ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਬਰਨਾਲਾ

ਕਿਸਾਨ ਮੋਰਚੇ 'ਚ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਬਰਨਾਲਾ, 23 ਜਨਵਰੀ (ਧਰਮਪਾਲ ਸਿੰਘ)-ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ 30 ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਚੱਲ ਰਹੇ ਮੋਰਚੇ ਦੇ 115ਵੇਂ ਦਿਨ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਗੂ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀ ਕਲਾਂ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾ, ਨਿਰੰਜਨ ਸਿੰਘ ਠੀਕਰੀਵਾਲ, ਕਰਨੈਲ ਸਿੰਘ ਗਾਂਧੀ, ਬਾਰਾ ਸਿੰਘ ਬਦਰਾ, ਬਿੱਕਰ ਸਿੰਘ ਔਲਖ, ਕਾਮਰੇਡ ਲਾਲ ਸਿੰਘ ਧਨੌਲਾ, ਸਾਹਿਬ ਸਿੰਘ ਬਡਬਰ, ਗੁਰਚਰਨ ਸਿੰਘ , ਜਗਰਾਜ ਰਾਮਾ ਨੇ ਕਿਹਾ ਕਿ ਕਿਸਾਨ ਮੋਰਚੇ ਨਾਲ ਕੱਲ੍ਹ ਹੋਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਹੋਈ ਮੀਟਿੰਗ ਨੇ ਕੇਂਦਰੀ ਹਕੂਮਤ ਦੇ ਵੱਡੇ ਕਾਰਪੋਰੇਟ ਘਰਾਨਿਆਂ ਦੇ ਹਿਤਾਂ ਦੀ ਮਨਸ਼ਾ ਜੱਗ ਜ਼ਾਹਰ ਹੋ ਗਈ ਹੈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਪੱਖੀ ਹੀ ਬਣਾਏ ਗਏ ਹਨ | ਇਹ ਕਾਨੂੰਨ ਲਾਗੂ ਹੋਣ ਨਾਲ ਖੇਤੀਬਾੜੀ ਦਾ ਧੰਦਾ ਬਿਲਕੁਲ ਤਬਾਹ ਹੋ ਜਾਵੇਗਾ ਕਿਉਂਕਿ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਚਲੀਆਂ ਜਾਣਗੀਆਂ | ਇਸ ਲਈ ਕਿਸਾਨ ਜਥੇਬੰਦੀਆਂ ਦੀ ਦੋ ਟੁੱਕ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰੋ ਬਿਲਕੁਲ ਵਾਜਬ ਹੈ | ਉਨ੍ਹਾਂ ਕਿਹਾ 26 ਜਨਵਰੀ ਨੂੰ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕਿਸਾਨ ਪਰੇਡ ਕੱਢਣ ਦੀਆਂ ਮੁਲਕ ਪੱਧਰੀਆਂ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਚੱਲ ਰਹੀਆਂ ਹਨ ਅਤੇ ਕਿਸਾਨਾਂ ਵਲੋਂ ਆਪਣੇ ਟਰੈਕਟਰ ਦਿੱਲੀ ਵੱਲ ਲੈ ਚੱਲੇ ਹਨ | ਟਰੈਕਟਰ ਪਰੇਡ ਕੇਂਦਰ ਸਰਕਾਰ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ | ਇਸੇ ਤਰ੍ਹਾਂ ਹੀ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਬਰਨਾਲਾ-ਬਾਜਾਖਾਨਾ ਰੋਡ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਧਰਨਾ ਜਾਰੀ ਹੈ | ਇਸ ਮੌਕੇ ਹਰਚਰਨ ਚੰਨਾ, ਰਾਮ ਸਿੰਘ ਕਲੇਰ, ਨਿਰਮਲ ਸਿੰਘ, ਬਲਵੀਰ ਸਿੰਘ ਪੱਪੂ, ਭੋਲਾ ਸਿੰਘ, ਸਵਰਨ ਸਿੰਘ ਸੰਘੇੜਾ, ਮੇਜਰ ਸਿੰਘ ਸੰਘੇੜਾ, ਅਜਮੇਰ ਸਿੰਘ ਕਰਮਗੜ੍ਹ ਅਤੇ ਮਨਜੀਤ ਸਿੰਘ ਕਰਮਗੜ੍ਹ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਕਿਸਾਨ ਕਿਸੇ ਵੀ ਹਾਲਤ ਵਿਚ ਕਾਲੇ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ, ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ ਅਤੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਰਿਹਾਇਸ਼ ਅੱਗੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਧਰਨੇ ਜਾਰੀ ਹਨ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਆਗੂ ਕਿ੍ਸ਼ਨ ਸਿੰਘ ਛੰਨਾ, ਹਰਦੀਪ ਸਿੰਘ ਟੱਲੇਵਾਲ, ਸੰਦੀਪ ਸਿੰਘ ਚੀਮਾ, ਕਾਲਾ ਰਾਏ, ਮਨਜੀਤ ਸਿੰਘ, ਸ਼ਿੰਗਾਰਾ ਸਿੰਘ, ਪ੍ਰੀਤਮ ਸਿੰਘ, ਭੋਲਾ ਸਿੰਘ, ਗੋਰਾ ਲਾਲ, ਜੋਗਿੰਦਰ ਸਿੰਘ, ਕੁਲਜੀਤ ਸਿੰਘ ਵਜੀਦਕੇ, ਹਰਜੀਤ ਸਿੰਘ ਦੀਵਾਨਾ, ਨਸੀਬ ਕੌਰ, ਊਦੇ ਸਿੰਘ, ਮੇਜਰ ਸਿੰਘ ਗੁੰਮਟੀ ਆਦਿ ਨੇ ਕਿਹਾ ਕਿ ਦਿੱਲੀ ਵਿਖੇ 26 ਜਨਵਰੀ ਨੂੰ ਪਰੇਡ ਵਿਚ ਕਿਸਾਨ ਵੱਡੀ ਗਿਣਤੀ ਵਿਚ ਆਪਣੇ ਟਰੈਕਟਰਾਂ ਸਮੇਤ ਸ਼ਮੂਲੀਅਤ ਕਰਨਗੇ |

ਕਿਸਾਨ ਪਰੇਡ 'ਚ 26 ਨੂੰ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸਮੂਹ ਆਗੂ/ਵਰਕਰ ਜੋਸ਼ੋ ਖਰੋਸ਼ ਨਾਲ ਭਾਗ ਲੈਣਗੇ-ਸੁਖਦੇਵ ਸਿੰਘ ਢੀਂਡਸਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਸਰਕਾਰ ਨਾਲ ਮੀਟਿੰਗ ਕਰਨ ਜਾ ਰਹੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਗੱਡੀ ਦੇ ਸ਼ੀਸ਼ੇ ਤੋੜੇ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ...

ਪੂਰੀ ਖ਼ਬਰ »

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਸ਼ਵ ਭਰ 'ਚ ਕੋਈ ਸਾਨੀ ਨਹੀਂ- ਭਾਈ ਲੌਾਗੋਵਾਲ

ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਸਾਨੀ ਸ਼ਹਾਦਤਾਂ ਦਾ ਵਿਸ਼ਵ ਭਰ ਵਿਚ ਕੋਈ ਸਾਨੀ ਨਹੀਂ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਆਪਣੇ ਆਪ ਨੂੰ ਅੱਗ ਲਗਾਉਣ ਵਾਲੇ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਮਹਿਲ ਕਲਾਂ, 23 ਜਨਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕੁਤਬਾ ਵਿਖੇ ਦਲਿਤ ਪਰਿਵਾਰ ਨਾਲ ਸਬੰਧਿਤ ਦੋ ਬੱਚਿਆਂ ਦੇ ਬਾਪ ਵਲੋਂ ਸ਼ਰਾਬ ਦੇ ਨਸ਼ੇ ਵਿਚ ਆਪਣੇ ਆਪ ਨੂੰ ਬੀਤੇ ਦਿਨੀਂ ਅੱਗ ਲਗਾਉਣ ਵਾਲੇ ਨੌਜਵਾਨ ਦੀ ਇਲਾਜ ਅਧੀਨ ਮੌਤ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਟਰਾਈਡੈਂਟ ਵਿਖੇ 130 ਔਰਤਾਂ ਦੇ ਪਹਿਲੇ ਬੈਚ ਦੀ ਸਿਖਲਾਈ ਹੋਈ ਮੁਕੰਮਲ

ਮੁਫ਼ਤ ਹੁਨਰ ਸਿਖਲਾਈ ਬਦੌਲਤ ਔਰਤਾਂ ਨੂੰ ਮਿਲੀ ਆਰਥਿਕ ਮਜ਼ਬੂਤੀ-ਡਿਪਟੀ ਕਮਿਸ਼ਨਰ ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ 'ਘਰ ਘਰ ਰੋਜ਼ਗਾਰ' ਮਿਸ਼ਨ ਤਹਿਤ ਟਰਾਈਡੈਂਟ ਗਰੁੱਪ ਨਾਲ ਕੀਤੇ ਸਮਝੌਤੇ ਤਹਿਤ ਜਿੱਥੇ 130 ਔਰਤਾਂ ਦੇ ਪਹਿਲੇ ਬੈਚ ...

ਪੂਰੀ ਖ਼ਬਰ »

ਪਿੰਡ ਜੋਧਪੁਰ ਤੋਂ ਵੱਖ-ਵੱਖ ਜਥੇਬੰਦੀਆਂ ਦਾ ਕਾਫ਼ਲਾ ਦਿੱਲੀ ਰਵਾਨਾ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਸਾਂਝਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਦੀ ਪ੍ਰਬੰਧਕੀ ਕਮੇਟੀ ਵਲੋਂ 10 ਹਜ਼ਾਰ, ਗੁਰਦੁਆਰਾ ਬਾਬਾ ਮੂਲ ਚੰਦ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸਮਰਥਨ ਤੇ ਭਾਜਪਾ ਦਾ ਕੀਤਾ ਬਾਈਕਾਟ

ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ | ਨੰਬਰਦਾਰਾਂ ਨੇ ਮੀਟਿੰਗ 'ਚ ਆਪਣੀਆਂ ਹੱਕੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ 32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਕੱਢੀ ਰੈਲੀ

ਬਰਨਾਲਾ, 23 ਜਨਵਰੀ (ਰਾਜ ਪਨੇਸਰ)-ਪੁਲਿਸ ਪ੍ਰਸ਼ਾਸਨ ਬਰਨਾਲਾ ਵਲੋਂ 32ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਉਂਦੇ ਹੋਏ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ੍ਰੀ ...

ਪੂਰੀ ਖ਼ਬਰ »

ਮਹਿਲ ਕਲਾਂ ਦੇ ਦੁਕਾਨਦਾਰਾਂ ਨੇ ਕਿਸਾਨਾਂ ਦੇ ਹੱਕ 'ਚ ਸੰਭਾਲਿਆ ਮੋਰਚਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ 'ਚ ਹਰ ਵਰਗ ਵਲੋਂ ਆਪਣਾ ਭਰਵਾਂ ਯੋਗਦਾਨ ਦਿੱਤਾ ਜਾ ਰਿਹਾ ਹੈ | ਅੱਜ ਕਸਬਾ ਮਹਿਲ ਕਲਾਂ ਦੇ ਸਮੂਹ ਦੁਕਾਨਦਾਰ ਭਾਈਚਾਰੇ ਵਲੋਂ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »

ਐਕਸਪਲੋਰ ਆਈਲੈਟਸ ਅਕੈਡਮੀ ਵਲੋਂ ਵਧੀਆ ਬੈਂਡ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਆਈਲੈਟਸ ਅਕੈਡਮੀ ਬਰਨਾਲਾ ਦੇ 130 ਵਿਦਿਆਰਥੀਆਂ ਨੇ ਪਿਛਲੇ ਮਹੀਨੇ ਹੋਏ ਟੈਸਟ ਵਿਚ ਵਧੀਆ ਬੈਂਡ ਸਕੋਰ ਪ੍ਰਾਪਤ ਕੀਤੇ ਹਨ | ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕਰ ਕੇ ਹੌਸਲਾਅਫ਼ਜਾਈ ਕੀਤੀ ਗਈ | ...

ਪੂਰੀ ਖ਼ਬਰ »

ਸੁਪਰ ਸਟੈਂਡਰਡ ਐਗਰੋ ਕੰਬਾਈਨ ਦੇ ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸੁਪਰ ਸਟੈਂਡਰਡ ਐਗਰੋ ਕੰਬਾਈਨ ਹੰਡਿਆਇਆ (ਬਰਨਾਲਾ) ਦੇ ਐਮ.ਡੀ. ਗੁਰਦਿਆਲ ਸਿੰਘ ਭਰੀ ਦੀ ਧਰਮ ਪਤਨੀ, ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਮੁਖਤਿਆਰ ਕੌਰ (90) ...

ਪੂਰੀ ਖ਼ਬਰ »

ਗੁ: ਕੈਲੇ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡ ਢਿਲਵਾਂ ਦੀ ਲਸ਼ਕਰੀ ਪੱਤੀ

ਵਿਜੇ ਸ਼ਰਮਾ 94170-70102 ਤਪਾ ਮੰਡੀ-ਪਿੰਡ ਢਿਲਵਾਂ ਦੀਆਂ ਦੋ ਰਿਆਸਤਾਂ ਮਹਾਰਾਜਾ ਪਟਿਆਲਾ ਤੇ ਮਹਾਰਾਜਾ ਨਾਭਾ ਸਮੇਂ ਪਿੰਡ ਨੂੰ ਦੋ ਤਹਿਸੀਲਾਂ 'ਚ ਵੰਡਿਆ ਗਿਆ | ਢਿਲਵਾਂ ਨਾਭਾ ਨੂੰ ਤਹਿਸੀਲ ਫੂਲ ਅਤੇ ਢਿਲਵਾਂ ਪਟਿਆਲਾ ਨੂੰ ਤਹਿਸੀਲ ਬਰਨਾਲਾ ਨਾਲ ਜੋੜਿਆ ਗਿਆ ਅਤੇ ...

ਪੂਰੀ ਖ਼ਬਰ »

ਐਲ.ਬੀ.ਐਸ. ਆਰੀਆ ਮਹਿਲਾ ਕਾਲਜ ਵਿਖੇ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ 25 ਜਨਵਰੀ ਨੂੰ ਐਲ.ਬੀ.ਐਸ.ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ...

ਪੂਰੀ ਖ਼ਬਰ »

ਕੁਲਦੀਪ ਸਿੰਘ ਰਾਮਗੜ੍ਹੀਆ ਨੂੰ ਸਦਮਾ, ਪਿਤਾ ਦਾ ਦਿਹਾਂਤ

ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੁੱਡੀ)-ਪ੍ਰੈੱਸ ਕਲੱਬ ਹੰਡਿਆਇਆ ਦੇ ਪ੍ਰਧਾਨ ਕੁਲਦੀਪ ਸਿੰਘ ਰਾਮਗੜ੍ਹੀਆ, ਰਾਜਿੰਦਰ ਸਿੰਘ ਤੇ ਮਲਕੀਤ ਸਿੰਘ ਦੇ ਪਿਤਾ ਸ: ਸੁਖਦੇਵ ਸਿੰਘ ਭਰੀ (74) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਸਕਾਰ ਮੌਕੇ ਹਾਕਮ ਸਿੰਘ ਭਰੀ, ਬੂਟਾ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਵੋਟ ਦੀ ਮਹੱਤਤਾ ਸਬੰਧੀ ਕੈਂਪ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਨ.ਐਸ.ਐਸ. ਵਿਭਾਗ, ਰੈੱਡ ਰਿਬਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਡਾ: ਹਰਬੰਸ ਕੌਰ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਤੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀ.ਸੈਕੰ. ਸਕੂਲ ...

ਪੂਰੀ ਖ਼ਬਰ »

ਮੁਕੇਸ਼ ਬਾਂਸਲ ਦਾ ਭਾਈ ਘਨੱਈਆ ਪੁਰਸਕਾਰ ਨਾਲ ਸਨਮਾਨ

ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਕਲਰਕ ਸਮਾਜ ਸੇਵੀ ਸ੍ਰੀ ਮੁਕੇਸ਼ ਬਾਂਸਲ ਦਾ ਭਾਈ ਘਨੱਈਆ ਪੁਰਸਕਾਰ ਨਾਲ ਖ਼ਾਲਸਾ ਯੂਥ ਐਾਡ ਸਪੋਰਟਸ ਕਲੱਬ ਕਾਹਨੇਕੇ ਅਤੇ ਗੁ: ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਗਰ ਕੌਾਸਲ ਚੋਣਾਂ ਰੱਦ ਕਰੇ-ਰਾਹੀ, ਚੂੰਘਾ

ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦਾ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਵਾਲੀ ਝਪਟ ਕੇ ਫ਼ਰਾਰ

ਬਰਨਾਲਾ, 23 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਔਰਤ ਦੇ ਕੰਨ ਦੀ ਸੋਨੇ ਦੀ ਵਾਲੀ ਝਪਟਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੌੜ ਪਟਿਆਲਾ ਪੰਚਾਇਤ ਨੇ ਤਿੰਨ ਰਾਜਾਂ ਚੌਕ ਦੀ ਹਾਲਤ ਸੁਧਾਰਨ ਦਾ ਬੀੜਾ ਚੁੱਕਿਆ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਪਿੰਡ ਮੌੜ ਪਟਿਆਲਾ ਦੀ ਪੰਚਾਇਤ ਵਲੋਂ ਤਿੰਨ ਰਾਜਾਂ ਚੌਕ ਦੀ ਹਾਲਤ ਸੁਧਾਰਨ ਦਾ ਬੀੜਾ ਚੁੱਕਿਆ ਹੈ | ਸਰਪੰਚ ਬਲਜੀਤ ਕੌਰ ਦੇ ਪਤੀ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌੜ ਨਾਭਾ, ਪਟਿਆਲਾ ਅਤੇ ਅੰਗਰੇਜ਼ੀ ਪੱਤੀ ਦਾ ...

ਪੂਰੀ ਖ਼ਬਰ »

ਟੱਲੇਵਾਲ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਥੇ ਰਵਾਨਾ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਦੇ ਦਿੱਤੇ ਪ੍ਰੋਗਰਾਮ ਦੀ ਕੜ੍ਹੀ ਤਹਿਤ ਪਿੰਡਾਂ ਵਿਚੋਂ ਦਿੱਲੀ ਲਈ ਟਰੈਕਟਰ ਅਤੇ ਗੱਡੀਆਂ ਦੇ ਕਾਫ਼ਲੇ ਰਵਾਨਾ ਹੋ ਰਹੇ ਹਨ | ਜਿਸ ਦੀ ਕੜ੍ਹੀ ਤਹਿਤ ਪਿੰਡ ਟੱਲੇਵਾਲ ਤੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਧੂਰੀ ਵਲੋਂ ਸਵੱਛ ਭਾਰਤ ਅਭਿਆਨ ਦੀਆਂ ਉਡਾਈਆਂ ਜਾ ਰਹੀਆਂ ਨੇ ਧੱਜੀਆਂ

ਧੂਰੀ, 23 ਜਨਵਰੀ (ਸੰਜੇ ਲਹਿਰੀ, ਦੀਪਕ) - ਨਗਰ ਕੌਾਸਲ ਧੂਰੀ ਵਲੋਂ ਇੱਕ ਪਾਸੇ ਜਿੱਥੇ ਸਵੱਛ ਭਾਰਤ ਅਭਿਆਨ ਤਹਿਤ ਧੂਰੀ ਨੂੰ ਸਵੱਛ ਹੋਣ ਦੇ ਦਾਅਵੇ ਕਰਦਿਆਂ ਫ਼ੋਟੋਆਂ ਖਿਚਵਾਈਆਂ ਜਾ ਰਹੀਆਂ ਹਨ ਅਤੇ ਕੰਧਾਂ ਉੱਤੇ ਵੱਡੇ-ਵੱਡੇ ਬੈਨਰਾਂ ਰਾਹੀਂ ਸਵੱਛ ਭਾਰਤ ਦੇ ਨਾਅਰੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਤੋਂ ਭਾਕਿਯੂ ਉਗਰਾਹਾਂ ਦੇ ਜਥੇ ਦਿੱਲੀ ਲਈ ਰਵਾਨਾ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਦਿੱਲੀ ਵਿਖੇ ਕੀਤੀ ਜਾਣੀ ਕਿਸਾਨੀ ਪਰੇਡ ਲਈ ਟੱਲੇਵਾਲ ਇਲਾਕੇ ਦੇ ਪਿੰਡਾਂ ਵਿਚੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਥੇ ਰਵਾਨਾ ਹੋਏ | ਪਿੰਡ ਚੀਮਾ ਤੋਂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਰਾਜਨੀਤਕ ਲਾਹਾ ਲੈਣ ਲਈ ਕਿਸਾਨਾਂ ਦੀ ਗ਼ੈਰ-ਮੌਜੂਦਗੀ 'ਚ ਨਗਰ ਕੌਾਸਲ ਚੋਣਾਂ ਦਾ ਕੀਤਾ ਐਲਾਨ-ਭਾਈ ਲੌਾਗੋਵਾਲ

ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਨਗਰ ਕੌਾਸਲ ਦੀ ਐਲਾਨੀ ਗਈ ਚੋਣ ਬਾਰੇ ਗੱਲਬਾਤ ਕਰਦਿਆਂ ਭਾਈ ਲੌਾਗੋਵਾਲ ਨੇ ਆਖਿਆ ਕਿ ਠਰੀਆਂ ਰਾਤਾਂ ਵਿਚ ਪੰਜਾਬ ਦੇ ਸਮੁੱਚੇ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਸੰਘਰਸ਼ ਲੜ ਰਹੇ ਹਨ | ਕਾਂਗਰਸ ਪਾਰਟੀ ਨੇ ਕਿਸਾਨਾਂ ਦੀ ਗ਼ੈਰ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਮਹਿਲ ਕਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਾਈਕਲ ਯਾਤਰਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਮਿਸ਼ਨ ਇੰਡੀਆ ਫ਼ਿੱਟ ਤਹਿਤ ਅਰਸ਼ ਗੁਰੂ ਫਿਟਨੈੱਸ ਟੀਮ ਮਹਿਲ ਕਲਾਂ 'ਚ ਸ਼ਾਮਿਲ ਨੌਜਵਾਨ ਅਮਨਜੋਤ ਸਿੰਘ, ਰਵਿੰਦਰ ਸਿੰਘ, ਗੈਰੀ ਧਾਲੀਵਾਲ, ਸਾਹਿਲਪ੍ਰੀਤ ਸਿੰਘ ਮਹਿਲ ਕਲਾਂ ਵਲੋਂ ਮਹਿਲ ਕਲਾਂ ਤੋਂ ਸੱਚਖੰਡ ਸ੍ਰੀ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਜਨਮ ਦਿਹਾੜਾ ਤੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਅੰਤੀ ਅਤੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਸੁਭਾਸ਼ ਚੰਦਰ ਬੋਸ ਜੀ ਦੇ ਜੀਵਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਸਾਲਾਨਾ ਸਮਾਗਮ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)- ਸੀਨੀਅਰ ਸਿਟੀਜ਼ਨ ਸੁਸਾਇਟੀ ਰਜਿ: ਬਰਨਾਲਾ ਦਾ ਸਾਲਾਨਾ ਸਮਾਗਮ ਪ੍ਰਧਾਨ ਵੇਦ ਪ੍ਰਕਾਸ਼ ਮੰਗਲਾ ਦੀ ਅਗਵਾਈ ਵਿਚ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਰਨਾਲਾ ਸ: ...

ਪੂਰੀ ਖ਼ਬਰ »

ਪਿੰਡ ਸਹਿਜੜਾ ਤੋਂ ਕਿਸਾਨ ਪਰੇਡ ਲਈ 35 ਟਰੈਕਟਰਾਂ ਦਾ ਜਥਾ ਦਿੱਲੀ ਰਵਾਨਾ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ 'ਚ ਭਾਗ ਲੈਣ ਲਈ ਪਿੰਡ ਸਹਿਜੜਾ ਤੋਂ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ 35 ਟਰੈਕਟਰਾਂ ਦਾ ਕਾਫ਼ਲਾ ਭਾਕਿਯੂ ਸਿੱਧੂਪੁਰ, ਭਾਕਿਯੂ ਕਾਦੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਬਾਬਾ ਚੇਤਨ ਦਾਸ ਦੀ ਬਰਸੀ ਮਨਾਈ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਦੇ ਡੇਰਾ ਬਾਬਾ ਫਲਗੂ ਦਾਸ ਵਿਖੇ ਸੰਤ ਚੇਤਨ ਦਾਸ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਨਿਰਮਲ ਸਿੰਘ ਖ਼ਾਲਸਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਕੌਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਆਰਥਿਕ ਸਹਾਇਤਾ ਦਿੱਤੀ

ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਲਈ ਮਾਨਵ ਬੁੱਕ ਡੀਪੂ ਪੱਖੋ ਕਲਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਿੰਡ ਇਕਾਈ ਦੇ ਆਗੂਆਂ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ 26 ਨੂੰ ਬਲਾਕ ਪੱਧਰ 'ਤੇ ਕੀਤਾ ਜਾਵੇਗਾ ਝੰਡਾ ਮਾਰਚ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਸਬੰਧ ਵਿਚ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਬਰਨਾਲਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਪਿੰਡ ਪੱਖੋਕੇ ਦੇ ਨੌਜਵਾਨ ਕਲੱਬ ਵਲੋਂ ਜਥੇਬੰਦੀਆਂ ਨੂੰ 30 ਹਜ਼ਾਰ ਦੀ ਰਾਸ਼ੀ ਭੇਟ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਨਾਲ ਸਬੰਧਤ ਨੌਜਵਾਨ ਕਲੱਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਜਾਰੀ ਰੱਖਦੇ ਹੋਏ, ਕਿਸਾਨੀ ਅੰਦੋਲਨ ਵਿਚ ਯੋਗਦਾਨ ਹਿਤ ਪਿੰਡ ਨਾਲ ਸਬੰਧਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX