ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਰੰਗ ਕਰਮੀਆਂ ਦੀ ਅਗਵਾਈ ਹੇਠ ਸਥਾਨਕ ਟੀ ਪੁਆਇੰਟ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਸੱਤਵੇਂ ਦਿਨ ਫ਼ਿਲਮੀ ਪਰਦੇ ਦੇ ਕਲਾਕਾਰ ਸ੍ਰੀਮਤੀ ਗੁਰਪ੍ਰੀਤ ਕੌਰ ਭੰਗੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਤਿੰਨੋ ਕਿਸਾਨ ਵਿਰੋਧੀ ਕਾਨੰੂਨ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਸ੍ਰੀਮਤੀ ਗੁਰਪ੍ਰੀਤ ਕੌਰ ਭੰਗੂ, ਸਵਰਨ ਸਿੰਘ ਭੰਗੂ ,ਕਿਸਾਨ ਆਗੂ ਹਰਿੰਦਰ ਸਿੰਘ ਮਾਜਰੀ, ਆੜ੍ਹਤੀ ਪਵਿੱਤਰ ਸਿੰਘ ਸੈਣੀ,ਅਨਵਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੰਬਾਨੀ ਅਤੇ ਅੰਡਾਨੀ ਦੇ ਦਬਾਅ ਹੇਠ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਤੋਂ ਡਰ ਰਹੀ ਹੈ | ਇਸ ਮੌਕੇ ਮਾਸਟਰ ਕਾਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸ਼ਾਂਤਪੁਰੀ, ਸੀਨੀਅਰ ਲੈਕਚਰਾਰ ਰਵਿੰਦਰ ਸਿੰਘ ਰਵੀ, ਨੇਤਰ ਸਿੰਘ ਭੰਗੂ, ਕਰਮਜੀਤ ਸਿੰਘ ਭੰਗੂ ਚੂਹੜਮਾਜਰਾ, ਸਾਬਕਾ ਸਰਪੰਚ ਜਸਵੰਤ ਸਿੰਘ ਖਾਨਪੁਰ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਹਿੰਮਤ ਸਿੰਘ, ਸਿਮਰਜੀਤ ਕੌਰ, ਅਭੀਰੂਪ ਸਿੰਘ ਮਕੜੋਨਾ ਆਦਿ ਹਾਜ਼ਰ ਸਨ |
ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਨੇ ਜਾਂਚ ਦੌਰਾਨ ਇਕ ਕਾਰ ਅਤੇ ਉਸ ਦੇ ਚਾਲਕ ਨੂੰ 56 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਪੈੱ੍ਰਸ ਨੋਟ ਰਾਹੀ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ...
ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ ਭਿਉਰਾ 'ਚ ਚੋਰਾਂ ਨੇ ਲੰਘੀ ਰਾਤ ਤਾਲੇ ਤੋੜ ਕੇ ਸਾਮਾਨ 'ਤੇ ਪੂਰੀ ਤਰ੍ਹਾਂ ਸਫ਼ਾਈ ਕਰ ਦਿੱਤੀ ਅਤੇ ਚੋਰ ਅਲਮਾਰੀਆਂ 'ਚੋਂ ਖੇਡ ਕਿੱਟਾਂ, ਮੈਡੀਕਲ ਕਿੱਟਾਂ, ਖਾਣ ਪੀਣ ਦਾ ਸਮਾਨ, ਐਲ.ਈ.ਡੀ. ...
ਘਨੌਲੀ, 23 ਜਨਵਰੀ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸਮਾਜ ਸੇਵੀ ਸੰਸਥਾ ਘਨੌਲੀ ਜਿੱਥੇ ਇਲਾਕੇ ਵਿਚ ਸਮਾਜ ਸੇਵਾ ਦੇ ਕੰਮਾਂ ਵਿਚ ਤਤਪਰ ਰਹਿੰਦੀ ਹੈ ਉੱਥੇ ਹੀ ਪਿਛਲੇ ਕਈ ਮਹੀਨਿਆਂ ਤੋਂ ਆਮ ਲੋਕਾਂ ਨੂੰ ਮਹਿੰਗੇ ਸਰੀਰਕ ਟੈੱਸਟਾਂ ਤੋਂ ਨਿਜਾਤ ਦਿਵਾਉਣ ਦੇ ...
ਮੋਰਿੰਡਾ, 23 ਜਨਵਰੀ (ਕੰਗ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ 26 ਜਨਵਰੀ ਦਿਨ ਮੰਗਲਵਾਰ ਨੂੰ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਮੋਰਿੰਡਾ ਅਮਨਦੀਪ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ:ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮੇਜਰ ਸਿੰਘ ਮਾਂਗਟ ਨੇ ਦੱਸਿਆ ਕਿ ਦਿੱਲੀ ਦੇ 26 ਜਨਵਰੀ ਦੇ ਕਿਸਾਨ ਟਰੈਕਟਰ ਪਰੇਡ ਸਬੰਧੀ ਪੰਜਾਬ ਦੀਆਂ ਸਮੁੱਚੀਆਂ ਅਨਾਜ ਮੰਡੀਆਂ 25, 26 ਅਤੇ 27 ਜਨਵਰੀ ਨੂੰ ਬੰਦ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਦੇ ਵਲੰਟੀਅਰਾਂ ਵਲੋਂ ਮੋਰਿੰਡਾ ਸ੍ਰੀ ਚਮਕੌਰ ਸਾਹਿਬ ਮਾਰਗ ਤੇ ਕਾਲਜ ਦੇ ਰਸਤੇ ਅੱਗੇ ਮਨੁੱਖੀ ਲੜੀ ਬਣਾ ਕੇ ...
ਪੁਰਖਾਲੀ, 23 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਵਿਖੇ ਸਰਪੰਚ ਗੁਰਚਰਨ ਸਿੰਘ ਚੰਨੀ ਦੀ ਦੇਖਰੇਖ ਹੇਠ ਰੈਲੀ ਕੱਢੀ ਗਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪਿੰਡ ਵਾਸੀਆਂ ਜਿਸ ਵਿਚ ਵੱਡੀ ਗਿਣਤੀ 'ਚ ਔਰਤਾਂ ਅਤੇ ਬੱਚੇ ਵੀ ...
ਘਨੌਲੀ, 23 ਜਨਵਰੀ (ਜਸਵੀਰ ਸਿੰਘ ਸੈਣੀ)-ਸਪੋਰਟਸ ਕਲੱਬ ਘਨੌਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਖੇਡ ਮੈਦਾਨ ਵਿਚ 5 ਫਰਵਰੀ ਤੋਂ 7 ਫਰਵਰੀ ਤੱਕ ਹੋਣ ਵਾਲਾ ਓਪਨ ਫੁੱਟਬਾਲ ਟੂਰਨਾਮੈਂਟ ਕਿਸਾਨੀ ਸੰਘਰਸ਼ ਦੇ ਚੱਲਦਿਆਂ ਸਪੋਰਟਸ ਕਲੱਬ ਘਨੌਲੀ ਦੇ ...
ਨੰਗਲ, 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੀ. ਡਬਲਯੂ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਇਕਾਈ ਨੰਗਲ ਦੀ ਇਕ ਹੰਗਾਮੀ ਮੀਟਿੰਗ ਐਮ ਪੀ ਦੀ ਕੋਠੀ ਨੰਗਲ ਵਿਖੇ ਹੋਈ | ਇਸ ਮੀਟਿੰਗ ਵਿਚ ਨੰਗਲ ਇਕਾਈ ਤੋਂ ਇਲਾਵਾ ਜ਼ਿਲ੍ਹਾ ਜਥੇਬੰਦੀ ਦੇ ਆਗੂ ਵੀ ਸ਼ਾਮਲ ਹੋਏ | ...
ਸੰਤੋਖ ਗੜ੍ਹ, 23 ਜਨਵਰੀ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦਾ ਸਾਲਾਨਾ ਜੋੜ ਮੇਲਾ ਕੋਵਿਡ-19 ਦੀਆਂ ਸਰਕਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਦੋ ਦਿਨ ਦੀ ਥਾਂ ਇਕ ਦਿਨ ਹੀ ਬੀਤੇ ਰੋਜ਼ ਸ੍ਰੀ ਗੁਰੂ ਰਵੀਦਾਸ ਮੰਦਰ ਕਮੇਟੀ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਜੇ.ਐਸ. ਨਿੱਕੂਵਾਲ)-ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਵਿਸ਼ਾਲ ਮੰਦਰ ਦੇ ਪੁਨਰ ਨਿਰਮਾਣ ਲਈ ਧੰਨ ਸੰਗ੍ਰਹਿ ਸਮਿਤੀ ਵਲੋਂ ਘਰ-ਘਰ ਪਹੁੰਚ ਕਰਕੇ ਮੰਦਰ ਨਿਰਮਾਣ ਲਈ ਸੰਪੂਰਨ ਭਾਰਤ ਵਿਚ ਜਾਗਰੂਕਤਾ ਮੁਹਿੰਮ ਦੌਰਾਨ ਸ੍ਰੀ ਅਨੰਦਪੁਰ ...
ਰੂਪਨਗਰ, 23 ਜਨਵਰੀ (ਸ.ਰ.)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ. ਸਰਦਾਨਾ ਬੱਚਿਆਂ ਦੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਜੋ ਪਹਿਲਾਂ ਹੀ ਆਪਣੇ ਆਯੁਰਵੈਦਿਕ ਇਲਾਜ ਅਤੇ ਤਜਰਬੇ ਲਈ ਪ੍ਰਸਿੱਧ ਹੈ | ਹਸਪਤਾਲ ਨੇ 82 ਸਾਲਾਂ ਬਾਬੇ ਨੂੰ ਠੀਕ ਕਰਕੇ ਇਕ ...
ਮੋਰਿੰਡਾ, 23 ਜਨਵਰੀ (ਕੰਗ)-ਦਿੱਲੀ ਵਿਖੇ 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਮੋਰਿੰਡਾ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਲਈ ਰਵਾਨਾ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਨੇ ...
ਸੁਖਸਾਲ, 23 ਜਨਵਰੀ (ਧਰਮ ਪਾਲ)-ਸ੍ਰੀ ਰਾਮ ਮੰਦਰ ਧਨ ਸੰਗ੍ਰਹਿ ਸਮਿਤੀ ਵਲੋਂ ਅਯੁੱਧਿਆ ਵਿਖੇ ਬਣਾਏ ਜਾ ਰਹੇ ਸ੍ਰੀ ਰਾਮ ਮੰਦਰ ਦੇ ਨਿਰਮਾਣ ਦੇ ਸੰਬੰਧ ਵਿਚ ਰਥ ਯਾਤਰਾ ਕੱਢੀ ਗਈ | ਇਸ ਯਾਤਰਾ ਨੂੰ ਸ਼ਿਵ ਮੰਦਰ ਪਿੰਡ ਪਸੀਵਾਲ ਤੋਂ ਸੰਤ ਗੋਪਾਲਾ ਨੰਦ ਸੰਚਾਲਕ ਰਵੀਦਾਸ ਮੱਠ ...
ਨੂਰਪੁਰ ਬੇਦੀ, 23 ਜਨਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰ ਦੀਆਂ ਗਾਈਡਲਾਈਨਾਂ ਅਨੁਸਾਰ ਡਾ: ਦਵਿੰਦਰ ਕੁਮਾਰ ਸਮਰਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ ਨੂਰਪੁਰ ਬੇਦੀ ਵਿਖੇ ਅੱਜ ਚੌਥੇ ਦਿਨ ਕੋਵਿਡ-19 ਵੈਕਸੀਨ ਲਗਾਈ ਗਈ | ਇਸ ਮੌਕੇ ਡਾ: ਵਿਧਾਨ ...
ਢੇਰ, 23 ਜਨਵਰੀ (ਸ਼ਿਵ ਕੁਮਾਰ ਕਾਲੀਆ)-ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਪਿੰਡ ਥਲੂਹ ਵਿਖੇ ਪੀ.ਆਰ.ਟੀ.ਸੀ ਦੇ ਡਾਇਰੈਕਟਰ ਕਮਲ ਜੋਸ਼ੀ ਦੇ ਗ੍ਰਹਿ ਵਿਖੇ ਪਹੁੰਚੇ | ਉਨ੍ਹਾਂ ਇਸ ਮੌਕੇ 'ਤੇ ਕਮਲ ਜੋਸ਼ੀ ਦੀ ਮਾਤਾ ਕੁਸ਼ੱਲਿਆ ਦੇਵੀ ਦੀ ਹੋਈ ਮੌਤ 'ਤੇ ਗਹਿਰਾ ਦੁੱਖ ਪ੍ਰਗਟ ...
ਢੇਰ, 23 ਜਨਵਰੀ (ਸ਼ਿਵ ਕੁਮਾਰ ਕਾਲੀਆ)-ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਨੱਕੀਆਂ ਟੋਲ ਪਲਾਜ਼ੇ 'ਤੇ ਕੱਢੇ ਗਏ ਕਿਸਾਨਾਂ ਵਲੋਂ ਟਰੈਕਟਰ ਮਾਰਚ ਦਾ ਢੇਰ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬਜ਼ੁਰਗ ਆਗੂ ਬਲਵੰਤ ਸਿੰਘ ਢੇਰ, ਨੌਜਵਾਨ ...
ਬੇਲਾ, 23 ਜਨਵਰੀ (ਮਨਜੀਤ ਸਿੰਘ ਸੈਣੀ)-ਸਥਾਨਕ ਬੱਸ ਅੱਡਾ ਮਾਰਕੀਟ ਦੇ ਸਮੂਹ ਦੁਕਾਨਦਾਰ ਭਰਾਵਾਂ ਵਲੋਂ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਤਾ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੀ ਸਫਲਤਾ, ਕਿਸਾਨਾਂ ਅਤੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ...
ਨੰਗਲ, 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਨਗਰ ਕੌਾਸਲ ਨੰਗਲ ਦੇ 19 ਵਾਰਡਾਂ ਵਿਚ ਭਾਜਪਾ ਟਿਕਟ 'ਤੇ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਦੀਆਂ ਹੁਣ ਤਕ ਭਾਜਪਾ ਵਲੋਂ ਅਧਿਕਾਰਤ ਤੌਰ 'ਤੇ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰਾਂ ਕੋਲ ਕੁੱਲ 40 ਅਰਜ਼ੀਆਂ ਪਹੁੰਚੀਆਂ ਹਨ | ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਰੋਸ ਵਜੋਂ ਪਿੰਡ ਸਿਲ੍ਹੋਮਾਸਕੋ ਦੇ ਰਾਜੀ ਨਰਸਰੀ ਫਾਰਮ ਤੋਂ ਸ੍ਰੀ ਚਮਕੌਰ ਸਾਹਿਬ ਅਤੇ ਇਥੋਂ ਕਮਾਲਪੁਰ ਟੋਲ ਪਲਾਜੇ ਤੱਕ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਜੇ.ਐਸ. ਨਿੱਕੂਵਾਲ)-ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਲਗਾਤਾਰ 31ਵੇਂ ਦਿਨ ਵੀ ਜਾਰੀ ਰਹੀ | ਕਰਮਜੀਤ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਇੰਦਰਜੀਤ ...
ਰੂਪਨਗਰ, 23 ਜਨਵਰੀ (ਸਟਾਫ਼ ਰਿਪੋਰਟਰ)-ਵਾਰਡ ਨੰਬਰ 15 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਗੁਰਮੀਤ ਕੌਰ ਨੂੰ ਹ ਪੁੱਤਰੀ ਸ. ਗੁਰਮੁਖ ਸਿੰਘ ਸੈਣੀ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਾਸਲ ਰੂਪਨਗਰ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...
ਨੰਗਲ, 23 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੀ. ਸੀ. ਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਨੰਗਲ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਆਪਣਾ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ. ਸੀ. ਐਸ ਅਧਿਕਾਰੀ ਜਸਪ੍ਰੀਤ ...
ਢੇਰ, 23 ਜਨਵਰੀ (ਸ਼ਿਵ ਕੁਮਾਰ ਕਾਲੀਆ)-ਧੰਨ-ਧੰਨ ਬਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਗੁ: ਸਾਹਿਬ ਬਾਊਲੀ ਸਾਹਿਬ ਪਿੰਡ ਬਹਿਲੂ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੁੜਕੀ ਹੀਰਾਂ ਵਿਖੇ ਕਰੀਬ ਦੋ ਮਹੀਨੇ ਚੱਲਣ ਵਾਲੇ ਪਹਿਲੇ ਕਿ੍ਕਟ ਲੀਗ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | ਇਸ ਲੀਗ ਦਾ ਉਦਘਾਟਨ ਅਵਤਾਰ ਸਿੰਘ ਭੰਗੂ (ਮਾਈਕਰੋ ਕਪਿਊੰਟਰ) ਵਲੋਂ ਕੀਤਾ ਗਿਆ | ...
ਨੰਗਲ, 23 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਵਾਰਡ ਨੰਬਰ 15 ਦੀ ਉੱਘੀ ਸਮਾਜ ਸੇਵਿਕਾ ਤੇ ਆਪ ਉਮੀਦਵਾਰ ਸੁਨੀਤਾ ਦੇਵੀ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਸੁਨੀਤਾ ਦੇਵੀ ਅਤੇ ਉਨ੍ਹਾਂ ਦੇ ਸਮਰਥਕ ਲੋਕਾਂ ਨੂੰ ਲੋਕਾਂ ਦੀ ਭਾਗੀਦਾਰੀ ਵਾਲਾ ...
ਨੂਰਪੁਰ ਬੇਦੀ, 23 ਜਨਵਰੀ (ਹਰਦੀਪ ਸਿੰਘ ਢੀਂਡਸਾ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਧਰਨਿਆਂ ਲਈ ਰਾਸ਼ਨ ਲੈ ਕੇ ਕਿਸਾਨਾਂ ਦਾ ਜਥਾ ਨੂਰਪੁਰ ਬੇਦੀ ਦੇ ਪਿੰਡ ਅਸਾਲਤਪੁਰ ਤੇ ਲੈਹੜੀਆਂ ਤੋਂ ਰਵਾਨਾ ਹੋਇਆ | ਕਿਸਾਨਾਂ ਦਾ ਇਹ ...
ਘਨੌਲੀ, 23 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਕਲਾਂ ਦੇ ਸ਼ਹੀਦ ਸਿੰਘਾਂ ਦੇ ਅਸਥਾਨ ਤੇ ਦਸਵੀਂ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਨਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪੰਥ ਪ੍ਰਸਿੱਧ ...
ਨੂਰਪੁਰ ਬੇਦੀ, 23 ਜਨਵਰੀ (ਹਰਦੀਪ ਸਿੰਘ ਢੀਂਡਸਾ)-ਆਜ਼ਾਦ ਯੂਥ ਕਲੱਬ ਪਿੰਡ ਲੈਹੜੀਆਂ ਵਲੋਂ ਐਨ ਆਰ ਆਈ ਅਤੇ ਫ਼ੌਜੀ ਵੀਰਾਂ ਦੇ ਸਹਿਯੋਗ ਨਾਲ ਤੀਜਾ ਮੁਫ਼ਤ ਮੈਡੀਕਲ ਜਾਂਚ ਕੈਂਪ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ਇਸ ਮੌਕੇ ਪਰਵੀਨ ਲੈਬੋਰੇਟਰੀ ਬੈਂਸ ਤੋਂ ...
ਸੁਖਸਾਲ, 23 ਜਨਵਰੀ (ਧਰਮ ਪਾਲ)-ਮਾਂ ਭਗਵਤੀ ਯੂਥ ਕਲੱਬ ਸਹਿਜੋਵਾਲ ਵਲੋਂ ਸਲਾਨਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਵਿਚ ਸਪੀਕਰ ਰਾਣਾ ਕੇ ਪੀ ਸਿੰਘ ਦੇ ਸਪੁੱਤਰ ਐਡਵੋਕੇਟ ਰਾਣਾ ਵਿਸ਼ਵਪਾਲ ਸਿੰਘ ਬਤੌਰ ਮੁੱਖ ਮਹਿਮਾਨ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX