ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਸ੍ਰੀ ਮੁਕਤਸਰ ਸਾਹਿਬ

ਕੁਝ ਕਾਲਜਾਂ 'ਚ ਮੁੜ ਪਰਤੀ ਰੌਣਕ ਵਿਦਿਆਰਥੀਆਂ ਵਲੋਂ ਕਲਾਸਾਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ ਮੁਤਾਬਿਕ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਦੇ ਕੁਝ ਕਾਲਜਾਂ ਵਿਚ ਮੁੜ ਰੌਣਕ ਪਰਤਣ ਲੱਗੀ ਹੈ, ਪਰ ਸਰਕਾਰੀ ਕਾਲਜਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਨਾਮਾਤਰ ਹੈ, ਜਿਸ ਕਰਕੇ ਆਨਲਾਈਨ ਪੜ੍ਹਾਈ ਵੀ ਚਲਾਈ ਜਾ ਰਹੀ ਹੈ | ਕਈ ਮਹੀਨੇ ਕੋਰੋਨਾ ਕਾਰਨ ਕਾਲਜ ਬੰਦ ਰਹੇ ਅਤੇ ਆਨਲਾਈਨ ਪੜ੍ਹਾਈ ਚੱਲਦੀ ਰਹੀ | ਪੜਾਅਵਾਰ ਵੱਖ-ਵੱਖ ਕਾਰੋਬਾਰਾਂ ਅਤੇ ਸੰਸਥਾਵਾਂ ਨੂੰ ਖੋਲ੍ਹਣ ਦੇ ਫ਼ੈਸਲੇ ਲੈ ਰਹੀ ਸਰਕਾਰ ਨੇ ਆਖ਼ਰ ਕਾਲਜ ਖੋਲ੍ਹਣ ਅਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ, ਜਿਸ ਤਹਿਤ ਵਿਦਿਆਰਥੀਆਂ ਵਲੋਂ ਕਾਲਜ ਵਿਚ ਆ ਕੇ ਕਲਾਸਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਫ਼ਲਤਾ ਨਾਲ ਕਲਾਸਾਂ ਚੱਲ ਰਹੀਆਂ ਹਨ | ਕਾਲਜ ਪਿ੍ੰਸੀਪਲ ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਪਹਿਲਾਂ ਕਾਲਜ ਵਲੋਂ ਕੋਰੋਨਾ ਕਾਰਨ ਆਨਲਾਈਨ ਪੜ੍ਹਾਈ ਬੱਚਿਆਂ ਨੂੰ ਕਰਵਾਈ ਗਈ ਅਤੇ ਸਕੂਲ ਦੇ ਸਟਾਫ਼ ਨੇ ਤਨਦੇਹੀ ਨਾਲ ਡਿਊਟੀ ਨਿਭਾਈ | ਉਨ੍ਹਾਂ ਦੱਸਿਆ ਕਿ ਹੁਣ ਆਫ਼ ਲਾਈਨ ਕਲਾਸਾਂ ਚੱਲ ਰਹੀਆਂ ਹਨ ਅਤੇ ਸਾਰੇ ਵਿਦਿਆਰਥੀ ਕਾਲਜ ਵਿਚ ਪਹੁੰਚ ਕੇ ਸਿੱਖਿਆ ਗ੍ਰਹਿਣ ਕਰ ਰਹੇ ਹਨ | ਇਹ ਕਾਲਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਧੀਨ ਹੈ | ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਰਫ਼ ਫਾਇਨਲ ਕਲਾਸ ਗ੍ਰੈਜੂਏਸ਼ਨ ਦੇ ਵਿਦਿਆਰਥੀ ਹੀ ਆ ਰਹੇ ਹਨ, ਜਦਕਿ ਬਾਕੀ ਕਲਾਸਾਂ ਦੇ ਵਿਦਿਆਰਥੀ ਘਰ ਵਿਚ ਹੀ ਆਨਲਾਈਨ ਪੜ੍ਹਾਈ ਕਰ ਰਹੇ ਹਨ | ਪੰਜਾਬ ਸਰਕਾਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ ਅਨੁਸਾਰ ਵਿਦਿਆਰਥੀ ਆਨ ਅਤੇ ਆਫ਼ ਦੋਵੇਂ ਤਰੀਕਿਆਂ ਨਾਲ ਪੜ੍ਹਾਈ ਕਰ ਸਕਦੇ ਹਨ, ਜਿਸ ਕਰਕੇ ਜ਼ਿਆਦਾਤਰ ਵਿਦਿਆਰਥੀਆਂ ਨੇ ਆਨਲਾਈਨ ਪੜ੍ਹਾਈ ਨੂੰ ਤਰਜ਼ੀਹ ਦਿੱਤੀ ਅਤੇ ਕਾਲਜਾਂ ਵਿਚ ਵਿਦਿਆਰਥੀ ਨਹੀਂ ਆ ਰਹੇ | ਜ਼ਿਲ੍ਹੇ ਦੇ ਸਰਕਾਰੀ ਕਾਲਜਾਂ ਵਿਚ ਲਗਪਗ ਅਜਿਹੀ ਸਥਿਤੀ ਹੀ ਹੈ | ਕਾਲਜ ਪਿ੍ੰਸੀਪਲ ਸਤਵੰਤ ਕੌਰ ਅਨੁਸਾਰ ਵਿਦਿਆਰਥੀ ਆਫ਼ ਲਾਈਨ ਪੜ੍ਹਨ ਲਈ ਬਹੁਤ ਘੱਟ ਗਿਣਤੀ ਵਿਚ ਆ ਰਹੇ ਹਨ | ਪੇਪਰਾਂ ਸਬੰਧੀ ਵੀ ਪੰਜਾਬ ਯੂਨੀਵਰਸਿਟੀ ਵਲੋਂ ਸਪੱਸ਼ਟ ਨਹੀਂ ਕੀਤਾ ਗਿਆ ਕਿ ਆਨਲਾਈਨ ਜਾਂ ਆਫ਼ ਲਾਈਨ ਪੇਪਰ ਲੈਣੇ ਹਨ, ਜਿਸ ਕਾਰਨ ਵਿਦਿਆਰਥੀਆਂ ਵਿਚ ਭੰਬਲਭੂਸਾ ਹੈ |

ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਦੇ 14 ਉਮੀਦਵਾਰਾਂ ਦੀ ਸੂਚੀ ਜਾਰੀ

ਮਲੋਟ, 22 ਜਨਵਰੀ (ਅਜਮੇਰ ਸਿੰਘ ਬਰਾੜ, ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਪਾਰਟੀ ਦੇ 14 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮਲੋਟ ਹਲਕੇ ਤੋਂ ਸਾਬਕਾ ਵਿਧਾਇਕ ਸ: ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਵਾਰਡ ਨੰਬਰ 8 ਤੇ 16 ਤੋਂ ਉਮੀਦਵਾਰ ਐਲਾਨੇ

ਗਿੱਦੜਬਾਹਾ, 22 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਸੰਦੀਪ ਸਿੰਘ ਸੰਨੀ ਢਿੱਲੋਂ ਵਲੋਂ ਵਾਰਡ ਨੰਬਰ 8 ਤੋਂ ...

ਪੂਰੀ ਖ਼ਬਰ »

ਸ਼ਰਨਜੀਤ ਕੌਰ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਚੋਣਾਂ ਵਿਚ ਵਾਰਡ ਨੰਬਰ 5 ਤੋਂ ਇਸ ਵਾਰ ਗੁਰਜੰਟ ਸਿੰਘ ਬੱਗੀ ਦੀ ਧਰਮ ਪਤਨੀ ਸ਼ਰਨਜੀਤ ਕੌਰ ਚੋਣ ਲੜੇਗੀ, ਜਦਕਿ ਪਹਿਲਾਂ ਇਸ ਵਾਰਡ ਤੋਂ ਗੁਰਜੰਟ ਸਿੰਘ ਬੱਗੀ ਕੌਾਸਲਰ ਰਹਿ ਚੁੱਕੇ ਹਨ | ਗੁਰਜੰਟ ...

ਪੂਰੀ ਖ਼ਬਰ »

ਕਾਲਜ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਮਲੋਟ ਦੇ ਕਾਲਜਾਂ 'ਚ ਵਿਦਿਆਰਥੀਆਂ ਦੀ ਗਿਣਤੀ ਨਾਮਾਤਰ ਰਹੀ

ਮਲੋਟ, 22 ਜਨਵਰੀ (ਪਾਟਿਲ)-ਕੋਰੋਨਾ ਕਾਲ ਤੋਂ ਬਾਅਦ ਪੰਜਾਬ ਸਰਕਾਰ ਵਲੋਂ 21 ਜਨਵਰੀ 2021 ਤੋਂ ਸੂਬੇ ਭਰ ਵਿਚ ਕਾਲਜ ਖੋਲ੍ਹੇ ਜਾਣ ਦੇ ਹੁਕਮਾਂ ਤੋਂ ਬਾਅਦ ਮਲੋਟ ਦੇ ਜ਼ਿਆਦਾਤਰ ਕਾਲਜਾਂ 'ਚ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਹੀ ਵਿਖਾਈ ਦੇ ਰਹੀ ਹੈ | ਵਿਦਿਆਰਥੀਆਂ ਦੀ ਆਮਦ ...

ਪੂਰੀ ਖ਼ਬਰ »

ਮਨਜੀਤ ਕੌਰ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਨੰਬਰ 15 ਤੋਂ ਉਮੀਦਵਾਰ ਮਨਜੀਤ ਕੌਰ ਪਾਸ਼ਾ ਦੇ ਹੱਕ ਵਿਚ ਸਥਾਨਕ ਗੋਨਿਆਣਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੌਾਸਲਰ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸਮਾਗਮ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ ਸਮਾਗਮ ਸਬੰਧੀ ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਵਿਸ਼ੇਸ਼ ਰਿਪੋਰਟ
ਕੁਝ ਕਾਲਜਾਂ 'ਚ ਮੁੜ ਪਰਤੀ ਰੌਣਕ ਵਿਦਿਆਰਥੀਆਂ ਵਲੋਂ ਕਲਾਸਾਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ ਮੁਤਾਬਿਕ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਦੇ ਕੁਝ ਕਾਲਜਾਂ ਵਿਚ ਮੁੜ ਰੌਣਕ ਪਰਤਣ ਲੱਗੀ ਹੈ, ਪਰ ਸਰਕਾਰੀ ਕਾਲਜਾਂ ਵਿਚ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

320 ਕੋਰੋਨਾ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਤੇ 9 ਹੋਏ ਸਿਹਤਯਾਬ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 320 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਨਾਲ 97 ਮੌਤਾਂ ਹੋ ਚੁੱਕੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ

ਫ਼ਰੀਦਕੋਟ, 22 ਜਨਵਰੀ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੇ ਇਕ ਹਵਾਲਾਤੀ ਤੋਂ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀ ਵਲੋਂ ਇਕ ਟੱਚ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਹਵਾਲਾਤੀ ਵੱਸਣ ਸਿੰਘ ਵਿਰੁੱਧ ...

ਪੂਰੀ ਖ਼ਬਰ »

ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ

ਕੋਟਕਪੂਰਾ, 22 ਜਨਵਰੀ (ਮੋਹਰ ਸਿੰਘ ਗਿੱਲ)-ਇਕ ਤੇਜ਼ ਰਫ਼ਤਾਰ ਗੱਡੀ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦਿੰਦਿਆਂ ਗਗਨਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਕੋਠੇ ਵੜਿੰਗ ਕੋਟਕਪੂਰਾ ਨੇ ਪੁਲਿਸ ਨੂੰ ਦੱਸਿਆ ਕਿ ਉੁਹ ਸ਼ਹਿਰ 'ਚ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਵਕੀਲ ਜਗਦੀਪ ਸਿੰਘ ਬਰਾੜ ਦੇ ਸਹਿਯੋਗ ਨਾਲ ਕੱਚਾ ਭਾਗਸਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਲਵਪ੍ਰੀਤ ਸਿੰਘ ਲਵਲੀ ਯੂਥ ਅਕਾਲੀ ਦਲ ਐੱਸ. ਸੀ. ਵਿੰਗ (ਸ਼ਹਿਰੀ) ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਲਵਪ੍ਰੀਤ ਸਿੰਘ ਲਵਲੀ ਪੁੱਤਰ ਮੱਖਣ ਸਿੰਘ ਲਾਹਲਾ ਵਾਸੀ ਮਸਤਾਨ ਸਿੰਘ ਨਗਰ ਵਾਰਡ ਨੰਬਰ-16 ਸ੍ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ, ਸੁਖਮਨੀ ਸੇਵਾ ਸੁਸਾਇਟੀ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ...

ਪੂਰੀ ਖ਼ਬਰ »

ਮਹਾਂਵੀਰ ਗਊਸ਼ਾਲਾ ਵਲੋਂ ਸ਼ਹਿਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਮਲੋਟ, 22 ਜਨਵਰੀ (ਅਜਮੇਰ ਸਿੰਘ ਬਰਾੜ, ਪਾਟਿਲ)-ਮਹਾਂਵੀਰ ਗਊਸ਼ਾਲਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਪੰਡਿਤ ਗਿਰਧਾਰੀ ਲਾਲ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ 22ਵੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 301 ਸ੍ਰੀ ਅਖੰਡ ਪਾਠਾਂ ਦੀ ਇਕੋਤਰੀ ਗਊਸ਼ਾਲਾ ਵਿਖੇ ਚੱਲ ਰਹੀ ਹੈ, ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਕੋਰੋਨਾ ਟੀਕਾਕਰਨ

ਲੰਬੀ, 22 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਮੁੱਖ ਮੈਡੀਕਲ ਅਫ਼ਸਰ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਡਾ: ਜਗਦੀਪ ਚਾਵਲਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਪਵਨ ਮਿੱਤਲ ਦੀ ਅਗਵਾਈ ਵਿਚ ਕੋਰੋਨਾ ਬਿਮਾਰੀ ਦੇ ਟੀਕੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਮੰਗ ਪੱਤਰ

ਲੰਬੀ, 22 ਜਨਵਰੀ (ਮੇਵਾ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਲੰਬੀ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤ ਕੌਰ ਚਹਿਲ ਦੀ ਅਗਵਾਈ ਵਿਚ ਆਪਣੀਆਂ ਵੱਖ-ਵੱਖ ਮੰਗਾਂ ਸਬੰਧੀ ਇਕ ਮੰਗ ਪੱਤਰ ਸੀ.ਡੀ.ਪੀ.ਓ. ਲੰਬੀ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦੇ ਨਾਂਅ ਸੀ. ਡੀ. ਪੀ. ਓ. ਨੂੰ ਮੰਗ ਪੱਤਰ ਦਿੱਤਾ

ਗਿੱਦੜਬਾਹਾ, 22 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾ ਰਮਨ ਦੇ ...

ਪੂਰੀ ਖ਼ਬਰ »

ਪਿੰਡ ਮਾਹਣੀ ਖੇੜਾ ਦੀ ਸੰਗਤ 32ਵੇਂ ਦਿਨ ਵੀ ਭੁੱਖ ਹੜਤਾਲ 'ਤੇ ਬੈਠੀ

ਮਲੋਟ, 22 ਜਨਵਰੀ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸ਼ਾਂਤਮਈ ਰੋਸ ਧਰਨਾ 23 ਦਸੰਬਰ 2020 ਤੋਂ ਚੱਲ ਰਿਹਾ ਹੈ ਜਿਸ ਵਿਚ ਹਰ ਰੋਜ਼ 5 ਵਿਅਕਤੀ ਸਵੇਰੇ 10 ਵਜੇ ਤੋਂ 4 ਵਜੇ ਤੱਕ ਭੁੱਖ ਹੜਤਾਲ ਵਿਚ ਬੈਠਦੇ ਹਨ | ਅੱਜ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX