ਤਾਜਾ ਖ਼ਬਰਾਂ


ਆਈ.ਪੀ.ਐਲ. 2021 – ਕੇ.ਕੇ.ਆਰ. ਨੇ ਟਾਸ ਜਿੱਤਿਆ, ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  10 minutes ago
ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ’ਚ ਕਣਕ ਦੇ ਅੰਬਾਰ ਲੱਗੇ
. . .  18 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਸਮੇਤ ਜ਼ਿਲ੍ਹੇ ਵਿਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ...
ਆਈ.ਪੀ.ਐਲ. 2021 - ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 9 ਵਿਕਟਾਂ ਨਾਲ ਹਰਾਇਆ
. . .  21 minutes ago
ਪਿਸਤੌਲ ਦੀ ਨੋਕ ’ਤੇ ਬੁਲਟ ਮੋਟਰਸਾਈਕਲ ਅਤੇ ਮੋਬਾਇਲ ਖੋਹਿਆ
. . .  55 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਤੋਂ ਭੁੱਟੀਵਾਲਾ ਸੜਕ ’ਤੇ ਸਰਹਿੰਦ ਫ਼ੀਡਰ ਅਤੇ ਰਾਜਸਥਾਨ ਫ਼ੀਡਰ ਦੇ ਪੁਲ ਨੇੜੇ ਦੋ ਅਣਪਛਾਤੇ ਨੌਜਵਾਨ ਪਿਸਤੌਲ ਦੀ ਨੋਕ ’ਤੇ ਹਰਪ੍ਰੀਤ...
ਹੁਸ਼ਿਆਰਪੁਰ ਜ਼ਿਲ੍ਹੇ ’ਚ 210 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 210 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16932 ਅਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 678 ਹੋ ...
ਬਾਬਾ ਬਕਾਲਾ ਨੂੰ ਜਾ ਰਹੇ ਨਗਰ ਕੀਰਤਨ ਦੀ ਗੱਡੀ ਹੋਈ ਹਾਦਸਾਗ੍ਰਸਤ,25 ਦੇ ਕਰੀਬ ਸ਼ਰਧਾਲੂ ਜ਼ਖ਼ਮੀ
. . .  35 minutes ago
ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਤਰਨ ਤਾਰਨ ਦੇ ਪਿੰਡ ਵੇਈਂਪੂਈਂ ਤੋਂ ਗੁਰਦੁਆਰਾ ਬਾਬਾ ਬਕਾਲਾ ਵਿਖੇ ਜਾ ਰਹੇ ਨਗਰ ਕੀਰਤਨ ਵਿਚ ਸ਼ਾਮਿਲ ਇਕ ਟਾਟਾ-ਪਿੱਕ ਅੱਪ ਗੱਡੀ ਬੇਕਾਬੂ ਹੋ ਕੇ ...
ਗ੍ਰੇਟਾ ਤੁੰਬਰਗ ਨੇ ਕੋਵਿਡ ਵੈਕਸੀਨ ਲਈ ਲੋੜਵੰਦਾਂ ਦੇ ਲਈ 1 ਲੱਖ ਯੁਰੋ ਦੇਣ ਦਾ ਐਲਾਨ ਕੀਤਾ
. . .  37 minutes ago
ਵੈਨਿਸ (ਇਟਲੀ) {ਹਰਦੀਪ ਕੰਗ}- 21 ਅਪ੍ਰੈਲ - ਵਾਤਾਵਰਨ ਨੂੰ ਹਾਰਿਆ - ਭਰਿਆ ਰੱਖਣ ਲਈ ਅਤੇ ਮਨੁੱਖੀ ਅਧਿਕਾਰਾਂ ਦੇ ਖ਼ਾਤਰ ਛੋਟੀ ਉਮਰੇ ਕ੍ਰਾਂਤੀਕਾਰੀ ਭੂਮਿਕਾ ਨਿਭਾਉਣ ਵਾਲੀ ਗ੍ਰੇਟਾ ਤੁੰਬਰਗ ਨੇ ਕੋਵਿਡ...
ਆਈ.ਪੀ.ਐਲ. 2021 - ਪੰਜਾਬ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤਾ 121 ਦੌੜਾਂ ਦਾ ਟੀਚਾ
. . .  about 2 hours ago
ਪਵਿੱਤਰ ਕਾਲੀ ਵੇਈਂ ਵਿਚ ਮੱਛੀਆਂ ਦਾ ਮਰਨਾ ਲਗਾਤਾਰ ਚੌਥੇ ਸਾਲ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 21 ਅਪ੍ਰੈਲ { ਲਾਡੀ, ਹੈਪੀ, ਥਿੰਦ}-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪਵਿੱਤਰ ਕਾਲੀ ਵੇਈਂ ਦੇ ਵਿਚ ਮੱਛੀਆਂ ਦਾ ਮਰਨਾ ਲਗਾਤਾਰ ਚੌਥੇ ਸਾਲ ਜਾਰੀ ਹੈ , ਜਿਸ ਦਾ ਮੁੱਖ ਕਾਰਨ ਵੇਈਂ ਵਿਚ ਗੰਦੇ ਪਾਣੀਆਂ ਦਾ ...
ਮੱਧ ਪ੍ਰਦੇਸ਼ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ19 ਟੀਕਾ ਮੁਫ਼ਤ
. . .  about 2 hours ago
ਭੋਪਾਲ , 21 ਅਪ੍ਰੈਲ - ਮੱਧ ਪ੍ਰਦੇਸ਼ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ19 ਟੀਕਾ ਮੁਫਤ ਦਿੱਤਾ...
ਅਧਾਰ ਕਾਰਡ ਦਿਖਾਉਣ ਤੋਂ ਬਾਅਦ ਹੀ ਮਿਲੇਗੀ ਰੇਮਡੇਸਿਵਰ
. . .  about 2 hours ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ, ਅਧਾਰ ਕਾਰਡ ਦਿਖਾਉਣ ਤੋਂ ਬਾਅਦ ਹੀ ਰੇਮਡੇਸਿਵਰ...
ਸ਼ਿਵ ਸੈਨਾ ਹਿੰਦੁਸਤਾਨ ਦਾ ਪ੍ਰਧਾਨ ਨਿਸ਼ਾਂਤ ਭੁੱਖ ਹੜਤਾਲ ਤੋਂ ਬਾਅਦ ਤਬੀਅਤ ਵਿਗੜਨ 'ਤੇ ਰੂਪਨਗਰ ਹਸਪਤਾਲ ਲਿਆਂਦਾ ਗਿਆ
. . .  about 2 hours ago
ਰੋਪੜ , 21 ਅਪ੍ਰੈਲ ( ਵਰੁਨ ) - ਸ਼ਿਵ ਸੈਨਾ ਹਿੰਦੁਸਤਾਨ ਦਾ ਪ੍ਰਧਾਨ ਨਿਸ਼ਾਂਤ ਜੋ ਕਿ ਨਕਲੀ ਨਿਹੰਗ ਸਿੰਘਾਂ ਦੇ ਆਈ. ਡੀ .ਕਾਰਡ ਇਸ਼ੂ ਕਰਨ ਤੇ ਇਨ੍ਹਾਂ ਉੱਤੇ ਸਖ਼ਤੀ ਕਰਨ ਦੀ ਮੰਗ ਕਰਨ ਵਾਲਾ ਸ਼ਿਵ ਸੈਨਾ ਹਿੰਦੁਸਤਾਨ...
ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਦੀ ਜਾਣਕਾਰੀ ਦੇਣ ਵਾਲਿਆਂ ਲਈ ਇਨਾਮ ਨੀਤੀ ਨੂੰ ਪ੍ਰਵਾਨਗੀ
. . .  about 3 hours ago
ਚੰਡੀਗੜ੍ਹ , 21 ਅਪ੍ਰੈਲ - ਨਸ਼ਿਆਂ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਨ.ਡੀ.ਪੀ.ਐੱਸ. ਐਕਟ ਤਹਿਤ ਨਸ਼ਿਆਂ ਦੀ...
ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ ਮੁਹੱਈਆ ਕਰਵਾ ਰਿਹਾ : ਜਗੀਰ ਕੌਰ
. . .  about 3 hours ago
ਅੰਮ੍ਰਿਤਸਰ, 21 ਅਪ੍ਰੈਲ (ਰਾਜੇਸ਼ ਕੁਮਾਰ) : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ...
ਬਾਰਦਾਨੇ ਦੀ ਸਮੱਸਿਆ ਕਾਰਨ ਆੜ੍ਹਤੀਆ ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  about 3 hours ago
ਖੋਸਾ ਦਲ ਸਿੰਘ / ਫ਼ਿਰੋਜ਼ਪੁਰ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ) - ਨਜ਼ਦੀਕੀ ਅਨਾਜ ਮੰਡੀ ਕੱਸੋਆਣਾ,ਮਰਖਾਈ,ਖੋਸਾ ਦਲ ਸਿੰਘ ਵਿਖੇ ਬਾਰਦਾਨੇ ਅਤੇ ਲਿਫ਼ਟਿੰਗ ਦੀ ਆ ਰਹੀ ਸਮੱਸਿਆ ਕਾਰਨ ਅੱਜ...
ਮਕਸੂਦਪੁਰ, ਸੂੰਢ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ
. . .  about 3 hours ago
ਸੰਧਵਾਂ,21 ਅਪ੍ਰੈਲ( ਪ੍ਰੇਮੀ ਸੰਧਵਾਂ) ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ, ਸੂੰਢ।ਦਾਣਾ ਮੰਡੀ, ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ ਹਨ...
ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ, ਕੋਰੋਨਾ ਦੀ ਆੜ ਵਿਚ ਕਿਸਾਨਾਂ ਨੂੰ ਬਦਨਾਮ ਕਰਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ,ਕੋਰੋਨਾ ਦੀ ਆੜ ਵਿਚ ਲਾਕਡਾਉਨ ਲਾਉਣ ਤੇ ਕਿਸਾਨਾਂ ਨੂੰ ਬਦਨਾਮ ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ , 21 ਅਪ੍ਰੈਲ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ...
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  1 minute ago
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ...
ਦਿੱਲੀ ਨੂੰ ਆਕਸੀਜਨ ਸਪਲਾਈ ਕਰਨ ਲਈ ਕੀਤਾ ਜਾ ਰਿਹੈ ਮਜਬੂਰ - ਅਨਿਲ ਵਿੱਜ
. . .  about 4 hours ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ...
ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ...
ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
. . .  about 4 hours ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ...
ਨਾਸਿਕ ਆਕਸੀਜਨ ਟੈਂਕਰ ਲੀਕ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22 ਹੋਈ
. . .  about 4 hours ago
ਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ
. . .  about 4 hours ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ...
ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ,ਆਕਸੀਜਨ ਟੈਂਕ ਹੋਇਆ ਲੀਕ , 11 ਮਰੀਜ਼ਾਂ ਦੀ ਮੌਤ
. . .  about 4 hours ago
ਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਖਾਣੇ ਦਾ ਆਰਡਰ ਦੇਣ ਤੋਂ ਬਾਅਦ ਘਰ ਦਿਖਾਉਣ ਦੇ ਬਹਾਨੇ ਖੋਹੀ ਨਕਦੀ, ਕਾਬੂ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਖਾਣੇ ਦਾ ਆਰਡਰ ਦੇ ਕੇ ਨਕਦੀ ਝਪਟਣ ਵਾਲੇ ਨੌਸਰਬਾਜ਼ ਨੂੰ ਥਾਣਾ ਸਿਟੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਬਲਵਿੰਦਰ ਜੋੜਾ ਨੇ ਦੱਸਿਆ ਕਿ ਇੰਦਰਾ ਕਾਲੋਨੀ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਏ. ਐਸ. ਆਈ. ਨਾਨਕ ਸਿੰਘ ਦੇ ਕੋਲ ਇਕ ਸ਼ਿਕਾਇਤ ਦਰਜ ਕਰਵਾਈ ਸੀ | ਉਨ੍ਹਾਂ ਦੱਸਿਆ ਕਿ ਉਹ ਨਾਨ ਵੈਜ ਤੇ ਵੈਜ ਖਾਣੇ ਦਾ ਕੰਮ ਕਰਦਾ ਹੈ 19 ਜਨਵਰੀ ਨੂੰ ਉਸ ਦੇ ਕੋਲ ਇਕ ਗਾਹਕ ਆਇਆ ਜਿਸ ਨੇ ਉਸ ਨੂੰ ਖਾਣ ਦਾ ਆਰਡਰ ਦਿੱਤਾ | ਇਸ ਦਾ ਸੇਵਨ ਕਰਨ ਤੋਂ ਬਾਅਦ ਉਸ ਨੇ ਹੋਮ ਡਲਿਵਰੀ ਦੇ ਲਈ ਵੀ ਕੁਝ ਆਰਡਰ ਲਿਖਾਇਆ | ਦੁਕਾਨਦਾਰ ਨੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਨੌਸਰਬਾਜ਼ ਗਾਹਕ ਘਰ ਦਿਖਾਉਣ ਦੇ ਬਹਾਨੇ ਉਸ ਨੂੰ ਆਪਣੀ ਐਕਟਿਵਾ 'ਤੇ ਬੈਠਾ ਕੇ ਗਲੀਆਂ 'ਚ ਘੁਮਾਉਣ ਲੱਗਾ ਮੌਕਾ ਮਿਲਦਿਆਂ ਹੀ ਉਕਤ ਨੌਸਰਬਾਜ਼ ਉਸ ਦੀ ਜੇਬ 'ਚੋਂ 2700 ਰੁਪਏ ਦੀ ਨਕਦੀ ਖੋਹ ਕੇ ਭੱਜ ਗਿਆ | ਥਾਣਾ ਮੁਖੀ ਬਲਵਿੰਦਰ ਸਿੰਘ ਜੋੜਾ ਨੇ ਦੱਸਿਆ ਕਿ ਪੁਲਿਸ ਨੇ ਇਸ ਸ਼ਿਕਾਇਤ ਆਉਣ ਤੋਂ ਬਾਅਦ ਯੋਜਨਾਬੱਧ ਤਰੀਕੇ ਨਾਲ ਕਥਿਤ ਨੌਸਰਬਾਜ਼ ਨੂੰ ਕਾਬੂ ਕਰ ਲਿਆ ਹੈ ਜਿਸ ਦੀ ਪਹਿਚਾਣ ਅਮਿਤ ਹਾਂਡਾ ਨਿਵਾਸੀ ਵਕੀਲਾਂ ਬਾਜ਼ਾਰ ਹੁਸ਼ਿਆਰਪੁਰ ਦੇ ਤੌਰ 'ਤੇ ਹੋਈ ਹੈ | ਉਨ੍ਹਾਂ ਦੱਸਿਆ ਕਿ ਜਿਸ ਐਕਟਿਵਾ ਤੇ ਨੌਸਰਬਾਜ਼ ਨੂੰ ਘਟਨਾ ਨੂੰ ਅੰਜਾਮ ਦਿੱਤਾ ਸੀ ਉਹ ਵੀ ਬਰਾਮਦ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਦੋਸ਼ੀ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਹੋਰ ਵੀ ਕਈ ਘਟਨਾਵਾਂ ਦਾ ਖ਼ੁਲਾਸਾ ਹੋਣ ਦੀ ਸੰਭਾਵਨਾ ਹੈ |

ਡੋਡੇ ਚੂਰਾ ਪੋਸਤ ਸਮੇਤ ਇਕ ਕਾਬੂ

ਮਾਹਿਲਪੁਰ, 22 ਜਨਵਰੀ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ 10 ਕਿੱਲੋ ਡੋਡੇ (ਚੂਰਾ ਪੋਸਤ) ਪ੍ਰਾਪਤ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਸਬ ਇੰਸਪੈਕਟਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਕਰਨ ਵਾਲੇ ਦੋ ਵਿਅਕਤੀ ਨਾਮਜ਼ਦ

ਮਾਹਿਲਪੁਰ, 22 ਜਨਵਰੀ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਬਾਹਰਲੇ ਤੇ ਭਾਰਤ ਦੇਸ਼ ਅੰਦਰ ਨਸ਼ਾ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਨੇ ਕਿ ਮੁਖ਼ਬਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਆਪਣਾ ਹੁਨਰ

ਹੁਸ਼ਿਆਰਪੁਰ, 22 ਜਨਵਰੀ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੀ ਕਲਾ ਨੂੰ ਨਿਖਾਰਨ ਲਈ 'ਟੈਲੇਂਟ ਹੰਟ' ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਕਵਿਤਾ ਉਚਾਰਣ, ਭਾਸ਼ਣ, ਰੰਗੋਲੀ, ਪੋਸਟਰ ਮੇਕਿੰਗ, ਗੀਤ, ਡਾਂਸ, ਭੰਗੜਾ, ...

ਪੂਰੀ ਖ਼ਬਰ »

ਪਿੰਡ ਸਹੋਤਾ ਵਿਖੇ 24 ਪਰਿਵਾਰ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ

ਭੰਗਾਲਾ, 22 ਜਨਵਰੀ (ਬਲਵਿੰਦਰਜੀਤ ਸਿੰਘ)-ਹਲਕਾ ਵਿਧਾਇਕ ਇੰਦੂ ਬਾਲਾ ਮੁਕੇਰੀਆਂ ਦੀ ਅਗਵਾਈ ਹੇਠ ਪਿੰਡ ਸਹੋਤਾ ਦੇ 24 ਪਰਿਵਾਰ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ | ਇਸ ਮੌਕੇ ਐਡਵੋਕੇਟ ਸਭਿਆ ਸਾਂਚੀ, ਠਾਕਰ ਕਮਲਜੀਤ ਸਿੰਘ, ਅਮਰ ਸਿੰਘ ਰਾਜਪੂਤ ਆਦਿ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7980 ਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 329 ਹੋ ਗਈ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, 1 ਕਾਬੂ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਦੀ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ 37 ਹਜ਼ਾਰ 500 ਮਿਲੀ ਲੀਟਰ ਸ਼ਰਾਬ ਬਰਾਮਦ ਕੀਤੀ ਹੈ | ਦੋਸ਼ੀ ਤਸਕਰ ਦੀ ਪਹਿਚਾਣ ਮੁਕੇਸ਼ ਕੁਮਾਰ ਉਰਫ਼ ਬਿੱਟੂ ਨਿਵਾਸੀ ਵਾਰਡ ਨੰਬਰ 8 ਹਰਿਆਣਾ ਦੇ ਤੌਰ ...

ਪੂਰੀ ਖ਼ਬਰ »

ਦਿੱਲੀ 'ਚ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਦਿੱਲੀ ਵਿਖੇ ਹੋਣ ਵਾਲੀ 26 ਜਨਵਰੀ ਟਰੈਕਟਰ ਪਰੇਡ ਨੂੰ ਲੈ ਕੇ ਹੁਸ਼ਿਆਰਪੁਰ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ | ਜਿਸ 'ਚ ਵੱਖ-ਵੱਖ ਪਿੰਡਾਂ ਤੋਂ 500 ਦੇ ਕਰੀਬ ...

ਪੂਰੀ ਖ਼ਬਰ »

ਮਾਤ ਭਾਸ਼ਾ ਦੀ ਵਰਤੋਂ ਲੋਕਾਂ ਦਾ ਬੁਨਿਆਦੀ ਅਤੇ ਜਨਮ ਸਿੱਧ ਅਧਿਕਾਰ-ਮਿੱਤਰ ਸੈਨ ਮੀਤ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਸਾਰ ਭਰ ਦੇ ਭਾਸ਼ਾ ਵਿਗਿਆਨੀ ਸਾਰੀਆਂ ਭਾਸ਼ਾਵਾਂ ਦੀ ਸਮਾਨਤਾ ਲਈ ਸੰਘਰਸ਼ ਕਰ ਰਹੇ ਹਨ ਤੇ ਪੰਜਾਬੀ ਸੂਬੇ ਦੀ ਸਥਾਪਨਾ ਹੋ ਜਾਣ ਤੋਂ ਬਾਅਦ ਵੀ ਪੰਜਾਬ ਦੀਆਂ ਸਰਕਾਰਾਂ ਹੀ ਮਾਂ ਬੋਲੀ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਦਸੂਹਾ, 22 ਜਨਵਰੀ (ਭੁੱਲਰ)-ਬੀਤੀ ਰਾਤ ਮਿਆਣੀ ਰੋਡ 'ਤੇ ਸ਼ਗਨ ਪੈਲੇਸ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਜਲੰਧਰ ਸਿਵਲ ਹਸਪਤਾਲ ਦਸੂਹਾ ਵਿਖੇ ਮੁੱਢਲੀ ਸਹਾਇਤਾ ਦੇਣ ਉਪਰੰਤ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਮਾਂਗਟ ਦੀ ਅਗਵਾਈ 'ਚ ਵਿਸ਼ੇਸ਼ ਚੈਕਿੰਗ ਅਭਿਆਨ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ 'ਤੇ 26 ਜਨਵਰੀ ਗਣਤੰਤਰ ਦਿਵਸ ਦੇ ਸਬੰਧ 'ਚ ਪੁਲਿਸ ਵਲੋਂ ਕੀਤੀ ਜਾ ਰਹੀ ਵਿਸ਼ੇਸ਼ ਚੈਕਿੰਗ ਦੇ ਚੱਲਦਿਆਂ ਥਾਣਾ ਚੱਬੇਵਾਲ ਦੇ ਐਸ. ਐਚ. ਓ. ਇੰਸਪੈਕਟਰ ਸੁਰਜੀਤ ...

ਪੂਰੀ ਖ਼ਬਰ »

ਕਾਂਗਰਸ ਦੇ ਹੇਰਫੇਰ ਕਰਨ ਦੇ ਮਨਸੂਬੇ ਅਕਾਲੀ ਦਲ ਕਾਮਯਾਬ ਨਹੀਂ ਹੋਣ ਦੇਵੇਗਾ-ਸਾਬੀ, ਚੱਕ

ਮੁਕੇਰੀਆਂ, 22 ਜਨਵਰੀ (ਰਾਮਗੜ੍ਹੀਆ)-ਸੂਬੇ ਦੀ ਕਾਂਗਰਸ ਸਰਕਾਰ ਨਗਰ ਨਿਗਮ ਤੇ ਨਗਰ ਕੌਾਸਲ ਦੀਆਂ ਚੋਣਾਂ 'ਚ ਧੱਕੇਸ਼ਾਹੀ ਤੇ ਹੇਰਫੇਰ ਕਰਨ ਦੇ ਜੋ ਮਨਸੂਬੇ ਘੜੀ ਬੈਠੀ ਹੈ ਉਸ ਨੂੰ ਅਕਾਲੀ ਦਲ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਨੌਜਵਾਨ ਸਭਾ ਦਬੁਰਜੀ ਦਿੱਲੀ ਲਈ 150 ਗੱਦੇ ਬਿਸਤਰੇ ਲੈ ਕੇ ਰਵਾਨਾ

ਮਿਆਣੀ, 22 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਨੌਜਵਾਨ ਸਭਾ ਦਬੁਰਜੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 150 ਗੱਦੇ, ਬਿਸਤਰੇ ਤੇ 10 ਕੁਇੰਟਲ ਸੁੱਕੀ ਰਸਦ ਇਲਾਕੇ ਲੈ ਕੇ ਨੌਜਵਾਨ ਸਭਾ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੂੰ ਦੀ ਅਗਵਾਈ 'ਚ ਦਿਲੀ ਕਿਸਾਨ ਅੰਦੋਲਨ ਲਈ ਰਵਾਨਾ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਮਾਰਚ ਅੱਜ

ਅੱਡਾ ਸਰਾਂ, 22 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਅੱਡਾ ਝਾਂਵਾ ਤੋਂ ਇਲਾਕੇ ਦੇ ਕਿਸਾਨਾਂ ਵਲੋ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਉਣ ਲਈ 23 ਜਨਵਰੀ ਨੂੰ ਵਿਸ਼ਾਲ ਟਰੈਕਟਰ ਰੈਲੀ ਕੱਢੀ ਜਾਵੇਗੀ | ਇਹ ਜਾਣਕਾਰੀ ਦਿੰਦੇ ਪੰਚਾਇਤ ਸੰਮਤੀ ਮੈਂਬਰ ਤੇ ...

ਪੂਰੀ ਖ਼ਬਰ »

ਲਾੜੇ ਗੁਰਜਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਝੰਡਾ ਬੁਲੰਦ

ਮੁਕੇਰੀਆਂ/ਨੰਗਲ ਬਿਹਾਲਾਂ, 22 ਜਨਵਰੀ (ਰਾਮਗੜ੍ਹੀਆ, ਵਿਨੋਦ ਮਹਾਜਨ)-ਕੇਂਦਰ ਦੀ ਮੋਦੀ ਸਰਕਾਰ ਜਦੋਂ ਤੱਕ ਖੇਤੀ ਵਿਰੋਧੀ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨ ਤੇ ਮਜ਼ਦੂਰਾਂ ਦਾ ਸ਼ਾਂਤਮਈ ਅੰਦੋਲਨ ਜਾਰੀ ਰਹੇਗਾ | ਦੇਸ਼ ਦਾ ਢਿੱਡ ਭਰਨ ...

ਪੂਰੀ ਖ਼ਬਰ »

ਰਾਜਾ ਦਾਤਾਰ ਚੰਦ ਦੀ ਰਿਆਸਤ ਸੀ ਪਿੰਡ ਰੱਕੜੀ (ਦਾਤਾਰਪੁਰ)

ਮਨੀਸ਼ਾ ਮਹਿਤਾ 94179-30155 ਤਲਵਾੜਾ-ਰਾਜਾ ਦਾਤਾਰਪੁਰ ਚੰਦ ਦੀ ਰਿਆਸਤ ਰਹੇ ਪਿੰਡ ਰੱਕੜੀ (ਦਾਤਾਰਪੁਰ) ਬਲਾਕ ਤਲਵਾੜਾ ਦਾ ਧਾਰਮਿਕ ਤੇ ਇਤਿਹਾਸਕ ਪਿੰਡ ਹੈ | ਧਾਰਮਿਕ ਸਥਾਨ-ਸ੍ਰੀ ਗੁਰਦੁਆਰਾ ਸਾਹਿਬ, ਬਾਬਾ ਲਾਲ ਦਿਆਲ ਮੰਦਿਰ, ਬਾਬਾ ਬੂਲਾ ਮੰਦਰ ਰੱਕੜੀ, ਸ਼ਕਤੀ ਦੁਰਗਾ ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ 'ਚ ਹਜ਼ਾਰਾਂ ਅਕਾਲੀ ਵਰਕਰ ਕਰਨਗੇ ਸ਼ਮੂਲੀਅਤ-ਰਾਠਾਂ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ ਕੇਂਦਰ ਦੀ ਭਾਜਪਾ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਖੈਰੜ-ਅੱਛਰਵਾਲ ਤੋਂ ਦਿੱਲੀ ਕਿਸਾਨ ਸੰਘਰਸ਼ ਲਈ ਜਥਾ ਰਵਾਨਾ

ਕੋਟਫ਼ਤੂਹੀ, 22 ਜਨਵਰੀ (ਅਟਵਾਲ)-ਪਿੰਡ ਖੈਰੜ-ਅੱਛਰਵਾਲ ਤੋਂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਹਮਾਇਤ 'ਤੇ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਇਕ ਜਥਾ ਪ੍ਰਧਾਨ ਕਮਲਜੀਤ ਸਿੰਘ ਤੇ ਗੁਰਮੀਤ ...

ਪੂਰੀ ਖ਼ਬਰ »

'ਆਪ' ਵਲੋਂ ਗੜ੍ਹਸ਼ੰਕਰ ਨਗਰ ਕੌ ਾਸਲ ਚੋਣਾਂ ਲਈ 7 ਉਮੀਦਵਾਰਾਂ ਦਾ ਐਲਾਨ

ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)-14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਗੜ੍ਹਸ਼ੰਕਰ ਨਗਰ ਕੌਾਸਲ ਦੇ 13 ਵਾਰਡਾਂ 'ਚੋਂ 7 ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ | ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡੇ-ਧੁੱਗਾ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਵਰਨ ਸਿੰਘ ਧੁੱਗਾ ਦੇ ਨਿਰਦੇਸ਼ਾਂ 'ਤੇ ਯੂਨੀਅਨ ਦੀ ਮੀਟਿੰਗ ਹੈਪੀ ਧਾਲੀਵਾਲ ਦੀ ਅਗਵਾਈ 'ਚ ਹੋਈ | ਇਸ ਮੌਕੇ 26 ਜਨਵਰੀ ਨੂੰ ਦਿੱਲੀ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਫ਼ੈਦਾ, ਪਾਪੂਲਰ ਲੱਕੜ ਫ਼ਸਲਾਂ 'ਤੇ ਐੱਮ. ਐੱਸ. ਪੀ. ਮਿੱਥ ਕੇ ਕਾਨੂੰਨੀ ਰੂਪ ਦੇਵੇ-ਘੁੰਮਣ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੰਢੀ ਕਿਸਾਨ ਸੰਘਰਸ਼ ਕਮੇਟੀ ਵਲੋਂ ਚੇਅਰਮੈਨ ਭੁਪਿੰਦਰ ਸਿੰਘ ਘੁੰਮਣ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਮੌਕੇ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ 'ਚ ਸਫ਼ੈਦਾ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਵਿਰਦੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

24 ਤੋਂ 26 ਤੱਕ ਬਿਨਾਂ ਆਗਿਆ ਡਰੋਨ ਕੈਮਰੇ ਉਡਾਉਣ 'ਤੇ ਪਾਬੰਦੀ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫ਼ੌਜਦਾਰੀ ਸੰਘਤਾ 1973 (1974 ਦੇ ਐਕਟ ਨੰ:2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ 24 ਜਨਵਰੀ ਤੋਂ 26 ਜਨਵਰੀ ਤੱਕ ਬਿਨਾਂ ਆਗਿਆ ...

ਪੂਰੀ ਖ਼ਬਰ »

ਨਿਗਮ ਚੋਣਾਂ ਸਬੰਧੀ ਲਾਲੀ ਬਾਜਵਾ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੀਆਂ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਲੋਂ ਸ਼ਹਿਰ ਵਾਸੀਆਂ ਨਾਲ ਲਾਮਬੰਦੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਇਸੇ ਤਹਿਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ...

ਪੂਰੀ ਖ਼ਬਰ »

ਸਰਕਾਰ ਵਲੋਂ ਡਾ: ਬੀ. ਆਰ. ਅੰਬੇਡਕਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਬਕਾਏ ਜਾਰੀ ਕਰਨ ਦਾ ਡਾ: ਰਾਜ ਨੇ ਕੀਤਾ ਸਵਾਗਤ

ਹੁਸ਼ਿਆਰਪੁਰ, 22 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹਲਕਾ ਚੱਬੇਵਾਲ ਤੋਂ ਵਿਧਾਇਕ ਡਾ: ਰਾਜ ਕੁਮਾਰ ਨੇ ਪੰਜਾਬ ਸਰਕਾਰ ਵਲੋਂ ਗਠਤ ਉਚ ਤਾਕਤੀ ਕਮੇਟੀ ਦੇ ਐਸ. ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਸਾਲ 2015-16 ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 13 ਤੋਂ 14 ਤੇ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ

ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਚੋਣ ਕਮਿਸ਼ਨ ਤੋਂ ਪ੍ਰਾਪਤ ਨਿਰਦੇਸ਼ਾਂ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਨਗਰ ਨਿਗਮ, ਨਗਰ ਕੌਾਸਲਾਂ ਤੇ ਨਗਰ ਪੰਚਾਇਤ ਚੋਣਾਂ ਦੇ ਸਬੰਧ 'ਚ ਅਮਨ ਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ...

ਪੂਰੀ ਖ਼ਬਰ »

ਮਾਤਾ ਸੰਕੁਤਲਾ ਦੇਵੀ ਨੂੰ ਸ਼ਰਧਾਂਜਲੀਆਂ ਭੇਟ

ਸੈਲਾ ਖ਼ੁਰਦ, 22 ਜਨਵਰੀ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੀ ਹੋਣਹਾਰ ਟੀਚਰ ਤੇ ਧਾਰਮਿਕ ਸ਼ਖ਼ਸੀਅਤ ਮਾਤਾ ਸੰਕੁਤਲਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਕਸਬਾ ਸੈਲਾ ਖ਼ੁਰਦ ਵਿਖੇ ਹੋਇਆ | ਜਿਸ 'ਚ ...

ਪੂਰੀ ਖ਼ਬਰ »

ਝੁੰਗੀਆਂ-ਜੰਡੋਲੀ ਦੇ ਕਿਸਾਨ ਦਿੱਲੀ ਧਰਨੇ ਲਈ ਰਸਦ ਲੈ ਕੇ ਰਵਾਨਾ

ਮਾਹਿਲਪੁਰ, 22 ਜਨਵਰੀ (ਦੀਪਕ ਅਗਨੀਹੋਤਰੀ)-ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਦੇਸ਼ ਵਿਆਪੀ ਸੰਘਰਸ਼ 'ਚ ਬੈਠੇ ਕਿਸਾਨਾਂ ਲਈ ਬਲਾਕ ਮਾਹਿਲਪੁਰ ਦੇ ਪਿੰਡ ਝੁੰਗੀਆਂ-ਜੰਡੋਲੀ ਤੋਂ ਕਿਸਾਨਾਂ ਦਾ ਇਕ ਜਥਾ ਰਾਸ਼ਨ ਤੇ ਹੋਰ ਜ਼ਰੂਰੀ ਵਸਤਾਂ ਲੈ ਕੇ ਦਿੱਲੀ ...

ਪੂਰੀ ਖ਼ਬਰ »

ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲਾ ਹੀ ਸੱਚਾ ਕਾਂਗਰਸੀ ਹੋਵੇਗਾ-ਮਨੀਸ਼ ਤਿਵਾੜੀ

ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)-ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਤੇ ਪੰਜਾਬ ਯੂਥ ਕਾਂਗਰਸ ਦੇ ਬੁਲਾਰਾ ਪ੍ਰਣਵ ਕ੍ਰਿਪਾਲ ਵਲੋਂ ਇਥੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਦਾ ਉਨ੍ਹਾਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਸਨਮਾਨ ਕਰਨ ਲਈ ...

ਪੂਰੀ ਖ਼ਬਰ »

ਟਾਂਡਾ 'ਚ 26 ਦੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ

ਟਾਂਡਾ ਉੜਮੁੜ, 22 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਟਾਂਡਾ ਇਲਾਕੇ 'ਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾਵੇਗਾ | ਇਸ ਸਬੰਧੀ ਇਕ ਹੰਗਾਮੀ ...

ਪੂਰੀ ਖ਼ਬਰ »

ਰਜਿੰਦਰਾ ਅਕੈਡਮੀ ਮੁਕੇਰੀਆਂ ਵਿਖੇ ਸਰਟੀਫਿਕੇਟ ਤਕਸੀਮ

ਮੁਕੇਰੀਆਂ, 22 ਜਨਵਰੀ (ਰਾਮਗੜ੍ਹੀਆ)-ਰਜਿੰਦਰਾ ਅਕੈਡਮੀ ਮੁਕੇਰੀਆਂ ਵਿਖੇ ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਤਹਿਤ ਪਾਸ ਹੋਣ ਵਾਲੇ ਜੀ. ਡੀ. ਏ. ਤੇ ਐਫ. ਓ. ਏ. ਫ਼ਰੰਟ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਝਾਂਜੀ ਹਸਪਤਾਲ ਮੁਕੇਰੀਆਂ ਤੋਂ ਡਾ: ...

ਪੂਰੀ ਖ਼ਬਰ »

ਐਸ. ਐਮ. ਓ. ਸੁਨੀਲ ਅਹੀਰ ਨੇ ਟੀਕਾ ਲਗਵਾ ਕੇ ਕੀਤੀ ਸ਼ੁਰੂਆਤ

ਮਾਹਿਲਪੁਰ, 22 ਜਨਵਰੀ (ਦੀਪਕ ਅਗਨੀਹੋਤਰੀ)-ਕੋਵਿਡ 19 ਦੇ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਕੀਤੀ ਗਈ ਜਿਸ ਦਾ ਉਦਘਾਟਨ ਹਸਪਤਾਲ ਦੇ ਐਸ. ਐਮ. ਓ. ਸੁਨੀਲ ਅਹੀਰ ਨੇ ਖ਼ੁਦ ਟੀਕਾ ਲਗਵਾ ਕੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਢੀਂਡਸਾ ਤੇ ਸੇਖਵਾਂ ਦੀ ਅਗਵਾਈ 'ਚ ਆਗੂ ਹੋਏ ਸ਼੍ਰੋਮਣੀ ਅਕਾਲੀ ਦਲ (ਡੀ) 'ਚ ਸ਼ਾਮਿਲ

ਅੱਡਾ ਸਰਾਂ, 22 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋੋਮਣੀ ਅਕਾਲੀ ਦਲ (ਬ) ਦੇ ਸੂਬਾਈ ਤੇ ਜ਼ਿਲ੍ਹੇ ਦੇ ਆਗੂ ਰਹੇ ਢੀਂਡਸਾ ਦੇ ਖੇਮੇ 'ਚ ਆ ਗਏ ਹਨ | ਪਿੰਡ ਕਲੋਆ 'ਚ ਹੋਏ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਤੇ ਹਲਕੇ ਦੇ ਸੀਨੀਅਰ ਆਗੂ ਮਨਜੀਤ ਸਿੰਘ ਦਸੂਹਾ ਦੀ ...

ਪੂਰੀ ਖ਼ਬਰ »

ਬਾੜੀ ਸਕੂਲ ਦੇ ਕਲਰਕ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ

ਰਾਮਗੜ੍ਹ ਸੀਕਰੀ, 22 ਜਨਵਰੀ (ਕਟੋਚ)-ਸਰਕਾਰੀ ਹਾਈ ਸਕੂਲ ਬਾੜੀ ਵਿਖੇ ਬਤੌਰ ਕਲਰਕ ਸੇਵਾ ਨਿਭਾਅ ਰਹੇ ਗੁਰਵਿੰਦਰਵੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ | ਮਿ੍ਤਕ ਗੁਰਵਿੰਦਰਵੀਰ ਸਿੰਘ ਹੁਸ਼ਿਆਰਪੁਰ ਦੇ ਪਿੰਡ ਪੱਟੀ ਨਾਲ ਸਬੰਧਤ ਹਨ | ਸਕੂਲ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਦੀ ਅਗਵਾਈ ਹੇਠ ਨਗਰ ਕੌਾਸਲ ਦੀਆਂ ਚੋਣਾਂ ਦੌਰਾਨ ਹੂੰਝਾਫੇਰ ਹੋਵੇਗੀ ਜਿੱਤ -ਰਾਣਾ

ਦਸੂਹਾ, 22 ਜਨਵਰੀ (ਭੁੱਲਰ)-ਦਸੂਹਾ ਵਿਖੇ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਅਗਵਾਈ ਹੇਠ ਨਗਰ ਕੌਾਸਲ ਦੀਆਂ ਚੋਣਾਂ ਦੌਰਾਨ ਦਸੂਹਾ ਸ਼ਹਿਰ ਦੇ ਸਾਰੇ ਵਾਰਡਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਜਾਵੇਗੀ | ਇਹ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਸੰਤ ਬਾਬਾ ਗੁਵਰਧਨ ਸਿੰਘ ਦੀ 67ਵੀਂ ਬਰਸੀ ਮੌਕੇ ਸਮਾਗਮ ਕੱਲ੍ਹ ਤੋਂ

ਐਮਾ ਮਾਂਗਟ, 22 ਜਨਵਰੀ (ਭੰਮਰਾ)-ਮੁਕੇਰੀਆਂ ਦੇ ਪਿੰਡ ਮਹਿੰਦੀਪੁਰ ਵਿਖੇ ਸੰਤ ਬਾਬਾ ਗੁਵਰਧਨ ਸਿੰਘ ਦੀ 67ਵੀਂ ਬਰਸੀ ਮੌਕੇ ਚੱਲ ਰਹੀਆਂ ਗੁਰੂ ਗ੍ਰੰਥ ਸਾਹਿਬ ਜੀ ਦੇ 51 ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ 25 ਜਨਵਰੀ ਨੂੰ ਪਾਏ ਜਾ ਰਹੇ ਹਨ | ਇਸ ਸਬੰਧੀ ਪ੍ਰਬੰਧਕ ...

ਪੂਰੀ ਖ਼ਬਰ »

ਗੰਨਿਆਂ ਨਾਲ ਲੱਦੀ ਟਰਾਲੀ ਹੋਈ ਹਾਦਸਾਗ੍ਰਸਤ

ਦਸੂਹਾ, 22 ਜਨਵਰੀ (ਭੁੱਲਰ)-ਅੱਜ ਸਵੇਰੇ ਲਗਪਗ ਪੰਜ ਵਜੇ ਪਿੰਡ ਭਾਨਾਂ ਦੇ ਚੋਅ 'ਚ ਉਤਰਾਈ ਉੱਤਰਦੇ ਸਮੇਂ ਸੰਤੁਲਨ ਵਿਗੜਨ ਕਾਰਨ ਗੰਨਿਆਂ ਨਾਲ ਲੱਦੀ ਟਰੈਕਟਰ-ਟਰਾਲੀ ਸੰਤੁਲਨ ਵਿਗੜਨ ਕਾਰਨ ਅਚਾਨਕ ਹਾਦਸਾਗ੍ਰਸਤ ਹੋ ਗਈ | ਸਿੱਟੇ ਵਜੋਂ ਟਰੈਕਟਰ ਚਾਲਕ ਬਾਲ-ਬਾਲ ਬਚ ਗਿਆ | ...

ਪੂਰੀ ਖ਼ਬਰ »

ਤਲਵਾੜਾ ਵਿਖੇ ਕਾਲੇ ਕਾਨੂੰੂਨਾਂ ਦੇ ਵਿਰੋਧ 'ਚ ਟਰੈਕਟਰ ਰੈਲੀ ਕੱਢੀ

ਤਲਵਾੜਾ, 22 ਜਨਵਰੀ (ਰਾਜੀਵ ਓਸ਼ੋ)-ਯੂਥ ਕਾਂਗਰਸ ਤਲਵਾੜਾ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ | ਰੈਲੀ 'ਚ ਪਾਰਟੀ ਵਰਕਰਾਂ ਨੇ ਸੈਂਕੜੇ ਟਰੈਕਟਰ ਟਰਾਲੀਆਂ ਨਾਲ ਭਾਗ ਲਿਆ | ਰੈਲੀ 'ਚ ਨੈਣੀ ਡੁਗਰਾਲ, ਨਵਲ ਕਿਸ਼ੋਰ ...

ਪੂਰੀ ਖ਼ਬਰ »

ਟਾਂਡਾ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਤਗਮਾ

ਟਾਂਡਾ ਉੜਮੁੜ, 22 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਦੀ ਬੀ. ਐੱਸ. ਸੀ. ਐਗਰੀਕਲਚਰ ਭਾਗ ਪੰਜਵਾਂ ਦੀ ਵਿਦਿਆਰਥਣ ਅੰਕਿਤਾ ਨੇ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਦਾਨੀ ਵਲੋਂ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਵਿੱਤੀ ਮਦਦ ਭੇਟ

ਮਿਆਣੀ, 22 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਰੜਾ ਵਿਖੇ ਕਿਸਾਨ ਅੰਦੋਲਨ ਦੌਰਾਨ ਮੌਤ ਦਾ ਸ਼ਿਕਾਰ ਹੋਏ ਭੁਪਿੰਦਰ ਸਿੰਘ ਸੰਧੂ ਦੇ ਪਰਿਵਾਰ ਨੂੰ ਸੰਤ ਵਤਨ ਸਿੰਘ ਤੇ ਨੰਬਰਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟਰੱਸਟ ਆਦਮਪੁਰ ਦੇ ਰਹਿਨੁਮਾ ਪ੍ਰਵਾਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX