ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਫ਼ਤਹਿਗੜ੍ਹ ਸਾਹਿਬ

ਟਰੈਕਟਰ ਪਰੇਡ ਲਈ ਰਾਣਵਾਂ ਤੋਂ ਵੱਡੀ ਗਿਣਤੀ 'ਚ ਕਿਸਾਨ 500 ਟਰੈਕਟਰਾਂ ਸਮੇਤ ਰਵਾਨਾ

ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਦਿੱਲੀ ਵਿਖੇ 26 ਜਨਵਰੀ ਨੂੰ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਅੱਜ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਤੋਂ ਵੱਡੀ ਗਿਣਤੀ 'ਚ ਟਰੈਕਟਰਾਂ ਟਰਾਲੀਆਂ ਸਮੇਤ ਕਿਸਾਨ ਅੱਜ ਦਿੱਲੀ ਨੂੰ ਰਵਾਨਾ ਹੋਏ | ਦਿੱਲੀ ਨੂੰ ਰਵਾਨਾ ਹੋਣ ਸਮੇਂ ਵੱਖ-ਵੱਖ ਕਿਸਾਨ ਆਗੂਆਂ ਜਿਨ੍ਹਾਂ 'ਚ ਗੁਰਦੀਪ ਸਿੰਘ ਜਟਾਣਾ, ਮਹਿੰਦਰ ਸਿੰਘ ਜਟਾਣਾ, ਸਰਬਜੀਤ ਸਿੰਘ ਅਮਰਾਲਾ, ਹਰਭਜਨ ਸਿੰਘ ਕਲੇਰ, ਬਚਿੱਤਰ ਸਿੰਘ ਰਾਣਵਾਂ, ਕਸ਼ਮੀਰਾ ਸਿੰਘ ਰਾਣਵਾਂ, ਬਹਾਦਰ ਸਿੰਘ ਬਾਠ ਸਮੇਤ ਆਗੂਆਂ ਨੇ ਦੱਸਿਆ ਕਿ ਇੱਥੋਂ ਅੱਜ ਦਿੱਲੀ ਲਈ ਕਰੀਬ 200 ਦੇ ਲਗਪਗ ਟਰੈਕਟਰ ਟਰਾਲੀਆਂ, ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਵੀ ਵੱਡੀ ਗਿਣਤੀ 'ਚ ਟਰੈਕਟਰ ਦਿੱਲੀ ਲਈ ਰਵਾਨਾ ਹੋਏ ਹਨ, ਜੋ ਲਗਪਗ 500 ਦੇ ਕਰੀਬ ਬਣਦੇ ਹਨ | ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਟਰੈਕਟਰ ਮਾਰਚ ਪੂਰਨ ਸ਼ਾਂਤਮਈ ਤਰੀਕੇ ਨਾਲ ਰੱਖਣ ਦੀ ਅਪੀਲ ਕਰਦਿਆਂ ਸ਼ਰਾਰਤੀ ਅਨਸਰਾਂ ਤੋਂ ਵੀ ਸਾਵਧਾਨ ਰਹਿਣ ਲਈ ਕਿਹਾ | ਇਸ ਮੌਕੇ ਕਿਸਾਨਾਂ ਵਲੋਂ ਆਪਣੇ ਟਰੈਕਟਰਾਂ ਅੱਗੇ ਰਾਸ਼ਟਰੀ ਝੰਡਾਂ ਉੱਚਾ ਅਤੇ ਕਿਸਾਨਾਂ ਦਾ ਝੰਡਾਂ ਕੁਝ ਨੀਵਾਂ ਲਗਾਇਆ ਹੋਇਆ ਦੇਖਿਆ ਗਿਆ |

'ਆਪ' ਨੇ ਖੇਤੀਬਾੜੀ ਕਾਨੂੰੂਨਾਂ ਖ਼ਿਲਾਫ਼ ਸਰਹਿੰਦ ਦੇ ਬਾਜ਼ਾਰਾਂ 'ਚ ਕੱਢਿਆ ਮੋਟਰਸਾਈਕਲ ਮਾਰਚ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼, ਕਿਸਾਨਾਂ ਦੇ ਸਮਰਥਨ 'ਚ ਸਰਹਿੰਦ ਦੇ ਬਾਜ਼ਾਰਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਗਿਆ, ਜਿਸ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਰਹਾਲੀ ਦੇ ਅਧਿਆਪਕਾਂ ਦੀ ਬੈਠਕ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਹਰਿੰਦਰ ਕੌਰ ਜੀ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਹਾਈ ਸਕੂਲ ਕਰਹਾਲੀ ਦੇ ਹੈੱਡਮਾਸਟਰ ਗੁਰਪ੍ਰੀਤ ਸਿੰਘ ਢਿੱਲੋਂ ਵਲੋਂ ਅੱਜ ਸਮੂਹ ਸਟਾਫ਼ ਨੂੰ ਸਕੂਲ 'ਚ ਨਵੇਂ ...

ਪੂਰੀ ਖ਼ਬਰ »

ਪੁਲਿਸ ਨਾਲ ਮਿਲੀ ਭੁਗਤ ਕਰ ਕੇ ਪਲਾਟ 'ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਾਏ

ਘੱਗਾ, 23 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਕਸਬੇ ਅੰਦਰ ਇਕ ਪਲਾਟ ਦੇ ਕਬਜ਼ੇ ਨੰੂ ਲੈ ਕੇ ਦੋ ਧਿਰਾਂ ਦੀ ਆਪਸੀ ਖਿੱਚੋਤਾਣ ਦਾ ਮਾਮਲਾ ਪੁਲਿਸ ਕੋਲ ਪਹੁੰਚਣ ਤੋਂ ਬਾਅਦ ਜੀਵਨ ਕੁਮਾਰ ਧਿਰ ਵਲੋਂ ਦੂਜੀ ਧਿਰ ਉੱਤੇ ਪੁਲਿਸ ਨਾਲ ਮਿਲ ਕੇ ਧੱਕੇਸ਼ਾਹੀ ਕਰਨ ਦੇ ਦੋਸ਼ ...

ਪੂਰੀ ਖ਼ਬਰ »

2997 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਦਰ ਪਟਿਆਲਾ ਪੁਲਿਸ ਵਲੋਂ ਐਮ.ਜੀ. 64 ਹੋਟਲ ਨੇੜੇ ਗਸ਼ਤ ਕਰਨ ਦੌਰਾਨ ਇਕ ਕੈਂਟਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਜਿਸ 'ਚੋਂ 720 ਬੋਤਲਾਂ ਸ਼ਰਾਬ ਦੇਸੀ ਰਸੀਲਾ ਸੰਤਰਾ ਹਰਿਆਣਾ ਅਤੇ 2277 ਬੋਤਲਾਂ ਸ਼ਰਾਬ ਓਲਡ ਫੋਕਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਨਗਰ ਕੌਾਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਜਾਰੀ ਕੀਤੇ ਵੱਖ -ਵੱਖ ਪਾਬੰਦੀਆਂ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਆਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਾਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪੁਰ ਅਮਨ ਅਮਾਨ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਵਲੋਂ ...

ਪੂਰੀ ਖ਼ਬਰ »

ਰਾਏਪੁਰ ਮਾਜਰੀ ਤੋਂ ਸੈਂਕੜੇ ਟਰੈਕਟਰ ਟਰਾਲੀਆਂ ਦਿੱਲੀ ਲਈ ਰਵਾਨਾ

ਸੰਘੋਲ, 23 ਜਨਵਰੀ (ਹਰਜੀਤ ਸਿੰਘ ਮਾਵੀ)-ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਜਿੱਥੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਲੱਖਾਂ ਟਰੈਕਟਰ ਟਰਾਲੀਆਂ ਸਮੇਤ ਦਿੱਲੀ ਨੂੰ ਰਵਾਨਾ ਹੋਏ ਉੱਥੇ ਹੀ ਅੱਜ ਬਲਾਕ ਖਮਾਣੋਂ ਦੇ ਪਿੰਡ ਰਾਏਪੁਰ ਮਾਜਰੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅਗਨ ਸ਼ਾਸਤਰ, ਅਸਲ੍ਹਾ, ਵਿਸਫੋਟਕ, ਅਤੇ ਤੇਜ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਕੌਰ ਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ 1974 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸਤਰ, ਅਸਲ੍ਹਾ, ਵਿਸਫੋਟਕ, ਜਲਨਸ਼ੀਲ ਚੀਜ਼ਾਂ ਅਤੇ ਤੇਜ਼ ...

ਪੂਰੀ ਖ਼ਬਰ »

ਭਗੌੜੇ ਵਿਅਕਤੀ ਨੂੰ ਜੇਲ੍ਹ ਭੇਜਿਆ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਦੇ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਨਾ ਹੀ ਕਿਸਾਨੀ ਅੰਦੋਲਨ ਨੂੰ ਰੋਕਣ ਦਾ ਹੱਲ-ਚੇਅਰਮੈਨ ਰਾਜਾ

ਅਮਲੋਹ, 23 ਜਨਵਰੀ (ਰਿਸ਼ੂ ਗੋਇਲ)-ਮੋਦੀ ਸਰਕਾਰ ਕਿਸਾਨੀ ਅੰਦੋਲਨ ਨੂੰ ਰੋਕਣ ਲਈ ਕਈ ਹੱਥਕੰਡੇ ਵਰਤ ਰਹੀ ਹੈ, ਜੋ ਕਿ ਕਿਸਾਨਾਂ ਵਿਚ ਏਕਤਾ ਕਾਰਨ ਸਫਲ ਨਹੀਂ ਹੋਏ ਹਨ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਨੇ ਅੱਜ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਪਿੰਡ ਚਨਾਰਥਲ ਕਲਾਂ ਤੋਂ ਦਿੱਲੀ ਲਈ ਟਰੈਕਟਰਾਂ ਦਾ ਜਥਾ ਰਵਾਨਾ

ਜਖਵਾਲੀ, 23 ਜਨਵਰੀ (ਨਿਰਭੈ ਸਿੰਘ)-ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਪਿੰਡ ਚਨਾਰਥਲ ਕਲਾਂ ਤੋਂ ਟਰੈਕਟਰਾਂ ਦਾ ਭਾਰੀ ਜਥਾ ਦਿੱਲੀ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਟਰੈਕਟਰ ਪਰੇਡ ...

ਪੂਰੀ ਖ਼ਬਰ »

ਜਖਵਾਲੀ ਤੋਂ ਦਿੱਲੀ 'ਟਰੈਕਟਰ ਪਰੇਡ' ਲਈ ਟਰੈਕਟਰਾਂ ਦਾ ਕਾਫ਼ਲਾ ਰਵਾਨਾ

ਜਖਵਾਲੀ, 23 ਜਨਵਰੀ (ਨਿਰਭੈ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਭੂਪਿੰਦਰ ਸਿੰਘ ਜੱਲ੍ਹਾ ਦੀ ਸਰਪ੍ਰਸਤੀ ਹੇਠ ਸੈਕਟਰੀ ਹਰਜੀਤ ਸਿੰਘ ਜਖਵਾਲੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਜਖਵਾਲੀ ਤੋਂ ਸੰਯੁਕਤ ਕਿਸਾਨ ਮੋਰਚਾ ...

ਪੂਰੀ ਖ਼ਬਰ »

1090 ਲੀਟਰ ਲਾਹਣ ਸਮੇਤ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਘੱਗਾ, 23 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਅੱਜ ਘੱਗਾ ਪੁਲਿਸ ਨੇ ਕਸਬੇ ਨੇੜਲੇ ਪਿੰਡ ਸੰਤਪੁਰਾ ਬਰਾਸ ਤੋਂ 1090 ਲੀਟਰ 22 ਬੋਤਲਾਂ ਨਜਾਇਜ਼ ਸ਼ਰਾਬ ਅਤੇ ਭੱਠੀ ਦਾ ਸਾਮਾਨ ਬਰਾਮਦ ਕਰਕੇ ਮੁਕੱਦਮਾ ਦਰਜ ਕਰਨ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਭਾਰੀ ਮਾਤਰਾ ਵਿਚ ਲਾਹਣ ਅਤੇ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ

ਪਾਤੜਾਂ, 23 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਵਲੋਂ ਐਕਸਾਈਜ਼ ਵਿਭਾਗ ਨਾਲ ਮਿਲ ਕੇ ਕੀਤੇ ਗਏ ਸਾਂਝੇ ਸਰਚ ਆਪ੍ਰੇਸ਼ਨ ਵਿਚ ਜਿੱਥੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਕੀਤੀ ਹੈ ਉੱਥੇ ਹੀ ਦੂਸਰੇ ਮਾਮਲੇ ਵਿਚ ਇਕ ਵਿਅਕਤੀ ਤੋਂ 22 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਕਿਸਾਨ ਸੰਘਰਸ਼ ਸਬੰਧੀ ਕੀਤੀ ਭਰਵੀਂ ਬੈਠਕ

ਸਨੌਰ, 23 ਜਨਵਰੀ (ਸੋਖਲ)-ਦੇਸ਼ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਇਕ ਵੱਡੀ ਸਾਜ਼ਿਸ਼ ਤਹਿਤ ਨਾਲ ਪੂਰੀ ਤਰ੍ਹਾਂ ਖ਼ਤਮ ਕਰਨਾ ਚਾਹੰੁਦੀ ਹੈ, ਜੋ ਕਿ ਮਨੁੱਖਤਾ ਦਾ ਵੱਡਾ ਨੁਕਸਾਨ ਭਵਿੱਖ ਲਈ ਹੋਵੇਗਾ | ਇਹ ਸ਼ਬਦ ਸਨੌਰ ਹਲਕਾ ਵਿਧਾਇਕ ਹਰਿੰਦਰ ਪਾਲ ...

ਪੂਰੀ ਖ਼ਬਰ »

ਬਾਦਸ਼ਾਹਪੁਰ ਤੋਂ ਦਰਜਨਾਂ ਟਰਾਲੀਆਂ ਸਿੰਘੂ ਬਾਰਡਰ ਲਈ ਰਵਾਨਾ

ਬਾਦਸ਼ਾਹਪੁਰ, 23 ਜਨਵਰੀ (ਰਛਪਾਲ ਸਿੰਘ ਢੋਟ)-ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਮੁੱਖ ਰੱਖਦਿਆਂ ਬਾਦਸ਼ਾਹਪੁਰ ਇਲਾਕੇ ਦੇ ਪਿੰਡਾਂ 'ਚੋਂ ਦਰਜਨਾਂ ਟਰੈਕਟਰ ਟਰਾਲੀਆਂ ਸਮੇਤ ਸੈਂਕੜੇ ...

ਪੂਰੀ ਖ਼ਬਰ »

ਪਾਰੂਲ ਨੇ ਸੁਭਾਸ਼ ਚੰਦਰ ਬੋਸ ਜੈਅੰਤੀ 'ਤੇ ਲਗਾਏ ਬੂਟੇ

ਗੁਹਲਾ-ਚੀਕਾ, 23 ਜਨਵਰੀ (ਓ.ਪੀ. ਸੈਣੀ)-ਅੱਜ ਸੁਭਾਸ਼ ਚੰਦਰ ਬੋਸ ਜੈਅੰਤੀ 'ਤੇ ਚੌਥੀ ਜਮਾਤ ਦੀ ਵਿਦਿਆਰਥਣ ਪਾਰੂਲ ਨੇ ਅਤੇ ਛੋਟੇ ਬੱਚਿਆਂ ਦੁਆਰਾ ਬੂਟੇ ਲਗਾਏ ਗਏ | ਪਹਿਲਾਂ ਬੱਚਿਆਂ ਨੇ ਸੁਭਾਸ਼ ਚੰਦਰ ਬੋਸ ਦੀ ਤਸਵੀਰ 'ਤੇ ਫ਼ੁੱਲ ਭੇਟ ਕੀਤੇ | ਉਸ ਤੋਂ ਬਾਅਦ ਬੱਚਿਆਂ ਨੇ ...

ਪੂਰੀ ਖ਼ਬਰ »

'ਆਪ' ਨੇ ਮੋਟਰਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਕਿਸਾਨੀ ਸੰਘਰਸ਼ ਦਾ ਸਾਥ ਦੇਣ ਲਈ ਪ੍ਰੇਰਿਆ

ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਇਸਲਾਮ ਅਲੀ ਅਤੇ ਦਿਨੇਸ਼ ਮਹਿਤਾ ਦੀ ਅਗਵਾਈ ਹੇਠ ਸ਼ਹਿਰ 'ਚ ਮੋਟਰਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ 26 ਜਨਵਰੀ ਨੂੰ ਦਿੱਲੀ ਕਿਸਾਨੀ ਟਰੈਕਟਰ ਪਰੇਡ 'ਚ ਜਾਣ ਦਾ ਸੱਦਾ ਦਿੱਤਾ ਗਿਆ ਅਤੇ ਕਿਸਾਨੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਨਗਰ ਕੌਾਸਲਾਂ ਤੇ ਨਗਰ ਪੰਚਾਇਤ ਲਈ ਨਾਮਜ਼ਦਗੀਆਂ ਭਰਨ ਦੀ ਅੰਤਿਮ ਮਿਤੀ 3 ਫਰਵਰੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਆਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਾਸਲ ਤੇ ਨਗਰ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਿਯੁਕਤ ਸਹਾਇਕ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਦਿਆਲ ਸਿੰਘ ਚੱਠਾ ਨੇ ਦੱਸਿਆ ...

ਪੂਰੀ ਖ਼ਬਰ »

ਨਾਗਰਾ ਨੇ ਪਿੰਡ ਅਨਾਇਤਪੁਰਾ ਵਿਖੇ ਪਾਣੀ ਵਾਲੀ ਟੈਂਕੀ ਕੀਤੀ ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਲੋੜੀਂਦੀਆਂ ਤੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ...

ਪੂਰੀ ਖ਼ਬਰ »

'ਆਪ' ਨੇ ਕਿਸਾਨਾਂ ਦੇ ਹੱਕ ਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਕੱਢੀ ਮੋਟਰਸਾਈਕਲ ਰੈਲੀ

ਅਮਲੋਹ, 23 ਜਨਵਰੀ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਮੁੱਖ ਆਗੂ ਐਡਵੋਕੇਟ ਗੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਕਿਸਾਨਾਂ ਦੇ ਹੱਕ ਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਵਿਸ਼ਾਲ ਮੋਟਰਸਾਈਕਲ ਰੈਲੀ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦੇ ਪਵਿੱਤਰ ਝੰਡੇ ਦੀ 9ਵੀਂ ਫੇਰੀ ਦੀਆਂ ਤਿਆਰੀਆਂ ਮੁਕੰਮਲ-ਜਸਵਾਲ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਮੁਕੇਸ਼ ਘਈ)-ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਅਤੇ ਦੁਰਗਾ ਮਾਤਾ ਐਰੀ ਮਿੱਲ ਰੋਡ ਸੰਗਤਪੁਰਾ ਤੋਂ ਸਜਾਈ ਜਾਣ ਵਾਲੀ ਬਾਬਾ ਬਾਲਕ ਨਾਥ ਦੇ ਪਵਿੱਤਰ ਝੰਡੇ ਦੀ 9ਵੀਂ ਫੇਰੀ ਦੀਆਂ ਤਿਆਰੀਆਂ ਨੰੂ ਲੈ ਕੇ ਅੱਜ ਮੰਦਰ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਪਰਚਾ ਦਰਜ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਬਲਬੀਰ ਸਿੰਘ ਵਾਸੀ ਪਿੰਡ ਸੁਹਾਗਹੇੜੀ ਨੇ ਸਿਵਲ ਲਾਈਨ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਵਲੋਂ ਓਵਰਸੀਜ਼ ਸਟੂਡੈਂਟ ਕਾਲਜਿਜ ਫੀਸ ਨਾਮੀਂ ਦਫਤਰ ਖੋਲਿ੍ਹਆ ਹੋਇਆ ਹੈ ਜੋ ਕਿ ਬੱਚਿਆਂ ਨੂੰ ਬਾਹਰ ਭੇਜਦੇ ਹਨ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਚੁੰਨ੍ਹੀ ਕਲਾਂ ਦੇ ਕੈਂਪ ਦਾ 5ਵਾਂ ਦਿਨ

ਚੁੰਨ੍ਹੀ, 23 ਜਨਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਯੂਨੀਵਰਸਿਟੀ ਕਾਲਜ ਚੰੁਨ੍ਹੀ ਕਲਾਂ ਵਿਖੇ ਪਿ੍ੰਸੀਪਲ ਡਾ. ਸਰਬਜੀਤ ਕੌਰ ਸੋਹਲ ਦੀ ਅਗਵਾਈ ਹੇਠ 7 ਰੋਜ਼ਾ ਐਨ.ਐਸ.ਐਸ.ਕੈਂਪ ਦੇ 5ਵੇਂ ਦਿਨ ਦੀ ਸ਼ੁਰੂਆਤ ਵਿੱਦਿਅਕ ਅਤੇ ਸੱਭਿਆਚਾਰਕ ਟੂਰ ਦੇ ਨਾਲ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਡਾ : ਸਿਕੰਦਰ ਸਿੰਘ ਨੇ ਪਤਨੀ ਦੇ ਹੱਕ 'ਚ ਚੋਣ ਮੁਹਿੰਮ ਕੀਤੀ ਸ਼ੁਰੂ

ਬਸੀ ਪਠਾਣਾਂ, 23 ਜਨਵਰੀ (ਗੁਰਬਚਨ ਸਿੰਘ ਰੁਪਾਲ)-ਕਾਂਗਰਸ ਪਾਰਟੀ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਅੱਜ ਵਾਰਡ ਨੰ. 11 ਤੋਂ ਆਪਣੀ ਧਰਮ ਪਤਨੀ ਰੇਨੂੰ ਸ਼ਰਮਾ ਦੀ ਚੋਣ ਮੁਹਿੰਮ ਦਾ ਆਗਾਜ਼ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਦੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ ਨੇ ਗਰਾਮ ਪੰਚਾਇਤ ਮਾਰਵਾ ਨੂੰ 9 ਲੱਖ 11 ਹਜ਼ਾਰ ਦਾ ਚੈੱਕ ਸੌਾਪਿਆ

ਬਸੀ ਪਠਾਣਾਂ, 23 ਜਨਵਰੀ (ਰਵਿੰਦਰ ਮੌਦਗਿਲ)-ਗਰਾਮ ਪੰਚਾਇਤ ਮਾਰਵਾ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ 14ਵੇਂ ਵਿੱਤ ਕਮਿਸ਼ਨ ਵਲੋਂ ਜਾਰੀ, ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 9 ਲੱਖ 11 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਖਮਾਣੋਂ ਦੇ ਵਰਕਰ 26 ਨੂੰ ਕਿਸਾਨ 'ਟਰੈਕਟਰ ਪਰੇਡ' 'ਚ ਲੈਣਗੇ ਹਿੱਸਾ

ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਬਲਾਕ ਖਮਾਣੋਂ ਦੇ ਵਰਕਰ ਅਤੇ ਅਹੁਦੇਦਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ 'ਚ ਹਿੱਸਾ ਲੈਣਗੇ | ਇਹ ...

ਪੂਰੀ ਖ਼ਬਰ »

ਕਿਸਾਨ ਟਰੈਕਟਰ ਪਰੇਡ 'ਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ 500 ਟਰੈਕਟਰ ਹੋਣਗੇ ਸ਼ਾਮਿਲ-ਭੱਟੀ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕਿਸਾਨ ਗਣਤੰਤਰ ਪਰੇਡ ਦੇ ਦਿੱਤੇ ਪੋ੍ਰਗਰਾਮ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਨਾਗਰਿਕ ਨੇ ਸੰਭਾਵੀ ਉਮੀਦਵਾਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸੁਤੰਤਰਤਾ ਸੰਗਰਾਮ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਹਮਾਂਯੁੰੂਪੁਰ ਸਰਹਿੰਦ ਦੇ ਵਸਨੀਕ ਕਮਲੇਸ਼ ਕੁਮਾਰ ਵਲੋਂ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ-ਕਮ ਚੋਣਕਾਰ ਅਫ਼ਸਰ ਨੂੰ ਦਿੱਤੀ ਲਿਖਤੀ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਮੇਲਿਆਂ ਦਾ ਸਮਾਪਤੀ ਸਮਾਗਮ ਕੱਲ੍ਹ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਦਸੰਬਰ 2020 ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX