ਬਟਾਲਾ, 22 ਜਨਵਰੀ (ਕਾਹਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਪੰਜਾਬ ਮੋਹਰੀ ਹੋ ਕੇ ਭੂਮਿਕਾ ਨਿਭਾ ਰਿਹਾ ਹੈ | ਇਸੇ ਤਹਿਤ ਮਾਝੇ ਦੀ ਧਰਤੀ ਤੋਂ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ ਦੀ ਅਗਵਾਈ ਵਿਚ ਟਰੈਕਟਰਾਂ ਦਾ ਵੱਡਾ ਕਾਫਲਾ ਅਰਦਾਸ ਕਰਨ ਉਪਰੰਤ ਦਿੱਲੀ ਵਿਖੇ ਰਵਾਨਾ ਹੋਇਆ, ਜੋ 26 ਜਨਵਰੀ ਨੂੰ ਦਿੱਲੀ ਵਿਖੇ ਹੋ ਰਹੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਵੇਗਾ | ਇਸ ਕਾਫਲੇ ਵਿਚ ਵੱਡੀ ਗਿਣਤੀ ਵਿਚ ਕੇਸਰੀ ਨਿਸ਼ਾਨ, ਕਿਸਾਨੀ ਤੇ ਤਿਰੰਗੇ ਝੰਡੇ ਨਜ਼ਰ ਆ ਰਹੇ ਸਨ | ਇਸ ਮੌਕੇ ਬਾਬਾ ਅਮਰੀਕ ਸਿੰਘ ਨੇ ਕਿਹਾ ਕਿ ਇਸ ਸੰਸਥਾ ਵਲੋਂ ਬਾਬਾ ਤਰਨਜੀਤ ਸਿੰਘ ਖਾਲਸਾ ਪਿਛਲੇ 2 ਮਹੀਨੇ ਤੋਂ ਦਿੱਲੀ ਵਿਖੇ ਕਿਸਾਨਾਂ ਲਈ ਲੰਗਰਾਂ ਦੀ ਸੇਵਾ ਨਿਭਾ ਰਹੇ ਹਨ ਤੇ ਦਿੱਲੀ ਨੂੰ ਜਾਣ ਵਾਲੀਆਂ ਸੰਗਤਾਂ ਲਈ ਨਿੱਕੇ ਘੁੰਮਣ ਤੋਂ ਬੱਸ ਵੀ ਰੋਜ਼ਾਨਾ ਰਵਾਨਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਇਕੱਠ ਵੇਖ ਕੇ ਸਰਕਾਰ ਜਿਥੇ ਪਹਿਲਾਂ ਵੀ ਪੂਰੀ ਤਰ੍ਹਾਂ ਡਰੀ ਹੋਈ ਹੈ, ਹੁਣ 26 ਜਨਵਰੀ ਦੀ ਟਰੈਕਟਰ ਰੈਲੀ ਨਾਲ ਮੋਦੀ ਸਰਕਾਰ ਪੂਰੀ ਤਰ੍ਹਾਂ ਹਿੱਲ ਜਾਵੇਗੀ ਤੇ ਇਹ ਕਾਨੂੰਨ ਰੱਦ ਹੋ ਕੇ ਹੀ ਰਹਿਣਗੇ | ਇਸ ਮੌਕੇ ਸਰਪੰਚ ਤਰਸੇਮ ਸਿੰਘ ਘੁੰਮਣ, ਬਰਿੰਦਰ ਸਿੰਘ ਛੋਟੇਪੁਰ, ਗੁਰਇਕਬਾਲ ਸਿੰਘ ਕਾਹਲੋਂ, ਜੋਗਾ ਸਿੰਘ ਭਾਗੋਵਾਲੀਆ, ਅਮਰਜੀਤ ਸਿੰਘ ਅਨਮੋਲ, ਸੁਖਵੰਤ ਸਿੰਘ ਸੇਖਵਾਂ, ਕੁਲਵੰਤ ਸਿੰਘ ਨੱਤ, ਹਰਦੀਪ ਸਿੰਘ ਸਰਪੰਚ ਬਜ਼ੁਰਗਵਾਲ, ਸੁਖਬਰਿੰਦਰ ਸਿੰਘ ਦੂਲਾਨੰਗਲ, ਹਰਬੰਸ ਸਿੰਘ ਸੰਧਵਾਂ, ਡਾ. ਕੁਲਜੀਤ ਸਿੰਘ ਘੁੰਮਣ, ਰਛਪਾਲ ਸਿੰਘ, ਗੁਰਦੇਵ ਸਿੰਘ ਨਠਵਾਲ, ਮਾ. ਨਵਰੂਪ ਸਿੰਘ ਗੋਲਡੀ, ਸੁਰਜੀਤ ਸਿੰਘ ਘੁੰਮਣ, ਪਰਮਿੰਦਰ ਸਿੰਘ ਪੰਮਾ, ਪਲਵਿੰਦਰ ਸਿੰਘ ਪਿੰਦੂ, ਗੁਰਦਿਆਲ ਸਿੰਘ ਘੁੰਮਣ, ਕੁਲਦੀਪ ਸਿੰਘ ਦੂਲਾਨੰਗਲ, ਗੁਰਤੇਜ ਸਿੰਘ ਦੂਲਾਨੰਗਲ, ਨਾਨਕ ਸਿੰਘ ਵਿਰਕ, ਸੁਖਮਨਪ੍ਰੀਤ ਸਿੰਘ ਕੋਟ ਧੰਦਲ, ਬਲਰਾਜ ਸਿੰਘ ਕਲੇਰ ਕਲਾਂ, ਜੋਗਾ ਸਿੰਘ ਸਹਾਰੀ, ਲਖਵਿੰਦਰ ਸਿੰਘ ਕਲੇਰ, ਸੋਨੂੰ, ਸਤਨਾਮ ਸਿੰਘ, ਰਾਣਾ ਪਲਾਕ, ਬੀਰਾ ਵੜੈਚ, ਪ੍ਰਭਦਿਆਲ ਵੜੈਚ, ਤਜਿੰਦਰ ਸਿੰਘ ਘੁੰਮਣ ਕਲਾਂ, ਸਰਬਜੀਤ ਸਿੰਘ ਘੁੰਮਣ, ਦਲੇਰ ਸਿੰਘ ਘੁੰਮਣ, ਚਮਕੌਰ ਸਿੰਘ, ਗੁਰਬਚਨ ਸਿੰਘ ਨਸੀਰਪੁਰ, ਗੱਗੀ ਸੁੱਖਾਚਿੜਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਗੁਰਦਾਸਪੁਰ, 22 ਜਨਵਰੀ (ਆਰਿਫ਼) ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਪੰਚਾਇਤ ਭਵਨ ਤੋਂ ਵਿਦਿਆਰਥੀਆਂ ਵਲੋਂ ਰੈਲੀ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ ਜੋ ਸ਼ਹਿਰ ਦੇ ਜਹਾਜ਼ ਚੌਕ, ਡਾਕਖ਼ਾਨਾ ਚੌਕ ਅਤੇ ...
ਕਿਲ੍ਹਾ ਲਾਲ ਸਿੰਘ, 22 ਜਨਵਰੀ (ਬਲਬੀਰ ਸਿੰਘ)-ਨੰਗਲ ਤੋਂ ਭਾਗੋਵਾਲ ਦਰਮਿਆਨ ਸੂਏ ਦੇ ਨੇੜਿਉਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਇਸ ਸਬੰਧੀ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ਇੰਸਪੈਕਟਰ ਹਰਮੀਕ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਵਾਸੀਆਂ ਵਲੋਂ ਥਾਣਾ ਕਿਲ੍ਹਾ ...
ਬਟਾਲਾ, 22 ਜਨਵਰੀ (ਕਾਹਲੋਂ)-ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 2 ਮਹੀਨਿਆਂ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਕੇਂਦਰ ਦੀ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ...
ਗੁਰਦਾਸਪੁਰ, 22 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਕਿਸਾਨ ਮੋਰਚਾ ਅੱਜ 115ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ ਅੱਜ ਭੁੱਖ ਹੜਤਾਲ 'ਤੇ 31ਵਾਂ ਜਥਾ ਬੈਠਾ ਹੈ | ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਸਰਵਣ ਕੁਮਾਰ, ਪ੍ਰਸ਼ੋਤਮ ਲਾਲ, ...
ਗੁਰਦਾਸਪੁਰ, 22 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਵਿਅਕਤੀ ਉੱਪਰ ਪਤੀ-ਪਤਨੀ ਵਲੋਂ ਹਮਲਾ ਕਰਕੇ ਉਸ ਨੰੂ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਿਸ ਵਲੋਂ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ...
ਬਟਾਲਾ, 22 ਜਨਵਰੀ (ਕਾਹਲੋਂ)-ਇੱਥੇ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ ਦੀ ਪਾਰਕਿੰਗ ਵਿਚ ਇਕ ਬਜ਼ੁਰਗ ਅÏਰਤ ਨਾਲ ਭੇਦਭਰੀ ਹਾਲਤ ਵਿਚ ਠੱਗੀ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਦਲਬੀਰ ਕÏਰ ਪਤਨੀ ਗੁਰਜੀਤ ਸਿੰਘ ਵਾਸੀ ਮੁਹੱਲਾ ਸ੍ਰੀ ਗੁਰੂ ਤੇਗ ...
ਗੁਰਦਾਸਪੁਰ, 22 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ 5 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 314841 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...
ਬਟਾਲਾ, 22 ਜਨਵਰੀ (ਕਾਹਲੋਂ)-ਰਿਆੜਕੀ ਪਬਲਿਕ ਸਕੂਲ ਵਿਖੇ ਦਸਮ ਪਾਤਿਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਰਿਆੜਕੀ ਇਲਾਕੇ ਦੀ ਮਾਣਮੱਤੀ ਸੰਸਥਾ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਵਿਖੇ ਬਾਦਸ਼ਾਹ ਦਰਵੇਸ਼, ਖ਼ਾਲਸਾ ਪੰਥ ਦੇ ਸੰਸਥਾਪਕ, ਚੜ੍ਹਦੀ ਕਲਾ ਦੀ ਮੂਰਤ, ...
ਧਿਆਨਪੁਰ, 22 ਜਨਵਰੀ (ਸੋਨੀ)-ਕੇਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਕਾਨੂੰਨ ਪਾਸ ਕਰਨ ਦੇ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ ਕਰਦੇ ਹੋਏ ਟਰੈਕਟਰ ਰੈਲੀ ਕੱਢੀ ਗਈ | ਇਹ ਟਰੈਕਟਰ ਰੈਲੀ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਪਿੰਡ ਮੋਹਲੋਵਾਲੀ ਪਹੁੰਚੀ ...
ਬਟਾਲਾ, 22 ਜਨਵਰੀ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਇੰਪਲਾਈਜ਼ ਫ਼ੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਪੀ.ਐਾਡ.ਐਮ. ਸਰਕਲ ...
ਗੁਰਦਾਸਪੁਰ, 22 ਜਨਵਰੀ (ਆਰਿਫ਼)-ਸਥਾਨਿਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ 24 ਜਨਵਰੀ ਨੂੰ ਸਵੇਰੇ 9.58 ਵਜੇ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ...
ਦੋਰਾਂਗਲਾ, 22 ਜਨਵਰੀ (ਚੱਕਰਾਜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਕਿਸਾਨਾਂ ਦੇ ਜਿਥੇ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਅੱਜ ਪਿੰਡ ਸਲਾਚ ਤੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੀ ...
ਤਿੱਬੜ, 22 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਵਿਚਲੀ ਕੈਪਟਨ ਸਰਕਾਰ ਵਲੋਂ ਚਲਾਏ ਵਿਕਾਸ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਬਣਾਏ ਗਏ ਸਾਬਕਾ ਫ਼ੌਜੀਆਂ 'ਤੇ ਆਧਾਰਿਤ ਟੀਮ ਜੀ.ਓ.ਜੀ (ਗਾਰਡੀਅਨਜ਼ ਆਫ਼ ਗਵਰਨੈਂਸ) ਖ਼ੁਸ਼ਹਾਲੀ ਦੇ ਰਾਖੇ ਵਲੋਂ ਅੱਜ ਭੁੰਬਲੀ, ...
ਗੁਰਦਾਸਪੁਰ, 22 ਜਨਵਰੀ (ਆਰਿਫ਼/ਪੰਕਜ ਸ਼ਰਮਾ)-ਗੁਰਦਾਸਪੁਰ ਪੁਲਿਸ ਨੰੂ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਕਪਤਾਨ ਹਰਵਿੰਦਰ ਸਿੰਘ ਸੰਧੂ ਅਤੇ ਉਪ ਪੁਲਿਸ ਕਪਤਾਨ ਇੰਨਵੈਸਟੀਵੇਸ਼ਨ ਰਜੇਸ਼ ਕੱਕੜ ਦੀ ਰਹਿਨੁਮਾਈ ਹੇਠ ਗਠਿਤ ਕੀਤੀ ਟੀਮ ਵਲੋਂ ਇਕ ਨਸ਼ਾ ...
ਗੁਰਦਾਸਪੁਰ, 22 ਜਨਵਰੀ (ਸੁਖਵੀਰ ਸਿੰਘ ਸੈਣੀ)-ਜਥੇਦਾਰ ਕਰਤਾਰ ਸਿੰਘ ਪਾਹੜਾ ਟਰੱਸਟ ਪਿਛਲੇ ਲੰਬੇ ਸਮੇਂ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਦੇ ਸੇਵਾ ਕਰਦਾ ਆ ਰਿਹਾ ਹੈ | ਉਨ੍ਹਾਂ ਵਲੋਂ ਅੱਜ ਇਕ ਹੋਰ ਲੋੜਵੰਦ ਨੰੂ ਵੀਲ੍ਹ ਚੇਅਰ ਦੇ ਕੇ ਉਸ ਦੀ ਸਹਾਇਤਾ ਕੀਤੀ | ਇਸ ਸਬੰਧੀ ...
ਗੁਰਦਾਸਪੁਰ, 22 ਜਨਵਰੀ (ਆਰਿਫ਼/ਗੋਰਾਇਆ)-ਨਗਰ ਕੌਾਸਲ ਚੋਣਾਂ ਨੰੂ ਦੇਖਦੇ ਹੋਏ ਰਾਜਨੀਤਿਕ ਪਾਰਟੀ ਵਿਚ ਹਿਲਜੁਲ ਹੋਣੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਅੰਦਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੰੂਨਾਂ ਕਰਕੇ ਵੀ ਭਾਜਪਾ ਦੀ ਡਿਗ ਰਹੀ ਸਾਖ ਕਾਰਨ ਕਈ ...
ਗੁਰਦਾਸਪੁਰ, 22 ਜਨਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਯੂਨੀਕ ...
ਧਾਰੀਵਾਲ, 22 ਜਨਵਰੀ (ਸਵਰਨ ਸਿੰਘ)-ਸਥਾਨਕ ਦਾਣਾ ਮੰਡੀ ਵਿਖੇ ਸਥਿਤ ਖੁਸ਼ਕਰਨ ਐਜੂਕੇਸ਼ਨ ਹੱਬ ਵਿਖੇ ਸ©ੀ ਗੁਰੂ ਗੋਬਿੰੰਦ ਸਿੰਘ ਜੀ ਦੇ ਪ©ਕਾਸ਼ ਦਿਹਾੜ੍ਹੇ ਨੂੰ ਸਮਰਪਿਤ ਸਮੂਹ ਸਟਾਫ਼ ਅਤੇ ਬੱਚਿਆਂ ਦੇ ਸਾਂਝੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ...
ਫਤਹਿਗੜ੍ਹ ਚੂੜੀਆਂ, 22 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਨਗਰ ਕੌਾਸਲ ਚੋਣਾਂ 'ਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸ 13 ਵਾਰਡਾਂ 'ਚ ਜਿੱਤ ਪ੍ਰਾਪਤ ਕਰੇਗੀ ਅਤੇ ਨਗਰ ਕੌਾਸਲ 'ਚ ਕਬਜ਼ਾ ਕਰ ਕੇ ...
ਫਤਹਿਗੜ੍ਹ ਚੂੜੀਆਂ, 22 ਜਨਵਰੀ (ਧਰਮਿੰਦਰ ਸਿੰਘ ਬਾਠ)-ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਵਲੋਂ ਨਗਰ ਕੌਾਸਲ ਚੋਣਾਂ ਨੂੰ ਲੈ ਕੇ ਫਤਹਿਗੜ੍ਹ ਚੂੜੀਆਂ 'ਚ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਬੱਲ ਦੇ ਦਫਤਰ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ, ...
ਵਡਾਲਾ ਗ੍ਰੰਥੀਆਂ, 22 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਦਿੱਲੀ ਵਿਖੇ ਗਣਤੰਤਰ ਦਿਵਸ ਮÏਕੇ 26 ਜਨਵਰੀ ਨੂੰ ਕਿਸਾਨਾਂ ਵਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਇਸ ਖੇਤਰ 'ਚੋਂ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਲੈ ਕੇ ਦਿੱਲੀ ਨੂੰ ਰਵਾਨਾ ਹੋ ਰਹੇ ...
ਫਤਹਿਗੜ੍ਹ ਚੂੜੀਆਂ, 22 ਜਨਵਰੀ (ਐਮ.ਐਸ. ਫੁੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਦੇ ਸਾਂਝੇ ਉਪਰਾਲੇ ਨਾਲ ਸੜਕ ਸੁਰੱਖਿਆ ਸਬੰਧੀ ਰੈਲੀ ਕੱਢੀ ਗਈ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ...
ਫਤਹਿਗੜ੍ਹ ਚੂੜੀਆਂ, 22 ਜਨਵਰੀ (ਧਰਮਿੰਦਰ ਸਿੰਘ ਬਾਠ)-ਮੋਦੀ ਸਰਕਾਰ ਵਲੋਂ ਖੇਤੀ ਵਿਰੁੱਧ ਬਣਾਏ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ 26 ਜਨਵਰੀ ਨੂੰ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਰੈਲੀ 'ਚ ਸ਼ਾਮਿਲ ਹੋਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ...
ਧਾਰੀਵਾਲ, 22 ਜਨਵਰੀ (ਸਵਰਨ ਸਿੰਘ/ਜੇਮਸ ਨਾਹਰ/ਰਮੇਸ਼ ਨੰਦਾ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 11 ਵਿਚ ਕੁਲਵੰਤ ਸਿੰਘ ਦੀਪੇਵਾਲ ਦੀ ਪ੍ਰੇਰਣਾ ਸਦਕਾ ਵੱਖ-ਵੱਖ ਪਾਰਟੀਆਂ ਤੋਂ ਲਗਪਗ 35 ਵਿਅਕਤੀ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਕਾਂਗਰਸ ਵਿਚ ...
ਬਟਾਲਾ, 22 ਜਨਵਰੀ (ਕਾਹਲੋਂ)-ਸਰਪੰਚ ਦਲਜੀਤ ਸਿੰਘ ਬੰਮਰਾਹ ਦੀ ਅਗਵਾਈ ਹੇਠ ਪਿੰਡ ਚੂਹੇਵਾਲ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਪੰਚ ਦਲਜੀਤ ਸਿੰਘ ਵਲੋਂ ਸਮੂਹ ਪੰਚਾਇਤ ਅਤੇ ਪਿੰਡ ਦੇ ਮੁਹਤਬਰਾਂ ਨੂੰ ...
ਫਤਹਿਗੜ੍ਹ ਚੂੜੀਆਂ, 22 ਜਨਵਰੀ (ਐਮ.ਐਸ. ਫੁੱਲ)-ਸੀਨੀਅਰ ਮੈਡੀਕਲ ਅਫ਼ਸਰ ਫਤਹਿਗੜ੍ਹ ਚੂੜੀਆਂ ਦੀ ਅਗਵਾਈ ਹੇਠ ਸਥਾਨਕ ਸੀ.ਐਚ.ਸੀ. ਵਿਖੇ ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਵੈਕਸੀਨ ਲਗਵਾਉਣ ਦੀ ਸ਼ੁਰੂਆਤ ਹੋਈ | ਇਸ ਮÏਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ...
ਧਾਰੀਵਾਲ, 22 ਜਨਵਰੀ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੀ ਮਿਹਨਤ ਸਦਕਾ ਬਲਾਕ ਧਾਰੀਵਾਲ ਨਾਲ ਸਬੰਧਤ ਪਿੰਡ ਸੰਘਰ ਦੇ ਸੀਨੀਅਰ ਕਾਂਗਰਸੀ ਆਗੂ ਵਜ਼ੀਰ ਸਿੰਘ ਲਾਲੀ ਨੂੰ ਕਾਂਗਰਸ ਪਾਰਟੀ ਵਲੋਂ ਪੰਜਾਬ ...
ਧਾਰੀਵਾਲ, 22 ਜਨਵਰੀ (ਜੇਮਸ ਨਾਹਰ)-ਕੇਂਦਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ਵਿਚ ਸਮੂਹ ਮਸੀਹ ਭਾਈਚਾਰੇ ਵਲੋਂ ਕਿਸਾਨਾਂ ਦੇ ਹੱਕ ਵਿਚ 26 ਜਨਵਰੀ ਨੂੰ ਧਾਰੀਵਾਲ ...
ਡੇਰਾ ਬਾਬਾ ਨਾਨਕ, 22 ਜਨਵਰੀ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਿਰਮਲ ਸਿੰਘ ਰੱਤਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ | ਇਕ ...
ਕਿਲ੍ਹਾ ਲਾਲ ਸਿੰਘ, 22 ਜਨਵਰੀ (ਬਲਬੀਰ ਸਿੰਘ)-ਸਿੱਖਿਆ ਦੇ ਖੇਤਰ ਵਿਚ ਨਾਮਵਰ ਸੰਸਥਾ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਦੇੇ ਬੱਚਿਆਂ ਵਲੋਂ ਖੇਡ ਭਾਰਤੀ ਬਟਾਲਾ ਵਿਖੇ ਕਰਾਟੇ ਚੈਂਪੀਅਨਸ਼ਿਪ, ਜਿਸ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ, ਵਿਚ ਸ੍ਰੀ ...
ਧਾਰੀਵਾਲ, 22 ਜਨਵਰੀ (ਸਵਰਨ ਸਿੰਘ)-ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਅੰਦਰ ਨਗਰ ਕੌਾਸਲ ਚੋਣਾਂ ਨੂੰ ਲੈ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਲਈ ਸਖਤ ਮਿਹਨਤ ਕੀਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਪਿੰਡ ਆਲੋਵਾਲ ਵਿਖੇ ...
ਡੇਰਾ ਬਾਬਾ ਨਾਨਕ, 22 ਜਨਵਰੀ (ਵਿਜੇ ਸ਼ਰਮਾ)-ਕੁੱਲ ਹਿੰਦ ਲੋਕ ਯੁਵਾ ਸ਼ਕਤੀ ਪਾਰਟੀ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਨਿੱਤਰਦਿਆਂ ਕਿਹਾ ਕਿ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ 'ਤੇ ਕੀਤੀ ਜਾ ਰਹੀ ਟਰੈਕਟਰ ਪਰੇਡ 'ਚ ਸੂਬੇ ਭਰ ਦੇ ...
ਹਰਚੋਵਾਲ, 22 ਜਨਵਰੀ (ਰਣਜੋਧ ਸਿੰਘ ਭਾਮ)-ਸਿਹਤ ਬਲਾਕ ਭਾਮ ਵਿਖੇ ਅੱਜ ਕੋਰੋਨਾ ਮਹਾਂਮਾਰੀ ਖ਼ਿਲਾਫ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੁਹਿੰਮ ਤਹਿਤ ਕੋਰੋਨਾ ਖ਼ਿਲਾਫ਼ ਅਗਲੇ ਮੋਰਚੇ 'ਤੇ ਤਾਇਨਾਤ ਸਿਹਤ ਕਰਮੀਆਂ ਨੂੰ ਵੈਕਸੀਨ ਦੀ ...
ਘਰੋਟਾ, 22 ਜਨਵਰੀ (ਸੰਜੀਵ ਗੁਪਤਾ)-ਚੋਰਾਂ ਵਲੋਂ ਜੰਡੀ ਘਰੋਟਾ ਰੋਡ 'ਤੇ ਪੈਂਦੀ ਇਕ ਕਰਿਆਨੇ ਦੀ ਦੁਕਾਨ ਦੀ ਕੰਧ ਤੋੜ ਕੇ ਚੋਰੀ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਇਸ ਦੌਰਾਨ ਹਥੋੜੇ ਚੱਲਣ ਦੀ ਆਵਾਜ਼ ਸੁਣਨ 'ਤੇ ਪਿੰਡ ਦੇ ਨੌਜਵਾਨਾਂ ਨੇ ਚੋਰਾਂ ਨੰੂ ਘੇਰਾ ਪਾ ਲਿਆ | ਪਰ ਰਾਤ ...
ਪੁਰਾਣਾ ਸ਼ਾਲਾ, 22 ਜਨਵਰੀ (ਅਸ਼ੋਕ ਸ਼ਰਮਾ)-ਆਨਰੇਰੀ ਕੈਪਟਨ ਫੁੰਮਣ ਸਿੰਘ ਵਾਸੀ ਨਵਾਂ ਸ਼ਾਲਾ ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਵਾਂ ...
ਗੁਰਦਾਸਪੁਰ, 22 ਜਨਵਰੀ (ਆਰਿਫ਼)-ਨਗਰ ਕੌਾਸਲ ਚੋਣਾਂ ਦੇ ਸਬੰਧ ਵਿਚ ਚੱਲ ਰਹੀਆਂ ਤਿਆਰੀਆਂ ਨੰੂ ਲੈ ਕੇ ਗੱਲਬਾਤ ਕਰਦਿਆਂ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਸਾਰੀਆਂ ਨਗਰ ਕੌਾਸਲ ਅਤੇ ਬਟਾਲਾ ਨਗਰ ਨਿਗਮ ...
ਬਟਾਲਾ, 22 ਜਨਵਰੀ (ਕਾਹਲੋਂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਵਿਖੇ ਧੀਆਂ ਦੀ ਲੋਹੜੀ ਦਾ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਤਹਿਸੀਲ ਬਟਾਲਾ ਦੇ ਵੱਖ-ਵੱਖ ...
ਊਧਨਵਾਲ, 22 ਜਨਵਰੀ (ਪਰਗਟ ਸਿੰਘ)-ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਂਗਣਵਾੜੀ ਕੇਂਦਰ ਮਧਰਾ 'ਚ ਧੀਆਂ ਦੀ ਲੋਹੜੀ ਸੁਪਰਵਾਈਜ਼ਰ ਮੈਡਮ ਕੁਲਦੀਪ ਕੌਰ ਦੀ ਅਗਵਾਈ ਹੇਠ ਮਨਾਈ ਗਈ, ਜਿਸ ਵਿਚ 1 ਸਾਲ ਤੋਂ ਘੱਟ ਉਮਰ ਦੀਆਂ ਬੇਟੀਆਂ ਨੂੰ ਕੰਬਲ ਅਤੇ ਮਠਿਆਈ ...
ਕਿਲ੍ਹਾ ਲਾਲ ਸਿੰਘ, 22 ਜਨਵਰੀ (ਬਲਬੀਰ ਸਿੰਘ)-ਸਰਕਾਰੀ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ ਪਹਿਲੇ ਦਿਨ ਵਿਦਿਆਰਥੀਆਂ ਦੇ ਆਉਣ 'ਤੇ ਸਕੂਲ ਪ੍ਰਬੰਧਕਾਂ ਤੇ ਸਟਾਫ਼ ਵਲੋਂ ਸਵਾਗਤ ਕਰਦਿਆਂ ਬੱਚਿਆ ਨੂੰ ਫਲ ਤੇ ਮਠਿਆਈਆਂ ...
ਕੋਟਲੀ ਸੂੁਰਤ ਮੱਲ੍ਹੀ, 22 ਜਨਵਰੀ (ਕੁਲਦੀਪ ਸਿੰਘ ਨਾਗਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰ 'ਤੇ ਲਗਾਏ ਗਏ ਮੋਰਚੇ ਨੂੰ ਤਾਰਪੀਡੋ ਕਰਨ ਲਈ ਕੇਂਦਰ ਸਰਕਾਰ ਵਲੋਂ ...
ਧਾਰੀਵਾਲ, 22 ਜਨਵਰੀ (ਸਵਰਨ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਮਸੀਹੀ ਭਾਈਚਾਰੇ ਦੀ ਮੀਟਿੰਗ ਕਿ੍ਸ਼ਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਕਮੇਟੀ ਦੀ ਅਗਵਾਈ ਹੇਠ ਪ੍ਰਧਾਨ ਅਸ਼ੋਕ ਮਸੀਹ ਭੱਟੀ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਦੇ ਪਿੰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX