ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਦਿੱਲੀ / ਹਰਿਆਣਾ

ਪੱਕੇ ਮੋਰਚੇ 'ਤੇ ਕਿਸਾਨਾਂ ਨੇ ਮਨਾਇਆ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ

ਸਿਰਸਾ, 23 ਜਨਵਰੀ (ਪਰਦੀਪ ਸਚਦੇਵਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਕਿਸਾਨਾਂ ਵੱਲੋਂ ਲਾਏ ਗਏ ਪੱਕੇ ਮੋਰਚੇ 'ਚ ਅੱਜ ਨੇਤਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਉੱਘੇ ਕਿਸਾਨ ਆਗੂ ਕਾ. ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਉਨ੍ਹਾਂ ਦੀਆਂ ਵਿਚਾਰਧਾਰਾ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦੀ ਲੋੜ ਹੈ | ਇਸ ਦੌਰਾਨ ਉਨ੍ਹਾਂ ਨੇ ਨੇਤਾ ਸੁਭਾਸ਼ ਚੰਦਰ ਬੋਸ ਦੇ ਜੀਵਨ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਵਿਚਾਰਾਂ 'ਤੇ ਚੱਲਣ ਉੱਤੇ ਜੋਰ ਦਿੱਤਾ ਗਿਆ | ਖੇਤੀ ਕਾਨੂੰਨਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਜਿੱਦ 'ਤੇ ਅੜ੍ਹੀ ਹੋਈ ਹੈ | ਨਵੇਂ ਬਣੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਛੋਟੇ ਕਿਸਾਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ | ਇਸ ਦਾ ਅਸਰ ਆਮ ਲੋਕਾਂ ਉੱਤੇ ਵੀ ਪਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਪੂੰਜੀਪਤੀਆਂ ਤੇ ਕਾਰਪੋਰੇਟ ਘਰਾਣਿਆਂ ਦਾ ਕੁਦਰਤੀ ਸਰੋਤਾਂ 'ਤੇ ਕਬਜ਼ਾ ਕਰਵਾਉਣਾ ਚਾਹੁੰਦੀ ਹੈ | ਇਸ ਦੌਰਾਨ ਜਨਵਾਦੀ ਮਹਿਲਾ ਸਮਿਤੀ ਦੇ ਆਗੂ ਬਲਬੀਰ ਕੌਰ ਗਾਂਧੀ, ਜਗਰੂਪ ਸਿੰਘ ਚੌਬੁਰਜਾ, ਤਿਲਕ ਰਾਜ ਵਿਨਾਇਕ ਆਦਿ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੌਰਾਨ ਕਿਸਾਨ ਸਭਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨੇਤਾ ਜੀ ਸੁਭਾਸ਼ ਚੰਦਰ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਕਿਸਾਨਾਂ ਨੂੰ ਦਿੱਲੀ ਟਰੈਕਟਰ ਪਰੇਡ 'ਚ ਸ਼ਿਰਕਤ ਕਰਨ ਲਈ ਲਾਮਬੰਦ ਕੀਤਾ ਗਿਆ | ਇਸ ਦੌਰਾਨ ਕਿਸਾਨ ਸਭਾ ਦੇ ਆਗੂਆਂ ਬਲਰਾਜ ਸਿੰਘ ਬਣੀ, ਹਰਜਿੰਦਰ ਸਿੰਘ ਭੰਗੂ ਤੋਂ ਇਲਾਵਾ ਵਿਦਿਆਰਥੀ ਆਗੂ ਰੋਸ਼ਨ ਸੁਚਾਨ ਤੇ ਨੌਜਵਾਨ ਸਭਾ ਦੇ ਆਗੂ ਪਿ੍ਤਪਾਲ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕੀਤੇ |

ਪਿੰਡ ਝਿੜੀ 'ਚ ਵਿਕਾਸ ਕੰਮਾਂ ਦਾ ਵਿਧਾਇਕ ਨੇ ਰੱਖਿਆ ਨੀਂਹ ਪੱਥਰ

ਸਿਰਸਾ, 23 ਜਨਵਰੀ (ਪਰਦੀਪ ਸਚਦੇਵਾ)-ਜ਼ਿਲ੍ਹਾ ਸਿਰਸਾ ਦੇ ਪਿੰਡ ਝਿੜੀ ਵਿਚ ਵਿਧਾਇਕ ਆਦਰਸ਼ ਗਰਾਮ ਯੋਜਨਾ ਦੇ ਤਹਿਤ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਲਈ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਵੱਲੋਂ ਨੀਂਹ ਪੱਥਰ ਰੱਖਿਆ ਗਿਆ | ...

ਪੂਰੀ ਖ਼ਬਰ »

ਦਿੱਲੀ 'ਚ ਪੰਛੀਆਂ ਦੇ ਮਰਨ ਦਾ ਸਿਲਸਿਲਾ ਜਾਰੀ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪਿਛਲੇ ਦਿਨਾਂ ਤੋਂ ਪੰਛੀਆਂ ਦੇ ਮਰਨ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ | ਦਿੱਲੀ ਵਿਚ 6 ਜਨਵਰੀ ਤੋਂ ਲੈ ਕੇ 21 ਜਨਵਰੀ ਤੱਕ ਤਕਰੀਬਨ 1337 ਦੇ ਕਰੀਬ ਪੰਛੀਆਂ ਦੀ ਮੌਤ ਹੋ ਚੁੱਕੀ ਹੈ | ਦਿੱਲੀ ਸਰਕਾਰ ਦੇ ਪਸ਼ੂ ...

ਪੂਰੀ ਖ਼ਬਰ »

ਵਿਧਾਇਕ ਲਕਸ਼ਮਣ ਨਾਪਾ ਨੇ ਨਾਗਰਿਕਾਂ ਦੀਆਂ ਮੁਸ਼ਕਲਾਂ ਸੁਣੀਆਂ

ਰਤੀਆ, 23 ਜਨਵਰੀ (ਬੇਅੰਤ ਕੌਰ ਮੰਡੇਰ)- ਰਤੀਆ ਦੇ ਵਿਧਾਇਕ ਐਡਵੋਕੇਟ ਲਕਸ਼ਮਣ ਨਾਪਾ ਨੇ ਆਪਣੇ ਦਫ਼ਤਰ ਵਿਚ ਨਾਗਰਿਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ | ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਪਾਰੂਲ ਨੇ ਸੁਭਾਸ਼ ਚੰਦਰ ਬੋਸ ਜੈਅੰਤੀ 'ਤੇ ਲਗਾਏ ਬੂਟੇ

ਗੁਹਲਾ-ਚੀਕਾ, 23 ਜਨਵਰੀ (ਓ.ਪੀ. ਸੈਣੀ)-ਅੱਜ ਸੁਭਾਸ਼ ਚੰਦਰ ਬੋਸ ਜੈਅੰਤੀ 'ਤੇ ਚੌਥੀ ਜਮਾਤ ਦੀ ਵਿਦਿਆਰਥਣ ਪਾਰੂਲ ਨੇ ਅਤੇ ਛੋਟੇ ਬੱਚਿਆਂ ਦੁਆਰਾ ਬੂਟੇ ਲਗਾਏ ਗਏ | ਪਹਿਲਾਂ ਬੱਚਿਆਂ ਨੇ ਸੁਭਾਸ਼ ਚੰਦਰ ਬੋਸ ਦੀ ਤਸਵੀਰ 'ਤੇ ਫ਼ੁੱਲ ਭੇਟ ਕੀਤੇ | ਉਸ ਤੋਂ ਬਾਅਦ ਬੱਚਿਆਂ ਨੇ ...

ਪੂਰੀ ਖ਼ਬਰ »

ਸਿਰਸਾ 'ਤੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਕਰਨ ਦਾ ਕੇਸ ਝੂਠਾ - ਸੁਖਬੀਰ

ਨਵੀਂ ਦਿੱਲੀ, 22 ਜਨਵਰੀ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਤ ਈ-ਮੇਲ ਤੋਂ ਸੁਖਬੀਰ ਸਿੰਘ ਬਾਦਲ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ) ਦੇ ਜਾਰੀ ਪ੍ਰੈਸ ਬਿਆਨ 'ਚ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ ਦਰਜ ਭਿ੍ਸ਼ਟਾਚਾਰ ਦੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਹੜਤਾਲ ਦੇ ਕਾਰਨ ਹਰ ਥਾਂ ਫ਼ੈਲੀ ਗੰਦਗੀ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)-ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਕੀਤੀ ਹੜਤਾਲ ਦੇ ਕਾਰਨ ਦਿੱਲੀ ਦੇ ਹਰੇਕ ਇਲਾਕੇ ਦੀਆਂ ਗਲੀਆਂ, ਸੜਕਾਂ ਅਤੇ ਹੋਰ ਥਾਵਾਂ 'ਤੇ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਕੂੜਾ ਵਧਦਾ ਹੀ ਜਾ ਰਿਹਾ ਹੈ | ਨਗਰ ਨਿਗਮ ਦੇ ਕਰਮਚਾਰੀਆਂ ...

ਪੂਰੀ ਖ਼ਬਰ »

ਦਿੱਲੀ ਗਣਤੰਤਰ ਦਿਵਸ ਸਮਾਗਮ ਜ਼ਮੀਨ ਤੋਂ ਆਸਮਾਨ ਤੱਕ ਸਖ਼ਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)-26 ਜਨਵਰੀ ਨੂੰ ਗਣਤੰਤਰ ਦਿਵਸ ਦੇ ਪ੍ਰੋਗਰਾਮ ਪ੍ਰਤੀ ਦਿੱਲੀ 'ਚ ਜ਼ਮੀਨ ਤੋਂ ਲੈ ਕੇ ਆਸਮਾਨ ਤੱਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਹਜ਼ਾਰਾਂ ਦੀ ਗਿਣਤੀ 'ਚ ਹਥਿਆਰਬੰਦ ਜਵਾਨ ਵੱਖ-ਵੱਖ ਥਾਵਾਂ 'ਤੇ ਤਾਇਨਾਤ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਕੱਲ੍ਹ ਹੋਣਗੇ ਕਮਿਸ਼ਨ ਸਾਹਮਣੇ ਪੇਸ਼

ਨਵੀਂ ਦਿੱਲੀ, 23 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਓ.ਬੀ.ਸੀ. ਸ਼੍ਰੇਣੀ ਦਾ ਸਰਟੀਫਿਕੇਟ ਨਾ ਦੇਣ ਜਾਂ ਫਿਰ ਦਿੱਲੀ ਯੂਨੀਵਰਸਿਟੀ ਵਲੋਂ ਨਿਰਧਾਰਤ ਨਿਯਮਾਂ ਅਤੇ ਸਮੇਂ 'ਤੇ ਸਰਟੀਫਿਕੇਟ ਨਾ ਦਿੱਤੇ ਜਾਣ 'ਤੇ ਕੁਝ ਵਿਦਿਆਰਥੀਆਂ ਦਾ ਦਿੱਲੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਸਿਰਸਾ 'ਤੇ ਐਫ.ਆਈ.ਆਰ. ਕਰਵਾਈ - ਕਾਹਲੋਂ,ਵਿਰਕ,ਭੁੱਲਰ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈਲ ਚੇਅਰਮੈਨ ਜਗਦੀਪ ਸਿੰਘ ਕਾਹਲੋਂ,ਮੈਂਬਰ ਸਰਬਜੀਤ ਸਿੰਘ ਵਿਰਕ ਤੇ ਭੁਪਿੰਦਰ ਸਿੰਘ ਭੁੱਲਰ ਵੱਲੋਂ ਜਾਰੀ ਬਿਆਨ 'ਚ ਹੈਰਾਨੀਕੁੰਨ ਦਾਅਵਾ ਕੀਤਾ ਗਿਆ ਹੈ ਕਿ ਕਮੇਟੀ ਦੇ ...

ਪੂਰੀ ਖ਼ਬਰ »

ਸਿਰਸਾ ਤੋਂ ਸੈਂਕੜੇ ਟਰੈਕਟਰ ਟਰਾਲੀਆਂ ਦੇ ਜੱਥੇ ਦਿੱਲੀ ਲਈ ਹੋਏ ਰਵਾਨਾ

ਸਿਰਸਾ, 23 ਜਨਵਰੀ (ਪਰਦੀਪ ਸਚਦੇਵਾ)- ਕਿਸਾਨ ਸੰਯੁਕਤ ਮੋਰਚਾ ਵੱਲੋਂ 26 ਜਨਵਰੀ ਦੀ ਦਿੱਲੀ 'ਚ ਪ੍ਰਸਤਾਵਿਤ ਟਰੈਕਟਰਰ ਪਰੇਡ ਵਿੱਚ ਸ਼ਿਰਕਤ ਕਰਨ ਲਈ ਸਿਰਸਾ ਤੋਂ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਲਈ ਰਵਾਨਾ ਹੋਏ ਹਨ | ਕਿਸਾਨਾਂ ਦੇ ਨਾਲ ...

ਪੂਰੀ ਖ਼ਬਰ »

ਸਿਰਸਾ ਦੀ ਰਿਹਾਇਸ਼ ਦਾ ਘਿਰਾਓ ਕਰੇਗੀ ਜਾਗੋ ਪਾਰਟੀ- ਜੀ.ਕੇ.

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਧਾਰਾ 420,406 ਅਤੇ 120ਬੀ ਤਹਿਤ ਐਫ.ਆਈ.ਆਰ. ਦਰਜ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਜ਼ਖਮੀ ਕੀਤੇ ਨੌਜਵਾਨ ਦੀ ਮੌਤ

ਸਿਰਸਾ, 23 ਜਨਵਰੀ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ 'ਚ ਬੀਤੇ ਦਿਨੀਂ ਇੱਕ ਘਰ ਵਿੱਚ ਅਣਪਛਾਤੇ ਲੁਟੇਰਿਆਂ ਵਲੋਂ ਲੁੱਟ ਮਾਰ ਕੀਤੀ ਗਈ ਸੀ | ਇਸ ਦੌਰਾਨ ਪਰਿਵਾਰ ਦੀ ਮਦਦ ਲਈ ਆਇਆ ਇੱਕ ਨੌਜਵਾਨ ਅੰਕੁਰ ਵਰਮਾ ਲੁਟੇਰਿਆਂ ਦੀ ਗੋਲੀ ਲੱਗਣ ਨਾਲ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਇਤਿਹਾਸ ਵਿਸ਼ਾ ਪਰੀਸ਼ਦ ਦਾ ਗਠਨ

ਸਿਰਸਾ, 23 ਜਨਵਰੀ (ਪਰਦੀਪ ਸਚਦੇਵਾ)- ਸਰਕਾਰੀ ਮਹਿਲਾ ਕਾਲਜ ਵਿੱਚ ਪਿ੍ੰਸੀਪਲ ਰਾਜ ਕੁਮਾਰ ਜਾਂਗੜਾ ਦੀ ਅਗਵਾਈ ਅਤੇ ਇਤਹਾਸ ਵਿਭਾਗ ਮੁਖੀ ਡਾ. ਕੇ.ਕੇ. ਡੂਡੀ ਦੇ ਦਿਸ਼ਾ ਨਿਰਦੇਸ਼ਨ ਵਿੱਚ ਇਤਿਹਾਸ ਵਿਸ਼ਾ ਪਰੀਸ਼ਦ ਦਾ ਗਠਨ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਕਾਲਜ ...

ਪੂਰੀ ਖ਼ਬਰ »

ਖੁਖਰੈਣ ਵਿਖੇ ਸਾਲਾਨਾ ਗੁਰਮਤਿ ਸਮਾਗਮ 23 ਤੋਂ 25 ਤੱਕ- ਸੰਤ ਅਮਰੀਕ ਸਿੰਘ

ਭੰਡਾਲ ਬੇਟ, 23 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤਾਂ ਮਹਾਂਪੁਰਸ਼ਾਂ ਸੰਤ ਬਾਬਾ ਭਾਈ ਹਰਜੀ ਸਾਹਿਬ, ਬਾਬਾ ਹਜ਼ਰੀ ਦਾਸ, ਬਾਬਾ ਮੰਗਲ ਦਾਸ, ਬਾਬਾ ਨਰੈਣ ਦਾਸ, ਬਾਬਾ ਜਮਨਾ ਦਾਸ, ਬਾਬਾ ...

ਪੂਰੀ ਖ਼ਬਰ »

ਲੋਕਾਂ ਨੂੰ ਪਲਾਸਟਿਕ ਤੇ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਕਪੂਰਥਲਾ, 23 ਜਨਵਰੀ (ਦੀਪਕ ਬਜਾਜ)-ਲੱਕ ਸਟੋਨ ਵੈੱਲਫੇਅਰ ਫਾਉਂਡੇਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਲੋਕਾਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵ ਤੇ ਨਸ਼ਿਆਂ ਵੱਲ ਵਧਦੇ ਨੌਜਵਾਨਾਂ ਨੂੰ ਸੇਧ ਦੇਣ ਦੇ ਮਨੋਰਥ ਨਾਲ ਇਕ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਵੱਛਤਾ ਜਾਗਰੂਕਤਾ ਸਮਾਗਮ ਦੌਰਾਨ ਪੋਸਟਰ ਜਾਰੀ

ਕਪੂਰਥਲਾ, 23 ਜਨਵਰੀ (ਵਿ.ਪ੍ਰ.)- ਮਹਾਤਮਾ ਗਾਂਧੀ ਦੀ 151ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿਚ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਵੱਛਤਾ ਜਾਗਰੂਕਤਾ ਸਮਾਗਮ ਦੌਰਾਨ ਸਵੱਛਤਾ ਸਬੰਧੀ ਇਕ ਪੋਸਟਰ ਜਾਰੀ ਕੀਤਾ ਗਿਆ | ਸਵਾਤੀ ਕੁਮਾਰ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਵਾਲੇ ਖ਼ਿਲਾਫ਼ ਕੇਸ ਦਰਜ

ਫਗਵਾੜਾ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਇੱਕ ਦੁਕਾਨਦਾਰ ਦੇ ਖ਼ਿਲਾਫ਼ ਕੇਸ ਦਰਜ਼ ਕਰਕੇ ਉਸਦੇ ਕਬਜ਼ੇ ਵਿਚੋਂ ਡੋਰ 'ਤੇ 7 ਰੋਲ ਬਰਾਮਦ ਕੀਤੇ ਹਨ | ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਮਿਲੀ ਕੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬੂਲੇ ਨੂੰ ਜਥੇਦਾਰ ਕੁਲਾਰ ਨੇ ਕੀਤਾ ਸਨਮਾਨਿਤ

ਫਗਵਾੜਾ, 23 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੂਲੇ ਦਾ ਫਗਵਾੜਾ ਦੀ ਅਨਾਜ ਮੰਡੀ ਵਿਖੇ ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਚੁਲੱਧਾ ਦੀ ਪੰਚਾਇਤ ਵਲੋਂ ਗਲੀਆਂ ਪੱਕੀਆਂ ਕਰਨ ਦੇ ਕੰਮ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਪਿੰਡ ਚੁਲੱਧਾ ਵਿਖੇ ਗਲੀਆਂ ਕੰਕਰੀਟ ਕਰਨ ਦਾ ਕੰਮ ਉਨ੍ਹਾਂ ਦੇ ਪੇ.ਏ. ਰਵਿੰਦਰ ਰਵੀ ਨੇ ਰੀਬਨ ਕੱਟ ਕੇ ਸ਼ੁਰੂ ਕੀਤਾ | ਇਸ ਮੌਕੇ ਬਾਬਾ ਸੁਖਦੇਵ ਸਿੰਘ ਨੇ ਕਾਰਜ ...

ਪੂਰੀ ਖ਼ਬਰ »

ਸ਼ਾਮ ਸੁੰਦਰ ਅਗਰਵਾਲ ਬਣੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ

ਕਪੂਰਥਲਾ, 23 ਜਨਵਰੀ (ਦੀਪਕ ਬਜਾਜ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੌਾਸਲਰ ਸ਼ਾਮ ਸੁੰਦਰ ਅਗਰਵਾਲ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਦਿਨੇਸ਼ ਗੁਪਤਾ, ਸੁਭਾਸ਼ ਸ਼ਰਮਾ ਤੇ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਸੇਵਾਦਾਰਾਂ ਨੇ ਸ੍ਰੀ ਪਟਨਾ ਸਾਹਿਬ 'ਚ ਲਗਾਏ ਅਤੁੱਟ ਲੰਗਰ

ਸੁਲਤਾਨਪੁਰ ਲੋਧੀ, 23 ਜਨਵਰੀ (ਥਿੰਦ, ਹੈਪੀ)- ਸੱਚਖੰਡ ਵਾਸੀ ਮਹਾਨ ਤਪੱਸਵੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਪਟਨਾ ਸਾਹਿਬ ਵਿਖੇ ਆਰੰਭ ਕੀਤੀ ਗੁਰੂ ਕੇ ਲੰਗਰ ਦੀ ਸੇਵਾ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਦਿਲੀ ਵਿਖੇ ਟਰੈਕਟਰ ਰੈਲੀ 'ਚ ਸ਼ਾਮਿਲ ਹੋਣ ਸਬੰਧੀ ਮੀਟਿੰਗ

ਭੁਲੱਥ, 23 ਜਨਵਰੀ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਅਤੇ ਲੱਖੋਵਾਲ ਗਰੁੱਪ ਵਲੋਂ ਕਸਬਾ ਭੁਲੱਥ ਵਿਖੇ ਸਾਂਝੇ ਤੌਰ 'ਤੇ ਇਕ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤ ਪੱਧਰ 'ਤੇ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਗੁਰਪੁਰਬ ਮਨਾਇਆ

ਭੁਲੱਥ, 23 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਕਸਬੇ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਕਮਰਾਏ ਵਿਖੇ ਸੁਖਮਨੀ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਲੋੜੀਂਦੇ ਦੋ ਦੋਸ਼ੀ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 23 ਜਨਵਰੀ (ਨਰੇਸ਼ ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇਕ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਨੇ ...

ਪੂਰੀ ਖ਼ਬਰ »

ਡਾਂਗੋਂ 'ਚ 22ਵਾਂ ਸੰਤ ਸੰਮੇਲਨ 28 ਨੂੰ

ਪੱਖੋਵਾਲ/ਸਰਾਭਾ, 23 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਿੱਖੀ ਦੇ ਪ੍ਰਚਾਰ ਤੇ ਪਸਾਰ 'ਚ ਅਹਿਮ ਯੋਗਦਾਨ ਪਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਰੇ੍ਹ ਵੀ ਦਸਮੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਦੇ ਪਿ੍ੰਸੀਪਲ ਡਾ: ਰਜਨੀ ਬਾਲਾ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ

ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪਿ੍ੰਸੀਪਲ ਡਾ: ਰਜਨੀ ਬਾਲਾ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ 21 ਜਨਵਰੀ ਤੋਂ ਕਾਲਜ ਤੇ ਯੂਨੀਵਰਸਿਟੀ ਖੋਲ੍ਹਣ ਦਾ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਾਲਜ ਤੇ ...

ਪੂਰੀ ਖ਼ਬਰ »

ਪੁੜੈਣ ਤੋਂ ਦਿੱਲੀ ਦੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਹੰਬੜਾਂ, 23 ਜਨਵਰੀ (ਜਗਦੀਸ਼ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਆਨ ਡਕੌਾਦਾ ਦੇ ਸੱਦੇ 'ਤੇ ਪਿੰਡ ਪੁੜੈਣ ਤੋਂ ਕਿਸਾਨ ਆਗੂ ਪ੍ਰੇਮ ਸਿੰਘ ਬੋਪਾਰਾਏ, ਤਰਸੇਮ ਸਿੰਘ ਪੁੜੈਣ, ਗੁਰਦਰਸ਼ਨ ਸਿੰਘ ਬੋਪਾਰਾਏ, ਹਰਵਿੰਦਰ ਸਿੰਘ ਪੁੜੈਣ, ਜਗਵਿੰਦਰ ਸਿੰਘ ਬਾਸੀ, ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਗੁਰਮਤਿ ਭਵਨ ਮੁੱਲਾਂਪੁਰ ਵਿਖੇ ਅੰਗਹੀਣ ਵਿਅਕਤੀਆਂ ਲਈ ਮੁਫ਼ਤ ਕੈਂਪ ਕੱਲ੍ਹ

ਮੁੱਲਾਂਪੁਰ-ਦਾਖਾ, 23 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਲੋੜਵੰਦਾਂ ਦੀ ਸਹਾਇਤਾ ਦਾ ਕੇਂਦਰ ਬਿੰਦੂ ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ (ਲੁਧਿ:) ਵਿਖੇ ਗੁਰੂ ਨਾਨਕ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ, ਮੈਂਬਰਾਂ ਵਲੋਂ ਸਮਾਜ ਸੇਵੀ ਸੁਰਜੀਤ ਸਿੰਘ ਪੰਡੋਰੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਰਾਏਕੋਟ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 12 ਫਰਵਰੀ ਨੂੰ

ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 21 ਫਰਵਰੀ ਦਿਨ ਐਤਵਾਰ ਨੂੰ ਬਿਰਧ ਆਸ਼ਰਮ ਬਰਨਾਲਾ ਚੌਾਕ ਰਾਏਕੋਟ ਵਿਖੇ ਕਰਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਕੇਂਦਰ ਵਲੋਂ ਐੱਨ.ਆਈ.ਏ. ਰਾਹੀਂ ਖ਼ਾਲਸਾ ਏਡ ਤੇ ਕਿਸਾਨ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਮੰਦਭਾਗਾ

ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੜੀਅਲ ਰਵੱਈਏ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਟਰੈਕਟਰ ਪਰੇਡ 26 ਜਨਵਰੀ ਨੂੰ ਕੀਤੀ ਜਾ ਰਹੀ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ...

ਪੂਰੀ ਖ਼ਬਰ »

26 ਜਨਵਰੀ ਦੀ ਟਰੈਕਟਰ ਪਰੇਡ ਲਈ ਕਿਸਾਨ 24 ਤੱਕ ਦਿੱਲੀ ਬਾਰਡਰਾਂ 'ਤੇ ਟਰੈਕਟਰਾਂ ਸਮੇਤ ਪੁੱਜਣ-ਤਲਵੰਡੀ

ਰਾਏਕੋਟ, 23 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਦੇਸ਼ ਦੇ ਕਿਸਾਨਾਂ ਲਈ ਘਾਤਕ ਸਿੱਧ ਹੋਣਗੇ, ਇਸ ਲਈ ਸਮੁੱਚੇ ਵਰਗ ਸੰਘਰਸ਼ ਦੇ ਰਾਹ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਜਗਰਾਉਂ ਹਲਕੇ ਦੀਆਂ 50 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਜਗਰਾਉਂ, 23 ਜਨਵਰੀ (ਜੋਗਿੰਦਰ ਸਿੰਘ)-ਜਗਰਾਉਂ ਹਲਕੇ ਦੇ ਪਿੰਡਾਂ ਲਈ ਵਿੱਤ ਕਮਿਸ਼ਨ ਦੀ ਆਈ ਗ੍ਰਾਂਟ ਦੇ ਚੈੱਕ ਵੰਡਣ ਲਈ ਅੱਜ ਪਿੰਡ ਸਵੱਦੀ ਖੁਰਦ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਹਲਕੇ ਦੀਆਂ 50 ਪੰਚਾਇਤਾਂ ਨੂੰ ਲੱਖਾਂ ਰੁਪਏ ਦੇ ਚੈੱਕ ਵੰਡੇ ਗਏ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆ ਮੰਗਾਂ ਜਲਦੀ ਮੰਨੇ-ਸਰਪੰਚ ਪ੍ਰਦੀਪ ਜੰਡ

ਪੱਖੋਵਾਲ/ਸਰਾਭਾ, 23 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਤੋਂ ਸੂਬੇ ਦੇ ਕਿਸਾਨ ਬੇ-ਹੱਦ ਨਿਰਾਸ਼ ਹਨ, ਜਿਸਦੇ ਚੱਲਦਿਆਂ ਪਿਛਲੇ ਪੰਜ ਮਹੀਨਿਆਂ ਤੋਂ ਉਪਰੋਕਤ ਬਿੱਲਾਂ ਨੂੰ ਰੱਦ ਕਰਵਾਉਣ ਲਈ ਰੋਸ ਮੁਜ਼ਾਹਰੇ ਕਰ ਰਹੇ ਹਨ, ਇਸ ...

ਪੂਰੀ ਖ਼ਬਰ »

ਸੰਗੋਵਾਲ ਨੂੰ ਸੂਬਾ ਐੱਸ.ਸੀ. ਵਿੰਗ ਦਾ ਉੱਪ ਪ੍ਰਧਾਨ ਬਣਨ 'ਤੇ ਦਿੱਤੀ ਮੁਬਾਰਕਬਾਦ

ਹੰਬੜਾਂ, 23 ਜਨਵਰੀ (ਹਰਵਿੰਦਰ ਸਿੰਘ ਮੱਕੜ)-ਪੰਜਾਬ ਦੀ ਸੱਤ੍ਹਾ 'ਤੇ ਰਾਜ ਕਰਨ ਵਾਲੀਆਂ ਰਿਵਾਇਤੀ ਰਾਜਸੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਬਿਲਕੁਲ ਭੰਗ ਹੋ ਚੁੱਕਿਆ ਹੈ ਤੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਜਾਗਿਆ ਹੈ | 'ਆਪ' ਦੀ ਹਾਈਕਮਾਂਡ ਵਲੋਂ ਵੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਕੀਮਾਨ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਧਰਨਾ ਜਾਰੀ

ਚੌਾਕੀਮਾਨ, 23 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਤਹਿਤ ਦੋ ਨਾਮਜ਼ਦ

ਕੁਹਾੜਾ, 23 ਜਨਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਵਿਚ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਸਥਾਨਕ ਸੈਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਵਸ ਆਨਲਾਈਨ ਮਨਾਇਆ ਗਿਆ | ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

'ਆਪ' ਨੇਤਾ ਨੇ ਸੀਨੀਅਰ ਨੇਤਾਵਾਂ 'ਤੇ ਪੈਸੇ ਲੈ ਕੇ ਕਮਜ਼ੋਰ ਉਮੀਦਵਾਰ ਖੜ੍ਹੇ ਕਰਨ ਦੇ ਲਾਏ ਦੋਸ਼

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਵਲੋਂ ਨਗਰ ਕੌਾਸਲ ਦੀਆਂ ਚੋਣਾਂ ਲੜਨ ਵਾਲੇ ਦਾਅਵੇਦਾਰਾਂ ਨੇ ਟਿਕਟਾਂ ਦੇਣ ਵਿਚ ਭਿ੍ਸ਼ਟਾਚਾਰ ਦੇ ਦੋਸ਼ ਲਾਏ ਹਨ | ਆਮ ਆਦਮੀ ਪਾਰਟੀ ਅਹੁਦੇਦਾਰਾਂ ਵੱਲੋਂ ਜਿਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ, ...

ਪੂਰੀ ਖ਼ਬਰ »

ਮਾਨੂੰਪੁਰ 'ਚ ਵਿਧਾਇਕ ਢਿੱਲੋਂ, ਐਸ. ਡੀ. ਐਮ. ਗੀਤਿਕਾ ਅਤੇ ਐਸ. ਐਮ. ਓ. ਦੱਤ ਦੀ ਅਗਵਾਈ ਵਿਚ ਟੀਕਾਕਰਨ

ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਮਾਨੂੰੂਪੁਰ ਵਿਚ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਗੀਤਿਕਾ ਸਿੰਘ ਐਸ. ਡੀ. ਐਮ. ਸਮਰਾਲਾ ਵਲੋਂ ਐਸ. ਐਮ. ਓ. ਡਾ. ਰਵੀ ਦੱਤ ਦੀ ਅਗਵਾਈ ਵਿਚ ਅੱਜ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਜਿਸ ਅਧੀਨ ਪਹਿਲੇ ਦਿਨ 76 ਸਿਹਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਡਵੀਜ਼ਨ ਕਮੇਟੀ ਦੋਰਾਹਾ ਦੀ ਅਗਵਾਈ 'ਚ ਮੀਟਿੰਗ ਹੋਈ

ਦੋਰਾਹਾ, 23 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਡਵੀਜ਼ਨ ਵਰਕਿੰਗ ਕਮੇਟੀ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੀਆਂ ਸਬ ਡਵੀਜ਼ਨ ਕਮੇਟੀਆਂ ਨੇ ਭਾਗ ਲਿਆ | ਪੈੱ੍ਰਸ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਅਕਾਲੀ ਦਲ ਦੀ ਸ਼ਰਮਨਾਕ ਸਥਿਤੀ ਆਪਹੁਦਰੇ ਯੁੱਗ ਦਾ ਅੰਤ-ਗਿੱਲ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਜਗਜੀਵਨ ਪਾਲ ਸਿੰਘ ਗਿੱਲ ਨੇ ਅੱਜ ਹਲਕਾ ਪਾਇਲ ਅਧੀਨ ਪੈਂਦੀਆਂ ਨਗਰ ਕੌਾਸਲ ਦੋਰਾਹਾ ਤੇ ਪਾਇਲ ਦੀਆ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਸਥਿਤੀ ਤੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਅਲੂਣਾ ਪੱਲਾ ਵਿਖੇ ਸਰਪੰਚਾਂ ਨੂੰ ਵੰਡੇ ਚੈੱਕ

ਪਾਇਲ, 23 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਨੇੜਲੇ ਪਿੰਡ ਅਲੂਣਾ ਪੱਲ੍ਹਾ ਵਿਖੇ ਸਰਪੰਚ ਯੂਨੀਅਨ ਬਲਾਕ ਦੋਰਾਹਾ ਦੇ ਪ੍ਰਧਾਨ ਕਰਮ ਸਿੰਘ ਸਰਪੰਚ ਪੱਲ੍ਹਾ ਦੀ ਅਗਵਾਈ ਵਿਚ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕਸਬਾ ਬੀਜਾ ਇਲਾਕੇ ਤੋਂ ਟਰੈਕਟਰ ਰੈਲੀ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ-ਚੀਮਾ ਘੁੰਗਰਾਲੀ

ਬੀਜਾ, 23 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਆਲ ਇੰਡੀਆ ਕਿਸਾਨ ਸਭਾ ਦੀ ਸਰਗਰਮ ਆਗੂ ਰਾਜਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਕਿਸਾਨਾਂ ਦਾ ਪੰਜਵਾਂ ਜਥਾ ਅੱਜ ਦਿੱਲੀ 26 ਜਨਵਰੀ ਦੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਪਿੰਡ ਰਾਮਪੁਰ 'ਚ ਨਗਰ ਕੀਰਤਨ ਸਜਾਇਆ

ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਰਾਮਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ 26 ਦੀ ਟਰੈਕਟਰ ਪਰੇਡ ਸਬੰਧੀ ਬਲਾਕ ਦੋਰਾਹਾ ਦੇ ਪਿੰਡਾਂ ਵਿਚ ਟਰੈਕਟਰ ਮਾਰਚ

ਪਾਇਲ, 23 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਪੰਜਾਬ ਭਰ 'ਚ ਹੋ ਰਹੀਆਂ ਟਰੈਕਟਰ ਪਰੇਡ ਦੀ ਰਹਿਸਲ ਵਜੋਂ ਅੱਜ ਬਲਾਕ ਦੋਰਾਹਾ ਦੇ ਪਿੰਡਾਂ ਅੰਦਰ ਸੈਂਕੜੇ ਟਰੈਕਟਰਾਂ ਨਾਲ ਟਰੈਕਟਰ ਰੈਲੀ ਕੱਢੀ ਗਈ | ਦਾਣਾ ਮੰਡੀ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਕੁੱਪ ਕਲਾਂ ਵਿਖੇ ਦਸਤਾਰ ਮੁਕਾਬਲਾ 5 ਨੂੰ

ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ 35000 ਸਿੰਘ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 5 ਫਰਵਰੀ ਤੋਂ 7 ਫਰਵਰੀ ਤੱਕ ਕਰਵਾਏ ਜਾ ਰਹੇ 259ਵੇਂ ਸਾਲਾਨਾ ਇਕੋਤਰੀ ਸਮਾਗਮ ਤੇ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਦੁਆਰਾ ਸ਼ਹੀਦ ਸਿੰਘਾਂ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਪਸ਼ੂ ਪਾਲਣ ਵਿਭਾਗ ਨੂੰ ਬਰਡ ਫਲੂ 'ਤੇ ਸਖ਼ਤ ਚੌਕਸੀ ਰੱਖਣ ਦੀ ਹਦਾਇਤ

ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ) -ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਰਡ ਫਲੂ ਵਜੋਂ ਜਾਣੇ ਜਾਂਦੇ ਏਵੀਅਨ ਇਨਫਲੂਐਾਜਾ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ | ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ 26 ਜਨਵਰੀ ਨੂੰ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਦਾ ਫੈਸਲਾ

ਐੱਸ.ਏ.ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਸੂਬਾ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਆਗੂਆਂ ਨੇ ਕਿਹਾ ਕਿ ਮੋਰਚੇ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਦੇ ਹੱਕ ਵਿਚ ਉਲੀਕੇ ਗਏ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੇ ਪਿਆਰ 'ਚ ਧੋਖਾ ਮਿਲਣ 'ਤੇ ਕੀਤੀ ਖੁਦਕੁਸ਼ੀ, ਸਕੂਲ ਬੈਗ 'ਚੋਂ ਮਿਲਿਆ ਖੁਦਕੁਸ਼ੀ ਨੋਟ, ਮਾਮਲਾ ਦਰਜ

ਐੱਸ.ਏ.ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਨਾਬਾਲਿਗ ਲੜਕੀ ਦੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਿਸ 15 ਸਾਲਾ ਨਾਬਾਲਿਗ ਲੜਕੀ ਨੇ ਖੁਦਕੁਸ਼ੀ ਕੀਤੀ ਹੈ ਉਹ 10ਵੀਂ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਕੂਟਰ ਸਵਾਰ ਦੀ ਮੌਤ-ਇਕ ਜ਼ਖ਼ਮੀ

ਚੰਡੀਗੜ੍ਹ, 23 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਸਕੂਟਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਔਰਤ ਜ਼ਖ਼ਮੀ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਜ਼ੀਰਕਪੁਰ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਵਜੋਂ ...

ਪੂਰੀ ਖ਼ਬਰ »

ਹਾਈ ਕਮਿਸ਼ਨਾਂ ਦੇ ਬਾਹਰ ਪ੍ਰਦਰਸ਼ਨ ਖ਼ਿਲਾਫ਼ ਰਾਜ ਢੁਕਵੇਂ ਕਦਮ ਉਠਾਉਣ- ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 23 ਜਨਵਰੀ (ਏਜੰਸੀ)—ਗਣਤੰਤਰ ਦਿਵਸ ਦੇ ਮੌਕੇ 'ਤੇ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸਮੂਹ ਦੀਆਂ ਯੂ.ਕੇ. ਵਰਗੇ ਦੇਸ਼ਾਂ 'ਚ ਭਾਰਤੀ ਹਾਈ ਕਮਿਸ਼ਨਾਂ ਦੇ ਬਾਹਰ ਪ੍ਰਦਰਸ਼ਨ ਦੀਆਂ ਰਿਪੋਰਟਾਂ ਦਰਮਿਆਨ ਭਾਰਤੀ ਵਿਦੇਸ਼ ਮੰਤਰਾਲੇ ਨੇ ਰਾਜਾਂ ਨੂੰ ਭਾਰਤੀ ...

ਪੂਰੀ ਖ਼ਬਰ »

ਕਿਸਾਨ ਤਾਂ ਜਾਗ ਪਏ ਹਨ ਮੋਦੀ ਕਦੋਂ ਜਾਗਣਗੇ-ਸੂਰਜੇਵਾਲਾ

ਚੰਡੀਗੜ੍ਹ, 23 ਜਨਵਰੀ (ਐਨ.ਐਸ. ਪਰਵਾਨਾ)-ਸਰਬ-ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਤੇ ਹਰਿਆਣੇ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਇਹ ਪ੍ਰਗਟਾਵਾ ਕੀਤਾ ਹੈ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਨਾਲ ਸਬੰਧਿਤ 'ਕਾਲੇ ਕਾਨੂੰਨਾਂ' ਵਿਚ ਹੁਣ ਤੱਕ ਬਹੁਤ ...

ਪੂਰੀ ਖ਼ਬਰ »

ਭਾਰਤ-ਚੀਨ ਵਿਚਾਲੇ ਅਗਲੇ ਦੌਰ ਦੀ ਸੈਨਿਕ ਗੱਲਬਾਤ ਲਈ ਨੇੜਲਾ ਸੰਪਰਕ ਬਣਿਆ ਹੋਇਆ ਹੈ- ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਦੱਸਿਆ ਕਿ ਭਾਰਤ ਤੇ ਚੀਨ ਵਿਚਾਲੇ ਅਗਲੇ ਦੌਰ ਦੀ ਸੀਨੀਅਰ ਕਮਾਂਡਰ-ਪੱਧਰ ਦੀ ਬੈਠਕ ਲਈ ਸਹਿਮਤੀ ਬਣੀ ਹੋਈ ਹੈ ਅਤੇ ਇਸ ਲਈ ਦੋਵੇਂ ਧਿਰਾਂ 'ਚ ਕੂਟਨੀਤਕ ਤੇ ਸੈਨਿਕ ਚੈਨਲਾਂ ਜਰੀਏ ਨੇੜਲਾ ਸੰਪਰਕ ...

ਪੂਰੀ ਖ਼ਬਰ »

ਬਾਬਾ ਫੌਜਾ ਸਿੰਘ 'ਤੇ ਬਣੇਗੀ ਹਿੰਦੀ ਫਿਲਮ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਰਹਿਣ ਵਾਲੇ 109 ਸਾਲਾ ਬਾਬਾ ਫੌਜਾ ਸਿੰਘ 'ਤੇ ਹਿੰਦੀ ਫਿਲਮ ਬਣਨ ਜਾ ਰਹੀ ਹੈ | ਇਹ ਫਿਲਮ ਲੇਖਕ ਖੁਸ਼ਵੰਤ ਸਿੰਘ ਦੀ ਕਿਤਾਬ 'ਟਰਬਨ ਟੌਰਨੈਡੋ' 'ਤੇ ਆਧਾਰਿਤ ਹੋਵੇਗੀ | ਫਿਲਮ ਦਾ ਨਾਂਅ ਫੌਜਾ ਹੋਵੇਗਾ | ਇਸ ਫਿਲਮ ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਨਿਗਮ ਚੋਣਾਂ ਲਈ 107 ਉਮੀਦਵਾਰਾਂ ਦੀ ਹੋਰ ਸੂਚੀ ਜਾਰੀ

ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਹੋਣ ਜਾ ਰਹੀਆਂ ਨਿਗਮ ਚੋਣਾਂ ਸਬੰਧੀ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਗਈ ਹੈ | ਅੱਜ ਇਥੇ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »

ਕੌ ਾਸਲ ਚੋਣਾਂ 'ਚ ਭਾਜਪਾ ਥਿੜਕਣ ਲੱਗੀ

ਚੰਡੀਗੜ੍ਹ, 23 ਜਨਵਰੀ (ਐਨ.ਐਸ. ਪਰਵਾਨਾ)- ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਕੌਾਸਲ ਚੋਣਾਂ ਵਿਚ ਕਿਸਾਨ ਅੰਦੋਲਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੂੰ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਭਾਜਪਾ ਦਾ ਫ਼ੈਸਲਾ ਹੈ ਕਿ ਉਹ ਇਹ ਚੋਣਾਂ ਆਪਣੇ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ 'ਚ ਹੋਣ ਵਾਲੇ ਗੁਰਮਤਿ ਸਮਾਗਮ 'ਚ ਹੋਣਗੇ ਸ਼ਾਮਿਲ!

ਅੰਮਿ੍ਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਗਲੇ ਹਫ਼ਤੇ ਪਾਕਿਸਤਾਨ ਦੇ ਸੂਬਾ ਸਿੰਧ ਵਿਖੇ ਹੋ ਰਹੇ ਇੱਕ ਗੁਰਮਿਤ ਸਮਾਗਮ ਵਿਚ ਸ਼ਾਮਿਲ ਹੋਣ ਲਈ ਅਟਾਰੀ ਵਾਹਗਾ ਸੜਕ ਮਾਰਗ ਰਾਹੀਂ ਪਾਕਿਸਤਾਨ ...

ਪੂਰੀ ਖ਼ਬਰ »

ਅਮਰੀਕਾ 'ਚ 1 ਦਿਨ 'ਚ ਰਿਕਾਰਡ 4300 ਮੌਤਾਂ ਦਰਜ

ਵਾਸ਼ਿੰਗਟਨ, 23 ਜਨਵਰੀ (ਏਜੰਸੀ)- ਅਮਰੀਕੀ 'ਚ ਕੋਰੋਨਾ ਮਹਾਂਮਾਰੀ ਕਾਰਨ ਸਥਿਤੀ ਬੇਹੱਦ ਗੰਭੀਰ ਹੈ | ਇਥੇ ਇਕ ਦਿਨ 'ਚ ਰਿਕਾਰਡ 4300 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ 1 ਲੱਖ 88 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਇਥੇ ਕੋਰੋਨਾ ਕਾਰਨ 4 ਲੱਖ ...

ਪੂਰੀ ਖ਼ਬਰ »

ਡਾ. ਓਬਰਾਏ ਨੇ ਖਾੜੀ ਮੁਲਕ 'ਚ ਫਸੀਆਂ 12 ਲੜਕੀਆਂ ਨੂੰ ਵਾਪਸ ਲਿਆਂਦਾ

ਰਾਜਾਸਾਂਸੀ, 23 ਜਨਵਰੀ (ਹੇਰ, ਖੀਵਾ)-ਆਪਣੇ ਪਰਿਵਾਰਾਂ ਦੀ ਆਰਥਿਕ ਨੂੰ ਦਸ਼ਾ ਠੀਕ ਕਰਨ ਲਈ ਅਰਬ ਮੁਲਕਾਂ 'ਚ ਭਾਰਤ ਤੇ ਖਾਸਕਰ ਪੰਜਾਬ ਤੋਂ ਜਾ ਕੇ ਸ਼ੇਖਾਂ ਦੇ ਘਰੀਂ ਬੰਧੂਆ ਮਜ਼ਦੂਰ ਬਣ ਕੇ ਜੀਵਨ ਬਤੀਤ ਕਰਨ ਵਾਲੀਆਂ ਬੇਵੱਸ 12 ਧੀਆਂ ਦੇ ਸਿਰ 'ਤੇ ਹੱਥ ਰੱਖਦਿਆਂ ਸਰਬੱਤ ...

ਪੂਰੀ ਖ਼ਬਰ »

ਆਈ.ਪੀ.ਐਲ. ਲਈ ਖਿਡਾਰੀਆਂ ਦੀ ਨਿਲਾਮੀ 18 ਫਰਵਰੀ ਨੂੰ - ਬੀ.ਸੀ.ਸੀ.ਆਈ.

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਟੀ-20 ਟੂਰਨਾਮੈਂਟ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ 14ਵੇਂ ਐਡੀਸ਼ਨ ਤੋਂ ਪਹਿਲਾਂ ਹੋਣ ਵਾਲੀ ਨਿਲਾਮੀ ਦੀ ਤਰੀਕ ਸਾਹਮਣੇ ਆ ਗਈ ਹੈ | ਬੀ.ਸੀ.ਸੀ.ਆਈ. ਦੇ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਓ.ਟੀ.ਐਸ. ਸਕੀਮ 'ਚ 30 ਅਪ੍ਰੈਲ ਤੱਕ ਕਾਰੋਬਾਰੀ ਦੇ ਸਕਣਗੇ ਅਰਜ਼ੀਆਂ

ਜਲੰਧਰ, 23 ਜਨਵਰੀ (ਸ਼ਿਵ ਸ਼ਰਮਾ)-ਵੈਟ ਦੇ ਨਿਰਧਾਰਨ ਕੀਤੇ ਕੇਸਾਂ 'ਚ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਓ. ਟੀ. ਐੱਸ. ਸਕੀਮ ਦਾ ਐਲਾਨ ਕਰ ਦਿੱਤਾ ਹੈ ਤੇ ਜਿੱਥੇ ਇਹ ਸਕੀਮ 15 ਜਨਵਰੀ ਤੋਂ ਲਾਗੂ ਕਰ ਦਿੱਤੀ ਗਈ ਹੈ ਤੇ ਜਿਹੜੇ ਕਾਰੋਬਾਰੀ ਇਸ ਸਕੀਮ ਦਾ ਫ਼ਾਇਦਾ ਲੈਣਾ ਚਾਹੁੰਦੇ ...

ਪੂਰੀ ਖ਼ਬਰ »

- ਥਾਈਲੈਂਡ ਓਪਨ - ਸਾਤਵਿਕ-ਅਸ਼ਵਿਨੀ ਦੀ ਜੋੜੀ ਸੈਮੀਫਾਈਨਲ 'ਚ

ਬੈਂਕਾਕ, 23 ਜਨਵਰੀ (ਏਜੰਸੀ)- ਬੈਂਕਾਕ 'ਚ ਜਾਰੀ ਟੋਇਟਾ ਥਾਈਲੈਂਡ ਓਪਨ ਦੇ ਚੌਥੇ ਦਿਨ ਭਾਰਤ ਦੀ ਅਸ਼ਵਿਨੀ ਪੋਨੱਪਾ ਤੇ ਸਾਤਵਿਕਸਾਈਰਾਜ ਰੰਕੀਰੈਡੀ ਦੀ ਜੋੜੀ ਨੇ ਇਥੇ ਵੱਡਾ ਉਲਟਫੇਰ ਕੀਤਾ | ਦੋਵਾਂ ਨੇ ਮਿਸ਼ਰਿਤ ਡਬਲ ਦੇ ਕੁਆਰਟਰ ਫਾਈਨਲ ਮੁਕਾਬਲੇ 'ਚ ਦੁਨੀਆ ਦੇ 7ਵੇਂ ...

ਪੂਰੀ ਖ਼ਬਰ »

ਮੈਕਆਟੋ ਪ੍ਰਦਰਸ਼ਨੀ ਪੰਜਾਬ ਦੀਆਂ ਸਨਅਤਾਂ ਨੂੰ ਆਰਥਿਕ ਪੱਖੋਂ ਖੁਸ਼ਹਾਲ ਬਣਾਵੇਗੀ- ਆਹੂਜਾ, ਢਿੱਲੋਂ

ਲੁਧਿਆਣਾ, 23 ਜਨਵਰੀ (ਪੁਨੀਤ ਬਾਵਾ)- ਉਡਾਣ ਮੀਡੀਆ ਐਾਡ ਕਮਿਊੁਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਮਸ਼ੀਨ ਟੂਲ ਤੇ ਆਟੋਮੇਸ਼ਨ ਤਕਨਾਲੌਜੀ 'ਤੇ ਆਧਾਰਿਤ ਭਾਰਤ ਦੀ ਸਭ ਤੋਂ ਵੱਡੀ 10ਵੀਂ ਮੈਕਆਟੋ ਪ੍ਰਦਰਸ਼ਨੀ 2021 ਗਲਾਡਾ ਮੈਦਾਨ ਚੰਡੀਗੜ੍ਹ ਰੋਡ ਲੁਧਿਆਣਾ ਵਿਖੇ 19, 20, 21 ...

ਪੂਰੀ ਖ਼ਬਰ »

ਮੁੰਬਈ 'ਚ ਪੈਟਰੋਲ 92 ਤੋਂ ਪਾਰ, ਡੀਜ਼ਲ ਵੀ ਹੋਇਆ ਮਹਿੰਗਾ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਤੇਲ ਕੰਪਨੀਆਂ ਵਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ | ਅੱਜ ਫਿਰ ਡੀਜ਼ਲ 23 ਤੋਂ 27 ਪੈਸੇ ਅਤੇ ਪੈਟਰੋਲ 22 ਤੋਂ 25 ਪੈਸੇ ਮਹਿੰਗਾ ਹੋਇਆ ਹੈ | ਦਿੱਲੀ 'ਚ ਪੈਟਰੋਲ ਦੀ ਕੀਮਤ ਪਹਿਲੀ ਵਾਰ 85.45 ਰੁਪਏ ਪ੍ਰਤੀ ਲੀਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX