ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਦੇ ਸੱਦੇ 'ਤੇ 26 ਜਨਵਰੀ ਨੂੰ ਖੇਤੀ ਕਾਨੂੰਨਾਂ ਅਤੇ ਦਲਿਤਾਂ ਤੇ ਜਬਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਖੇਤ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸਬੰਧੀ ਅੱਜ ਪਿੰਡ ਖੁੰਡੇ ਹਲਾਲ ਵਿਚ ਖੇਤ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ ਕੀਤੇ ਜਾਣ ਵਾਲੇ ਇਸ ਪ੍ਰਦਰਸ਼ਨਾਂ ਦੌਰਾਨ ਖੇਤ ਮਜ਼ਦੂਰਾਂ ਨੂੰ ਖੇਤੀ ਕਾਨੂੰਨਾਂ ਦੇ ਉਨ੍ਹਾਂ ਦੀ ਜ਼ਿੰਦਗੀ ਉੱਤੇ ਪੈਣ ਵਾਲੇ ਮਾੜੇ ਅਸਰਾਂ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਹੋਰ ਪੱਖੋਂ ਵੀ ਸੁਚੇਤ ਕੀਤਾ ਜਾਵੇਗਾ |
ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਜੈਤੋ ਵਲੋਂ ਵੱਖ-ਵੱਖ ਪਿੰਡਾਂ ਵਿਚ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਦੇ ਸਬੰਧੀ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ...
ਸਾਦਿਕ, 21 ਜਨਵਰੀ (ਗੁਰਭੇਜ ਸਿੰਘ ਚੌਹਾਨ)- ਕੋਵਿਡ-19 ਟੀਕਾਕਰਨ ਮੁਹਿੰਮ ਦੀ ਪਹਿਲੀ ਸ਼ੁਰੂਆਤ ਸੀ.ਐਚ.ਸੀ ਸਾਦਿਕ ਵਿਖੇ ਸਿਹਤ ਕਰਮਚਾਰੀਆਂ-ਅਧਿਕਾਰੀਆਂ ਨੇ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਦੀ ਪਹਿਲੀ ਡੋਜ਼ ਲਗਵਾ ਕੇ ਕੀਤੀ | ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ...
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਗਜਟਿਡ ਐਾਡ ਨਾਨ ਗਜਟਿਡ ਐਸ.ਸੀ/ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਚੋਣ ਸਬੰਧੀ ਮੀਟਿੰਗ ਮਲਕੀਤ ਸਿੰਘ ਬਠਿੰਡਾ ਬਤੌਰ ਅਬਜ਼ਰਵਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਹਰਮਹਿੰਦਰ ਪਾਲ)-ਬੀਤੇ ਸ਼ਨਿੱਚਰਵਾਰ ਨੂੰ ਮਨੋਰੰਜਨ ਮੇਲੇ ਵਿਚ ਹੋਈ ਲੜਾਈ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਤੋਂ ਨਾਰਾਜ਼ ਮੇਲਾ ਪ੍ਰਬੰਧਕਾਂ ਨੇ ਮਨੋਰੰਜਨ ਮੇਲੇ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
ਫ਼ਰੀਦਕੋਟ, 21 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਜੀਵਨ ਨੂੰ ਖੁਸ਼ੀਆਂ ਨਾਲ ਭਰਨ ਲਈ ਸਖ਼ਤ ਮਿਹਨਤ ਬਹੁਤ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਫ਼ੌਜ 'ਚੋਂ ਸੇਵਾ-ਮੁਕਤ ਹੋਏ ਕੈਪਟਨ ਸੁਖਮੰਦਰ ਸਿੰਘ ਸਰਾਂ ਨੇ ਸਰਕਾਰੀ ਮਿਡਲ ਸਕੂਲ ਪੱਕਾ 'ਚ ਸਕੂਲ ਦੇ ...
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਇੱਥੋਂ ਦੇ ਸਮਾਜ ਸੇਵੀ ਨੌਜਵਾਨ ਜਸਮਿੰਦਰ ਪਾਲ ਸਿੰਘ ਪੁੱਤਰ ਮਨਜੀਤ ਸਿੰਘ ਨੇ ਆਪਣੇ ਮਾਪਿਆਂ ਅਤੇ ਸ਼ਹਿਰ ਦਾ ਨਾਂਅ ਦੁਨੀਆ ਭਰ 'ਚ ਰੁਸ਼ਨਾਇਆ ਹੈ, ਕਿਉਂਕਿ ਗੂਗਲ ਵਲੋਂ ਉਸਨੂੰ ਉਚੇਚੇ ਤੌਰ 'ਤੇ ਸਨਮਾਨਿਤ ਕਰਦਿਆਂ ...
ਮੰਡੀ ਬਰੀਵਾਲਾ, 21 ਜਨਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਹਰਬੰਸ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਰਾੜ੍ਹ ਕਲਾਂ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਇਕਬਾਲ ਸਿੰਘ ਹੌਲਦਾਰ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿਚ ...
ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਨਗਰ ਕੌਾਸਲ ਗਿੱਦੜਬਾਹਾ ਦੀਆਂ ਚੋਣਾਂ ਵਿਚ ਬੀਬੀ ਗੁਰਦਿਆਲ ਕੌਰ ਮੱਲਣ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਕਿਸਾਨ ਮੋਰਚੇ ਦੌਰਾਨ ਟਿਕਰੀ ਬਾਰਡਰ ਵਿਖੇ ਲਗਾਤਾਰ ਸੰਘਰਸ਼ ਵਿਚ ਸ਼ਾਮਿਲ ਪਿੰਡ ਲੁੰਡੇਵਾਲਾ ਦੇ ਨੰਬਰਦਾਰ ਜਗਦੀਸ਼ ਸਿੰਘ ਪੁੱਤਰ ਗਮਦੂਰ ਸਿੰਘ ਮਿੱਠੂ ਬਰਾੜ ਸਾਬਕਾ ਸਰਪੰਚ ਪਿਛਲੇ ਦਿਨੀਂ ...
ਦੋਦਾ, 21 ਜਨਵਰੀ (ਰਵੀਪਾਲ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ. ਦੋਦਾ ਵਿਖੇ ਕੋਵਿਡ-19 ਦੇ ਟੀਕਾਕਰਨ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਵਲੋਂ ਪਹਿਲਾ ਆਪਣੇ ਟੀਕਾ ਲਗਾ ਕੇ ਕੀਤੀ ਗਈ | ਇਸ ਬਾਰੇ ਜਾਣਕਾਰੀ ...
ਮਲੋਟ, 21 ਜਨਵਰੀ (ਪਾਟਿਲ)- ਸਿਵਲ ਹਸਪਤਾਲ ਮਲੋਟ ਵਿਖੇ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਾਉਣ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ.ਰਸ਼ਮੀ ਚਾਵਲਾ ਦੀ ਅਗਵਾਈ ਵਿਚ ਕੀਤੀ ਗਈ | ਸਭ ਤੋਂ ਪਹਿਲਾ ਵੈਕਸੀਨ ਡਾ. ਗੌਤਮ ਕਾਮਰਾ ਵਲੋਂ ਲਗਵਾਈ ਗਈ | ਇਸ ਮੌਕੇ ਡਾ: ...
ਮਲੋਟ, 21 ਜਨਵਰੀ (ਪਾਟਿਲ)-ਸੰਯੁਕਤ ਕਿਸਾਨ ਮੋਰਚੇ ਦੀ ਚੜ੍ਹਦੀਕਲਾ ਲਈ ਬਾਬਾ ਗਰੁੱਪ ਮਲੋਟ ਦੇ ਨੌਜਵਾਨਾਂ ਵਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਿਤੀ 25 ਜਨਵਰੀ ਸਵੇਰੇ 11 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਤੋਂ ਪੈਦਲ ਮਾਰਚ ਆਰੰਭ ਹੋ ...
ਲੰਬੀ, 21 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੰਯੁਕਤ ਕਿਸਾਨ ਮੋਰਚਾ ਵਲੋਂ 26 ਜਨਵਰੀ ਦੀ ਦਿੱਲੀ ਵਿਖੇ ਟਰੈਕਟਰ ਰੈਲੀ ਕੱਢਣ ਦੀਆਂ ਤਿਆਰੀਆਂ ਸਬੰਧੀ ਹਲਕਾ ਲੰਬੀ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੱਦੇ 'ਤੇ 29 ਪਿੰਡਾਂ ਵਿਚ ਟਰੈਕਟਰ ਰੈਲੀ ਕੱਢੀ ਗਈ | ਭਾਰਤੀ ...
ਮੰਡੀ ਲੱਖੇਵਾਲੀ, 21 ਜਨਵਰੀ (ਮਿਲਖ ਰਾਜ)-ਦਿੱਲੀ ਦੇ ਟਰੈਕਟਰ ਮਾਰਚ ਨੂੰ ਹੁਲਾਰਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਪਿੰਡ ਭਾਗਸਰ, ਲੱਖੇਵਾਲੀ, ਗੰਧੜ੍ਹ, ਮਦਰੱਸਾ, ਮਹਾਂਬਧਰ, ਚਿੱਬੜਾਂਵਾਲੀ ਆਦਿ ਦਰਜਨਾਂ ਹੋਰ ਪਿੰਡਾਂ ਵਿਚ ਟਰੈਕਟਰ ...
ਮਲੋਟ, 21 ਜਨਵਰੀ (ਅਜਮੇਰ ਸਿੰਘ ਬਰਾੜ)-ਦਿੱਲੀ ਦੇ ਟਰੈਕਟਰ ਮਾਰਚ ਨੂੰ ਹੁਲਾਰਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਦਰਜਨਾਂ ਪਿੰਡਾਂ 'ਚ ਰੋਹ ਭਰਪੂਰ ਟਰੈਕਟਰ ਮਾਰਚ ਕੀਤਾ ਗਿਆ | ਨੇੜਲੇ ਪਿੰਡ ਚੱਕ ਤਾਮਕੋਟ ਵਿਖੇ ਕਿਸਾਨ, ਮਜ਼ਦੂਰ ਆਗੂਆਂ ...
ਮਲੋਟ, 21 ਜਨਵਰੀ (ਪਾਟਿਲ)-ਸਾਬਕਾ ਐਮ. ਸੀ. ਸੁੱਚਾ ਸਿੰਘ ਦੀ ਪ੍ਰੇਰਣਾ ਅਤੇ ਪ੍ਰਧਾਨ ਰਾਮ ਸਿੰਘ ਤੇ ਸਰਕਲ ਪ੍ਰਧਾਨ ਹਰਪਾਲ ਸਿੰਘ ਦੇ ਉੱਦਮ ਨਾਲ ਮਲੋਟ ਸ਼ਹਿਰ ਦੇ ਵਾਰਡ ਨੰਬਰ 23 ਦੇ ਕਾਂਗਰਸ ਪਾਰਟੀ ਦੇ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX