ਬਟਾਲਾ, 21 ਜਨਵਰੀ (ਕਾਹਲੋਂ)-ਡੀ.ਟੀ.ਐਫ. ਪੰਜਾਬ ਦੇ ਸੱਦੇ 'ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰ ਕੇ ਸਿੱਖਿਆ ਸਕੱਤਰ ਪੰਜਾਬ ਦਾ ਪੁਤਲਾ ਫੂਕਿਆ | ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਚ ਡੀ.ਟੀ.ਐਫ. ਦੇ ਜ਼ਿਲ੍ਹਾ ਆਗੂਆਂ ਵਲੋਂ ਇਕੱਤਰ ਹੋਣ ਉਪਰੰਤ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਰੋਸ ਮਾਰਚ ਕੱਢਿਆ | ਇਸ ਮੌਕੇ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ ਲਗਾਤਾਰ ਆਨਲਾਈਨ ਘਰੇਲੂ ਪ੍ਰੀਖਿਆ ਲੈਣ ਦੇ ਹੁਕਮਾਂ ਨਾਲ ਵਿਦਿਆਰਥੀ ਸਿੱਖਿਆ ਨਾਲੋਂ ਟੁੱਟ ਰਹੇ ਹਨ, ਪਹਿਲਾਂ ਕੋਵਿਡ-19 ਨਾਲ ਬੱਚੇ ਪੜ੍ਹਾਈ ਤੋਂ ਵਾਂਝੇ ਰਹੇ, ਕਿਉਂਕਿ ਬੱਚੇ ਮੋਬਾਈਲ ਨਾ ਹੋਣ ਕਰ ਕੇ ਆਨਲਾਈਨ ਪੜ੍ਹਾਈ ਨਹੀਂ ਕਰ ਸਕੇ | ਉਨ੍ਹਾਂ ਕਿਹਾ ਕਿ ਹੁਣ ਸਾਲਾਨਾ ਪ੍ਰੀਖਿਆਵਾਂ ਨੇੜੇ ਹਨ, ਇਸ ਲਈ ਅਧਿਆਪਕਾਂ ਨੂੰ ਪੜਾਉਣ ਦਾ ਸਮਾ ਦਿੱਤਾ ਜਾਵੇ | ਇਸ ਮੌਕੇ ਗੁਰਦਿਆਲ ਚੰਦ, ਵਰਗਿਸ ਸਲਾਮਤ, ਡਾ. ਸਤਿੰਦਰ ਸਿੰਘ, ਉਪਕਾਰ ਸਿੰਘ ਵਡਾਲਾ ਬਾਂਗਰ, ਸੁਖਜਿੰਦਰ ਸਿੰਘ, ਬਲਰਾਜ ਸਿੰਘ ਬਾਜਵਾ, ਦਵਿੰਦਰ ਸਿੰਘ ਬਾਠ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਬੱਬੇਹਾਲੀ, ਪਿ੍ਤਪਾਲ ਸਿੰਘ, ਥੋਮਸ, ਅਮਰਬੀਰ ਸਿੰਘ ਗੁਰਾਇਆ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਵਰਿੰਦਰ ਕੁਮਮਾਰ, ਪਿ੍ਥੀ, ਡਾ. ਸਰਦੂਲ ਸਿੰਘ, ਪ੍ਰਭਜੀਤ ਸਿੰਘ, ਰਜਿੰਦਰ ਰੰਧਾਵਾ, ਅਮਰਜੀਤ ਕੋਠੇ, ਜਸਪਾਲ ਸਿੰਘ ਆਦਿ ਹਾਜ਼ਰ ਸਨ |
ਗੁਰਦਾਸਪੁਰ, 21 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਕਿਸਾਨ ਮੋਰਚਾ 114ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ 30ਵਾਂ ਜਥਾ ਭੁੱਖ ਹੜਤਾਲ 'ਤੇ ਬੈਠਾ | ਜਿਸ ਵਿਚ ਜਮਹੂਰੀ ਕਿਸਾਨ ਸਭਾ ਵਲੋਂ ਰਛਪਾਲ ਸਿੰਘ ਰਵਾਲ, ਹਰਦੇਵ ਸਿੰਘ ਰਵਾਲ, ...
ਬਟਾਲਾ, 21 ਜਨਵਰੀ (ਸਚਲੀਨ ਸਿੰਘ ਭਾਟੀਆ)-ਪੁਲਿਸ ਨੇ ਚੰਡੀਗੜ੍ਹ ਤੋਂ ਲਿਆਂਦੀਆਂ ਨਾਜਾਇਜ਼ ਦੇਸੀ ਸ਼ਰਾਬ ਦੀਆਂ 95 ਪੇਟੀਆਂ ਬਰਾਮਦ ਕਰਦਿਆਂ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ, ਜਦਕਿ ਦੋ ਫਰਾਰ ਹਨ | ਐਸ.ਪੀ. (ਡੀ) ਤੇਜਬੀਰ ਸਿੰਘ ਹੁੰਦਲ ਨੇ ਪੱਤਰਕਾਰ ਵਾਰਤਾ ਕਰਕੇ ...
ਗੁਰਦਾਸਪੁਰ, 21 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਵਿਆਹੁਤਾ ਨੰੂ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਅਦਾਲਤੀ ਕੇਸ ਤੋਂ ਬਚਣ ਲਈ ਰਾਜ਼ੀਨਾਮਾ ਕਰਕੇ ਮੰਨੇ ਪੈਸੇ ਦੇਣ ਤੋਂ ਮੁੱਕਰਨ 'ਤੇ ਵਿਆਹੁਤਾ ਦੇ ਪਤੀ, ਸਹੁਰਾ ਤੇ ਸੱਸ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ...
ਬਟਾਲਾ, 21 ਜਨਵਰੀ (ਕਾਹਲੋਂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ ਵਿਚ 14-15 ਫਰਵਰੀ ਨੂੰ ਗੁਰਦੁਆਰਾ ਤਪ ...
ਕਾਦੀਆਂ, 21 ਜਨਵਰੀ (ਕੁਲਵਿੰਦਰ ਸਿੰਘ)-ਸਥਾਨਕ ਵਾਈਟ ਐਵਨਿਊ ਕਾਲੋਨੀ ਵਿਚ ਸਥਿਤ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਦੁਕਾਨ ਮਾਲਕ ਗੁਰਪ੍ਰੀਤ ਸਿੰਘ ਵਾਸੀ ਨਾਥਪੁਰ ਨੇ ਦੱਸਿਆ ਕਿ ਰਾਤ ਇਕ ਵਜੇ ...
ਬਟਾਲਾ, 21 ਜਨਵਰੀ (ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਯੂਥ ਵਰਗ ਵੱਡੀ ਪੱਧਰ 'ਤੇ ਸ਼ਾਮਲ ...
ਬਟਾਲਾ, 21 ਜਨਵਰੀ (ਹਰਦੇਵ ਸਿੰਘ ਸੰਧੂ)-ਅੱਜ ਨਜ਼ਦੀਕੀ ਪਿਡ ਕਾਲਾ ਨੰਗਲ ਦੇ ਸਰਪੰਚ ਪਰਜਿੰਦਰ ਸਿੰਘ ਦੇ ਅਹਿਮ ਉਪਰਾਲੇ ਸਦਕਾ ਆਸ-ਪਾਸ ਅਨੇਕਾਂ ਪਿੰਡਾਂ ਦੇ ਸਹਿਯੋਗ ਨਾਲ ਇਕ ਟਰੈਕਟਰ ਮਾਰਚ ਕੱਢਿਆ ਗਿਆ | ਇਸ ਟਰੈਕਟਰ ਮਾਰਚ ਵਿਚ 100 ਦੇ ਕਰੀਬ ਟਰੈਕਟਰਾਂ ਨੇ ਸ਼ਮੂਲੀਅਤ ...
ਤਲਵੰਡੀ ਰਾਮਾਂ/ਡੇਰਾ ਬਾਬਾ ਨਾਨਕ, 21 ਜਨਵਰੀ (ਖਹਿਰਾ, ਰੰਧਾਵਾ)-ਬੀਤੀ ਰਾਤ ਚੋਰਾਂ ਵਲੋਂ ਤਲਵੰਡੀ ਰਾਮਾਂ ਦੇ ਗੁਰਦੁਆਰਾ ਨਾਨਕ ਦਰਬਾਰ ਦੇ ਜਿੰਦਰੇ ਤੋੜ ਗੋਲਕ ਵਿਚੋਂ ਕਰੀਬ 7-8 ਹਜ਼ਾਰ ਨਕਦੀ ਚੋਰੀ ਕਰਨ ਦੀ ਖਬਰ ਹੈ | ਜਦ ਕਿ ਗੋਲਕ ਮੜੀਆਂ ਵਿਚੋਂ ਮਿਲੀ ਹੈ | ਪ੍ਰਧਾਨ ...
ਫਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਵਿਚ 26 ਜਨਵਰੀ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ...
ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਅੱਜ ਪਿੰਡ ਲੁਕਮਾਨੀਆਂ ਦੇ ਕਿਸਾਨਾਂ ਵਲੋਂ ਟਰੈਕਟਰ ਰੈਲੀ ਕੱਢੀ ਗਈ, ਜਿਹੜੀ ਕਿ ਲੁਕਮਾਨੀਆਂ ਤੋਂ ਸੁਰੁੂ ਹੋ ਕੇ ਪਿੰਡ ਦਰਗਾਬਾਦ, ਭਗਵਾਨਪੁਰ, ਕਸਬਾ ਕੋਟਲੀ ਸੂਰਤ ਮੱਲ੍ਹੀ, ਡੇਰਾ ਪਠਾਣਾ, ਸ਼ਿਕਾਰ ਮਾਛੀਆਂ ...
ਫਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਵਲੋਂ ਫਤਹਿਗੜ੍ਹ ਚੂੜੀਆਂ ਨਗਰ ਕੌਾਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਦਾ ਐਲਾਨ ਜਨਵਰੀ ਦੇ ਅਖੀਰਲੇ ਹਫਤੇ ਕੀਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ ...
ਬਹਿਰਾਮਪੁਰ, 21 ਜਨਵਰੀ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਪਿੰਡ ਰਾਮਪੁਰ (ਰਾਏਪੁਰ) ਦੇ ਟੀ-ਪੁਆਇੰਟ ਤੋਂ ਦੋ ਨੀਗਰੋ ਨੰੂ ਕਾਬੂ ਕਰਕੇ 400 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗੀਰ ਚੰਦ ਨੇ ਦੱਸਿਆ ...
ਸ੍ਰੀ ਹਰਿਗੋਬਿੰਦਪੁਰ, 21 ਜਨਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਚੰੂਗੀ ਦੇ ਸਾਹਮਣੇ ਸਥਿਤ ਕਾਲੀ ਮਾਤਾ ਮੰਦਰ ਵਿਚੋਂ ਬੀਤੀ ਰਾਤ ਚੋਰੀ ਹੋਣ ਦੀ ਖ਼ਬਰ ਹੈ | ਇਸ ਮੁਤੱਲਕ ਜਾਣਕਾਰੀ ਦਿੰਦੇ ਹੋਏ ਜਗਦੀਸ਼ ਰਾਜ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਨੇ ...
ਗੁਰਦਾਸਪੁਰ, 21 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੇ ਵਿਦਿਆਰਥੀ ਜਿਥੇ ਸਿੱਖਿਆ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ, ਉਥੇ ਹੀ ਸੰਗੀਤ ਦੇ ਖੇਤਰ ਵਿਚ ਵੀ ਚੰਗਾ ਨਾਮਣਾ ਖੱਟ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਵਲੋਂ ਬਿਨਾਂ ਆਈਲੈਟਸ ਵਾਲੇ ਵਿਦਿਆਰਥੀਆਂ ਦੇ ਯੂ.ਕੇ ਜਾਣ ਦੇ ਸੁਪਨੇ ਨੰੂ ਨਿਰੰਤਰ ਪੂਰਾ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਇਕ ਹੋਰ ਵਿਦਿਆਰਥੀ ਰਵਿੰਦਰ ਸਿੰਘ ਦਾ ਬਿਨਾਂ ਆਈਲੈਟਸ ਯੂ.ਕੇ ਦਾ ਵੀਜ਼ਾ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਵਲੋਂ ਬਿਨਾਂ ਆਈਲੈਟਸ ਵਾਲੇ ਵਿਦਿਆਰਥੀਆਂ ਦੇ ਯੂ.ਕੇ ਜਾਣ ਦੇ ਸੁਪਨੇ ਨੰੂ ਨਿਰੰਤਰ ਪੂਰਾ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਇਕ ਹੋਰ ਵਿਦਿਆਰਥੀ ਰਵਿੰਦਰ ਸਿੰਘ ਦਾ ਬਿਨਾਂ ਆਈਲੈਟਸ ਯੂ.ਕੇ ਦਾ ਵੀਜ਼ਾ ...
ਦੀਨਾਨਗਰ, 21 ਜਨਵਰੀ (ਸੋਢੀ)-ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਸਕੂਲਾਂ ਵਿਚ ਫਿਰ ਤੋਂ ਰੌਣਕਾਂ ਪਰਤ ਆਈਆਂ ਹਨ | ਸਥਾਨਿਕ ਗੋਬਿੰਦ ਪਬਲਿਕ ਸਕੂਲ ਵਿਖੇ 5ਵੀਂ ਜਮਾਤ ਤੋਂ 8ਵੀਂ ਜਮਾਤ ਦੇ ਵਿਦਿਆਰਥੀ ਪਹਿਲੇ ਦਿਨ ਸਕੂਲ ਪਹੰੁਚੇ | ਇਨ੍ਹਾਂ ...
ਗੁਰਦਾਸਪੁਰ, 21 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਹਨੰੂਮਾਨ ਚੌਕ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਘਰ-ਘਰ ਦੁੱਧ ਪਹੁੰਚਾਉਣ ਵਾਲੇ ਦੋਧੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਅਮਰ ਕ੍ਰਾਂਤੀ ਨੇ ਕਿਹਾ ...
ਤਿੱਬੜ, 21 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਸਰਬੰਸਦਾਨੀ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਇਤਿਹਾਸਿਕ ਪਿੰਡ ਰੋੜਾਂਵਾਲੀ ਵਿਖੇ ਬਹੁਤ ਅਦਬ ਸਤਿਕਾਰ ਸਹਿਤ ਮਨਾਇਆ ਗਿਆ | ਸ਼ਹੀਦ ਬਾਬਾ ਧੰਨਾ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ...
ਘੁਮਾਣ, 21 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਅਮਨਦੀਪ ਸਿੰਘ ਕਾਹਲੋਂ, ਜੋ ਕਿ ਹਰ ਸਾਲ ਆਪਣੀ ਮਾਤਾ ਬਲਵਿੰਦਰ ਕÏਰ (ਬਿੰਦਰ) ਦੀ ਬਰਸੀ ਨੂੰ ਮਨਾਉਂਦਿਆਂ ਲੋੜਵੰਦਾਂ ਦੀ ਮਦਦ ਕਰਦੇ ਹਨ ਅਤੇ ਹਰ ਵਾਰ ਕੋਈ ਨਵਾਂ ਸੁਨੇਹਾ ਦੇਣ ਦਾ ਯਤਨ ...
ਨੌਸ਼ਹਿਰਾ ਮੱਝਾ ਸਿੰਘ, 21 ਜਨਵਰੀ (ਤਰਸੇਮ ਸਿੰਘ ਤਰਾਨਾ)-ਅੰਮਿ੍ਤਸਰ-ਪਠਾਨਕੋਟ ਚਾਰ ਮਾਰਗੀ ਨੈਸ਼ਨਲ ਹਾਈਵੇ ਉਪਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਰਕਾਰੀ ਹਸਪਤਾਲ ਦੇ ਸਾਹਮਣੇ ਮਰੀਜ਼ਾਂ ਸਮੇਤ ਲੋਕਾਂ ਦੇ ਲਾਂਘੇ ਲਈ ਲੋਹੇ ਦਾ ਵੱਡ ਆਕਾਰੀ ਪੁਲ ਬਣਾਉਣ ਦੀ ਥਾਂ ...
ਪੰਜਗਰਾਈਆਂ, 21 ਜਨਵਰੀ (ਬਲਵਿੰਦਰ ਸਿੰਘ)-ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਪੀਰੋਵਾਲੀ-ਕਰਨਾਮਾ ਵਿਖੇ ਹੋਣ ਵਾਲੇ ਵਿਸ਼ਵ ਪੱਧਰੀ ਸਮਾਗਮਾਂ ਲਈ ਗੁਰਦੁਆਰਾ ਬਾਬਾ ਭੂਰੇ ਵਾਲਾ ਦੇ ਪ੍ਰਧਾਨ ਸੁਖਬੀਰ ਸਿੰਘ ਲਵਲੀ ਅਤੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਪੰਨੂ ਵਲੋਂ ...
ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਬਲਾਕ ਡੇਰਾ ਬਾਬਾ ਨਾਨਕ ਦੀ ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਅਵਤਾਰ ਸਿੰਘ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਚੋਣ ਕੀਤੀ ਗਈ ਤੇ ਸਰਬਸੰਮਤੀ ਨਾਲ ...
ਘੁਮਾਣ, 21 ਜਨਵਰੀ (ਬੰਮਰਾਹ)-ਨਜ਼ਦੀਕੀ ਪਿੰਡ ਤਲਵੰਡੀ ਭਿੰਡਰ ਤੋਂ ਪ੍ਰਧਾਨ ਸਰਵਣ ਸਿੰਘ ਭਿੰਡਰ, ਜਥੇਦਾਰ ਮੇਜਰ ਸਿੰਘ ਤਲਵੰਡੀ ਤੇ ਸਕੱਤਰ ਸਿੰਘ ਮੀਕੇ ਦੀ ਅਗਵਾਈ ਵਿਚ ਟਰੈਕਟਰ-ਟਰਾਲੀਆਂ ਸਮੇਤ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ | ਇਸ ਜਥੇ ਵਿਚ ਵੱਡੀ ਗਿਣਤੀ ...
ਡੇਰਾ ਬਾਬਾ ਨਾਨਕ, 21 ਜਨਵਰੀ (ਅਵਤਾਰ ਸਿੰਘ ਰੰਧਾਵਾ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਸਥਾਨ ਅਤੇ ਵੱਖ-ਵੱਖ ਥਾਵਾਂ ਤੋਂ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਯਾਤਰਾ ਦੇ ਰੂਪ 'ਚ ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ...
ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟਲੀ ਸੂਰਤ ਮੱਲ੍ਹੀ ਦੀਆਂ ਸੰਗਤਾਂ ਵਲੋਂ ਆਲੋਕਿਕ ਨਗਰ ਕੀਰਤਨ ਸਜਾਏ ਗਏ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ...
ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਧਿਆਨਪੁਰ 'ਚੋਂ ਬੀਤੇ ਦਿਨ ਇਕ ਨੌਜਵਾਨ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸੇਵਾ ਮਸੀਹ ਪੁੱਤਰ ਬੱਤੂ ਮਸੀਹ ਨੇ ਦੱਸਿਆ ਕਿ ਉਸ ਦਾ ...
ਫਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਗਾਇਕ ਕੁਲਤਾਰ ਸਿੰਘ ਕਾਹਲੋਂ ਦਾਦੂਯੋਦ ਯੂ.ਕੇ. ਵਾਲੇ ਦਾ ਗਾਣਾ ''ਦੇਖ ਲਾਂ ਗੇ ਤੇਨੂੰ ਦਿੱਲੀਏ'' ਸੋਸ਼ਲ ਮੀਡੀਆ ਉਪਰ ਖੂਬ ਪ੍ਰਚਲਿਤ ਹੋ ਰਿਹਾ ਹੈ | ਗਾਇਕ ਕੁਲਤਾਰ ਸਿੰਘ ਕਾਹਲੋਂ ਦਾਦੂਯੋਦ ਯੂ.ਕੇ. ਵਾਲਿਆਂ ਵਲੋਂ ...
ਸ੍ਰੀ ਹਰਿਗੋਬਿੰਦਪੁਰ, 21 ਜਨਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਾੜੀ ਬੁੱਚਿਆਂ ਦੀ ਪੰਚਾਇਤ ਨੇ ਆਪਣੇ ਪੰਚਾਇਤ ਸਕੱਤਰ 'ਤੇ ਪਿੰਡ ਦਾ ਵਿਕਾਸ ਨਾ ਕਰਵਾਉਣ ਦੇ ਦੋਸ਼ ਲਗਾਏ ਹਨ | ਇਸ ਬਾਰੇ ਪਿੰਡ ਦੀ ਸਰਪੰਚ ਮਨਜੀਤ ਕੌਰ, ਮੈਂਬਰ ਸਤਵੰਤ ...
ਊਧਨਵਾਲ, 21 ਜਨਵਰੀ (ਪਰਗਟ ਸਿੰਘ)-ਮੋਦੀ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਵਿਰੁੱਧ ਜਥੇਬੰਦੀਆਂ ਨੇ 26 ਨੂੰ ਦਿੱਲੀ 'ਚ ਟਰੈਕਟਰ ਰੈਲੀ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ | ਇਸ ਸਬੰਧੀ ਕਿਸਾਨ ਮਜਦੂਰ ...
ਕਾਦੀਆਂ, 21 ਜਨਵਰੀ (ਪ੍ਰਦੀਪ ਸਿੰਘ ਬੇਦੀ)-26 ਜਨਵਰੀ ਟਰੈਕਟਰ ਮਾਰਚ ਨੂੰ ਲੈ ਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਬੇਟ ਖੇਤਰ ਦਾ ਜਥਾ ਅੱਜ ਪਿੰਡ ਫੁੱਲੜਾ ਤੋਂ ਰਵਾਨਾ ਹੋਇਆ | ਇਸ ਮÏਕੇ ਮਾਂਝਾ ਕਿਸਾਨ ਸੰਘਰਸ਼ ਕਮੇਟੀ ਦੇ ਸਰਪ੍ਰਸਤ ਅਤੇ ਸਾਬਕਾ ਸਰਪੰਚ ਬਲਕਾਰ ਸਿੰਘ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਸਮੇਂ ਸਮੇਂ 'ਤੇ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਿਸ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਸੁਰਜੀਤਪਾਲ ਵਲੋਂ ਅੱਜ ਬਲਾਕ ਦੋਰਾਂਗਲਾ ਦੇ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਸਮੇਂ ਸਮੇਂ 'ਤੇ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਿਸ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਸੁਰਜੀਤਪਾਲ ਵਲੋਂ ਅੱਜ ਬਲਾਕ ਦੋਰਾਂਗਲਾ ਦੇ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੰੂ ਵਿੱਦਿਅਕ ਖੇਤਰ ਵਿਚ ਅੱਗੇ ਵਧਣ ਦੇ ਨਾਲ-ਨਾਲ ਆਮ ਜੀਵਨ ਉਸਾਰੂ ਪਹੁੰਚ ਅਪਣਾਉਣ ਲਈ ਉਤਸ਼ਾਹਿਤ ਕਰਨ ਹਿਤ ਵੱਖ ਵੱਖ ਖੇਤਰਾਂ ਦੀਆਂ ਮਾਹਿਰ ਸ਼ਖ਼ਸੀਅਤਾਂ ...
ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਵਿਵਾਦਤ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੂਡ ਵਿਚ ਨਹੀਂ ਦਿਖਾਈ ਦੇ ਰਹੀ | ਇਸੇ ਕਰ ਕੇ ਮੋਦੀ ਸਰਕਾਰ ਵਾਰ-ਵਾਰ ਕਿਸਾਨਾਂ ਨੂੰ ਮੀਟਿੰਗਾਂ ਤੇ ਸੱਦ ਕੇ ...
ਘੱਲੂਘਾਰਾ ਸਾਹਿਬ, 21 ਜਨਵਰੀ (ਮਿਨਹਾਸ)-ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਦੀ ਜਥੇਬੰਦੀ ਕੌਸਲ ਆਫ ਜੂਨੀਅਰ ਇੰਜੀਨੀਅਰ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਤੋਂ ਤਕਰੀਬਨ 300 ਜੂਨੀਅਰ ਇੰਜੀਨੀਅਰ ਨੇ ਦਿੱਲੀ ਵਿਖੇ ਕਿਸਾਨ ਪਹੁੰਚ ਕੇ ਕਿਸਾਨੀ ਸੰਘਰਸ਼ ਵਿਚ ਆਪਣਾ ...
ਪੰਜਗਰਾਈਆਂ, 21 ਜਨਵਰੀ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਵਿਕਾਸ ਕਾਰਜ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ | ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ, ਰਹਿੰਦੇ ...
ਦੋਰਾਂਗਲਾ, 21 ਜਨਵਰੀ (ਚੱਕਰਾਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਪਿੰਡ ਨੰਗਲ ਡਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਅੱਜ ਪੰਜਾਬ ਪਾਸਟਰਸ ਐਸੋਸੀਏਸ਼ਨ ਦੇ ਸਮੂਹ ਪਾਸਟਰਸ ਸਾਹਿਬਾਨ ਦੀ ਮੀਟਿੰਗ ਪਾਸਟਰ ਰਣਬੀਰ ਸਿੰਘ ਦੇ ਗ੍ਰਹਿ ਬਾਬੋਵਾਲ ਵਿਖੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਿਕਟਰ ਮਸੀਹ ਦੀ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਿਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ...
ਘਰੋਟਾ, 21 ਜਨਵਰੀ (ਸੰਜੀਵ ਗੁਪਤਾ)-ਘਰੋਟਾ ਦੇ ਕੰਢੀ ਇਲਾਕੇ ਦੇ ਦੋ ਦਰਜਨ ਦੇ ਕਰੀਬ ਪਿੰਡਾਂ 'ਚ 27 ਸਾਲਾਂ ਤੋਂ ਚੱਲ ਰਹੀ ਤਿੰਨ ਫੇਜ਼ 24 ਘੰਟੇ ਬਿਜਲੀ ਸਪਲਾਈ ਚਾਲੂ ਰੱਖਣ ਦੀ ਮੰਗ ਨੰੂ ਲੈ ਕੇ ਇਕ ਵਫਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਿ੍ੰਸੀਪਲ ਸਕੱਤਰ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਚ ਚੱਲ ਰਹੇ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਅਧੀਨ ਵੱਖ-ਵੱਖ ਪਿੰਡਾਂ ਦੀਆਂ 10 ਬੀ.ਸੀ. ਸਖ਼ੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਵਲੋਂ ...
ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਲਗਪਗ 2 ਮਹੀਨਿਆਂ ਤੋਂ ਵੱਧ ਦੇ ਸਮੇਂ ਦੌਰਾਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮਸੀਹ ਭਾਈਚਾਰਾ ਚੱਟਾਨ ਵਾਂਗ ਖੜ੍ਹਾ ਹੈ | ਜੇਕਰ ਕਿਸਾਨ ਰੂਪੀ ਅੰਨਦਾਤਾ ਹੈ ਤਾਂ ਸਭ ਕੁਝ ...
ਡੇਰਾ ਬਾਬਾ ਨਾਨਕ, 21 ਜਨਵਰੀ (ਵਿਜੇ ਸ਼ਰਮਾ)-ਪੰਜਾਬ ਕੈਬਨਿਟ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਲਈ ਜਾਰੀ ਕੀਤੀਆਂ ਗਈਆਂ ਕਰੋੜਾਂ ਦੀਆਂ ਗ੍ਰਾਂਟਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਗਈ ਹੈ | ਇਨ੍ਹਾਂ ਗੱਲਾਂ ਦਾ ...
ਪਠਾਨਕੋਟ, 21 ਜਨਵਰੀ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 3 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਕਰਦੇ ਹੋਏ ਦੱਸਿਆ ਕਿ ...
ਨਰੋਟ ਮਹਿਰਾ, 21 ਜਨਵਰੀ (ਸੁਰੇਸ਼ ਕੁਮਾਰ)-ਹਲਕਾ ਭੋਆ ਦੇ ਅਧੀਨ ਪਿੰਡ ਲਾਹੜੀ ਬਾਵਿਆਂ ਵਿਚ ਐਸ.ਐਸ.ਪੀ. ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਈਬਰ ਸੁਰੱਖਿਆ ਜਾਗਰੂਕਤਾ ਮੁਹਿੰਮ ਪਿੰਡ ਦੀ ਸਰਪੰਚ ਰਾਣੋ ਦੇਵੀ ਅਤੇ ਭੋਆ ਹਲਕਾ ਖੱਤਰੀ ਸਭਾ ਦੇ ਪ੍ਰਧਾਨ ਅੰਕੁਰ ...
ਨਰੋਟ ਮਹਿਰਾ, 21 ਜਨਵਰੀ (ਰਾਜ ਕੁਮਾਰੀ)-26 ਜਨਵਰੀ ਨੰੂ ਦਿੱਲੀ ਵਿਚ ਗਣਤੰਤਰ ਦਿਵਸ ਮਨਾਉਣ ਲਈ ਜਾਣ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਜ਼ਿਲ੍ਹਾ ਪਠਾਨਕੋਟ ਵਿਚ ਟਰੈਕਟਰ ਰੈਲੀ ਕੱਢੀ | ਟਰੈਕਟਰ ਰੈਲੀ ਵਿਚ ਜ਼ਿਲ੍ਹਾ ਪਠਾਨਕੋਟ ਦੇ 700 ਤੋਂ ਵੱਧ ਕਿਸਾਨਾਂ ਨੇ ...
ਪਠਾਨਕੋਟ, 21 ਜਨਵਰੀ (ਚੌਹਾਨ)-ਅੱਜ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪਠਾਨਕੋਟ ਜ਼ਿਲ੍ਹੇ ਵਿਚੋਂ ਪਹੰੁਚੇ ਆਗੂ ਭੁਪਿੰਦਰ ਸਿੰਘ, ਅਵਿਨਾਸ਼ ਸ਼ਰਮਾ, ਅਮਰਬੀਰ ਸਿੰਘ ਪਾਹੜਾ, ਬਾਬਾ ਰਣਜੀਤ ਸਿੰਘ ਫਤਿਹਗੜ੍ਹ ਚੂੜੀਆਂ, ਕੰਵਲਪ੍ਰੀਤ ਸਿੰਘ, ਗੁਰਿੰਦਰ ਸਿੰਘ ਅਤੇ ...
ਧਾਰਕਲਾਂ, 21 ਜਨਵਰੀ (ਨਰੇਸ਼ ਪਠਾਨੀਆ)-ਨੀਮ ਪਹਾੜੀ ਖੇਤਰ ਧਾਰ ਬਲਾਕ ਦੇ ਪਿੰਡ ਦੁਨੇਰਾ ਵਿਖੇ ਮੁੱਢਲੇ ਸਿਹਤ ਕੇਂਦਰ ਦੁਨੇਰਾ ਵਿਚ ਸੂਬਾ ਸਰਕਾਰ ਵਲੋਂ ਲੰਬੇ ਸਮੇਂ ਤੋਂ ਖ਼ਾਲੀ ਪਈ ਮੈਡੀਕਲ ਅਫ਼ਸਰ ਦੀ ਨਿਯੁਕਤੀ ਕਰਨ ਨਾਲ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ...
ਸ਼ਾਹਪੁਰ ਕੰਢੀ, 21 ਜਨਵਰੀ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਯੂਨੀਅਨ ਜੈਨੀ ਜੁਗਿਆਲ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਗਿਆ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਡੈਮ ਔਸਤੀ ਦਫ਼ਤਰ ...
ਪਠਾਨਕੋਟ, 21 ਜਨਵਰੀ (ਚੌਹਾਨ)-ਮੋਦੀ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਅੱਜ ਵੀ ਕਨਵੈਨਸ਼ਨ ਵਿਚ ਸੀ.ਟੀ.ਯੂ. ਪੰਜਾਬ ਦੀ ਅਗਵਾਈ ਹੇਠ ਪੰਜਾਬ ਨਿਰਮਾਣ ਮਜ਼ਦੂਰ ...
ਪਠਾਨਕੋਟ, 21 ਜਨਵਰੀ (ਸੰਧੂ)-ਆਮ ਆਦਮੀ ਪਾਰਟੀ ਦਾ ਇਕ ਅਹਿਮ ਪ੍ਰੋਗਰਾਮ ਪਾਰਟੀ ਦੇ ਆਗੂ ਸੌਰਭ ਬਹਿਲ ਦੀ ਪ੍ਰਧਾਨਗੀ ਹੇਠ ਹੋਇਆ | ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਕੈਪਟਨ ਸੁਨੀਲ, ਜਨਰਲ ਸਕੱਤਰ ਮਨੋਜ ਠਾਕੁਰ ਭਾਰਦਵਾਜ, ਵਿਕਾਸ ਸੈਣੀ, ਸਾਰਥਕ ਮਹਾਜਨ, ...
ਪਠਾਨਕੋਟ, 21 ਜਨਵਰੀ (ਸੰਧੂ)-ਆਰੀਆ ਮਹਿਲਾ ਕਾਲਜ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਪਠਾਨਕੋਟ ਵਲੋਂ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡੀ.ਐਸ.ਪੀ. ਲਲਿਤ ਕੁਮਾਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਵਲੋਂ ਵਿਦਿਆਰਥਣਾਂ ਨੰੂ ...
ਪਠਾਨਕੋਟ, 21 ਜਨਵਰੀ (ਸੰਧੂ)-ਪਠਾਨਕੋਟ ਨਗਰ ਨਿਗਮ ਦੇ ਵਾਰਡ ਨੰਬਰ-43 ਆਦਰਸ਼ ਕਾਲੋਨੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
ਬਟਾਲਾ, 21 ਜਨਵਰੀ (ਹਰਦੇਵ ਸਿੰਘ ਸੰਧੂ)-ਸਰਦ ਰੁੱਤ ਨੂੰ ਮੁੱਖ ਰੱਖਦਿਆਂ ਬਟਾਲਾ ਨਜ਼ਦੀਕ ਪਿੰਡ ਮੂਲਿਆਂਵਾਲ ਦੇ ਸਮਾਜ ਸੇਵਕ ਬਲਵਿੰਦਰ ਸਿੰਘ ਬੰਮਰਾਹ ਐਲ.ਆਈ.ਸੀ. ਚੇਅਰਮੈਨ ਕਲੱਬ ਮੈਂਬਰ ਨੇ ਹਰ ਸਾਲ ਦੀ ਤਰ੍ਹਾਂ 50 ਔਰਤਾਂ ਨੂੰ ਗਰਮ ਸੂਟ ਦਿੱਤੇ | ਇਸ ਬਾਰੇ ਬਲਵਿੰਦਰ ...
ਘਰੋਟਾ, 21 ਜਨਵਰੀ (ਸੰਜੀਵ ਗੁਪਤਾ)-20 ਡੋਗਰਾ ਦੇ ਸ਼ਹੀਦ ਸੈਨਾ ਮੈਡਲ ਹਵਾਲਦਾਰ ਮਦਨ ਲਾਲ ਸ਼ਰਮਾ ਯਾਦਗਾਰੀ ਗੇਟ ਨਿਰਮਾਣ ਦਾ ਕਸਬਾ ਘਰੋਟਾ ਟੀ ਪੁਆਇੰਟ ਵਿਖੇ ਨੀਂਹ ਪੱਥਰ ਸਮਾਗਮ ਦਾ ਆਯੋਜਨ ਹੋਇਆ | ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਵਿਧਾਇਕ ਜੋਗਿੰਦਰਪਾਲ ਅਤੇ ...
ਪੁਰਾਣਾ ਸ਼ਾਲਾ, 21 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਕਿਸਾਨੀ ਅੰਦੋਲਨ ਦੀ ਜੰਗ ਜਿੱਤਣ ਲਈ ਗਰਾਊਾਡ ਜ਼ੀਰੋ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਹਰੇਕ ਵਰਗ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ, ਉੱਥੇ ਹੀ ਅੰਦੋਲਨ ਦੀ ਛਿੜੀ ਜੰਗ ਦੇ ਸ਼ੁਰੂਆਤੀ ਪੜਾਅ ...
ਗੁਰਦਾਸਪੁਰ, 21 ਜਨਵਰੀ (ਆਰਿਫ਼)-ਔਜੀ ਹੱਬ ਦੇ ਆਸਟ੍ਰੇਲੀਅਨ ਵੀਜ਼ਾ ਮਾਹਿਰ ਤੇ ਡਾਇਰੈਕਟਰ ਹਰਮਨਜੀਤ ਸਿੰਘ ਅਤੇ ਸਪਾਊਸ ਵੀਜ਼ਾ ਮਾਹਿਰ ਸੰਦੀਪ ਸਿੰਘ ਕੰਗ ਨੇ ਦੱਸਿਆ ਕਿ ਵਿਦਿਆਰਥੀ ਰੋਹਿਤ ਤੇਜਾ ਜੋ ਸਟੱਡੀ ਵੀਜ਼ੇ 'ਤੇ ਯੂ.ਕੇ ਜਾਣਾ ਚਾਹੁੰਦਾ ਸੀ | ਪਰ ਉਸ ਦਾ ਪੜ੍ਹਾਈ ...
ਵਡਾਲਾ ਗ੍ਰੰਥੀਆਂ, 21 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਕੱਢੇ ਗਏ ਵਿਸ਼ਾਲ ਟਰੈਕਟਰ ਮਾਰਚ ਦਾ ਕਿਸਾਨਾਂ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਿਕਰਮਜੀਤ ਸਿੰਘ ਪ੍ਰਧਾਨ, ਸਾਬਕਾ ਸਰਪੰਚ ...
ਗੁਰਦਾਸਪੁਰ, 21 ਜਨਵਰੀ (ਸੁਖਵੀਰ ਸਿੰਘ ਸੈਣੀ)-ਨਗਰ ਕੌਾਸਲ ਗੁਰਦਾਸਪੁਰ ਨੰੂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖੋ-ਵੱਖ ਰੱਖਣ ਵਾਲੀਆਂ ਅਤੇ ਸ਼ਹਿਰ ਨੰੂ ਸਾਫ਼ ਸੁਥਰਾ ਰੱਖਣ ਲਈ 92 ਸਾਈਕਲ ਟਰਾਲੀਆਂ ਦਿੱਤੀਆਂ ਗਈਆਂ | ...
ਗੁਰਦਾਸਪੁਰ, 21 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਮਾਣਯੋਗ ਸੁਪਰੀਮ ਕੋਰਟ ਵਲੋਂ ਜੋ ਚਾਰ ਮਾੈਬਰੀ ਕਮੇਟੀ ਦਾ ਗਠਨ ਕਿਸਾਨੀ ਮਸਲੇ ਨੰੂ ਹੱਲ ਕਰਨ ਲਈ ਕੀਤਾ ਗਿਆ ਹੈ, ਉਸ ਵਿਚ ਸ਼ਾਮਿਲ ਮੈਂਬਰ ਪਹਿਲਾਂ ਹੀ ਕਿਸਾਨੀ ਬਿੱਲਾਂ ਦੇ ਹੱਕ 'ਚ ਆਪਣੇ ਵਿਚਾਰ ਪ੍ਰਗਟ ਕਰ ਚੁੱਕੇ ਹਨ, ...
ਪੁਰਾਣਾ ਸ਼ਾਲਾ, 21 ਜਨਵਰੀ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਪ੍ਰਧਾਨ ਸੁਖਜਿੰਦਰ ਸਿੰਘ ਗੋਹਤ ਪੋਕਰ ਤੇ ਅਰਜਨ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵਲੋਂ ਜੋ ਕਾਲੇ ...
ਤਿੱਬੜ, 21 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਘੁਰਾਲਾ ਵਿਖੇ ਇੰਟਰ ਲਾਕ ਟਾਈਲਾਂ ਨਾਲ ਬਣੀਆਂ ਨਵੀਆਂ ਗਲੀਆਂ ਨਾਲੀਆਂ ਦਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਮਿਲਕ ...
ਪੁਰਾਣਾ ਸ਼ਾਲਾ, 21 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਕਲੀਜਪੁਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ...
ਵਡਾਲਾ ਗ੍ਰੰਥੀਆਂ, 21 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਨਜ਼ਦੀਕੀ ਪਿੰਡ ਸ਼ਾਹਬਾਦ ਤੋਂ 17ਵਾਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ...
ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਮਸੀਹ ਸੰਗੀਤ ਦੁਨੀਆਂ ਦੀ ਬਹੁਤ ਹੀ ਮਾਣਮੱਤੀ ਸ਼ਖਸ਼ੀਅਤ ਅਤੇ ਪਾਸਟਰ ਸ਼ੰਮੀ ਹੰਸ ਅਤੇ ਉਨ੍ਹਾਂ ਦੀ ਪਤਨੀ ਇਵੈਜਲਿਸਟ ਪਰੀ ਹੰਸ ਕੀਤੀ ਜਾਣ ਵਾਲੀ ਯੂਥ ਰੀਵਾਈਵਲ ਮੀਟਿੰਗ ਵਿਚ ਪਵਿੱਤਰ ਬਾਈਬਲ ਰਾਹੀਂ ਸੰਗਤਾਂ ਨਾਲ ਹਮ ਕਲਾਮ ...
ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੇਹੜ੍ਹ ਦੀ ਟੈਲੀਫ਼ੋਨ ਐਕਸਚੇਂਜ 'ਚੋਂ ਲੱਖਾਂ ਰੁਪਏ ਦੀਆਂ ਬੈਟਰੀਆਂ ਚੋਰੀ ਹੋਣ ਕਰ ਕੇ ਜਿੱਥੇ ਦੂਰ-ਸੰਚਾਰ ਵਿਭਾਗ ਦੇ ਅਧਿਕਾਰੀ ਚਿੰਤਤ ਹਨ, ਉਥੇ ਖ਼ਪਤਕਾਰਾਂ ਨੂੰ ਮੁਸ਼ਕਿਲਾਂ ਪੇਸ਼ ਆ ...
ਗੁਰਦਾਸਪੁਰ, 21 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਕਾਂਗਰਸ ਪਾਰਟੀ ਨੰੂ ਉਸ ਵੇਲੇ ਗੱਡਾ ਝਟਕਾ ਲੱਗਾ ਜਦੋਂ ਦੇਸ ਰਾਜ ਚੌਧਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਰਹਿਨੁਮਾਈ ਕਬੂਲਦੇ ਹੋਏ ਅਨੇਕਾਂ ਪਰਿਵਾਰਾਂ ...
ਫਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਬੀਤੇ ਕਈ ਦਿਨਾਂ ਤੋਂ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰ: 1 ਡੇਰਾ ਰੋਡ ਵਿਖੇ ਬੰਦ ਪਏ ਸੀਵਰੇਜ ਨੂੰ ਚੇਅਰਮੈਨ ਸਤਨਾਮ ਸਿੰਘ ਗਿੱਲ ਦੇ ਯਤਨਾਂ ਸਦਕਾ ਜੈਟਿੰਗ ਮਸ਼ੀਨ ਰਾਹੀਂ ਚਾਲੂ ਕਰਵਾਇਆ ਗਿਆ | ਇਸ ਮੌਕੇ ਸਤਨਾਮ ...
ਕਾਹਨੂੰਵਾਨ, 21 ਜਨਵਰੀ (ਜਸਪਾਲ ਸਿੰਘ ਸੰਧੂ)-ਅੱਜ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਭਿੱਟੇਵੱਡ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਜ਼ੋਨ ਦੀ ਮੀਟਿੰਗ ਹੋਈ | ਜ਼ੋਨ ਪ੍ਰਧਾਨ ਗੁਰਮੁੱਖ ਸਿੰਘ ਖਾਨ ਮਲੱਕ ਅਤੇ ਅਵਤਾਰ ਸਿੰਘ ਕੋਟ ਬੁੱਢਾ ਨੇ ਦੱਸਿਆ ਕਿ 26 ...
ਨੌਸ਼ਹਿਰਾ ਮੱਝਾ ਸਿੰਘ, 21 ਜਨਵਰੀ (ਤਰਸੇਮ ਸਿੰਘ ਤਰਾਨਾ)-ਪਿੰਡ ਸੁਚੇਤਗੜ੍ਹ ਵਿਖੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਘੁਮਾਣ, 21 ਜਨਵਰੀ (ਬੰਮਰਾਹ)-ਸ੍ਰੀ ਗੁੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਪਿੰਡ ਪੰਡੋਰੀ ਦੀ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ...
ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਐਸ.ਐਮ.ਓ ਡਾ: ਚੇਤਨਾ ਅਤੇ ਸਿਵਲ ਹਸਪਤਾਲ ਦੇ ਮੈਡੀਕਲ ਅਧਿਕਾਰੀਆਂ ਵਲੋਂ ਜਬਰ-ਜਨਾਹ ਪੀੜਤ ਲੜਕੀ ਦੇ ਇਲਾਜ ਵਿਚ ਕੀਤੀ ਲਾਪ੍ਰਵਾਹੀ ਵਾਲੀ ਘਟਨਾ 'ਤੇ ਸਖ਼ਤੀ ਨਾਲ ਕਾਰਵਾਈ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ...
ਦੀਨਾਨਗਰ, 21 ਜਨਵਰੀ (ਸੰਧੂ)-ਦੀਨਾਨਗਰ ਖੇਤਰ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਬਿੱਲਾਂ ਨੰੂ ਰੱਦ ਕਰਵਾਉਣ ਦੀ ਮੰਗ ਨੰੂ ਲੈ ਕੇ ਟਰੈਕਟਰ ਰੈਲੀ ਕੱਢੀ ਗਈ | ਦੀਨਾਨਗਰ ਦੇ ਪਿੰਡ ਭਟੋਆ ਤੋਂ ਆਰੰਭ ਹੋਏ ਪਠਾਨਕੋਟ ਦੇ ਵੱਖ-ਵੱਖ ਖੇਤਰਾਂ ਤੋਂ ਹੁੰਦੀ ਹੋਈ ...
ਭੈਣੀ ਮੀਆਂ ਖਾਂ, 21 ਜਨਵਰੀ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੇ ਸਮੂਹ ਪਿੰਡਾਂ ਦੀ ਇਕ ਮੀਟਿੰਗ ਤਪ ਅਸਥਾਨ ਬਾਬਾ ਲਾਲ ਸਿੰਘ ਕੁੱਲੀ ਵਾਲੇ ਨਾਨੋਵਾਲ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ...
ਕਲਾਨੌਰ, 21 ਜਨਵਰੀ (ਪੁਰੇਵਾਲ)-ਸਥਾਨਕ ਪਰਜਾਪਤ ਭਵਨ 'ਚ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਿੰਡਾਂ ਦੇ ਵਿਕਾਸੀ ਕਾਰਜਾਂ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਅਤੇ ਇਸ ਦੌਰਾਨ ਪਿੰਡ ਮਾਨੇਪੁਰ ਦੇ ਵਿਕਾਸੀ ਕਾਰਜਾਂ ਲਈ ...
ਗੁਰਦਾਸਪੁਰ, 21 ਜਨਵਰੀ (ਪੰਕਜ ਸ਼ਰਮਾ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਮੀਟਿੰਗ ਕਾਮਰੇਡ ਰਣਵੀਰ ਸਿੰਘ ਵਿਰਕ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਮੁੱਖ ਤੌਰ 'ਤੇ ਪੁੱਜੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕੌਾਸਲ ਤੇ ਨਿਗਮ ਚੋਣਾਂ ਵਿਚ ...
ਅਲੀਵਾਲ, 21 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਪਿੰਡ ਕੋਟਲਾ ਬਾਮਾ ਦੀ ਸਮੂਹ ਸੰਗਤ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣ ਮਗਰੋਂ ਕਥਾਵਾਚਕ ਲਖਬੀਰ ਸਿੰਘ ਬੱਦੋਵਾਲ ਅਤੇ ...
ਪੰਜਗਰਾਈਆਂ, 21 ਜਨਵਰੀ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਪੰਜਗਰਾਈਆਂ ਤੋਂ ਵਡਾਲਾ ਗ੍ਰੰਥੀਆਂ ਹੋ ਕੇ ਬਟਾਲੇ ਜਾਣ ਲਈ 551 ਟਰੈਕਟਰਾਂ ਦੀ ਸ਼ਮੂਲੀਅਤ ਨਾਲ 26 ਜਨਵਰੀ ਦੀ ਗਣਤੰਤਰ ਪ੍ਰੇਡ ਵਿਚ ਹਿੱਸਾ ਲੈਣ ਦੀ ਰਿਹੱਰਸਲ ਕੀਤੀ ਗਈ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX