ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਬੈਂਗਲੌਰ ਨੇ ਰਾਜਸਥਾਨ ਨੂੰ ਹਰਾਇਆ
. . .  24 minutes ago
ਕੋਰੋਨਾ ਕਾਰਨ ਸੰਗੀਤਕਾਰ ਸ਼ਰਵਨ ਦਾ ਦਿਹਾਂਤ
. . .  31 minutes ago
ਮੁੰਬਈ , 22 ਅਪ੍ਰੈਲ {ਇੰਦਰ ਮੋਹਨ ਪੰਨੂੰ} -ਪ੍ਰਸਿੱਧ ਸੰਗੀਤਕਾਰ ਸ਼ਰਵਨ ਦਾ ਕੋਰੋਨਾ ਕਰਨ ਦਿਹਾਂਤ ਹੋ ਗਿਆ ।
ਅਮਰਕੋਟ ’ਚ ਰਾਤ ਸਮੇਂ ਵੀ ਧਰਨਾ ਜਾਰੀ
. . .  about 1 hour ago
ਅਮਰਕੋਟ {ਤਰਨ ਤਾਰਨ}, 22 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸਰਹੱਦੀ ਖੇਤਰ ਖੇਮਕਰਨ ਮਾਰਕੀਟ ਕਮੇਟੀ ਦੇ ਅਧੀਨ ਆਉਦੀਆਂ ਦਾਣਾ ਮੰਡੀਆਂ’ਚ ਬਾਰਦਾਨੇ ਦੀ ਭਾਰੀ ਕਿਲਤ ਕਾਰਨ ਅੱਜ ਸਵੇਰੇ ਇੱਕ ਵਜੇ ਤੋਂ ਅਮਰਕੋਟ ...
ਆਈ.ਪੀ.ਐਲ. 2021: ਰਾਜਸਥਾਨ ਨੇ ਬੈਂਗਲੌਰ ਨੂੰ ਦਿੱਤਾ 178 ਦੌੜਾਂ ਦਾ ਟੀਚਾ
. . .  about 1 hour ago
1 ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ - ਕੈਪਟਨ
. . .  about 2 hours ago
ਚੰਡੀਗੜ੍ਹ , 22 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਭਰ ਵਿਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ...
ਆਰ.ਸੀ.ਐਫ. ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ 1210 ਕਿੱਲੋ ਤਰਲ ਆਕਸੀਜਨ ਭੇਜੀ
. . .  about 3 hours ago
ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਹਸਪਤਾਲਾਂ ਵਿਚ ਵੱਧ ਰਹੀ ਆਕਸੀਜਨ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਦੇ ਆਦੇਸ਼ਾਂ ਅਨੁਸਾਰ ਭਾਰਤੀ ਰੇਲਵੇ ...
ਆਈ.ਪੀ.ਐਲ. 2021 : ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦੀ ਕੀਤੀ ਚੋਣ , ਰਾਜਸਥਾਨ ਕਰੇਗਾ ਪਹਿਲਾਂ ਬੱਲੇਬਾਜ਼ੀ
. . .  about 3 hours ago
ਪੰਜਾਬ ਪੁਲਿਸ ਦਾ ਨਵਾਂ ਕਾਰਨਾਮਾ , ਪ੍ਰਵਾਸੀ ਨੌਜਵਾਨ ਨੂੰ ਲੁੱਟਿਆ
. . .  about 4 hours ago
ਜਲੰਧਰ , 22 ਅਪ੍ਰੈਲ - ਪੰਜਾਬ ਪੁਲਿਸ ਦਾ ਇਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ ।ਪ੍ਰਵਾਸੀ ਨੌਜਵਾਨ ਨੇ ਦੋਸ਼ ਲਾਇਆ ਕਿ ਉਸ ਨੂੰ ਪੁਲਿਸ ਮੁਲਾਜ਼ਮ ਨੇ ਲੁੱਟਿਆ ਹੈ । ਨੌਜਵਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਨੇ ਨਸ਼ਾ ਕੀਤਾ ...
ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਦਾ ਇਕ ਬੈਂਕ ਬੰਦ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ ,22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੈਂਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ਦਾ ਇਕ ਬੈਂਕ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ...
ਹਿਮਾਚਲ ਪ੍ਰਦੇਸ਼ ਦੇ ਸਾਰੇ ਧਾਰਮਿਕ ਅਸਥਾਨ ਕੋਰੋਨਾ ਕਾਰਨ ਭਲਕੇ ਤੋਂ ਆਮ ਸੰਗਤ ਲਈ ਬੰਦ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ,22 ਅਪ੍ਰੈਲ (ਜੇ. ਐੱਸ. ਨਿੱਕੂਵਾਲ)- ਕੋਰੋਨਾ ਦੇ ਵਧਦੇ ਹੋਏ ਪ੍ਰਭਾਵ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ 23 ਅਪ੍ਰੈਲ ਤੋਂ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਸਮੇਤ ਸਾਰੇ ਧਾਰਮਿਕ ਅਸਥਾਨ ਆਮ ...
ਮੰਡੀਆਂ ਵਿਚ ’ਚ ਰੁਲ ਰਿਹਾ ਕਿਸਾਨ , ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ- ਸੁਖਬੀਰ ਸਿੰਘ ਬਾਦਲ
. . .  about 5 hours ago
ਬਠਿੰਡਾ , 22 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਦੀਆਂ ਮੰਡੀਆਂ ਵਿਚ ’ਚ ਰੁਲ ਰਿਹਾ ਕਿਸਾਨ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਹੈ ਕਿ ਕਣਕ ...
ਸਰਹੱਦ `ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਟੇਟ ਹੈਲਥ ਮੁਲਾਜ਼ਮਾਂ ਵਿਚਾਲੇ ਹੋਈ ਤਕਰਾਰ
. . .  about 5 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਪੂਰੇ 10 ਦਿਨਾਂ ਬਾਅਦ ਵਾਪਸ ਪਰਤੇ ਯਾਤਰੂਆਂ ਨੂੰ ਕੋਰੋਨਾ ਜਾਂਚ ਕਿੱਟਾਂ ਦੀ ਘਾਟ ਕਾਰਨ ਕਈ ਘੰਟਿਆਂ ...
ਘਰੇਲੂ ਕਲੇਸ਼ ਕਾਰਨ ਫਾਹਾ ਲੈ ਕੇ ਪਤਨੀ ਵਲੋਂ ਜੀਵਨ ਲੀਲਾ ਸਮਾਪਤ
. . .  about 5 hours ago
ਖਡੂਰ ਸਾਹਿਬ, 22 ਅਪ੍ਰੈਲ ( ਰਸ਼ਪਾਲ ਸਿੰਘ ਕੁਲਾਰ) -ਤਹਿਸੀਲ ਖਡੂਰ ਦੇ ਪਿੰਡ ਕੰਗ ਦੀ ਪੂਜਾ ਪਤਨੀ ਗੁਰਜੰਗਜੀਤ ਸਿੰਘ ਨੇ ਘਰੇਲੂ ਕਲੇਸ਼ ਕਾਰਨ ਛੱਤ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ...
ਪੰਜਾਬ ਗ੍ਰਾਮੀਣ ਬੈਂਕ ਦੇ ਕਰਮਚਾਰੀ ਕੋਰੋਨਾ ਪਾਜ਼ੀਟਿਵ , 2 ਦਿਨ ਲਈ ਕੀਤਾ ਬੰਦ
. . .  about 5 hours ago
ਗੁਰੂ ਹਰਸਹਾਏ , 22 ਅਪ੍ਰੈਲ { ਹਰਚਰਨ ਸਿੰਘ ਸੰਧੂ}-ਪੰਜਾਬ ਗ੍ਰਾਮੀਣ ਬੈਂਕ ਦੇ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਬੈਂਕ ਨੂੰ 2 ਦਿਨ ਲਈ ਬੰਦ ਕੀਤਾ ਗਿਆ ਹੈ ।ਬੈਂਕ ਬੰਦ ਹੋਣ 'ਤੇ ਲੋਕ...
ਅਮਰੀਕਾ 2030 ਤੱਕ ਅੱਧੀ ਕਰੇਗਾ ਗਰੀਨ ਹਾਊਸ ਗੈਸਾਂ ਦੀ ਪੈਦਾਵਾਰ - ਬਾਇਡਨ
. . .  about 5 hours ago
ਵਾਸ਼ਿੰਗਟਨ ,22 ਅਪ੍ਰੈਲ -ਮੌਸਮੀ ਤਬਲੀਦੀ ਦੇ ਮੁੱਦੇ ਉੱਤੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਰੂਪ ਦਿੰਦਿਆਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ 2030 ਤੱਕ ਮੁਲਕ ਦੀਆਂ ਗਰੀਨ ਹਾਊਸ ਗੈਸਾਂ ਦੀ ਪੈਦਾਵਾਰ...
ਪਾਕਿਸਤਾਨ ਤੋਂ ਵਾਪਿਸ ਆਏ ਸ਼ਰਧਾਲੂਆਂ ਨੂੰ ਪਹਿਲਾਂ ਇਕਾਂਤਵਾਸ ਕੀਤਾ ਜਾਵੇਗਾ - ਬੀਬੀ ਜਗੀਰ ਕੌਰ
. . .  about 6 hours ago
ਅੰਮ੍ਰਿਤਸਰ, 22 ਅਪ੍ਰੈਲ (ਹਰਮਿੰਦਰ ਸਿੰਘ ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਮੇਟੀ ਵਲੋਂ ਸਿੱਖ ਆਈ. ਏ. ਐੱਸ, ਆਈ. ਪੀ. ਐੱਸ. ਅਤੇ ਸੈਨਾ ਲਈ ਅਫ਼ਸਰ ਤਿਆਰ ਕਰਨ ਲਈ ਉਨ੍ਹਾਂ ਨੂੰ ...
ਪੰਜਾਬ ਗਰਾਮੀਣ ਬੈਕ ਗੁਰੂ ਹਰ ਸਹਾਏ (ਫ਼ਿਰੋਜ਼ਪੁਰ) ਦਾ ਕਰਮਚਾਰੀ ਕੋਰੋਨਾ ਪਾਜ਼ੀਟਿਵ, ਮਚੀ ਭਗਦੜ
. . .  about 6 hours ago
ਗੁਰੂ ਹਰ ਸਹਾਏ, 22 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ (ਫ਼ਿਰੋਜ਼ਪੁਰ) ਦੀ ਪੰਜਾਬ ਗਰਾਮੀਣ ਬੈਕ ਦੇ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਬੈਕ ਵਿਚ ਭਗਦੜ ਮੱਚ ਗਈ ...
ਪਾਕਿਸਤਾਨ ਤੋਂ ਆਏ ਜਥੇ ਵਿਚ 100 ਤੋਂ ਵਧੇਰੇ ਨਿਕਲੇ ਕੋਰੋਨਾ ਪਾਜ਼ੀਟਿਵ
. . .  about 6 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ) - ਖ਼ਾਲਸਾ ਸਾਜਣਾ ਦਿਵਸ ਮੌਕੇ 10 ਦਿਨਾਂ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਵਾਪਸ ਪਰਤੇ ਯਾਤਰੂਆਂ ਦੀ ਅਟਾਰੀ ਵਿਖੇ ...
ਕਣਕ ਦੀ ਖ਼ਰੀਦ ਨਾ ਮਾਤਰ ਹੋਣ ਕਾਰਨ ਅਮਰਕੋਟ ਮੇਨ ਚੌਂਕ 'ਚ ਧਰਨਾ
. . .  about 6 hours ago
ਅਮਰਕੋਟ (ਤਰਨ ਤਾਰਨ) 22 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਹਾੜੀ ਦੀ ਪ੍ਰਮੁੱਖ ਫ਼ਸਲ ਕਣਕ ਦੀ ਖ਼ਰੀਦ ਨਾ ਮਾਤਰ ਹੋਣ ਕਾਰਨ ਅੱਜ ਅਮਰਕੋਟ ਮੇਨ ਚੌਂਕ 'ਚ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਵੱਡੇ ...
ਹੁਣ ਮੰਡੀਆਂ ਵਿਚ ਕਿਸਾਨਾਂ ਨੂੰ ਰੋਲਣ ਲੱਗੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ - ਸੁਖਬੀਰ ਸਿੰਘ ਬਾਦਲ
. . .  about 7 hours ago
ਮੋਗਾ, 22 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਦੀ ਅਨਾਜ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਚਾਨਕ ਦੌਰਾ ਕੀਤਾ ਅਤੇ ਉਨ੍ਹਾਂ ਨੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ...
ਆਕਸੀਜਨ ਸਪਲਾਈ ਦੀ ਉਪਲਬਧਤਾ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਵਲੋਂ ਉੱਚ ਪੱਧਰੀ ਬੈਠਕ
. . .  about 7 hours ago
ਨਵੀਂ ਦਿੱਲੀ , 22 ਅਪ੍ਰੈਲ - ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਭਰ ਵਿਚ ਆਕਸੀਜਨ ਸਪਲਾਈ ਦੀ ਸਮੀਖਿਆ ਕਰਨ ਅਤੇ ਇਸ ਦੀ ਉਪਲਬਧਤਾ ਨੂੰ ਵਧਾਉਣ ਦੇ ...
ਕੋਰੋਨਾ ਸੰਕਟ ਵਿਚਕਾਰ ਅਮਰਨਾਥ ਯਾਤਰਾ ਮੁਅੱਤਲ
. . .  about 7 hours ago
ਨਵੀਂ ਦਿੱਲੀ , 22 ਅਪ੍ਰੈਲ - ਕੋਰੋਨਾ ਸੰਕਟ ਵਿਚਕਾਰ ਅਮਰਨਾਥ ਯਾਤਰਾ...
ਖੰਨਾ ਨਗਰ ਕੌਂਸਲ ਦਾ ਪ੍ਰਧਾਨ ਕਾਂਗਰਸ ਦੇ ਕਮਲਜੀਤ ਸਿੰਘ ਲੱਧੜ ਨੂੰ ਬਣਾਇਆ ਗਿਆ
. . .  about 7 hours ago
ਖੰਨਾ, 22 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੀ 70 ਕਰੋੜ ਰੁਪਏ ਤੋਂ ਵਧੇਰੇ ਬਜਟ ਵਾਲੀ ਏ. ਕਲਾਸ ਨਗਰ ਕੌਂਸਲ ਦਾ ਪ੍ਰਧਾਨ ਕਾਂਗਰਸ ਦੇ ਕਮਲਜੀਤ ਸਿੰਘ ਲੱਧੜ ਨੂੰ ਚੁਣ ਲਿਆ ਗਿਆ ...
ਸਿੱਖਿਆ ਮੰਤਰੀ ਦੇ ਰੈਸਟ ਹਾਊਸ ਵਿਚਲੇ ਦਫ਼ਤਰ ਮੂਹਰੇ ਸਿਲੈੱਕਟਿਡ ਈ. ਈ. ਟੀ. ਅਧਿਆਪਕਾਂ ਦਾ ਧਰਨਾ ਸ਼ੁਰੂ
. . .  about 7 hours ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ) - ਸੰਗਰੂਰ ਦੇ ਰੈਸਟ ਹਾਊਸ ਜਿੱਥੇ ਕਈ ਮਹੀਨਿਆਂ ਤੋਂ ਸਿਖਿਆ ਮੰਤਰੀ ਨੇ ਆਪਣਾ ਦਫ਼ਤਰ ਬਣਾਇਆ ਹੋਇਆ ਹੈ, ...
ਕਾਨੂੰਨ ਰੱਦ ਕਰਵਾ ਕੇ ਦਿੱਲੀ ਦਾ ਮੋਰਚਾ ਵੀ ਜਿੱਤਾਂਗੇ ਅਤੇ ਪੰਜਾਬ ਜਾ ਕੇ ਕੈਪਟਨ ਦੀ ਧੌਣ 'ਤੇ ਗੋਡਾ ਵੀ ਦਿਆਂਗੇ : ਪ੍ਰਧਾਨ ਉਗਰਾਹਾਂ
. . .  about 7 hours ago
ਦਿੱਲੀ, ਟਿੱਕਰੀ ਬਾਰਡਰ, 22 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ, ਲੋਹੀਆਂ) - ਅਸੀਂ ਤੁਹਾਡੇ ਸਹਿਯੋਗ ਨਾਲ ਮੋਦੀ ਸਰਕਾਰ ਕੋਲੋਂ ਤਿੰਨ ਕਾਨੂੰਨ ਰੱਦ ਕਰਵਾ ਕੇ ਦਿੱਲੀ ਦਾ ਮੋਰਚਾ ਵੀ ਜਿੱਤਾਂਗੇ ਅਤੇ ਪੰਜਾਬ ਜਾ ਕੇ ਗੁਟਕਾ ਸਾਹਿਬ ਦੀਆਂ ਝੂਠੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਪਟਿਆਲਾ

ਕਾਲਜ ਮੁੜ ਖੁੱਲ੍ਹਣ ਦੇ ਪਹਿਲੇ ਦਿਨ ਵਿਦਿਆਰਥੀਆਂ ਦੀ ਰਹੀ ਘੱਟ ਗਿਣਤੀ

ਪਟਿਆਲਾ, 21 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ 10 ਮਹੀਨਿਆਂ ਤੋਂ ਬੰਦ ਯੂਨੀਵਰਸਿਟੀਆਂ ਅਤੇ ਕਾਲਜ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਅੱਜ ਦੁਬਾਰਾ ਪੂਰੀ ਤਰ੍ਹਾਂ ਖੁੱਲ੍ਹ ਗਏ ਹਨ | ਲੰਮੇ ਸਮੇਂ ਬਾਅਦ ਵੱਖ-ਵੱਖ ਕਾਲਜਾਂ 'ਚ ਵਿਦਿਆਰਥੀਆਂ ਦੀ ਰੌਣਕ ਅੱਜ ਜ਼ਰੂਰ ਪਰਤ ਆਈ ਪਰ ਅੱਜ ਪਹਿਲੇ ਦਿਨ ਬਹੁਤ ਘਟ ਗਿਣਤੀ 'ਚ ਵਿਦਿਆਰਥੀਆਂ ਨੇ ਵਿੱਦਿਅਕ ਸੰਸਥਾਵਾਂ 'ਚ ਹਾਜ਼ਰੀ ਲਗਵਾਈ | ਕਾਲਜ ਪ੍ਰਬੰਧਕਾਂ ਵਲੋਂ ਸਿਹਤ ਵਿਭਾਗ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਕੀਤੇ ਹੋਏ ਸਨ ਪਰ ਜ਼ਿਆਦਾਤਰ ਵਿੱਦਿਅਕ ਸੰਸਥਾਵਾਂ 'ਚ ਵਿਦਿਆਰਥੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਉਲਟ ਅਣਗਹਿਲੀ ਵਰਤਦੇ ਦਿਖਾਈ ਦਿੱਤੇ, ਜ਼ਿਆਦਾਤਰ ਵਿਦਿਆਰਥੀ ਬਿਨਾਂ ਮਾਸਕ ਘੁੰਮਦੇ ਨਜ਼ਰ ਆਏ | ਸਰਕਾਰੀ ਮਹਿੰਦਰਾ ਕਾਲਜ ਜਿੱਥੇ ਕਿ 7 ਹਜਾਰ ਦੇ ਕਰੀਬ ਵਿਦਿਆਰਥੀਆਂ ਦੀ ਗਿਣਤੀ ਹੈ 'ਚ ਅੱਜ ਕਾਲਜ ਖੁੱਲ੍ਹਣ ਦੇ ਪਹਿਲਾਂ ਦਿਨ 2 ਕੁ ਹਜ਼ਾਰ ਵਿਦਿਆਰਥੀ ਕਲਾਸਾਂ ਲਗਾਉਣ ਲਈ ਪੁੱਜੇ ਸਨ | ਕਾਲਜ ਪਿ੍ੰਸੀਪਲ ਡਾ. ਸਿਮਰਤ ਕੌਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਕਾਲਜ 'ਚ ਪਹਿਲਾਂ ਵੀ ਰੋਜ਼ਾਨਾ 500 ਤੋਂ 600 ਵਿਦਿਆਰਥੀ ਆਉਂਦੇ ਸਨ ਪਰ ਅੱਜ ਗਿਣਤੀ ਵਧੀ ਹੈ ਅਤੇ ਤਰੀਕਬ 20 ਕੁ ਫ਼ੀਸਦੀ ਵਿਦਿਆਰਥੀ ਕਾਲਜ ਆਏ ਹਨ | ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਤੋਂ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਿਹਤ ਦਾ ਧਿਆਨ ਰੱਖਣ ਲਈ ਪੂਰੇ ਪ੍ਰਬੰਧ ਹਨ | ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਵਿਦਿਆਰਥੀਆਂ ਨੂੰ ਗਰੁੱਪਾਂ 'ਚ ਬੁਲਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਲਜ 'ਚ 700 ਵਿਦਿਆਰਥਣਾਂ ਹਨ, ਜਿਨ੍ਹਾਂ 'ਚ ਅੱਜ 150 ਦੇ ਕਰੀਬ ਜਮਾਤਾਂ 'ਚ ਪੁੱਜੀਆਂ ਸਨ | ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਵੱਖ-ਵੱਖ ਜਮਾਤਾਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ 7 ਫਰਵਰੀ ਤੋਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ ਜਿਸ ਕਾਰਨ ਪਹਿਲੇ ਪੜਾਅ 'ਚ ਪਹਿਲੇ ਸਾਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਬੁਲਾਇਆ ਗਿਆ ਹੈ | ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਹੀ ਇਕ ਅਜਿਹੀ ਵਿਦਿਅਕ ਸੰਸਥਾ ਸੀ ਜਿੱਥੇ ਵੱਡੀ ਗਿਣਤੀ 'ਚ ਵਿਦਿਆਰਥੀ ਪੁੱਜੇ ਹੋਏ ਸਨ | ਕਾਲਜ ਦੇ ਪ੍ਰੋ. ਇੰਦਰਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਲਜ 'ਚ 500 ਵਿਦਿਆਰਥੀ ਹਨ ਜਿਨ੍ਹਾਂ 'ਚੋਂ 400 ਦੇ ਕਰੀਬ ਪਿਛਲੇ ਕਾਫ਼ੀ ਸਮੇਂ ਤੋਂ ਸੰਸਥਾ 'ਚ ਆ ਰਹੇ ਹਨ | ਇਸੇ ਤਰ੍ਹਾਂ ਮੁਲਤਾਨੀ ਮੱਲ ਮੋਦੀ ਕਾਲਜ ਦੇ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਆਖਿਆ ਕਿ ਉਨ੍ਹਾਂ ਵਲੋਂ ਪਹਿਲਾਂ ਐਮ. ਏ. ਦੇ ਵਿਦਿਆਰਥੀ ਕਾਲਜ ਬੁਲਾਏ ਗਏ ਹਨ, ਜਿਨ੍ਹਾਂ ਦੀ ਗਿਣਤੀ 400 ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਬੀ.ਏ. ਪਹਿਲਾਂ ਸਾਲ ਦੀ ਪ੍ਰੀਖਿਆ 25 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਦੇ ਪੇਪਰ ਆਨਲਾਈਨ ਹੋਣਗੇ | ਉਨ੍ਹਾਂ ਨੂੰ ਫਿਲਹਾਲ ਕਾਲਜ ਨਹੀਂ ਬੁਲਾਇਆ ਗਿਆ | ਜਦੋਂ ਕਿ ਬੀ.ਏ. ਦੂਜਾ ਅਤੇ ਤੀਜਾ ਸਾਲ ਦੇ ਵਿਦਿਆਰਥੀਆਂ ਨੂੰ ਅਗਲੇ ਹਫ਼ਤੇ ਤੋਂ ਕਾਲਜ ਬੁਲਾਇਆ ਜਾਵੇਗਾ | ਇਸ ਤਰ੍ਹਾਂ ਸਰਕਾਰੀ ਬਿਕਰਮ ਕਾਲਜ 'ਚ ਵੀ ਉਂਜ ਵਿਦਿਆਰਥੀਆਂ ਦੀ ਗਿਣਤੀ ਨਾ-ਮਾਤਰ ਹੀ ਸੀ | ਕਾਲਜ 'ਚ ਵਿਦਿਆਰਥੀਆਂ ਦੀ ਕੁੱਲ ਗਿਣਤੀ 1000 ਤੋਂ ਉੱਪਰ ਹੈ ਜਦੋਂ ਕਿ ਅੱਜ ਕਾਲਜ 'ਚ ਕੇਵਲ 70 ਦੇ ਕਰੀਬ ਵਿਦਿਆਰਥੀ ਪੁੱਜੇ ਸਨ | ਕਾਲਜ ਪਿ੍ੰਸੀਪਲ ਡਾ. ਕੁਸਮ ਲਤਾ ਨੇ ਦੱਸਿਆ ਕਿ ਸਾਡੇ ਵਿਦਿਆਰਥੀ ਦੂਰ ਦੇ ਖੇਤਰਾਂ ਤੋਂ ਆਉਂਦੇ ਹਨ, ਜਿਸ ਕਾਰਨ ਅੱਜ ਗਿਣਤੀ ਘੱਟ ਸੀ ਪਰ ਇਸ ਹਫ਼ਤੇ 'ਚ ਵਿਦਿਆਰਥੀਆਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਵੇਗੀ | ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਤਾਲਮੇਲ ਅਫ਼ਸਰ ਰਾਜਮੋਹਨ ਸਿੰਘ ਕਾਲੇਕਾ ਨੇ ਆਖਿਆ ਕਿ ਸਾਡੀ ਵਿੱਦਿਅਕ ਸੰਸਥਾ 'ਚ ਦੂਜੇ ਰਾਜਾਂ ਤੋਂ ਵਿਦਿਆਰਥੀ ਜ਼ਿਆਦਾ ਹਨ ਜਿਸ ਕਾਰਨ ਅੱਜ ਪਹਿਲੇ ਦਿਨ ਕੇਵਲ 10 ਕੁ ਫ਼ੀਸਦੀ ਵਿਦਿਆਰਥੀ ਯੂਨੀਵਰਸਿਟੀ ਪੁੱਜੇ ਸਨ |

10 ਮਹੀਨਿਆਂ ਬਾਅਦ ਪੂਰੀ ਤਰ੍ਹਾਂ ਵਿਦਿਆਰਥੀਆਂ ਲਈ ਖੋਲਿ੍ਹਆ ਯੂਨੀਵਰਸਿਟੀ ਕੈਂਪਸ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਲਗਾਤਾਰ ਵਿੱਦਿਅਕ ਸੰਸਥਾਵਾਂ ਖੋਲ੍ਹੇ ਜਾਣ ਪ੍ਰਤੀ ਦਿੱਤੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਦੇ ਆਧਾਰ 'ਤੇ ਪੰਜਾਬੀ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਿਤ ਕਾਲਜਾਂ ਨੂੰ ਵੀ ਪੜਾਅ ਵਾਰ ਖੋਲਿ੍ਹਆ ਗਿਆ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਪੈਨਸ਼ਨਰਜ਼ ਤੇ ਕਰਮਚਾਰੀਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਸਥਾਨਕ ਬਿਜਲੀ ਨਿਗਮ ਡਵੀਜ਼ਨ ਰਾਜਪੁਰਾ ਵਿਖੇ ਪੈਨਸ਼ਨਰਜ਼ ਅਤੇ ਮੌਜੂਦਾ ਕਰਮਚਾਰੀਆਂ ਦੀ ਬਣੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਡਵੀਜ਼ਨ ਦੇ ਸਮੁੱਚੇ ਪੈਨਸ਼ਨਰਜ਼ ਅਤੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ ਜ਼ਿਲ੍ਹੇ 'ਚ ਸਿੱਖਿਆ ਸਕੱਤਰ ਦਾ ਪੰਜਵਾਂ ਪੁਤਲਾ ਸਿੱਖਿਆ ਦਫਤਰ ਦੇ ਬਾਹਰ ਫੂਕਿਆ

ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਦੇ ਦਫਤਰ ਬਾਹਰ ਸੈਂਕੜੇ ਅਧਿਆਪਕਾਂ ਦੀ ਹਾਜ਼ਰੀ 'ਚ ਸਿੱਖਿਆ ਸਕੱਤਰ ਦਾ ਪੁਤਲਾ ਫੂਕਣ ਉਪਰੰਤ ਡੀ.ਈ.ਓ. ਦਫਤਰ ਦੇ ਅਹਾਤੇ ਵਿਚ ਜੁੜੇ ਅਧਿਆਪਕਾਂ ਨੂੰ ਸੂਬਾ ਪ੍ਰਧਾਨ ਵਿਕਰਮ ਦੇਵ, ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਦੌੜ ਕੇ ਦਿੱਲੀ ਪਹੁੰਚਣਗੇ ਸਾਬਕਾ ਸੂਬੇਦਾਰ ਜੋਗਿੰਦਰ ਸਿੰਘ

ਸਮਾਣਾ, 21 ਜਨਵਰੀ (ਸਾਹਿਬ ਸਿੰਘ)-ਉਪਮੰਡਲ ਸਮਾਣਾ ਦੇ ਪਿੰਡ ਬਾਦਸ਼ਾਹਪੁਰ ਕਾਲੇਕੀ ਦੇ ਵਸਨੀਕ ਸਾਬਕਾ ਸੂਬੇਦਾਰ ਜੋਗਿੰਦਰ ਸਿੰਘ ਨੇ ਕਿਸਾਨਾਂ ਦੇ ਹੱਕ ਵਿਚ ਦੌੜ ਸ਼ੁਰੂ ਕੀਤੀ ਹੈ | ਉਨ੍ਹਾਂ ਨੂੰ ਗੁਰਦੁਆਰਾ ਈਸ਼ਰਸਰ ਸਾਹਿਬ ਢੈਂਠਲ ਦੇ ਮੁਖੀ ਬਾਬਾ ਰਣਜੋਧ ਸਿੰਘ ਅਤੇ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ 'ਚੋਂ 4 ਮੋਬਾਈਲ ਬਰਾਮਦ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਚਾਰ ਲਾਵਾਰਸ ਫ਼ੋਨ ਬਰਾਮਦ ਹੋਣ ਦੀ ਸ਼ਿਕਾਇਤ ਜੇਲ ਦੇ ਸਹਾਇਕ ਸੁਪਰਡੈਂਟ ਝਿਰਮਲ ਸਿੰਘ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਸੀ | ਜਿਸ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਬੰਦੀਆਂ ਖ਼ਿਲਾਫ਼ ਜੇਲ੍ਹ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 21 ਜਨਵਰੀ (ਪ੍ਰੀਤਮ ਸਿੰਘ ਨਾਗੀ)-ਥਾਣਾ ਸਦਰ ਸਮਾਣਾ ਦੇ ਹੌਲਦਾਰ ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਕੁਲਬੁਰਛਾਂ ਵਿਖੇ ਪੱਕੀ ਇਤਲਾਹ ਮਿਲਣ 'ਤੇ ਮੰਗਾ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਅਚਰਾਲ ਖੁਰਦ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਸਹਾਇਕ ਸਿਵਲ ਸਰਜਨ ਸਮੇਤ 406 ਸਿਹਤ ਕਾਮਿਆਂ ਨੇ ਲਗਵਾਇਆ ਕੋਰੋਨਾ ਰੋਕੂ ਟੀਕਾ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਕੋਵਿਡ ਟੀਕਾਕਰਨ ਮੁਹਿੰਮ ਤਹਿਤ ਸਹਾਇਕ ਸਿਵਲ ਸਰਜਨ ਸਮੇਤ 406 ਸਿਹਤ ਕਾਮਿਆਂ ਨੇ ਕੋਵਿਡ ਰੋਕੂ ਟੀਕਾ ਲਗਵਾਇਆ | ਜ਼ਿਲੇ੍ਹ ਦੇ ਮਾਤਾ ਕੁਸ਼ੱਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਕੋਲੰਬੀਆ ਏਸ਼ੀਆ ਹਸਪਤਾਲ, ਸਬ-ਡਵੀਜ਼ਨ ਹਸਪਤਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਿਵਾਸ ਨੇੜੇ ਧਰਨਾ ਲਗਾਉਣ ਵਾਲੇ ਮਲਟੀਪਰਪਜ਼ ਸਿਹਤ ਕਾਮਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਮਲਟੀਪਰਪਜ਼ ਸਿਹਤ ਕਾਮੇ ਯੂਨੀਅਨ ਦੇ ਕਾਰਕੰੁਨਾਂ ਵਲੋਂ ਉਨ੍ਹਾਂ ਦੀ ਨੌਕਰੀ ਦੇ ਪਰਖ ਕਾਲ ਦਾ ਸਮਾਂ ਘੱਟ ਕਰਨ ਦੀ ਮੰਗ ਨੂੰ ਲੈ ਕੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਪਟਿਆਲਾ ਵਿਖੇ ਰਿਹਾਇਸ਼ ਨੇੜੇ 20 ਜਨਵਰੀ ਦੀ ...

ਪੂਰੀ ਖ਼ਬਰ »

ਪਿੰਡ ਸ਼ੇਰਮਾਜਰਾ ਤੋਂ 21 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸ਼ੇਰਮਾਜਰਾ ਵਿਖੇ ਮੜ੍ਹੀਆਂ 'ਚ ਸ਼ਰਾਬ ਵੇਚ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 21 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਪ੍ਰਬੰਧਕਾਂ ਦੀ ਸਖ਼ਤੀ ਦੇ ਬਾਵਜੂਦ ਵਿਦਿਆਰਥੀ ਵਰਤਦੇ ਰਹੇ ਅਣਗਹਿਲੀ ਕਾਲਜ ਮੁੜ ਖੁੱਲ੍ਹਣ ਦੇ ਪਹਿਲੇ ਦਿਨ ਵਿਦਿਆਰਥੀਆਂ ਦੀ ਰਹੀ ਘੱਟ ਗਿਣਤੀ

ਪਟਿਆਲਾ, 21 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ 10 ਮਹੀਨਿਆਂ ਤੋਂ ਬੰਦ ਯੂਨੀਵਰਸਿਟੀਆਂ ਅਤੇ ਕਾਲਜ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਅੱਜ ਦੁਬਾਰਾ ਪੂਰੀ ਤਰ੍ਹਾਂ ਖੁੱਲ੍ਹ ਗਏ ਹਨ | ਲੰਮੇ ਸਮੇਂ ਬਾਅਦ ਵੱਖ-ਵੱਖ ਕਾਲਜਾਂ 'ਚ ਵਿਦਿਆਰਥੀਆਂ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਦੇ ਕਿਸਾਨ ਆਪਣੇ ਪੱਧਰ 'ਤੇ ਵੱਡੇ ਕਾਫ਼ਲੇ ਦੇ ਰੂਪ 'ਚ ਜਾਣਗੇ ਦਿੱਲੀ- ਕਿਸਾਨ ਆਗੂ

ਸ਼ੁਤਰਾਣਾ, 21 ਜਨਵਰੀ (ਬਲਦੇਵ ਸਿੰਘ ਮਹਿਰੋਕ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਸ਼ੁਰੂ ਕੀਤੇ ਸੰਘਰਸ਼ 'ਚ ਹਰ ਵਰਗ ਦੇ ਲੋਕਾਂ ਦੀ ਹੋ ਰਹੀ ਸ਼ਮੂਲੀਅਤ ਨਾਲ ਇਸ ਸੰਘਰਸ਼ ਦਾ ਆਕਾਰ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ...

ਪੂਰੀ ਖ਼ਬਰ »

ਸ਼ਰਾਬ ਦੀਆਂ 30 ਬੋਤਲਾਂ ਸਮੇਤ ਇਕ ਵਿਅਕਤੀ ਕਾਬੂ

ਸ਼ੁਤਰਾਣਾ, 21 ਜਨਵਰੀ (ਬਲਦੇਵ ਸਿੰਘ ਮਹਿਰੋਕ)-ਸਥਾਨਕ ਪੁਲਿਸ ਨੇ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸ਼ੁਤਰਾਣਾ ਸਬ-ਇੰਸ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਹੌਲਦਾਰ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਾਂਝੀ ਸੰਘਰਸ਼ ਕਮੇਟੀ ਨਗਰ ਨਿਗਮ ਪਟਿਆਲਾ ਵਲੋਂ ਨਗਰ ਨਿਗਮ ਪਟਿਆਲਾ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਧਰਨੇ ਦੀ ਪ੍ਰਧਾਨਗੀ ਕਰ ਰਹੇ ਸ਼ਿਵ ਕੁਮਾਰ ਅਤੇ ਸਰਪ੍ਰਸਤ ਬਿੰਨੀ ...

ਪੂਰੀ ਖ਼ਬਰ »

ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਨੇ 10 ਮਹੀਨੇ ਬਾਅਦ ਯੂਨੀਵਰਸਿਟੀ ਆਏ ਵਿਦਿਆਰਥੀਆਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅੱਜ ਕੋਵਿਡ-19 ਦੇ ਚੱਲਦਿਆਂ ਲੱਗੇ 10 ਮਹੀਨਿਆਂ ਦੇ ਲਾਕਡਾਊਨ ਤੋਂ ਬਾਅਦ ਵਿਦਿਆਰਥੀਆਂ ਲਈ ਪੂਰਨ ਤੌਰ 'ਤੇ ਖੁੱਲ੍ਹ ਗਈ | ਵਿਦਿਆਰਥੀ ਅੱਜ ਬੜੇ ਉਤਸ਼ਾਹ ਅਤੇ ਆਸਾਂ ਨਾਲ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਮਾਈਨਿੰਗ ਮਾਮਲੇ 'ਚ ਹਰਪਾਲ ਚੀਮਾ ਵਲੋਂ ਪਿੰਡ ਚਮਾਰੂ ਦਾ ਦੌਰਾ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਨੇੜਲੇ ਪਿੰਡ ਚਮਾਰੂ ਦੇ ਮਾਈਨਿੰਗ ਮਾਮਲੇ ਦੇ ਸੁਰਖ਼ੀਆਂ ਵਿਚ ਆਉਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਹੁੰਚੇ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ ਤੇ ਪੀੜਤ ਲੋਕਾਂ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਕਿਸਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਨੋਟਿਸ ਜਾਰੀ ਕਰਨਾ ਨਿੰਦਣਯੋਗ-ਹੈਰੀ ਮਾਨ

ਦੇਵੀਗੜ੍ਹ, 21 ਜਨਵਰੀ (ਰਾਜਿੰਦਰ ਸਿੰਘ ਮੌਜੀ)-ਕੌਮੀ ਜਾਂਚ ਏਜੰਸੀ ਵਲੋਂ ਕਿਸਾਨਾਂ ਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਨੂੰ ਅੱਤਵਾਦੀ ਕਹਿ ਕੇ ਨੋਟਿਸ ਜਾਰੀ ਕਰਨੇ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ ਕਿਉਂਕਿ ਦਿਨੋ-ਦਿਨ ਵਧ ਰਹੇ ਕਿਸਾਨ ਅੰਦੋਲਨ ਨੇ ਕੇਂਦਰ ...

ਪੂਰੀ ਖ਼ਬਰ »

ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਨੇ 10 ਮਹੀਨੇ ਬਾਅਦ ਯੂਨੀਵਰਸਿਟੀ ਆਏ ਵਿਦਿਆਰਥੀਆਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅੱਜ ਕੋਵਿਡ-19 ਦੇ ਚੱਲਦਿਆਂ ਲੱਗੇ 10 ਮਹੀਨਿਆਂ ਦੇ ਲਾਕਡਾਊਨ ਤੋਂ ਬਾਅਦ ਵਿਦਿਆਰਥੀਆਂ ਲਈ ਪੂਰਨ ਤੌਰ 'ਤੇ ਖੁੱਲ੍ਹ ਗਈ | ਵਿਦਿਆਰਥੀ ਅੱਜ ਬੜੇ ਉਤਸ਼ਾਹ ਅਤੇ ਆਸਾਂ ਨਾਲ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਫੁਹਾਰਾ ਚੌਕ ਵਿਖੇ ਦਿੱਤਾ ਧਰਨਾ

ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਅੱਜ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਰੈਲੀ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਅੱਜ ...

ਪੂਰੀ ਖ਼ਬਰ »

ਸਰਕਾਰ ਵਲੋਂ ਨਗਰ ਕੌਾਸਲ ਪਾਤੜਾਂ ਦੀਆਂ ਚੋਣਾਂ ਲਈ ਰਿਜ਼ਰਵੇਸ਼ਨ ਦੀ ਸੂਚੀ ਜਾਰੀ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਲਈ ਚੋਣ ਲੜਨ ਦੇ ਚਾਹਵਾਨਾਂ ਨੇ ਸਰਗਰਮੀਆਂ ਤੇਜ਼ ਕਰਦਿਆਂ ਨਾਮਜ਼ਦਗੀਆਂ ਭਰਨ ਲਈ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਲਈ ਜਿੱਥੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

ਸੰਮਨ ਭੇਜਣ ਦੇ ਰੋਸ ਵਜੋਂ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਐਨ.ਆਈ.ਏ. ਵਲੋਂ ਭੇਜੇ ਗਏ ਸੰਮਨਾਂ ਦੇ ਰੋਸ ਵਜੋਂ ਯੂਥ ਅਕਾਲੀ ਦਲ ਦੇ ਆਗੂਆਂ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ...

ਪੂਰੀ ਖ਼ਬਰ »

ਸਰਕਾਰ ਵਲੋਂ ਨਗਰ ਕੌਾਸਲ ਪਾਤੜਾਂ ਦੀਆਂ ਚੋਣਾਂ ਲਈ ਰਿਜ਼ਰਵੇਸ਼ਨ ਦੀ ਸੂਚੀ ਜਾਰੀ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਲਈ ਚੋਣ ਲੜਨ ਦੇ ਚਾਹਵਾਨਾਂ ਨੇ ਸਰਗਰਮੀਆਂ ਤੇਜ਼ ਕਰਦਿਆਂ ਨਾਮਜ਼ਦਗੀਆਂ ਭਰਨ ਲਈ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਲਈ ਜਿੱਥੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

400 ਗਰਾਮ ਨਸ਼ੀਲਾ ਪਾਊਡਰ ਤੇ 10 ਗਰਾਮ ਸਮੈਕ ਸਮੇਤ 4 ਵਿਅਕਤੀ ਕਾਬੂ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਇਕ ਕਾਰ 'ਚ ਸਵਾਰ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 400 ਗਰਾਮ ਪਾਊਡਰ, 100 ਗਰਾਮ ਸਮੇਤ ਤੇ 25 ਹਜ਼ਾਰ ਨਸ਼ੇ ਦੇ ਪੈਸੇ ਬਰਾਮਦ ਕੀਤੇ ...

ਪੂਰੀ ਖ਼ਬਰ »

ਕਿਸਾਨ ਸ਼ਾਂਤੀਪੂਰਵਕ ਪਰੇਡ ਕਰਨਗੇ-ਸੁਖਬੀਰ ਬਲਬੇੜ੍ਹਾ

ਡਕਾਲਾ, 21 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਦਿੱਲੀ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਕਿਸਾਨ ਪਰੇਡ ਜ਼ਾਬਤੇ 'ਚ ਰਹਿ ਕੇ ਸ਼ਾਂਤੀਪੂਰਵਕ ਕੀਤੀ ਜਾਵੇਗੀ ਅਤੇ ਜੇਕਰ ਇਸ ਦੌਰਾਨ ਕੋਈ ਹੁੱਲੜਬਾਜ਼ੀ ਕੀਤੀ ਗਈ ਤਾਂ ਉਹ ਸਰਕਾਰ ਵਲੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਮੁੱਖ ਚੌਕ 'ਤੇ ਧਰਨਾ ਸ਼ੁਰੂ

ਗੁਹਲਾ ਚੀਕਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਅੱਜ ਇੱਥੇ ਇਕ ਪੀੜਤ ਪਰਿਵਾਰ ਨੇ ਸਾਬਕਾ ਵਿਧਾਇਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਮੇਨ ਚੌਕ ਚੀਕਾ ਵਿਖੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇੱਥੇ ਊਧਮ ਸਿੰਘ ਚੌਕ ਚੀਕਾ ਵਿਖੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਉੱਤਰਾਅਧਿਕਾਰੀਆਂ ਦੀ ਸਰਬਸੰਮਤੀ ਨਾਲ ਚੋਣ

ਸਮਾਣਾ, 21 ਜਨਵਰੀ (ਸਾਹਿਬ ਸਿੰਘ)- 'ਫਰੀਡਮ ਫਾਈਟਰ ਉੱਤਰਾਅਧਿਕਾਰੀ' ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਬੈਠਕ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਮੋਹਕਮ ਸਿੰਘ ਚੌਹਾਨ, ਸਰਬ ਭਾਰਤੀ ਮੈਂਬਰ ਗੁਰਵਿੰਦਰ ਸਿੰਘ ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਿਆਸਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖੁੱਲ੍ਹੀ ਖੇਤੀਬਾੜੀ ਜੇਲ੍ਹ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਗੁਰਦੁਆਰਾ ਸਾਹਿਬ ਬੰਦੀ ਛੋੜ ਖੁੱਲ੍ਹੀ ਖੇਤੀਬਾੜੀ ਜੇਲ੍ਹ ਨਾਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਕਥਾਵਾਚਕ ਗਿਆਨੀ ...

ਪੂਰੀ ਖ਼ਬਰ »

ਨਾਭਾ ਵਿਖੇ ਕਾਂਗਰਸ ਦੇ 9 ਟਕਸਾਲੀ ਆਗੂ 250 ਪਰਿਵਾਰਾਂ ਸਮੇਤ 'ਆਪ' ਵਿਚ ਸ਼ਾਮਿਲ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਨਾਭਾ ਵਿਚ ਕਾਂਗਰਸ ਪਾਰਟੀ ਨੂੰ ਸ਼ਹਿਰ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸ ਦੇ ਪੁਰਾਣੇ 9 ਟਕਸਾਲੀ ਆਗੂ ਆਪਣੇ 250 ਪਰਿਵਾਰਾਂ ਸਮੇਤ ਰਮੇਸ਼ ਸਿੰਗਲਾ ਸਾਬਕਾ ਵਿਧਾਇਕ, ਮੇਘ ਚੰਦ ਸ਼ੇਰਮਾਜਰਾ ਪ੍ਰਧਾਨ ਜ਼ਿਲ੍ਹਾ ਪਟਿਆਲਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਮੇਲਨ ਕਰਵਾਇਆ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਗੁਰੂ ਗੋਬਿੰਦ ਸਿੰਘ ਚੇਅਰ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਗੁਰਬਾਣੀ ਕੀਰਤਨ, ਕਵਿਤਾਵਾਂ, ਕਵੀਸ਼ਰੀ ਅਤੇ ਖੋਜ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਡੀ.ਐਫ.ਓ. ਦਫ਼ਤਰ ਅੱਗੇ ਰੋਸ ਰੈਲੀ

ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਡਲ ਪ੍ਰਧਾਨ ਵੀਰਪਾਲ ਸਿੰਘ ਬੰਮਨਾ, ਦਖਣ ਪ੍ਰਧਾਨ ਬਲਵੀਰ ਸਿੰਘ ਮੰਡੋਲੀ, ਜਸਵਿੰਦਰ ਸਿੰਘ ਸੌਜਾ ਅਤੇ ਅਮਰਜੀਤ ਸਿੰਘ ਬੁੱਗਾ ਦੀ ਅਗਵਾਈ ਹੇਠ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀਆਂ ...

ਪੂਰੀ ਖ਼ਬਰ »

ਸਹਾਰਾ ਕਲੱਬ ਦੀ ਮੋਬਾਈਲ ਲੈਬ ਦੀ ਟੀਮ ਵਲੋਂ ਫ਼ੈਕਟਰੀ ਮੁਲਾਜ਼ਮਾਂ ਦੇ ਮੁਫ਼ਤ ਟੈਸਟ

ਸਮਾਣਾ, 21 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਸਮਾਣਾ ਵਲੋਂ ਉਲੀਕੇ ਗਏ ਮੈਂਡੀਕਲ ਕੈਂਪਾਂ ਦੀ ਲੜੀ ਅਧੀਨ ਚੈਰੀਟੇਬਲ ਲੈਬ ਵਲੋਂ ਸਥਾਨਕ ਇਕ ਫੈਕਟਰੀ 'ਚ ਮੋਬਾਈਲ ਲੈਬ ਜਾਂਚ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਅਸ਼ੋਕ ਥਰੇਜਾ ਨੇ ਦੱਸਿਆ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ 3 ਔਰਤਾਂ ਸਮੇਤ 7 ਨਾਮਜ਼ਦ

ਸਮਾਣਾ, 21 ਜਨਵਰੀ (ਸਾਹਿਬ ਸਿੰਘ)-ਸੁਖਵਿੰਦਰ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਪਿੰਡ ਕੋਟਲੀ ਦੀ ਸ਼ਿਕਾਇਤ 'ਤੇ ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਪਿੰਡ ਦੀਆਂ ਹੀ ਤਿੰਨ ਔਰਤਾਂ ਸਮੇਤ 7 ਜਣਿਆਂ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਪੱਕੇ ਹੋਣ ਲਈ ਕੰਮ ਛੋੜ ਹੜਤਾਲ ਸ਼ੁਰੂ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ ਪਟਿਆਲਾ ਦੇ ਦਰਜਾ ਚਾਰ ਕਰਮਚਾਰੀਆਂ ਨੇ ਰੈਗੂਲਰ ਭਰਤੀ ਵਿਭਾਗੀ ਪੱਧਰ 'ਤੇ ਕਰਵਾਉਣਾ ਤੇ ਪੱਕੀ ਨੌਕਰੀ ਹਾਸਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਅਣਮਿੱਥੇ ਸਮੇਂ ...

ਪੂਰੀ ਖ਼ਬਰ »

ਨੀਲਮ ਹਸਪਤਾਲ 'ਚ ਲਾਇਆ 152 ਸਿਹਤ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਇੱਥੋਂ ਦੇ ਨੀਲਮ ਹਸਪਤਾਲ ਵਿਚ 152 ਸਿਹਤ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਾਇਆ ਗਿਆ | ਟੀਕਾ ਲੱਗਣ ਤੋਂ ਬਾਅਦ ਸਾਰੇ ਹੀ ਕਰਮਚਾਰੀ ਠੀਕਠਾਕ ਹਨ | ਹਸਪਤਾਲ ਦੀ ਨਿਰਦੇਸ਼ਕ ਡਾ. ਨੀਲਮ ਬਾਂਸਲ ਨੇ ਸਭ ਤੋਂ ਪਹਿਲਾਂ ਵੈਕਸੀਨ ...

ਪੂਰੀ ਖ਼ਬਰ »

ਹੋਸਟਲ ਖੋਲ੍ਹੇ ਜਾਣ ਦੀ ਮੰਗ ਮੰਨੇ ਜਾਣ ਤੋਂ ਬਾਅਦ ਵਿਦਿਆਰਥੀਆਂ ਦਾ ਧਰਨਾ ਮੁਲਤਵੀ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀਆਂ ਪੀ.ਆਰ.ਐੱਸ.ਯੂ, ਡੀ.ਐੱਸ.ਓ ਪੰਜਾਬ ਅਤੇ ਆਇਰਸਾ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫਤਰ ਅੱਗੇ ਚੱਲ ਰਿਹਾ ਦਿਨ ਰਾਤ ਦਾ ਧਰਨਾ ਅੱਜ ਵਿਦਿਆਰਥੀਆਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਗਣਤੰਤਰ ਦਿਵਸ 'ਤੇ ਜਾਣ ਸਬੰਧੀ ਕੀਤਾ ਟਰੈਕਟਰ ਮਾਰਚ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ੰਭੂ ਤੋਂ ਲੈ ਕੇ ਫੁਹਾਰਾ ਚੌਕ ਰਾਜਪੁਰਾ ਤੱਕ ਦਰਜਨਾਂ ਪਿੰਡਾਂ ਵਿਚ 26 ਜਨਵਰੀ ਨੂੰ ਦਿੱਲੀ ਜਾਣ ਲਈ ਟਰੈਕਟਰ ਮਾਰਚ ਕੀਤਾ | ਇਸ ਵਿਚ ਬੀਬੀਆਂ ਅਤੇ ਬੱਚੇ ਵੀ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਗਣਤੰਤਰ ਦਿਵਸ 'ਤੇ ਜਾਣ ਸਬੰਧੀ ਕੀਤਾ ਟਰੈਕਟਰ ਮਾਰਚ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ੰਭੂ ਤੋਂ ਲੈ ਕੇ ਫੁਹਾਰਾ ਚੌਕ ਰਾਜਪੁਰਾ ਤੱਕ ਦਰਜਨਾਂ ਪਿੰਡਾਂ ਵਿਚ 26 ਜਨਵਰੀ ਨੂੰ ਦਿੱਲੀ ਜਾਣ ਲਈ ਟਰੈਕਟਰ ਮਾਰਚ ਕੀਤਾ | ਇਸ ਵਿਚ ਬੀਬੀਆਂ ਅਤੇ ਬੱਚੇ ਵੀ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਲੋਕ ਦਿੱਲੀ ਨੂੰ ਘੱਤਣ ਲੱਗੇ ਵਹੀਰਾਂ

ਦੇਵੀਗੜ੍ਹ, 21 ਜਨਵਰੀ (ਰਾਜਿੰਦਰ ਸਿੰਘ ਮੌਜੀ)-ਤਕਰੀਬਨ ਦੋ ਮਹੀਨੇ ਤੋਂ ਦਿੱਲੀ ਵਿਖੇ ਚੱਲ ਰਹੇ ਦੇਸ ਵਿਆਪੀ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਦੇਵੀਗੜ੍ਹ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਪਿੰਡ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੇ ਚੀਮਾ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਇੱਥੋਂ ਨੇੜਲੇ ਪਿੰਡ ਚਮਾਰੂ ਵਿਚ ਮਿੱਟੀ ਦੀ ਹੋਈ ਨਾਜਾਇਜ਼ ਮਾਈਨਿੰਗ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਜਦੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਹੁੰਚੇ ਤਾਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਰਡ ਫਲੂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ

ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ, ਮ.ਸ. ਖਰੋੜ)-ਬਰਡ ਫਲੂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲ੍ਹੇ ਵਿਚ ਟਾਸਕ ਫੋਰਸ ਦਾ ਗਠਨ ਕੀਤਾ ਹੈ | ਬਰਡ ਫਲੂ ਦੀ ਪੰਜਾਬ ਵਿਚ ਪੁਸ਼ਟੀ ਹੋਣ ਉਪਰੰਤ ਅਹਿਤਿਆਤ ਵਜੋਂ ਜ਼ਿਲ੍ਹੇ ਵਿਚ ਚੁੱਕੇ ਜਾ ਰਹੇ ਕਦਮਾਂ ਅਤੇ ...

ਪੂਰੀ ਖ਼ਬਰ »

ਅਕਾਲਗੜ੍ਹ ਟੋਲ ਪਲਾਜ਼ਾ 'ਤੇ ਮੁਜ਼ਾਹਰਾ

ਭਾਦਸੋਂ, 21 ਜਨਵਰੀ (ਪ੍ਰਦੀਪ ਦੰਦਰਾਲਾ)-ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਟੋਲ ਪਲਾਜ਼ਾ ਅਕਾਲਗੜ੍ਹ ਵਿਖੇ ਲਾਏ ਧਰਨੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਰੋਹ ਭਰਿਆ ਮੁਜ਼ਾਹਰਾ ਕਰਕੇ ਮੋਦੀ ਸਰਕਾਰ ਖ਼ਿਲਾਫ਼ ਭੜਾਸ ਕੱਢੀ ਗਈ ਅਤੇ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਵਿਚ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਬੀਰ ਦਾਸ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਫਰਵਰੀ ਮਹੀਨੇ ਵਿਚ ਨਾਭਾ ਵਿਚ ਹੋ ਰਹੀਆਂ ਨਗਰ ਕੌਾਸਲ ਚੋਣਾਂ ਵਿਚ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਬਾਬੂ ਕਬੀਰ ਦਾਸ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਨਨਾਣਸੂ ਤੋਂ ਸਰਪੰਚ ਰਾਂਝਾ ਰਾਮ ਨੇ ਦਿੱਲੀ ਜਾਣ ਵਾਲੇ ਜਥੇ ਨੂੰ ਕੀਤਾ ਰਵਾਨਾ

ਡਕਾਲਾ, 21 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕਿਸਾਨ ਪਰੇਡ ਕਰਨ ਲਈ ਪੰਜਾਬ ਤੋਂ ਕਿਸਾਨਾਂ ਨੂੰ ਦਿੱਲੀ ਵਿਖੇ ਬੁਲਾਵੇ ਦੇ ਤਹਿਤ ਹਲਕਾ ਸਨੌਰ ਦੇ ਪਿੰਡ ਨਨਾਣਸੂ ਤੋਂ ਪੰਜ ਟਰੈਕਟਰ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਪੱਕੇ ਹੋਣ ਲਈ ਕੰਮ ਛੋੜ ਹੜਤਾਲ ਸ਼ੁਰੂ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ ਪਟਿਆਲਾ ਦੇ ਦਰਜਾ ਚਾਰ ਕਰਮਚਾਰੀਆਂ ਨੇ ਰੈਗੂਲਰ ਭਰਤੀ ਵਿਭਾਗੀ ਪੱਧਰ 'ਤੇ ਕਰਵਾਉਣਾ ਤੇ ਪੱਕੀ ਨੌਕਰੀ ਹਾਸਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਅਣਮਿੱਥੇ ਸਮੇਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX