਸਮਾਗਮ ਹੋਣਗੇ | ਮੁੱਖ ਸਮਾਗਮਾਂ ਵਿਚ ਅਕਾਲ ਤਖ਼ਤ ਸਾਹਿਬ ਦੇ ਕਾ. ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਵਲੋਂ ਸ਼ਮੂਲੀਅਤ ਕੀਤੇ ਜਾਣ ਦੀ ਸੰਭਾਵਨਾ ਹੈ ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਪੁੱਜ ਕੇ ਹਜ਼ੂਰੀ ਰਾਗੀ ਜਥੇ ਸ਼ਬਦ ਕੀਰਤਨ ਕਰਨਗੇ | ਇਸ ਮੌਕੇ ਨਗਰ ਕੀਰਤਨ ਦੇ ਸ਼ਹਿਰ ਵਿਚਲੇ ਰੂਟ ਦੀ ਸਫ਼ਾਈ ਦਾ ਕਾਰਜ ਬੀਬੀਆਂ ਵਲੋਂ ਅਰੰਭ ਕੀਤਾ ਗਿਆ | ਉਕਤ ਕਾਰਜ ਦੀ ਆਰੰਭਤਾ ਭਾਈ ਗੁਰਜੰਟ ਸਿੰਘ ਤੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਨੇ ਕਰਵਾਈ | ਅੱਜ ਆਰੰਭਤਾ ਸਮਾਗਮਾਂ ਮੌਕੇ ਭਾਈ ਮੇਜਰ ਸਿੰਘ ਮੀਤ ਮੈਨੇਜਰ ਤਖ਼ਤ ਸਾਹਿਬ, ਭਾਈ ਜਗਤਾਰ ਸਿੰਘ ਲੰਗਰ ਇੰਚਾਰਜ, ਭੁਪਿੰਦਰ ਸਿੰਘ ਲਹਿਰੀ, ਸੀਨ: ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ, ਸੀਨ: ਅਕਾਲੀ ਆਗੂ ਬਾਬੂ ਸਿੰਘ ਮਾਨ ਆਦਿ ਮੌਜੂਦ ਸਨ |
ਰਾਮਾਂ ਮੰਡੀ, 18 ਜਨਵਰੀ (ਅਮਰਜੀਤ
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)-ਸਥਾਨਕ ਗੋਨਿਆਣਾ ਰੋਡ 'ਤੇ ਦਿੱਲੀ ਪਬਲਿਕ ਸਕੂਲ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਅਚਾਨਕ ਆਪਣਾ ਸੰਤੁਲਨ ਖੋਹਣ ਕਾਰਨ ਕਾਰ ਕਈ ਉਲਟਣ ਕਾਰਨ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਜਾਣਕਾਰੀ ਅਨੁਸਾਰ ਹਾਦਸੇ ਵਿਚ ਕਾਰ ਅੱਗੇ ਬੈਠੀ ...
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)-ਸਥਾਨਕ ਅਨਾਜ ਮੰਡੀ ਦੇ ਸ਼ੈੱਡਾਂ ਹੇਠਾਂ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੀ ਟੀਮ ਨੂੰ ਮਿਲਣ 'ਤੇ ਟੀਮ ਮੈਂਬਰ ਜੱਗਾ, ਗੌਰਵ ਕੁਮਾਰ ਘਟਨਾ ਸਥਾਨ ਪਹੁੰਚੇ, ਜਿੱਥੇ ਇਕ ਮਜ਼ਦੂਰ ...
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਗ੍ਰੀਨ ਸਿਟੀ ਨਿਵਾਸੀ ਔਰਤ ਬਿਮਲਾ ਦੇਵੀ ਜੋ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਇਲਾਜ ਹਿਤ ਸਥਾਨਕ ਪ੍ਰਾਈਵੇਟ ਹਸਪਤਾਲ ਵਿਚ 15 ਜਨਵਰੀ ਨੂੰ ਦਾਖਲ ਕਰਵਾਈ ਗਈ ਸੀ, ਔਰਤ ਦੀ ਬੀਤੀ ਰਾਤ ਮੌਤ ਹੋ ਗਈ | ਸੂਚਨਾ ਮਿਲਦਿਆਂ ਹੀ ...
ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਾਵਰਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਜ਼ੋਨ ਬਠਿੰਡਾ ਦੇ ਸੱਦੇ 'ਤੇ ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ ਇੰਜੀਨੀਅਰ, ...
ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਪਰਿਵਾਰਾਂ ਨਾਲ ਸਬੰਧਿਤ ਸੈਂਕੜੇ ਔਰਤਾਂ ਨੇ ਸਥਾਨਕ ਡੀ.ਸੀ. ਦਫ਼ਤਰ ਅੱਗੇ ਲੱਗੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਧਰਨਾ ਸਥਾਨ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਗਣਤੰਤਰਤ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ...
ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਕੇ ਵਾਪਸ ਕਰਵਾਉਣ ਲਈ ਦਿੱਲੀ ਵਿਖੇ ਮੋਰਚੇ ਲਾ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਹਿਮਾਇਤ ਵਿਚ ਅੱਜ ਨਗਰ ਦੀਆਂ ਵੱਖ-ਵੱਖ ਸਮਾਜਕ ਜਥੇਬੰਦੀਆਂ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਵਲੋਂ ਆਈ. ਕਿਊ. ਏ. ਸੀ. ਦੁਆਰਾ 'ਉੱਚ ਸਿੱਖਿਆ ਵਿਚ ਨੈਕ ਦੀ ਮਾਨਤਾ ਲਈ ਫੈਕਲਟੀ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ' ਬਾਰੇ 5 ਰੋਜ਼ਾ ਫੈਕਲਟੀ ਡਿਵੈਲਪਮੈਂਟ ਪੋ੍ਰਗਰਾਮ ਕਰਵਾਇਆ ਗਿਆ | ਇਸ ...
ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਘੀ ਰਾਤ ਬਠਿੰਡਾ ਦੇ ਬੀਬੀ ਵਾਲਾ ਚੌਕ ਕੋਲ ਅਣਪਛਾਤੇ ਵਿਅਕਤੀਆਂ ਦੁਆਰਾ ਪਿਸਤੌਲ ਦੀ ਨੋਕ 'ਤੇ ਇਕ ਸਬਜ਼ੀ ਵਪਾਰੀ ਦੀ ਸਕੂਟਰੀ ਖੋਹ ਲਈ ਹੈ | ਪਰ ਲੁਟੇਰਿਆ ਦਾ ਪਤਾ ਨਹੀਂ ਲੱਗ ਸਕਿਆ, ਹਾਲਾਂਕਿ ਸਕੂਟਰੀ ਖੋਹਣ ਦੀ ...
ਰਾਮਾਂ ਮੰਡੀ, 18 ਜਨਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਨਗਰ ਕੌਾਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਭਾਜਪਾ ਮੰਡਲ ਰਾਮਾਂ ਦੇ ਸਾਬਕਾ ਪ੍ਰਧਾਨ ਪਾਰਟੀ ਨੂੰ ੋਂ ਅਸਤੀਫਾ ਦੇ ਕੇ ਪਾਰਟੀ ਨੂੰ ...
ਮਹਿਰਾਜ 18 ਜਨਵਰੀ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਮੰਗਾਂ ਨੂੰ ਲੈ ਕੇ ਨਰੇਗਾ ਮਜਦੂਰੀ ਆਗੂ ਬੂਟਾ ਸਿੰਘ ਦੀ ਅਗਵਾਈ ਹੇਠ ਦੋ ਦਰਜਨ ਦੇ ਕਰੀਬ ਲੋੜਵੰਦ ਲੋਕਾਂ ਨੇ ਮੀਟਿੰਗ ਕੀਤੀ | ਮੀਟਿੰਗ ਉਪਰੰਤ ਉਕਤ ਆਗੂ ਬੂਟਾ ਸਿੰਘ, ਮਿੱਠੂ ਸਿੰਘ, ਤਾਰ ਸਿੰਘ, ਬਿੰਦਰ ਸਿੰਘ, ...
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)- ਸਥਾਨਕ ਮਾਨਸਾ ਰੋਡ 'ਤੇ ਜੋਗਾ ਨਗਰ ਦੇ ਕੋਲ ਪੈਦਲ ਜਾ ਰਹੀ ਔਰਤ ਦੀ ਦਰਦਨਾਕ ਮੌਤ ਇੱਟਾਂ ਦੀ ਭਰੀ ਟਰੈਕਟਰ ਟਰਾਲੀ ਹੇਠਾਂ ਕੁਚਲ ਜਾਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੁੰਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ...
ਲਹਿਰਾ ਮੁਹੱਬਤ, 18 ਜਨਵਰੀ (ਭੀਮ ਸੈਨ ਹਦਵਾਰੀਆ)- ਭਾਕਿਯੂ ਕ੍ਰਾਂਤੀਕਾਰੀ ਦੇ ਸੂਬਾ ਖ਼ਜ਼ਾਨਚੀ ਸੁਰਮੁੱਖ ਸਿੰਘ ਸੇਲਬਰਾਹ ਨੇ ਪ੍ਰੈੱਸ ਨੂੰ ਜਾਰੀ ਬਿਆਨ 'ਚ ਮੋਦੀ ਹਕੂਮਤ ਵਲੋਂ ਅਜੇ ਤੱਕ ਵੀ ਕਿਸਾਨੀ ਮੰਗਾਂ ਵੱਲ ਧਿਆਨ ਨਾ ਦੇਣ ਅਤੇ ਪ੍ਰਧਾਨ ਮੰਤਰੀ ਵਲੋਂ ਸ਼ਹੀਦ ...
ਅੰਮਿ੍ਤਪਾਲ ਸ਼ਰਮਾ 9517401700 ਸੰਗਤ ਮੰਡੀ-ਪਿੰਡ ਪਥਰਾਲਾ ਦੇ ਵਸੇਵੇ ਦਾ ਮੁੱਢ ਕੋਟਬਖ਼ਤੂ ਦੇ ਸਰਾਂ ਗੋਤ ਦੇ ਸਿੱਖ ਸਰਦਾਰਾਂ ਦੇ ਸਿਰ ਬੱਝਦਾ ਹੈ | ਪਿੰਡ ਦੇ ਬਲਾਕ ਸੰਮਤੀ ਸੰਗਤ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਸਰਾਂ, ਸਾਬਕਾ ਸਰਪੰਚ ਜਗਤਾਰ ਸਿੰਘ, ਜਸਵੀਰ ਸਿੰਘ ...
ਲਹਿਰਾ ਮੁਹੱਬਤ, 18 ਜਨਵਰੀ (ਭੀਮ ਸੈਨ ਹਦਵਾਰੀਆ)- ਲਹਿਰਾ ਮੁਹੱਬਤ ਦੀ ਨਗਰ ਪੰਚਾਇਤ ਨੂੰ ਤੋੜ ਕੇ ਗ੍ਰਾਮ ਪੰਚਾਇਤ ਬਣਾਉਣ ਸਬੰਧੀ ਨੌਜਵਾਨ ਐਕਸ਼ਨ ਕਮੇਟੀ ਵਲੋਂ ਲੋਕਾਂ ਤੱਕ ਕੀਤੀ ਜਾ ਰਹੀ ਪਹੁੰਚ ਨੂੰ ਭਰਪੂਰ ਹੁੰਗਾਰਾ ਮਿਲਣ ਲੱਗਿਆ ਹੈ | ਨਗਰ ਦੀਆਂ ਚਾਰੋਂ ਕਿਸਾਨ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਠਿੰਡਾ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕਿਆਂ ਲਈ ਪਲੇਸਮੈਂਟ ਕੈਂਪ 19 ਜਨਵਰੀ 2021 ਨੂੰ ਲਗਾਇਆ ਜਾ ਰਿਹਾ ਹੈ | ਇਹ ...
ਭੁੱਚੋ ਮੰਡੀ, 18 ਜਨਵਰੀ (ਬਿੱਕਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਮਿਉਂਸਪਲ ਚੋਣਾਂ ਲਈ 14 ਫ਼ਰਵਰੀ ਦੀ ਤਾਰੀਖ਼ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਭੁੱਚੋ ਮੰਡੀ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...
ਸੰਗਤ ਮੰਡੀ, 18 ਜਨਵਰੀ (ਅੰਮਿ੍ਤਪਾਲ ਸ਼ਰਮਾ)- ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਦੇਸ਼ 'ਚ ਪੈਦਾ ਹੋਏ ਲੋਕ ਸੰਘਰਸ਼ ਦਾ ਸਿਖਰ ਦਿੱਲੀ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਹੈ, ਜਿੱਥੇ ਲਗਾਤਾਰ ਪਿਛਲੇ 54 ਦਿਨਾਂ ਤੋਂ ਕਿਸਾਨ ਹੱਡ ਚੀਰਵੀਂ ਠੰਢ ਦੌਰਾਨ ਵੀ ਕਿਸਾਨ ਮਾਰੂ ...
ਅਪਰਾਧਨਾਮਾ ਮਾਨਸਾ ਮਾਨਸਾ, 18 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ਼ਰਾਬ ਲਾਹਣ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ...
ਭਾਈਰੂਪਾ, 18 ਜਨਵਰੀ (ਵਰਿੰਦਰ ਲੱਕੀ)-ਬਾਬਾ ਪ੍ਰਮਿੰਦਰ ਸਿੰਘ ਕੁਲਾਰ ਡੇਰਾ ਨਿਰਮਲ ਆਸ਼ਰਮ ਖੂਹਾਂ ਵਾਲਾ ਭਾਈਰੂਪਾ ਦੇ ਸਹਿਯੋਗ ਨਾਲ ਭਾਈ ਰੂਪ ਚੰਦ ਪ੍ਰੈਸ ਕਲੱਬ ਭਾਈਰੂਪਾ ਵਲੋਂ ਹੱਡੀਆਂ ਦਾ ਮੁਫਤ ਜਾਂਚ ਕੈਂਪ ਡੇਰੇ ਅੰਦਰ ਲਗਾਇਆ ਗਿਆ, ਜਿਸ ਦਾ ਉਦਘਾਟਨ ਬਾਰ ...
ਸੰਗਤ ਮੰਡੀ, 18 ਜਨਵਰੀ (ਅੰਮਿ੍ਤਪਾਲ ਸ਼ਰਮਾ)-ਕੌਮੀ ਰਾਜਧਾਨੀ ਦਿੱਲੀ ਦੀਆਂ ਹੱਦਾਂ ਤੇ ਚੱਲ ਰਹੇ ਹੱਕੀ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਭਰ 'ਚ ਅÏਰਤ ਦਿਵਸ ਮਨਾਏ ਜਾਣ ਦੇ ਸੱਦੇ ਤੇ ਅੱਜ ਸੰਗਤ ਬਲਾਕ ਦੇ ਵੱਖ ਵੱਖ ਪਿੰਡਾਂ 'ਚ ...
ਰਾਮਾਂ ਮੰਡੀ, 18 ਜਨਵਰੀ (ਅਮਰਜੀਤ ਸਿੰਘ ਲਹਿਰੀ)-ਮਾਰਕੀਟ ਕਮੇਟੀ ਰਾਮਾਂ ਦੀ ਐਗਜ਼ੈਕਟਿਵ ਕਮੇਟੀ ਦੀ ਅਹਿਮ ਮੀਟਿੰਗ ਚੇਅਰਮੈਨ ਸੁਖਜੀਤ ਸਿੰਘ ਬੰਟੀ ਦੀ ਪ੍ਰਧਾਨਗੀ ਅਤੇ ਸਕੱਤਰ ਸੁਖਪ੍ਰੀਤਪਾਲ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਮਾਰਕੀਟ ਕਮੇਟੀ ਦੇ ਫੜ੍ਹਾਂ ...
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮੰਡਲ ਯੂਨਿਟ ਵਲੋਂ ਪੈਨਸ਼ਨਰ ਦਿਵਸ ਮਨਾਉਣ ਮੌਕੇ ਸੁਖਦੇਵ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਸਾਦੇ ਜਿਹੇ ਸਨਮਾਨ ਸਮਾਰੋਹ ਵਿਚ ਦਿੱਲੀ ...
ਬਾਲਿਆਂਵਾਲੀ, 18 ਜਨਵਰੀ (ਕੁਲਦੀਪ ਮਤਵਾਲਾ)-ਮਾਲ ਵਿਭਾਗ ਦੇ ਅਧਿਕਾਰੀ ਗੁਰਦੀਪ ਸਿੰਘ ਸਿੱਧੂ ਸੁਪਰਡੈਂਟ ਤਹਿਸੀਲ ਮੌੜ ਵਲੋਂ ਹਲਕਾ ਮੌੜ ਦੇ ਮੁੱਖ ਸੇਵਾਦਾਰ ਮੰਗਤ ਰਾਏ ਬਾਂਸਲ ਸਾਬਕਾ ਵਿਧਾਇਕ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮਾਲ ਵਿਭਾਗ ਦੀਆਂ ਸਮੱਸਿਆਵਾਂ ਬਾਰੇ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ. ਆਰ. ਐਸ. ਪੀ. ਟੀ. ਯੂ.), ਬਠਿੰਡਾ ਵਿਖੇ 'ਮਾਨਤਾ ਤਹਿਤ ਗੁਣਵੱਤਾ ਵਧਾਉਣ' ਸਬੰਧੀ ਵਿਸ਼ੇ 'ਤੇ ਵੈਬੀਨਾਰ ਯੂਨੀਵਰਸਿਟੀ ਦੇ ਸਾਰੇ ਕੰਸਟੀਚਿਊਐਾਟ ਅਤੇ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਵਾਰਡ ਨੰ. 15 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਗਤਾਰ ਕੌਰ ਸਿੱਧੂ ਪਤਨੀ ਪਰਮਪਾਲ ਸਿੰਘ ਸਿੱੱਧੂ ਸੇਵਾ ਮੁਕਤ ਮੈਨੇਜਰ ਵਲੋਂ ਆਪਣੇ ਹਮਾਇਤੀਆਂ ਨਾਲ ਚੋਣ ਪ੍ਰਚਾਰ ਮੁਹਿੰਮ ਮੌਕੇ ਉਨ੍ਹਾਂ ਵਾਰਡ ਵਿਚ ...
ਰਾਮਪੁਰਾ ਫੂਲ, 18 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਦਾ ਰੇਲ ਮੋਰਚਾ ਅੱਜ ਔਰਤ ਦਿਵਸ ਨੂੰ ਸਮਰਪਿਤ ਰਿਹਾ, ਜਿਸ ਕਾਰਨ ਸਾਰੇ ਭਾਸ਼ਨ ਔਰਤਾਂ ਨੇ ਹੀ ਦਿੱਤੇ | ਇਥੋਂ ਤੱਕ ਕਿ ਪ੍ਰਧਾਨਗੀ ਮੰਡਲ ਵਿਚ ਵੀ ਔਰਤਾਂ ਹੀ ਸ਼ੁਸੋਭਿਤ ਹੋਈਆਂ ਅਤੇ ਸਟੇਜ ਸੰਚਾਲਨ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਡਾ. ਬਹਾਦਰ ਸਿੰਘ ਸਿੱਧੂ ਵਲੋਂ ਛੋਲਿਆਂ ਦੀ ਫ਼ਸਲ ਨੂੰ ਸੁੰਡੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸੂੰਡੀ ਛੋਲਿਆਂ ਦੇ ਪੱਤੇ, ਡੋਡੀਆਂ, ...
ਕੋਟਸ਼ਮੀਰ, 18 ਜਨਵਰੀ (ਰਣਜੀਤ ਸਿੰਘ ਬੁੱਟਰ)- ਨਗਰ ਪੰਚਾਇਤ ਕੋਟਸ਼ਮੀਰ ਦੇ ਹੋ ਰਹੇ ਚੁਣਾਵ ਲਈ ਵਾਰਡ ਨੰਬਰ-9 ਦੇ ਵੋਟਰਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਆਜ਼ਾਦ ਉਮੀਦਵਾਰ ਮਾਤਾ ਚਰਨਜੀਤ ਪਤਨੀ ਸਵ. ਦਵਿੰਦਰ ਸਿੰਘ ਬਿੱਲੂ ਸਾਬਕਾ ਸਰਪੰਚ ਨੂੰ ਵਾਰਡ ਦੇ ਵੋਟਰਾਂ ...
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)- ਅੱਜ ਕਿਸਾਨ ਔਰਤ ਦਿਵਸ ਮੌਕੇ ਜਮਹੂਰੀ ਅਧਿਕਾਰ ਸਭਾ ਪੰਜਾਬ, ਨਾਗਰਿਕ ਚੇਤਨਾ ਮੰਚ, ਸਹਿਤ ਸਭਾ ਪੰਜਾਬ, ਤਰਕਸ਼ੀਲ ਸੁਸਾਇਟੀ, ਸਹਿਤ ਸਭਾ ਪੰਜਾਬ ਦੇ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਹਾਕਮਾਂ ...
ਮਹਿਰਾਜ, 18 ਜਨਵਰੀ (ਸੁਖਪਾਲ ਮਹਿਰਾਜ)- ਸੂਬੇ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਪੰਜਾਬ ਦੇ ਵੱਡੇ ਪਿੰਡਾਂ 'ਚੋਂ ...
ਮਹਿਰਾਜ, 18 ਜਨਵਰੀ (ਸੁਖਪਾਲ ਮਹਿਰਾਜ)- ਸੂਬੇ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਪੰਜਾਬ ਦੇ ਵੱਡੇ ਪਿੰਡਾਂ 'ਚੋਂ ...
ਬਠਿੰਡਾ, 18 ਜਨਵਰੀ (ਅਵਤਾਰ ਸਿੰਘ)-ਸਥਾਨਕ ਜੰਨਤ ਨਗਰ ਰੇਲਵੇ ਫਾਟਕ ਦੇ ਕੋਲ ਦੋ ਸਕੂਟਰੀਆਂ ਦੀ ਆਪਸੀ ਟੱਕਰ ਭਿਆਨਕ ਰੂਪ ਵਿਚ ਹੋਣ ਕਾਰਨ 4 ਵਿਅਕਤੀਆਂ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ, ਜਿਸ 'ਤੇ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਜੱਗਾ ਸਹਾਰਾ, ਗੌਰਵ ...
ਭੁੱਚੋ ਮੰਡੀ, 18 ਜਨਵਰੀ (ਬਿੱਕਰ ਸਿੰਘ ਸਿੱਧੂ)- ਸਥਾਨਕ ਕੌਮੀ ਮਾਰਗ 'ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਚੱਲ ਰਹੇ ਲਗਾਤਾਰ ਕਿਸਾਨ ਧਰਨੇ 'ਤੇ ਪੰਜਾਬ ਵਿਮੈਨ ਸਟੱਡੀ ਹੋਲਡਰ ਸਟੂਡੈਂਟਸ ਯੂਨੀਅਨ ਵਲੋਂ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ | ਯੂਨੀਅਨ ਦੇ ਸੂਬਾ ...
ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਲਾਕ ਸਿੱਖਿਆ ਦਫ਼ਤਰ ਬਠਿੰਡਾ ਵਿਖੇ ਸਪੈਸ਼ਲ ਐਜੂਕੇਸ਼ਨ ਰਿਸੋਰਸ ਸੈਂਟਰ ਬਲਾਕ ਸਿੱਖਿਆ ਦਫ਼ਤਰ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਨਿਵਾਸਨ ਬਠਿੰਡਾ ਦੀ ਰਹਿਨੁਮਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ...
ਭਾਈਰੂਪਾ, 18 ਜਨਵਰੀ (ਵਰਿੰਦਰ ਲੱਕੀ)-ਪਿੰਡ ਦੁੱਲੇਵਾਲਾ ਦੇ ਕੁਲਦੀਪ ਸਿੰਘ ਦੁੱਲੇਵਾਲਾ ਤੇ ਕੰਵਲਜੀਤ ਸਿੰਘ ਦੁੱਲੇਵਾਲਾ ਦੇ ਸਤਿਕਾਰਯੋਗ ਪਿਤਾ ਸੇਵਾ ਮੁਕਤ ਹੈੱਡ ਟੀਚਰ ਹਰਨੇਕ ਸਿੰਘ ਢਿੱਲੋਂ ਤੇ ਮਾਤਾ ਨਸੀਬ ਕੌਰ ਦੇ ਅਚਾਨਕ ਅਕਾਲ ਚਲਾਣੇ ਤੇ ਤੇਜਿੰਦਰ ਸਿੰਘ ਮੌੜ ...
ਕੋਟਫੱਤਾ, 18 ਜਨਵਰੀ (ਰਣਜੀਤ ਸਿੰਘ ਬੁੱਟਰ)-ਕੌਾਸਲਰ ਬਣਨ ਦੇ ਚਾਹਵਾਨਾਂ ਨੇ ਆਪਣੇ ਵੋਟਰਾਂ ਦੇ ਘਰਾਂ ਦੇ ਬੂਹੇ ਹਨੇਰੇ ਸਵੇਰੇ ਖੜਕਾਉਣੇ ਸ਼ੁਰੂ ਕਰ ਦਿੱਤੇ ਹਨ | ਇਸ ਵਾਰ ਖੇਤੀ ਕਾਨੂੰਨਾਂ ਦੇ ਰੇੜਕੇ ਦੇ ਚੱਲਦਿਆਂ ਲੋਕ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਦੇਣ ...
ਬੱਲੂਆਣਾ, 18 ਜਨਵਰੀ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਇਕਾਈ ਉਗਰਾਹਾਂ ਦੀ ਚੋਣ ਕਰਮਗੜ੍ਹ ਸਤਰਾਂ ਵਿਚ ਜਗਸੀਰ ਸਿੰਘ ਝੁੰਬਾ ਜ਼ਿਲ੍ਹਾ ਕਮੇਟੀ ਮੈਂਬਰ ਦੀ ਅਗਵਾਈ ਵਿਚ ਹੋਈ | ਸਮਾਜ ਸੇਵੀ ਮਨ ਸਿੰਘ ਨੇ ਦੱਸਿਆ ਮਜ਼ਦੂਰ ਵਰਗ ਵੀ ...
ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ)- ਮਾਘੀ ਮੇਲੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਇਸ਼ਨਾਨ ਕਰਨ ਦੇ ਨਾਂ ਤੇ ਘਰੋਂ ਆਉਣ ਉਪਰੰਤ ਲਾਪਤਾ ਹੋਏ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਾਬਕਾ ਫ਼ੌਜੀ ਨਾਹਰ ਸਿੰਘ (85 ਸਾਲ) ਪੁੱਤਰ ਦਰਬਾਰਾ ਸਿੰਘ ਦੀ ਲਾਸ਼ ਅੱਜ ਜਗਾ ...
ਬੁਢਲਾਡਾ, 18 ਜਨਵਰੀ (ਰਾਹੀ)- ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਤੇ ਸਟਾਫ਼ ਦੀ ਚੜ੍ਹਦੀ ਕਲਾਂ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਪਾਠਾਂ ਦੇ ਭੋਗ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ...
ਮਾਨਸਾ, 18 ਜਨਵਰੀ (ਸ.ਰ.)- ਨਜ਼ਦੀਕੀ ਪਿੰਡ ਮਾਨ ਬੀਬੜੀਆਂ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਖੁੱਲ੍ਹੇ 'ਚ ਸ਼ੋਚ ਮੁਕਤ ਕਰਨ ਲਈ ਜਨਤਕ ਪਖਾਨਿਆਂ ਦੇ ਨਿਰਮਾਣ ਦਾ ਕਾਰਜ ਸ਼ੁਰੂ ਕੀਤਾ ਗਿਆ | ਇਸ ਦਾ ਰਸਮੀ ਉਦਘਾਟਨ ਮਗਨਰੇਗਾ ਮਜ਼ਦੂਰਾਂ ਵਲੋਂ ਕੀਤਾ ਗਿਆ | ਜਲ ਸਪਲਾਈ ਤੇ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਨਗਰ ਨਿਗਮ ਬਠਿੰਡਾ ਦੀ ਚੋਣ ਲੜਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਗਿੱਲ ਨੇ ਅੱਜ ਆਪਣੇ ਚੇਅਰਮੈਨੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਇਸ ਮੌਕੇ ਆਪਣੇ ਮਿਨੀ ਸਕੱਤਰੇਤ ਸਥਿੱਤ ਦਫ਼ਤਰ ਵਿਖੇ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਵਾਰਡ ਨੰ. 15 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਗਤਾਰ ਕੌਰ ਸਿੱਧੂ ਪਤਨੀ ਪਰਮਪਾਲ ਸਿੰਘ ਸਿੱੱਧੂ ਸੇਵਾ ਮੁਕਤ ਮੈਨੇਜਰ ਵਲੋਂ ਆਪਣੇ ਹਮਾਇਤੀਆਂ ਨਾਲ ਚੋਣ ਪ੍ਰਚਾਰ ਮੁਹਿੰਮ ਮੌਕੇ ਉਨ੍ਹਾਂ ਵਾਰਡ ਵਿਚ ...
ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਨਗਰ ਨਿਗਮ ਬਠਿੰਡਾ ਦੀ ਚੋਣ ਲੜਨ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਗਿੱਲ ਨੇ ਅੱਜ ਆਪਣੇ ਚੇਅਰਮੈਨੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਇਸ ਮੌਕੇ ਆਪਣੇ ਮਿਨੀ ਸਕੱਤਰੇਤ ਸਥਿੱਤ ਦਫ਼ਤਰ ਵਿਖੇ ...
ਭੁੱਚੋ ਮੰਡੀ, 18 ਜਨਵਰੀ (ਬਿੱਕਰ ਸਿੰਘ ਸਿੱਧੂ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਥਾਣਾ ਵਲੋਂ ਪਿੰਡ ਚੱਕ ਬਖਤੂ ਵਿਖੇ ਬਲਾਕ ਆਗੂ ਗੁੁਰਜੰਟ ਸਿੰਘ ਸਿੰਘ ਦੀ ਰਹਿਨੁੁਮਾਈ ਹੇਠ ਕ੍ਰਮਵਾਰ ਇਸਤਰੀ ਤੇ ਮਰਦ ਵਰਗ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਇਸਤਰੀ ...
ਹਜ਼ੂਰਾ ਕਪੂਰਾ ਕਾਲੋਨੀ ਬਠਿੰਡਾ, 18 ਜਨਵਰੀ (ਅਵਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਹਜ਼ੂਰਾ ਕਪੂਰਾ ਕਾਲੋਨੀ ਦੀ ਪ੍ਰਬੰਧਕ ਕਮੇਟੀ ਵਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ...
ਰਮੇਸ਼ ਤਾਂਗੜੀ 94630-79655 ਬੋਹਾ-ਆਜ਼ਾਦੀ ਤੋਂ ਪਹਿਲਾਂ ਰਾਜਿਆਂ-ਮਹਾਂਰਾਜਿਆਂ ਦੇ ਸਮੇਂ ਇਸ ਖੇਤਰ ਦੇ ਵਧੇਰੇ ਪਿੰਡਾਂ 'ਚ ਮੁਸਲਮਾਨ, ਖਾਨ ਰਿਹਾ ਕਰਦੇ ਸਨ | ਆਜ਼ਾਦੀ ਤੋਂ ਬਾਅਦ ਮੁਸਲਮਾਨ ਤਾਂ ਭਾਰਤ ਛੱਡ ਕੇ ਪਾਕਿਸਤਾਨ ਚਲੇ ਗਏ ਅਤੇ ਪਾਕਿਸਤਾਨ ਤੋਂ ਆਏ ਪੰਜਾਬੀਆਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX