ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੀਆਂ ਚੋਣਾਂ ਲਈ ਚੋਣ ਮੁਹਿੰਮ ਸ਼ੁਰੂ ਕਰਨ 'ਚ ਪਹਿਲ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਨਿਗਮ ਦੇ ਸਾਰੇ 50 ਵਾਰਡਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੌਜੂਦਗੀ 'ਚ ਸੂਚੀ ਜਾਰੀ ਕਰਨ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਮੁਹਿੰਮ ਦਾ ਵਿਧੀਵਤ ਆਗਾਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਸਾਰੀਆਂ 50 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ 'ਤੇ ਨਗਰ ਨਿਗਮ ਦੀਆਂ ਚੋਣਾਂ ਲੜ ਰਹੀ ਹੈ ਤੇ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਐਡਵੋਕੇਟ ਰਾਕੇਸ਼ ਮਰਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ, ਸਰਵਣ ਸਿੰਘ ਚੇਅਰਮੈਨ, ਰਜਨੀਸ਼ ਟੰਡਨ ਜਨਰਲ ਸਕੱਤਰ ਤੇ ਹੋਰ ਕਾਂਗਰਸ ਦੇ ਸੀਨੀਅਰ ਆਗੂ ਹਾਜ਼ਰ ਸਨ | ਜਾਰੀ ਸੂਚੀ ਅਨੁਸਾਰ ਵਾਰਡ ਨੰ: 1 ਤੋਂ ਰਜਨੀ (ਇਸਤਰੀ ਜਨਰਲ), 2 ਤੋਂ ਲਵਕੇਸ਼ ਓਹਰੀ (ਜਨਰਲ), 3 ਤੋਂ ਪ੍ਰਵੀਨ ਸੈਣੀ (ਇਸਤਰੀ ਜਨਰਲ), 4 ਤੋਂ ਅਸ਼ੋਕ ਕੁਮਾਰ ਮਹਿਰਾ (ਜਨਰਲ), 5 ਤੋਂ ਮੀਨਾ ਕੁਮਾਰੀ (ਇਸਤਰੀ ਜਨਰਲ), 6 ਤੋਂ ਮਲਕੀਅਤ ਸਿੰਘ (ਜਨਰਲ), 7 ਤੋਂ ਪਰਮਜੀਤ ਕੌਰ (ਐਸ. ਸੀ. ਇਸਤਰੀ), 8 ਤੋਂ ਸੁਰਿੰਦਰ ਪਾਲ ਸਿੱਧੂ (ਐਸ. ਸੀ.), 9 ਤੋਂ ਬਖ਼ਸ਼ੀਸ਼ ਕੌਰ (ਐਸ. ਸੀ. ਇਸਤਰੀ), 10 ਤੋਂ ਖੁਸ਼ਬੀਰ ਸਿੰਘ (ਜਨਰਲ), 11 ਤੋਂ ਰਣਜੀਤ ਚੌਧਰੀ (ਇਸਤਰੀ ਜਨਰਲ), 12 ਤੋਂ ਅਮਰੀਕ ਚੌਹਾਨ (ਜਨਰਲ), 13 ਤੋਂ ਜਤਿੰਦਰ ਕੌਰ (ਐਸ.ਸੀ. ਇਸਤਰੀ), 14 ਤੋਂ ਬਲਵਿੰਦਰ ਕੁਮਾਰ (ਐਸ. ਸੀ.), 15 ਤੋਂ ਚੰਦਰਵਤੀ ਦੇਵੀ (ਇਸਤਰੀ ਜਨਰਲ), 16 ਤੋਂ ਮਹਿੰਦਰ ਪਾਲ (ਐਸ. ਸੀ.), 17 ਤੋਂ ਮਨਜੀਤ ਕੌਰ (ਐਸ. ਸੀ. ਇਸਤਰੀ), 18 ਤੋਂ ਸੁਰਿੰਦਰ ਕੁਮਾਰ (ਐਸ. ਸੀ.), 19 ਤੋਂ ਇੰਦਰਜੀਤ ਕੌਰ (ਇਸਤਰੀ ਜਨਰਲ), 20 ਤੋਂ ਜਸਵੰਤ ਰਾਏ (ਐਸ. ਸੀ.), 21 ਤੋਂ ਸੁਰੇਖਾ ਰਤਨ (ਇਸਤਰੀ ਜਨਰਲ), 22 ਤੋਂ ਜਗਰੂਪ ਸਿੰਘ (ਜਨਰਲ), 23 ਤੋਂ ਮਨਮੀਤ ਕੌਰ (ਇਸਤਰੀ ਜਨਰਲ), 24 ਤੋਂ ਪਵਿੱਤਰਦੀਪ ਸਿੰਘ (ਜਨਰਲ), 25 ਤੋਂ ਬਲਵਿੰਦਰ ਕੌਰ (ਐਸ. ਸੀ. ਇਸਤਰੀ), 26 ਤੋਂ ਹਰਵਿੰਦਰ ਸਿੰਘ (ਬੀ. ਸੀ.), 27 ਤੋਂ ਗੁਰਮੀਤ ਕੌਰ ਹੁੰਦਲ (ਇਸਤਰੀ ਜਨਰਲ), 28 ਤੋਂ ਜਸਵਿੰਦਰ ਪਾਲ (ਜਨਰਲ), 29 ਤੋਂ ਨਵਜੋਤ ਕਟੋਚ (ਇਸਤਰੀ ਜਨਰਲ), 30 ਤੋਂ ਵਿਕਾਸ ਗਿੱਲ (ਜਨਰਲ), 31 ਤੋਂ ਵਿਨੀਤਾ ਸ਼ਰਮਾ (ਇਸਤਰੀ ਜਨਰਲ), 32 ਤੋਂ ਮੋਹਿਤ ਸੈਣੀ (ਜਨਰਲ), 33 ਤੋਂ ਮੀਨਾਕਸ਼ੀ (ਇਸਤਰੀ ਜਨਰਲ), 34 ਤੋਂ ਵਿਜੇ ਕੁਮਾਰ (ਜਨਰਲ), 35 ਤੋਂ ਊਸ਼ਾ ਰਾਣੀ (ਇਸਤਰੀ ਜਨਰਲ), 36 ਤੋਂ ਹਰਦੀਪ ਸਿੰਘ (ਐਸ. ਸੀ.), 37 ਤੋਂ ਮੋਨਿਕਾ ਵਰਮਾ (ਇਸਤਰੀ ਜਨਰਲ), 38 ਤੋਂ ਪ੍ਰਦੀਪ ਕੁਮਾਰ (ਜਨਰਲ), 39 ਤੋਂ ਬਲਵਿੰਦਰ ਕੌਰ (ਇਸਤਰੀ ਜਨਰਲ), 40 ਤੋਂ ਅਨਮੋਲ ਜੈਨ (ਜਨਰਲ), 41 ਤੋਂ ਮਨਿੰਦਰ ਕੌਰ (ਇਸਤਰੀ ਜਨਰਲ), 42 ਤੋਂ ਦਰਪਨ ਸੈਣੀ (ਜਨਰਲ), 43 ਤੋਂ ਆਸ਼ਾ ਦੱਤਾ (ਇਸਤਰੀ ਜਨਰਲ), 44 ਤੋਂ ਮਨਿੰਦਰ ਸਿੰਘ (ਜਨਰਲ), 45 ਤੋਂ ਕੁਲਵਿੰਦਰ ਕੌਰ ਕਪੂਰ (ਇਸਤਰੀ ਜਨਰਲ), 46 ਤੋਂ ਮੁਕੇਸ਼ ਕੁਮਾਰ ਮੱਲ (ਐਸ. ਸੀ.), 47 ਤੋਂ ਬਿਮਲਾ ਦੇਵੀ (ਇਸਤਰੀ ਜਨਰਲ), 48 ਤੋਂ ਨਵਾਬ ਹੁਸੈਨ (ਜਨਰਲ), 49 ਤੋਂ ਸੁਨੀਤਾ ਦੇਵੀ (ਐਸ. ਸੀ. ਇਸਤਰੀ) ਤੇ ਵਾਰਡ ਨੰ: 50 ਤੋਂ ਗੁਰਮੀਤ ਰਾਮ (ਜਨਰਲ) ਨੂੰ ਉਮੀਦਵਾਰ ਵਜੋਂ ਚੁਣਿਆ ਗਿਆ ਹੈ |
ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਪਛੜੀਆਂ ਬਾਕੀ ਰਾਜਸੀ ਪਾਰਟੀਆਂ
ਕਾਂਗਰਸ ਪਾਰਟੀ ਵਲੋਂ ਨਗਰ ਨਿਗਮ ਦੀਆਂ ਸਾਰੀਆਂ 50 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਹਨ, ਦੂਜੇ ਪਾਸੇ ਭਾਜਪਾ, ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਹੋਰ ਵੱਖ-ਵੱਖ ਪਾਰਟੀਆਂ ਅਜੇ ਤੱਕ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕਰ ਸਕੀਆਂ, ਜਿਥੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਰੀਬ 30 ਉਮੀਦਵਾਰਾਂ ਦੇ ਨਾਵਾਂ 'ਤੇ ਸਹਿਮਤੀ ਦੀ ਗੱਲ ਕਹੀ ਜਾ ਰਹੀ ਹੈ, ਪਰ ਭਾਜਪਾ ਨੇ ਅਜੇ ਤੱਕ ਇਸ ਸਬੰਧੀ ਚੁੱਪੀ ਵੱਟੀ ਹੋਈ ਹੈ | ਆਮ ਆਦਮੀ ਪਾਰਟੀ ਵਲੋਂ ਵੀ 50 ਵਾਰਡਾਂ ਤੋਂ ਚੋਣ ਲੜਨ ਦਾ ਦਾਅਵਾ ਕੀਤਾ ਗਿਆ ਹੈ, ਪਰ ਉਹ ਵੀ ਅਜੇ ਤੱਕ ਅਧਿਕਾਰਤ ਤੌਰ 'ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕਰ ਸਕੀ | ਸ਼ਿਵ ਸੈਨਾ ਤੇ ਹੋਰ ਛੋਟੇ ਦਲ ਚੋਣ ਲੜਨ ਦਾ ਦਮ ਤਾਂ ਭਰਦੇ ਨਜ਼ਰ ਆ ਰਹੇ ਹਨ, ਪਰ ਕਿਸੇ ਨੇ ਵੀ ਅਜੇ ਤੱਕ ਉਮੀਦਵਾਰਾਂ ਬਾਰੇ ਸੂਚੀ ਜਾਰੀ ਨਹੀਂ ਕੀਤੀ | ਆਉਣ ਵਾਲੇ 1-2 ਦਿਨਾਂ 'ਚ ਹੋਰ ਦਲਾਂ ਵਲੋਂ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰਨ ਦੀ ਗੱਲ ਕਹੀ ਜਾ ਰਹੀ ਹੈ | ਕਾਂਗਰਸ ਪਾਰਟੀ ਵਲੋਂ ਜਾਰੀ ਸੂਚੀ 'ਚ ਸੀਨੀਅਰ ਕਾਂਗਰਸੀ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਨੂੰ ਲੈ ਕੇ ਆਉਣ ਵਾਲੇ ਦਿਨਾਂ 'ਚ ਕਾਂਗਰਸ ਨੂੰ ਇਕ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ |

ਦਸੂਹਾ ਪੁਲਿਸ ਵਲੋਂ 24 ਘੰਟੀਆਂ 'ਚ ਅਗਵਾ ਹੋਈਆਂ 2 ਨਾਬਾਲਗ ਲੜਕੀਆਂ ਮਾਪਿਆਂ ਨੂੰ ਸੌ ਾਪੀਆਂ

ਦਸੂਹਾ, 23 ਜਨਵਰੀ (ਕੌਸ਼ਲ)-ਦਸੂਹਾ ਪੁਲਿਸ ਵਲੋਂ ਅਗਵਾ ਹੋਈਆਂ 2 ਨਾਬਾਲਗ ਲੜਕੀਆਂ ਨੂੰ 24 ਘੰਟੇ 'ਚ ਪਰਿਵਾਰਕ ਮੈਂਬਰ ਨੂੰ ਵਾਪਸ ਸੌਾਪ ਕੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ | ਐਸ. ਆਈ. ਮਲਕੀਅਤ ਸਿੰਘ ਮੁੱਖ ਅਫ਼ਸਰ ਥਾਣਾ ਦਸੂਹਾ ਵਲੋਂ ਪੁਲਿਸ ਪਾਰਟੀ ਨਾਲ ਅਗਵਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆ 'ਚ ਨਸ਼ੀਲੇ ਪਦਾਰਥ ਸਮੇਤ 3 ਕਾਬੂ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰ ਕੇ 3 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 21 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 21 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8001 ਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 330 ਹੋ ਗਈ ਹੈ | ਇਸ ਸਬੰਧੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਲਾਂਗ, 23 ਜਨਵਰੀ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿੱਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 111ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਤੇ ਚੌਲਾਂਗ ਖੇਤਰ ਤੋਂ 300 ਤੋ ਵੱਧ ਕਿਸਾਨ ਵੱਖ-ਵੱਖ ਸਾਧਨਾਂ 'ਤੇ ਰਵਾਨਾ ਹੋਏ | ਜਿਨ੍ਹਾਂ 'ਚ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸੁੰਨੇ ਪਏ ਘਰ 'ਚੋਂ ਕੱਪੜੇ ਤੇ ਹੋਰ ਸਾਮਾਨ ਚੋਰੀ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਪਿੰਡ ਮਹਿਤਾਬਪੁਰ ਵਿਖੇ ਚੋਰਾਂ ਵਲੋਂ ਇਕ ਸੁੰਨੇ ਪਏ ਘਰ 'ਚੋਂ ਕੱਪੜੇ ਤੇ ਹੋਰ ਸਾਮਾਨ ਚੋਰੀ ਕੀਤਾ ਗਿਆ ਹੈ | ਪਿੰਡ ਮਹਿਤਾਬਪੁਰ ਵਿਖੇ ਦੁੱਗਰੀ ਸੜਕ 'ਤੇ ਰਹਿੰਦੇ ਰੂਪ ਚੰਦ ਪੁੱਤਰ ਅਮਰ ਨਾਥ ਨੇ ਦੱਸਿਆ ਕਿ ਅਸੀਂ ਲੰਘੀ ਰਾਤ ਘਰ ਤੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਕੈਬਨਿਟ ਮੰਤਰੀ ਰਾਹੀਂ ਰਾਸ਼ਟਰਪਤੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਗੁਰੂ ਰਵਿਦਾਸ ਟਾਈਗਰ ਫੋਰਸ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਮੀਤ ਪ੍ਰਧਾਨ ਬਿੰਦਰ ਸਰੋਆ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਜਸਵਿੰਦਰ ਕੌਰ ਤੇ ਲੀਗਲ ਐਡਵਾਈਜ਼ਰ ਹਨੀ ਆਜ਼ਾਦ ਦੀ ਅਗਵਾਈ 'ਚ ਕੈਬਨਿਟ ਮੰਤਰੀ ਸੁੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹਰਿਆਣਾ, 23 ਜਨਵਰੀ (ਖੱਖ)-ਹਰਿਆਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਏ. ਐਸ. ਆਈ. ਰਾਜਵਿੰਦਰ ਸਿੰਘ ਧੁੱਗਾ ਇੰਚਾਰਜ ਪੁਲਿਸ ਚੌਕੀ ਭੂੰਗਾ ਨੇ ਦੱਸਿਆ ਕਿ ਉਹ ਸਮੇਤ ਕਰਮਚਾਰੀਆਂ ਦੇ ਨਾਲ ਗਸ਼ਤ ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ 'ਚ ਲੋਕ ਇਨਸਾਫ਼ ਪਾਰਟੀ ਵੱਧ-ਚੜ੍ਹ ਕੇ ਹਿੱਸਾ ਲਵੇਗੀ-ਬੈਂਸ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਵਿਧਾਇਕ ਤੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਬੈਂਸ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ...

ਪੂਰੀ ਖ਼ਬਰ »

ਝਾਂਵਾ ਅੱਡੇ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਰੋਸ ਰੈਲੀ ਕੱਢੀ

ਅੱਡਾ ਸਰਾਂ, 23 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਨਜ਼ਦੀਕੀ ਅੱਡਾ ਝਾਂਵਾ ਤੋਂ ਇਲਾਕੇ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਉਣ ਲਈ ਵਿਸ਼ਾਲ ਟਰੈਕਟਰ ਰੋਸ ਰੈਲੀ ਕੱਢੀ ਗਈ | ਇਸ ਦੌਰਾਨ ਪੰਚਾਇਤ ਸੰਮਤੀ ਮੈਂਬਰ ਤੇ ਸਰਪੰਚ ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਤੇ 2 ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ, 23 ਜਨਵਰੀ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਜਬਰ ਜਨਾਹ ਦੇ ਸਬੰਧ ਵਿਚ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਇਕ ਔਰਤ ਨੇ ਦੱਸਿਆ ਕਿ 9-01-2021 ਨੂੰ 12.30 ਵਜੇ ਦੇ ਕਰੀਬ ਉਹ ਸਮੇਤ ਪਰਿਵਾਰ ਆਪਣੇ ਘਰ ਸੀ ਤਾਂ ਦੀਲੋ ਪਤਨੀ ਲਿਆਕਤ ਅਲੀ ਵਾਸੀ ...

ਪੂਰੀ ਖ਼ਬਰ »

ਸੰਤ ਸੇਵਾ ਸਿੰਘ ਦੀ ਅਗਵਾਈ 'ਚ ਟਰੈਕਟਰ ਪਰੇਡ ਲਈ 200 ਟਰੈਕਟਰ-ਟਰਾਲੀਆਂ ਤੇ ਕਾਰਾਂ ਦਾ ਕਾਫ਼ਲਾ ਰਵਾਨਾ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਜੋ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ, 'ਚ ਸ਼ਮੂਲੀਅਤ ਕਰਨ ਲਈ ਪਿੱਪਲਾਂਵਾਲਾ ਬਾਈਪਾਸ ਹੁਸ਼ਿਆਰਪੁਰ ਤੋਂ 200 ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਦੇ ਮਈ ਇਨਟੇਕ ਲਈ ਅਪਲਾਈ ਕਰਨ ਦਾ ਆਖ਼ਰੀ ਮੌਕਾ-ਅਰੋੜਾ

ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਸਟੱਡੀ ਵੀਜ਼ੇ ਦੇ ਮਈ ਇਨਟੇਕ ਲਈ ਅਪਲਾਈ ਕਰਨ ਦਾ ਆਖ਼ਰੀ ਮੌਕਾ ਹੈ ਤੇ ...

ਪੂਰੀ ਖ਼ਬਰ »

38 ਲੋੜਵੰਦ ਔਰਤਾਂ ਈ-ਰਿਕਸ਼ਾ ਮਿਲਣ ਨਾਲ ਹੋਈਆਂ ਆਤਮ ਨਿਰਭਰ-ਡੀ. ਸੀ.

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਿਲਾ ਸਸ਼ਕਤੀਕਰਨ ਦੇ ਉਪਰਾਲਿਆਂ ਤਹਿਤ ਹੁਸ਼ਿਆਰਪੁਰ 'ਚ 38 ਲੋੜਵੰਦ ਔਰਤਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾ ਕੇ ਸਵੈ ਨਿਰਭਰ ਬਣਾਉਣ ਦੇ ਨਾਲ-ਨਾਲ ਔਰਤਾਂ ਦੇ ਹੱਕਾਂ ਤੇ ਹਿਤਾਂ ਦੀ ਰਾਖੀ ...

ਪੂਰੀ ਖ਼ਬਰ »

ਹਰਸੇ ਮਾਨਸਰ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਜਥਾ ਰਵਾਨਾ

ਭੰਗਾਲਾ, 23 ਜਨਵਰੀ (ਸੈਣੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ 105ਵੇਂ ਦਿਨ ਵਿਚ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨਾਂ ਦਾ ਵੱਡਾ ਜਥਾ ਅਰਦਾਸ ਉਪਰੰਤ ਕਾਫ਼ਲੇ ਦੇ ਰੂਪ 'ਚ ਦਿੱਲੀ ਲਈ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਅਮਰੀਕਾ ਤੋਂ ਭਾਰਤ ਪਹੁੰਚਿਆ ਪ੍ਰਵਾਸੀ ਭਾਰਤੀਆਂ ਦਾ ਜਥਾ ਦਿੱਲੀ ਰਵਾਨਾ

ਟਾਂਡਾ ਉੜਮੁੜ, 23 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਪਿੰਡ ਤਲਵੰਡੀ ਸੱਲਾਂ ਤੋਂ ਕਿਸਾਨ ਅੰਦੋਲਨ 'ਤੇ 26 ਜਨਵਰੀ ਦੀ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਹਿੱਸਾ ਪਾਉਣ ਲਈ ਅਮਰੀਕਾ ਤੋਂ ਭਾਰਤ ਪਹੁੰਚੇ ਪ੍ਰਵਾਸੀ ਭਾਰਤੀਆਂ ਦਾ ਇਕ ਜਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ...

ਪੂਰੀ ਖ਼ਬਰ »

26 ਦੀ ਪਰੇਡ 'ਚ ਜਸਵੰਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਟਰੈਕਟਰ ਰਵਾਨਾ

ਐਮਾਂ ਮਾਂਗਟ, 23 ਜਨਵਰੀ (ਗੁਰਾਇਆ)-ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ 26 ਜਨਵਰੀ ਨੂੰ ਕਿਸਾਨਾਂ ਆਗੂਆਂ ਵਲੋਂ ਕੱਢੀ ਜਾ ਰਹੀ ਟਰੈਕਟਰ ਰੈਲੀ ਵਿਚ ਕਸਬਾ ਐਮਾਂ ਮਾਂਗਟ ਤੋਂ ਕਿਸਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਜਸਵੰਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਵੱਖ-ਵੱਖ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਹੈ | ਇਸ ਸਬੰਧੀ ਭਾਈ ਅਵਤਾਰ ਸਿੰਘ ਭੰਵਰਾ ਤੇ ਭਾਈ ...

ਪੂਰੀ ਖ਼ਬਰ »

ਟਾਂਡਾ ਮਿਊਸਪਲ ਕਮੇਟੀ ਚੋਣਾਂ ਸਬੰਧੀ ਪ੍ਰੋਗਰਾਮ ਜਾਰੀ

ਟਾਂਡਾ ਉੜਮੁੜ, 23 ਜਨਵਰੀ (ਭਗਵਾਨ ਸਿੰਘ ਸੈਣੀ)-ਉੜਮੁੜ ਟਾਂਡਾ ਮਿਊਾਸੀਪਲ ਕਮੇਟੀ ਦੀਆਂ ਚੋਣਾਂ ਦੇ ਸਬੰਧ 'ਚ ਰਿਟਰਨਿੰਗ ਅਫ਼ਸਰ ਕਮ ਨਾਇਬ ਤਹਿਸੀਲਦਾਰ ਟਾਂਡਾ ਉਂਕਾਰ ਸਿੰਘ ਨੇ ਇਕ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਚੋਣਾਂ ਸਬੰਧੀ ਨਾਮਜ਼ਦਗੀ ਮਿਤੀ 30-1-21 ਤੋਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਖ਼ਿਲਾਫ਼ ਰੋਸ ਮਾਰਚ

ਮਾਹਿਲਪੁਰ, 23 ਜਨਵਰੀ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਮਾਹਿਲਪੁਰ ਤੋਂ ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ਼੍ਰੋਮਣੀ ...

ਪੂਰੀ ਖ਼ਬਰ »

ਪਿੰਡ ਥਿੰਦਾ ਤੋਂ ਦਿੱਲੀ ਨੂੰ ਕਿਸਾਨਾਂ ਦਾ ਜਥਾ ਰਵਾਨਾ

ਦਸੂਹਾ, 23 ਜਨਵਰੀ (ਭੁੱਲਰ)-ਪਿੰਡ ਥੇਂਦਾ ਤੋਂ ਕਿਸਾਨਾਂ ਦਾ ਜਥਾ ਕਿਸਾਨੀ ਸੰਘਰਸ਼ ਦਿੱਲੀ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਇਸ ਮੌਕੇ ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਥਿੰਦਾ, ਹਰਵਿੰਦਰ ਸਿੰਘ ਸਮਰਾ, ਸਰਪੰਚ ਕੁਲਦੀਪ ਸਿੰਘ, ਹਰਚਰਨ ਸਿੰਘ, ਤਲਵਿੰਦਰ ...

ਪੂਰੀ ਖ਼ਬਰ »

ਪਿੰਡ ਮੰਝਪੁਰ ਤੋਂ ਜਥੇ: ਹਰਬੰਸ ਸਿੰਘ ਮੰਝਪੁਰ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਭੰਗਾਲਾ, 23 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਮੰਝਪੁਰ ਵਿਖੇ ਜਥੇਦਾਰ ਹਰਬੰਸ ਸੰਘ ਮੰਝਪੁਰ ਦੀ ਅਗਵਾਈ ਹੇਠਾਂ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਲਈ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ 'ਚ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਅਦਾਲਤ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇ. ਐਮ. ਆਈ. ਸੀ. ਬਬੀਤਾ ਦੀ ਅਦਾਲਤ ਨੇ ਰਾਜੇਸ਼ ਕੁਮਾਰ ਨਿਵਾਸੀ ਬਾਜ਼ਾਰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਯੁੱਧਵੀਰ ਸਿੰਘ ਵਲੋਂ ਵੱਖ-ਵੱਖ ਉਸਾਰੀ ਅਧੀਨ ਕੰਮਾਂ ਦਾ ਨਿਰੀਖਣ

ਰਾਮਗੜ੍ਹ ਸੀਕਰੀ, 23 ਜਨਵਰੀ (ਕਟੋਚ)-ਵਿਧਾਇਕ ਦਸੂਹਾ ਅਰੁਣ ਡੋਗਰਾ ਮਿੱਕੀ ਦੇ ਅਣਥੱਕ ਯਤਨਾਂ ਸਦਕਾ ਬਲਾਕ ਤਲਵਾੜਾ ਦੇ ਬਹੁਗਿਣਤੀ ਪਿੰਡਾਂ 'ਚ ਇਸ ਸਮੇਂ ਕਰੀਬ 10 ਕਰੋੜ ਦੇ ਫ਼ੰਡਾਂ ਨਾਲ ਸਮਾਰਟ ਵਿਲੇਜ ਕੰਪੇਨ ਮੁਹਿੰਮ ਅਧੀਨ ਉਸਾਰੀ ਦੇ ਕੰਮ ਚੱਲ ਰਹੇ ਹਨ | ਇਸ ...

ਪੂਰੀ ਖ਼ਬਰ »

ਸਿੰਘਪੁਰ ਜਟਾਂ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਨੰਗਲ ਬਿਹਾਲਾਂ, 23 ਜਨਵਰੀ (ਵਿਨੋਦ ਮਹਾਜਨ)-ਕਿਸਾਨ ਮਜ਼ਦੂਰ ਹਿਤਕਾਰੀ ਸਭਾ ਜ਼ੋਨ ਨੰਗਲ ਬਿਹਾਲਾਂ ਦੇ ਪ੍ਰਧਾਨ ਨਿਰਮਲ ਸਿੰਘ ਥੇ ਬਰਨਾਲਾ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਪਿੰਡ ਸਿੰਘਪੁਰ ਜਟਾਂ ਤੋਂ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਸਾਬਕਾ ਸਰਪੰਚ ਕੁਲਦੀਪ ...

ਪੂਰੀ ਖ਼ਬਰ »

ਕੋਟਲਾ ਨੌਧ ਸਿੰਘ ਤੋਂ ਕਿਸਾਨ ਸੰਘਰਸ਼ ਦਿੱਲੀ ਲਈ ਬੱਸਾਂ ਰਾਹੀਂ ਰਸਦ ਰਵਾਨਾ

ਬੁੱਲ੍ਹੋਵਾਲ, 23 ਜਨਵਰੀ (ਲੁਗਾਣਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੰੂਨ ਖ਼ਿਲਾਫ਼ ਕਿਸਾਨਾਂ ਵਲੋਂ ਜਾਰੀ ਸੰਘਰਸ਼ 'ਚ ਸਾਥ ਦਿੰਦਿਆਂ ਗ਼ਦਰੀ ਬਾਬਾ ਹਰਨਾਮ ਸਿੰਘ ਟੂੰਡੀਲਾਟ ਦੀ ਜਨਮ ਭੂਮੀ ਪਿੰਡ ਕੋਟਲਾ ਨੌਧ ਸਿੰਘ ਤੋਂ ਪ੍ਰਵਾਸੀ ਭਾਰਤੀਆਂ ਦੇ ਮਿਲੇ ...

ਪੂਰੀ ਖ਼ਬਰ »

ਦਸੂਹਾ ਖੇਤਰ 'ਚ ਸਿੱਖਿਆ ਦਾ ਚਾਨਣ ਮੁਨਾਰਾ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ

ਦਸੂਹਾ 23 ਜਨਵਰੀ (ਕੌਸ਼ਲ)-ਦਸੂਹਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਤੇ ਸਿੱਖਿਆ ਦੀ ਕੌਮੀ ਪੱਧਰੀ ਸੰਸਥਾ ਨੈਕ ਤੋਂ ਬੀ ਗ੍ਰੇਡ ਦਾ ਦਰਜਾ ਹਾਸਲ ਕਰ ਚੁੱਕਾ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ ਐਜੂਕੇਸ਼ਨ ਦਸੂਹਾ 2005 ਤੋਂ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਆਈ.ਬੀ.ਟੀ. ਹੁਸ਼ਿਆਰਪੁਰ ਵਿਚ ਪੰਜਾਬ ਪਟਵਾਰੀ ਦੇ ਨਵੇਂ ਬੈਚ ਸ਼ੁਰੂ

ਹੁੁਸ਼ਿਆਰਪੁਰ, 23 ਜਨਵਰੀ (ਅ.ਬ)-ਸੁਤਹਿਰੀ ਰੋਡ, ਹੋਟਲ ਮਹਾਰਾਜਾ ਦੇ ਸਾਹਮਣੇ ਸਥਿਤ ਸਰਕਾਰੀ ਨੌਕਰੀਆਂ ਦੀ ਤਰਫ਼ ਲੈ ਕੇ ਜਾਣ ਵਾਲੀ ਸਫਲ ਅਤੇ ਵਿਸ਼ਾਲ ਸੰਸਥਾ ਦੀ ਮੈਨੇਜਰ ਕਰਿਸ਼ਮਾ ਸ਼ਰਮਾ ਨੇ ਦੱਸਿਆ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ 1152 ਪਟਵਾਰੀ ਦੇ ਖ਼ਾਲੀ ਪਏ ...

ਪੂਰੀ ਖ਼ਬਰ »

ਨਡਾਲੋਂ ਦਾ ਧਾਰਮਿਕ ਜੋੜ ਮੇਲਾ ਨਾਮ ਸਿਮਰਨ ਜਾਪ ਨਾਲ ਸ਼ੁਰੂ

ਕੋਟਫ਼ਤੂਹੀ, 23 ਜਨਵਰੀ (ਅਟਵਾਲ)-ਪਿੰਡ ਨਡਾਲੋਂ ਦੇ ਸੰਤ ਬਾਬਾ ਨਿਧਾਨ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਬੰਧ 'ਚ ਕਰਵਾਏੇ ਜਾ ਰਹੇ ਸਮਾਗਮ ਮੌਕੇ ਇਸ ਵਾਰ ਸਰਬੱਤ ਦੇ ਭਲੇ ਤੇ ਕਿਸਾਨ ਮੋਰਚੇ ਦੀ ਚੜ੍ਹਦੀਕਲਾ ਦੇ ਸਬੰਧ 'ਚ ਧਾਰਮਿਕ ਜੋੜ ਮੇਲਾ ...

ਪੂਰੀ ਖ਼ਬਰ »

ਸਰਕਾਰ ਵਲੋਂ ਡੀ-ਅਡਿਕਸ਼ਨ ਸੈਂਟਰਾਂ 'ਚ ਮੁਫ਼ਤ ਇਲਾਜ ਤੇ ਦਵਾਈਆਂ ਦਿੱਤੀਆਂ ਜਾ ਰਹੀਆਂ-ਡਾ: ਸਤਬੀਰ ਸਿੰਘ

ਦਸੂਹਾ, 23 ਜਨਵਰੀ (ਭੁੱਲਰ)-ਪੰਜਾਬ ਸਰਕਾਰ ਵਲੋਂ ਡੀ-ਅਡਿਕਸ਼ਨ ਸੈਂਟਰਾਂ ਵਿਚ ਜਿਥੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਉਥੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਸਬੰਧੀ ਡੀ-ਅਡਿਕਸ਼ਨ ਸੈਂਟਰ ਸਿਵਲ ਹਸਪਤਾਲ ਦਸੂਹਾ ਵਿਖੇ ਸਾਈਕੈਟਰਿਸਟ ਡਾ: ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਦੇ ਇਤਿਹਾਸ ਵਿਭਾਗ ਵਲੋਂ ਸੈਮੀਨਾਰ

ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜੈਅੰਤੀ ਦੇ ਮੌਕੇ 'ਤੇ ਗਣਤੰਤਰਾਂ ਸੰਗਰਾਮ 'ਚ ਸੁਭਾਸ਼ ਚੰਦਰ ਜੀ ਦਾ ਯੋਗਦਾਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਕਾਲਜ ਪਿ੍ੰਸੀਪਲ ਡਾ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX