ਤਾਜਾ ਖ਼ਬਰਾਂ


ਅਮਰਕੋਟ ’ਚ ਰਾਤ ਸਮੇਂ ਵੀ ਧਰਨਾ ਜਾਰੀ
. . .  21 minutes ago
ਅਮਰਕੋਟ {ਤਰਨ ਤਾਰਨ}, 22 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸਰਹੱਦੀ ਖੇਤਰ ਖੇਮਕਰਨ ਮਾਰਕੀਟ ਕਮੇਟੀ ਦੇ ਅਧੀਨ ਆਉਦੀਆਂ ਦਾਣਾ ਮੰਡੀਆਂ’ਚ ਬਾਰਦਾਨੇ ਦੀ ਭਾਰੀ ਕਿਲਤ ਕਾਰਨ ਅੱਜ ਸਵੇਰੇ ਇੱਕ ਵਜੇ ਤੋਂ ਅਮਰਕੋਟ ...
ਆਈ.ਪੀ.ਐਲ. 2021: ਰਾਜਸਥਾਨ ਨੇ ਬੈਂਗਲੌਰ ਨੂੰ ਦਿੱਤਾ 178 ਦੌੜਾਂ ਦਾ ਟੀਚਾ
. . .  46 minutes ago
1 ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ - ਕੈਪਟਨ
. . .  about 1 hour ago
ਚੰਡੀਗੜ੍ਹ , 22 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਭਰ ਵਿਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ...
ਆਰ.ਸੀ.ਐਫ. ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ 1210 ਕਿੱਲੋ ਤਰਲ ਆਕਸੀਜਨ ਭੇਜੀ
. . .  about 2 hours ago
ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਹਸਪਤਾਲਾਂ ਵਿਚ ਵੱਧ ਰਹੀ ਆਕਸੀਜਨ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਦੇ ਆਦੇਸ਼ਾਂ ਅਨੁਸਾਰ ਭਾਰਤੀ ਰੇਲਵੇ ...
ਆਈ.ਪੀ.ਐਲ. 2021 : ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦੀ ਕੀਤੀ ਚੋਣ , ਰਾਜਸਥਾਨ ਕਰੇਗਾ ਪਹਿਲਾਂ ਬੱਲੇਬਾਜ਼ੀ
. . .  about 2 hours ago
ਪੰਜਾਬ ਪੁਲਿਸ ਦਾ ਨਵਾਂ ਕਾਰਨਾਮਾ , ਪ੍ਰਵਾਸੀ ਨੌਜਵਾਨ ਨੂੰ ਲੁੱਟਿਆ
. . .  about 3 hours ago
ਜਲੰਧਰ , 22 ਅਪ੍ਰੈਲ - ਪੰਜਾਬ ਪੁਲਿਸ ਦਾ ਇਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ ।ਪ੍ਰਵਾਸੀ ਨੌਜਵਾਨ ਨੇ ਦੋਸ਼ ਲਾਇਆ ਕਿ ਉਸ ਨੂੰ ਪੁਲਿਸ ਮੁਲਾਜ਼ਮ ਨੇ ਲੁੱਟਿਆ ਹੈ । ਨੌਜਵਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਨੇ ਨਸ਼ਾ ਕੀਤਾ ...
ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਦਾ ਇਕ ਬੈਂਕ ਬੰਦ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ ,22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੈਂਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ਦਾ ਇਕ ਬੈਂਕ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ...
ਹਿਮਾਚਲ ਪ੍ਰਦੇਸ਼ ਦੇ ਸਾਰੇ ਧਾਰਮਿਕ ਅਸਥਾਨ ਕੋਰੋਨਾ ਕਾਰਨ ਭਲਕੇ ਤੋਂ ਆਮ ਸੰਗਤ ਲਈ ਬੰਦ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ,22 ਅਪ੍ਰੈਲ (ਜੇ. ਐੱਸ. ਨਿੱਕੂਵਾਲ)- ਕੋਰੋਨਾ ਦੇ ਵਧਦੇ ਹੋਏ ਪ੍ਰਭਾਵ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ 23 ਅਪ੍ਰੈਲ ਤੋਂ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਸਮੇਤ ਸਾਰੇ ਧਾਰਮਿਕ ਅਸਥਾਨ ਆਮ ...
ਮੰਡੀਆਂ ਵਿਚ ’ਚ ਰੁਲ ਰਿਹਾ ਕਿਸਾਨ , ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ- ਸੁਖਬੀਰ ਸਿੰਘ ਬਾਦਲ
. . .  about 4 hours ago
ਬਠਿੰਡਾ , 22 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਦੀਆਂ ਮੰਡੀਆਂ ਵਿਚ ’ਚ ਰੁਲ ਰਿਹਾ ਕਿਸਾਨ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਕਣਕ ...
ਸਰਹੱਦ `ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਟੇਟ ਹੈਲਥ ਮੁਲਾਜ਼ਮਾਂ ਵਿਚਾਲੇ ਹੋਈ ਤਕਰਾਰ
. . .  about 4 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਪੂਰੇ 10 ਦਿਨਾਂ ਬਾਅਦ ਵਾਪਸ ਪਰਤੇ ਯਾਤਰੂਆਂ ਨੂੰ ਕੋਰੋਨਾ ਜਾਂਚ ਕਿੱਟਾਂ ਦੀ ਘਾਟ ਕਾਰਨ ਕਈ ਘੰਟਿਆਂ ...
ਘਰੇਲੂ ਕਲੇਸ਼ ਕਾਰਨ ਫਾਹਾ ਲੈ ਕੇ ਪਤਨੀ ਵਲੋਂ ਜੀਵਨ ਲੀਲਾ ਸਮਾਪਤ
. . .  about 4 hours ago
ਖਡੂਰ ਸਾਹਿਬ, 22 ਅਪ੍ਰੈਲ ( ਰਸ਼ਪਾਲ ਸਿੰਘ ਕੁਲਾਰ) -ਤਹਿਸੀਲ ਖਡੂਰ ਦੇ ਪਿੰਡ ਕੰਗ ਦੀ ਪੂਜਾ ਪਤਨੀ ਗੁਰਜੰਗਜੀਤ ਸਿੰਘ ਨੇ ਘਰੇਲੂ ਕਲੇਸ਼ ਕਾਰਨ ਛੱਤ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ...
ਪੰਜਾਬ ਗ੍ਰਾਮੀਣ ਬੈਂਕ ਦੇ ਕਰਮਚਾਰੀ ਕੋਰੋਨਾ ਪਾਜ਼ੀਟਿਵ , 2 ਦਿਨ ਲਈ ਕੀਤਾ ਬੰਦ
. . .  about 4 hours ago
ਗੁਰੂ ਹਰਸਹਾਏ , 22 ਅਪ੍ਰੈਲ { ਹਰਚਰਨ ਸਿੰਘ ਸੰਧੂ}-ਪੰਜਾਬ ਗ੍ਰਾਮੀਣ ਬੈਂਕ ਦੇ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਬੈਂਕ ਨੂੰ 2 ਦਿਨ ਲਈ ਬੰਦ ਕੀਤਾ ਗਿਆ ਹੈ ।ਬੈਂਕ ਬੰਦ ਹੋਣ 'ਤੇ ਲੋਕ...
ਅਮਰੀਕਾ 2030 ਤੱਕ ਅੱਧੀ ਕਰੇਗਾ ਗਰੀਨ ਹਾਊਸ ਗੈਸਾਂ ਦੀ ਪੈਦਾਵਾਰ - ਬਾਇਡਨ
. . .  about 4 hours ago
ਵਾਸ਼ਿੰਗਟਨ ,22 ਅਪ੍ਰੈਲ -ਮੌਸਮੀ ਤਬਲੀਦੀ ਦੇ ਮੁੱਦੇ ਉੱਤੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ 2030 ਤੱਕ ਮੁਲਕ ਦੀਆਂ ਗਰੀਨ ਹਾਊਸ ਗੈਸਾਂ ਦੀ ਪੈਦਾਵਾਰ...
ਪਾਕਿਸਤਾਨ ਤੋਂ ਵਾਪਿਸ ਆਏ ਸ਼ਰਧਾਲੂਆਂ ਨੂੰ ਪਹਿਲਾਂ ਇਕਾਂਤਵਾਸ ਕੀਤਾ ਜਾਵੇਗਾ - ਬੀਬੀ ਜਗੀਰ ਕੌਰ
. . .  about 5 hours ago
ਅੰਮ੍ਰਿਤਸਰ, 22 ਅਪ੍ਰੈਲ (ਹਰਮਿੰਦਰ ਸਿੰਘ ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਮੇਟੀ ਵਲੋਂ ਸਿੱਖ ਆਈ. ਏ. ਐੱਸ, ਆਈ. ਪੀ. ਐੱਸ. ਅਤੇ ਸੈਨਾ ਲਈ ਅਫ਼ਸਰ ਤਿਆਰ ਕਰਨ ਲਈ ਉਨ੍ਹਾਂ ਨੂੰ ...
ਪੰਜਾਬ ਗਰਾਮੀਣ ਬੈਕ ਗੁਰੂ ਹਰ ਸਹਾਏ (ਫ਼ਿਰੋਜ਼ਪੁਰ) ਦਾ ਕਰਮਚਾਰੀ ਕੋਰੋਨਾ ਪਾਜ਼ੀਟਿਵ, ਮਚੀ ਭਗਦੜ
. . .  about 5 hours ago
ਗੁਰੂ ਹਰ ਸਹਾਏ, 22 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ (ਫ਼ਿਰੋਜ਼ਪੁਰ) ਦੀ ਪੰਜਾਬ ਗਰਾਮੀਣ ਬੈਕ ਦੇ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਬੈਕ ਵਿਚ ਭਗਦੜ ਮੱਚ ਗਈ ...
ਪਾਕਿਸਤਾਨ ਤੋਂ ਆਏ ਜਥੇ ਵਿਚ 100 ਤੋਂ ਵਧੇਰੇ ਨਿਕਲੇ ਕੋਰੋਨਾ ਪਾਜ਼ੀਟਿਵ
. . .  about 5 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ) - ਖ਼ਾਲਸਾ ਸਾਜਣਾ ਦਿਵਸ ਮੌਕੇ 10 ਦਿਨਾਂ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਵਾਪਸ ਪਰਤੇ ਯਾਤਰੂਆਂ ਦੀ ਅਟਾਰੀ ਵਿਖੇ ...
ਕਣਕ ਦੀ ਖ਼ਰੀਦ ਨਾ ਮਾਤਰ ਹੋਣ ਕਾਰਨ ਅਮਰਕੋਟ ਮੇਨ ਚੌਂਕ 'ਚ ਧਰਨਾ
. . .  about 5 hours ago
ਅਮਰਕੋਟ (ਤਰਨ ਤਾਰਨ) 22 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਹਾੜੀ ਦੀ ਪ੍ਰਮੁੱਖ ਫ਼ਸਲ ਕਣਕ ਦੀ ਖ਼ਰੀਦ ਨਾ ਮਾਤਰ ਹੋਣ ਕਾਰਨ ਅੱਜ ਅਮਰਕੋਟ ਮੇਨ ਚੌਂਕ 'ਚ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਵੱਡੇ ...
ਹੁਣ ਮੰਡੀਆਂ ਵਿਚ ਕਿਸਾਨਾਂ ਨੂੰ ਰੋਲਣ ਲੱਗੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ - ਸੁਖਬੀਰ ਸਿੰਘ ਬਾਦਲ
. . .  about 5 hours ago
ਮੋਗਾ, 22 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਦੀ ਅਨਾਜ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਚਾਨਕ ਦੌਰਾ ਕੀਤਾ ਅਤੇ ਉਨ੍ਹਾਂ ਨੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ...
ਆਕਸੀਜਨ ਸਪਲਾਈ ਦੀ ਉਪਲਬਧਤਾ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਵਲੋਂ ਉੱਚ ਪੱਧਰੀ ਬੈਠਕ
. . .  about 6 hours ago
ਨਵੀਂ ਦਿੱਲੀ , 22 ਅਪ੍ਰੈਲ - ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਵਿਚ ਆਕਸੀਜਨ ਸਪਲਾਈ ਦੀ ਸਮੀਖਿਆ ਕਰਨ ਅਤੇ ਇਸ ਦੀ ਉਪਲਬਧਤਾ ਨੂੰ ਵਧਾਉਣ ਦੇ ...
ਕੋਰੋਨਾ ਸੰਕਟ ਵਿਚਕਾਰ ਅਮਰਨਾਥ ਯਾਤਰਾ ਮੁਅੱਤਲ
. . .  about 6 hours ago
ਨਵੀਂ ਦਿੱਲੀ , 22 ਅਪ੍ਰੈਲ - ਕੋਰੋਨਾ ਸੰਕਟ ਵਿਚਕਾਰ ਅਮਰਨਾਥ ਯਾਤਰਾ...
ਖੰਨਾ ਨਗਰ ਕੌਂਸਲ ਦਾ ਪ੍ਰਧਾਨ ਕਾਂਗਰਸ ਦੇ ਕਮਲਜੀਤ ਸਿੰਘ ਲੱਧੜ ਨੂੰ ਬਣਾਇਆ ਗਿਆ
. . .  about 6 hours ago
ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੀ 70 ਕਰੋੜ ਰੁਪਏ ਤੋਂ ਵਧੇਰੇ ਬਜਟ ਵਾਲੀ ਏ. ਕਲਾਸ ਨਗਰ ਕੌਂਸਲ ਦਾ ਪ੍ਰਧਾਨ ਕਾਂਗਰਸ ਦੇ ਕਮਲਜੀਤ ਸਿੰਘ ਲੱਧੜ ਨੂੰ ਚੁਣ ਲਿਆ ਗਿਆ ...
ਸਿੱਖਿਆ ਮੰਤਰੀ ਦੇ ਰੈਸਟ ਹਾਊਸ ਵਿਚਲੇ ਦਫ਼ਤਰ ਮੂਹਰੇ ਸਿਲੈੱਕਟਿਡ ਈ. ਈ. ਟੀ. ਅਧਿਆਪਕਾਂ ਦਾ ਧਰਨਾ ਸ਼ੁਰੂ
. . .  about 6 hours ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ) - ਸੰਗਰੂਰ ਦੇ ਰੈਸਟ ਹਾਊਸ ਜਿੱਥੇ ਕਈ ਮਹੀਨਿਆਂ ਤੋਂ ਸਿਖਿਆ ਮੰਤਰੀ ਨੇ ਆਪਣਾ ਦਫ਼ਤਰ ਬਣਾਇਆ ਹੋਇਆ ਹੈ, ...
ਕਾਨੂੰਨ ਰੱਦ ਕਰਵਾ ਕੇ ਦਿੱਲੀ ਦਾ ਮੋਰਚਾ ਵੀ ਜਿੱਤਾਂਗੇ ਅਤੇ ਪੰਜਾਬ ਜਾ ਕੇ ਕੈਪਟਨ ਦੀ ਧੌਣ 'ਤੇ ਗੋਡਾ ਵੀ ਦਿਆਂਗੇ : ਪ੍ਰਧਾਨ ਉਗਰਾਹਾਂ
. . .  about 6 hours ago
ਦਿੱਲੀ, ਟਿੱਕਰੀ ਬਾਰਡਰ, 22 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ, ਲੋਹੀਆਂ) - ਅਸੀਂ ਤੁਹਾਡੇ ਸਹਿਯੋਗ ਨਾਲ ਮੋਦੀ ਸਰਕਾਰ ਕੋਲੋਂ ਤਿੰਨ ਕਾਨੂੰਨ ਰੱਦ ਕਰਵਾ ਕੇ ਦਿੱਲੀ ਦਾ ਮੋਰਚਾ ਵੀ ਜਿੱਤਾਂਗੇ ਅਤੇ ਪੰਜਾਬ ਜਾ ਕੇ ਗੁਟਕਾ ਸਾਹਿਬ ਦੀਆਂ ਝੂਠੀਆਂ...
ਸੂਬਿਆਂ ਦੇ ਵਿਚਕਾਰ ਮੈਡੀਕਲ ਆਕਸੀਜਨ ਦੀ ਆਵਾਜਾਈ ਉੱਤੇ ਕੋਈ ਰੋਕ ਨਹੀਂ ਲਗਾਈ ਜਾਵੇਗੀ - ਗ੍ਰਹਿ ਮੰਤਰਾਲਾ
. . .  about 6 hours ago
ਨਵੀਂ ਦਿੱਲੀ , 22 ਅਪ੍ਰੈਲ - ਸੂਬਿਆਂ ਦੇ ਵਿਚਕਾਰ ਮੈਡੀਕਲ ਆਕਸੀਜਨ ਦੀ ਆਵਾਜਾਈ ਉੱਤੇ ਕੋਈ ਰੋਕ ਨਹੀਂ ਲਗਾਈ ਜਾਵੇਗੀ , ਆਕਸੀਜਨ ਲੈ ਕੇ ਜਾਣ ਵਾਲੇ ਵਾਹਨਾਂ ਨੂੰ ...
ਮੋਟਰਸਾਈਕਲ ਸਵਾਰ 3 ਆਰੋਪੀ 150 ਗ੍ਰਾਮ ਹੈਰੋਇਨ ਸਹਿਤ ਕਾਬੂ, ਗ਼ੈਰ-ਕਾਨੂੰਨੀ ਇਕ ਪਿਸਟਲ, ਇਕ ਰਿਵਾਲਵਰ ਅਤੇ 3 ਜਿੰਦਾ ਰੌਂਦ ਵੀ ਬਰਾਮਦ।
. . .  about 7 hours ago
ਲੁਧਿਆਣਾ : (ਰੂਪੇਸ਼ ਕੁਮਾਰ) : ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ, ਇਕ ਮੋਟਰਸਾਈਕਲ ਸਵਾਰ 3 ਆਰੋਪੀਆਂ ਨੂੰ 150 ਗ੍ਰਾਮ ਹੈਰੋਇਨ ਸਹਿਤ ਕਾਬੂ ਕੀਤਾ ਹੈ। ਆਰੋਪੀਆਂ ਦੇ ਕਬਜ਼ੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਾਜ਼ਿਲਕਾ / ਅਬੋਹਰ

ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ ਤੋਂ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ ਆਸਲ ਵਿਖੇ ਮੁੱਖ ਸੇਵਾਦਾਰ ਭਗਤ ਮਿਲਖਾ ਸਿੰਘ ਦੀ ਦੇਖ-ਰੇਖ ਹੇਠ 'ਚ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਗਿਆ ਹੈ | ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਏ ਗਏ, ਜਿਸ ਦੇ ਅੱਗੇ-ਅੱਗੇ ਸ਼ਹੀਦ ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਗਤਕਾ ਪਾਰਟੀ ਬੁੱਕਣ ਖਾਂ ਵਾਲਾ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਬੈਂਡ ਦੀ ਸੇਵਾ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸ਼ਾਹਦੀਨ ਵਾਲਾ ਦੇ ਬੱਚਿਆਂ ਵਲੋਂ ਸੰਗੀਤ ਧੁਨਾਂ ਬਿਖੇਰਦੇ ਹੋਏ ਨਿਭਾਈ ਗਈ | ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਸੰਗਤ ਵਲੋਂ ਸਜਾਵਟੀ ਗੇਟ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਬੋਰਡ ਲਗਾ ਕੇ ਸਵਾਗਤ ਕੀਤਾ ਗਿਆ ਅਤੇ ਜਗ੍ਹਾ-ਜਗ੍ਹਾ ਲੰਗਰ ਲਗਾ ਕੇ ਨਗਰ ਕੀਰਤਨ 'ਚ ਸ਼ਾਮਿਲ ਸੰਗਤ ਨੂੰ ਛਕਾਏ ਗਏ | ਪ੍ਰਬੰਧਕ ਕਮੇਟੀ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ 22 ਜਨਵਰੀ ਨੂੰ ਗੁਰਦੁਆਰਾ ਰਾਮ ਦਾਸ ਪੁਰੀ ਅਰਮਾਨਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸਾਰਾ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |

ਕੌਣ ਹੋਵੇਗਾ ਨਗਰ ਕੌਾਸਲ ਗੁਰੂਹਰਸਹਾਏ ਦਾ ਪ੍ਰਧਾਨ, ਕਾਂਗਰਸੀਆਂ 'ਚ ਲੱਗੀ ਦੌੜ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਨਗਰ ਕੌਾਸਲ ਚੋਣਾਂ ਜੋ 14 ਫਰਵਰੀ ਨੂੰ ਹੋਣੀਆਂ ਹਨ, ਉਨ੍ਹਾਂ ਦੇ ਐਲਾਨ ਤੋਂ ਬਾਅਦ ਗੁਰੂਹਰਸਹਾਏ ਹਲਕੇ 'ਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬੀ. ਜੇ. ਪੀ. ਵਲੋਂ ਚੋਣਾਂ ਲੜਨ ਲਈ ਐਲਾਨ ਕਰਦਿਆਂ ਸਰਗਰਮੀਆਂ ...

ਪੂਰੀ ਖ਼ਬਰ »

ਨਸ਼ਿਆਂ 'ਤੇ ਠੱਲ੍ਹ ਪਾਉਣ 'ਚ ਮਾਸਟਰ ਵਲੰਟੀਅਰ ਨਿਭਾਉਣਗੇ ਅਹਿਮ ਰੋਲ

ਫ਼ਾਜ਼ਿਲਕਾ, 21 ਜਨਵਰੀ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ 'ਤੇ ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ੇ ਰੂਪੀ ਚੈਨ ਨੂੰ ਤੋੜਨ ਲਈ ਗਤੀਵਿਧੀਆਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਸ਼ਹਿਰ ਵਾਸੀਆਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਦੀ ਅਪੀਲ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਚੋਣਾਂ ਨੂੰ ਵੇਖਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ. ਹਰਜੀਤ ਸਿੰਘ ਦੇ ਹੁਕਮਾਂ 'ਤੇ ਥਾਣਾ ਸਿਟੀ-2 ਦੇ ਮੁਖੀ ਬਲਜੀਤ ਸਿੰਘ ਨੇ ਨਵੀਂ ਆਬਾਦੀ, ਆਰੀਆ ਨਗਰ, ਅਜੀਮਗੜ੍ਹ, ਜਸਵੰਤ ਨਗਰ ਵਰਿਆਮ ਨਗਰ ਅਤੇ ਉਨ੍ਹਾਂ ਦੇ ਖੇਤਰ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਦਾ ਆਰੰਭ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਿਚ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਦਾ ਆਰੰਭ ਹੋਇਆ | ਇਹ ਪ੍ਰੋਗਰਾਮ ਇਕ ਮਹੀਨਾ ਚੱਲੇਗਾ, ਜਿਸ ਵਿਚ ਕਾਲਜ ਦੁਆਰਾ ਵਿਭਿੰਨ ਗਤੀਵਿਧੀਆਂ ਦੇ ਮਾਧਿਅਮ ਨਾਲ ...

ਪੂਰੀ ਖ਼ਬਰ »

ਦਿੱਲੀ ਪਰੇਡ 'ਚ ਸ਼ਾਮਿਲ ਹੋਣ ਲਈ ਕੀਤੀ ਟਰੈਕਟਰ ਰੈਲੀ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਕੇਂਦਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਜਾ ਰਹੇ ਕਾਲੇ ਕਾਨੰੂਨਾਂ ਦੇ ਵਿਰੋਧ ਵਿਚ ਮਖੂ ਬਲਾਕ ਦੇ ਪਿੰਡ ਸਰਹਾਲੀ ਤੋਂ ਦਿੱਲੀ ਪਰੇਡ ਵਿਚ ਸ਼ਾਮਿਲ ਹੋਣ ਲਈ ਬਹੁਤ ਵੱਡੀ ਟਰੈਕਟਰ ਪਰੇਡ ਰੈਲੀ ਦੀ ਰਿਹਰਸਲ ਕੀਤੀ ...

ਪੂਰੀ ਖ਼ਬਰ »

ਸ਼ੇਰਖਾਂ ਤੋਂ ਦਿੱਲੀ ਲਈ ਜਥਾ ਹੋਇਆ ਰਵਾਨਾ

ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਸਮੁੱਚੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਲੋਕ ਲਗਾਤਾਰ ਰਵਾਨਾ ਹੋ ਰਹੇ ਹਨ | ਪੰਜਾਬ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਗਣਤੰਤਰ ਦਿਵਸ ਸਮਾਗਮਾਂ ਦੇ ਬਾਈਕਾਟ ਦਾ ਐਲਾਨ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਮਖੂ ਸ਼ਹਿਰ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੇ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਵਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ...

ਪੂਰੀ ਖ਼ਬਰ »

ਅਬੋਹਰ-ਹਨੂੰਮਾਨਗੜ੍ਹ ਰੋਡ ਦੀ 21 ਕਿੱਲੋਮੀਟਰ ਰਾਜਪੁਰੇ ਦੇ ਬੈਰੀਅਰ ਤੱਕ 9 ਕਰੋੜ ਦੀ ਲਾਗਤ ਨਾਲ ਹੋਵੇਗੀ ਕਾਇਆ ਕਲਪ- ਵਿਧਾਇਕ ਨੱਥੂ ਰਾਮ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਤੋਂ ਹਨੂਮਾਨਗੜ੍ਹ ਰੋਡ 'ਤੇ ਰਾਜਸਥਾਨ ਦੇ ਬਾਰਡਰ ਤੱਕ ਜਾਂਦੀ ਸੜਕ ਦਾ ਪਿਛਲੇ ਲੰਬੇ ਸਮੇਂ ਤੋਂ ਬੁਰਾ ਹਾਲ ਹੋਇਆ ਪਿਆ ਹੈ | ਲੋਕਾਂ ਨੂੰ ਸੜਕ ਵਿਚ ਪਏ ਵੱਡੇ-ਵੱਡੇ ਟੋਇਆਂ ਕਰ ਕੇ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਜਲਾਲਾਬਾਦ, 21 ਜਨਵਰੀ (ਜਤਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਬਲਾਕ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪਿੰਡ ਕਾਹਨੇ ਵਾਲਾ ਰੋਡ 'ਤੇ ਸਥਿਤ ਬਸਤੀ ਬਾਬਾ ਭੁੰਮਣ ਸ਼ਾਹ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਚਿਮਨ ਲਾਲ ਕੰਬੋਜ ਦੀ ...

ਪੂਰੀ ਖ਼ਬਰ »

ਤੇਲ ਕੈਂਟਰ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਸੀਤੋ ਰੋਡ 'ਤੇ ਪਿੰਡ ਰਾਏਪੁਰ ਨੇੜੇ ਇਕ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ | ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਇਸ ਦੌਰਾਨ ਵੱਡਾ ਹਾਦਸਾ ਹੋਣ ਤੋਂ ਟਲ਼ ਗਿਆ | ...

ਪੂਰੀ ਖ਼ਬਰ »

ਬੱਲੂਆਣਾ ਦੇ ਪਿੰਡ ਢੀਂਗਾ ਵਾਲੀ ਵਿਖੇ ਪੰਛੀਆਂ ਮਰਨਾ ਲਗਾਤਾਰ ਜਾਰੀ

ਬੱਲੂਆਣਾ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਢੀਂਗਾ ਵਾਲੀ ਵਿਖੇ ਲਗਾਤਾਰ ਪੰਛੀਆਂ ਦਾ ਮਰਨਾ ਜਾਰੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਐਡਵੋਕੇਟ ਸੁਸ਼ੀਲ ਸਿਆਗ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਇਸ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦਾ ਆਇਆ ਇਕ ਕੇਸ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕੋਰੋਨਾ ਵਾਈਰਸ ਨਾਲ ਅੱਜ ਇਕ ਵਿਅਕਤੀ ਪੀੜਤ ਹੋਇਆ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਅੱਜ ਤੱਕ 3891 ਵਿਅਕਤੀ ਕੋਰੋਨਾ ਨਾਲ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 3805 ...

ਪੂਰੀ ਖ਼ਬਰ »

ਸੰਜੀਵ ਕੁਮਾਰ ਬਾਰ ਕੌਾਸਲ ਪੰਜਾਬ ਤੇ ਹਰਿਆਣਾ ਚੰਡੀਗੜ੍ਹ ਦੀ ਅਨੁਸ਼ਾਸਨ ਕਮੇਟੀ ਦੇ ਮੈਂਬਰ ਨਿਯੁਕਤ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸੀਨੀਅਰ ਵਕੀਲ ਸੰਜੀਵ ਕੁਮਾਰ ਚਗਤੀ ਨੂੰ ਬਾਰ ਕੌਾਸਲ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਦੀ ਅਨੁਸ਼ਾਸਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਬਾਰ ਕੌਾਸਲ ਪੰਜਾਬ ਅਤੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ 'ਚ ਨਾਲ ਖੜ੍ਹਾ- ਭੁੱਲਰ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਦਿੱਲੀ ਕਿਸਾਨ ਸੰਘਰਸ਼ ਵਿਚ ਆਪਣੇ ਦਰਜਨ ਸਾਥੀਆਂ ਸਮੇਤ ਤਿੰਨ ਵਾਰ ਜਥਾ ਲੈ ਕੇ ਗਏ ਯੂਥ ਅਕਾਲੀ ਦਲ ਦੇ ਆਗੂ ਕੁਲਦੀਪ ਸਿੰਘ ਭੁੱਲਰ ਵਾਸੀ ਪਾਕਾਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿਚ ਯੂਥ ਅਕਾਲੀ ਦਲ ਕਿਸਾਨਾਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਜਬਰ ਜ਼ਨਾਹ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ 20 ਸਾਲ ਦੀ ਪੀੜਤ ਔਰਤ ਨੇ ਦੱਸਿਆ ਕਿ ਉਸ ਦਾ ਜੇਠ ਇਸ਼ਾਨ ਮੋਂਗਾ ਆਸਟੇ੍ਰਲੀਆ ਰਹਿੰਦਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਕੁੱਟਮਾਰ ਦੇ ਦੋਸ਼ 'ਚ ਸਦਰ ਥਾਣਾ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਮਿੱਤਰਾ ਬਾਈ ਪਤਨੀ ਹਰਨੇਕ ਸਿੰਘ ਵਾਸੀ ਸ਼ਮਸ਼ਾਬਾਦ ਨੇ ਦੱਸਿਆ ਕਿ 11 ਨਵੰਬਰ 2020 ਨੂੰ ਉਹ ...

ਪੂਰੀ ਖ਼ਬਰ »

ਵਿਧਾਇਕ ਆਵਲਾ ਵਲੋਂ ਅਰਨੀਵਾਲਾ ਦਾ ਵਿਕਾਸ ਜ਼ੋਰਾਂ 'ਤੇ ਕਰਵਾਇਆ ਜਾ ਰਿਹੈ- ਭੱਟੀ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਵਾਰਡ ਨੰਬਰ ਪੰਜ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਬਲਜਿੰਦਰ ਸਿੰਘ ਭੱਟੀ ਨੇ ਅਕਾਲੀ ਦਲ ਵਲੋਂ ਕਾਂਗਰਸ ਪਾਰਟੀ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਨੂੰ ਝੂਠਾ ਦੱਸਿਆ ਤੇ ਕਿਹਾ ਕਿ ਹਲਕਾ ਵਿਧਾਇਕ ਰਮਿੰਦਰ ਆਵਲਾ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਦਾ ਸਾਬਕਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ, ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਬਾਜ਼ਾਰ ਨੰਬਰ-4 ਵਿਚ ਸਥਿਤ ਗੁਰੂ ਨਾਨਕ ਟੈਕਸੀ ਯੂਨੀਅਨ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ (ਭੋਲਾ), ਜਸਵਿੰਦਰ ਸਿੰਘ, ਜਗਰਾਜ ਸਿੰਘ, ਸੋਨੂੰ ਭੂਚਾਲ, ਭਗਤ ਸ਼ਰਮਾ, ਓਮ ਪ੍ਰਕਾਸ਼ ਅਤੇ ਪੰਮਾ ...

ਪੂਰੀ ਖ਼ਬਰ »

ਬਣਾਂ ਵਾਲਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਬਣਾਂ ਵਾਲਾ ਤੋਂ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਸੰਘਰਸ਼ ਲਈ ਰਵਾਨਾ ਹੋਏ | ਦਿੱਲੀ ਕਿਸਾਨ ਸੰਘਰਸ਼ ਵਿਚ ਸ਼ਾਮਿਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਕੇਂਦਰੀ ਨੇਤਾਵਾਂ ਦੇ ਪੁਤਲੇ ਸਾੜੇ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਭੇਜੇ ਜਾ ਰਹੇ ਐੱਨ.ਆਈ. ਏ. ਨੋਟਿਸਾਂ ਖ਼ਿਲਾਫ਼ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਤਲਵਿੰਦਰ ਸਿੰਘ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਆਪਣੇ ਸਾਥੀਆਂ ਸਮੇਤ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਤਲਵਿੰਦਰ ਸਿੰਘ ਤੁਲੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਅਤੇ ਜ਼ਿਲ੍ਹੇ ਦੇ ਅਬਜ਼ਰਵਰ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਤੇ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਪੰਜਾਬ ਵਲੋਂ ਮੀਟਿੰਗ

ਜਲਾਲਾਬਾਦ, 21 ਜਨਵਰੀ (ਜਤਿੰਦਰ ਪਾਲ ਸਿੰਘ)-ਬੀਤੇ ਦਿਨੀਂ ਸਥਾਨਕ ਲਾਲਾ ਸੁੰਦਰ ਮਲ ਰੱਸੇ ਵੱਟ ਧਰਮਸ਼ਾਲਾ ਵਿਖੇ ਰਾਸ਼ਨ ਡਿਪੂ ਹੋਲਡਰ ਐਸੋਸੀਏਸ਼ਨ ਪੰਜਾਬ ਦੀ ਦੀ ਮੀਟਿੰਗ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਛਿੰਦੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰਿਸ਼ਵਤਖ਼ੋਰੀ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੂੰ ਪ੍ਰਸ਼ਾਸਨ ਕਰ ਰਿਹੈ ਖ਼ੱਜਲ਼-ਖ਼ੁਆਰ

ਮੰਡੀ ਲਾਧੂਕਾ, 21 ਜਨਵਰੀ ਰਾਕੇਸ਼ (ਛਾਬੜਾ)-ਰਿਸ਼ਵਤ ਲੈ ਕੇ ਰਜਿਸਟਰੀ ਕਰਨ ਵਾਲੇ ਤਹਿਸੀਲਦਾਰ ਦੇ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਪ੍ਰਸ਼ਾਸਨ ਖ਼ੱਜਲ਼-ਖ਼ੁਆਰ ਕਰ ਰਿਹਾ ਹੈ | ਮੰਡੀ ਵਾਸੀ ਲਾਲ ਚੰਦ ਗੋਲਡਨ ਪੁੱਤਰ ਗਹਿਣਾ ਰਾਮ ...

ਪੂਰੀ ਖ਼ਬਰ »

ਰਿਸ਼ਵਤਖ਼ੋਰੀ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੂੰ ਪ੍ਰਸ਼ਾਸਨ ਕਰ ਰਿਹੈ ਖ਼ੱਜਲ਼-ਖ਼ੁਆਰ

ਮੰਡੀ ਲਾਧੂਕਾ, 21 ਜਨਵਰੀ ਰਾਕੇਸ਼ (ਛਾਬੜਾ)-ਰਿਸ਼ਵਤ ਲੈ ਕੇ ਰਜਿਸਟਰੀ ਕਰਨ ਵਾਲੇ ਤਹਿਸੀਲਦਾਰ ਦੇ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਪ੍ਰਸ਼ਾਸਨ ਖ਼ੱਜਲ਼-ਖ਼ੁਆਰ ਕਰ ਰਿਹਾ ਹੈ | ਮੰਡੀ ਵਾਸੀ ਲਾਲ ਚੰਦ ਗੋਲਡਨ ਪੁੱਤਰ ਗਹਿਣਾ ਰਾਮ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਕੀਤਾ ਗਠਨ

ਮੰਡੀ ਲਾਧੂਕਾ, 21 ਜਨਵਰੀ (ਰਾਕੇਸ਼ ਛਾਬੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਪਿੰਡ ਮੋਚਣ ਵਾਲਾ ਹੀਰੇ ਵਾਲਾ ਵਿਖੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੋਲੇਵਾਲ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਖ਼ਜ਼ਾਨਚੀ ਰਾਜ ਕੁਮਾਰ, ਅਮਨਜੋਤ ਸਿੰਘ, ...

ਪੂਰੀ ਖ਼ਬਰ »

ਸ੍ਰੀ ਵਰਿੰਦਰ ਕੁਮਾਰ ਵੈਦ ਮੈਮੋਰੀਅਲ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ 24 ਨੂੰ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਕੌਮੀ ਦਿਵਿਆਂਗ ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਅਬੋਹਰ ਸ਼ਟਲਰ ਅਕੈਡਮੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਸ੍ਰੀ ਵਰਿੰਦਰ ਕੁਮਾਰ ਵੈਦ ਮੈਮੋਰੀਅਲ ਸਬ ਜੂਨੀਅਰ ਤੇ ਜੂਨੀਅਰ (ਲੜਕੇ ਅਤੇ ...

ਪੂਰੀ ਖ਼ਬਰ »

26 ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹੈ- ਸੁਖਦਾਨ ਸਿੰਘ

ਮੰਡੀ ਲਾਧੂਕਾ, 21 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਲਾਲਾਬਾਦ ਬਲਾਕ ਦੇ ਮੀਤ ਪ੍ਰਧਾਨ ਸੁਖਦਾਨ ਸਿੰਘ ਵਲੋਂ 26 ਜਨਵਰੀ ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਸਮੂਹ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰੇ ਸੁਪਰੀਮ ਕੋਰਟ- ਰਘਬੀਰ ਸਿੰਘ

ਮੰਡੀ ਲਾਧੂਕਾ, 21 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੈਮਲ ਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੂਡ ਵਿਚ ਦਿਖਾਈ ਨਹੀਂ ਦੇ ਰਹੀ | ਇਸ ਲਈ ਸੁਪਰੀਮ ਕੋਰਟ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਕੱਢਿਆ ਟਰੈਕਟਰ ਮਾਰਚ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 26 ਜਨਵਰੀ ਨੂੰ ਦਿੱਲੀ 'ਚ ਹੋਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਨੂੰ ਲੈ ਕੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਟਰੈਕਟਰ ਮਾਰਚ ਕੱਢਿਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਬਰਡ ਫਲੂ ਦੀ ਅਫ਼ਵਾਹਾਂ ਨੂੰ ਲੈ ਕੇ ਪਿੰਡ ਢੀਂਗਾ ਵਾਲੀ ਵਿਖੇ ਸੈਮੀਨਾਰ ਲਗਾਇਆ

ਬੱਲੂਆਣਾ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨੀਂ ਹਲਕਾ ਬੱਲੂਆਣਾ ਦੇ ਪਿੰਡ ਢੀਂਗਾ ਵਾਲੀ ਵਿਖੇ ਕਾਂ ਅਤੇ ਕਬੂਤਰਾਂ ਦੇ ਮਰਨ ਤੋਂ ਬਰਡ ਫਲੂ ਫੈਲਣ ਦੀ ਅਫ਼ਵਾਹਾਂ ਨੂੰ ਲੈ ਕੇ ਅੱਜ ਪਿੰਡ ਲੋਕਾਂ ਜਾਗਰੂਕ ਕਰਨ ਲਈ ਜੰਗਲੀ ਜੀਵ ਵਿਭਾਗ ਅਤੇ ਪਸ਼ੂ ਪਾਲਨ ਵਿਭਾਗ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਜ਼ਰੂਰਤਮੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਟਰੱਸਟੀ ਐੱਸ.ਪੀ.ਐੱਸ. ਓਬਰਾਏ ਦੇ ਮਾਰਗ ਦਰਸ਼ਨ ਵਿਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਰਸਵਾ ਦੀ ਅਗਵਾਈ ਹੇਠ ਪਿੰਡ ਆਲਮਗੜ੍ਹ ਵਿਖੇ 11 ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

ਪਾਵਰ ਕਾਮ ਸੀ. ਐੱਚ. ਬੀ. ਕਾਮਿਆਂ ਵਲੋਂ ਮੀਟਿੰਗ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪਾਵਰ ਕਾਮ ਐਾਡ ਟ੍ਰਾਂਸਕੋਂ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਅਰਨੀਵਾਲਾ ਵਲੋਂ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਡਵੀਜ਼ਨ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ, ਜਿਸ ਵਿਚ ਹਰਜੀਤ ਸਿੰਘ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਖੂਈਆਂ ਸਰਵਰ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਖੂਈਆਂ ਸਰਵਰ, 21 ਜਨਵਰੀ (ਵਿਵੇਕ ਹੂੜੀਆ)-ਲਗਾਤਾਰ ਇਲਾਕੇ ਵਿਚ ਪੈ ਰਹੀ ਸੰਘਣੀ ਧੁੰਦ ਨੂੰ ਵੇਖਦੇ ਹੋਏ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ ਉੱਥੇ ਹੀ ਲੋਕਾਂ ਨੂੰ ਧੁੰਦ ਕਾਰਨ ਰਾਤ ਵੇਲੇ ਹੋਣ ਵਾਲੇ ਹਾਦਸਿਆਂ ਤੋਂ ਬਚਾਉਣ ਲਈ ਥਾਣਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ

ਮੰਡੀ ਰੋੜਾਂਵਾਲੀ 21 ਜਨਵਰੀ (ਮਨਜੀਤ ਸਿੰਘ ਬਰਾੜ)-ਦਿੱਲੀ ਵਿਖੇ ਧਰਨੇ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ 'ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਵਿਚ ਪੰਜਾਬ ਸੂਬੇ ਤੋਂ ਵੱਡੀ ਗਿਣਤੀ ਟਰੈਕਟਰਾਂ ਨੂੰ ਸ਼ਾਮਿਲ ਕਰਨ ਲਈ ਦਿੱਤੇ ਆਦੇਸ਼ਾਂ ...

ਪੂਰੀ ਖ਼ਬਰ »

ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਦੀ 5 ਮੈਂਬਰੀ ਕਮੇਟੀ ਦੀ ਹੋਈ ਚੋਣ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਦੀ ਇਕ ਮੀਟਿੰਗ ਸਰਪ੍ਰਸਤ ਮਰਿਧੂ ਸਚਦੇਵਾ ਦੀ ਦੇਖ-ਰੇਖ ਵਿਚ ਕਾਂਸੀ ਰਾਮ ਕਾਲੋਨੀ ਸਥਿਤ ਕੇ. ਡੀ. ਮਾਡਲ ਸਕੂਲ ਵਿਚ ਹੋਈ | ਇਸ ਦੌਰਾਨ ਸੰਸਥਾ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸੇਵਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਫ਼ਾਜ਼ਿਲਕਾ, 21 ਜਨਵਰੀ (ਅਮਰਜੀਤ ਸ਼ਰਮਾ)-ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਦੇ ਸਰਕਾਰੀ ਐੱਮ. ਆਰ. ਕਾਲਜ ਦੀ ਵਿਦਿਆਰਥਣ ਨੇ ਗੋਲਡ ਮੈਡਲ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂ ਵਿਦਿਆਰਥਣ ਦੇ ਕਾਲਜ ਪੁੱਜਣ 'ਤੇ ਸਟਾਫ਼ ਵਲੋਂ ਉਸ ...

ਪੂਰੀ ਖ਼ਬਰ »

ਪਰਜਾਪਤੀ ਕੁਮਹਾਰ ਮਹਾਸੰਘ ਦੇ ਅਹੁਦੇਦਾਰਾਂ ਨੇ ਮਾਸਟਰ ਬਿ੍ਜ ਲਾਲ ਨੂੰ ਦਿੱਤੀ ਵਧਾਈ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪਰਜਾਪਤ ਭਲਾਈ ਬੋਰਡ ਦੇ ਚੇਅਰਮੈਨ ਸਮੇਤ ਵੱਖ-ਵੱਖ ਨਿਯੁਕਤੀਆਂ ਕਰਨ ਦਾ ਪਰਜਾਪਤੀ ਸਮਾਜ ਨੇ ਨਿੱਘਾ ਸਵਾਗਤ ਕੀਤਾ ਹੈ | ਭਲਾਈ ਬੋਰਡ ਦੇ ਚੇਅਰਮੈਨ ਬਣੇ ਮਾਸਟਰ ਬਿਰਜ ਲਾਲ ਪਰਜਾਪਤੀ ਵਾਸੀ ਚੂਹੜੀ ...

ਪੂਰੀ ਖ਼ਬਰ »

ਪਟਵਾਰੀ ਤੋਂ ਕਾਨੰੂਗੋ ਬਣੇ ਸਾਥੀਆਂ ਨੂੰ ਯੂਨੀਅਨ ਨੇ ਕੀਤਾ ਸਨਮਾਨਿਤ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਪਟਵਾਰੀ ਤੋਂ ਤਰੱਕੀ ਹਾਸਲ ਕਰ ਕੇ ਕਾਨੰੂਗੋ ਬਣੇ ਸਾਥੀਆਂ ਨੂੰ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਤੇ ਕਾਨੰੂਗੋਆਂ ਦੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ 22 ਲੱਖ ਦੀ ਲਾਗਤ ਨਾਲ ਪੰਜਕੋਸੀ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ

ਖੂਈਆਂ ਸਰਵਰ, 21 ਜਨਵਰੀ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਪੰਜਕੋਸੀ ਵਿਖੇ ਕਰੀਬ 22 ਲੱਖ ਰੁਪਏ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਸ਼ੁਰੂ ਕਰਵਾਇਆ | ਇਸ ਮੌਕੇ ਚੌਧਰੀ ਜਾਖੜ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਕਾਫ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX