ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ, ਟੀ.ਡੀ. ਚਾਵਲਾ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਲਾਇਟਾਂ ਵਾਲਾ ਚੌਕ, ਸੈਂਟਰਲ ਟਾਊਨ, ਗੁੜ ਮੰਡੀ, ਗਾਂਧੀ ਚੌਕ, ਬਾਂਸਾ ਵਾਲਾ ਬਾਜ਼ਾਰ, ਗਊਸ਼ਾਲਾ ਰੋਡ, ਨਾਈਆਂ ਵਾਲਾ ਚੌਕ, ਛੱਤੀ ਖੂਹੀ ਚੌਕ, ਗੁਰਦੁਆਰਾ ਅਕਾਲੀਆ, ਗੋਲ ਚੌਕ, ਖੇੜਾ ਰੋਡ, ਗੁਰੂ ਨਾਨਕ ਪੁਰਾ, ਮਾਡਲ ਟਾਊਨ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਵੱਖ ਵੱਖ ਸਕੂਲੀ ਬੱਚੇ, ਬੈਂਡ ਪਾਰਟੀਆਂ ਤੇ ਗਤਕਾ ਪਾਰਟੀਆਂ ਨੇ ਸ਼ਮੂਲੀਅਤ ਕੀਤੀ | ਥਾਂ ਥਾਂ 'ਤੇ ਨਗਰ ਕੀਰਤਨ ਵਿਚ ਹਾਜ਼ਰ ਸੰਗਤ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਵਿਚ ਪੁੱਜੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਪੁਲਿਸ ਵੱਲੋਂ ਨਗਰ ਕੀਰਤਨ ਦੇ ਰੂਟ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ਮੌਕੇ ਬਾਬਾ ਗੁਰਨਾਮ ਸਿੰਘ ਥੇਹ ਵਾਲੇ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਹਰਜੀਤ ਸਿੰਘ ਪਰਮਾਰ, ਮਾਸਟਰ ਹਰਭਜਨ ਬਲਾਲੋ, ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ, ਸੋਹਣ ਲਾਲ ਬੰਗਾ ਚੇਅਰਮੈਨ ਨਗਰ ਸੁਧਾਰ ਟਰੱਸਟ, ਸਤਵੀਰ ਸਿੰਘ ਵਾਲੀਆ ਪ੍ਰਧਾਨ ਗੁਰਦੁਆਰਾ ਕਮੇਟੀ, ਨਰੇਸ਼ ਭਾਰਦਵਾਜ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਅਮਰਜੀਤ ਸਿੰਘ ਸੰਧੂ, ਜਤਿੰਦਰਪਾਲ ਸਿੰਘ ਪਲਾਹੀ, ਮੋਹਨ ਸਿੰਘ ਗਾਧੀ, ਮੋਹਨ ਸਿੰਘ ਸਾਈਾ, ਰਜਿੰਦਰ ਸਿੰਘ ਚੰਦੀ, ਬਲਜੀਤ ਸਿੰਘ ਵਾਲੀਆ, ਬਲਜਿੰਦਰ ਸਿੰਘ ਠੇਕੇਦਾਰ ਸਾਬਕਾ ਕੌਾਸਲਰ, ਗਜਵੀਰ ਸਿੰਘ ਵਾਲੀਆ, ਏ.ਡੀ.ਸੀ. ਕਮ ਕਮਿਸ਼ਨਰ ਫਗਵਾੜਾ ਰਜੀਵ ਵਰਮਾ, ਦਰਸ਼ਨ ਸਿੰਘ ਪਿ੍ੰਸ ਐਡਵੋਕੇਟ, ਹਰਦੇਵ ਸਿੰਘ ਨਾਮਧਾਰੀ, ਰਜਿੰਦਰ ਸਿੰਘ ਖ਼ਾਲਸਾ, ਰਿੰਕੂ ਰਾਣੀਪੁਰ, ਦਲਜੀਤ ਰਾਜੂ ਦਰਵੇਸ਼ ਪਿੰਡ, ਦਵਿੰਦਰ ਕੁਲਥਮ, ਜਗਤਜੀਤ ਸਿੰਘ ਜੋੜਾ, ਜੋਨੀ ਜੋੜਾ, ਰਕੇਸ਼ ਬਾਂਗਾ, ਸੰਜੀਵ ਬੁੱਗਾ ਸਾਬਕਾ ਕੌਾਸਲਰ, ਸਤਨਾਮ ਸਿੰਘ ਅਰਸੀ ਕੌਾਸਲਰ, ਕੁਲਵਿੰਦਰ ਸਿੰਘ ਸਰਪੰਚ ਅਠੋਲੀ, ਪਰਮਜੀਤ ਕੌਰ ਕੰਬੋਜ ਸਾਬਕਾ ਕੌਾਸਲਰ, ਸਰਬਜੀਤ ਕੌਰ ਸਾਬਕਾ ਕੌਾਸਲਰ, ਗੁਰਮੀਤ ਸਿੰਘ ਪ੍ਰੀਤ ਨਗਰ, ਸੰਨੀ ਵਾਲੀਆ, ਸ਼ਰਨਜੀਤ ਸਿੰਘ ਅਟਵਾਲ ਸਾਬਕਾ ਸਰਪੰਚ, ਅਵਤਾਰ ਸਿੰਘ ਭੁੰਗਰਨੀ, ਹਰਜੀਤ ਸਿੰਘ ਕਿੰਨੜਾ, ਦਵਿੰਦਰ ਸਪਰਾ ਸਾਬਕਾ ਕੌਾਸਲਰ, ਪਤਵਿੰਦਰ ਸਿੰਘ ਛਾਬੜਾ, ਜਤਿੰਦਰ ਸਿੰਘ ਕੁੰਦੀ, ਸਰਬਰ ਗੁਲਾਮ ਸੱਬਾ, ਹਰਵਿੰਦਰ ਸਿੰਘ ਲਵਲੀ ਵਾਲੀਆ, ਸਤਿੰਦਰਜੀਤ ਸਿੰਘ ਖ਼ਾਲਸਾ, ਹਰਮਿੰਦਰ ਸਿੰਘ ਬਸਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਕਪੂਰਥਲਾ, (ਸਡਾਨਾ, ਬਜਾਜ)- ਸਟੇਟ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪ੍ਰਕਿਰਮਾ ਕਰਦਾ ਹੋਇਆ ਮੁੜ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਜਿੱਥੇ ਸ਼ਬਦੀ ਜਥੇ ਗੁਰਬਾਣੀ ਗਾਇਣ ਕਰ ਰਹੇ ਸਨ ਉੱਥੇ ਨਾਲ ਹੀ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਗਤਕੇ ਦੇ ਜੌਹਰ ਵਿਖਾਏ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਸਹਿਯੋਗੀ ਜਥੇਬੰਦੀਆਂ ਦੇ ਨਾਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਜਥੇਦਾਰ ਡੋਗਰਾਂਵਾਲਾ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਸਬੰਧੀ 20 ਜਨਵਰੀ ਨੂੰ ਸਵੇਰੇ ਤੇ ਰਾਤ ਦੇ ਸਮੇਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ | ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ, ਵਰਿਆਮ ਸਿੰਘ ਕਪੂਰ, ਅਜੈ ਬਬਲਾ, ਲਖਬੀਰ ਸਿੰਘ ਫੱਤੂਢੀਂਗਾ, ਹਰਦਿਆਲ ਸਿੰਘ ਝੀਤਾ, ਗੁਰਪ੍ਰੀਤ ਸਿੰਘ ਚੀਮਾ, ਸੁਖਵਿੰਦਰ ਮੋਹਣ ਸਿੰਘ ਭਾਟੀਆ, ਦਵਿੰਦਰ ਸਿੰਘ ਦੇਵ, ਬਲਜਿੰਦਰ ਕੌਰ ਧੰਜਲ, ਕੁਲਵੰਤ ਸਿੰਘ ਜੋਸਨ ਜਥੇਬੰਦਕ ਸਕੱਤਰ, ਰਜਿੰਦਰ ਸਿੰਘ ਧੰਜਲ, ਸਵਰਨ ਸਿੰਘ, ਸੁਖਜੀਤ ਸਿੰਘ ਵਾਲੀਆ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ, ਜਗਜੀਤ ਸਿੰਘ ਸ਼ੰਮੀ, ਕੁਲਵਿੰਦਰਪਾਲ ਸਿੰਘ, ਠੇਕੇਦਾਰ ਉੱਜਲ ਸਿੰਘ, ਹਰਿੰਦਰਜੀਤ ਸਿੰਘ ਬਾਵਾ, ਹਰਜੀਤ ਸਿੰਘ ਭਾਟੀਆ, ਹਰੀ ਬੁੱਧ ਸਿੰਘ ਬਾਵਾ, ਖੁਸ਼ਵਿੰਦਰ ਸਿੰਘ ਬਾਵਾ, ਬੋਹੜ ਸਿੰਘ, ਅਰਵਿੰਦਰਜੀਤ ਸਿੰਘ ਸੂਰੀ, ਜਗੀਰ ਸਿੰਘ, ਸਵਿੰਦਰ ਸਿੰਘ, ਪਿ੍ਤਪਾਲ ਸਿੰਘ ਵਾਲੀਆ, ਪ੍ਰੀਤਪਾਲ ਸਿੰਘ ਸੋਨੂੰ, ਕਮਲਜੀਤ ਸਿੰਘ ਮਠਾਰੂ, ਹਰਜੀਤ ਸਿੰਘ, ਪਰਮਜੀਤ ਸਿੰਘ, ਵਰਿੰਦਰ ਸਿੰਘ, ਕਰਨੈਲ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਬਚਿੱਤਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਸੁਖਦੀਪ ਸਿੰਘ, ਜਸਪਾਲ ਸਿੰਘ ਖੁਰਾਣਾ, ਸੁਖਜਿੰਦਰ ਸਿੰਘ ਬੱਬਰ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜਥੇਦਾਰ ਅਮਰਜੀਤ ਸਿੰਘ ਢੱਪਈ, ਬਾਬਾ ਜਸਵਿੰਦਰ ਸਿੰਘ, ਸੁਰਜੀਤ ਸਿੰਘ ਵਿੱਕੀ, ਮਨਜੀਤ ਬਹਾਦਰ ਸਿੰਘ ਬਾਵਾ, ਨਵਜੀਤ ਸਿੰਘ ਰਾਜੂ, ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ, ਟਰੈਫ਼ਿਕ ਇੰਚਾਰਜ ਸੁਖਵਿੰਦਰ ਸਿੰਘ, ਯਸ਼ਪਾਲ ਸਿੰਘ, ਹਰਜਿੰਦਰ ਸਿੰਘ, ਹਰਦਿਆਲ ਸਿੰਘ, ਭਾਈ ਸਤਿੰਦਰਪਾਲ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ 19 ਜਨਵਰੀ ਨੂੰ ਦੁਪਹਿਰ 3 ਵਜੇ ਫਗਵਾੜਾ ਹਲਕੇ ਦੇ ਵਰਕਰਾਂ ਅਤੇ ਆਗੂਆਂ ਨਾਲ ਫਗਵਾੜਾ ਦੇ ਮਾਰਬਲ ਰਿਸੋਰਟ ਦੀ ਥਾਂ ਹੁਣ ਜਲੰਧਰ ਰੋਡ ਸਥਿਤ ਗੁਪਤਾ ਪੈਲੇਸ ...
ਨਡਾਲਾ, 18 ਜਨਵਰੀ (ਮਾਨ)- ਪੰਜਾਬ ਵਿਚ ਆ ਰਹੀਆਂ ਨਗਰ ਪੰਚਾਇਤ ਤੇ ਨਗਰ ਕੌਾਸਲ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਈ.ਓ. ਦੀਆਂ ਬਦਲੀਆਂ ਕੀਤੇ ਹਨ | ਇਸ ਸਬੰਧੀ ਜਾਰੀ ਸਰਕਾਰੀ ਰਿਪੋਰਟ ਅਨੁਸਾਰ ਨਡਾਲਾ ਢਿਲਵਾਂ, ਭੁਲੱਥ ਤੇ ਬੇਗੋਵਾਲ ਦੇ ਈ.ਓ. ਵੀ ਬਦਲ ਗਏ ...
ਕਪੂਰਥਲਾ, 18 ਜਨਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 5 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਕੁੱਲ ਗਿਣਤੀ 4862 ਹੋ ਗਈ ਹੈ, ਜਿਨ੍ਹਾਂ ਵਿਚੋਂ 71 ਐਕਟਿਵ ਮਾਮਲੇ ਹਨ ਤੇ 4591 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ਹਨ | ਅੱਜ ਚਾਰ ਹੋਰ ਮਰੀਜ਼ਾਂ ...
ਕਪੂਰਥਲਾ, 18 ਜਨਵਰੀ (ਅਮਰਜੀਤ ਕੋਮਲ)- ਕੋਵਿਡ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਗਲਤ ਧਾਰਨਾਵਾਂ ਤੋਂ ਸੁਚੇਤ ਰਹਿ ਕੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਤੇ ਇਸ ਦੇ ਪਸਾਰ ਨੂੰ ਰੋਕਣ ਲਈ ਵੈਕਸੀਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ | ਇਹ ਸ਼ਬਦ ਡਾ: ਸੁਰਿੰਦਰ ...
ਪਾਂਸ਼ਟਾ, 18 ਜਨਵਰੀ (ਸਤਵੰਤ ਸਿੰਘ) - ਪਿੰਡ ਨਰੂੜ ਦੇ ਵਾਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫ਼ੂਕ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ | ਪਿੰਡ ਵਾਸੀਆਂ ਵਲੋਂ ਇਸ ਮੌਕੇ ਵਿਸ਼ਾਲ ਰੋਸ ਰੈਲੀ ਕੱਢੀ ਗਈ ਜਿਸ ਵਿਚ ਵੱਡੀ ...
ਸੁਲਤਾਨਪੁਰ ਲੋਧੀ, 18 ਜਨਵਰੀ (ਪੱਤਰ ਪੇ੍ਰਰਕਾਂ ਰਾਹੀਂ)- ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿੱਢੀ ਮੁਹਿੰਮ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਨੇ ਮਾਈਨਿੰਗ ਅਫ਼ਸਰ ਦੀ ਸ਼ਿਕਾਇਤ 'ਤੇ ਕਬੀਰਪੁਰ ਨੇੜੇ ਧੁੱਸੀ ਬੰਨ ਦੇ ਅੰਦਰਲੇ ਪਾਸੇ ਦਰਿਆ ਬਿਆਸ ਵਿਚ ਨਾਜਾਇਜ਼ ...
ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਦੱਸਿਆ ਕਿ 19 ਜਨਵਰੀ ਨੂੰ ...
ਕਪੂਰਥਲਾ, 18 ਜਨਵਰੀ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਏ.ਐਸ.ਆਈ. ਪਰਮਜੀਤ ਕੁਮਾਰ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ਕਮਲਜੀਤ ...
ਸੁਲਤਾਨਪੁਰ ਲੋਧੀ, 18 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਥਾਣਾ ...
ਭੁਲੱਥ, 18 ਜਨਵਰੀ (ਮੁਲਤਾਨੀ)- ਸਬ ਡਵੀਜ਼ਨ ਭੁਲੱਥ ਦੇ ਉੱਘੇ ਖੇਡ ਪ੍ਰਮੋਟਰ ਬਲਵਿੰਦਰ ਸਿੰਘ ਕਾਲਾ ਵਾਸੀ ਬਾਗੜੀਆ ਨੂੰ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਨੂੰ 1 ਲੱਖ 5 ਹਜ਼ਾਰ ਰੁਪਏ ਦਾਨ ਵਜੋਂ ਦਿੱਤੇ | ਉਕਤ ਸੇਵਾ ਸੁਸਾਇਟੀ ਵਲੋਂ ਸਬ ...
ਭੁਲੱਥ, 18 ਜਨਵਰੀ (ਮੁਲਤਾਨੀ)- ਮੋਦੀ ਸਰਕਾਰ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ | ਪੰਜਾਬ ਵਿਚ ਹੁਣ ਭਾਜਪਾ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਦਲਵਿੰਦਰ ਸਿੰਘ ਕੰਗ ਜਨਰਲ ਸਕੱਤਰ ਪੀ.ਸੀ.ਸੀ. ਸਪੋਰਟਸ ਪੰਜਾਬ ...
ਭੁਲੱਥ, 18 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੂਡ ਵਿਚ ਦਿਖਾਈ ਨਹੀਂ ...
ਕਪੂਰਥਲਾ, 18 ਜਨਵਰੀ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਨਗਰ ਨਿਗਮ ਚੋਣਾਂ ਆਪਣੇ ਬਲਬੂਤੇ 'ਤੇ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜੇਗੀ | ਇਹ ਗੱਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ ਨੇ ਮੁਹੱਲਾ ਸੰੁਦਰ ਨਗਰ ਵਿਚ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ...
ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਡਿਸਟਿ੍ਕਟ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ 'ਕੋਰੋਨਾ ਹਾਰੇਗਾ ਅਸੀਂ ਜਿੱਤਾਂਗੇ' ਜਨ ਅੰਦੋਲਨ ਤਹਿਤ ਕੋਵਿਡ 19 ਤੋਂ ਬਚਾਅ ਲਈ ਜਾਰੀ ਹਦਾਇਤਾਂ ਸਬੰਧੀ ਇਕ ਪੋਸਟਰ ਐਸ.ਪੀ. ਆਂਗਰਾ ...
ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਖੇਤੀ ਕਾਨੂੰਨ ਰੱਦ ਕਰਨ ਲਈ ਪਿਛਲੇ 53 ਦਿਨਾਂ ਤੋਂ ਦਿੱਲੀ ਨੇੜਲੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਸਮਰਥਨ ਕਰਦਿਆਂ ਪ੍ਰਵਾਸੀ ਭਾਰਤੀ ਸਵਰਨ ਸਿੰਘ ਖੈੜਾ ਯੂ.ਕੇ. ਵਾਲਿਆਂ ਨੇ ਕੜਾਕੇ ਦੀ ਠੰਢ ਦੌਰਾਨ ਕਿਸਾਨ ਭਰਾਵਾਂ ਨੂੰ 1 ...
ਕਪੂਰਥਲਾ, 18 ਜਨਵਰੀ (ਅਮਰਜੀਤ ਕੋਮਲ)- ਨਗਰ ਨਿਗਮ ਕਪੂਰਥਲਾ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਕਾਂਗਰਸ ਵਲੋਂ 16 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 1 ਤੋਂ ਵੀਨਾ ਸਲਵਾਨ, ਵਾਰਡ ਨੰਬਰ 12 ...
ਨਡਾਲਾ, 18 ਜਨਵਰੀ (ਮਾਨ)-ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਵਿਚ ਹਰ ਕੋਈ ਆਪਣਾ ਬਣਦਾ ਯੋਗਦਾਨ ਦੇ ਰਿਹਾ | ਇਸ ਸਬੰਧੀ ਟੀਚਰ ਫ਼ੈਕਟਰੀ ਸ਼ਕਤੀ ਨਗਰ ਲੁਧਿਆਣਾ ਨੇ ਧਰਨੇ ਦੌਰਾਨ ਲੰਗਰਾਂ ਵਿਚ ਸੇਵਾ ਕਰਦੀਆਂ ਬੀਬੀਆਂ ਨੂੰ ਦੇਣ ਲਈ 60 ਗਰਮ ਕੋਟੀਆਂ ਭਾਰਤੀ ਕਿਸਾਨ ...
ਕਪੂਰਥਲਾ, 18 ਜਨਵਰੀ (ਵਿ.ਪ੍ਰ.)-ਬਲਾਕ ਕਪੂਰਥਲਾ ਵਿਚ ਪੈਂਦੇ ਪਿੰਡ ਆਰੀਆਂਵਾਲ ਵਿਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਕਪੂਰਥਲਾ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਦੀ ਅਗਵਾਈ ਸੀ.ਡੀ.ਪੀ.ਓ. ਸਨੇਹ ਲਤਾ ਨੇ ਕੀਤੀ | ਉਨ੍ਹਾਂ ਪਿੰਡ ਦੇ ਲੋਕਾਂ ...
ਕਪੂਰਥਲਾ/ਤਲਵੰਡੀ ਚੌਧਰੀਆਂ, 18 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)- ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਪਿੰਡ ਬੂਲਪੁਰ ਦੀ ਸਮੂਹ ਸੰਗਤ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ...
ਖਲਵਾੜਾ, 18 ਜਨਵਰੀ (ਮਨਦੀਪ ਸਿੰਘ ਸੰਧੂ)- ਪਿੰਡ ਖਲਵਾੜਾ ਕਲੋਨੀ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਜਗਜੀਵਨ ਲਾਲ ਦੀ ਅਗਵਾਈ ਹੇਠ ਖੇਡ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਏ ਜਾਣ 'ਤੇ ਵਿਰੋਧੀਆਂ ਵਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਥੇਦਾਰ ਸਰੂਪ ...
ਭੁਲੱਥ, 18 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਗ੍ਰਾਂਟ ਨੂੰ ਤਕਸੀਮ ਕਰਦੇ ਹੋਏ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਹਲਕਾ ਭੁਲੱਥ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ...
ਕਪੂਰਥਲਾ, 18 ਜਨਵਰੀ (ਦੀਪਕ ਬਜਾਜ)- ਸ਼ਿਵ ਸੈਨਾ ਹਿੰਦ ਯੂਥ ਵਿੰਗ ਦੇ ਕੌਮੀ ਉਪ ਪ੍ਰਧਾਨ ਦੀਪਕ ਛਾਬੜਾ, ਸੂਬਾ ਉਪ ਪ੍ਰਧਾਨ ਨੀਲਮ ਸ਼ਰਮਾ ਨੇ ਕਿਹਾ ਕਿ 'ਤਾਂਡਵ' ਫ਼ਿਲਮ ਪਬਲੀਸਿਟੀ ਇਕੱਠੀ ਕਰਨ ਲਈ ਹਿੰਦੂ ਵਿਰੋਧੀ ਬਣਾਈ ਗਈ ਹੈ | ਇਸ ਫ਼ਿਲਮ ਵਿਚ ਸਨਾਤਨ ਧਰਮ ਦਾ ਅਪਮਾਨ ...
ਕਪੂਰਥਲਾ, 18 ਜਨਵਰੀ (ਵਿ.ਪ੍ਰ.)-ਏਕਤਾ ਪਾਰਟੀ ਪੰਜਾਬ ਦੀ ਮੀਟਿੰਗ ਕਪੂਰਥਲਾ ਵਿਚ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਵਿਚਲੀ ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਜਾਣ 'ਤੇ ਪਾਰਟੀ ਆਗੂਆਂ ਤੇ ...
ਕਾਲਾ ਸੰਘਿਆਂ, 18 ਜਨਵਰੀ (ਪੱਤਰ ਪ੍ਰੇਰਕ)-ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਵਲੋਂ ਬਲਾਕ ਕਾਲਾ ਸੰਘਿਆਂ ਵਿਚ ਪੈਂਦੇ ਵੱਖ-ਵੱਖ ਖੇਤਰਾਂ ਵਿਚ ਤੰਬਾਕੂਨੋਸ਼ੀ ਕਰਨ ਵਾਲੇ 10 ਵਿਅਕਤੀਆਂ ਦੇ ਚਲਾਨ ਕੱਟੇ ਤੇ ਦੋ ਵਿਅਕਤੀਆਂ ਨੂੰ ਚਿਤਾਵਨੀ ਦੇ ...
ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕਿਸਾਨ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਬੇਰ ਸਾਹਿਬ ਨੇੜੇ ਪਾਰਕ ਵਿਚ ਸੁਲਤਾਨਪੁਰ ਲੋਧੀ ...
ਨਡਾਲਾ, 18 ਜਨਵਰੀ (ਮਾਨ)- ਇਕ ਪਾਸੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਡਟੀਆਂ ਹੋਈਆਂ ਹਨ | ਦੂਜੇ ਪਾਸੇ ਪ੍ਰਸ਼ਾਸਨ ਵਲੋਂ ਮੰਡ ਸਰਦਾਰ ਸਾਹਿਬ ਵਾਲਾ ਵਿਚ ਦਰਿਆ ਵਿਚੋਂ ਰੇਤ ਕੱਢਣ ਲਈ ਕਥਿਤ ਤੌਰ 'ਤੇ ਵਰਮਾ ਲਾਏ ਜਾਣ ਦੀਆਂ ...
ਕਪੂਰਥਲਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੈਟਿਕ ਟੀਚਰ ਫ਼ਰੰਟ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਫ਼ਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਿੱਖਿਆ ਸਕੱਤਰ ਪੰਜਾਬ ਦੀਆਂ ਵਿਦਿਆਰਥੀ, ਅਧਿਆਪਕ, ਸਿੱਖਿਆ ਮਾਰੂ ਨੀਤੀਆਂ ਦੇ ਵਿਰੋਧ ਵਿਚ ਡੀ.ਟੀ.ਐਫ. ਦੇ ...
ਨਡਾਲਾ, 18 ਜਨਵਰੀ (ਮਾਨ)- ਦੇਸ਼ ਭਰ ਦੇ ਕਿਸਾਨ ਪਿਛਲੇ ਕਈ ਦਿਨ ਤੋ ਦਿੱਲੀ ਦੇ ਵੱਖ ਵੱਖ ਬਾਰਡਰਾਂ 'ਤੇ ਸ਼ਾਂਤ-ਮਈ ਕਿਸਾਨੀ ਅੰਦੋਲਨ 'ਤੇ ਡਟੇ ਹੋਏ ਹਨ, ਇਸ ਸਬੰਧੀ ਨਡਾਲਾ ਤੋਂ ਵੀ ਨਡਾਲਾ ਕਿਸਾਨ ਯੂਨੀਅਨ ਤੇ ਸਮੂਹ ਸਮਾਜਿਕ ਜਥੇਬੰਦੀਆਂ ਵੀ ਦਿੱਲੀ ਦੇ ਸਿੰਘੂ ਬਾਰਡਰ 'ਤੇ ...
ਕਪੂਰਥਲਾ, 18 ਜਨਵਰੀ (ਅਮਰਜੀਤ ਕੋਮਲ)- ਸਾਂਝਾ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਪੂਰਥਲਾ ਵਿਚ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ | ਇਲਾਕੇ ਦੀਆਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਜਲੰਧਰ ਕਪੂਰਥਲਾ ਸੜਕ 'ਤੇ ਪਿੰਡ ਮਨਸੂਰਵਾਲ ਦੇ ਸਾਹਮਣੇ ਰਿਲਾਇੰਸ ਮਾਲ ਮੂਹਰੇ ਧਰਨਾ ...
ਭੰਡਾਲ ਬੇਟ, 18 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਹਲਕਾ ਸੁਲਤਾਨਪੁਰ ਲੋਧੀ ਅਤੇ ਬਲਾਕ ਕਪੂਰਥਲਾ ਦੇ ਪਿੰਡ ਭਵਾਨੀਪੁਰ ਦੇ ਸਰਵਪੱਖੀ ਵਿਕਾਸ ਕਾਰਜਾਂ ਸਬੰਧੀ ਪਿੰਡ ਦੇ ਸਰਪੰਚ ਚਰਨਜੀਤ ਸਿੰਘ ਬਾਜਵਾ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਬੀ.ਡੀ.ਪੀ.ਓ ਅਮਰਜੀਤ ਸਿੰਘ ਨਾਲ ...
ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਪੂਰਾ ਦੇਸ਼ ਹੀ ਵੇਚਣ 'ਤੇ ਤੁਲੀ ਪਈ ਹੈ | ਇਹ ਵਿਚਾਰ ਦਿੱਲੀ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਏ ਲੋਕ ਇਨਸਾਫ਼ ਪਾਰਟੀ ਦੇ ...
ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਮੋਮੀ ਅਤੇ ਐਡਵੋਕੇਟ ਗੁਰਮੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵਲੋਂ ਆਰੰਭੇ ਅੰਦੋਲਨ ਦਾ ...
ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ,ਥਿੰਦ)- ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਹਲ਼ਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ 'ਚ ਹੋਏ ਵਿਕਾਸ ਕਾਰਜਾਂ ਤੋਂ ਸ਼ਹਿਰ ਨਿਵਾਸੀ ਪੂਰੀ ਤਰ੍ਹਾਂ ਖ਼ੁਸ਼ ਤੇ ਸੰਤੁਸ਼ਟ ਹਨ | ਇਹ ਵਿਚਾਰ ...
ਕਪੂਰਥਲਾ, 18 ਜਨਵਰੀ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਲਾਹਣ ਸਮੇਤ ਕਾਬੂ ਕੀਤਾ ਹੈ, ਜਦਕਿ ਦੋ ਵਿਅਕਤੀ ਅਜੇ ਤੱਕ ਪੁਲਿਸ ਦੀ ਗਿ੍ਫ਼ਤ ...
ਸੁਭਾਨਪੁਰ, 18 ਜਨਵਰੀ (ਗੋਬਿੰਦ ਸੁਖੀਜਾ) ਇਲਾਕੇ ਦੇ ਉੱਘੇ ਕਿਸਾਨ ਆਗੂ ਪਰਮਜੀਤ ਸਿੰਘ ਪੱਡਾ ਦਿਆਲਪੁਰ ਵੱਲੋਂ 26 ਜਨਵਰੀ ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਹਨਾ ਦੱਸਿਆ ਕਿ ਪਿੰਡ ਦਿਆਲਪੁਰ, ਹਮੀਰਾ, ਮੁਰਾਰ, ਸੁਭਾਨਪੁਰ, ਮੁਸਤਫਾਬਾਦ ...
ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਮੋਦੀ ਸਰਕਾਰ ਤੇ ਕਿਸਾਨਾਂ ਵਿਚਕਾਰ 9ਵੇਂ ਗੇੜ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਣਾ ਮੋਦੀ ਦੇ ਅੜੀਅਲ ਰਵੱਈਏ ਦਾ ਨਤੀਜਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਕੁਲਦੀਪ ਸਿੰਘ ਸੇਖੋਂ ਅੱਲੂਵਾਲ ਤੇ ...
ਭੁਲੱਥ, 18 ਜਨਵਰੀ (ਮਨਜੀਤ ਸਿੰਘ ਰਤਨ)- ਹਲਕਾ ਭੁਲੱਥ ਦੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨਾਲ ਕਾਂਗਰਸ ਦਫ਼ਤਰ ਭੁਲੱਥ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਬੂਟਾ ਸਿੰਘ ਬੇਗੋਵਾਲ ਜਨਰਲ ...
ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਗੋਬਿੰਦਦਾਸ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਮਾਘ ਦੀ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਦੇਸ ਰਾਜ ਦੀ ...
ਕਾਲਾ ਸੰਘਿਆਂ, 18 ਜਨਵਰੀ (ਬਲਜੀਤ ਸਿੰਘ ਸੰਘਾ)-ਇਲਾਕੇ ਦੇ ਕਿਸਾਨਾਂ ਵੱਲੋਂ ਪਿੰਡ ਨਿਜਰਾਂ ਤੋਂ ਅੱਜ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਕੱਢਿਆ ਗਿਆ ਜੋ ਭਾਈ ਬਲਵੀਰ ਸਿੰਘ ਵੱਲੋਂ ਅਰਦਾਸ ਕੀਤੇ ਜਾਣ ਉਪਰੰਤ ਅਰੰਭ ਹੋ ਕੇ ਲੱਲੀਆਂ ਕਲਾਂ, ਕੁਰਾਲੀ, ਪਵਾਰਾਂ, ਆਲੀ ਚੱਕ, ...
ਭੁਲੱਥ, 18 ਜਨਵਰੀ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਸਬਾ ਭੁਲੱਥ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਨਡਾਲਾ ਰੋਡ ਤੋਂ ਸ਼ੁਰੂ ਹੋ ਕੇ ਭੁਲੱਥ, ...
ਕਪੂਰਥਲਾ, 18 ਜਨਵਰੀ (ਸਡਾਨਾ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਪੀਰ ਚੌਧਰੀ ਰੋਡ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜੋ ਗਰੀਨ ਪਾਰਕ, ਸ੍ਰੀ ਗੁਰੂ ...
ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਸੰਯੁਕਤ ਰਾਸ਼ਟਰ ਨੇ ਐੱਲ. ਪੀ. ਯੂ. ਦੇ ਬੀ. ਟੈੱਕ ਮਕੈਨੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਹੇ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਵਿਦਿਆਰਥੀ ਐੱਸ. ਐੱਮ. ਸੰਮਾਮ ਸ਼ਕਤੀ ਇਬਨ ਸਹਾਦਤ ਨੂੰ 'ਦ ਮੋਸਟ ਐਸਪਾਇਰਿੰਗ ਯੂਥ ਐਕਟਿਵਿਸਟ ...
ਨਡਾਲਾ, 18 ਜਨਵਰੀ (ਮਾਨ)-ਨਡਾਲਾ ਆਸ ਪਾਸ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੀ ਰਾਤ ਚੋਰਾਂ ਨੇ ਨਡਾਲਾ ਨਿਹਾਲਗੜ੍ਹ ਸੜਕ ਤੋਂ ਕਿਸਾਨ ਦੀ ਮੋਟਰ ਚੋਰੀ ਕਰ ਲਈ | ਹਰਵੇਲ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਨਡਾਲਾ ਨੇ ...
ਕਾਲਾ ਸੰਘਿਆਂ, 18 ਜਨਵਰੀ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ 'ਚ ਨਕੋਦਰ ਰੋਡ 'ਤੇ ਸਥਿਤ ਏ-ਵੰਨ ਸਰਵਿਸ ਸਟੇਸ਼ਨ ਦੇ ਜਿੰਦਰੇ ਤੋੜ ਕੇ ਚੋਰਾਂ ਵੱਲੋਂ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਮੌਕੇ 'ਤੇ ਪਹੁੰਚੇ ਪੱਤਰਕਾਰਾਂ ਨੂੰ ਸਰਵਿਸ ਸਟੇਸ਼ਨ 'ਤੇ ਕੰਮ ਕਰਦੇ ਨੌਜਵਾਨ ...
ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਕਿਸਾਨ ਮਹਿਲਾ ਦਿਵਸ ਮੌਕੇ ਕਿਸਾਨ ਬੀਬੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪ੍ਰਮੁੱਖ ਸੀਨੀਅਰ ਆਗੂ ਜਥੇ: ਸੁੱਚਾ ਸਿੰਘ ਸ਼ਿਕਾਰਪੁਰ ਨੇ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਦੇਸ਼ ਧ੍ਰੋਹੀ ਕਹਿਣ ਵਾਲੇ ਕੁੱਝ ਇਕ ਭਾਜਪਾ ਆਗੂਆਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX