ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਜਲੰਧਰ

ਪੁਲਿਸ ਬੈਰੀਕੇਡਾਂ 'ਤੇ ਹੁੰਦੀ ਇਸ਼ਤਿਹਾਰਬਾਜ਼ੀ 'ਤੇ ਨਿਗਮ ਦੀ ਸਖ਼ਤੀ, 26 ਦੇ ਚਲਾਨ

ਜਲੰਧਰ, 23 ਜਨਵਰੀ (ਸ਼ਿਵ ਸ਼ਰਮਾ)- ਸੜਕਾਂ 'ਤੇ ਰੋਕਾਂ ਵਰਤੋਂ ਪੰਜਾਬ ਪੁਲਿਸ ਵਲੋਂ ਵਰਤੇ ਜਾਂਦੇ ਬੈਰੀਕੇਡਾਂ 'ਤੇ ਹੋ ਰਹੀ ਬਿਨਾਂ ਮਨਜ਼ੂਰੀ ਦੇ ਇਸ਼ਤਿਹਾਰਬਾਜ਼ੀ ਕਰਨ ਦੇ ਮਾਮਲੇ ਵਿਚ ਨਗਰ ਨਿਗਮ ਪ੍ਰਸ਼ਾਸਨ ਨੇ ਪਹਿਲੀ ਵਾਰ ਸਖ਼ਤੀ ਕਰਦੇ ਹੋਏ 26 ਅਦਾਰਿਆਂ ਨੂੰ ਚਲਾਨ ਕਰ ਦਿੱਤੇ ਹਨ ਤੇ ਇਨ੍ਹਾਂ ਦੇ ਚਲਾਨ ਜਾਰੀ ਕਰਨ ਦੇ ਮਾਮਲੇ ਵਿਚ ਨਿਗਮ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਚਲਾਨਾਂ ਨੂੰ ਨਾ ਭੁਗਤਿਆ ਗਿਆ ਤਾਂ ਇਨ੍ਹਾਂ ਨੂੰ ਅਦਾਲਤਾਂ ਵਿਚ ਭੇਜ ਦਿੱਤਾ ਜਾਵੇਗਾ | ਸ਼ਹਿਰ ਵਿਚ ਇਸ ਵੇਲੇ ਵੱਡੀ ਪੱਧਰ 'ਤੇ ਪੁਲਿਸ ਦੇ ਬੈਰੀਕੇਡ ਮੌਜੂਦ ਹਨ | ਇਨ੍ਹਾਂ 'ਤੇ ਕਈ ਅਦਾਰਿਆਂ ਵਲੋਂ ਆਪਣੀਆਂ ਕੰਪਨੀਆਂ ਦੇ ਇਸ਼ਤਿਹਾਰਬਾਜ਼ੀ ਕੀਤੀ ਹੁੰਦੀ ਹੈ ਜਦਕਿ ਇਸ ਦੀ ਕੋਈ ਮਨਜ਼ੂਰੀ ਨਹੀਂ ਲਈ ਜਾਂਦੀ ਹੈ | ਸ਼ਹਿਰ ਵਿਚ ਇਹ ਬੈਰੀਕੇਡ ਕਾਫੀ ਵੱਡੀ ਗਿਣਤੀ ਵਿਚ ਮੌਜੂਦ ਹਨ ਜਿਨ੍ਹਾਂ 'ਤੇ ਕੰਪਨੀਆਂ ਦੀਆਂ ਇਸ਼ਤਿਹਾਰਬਾਜ਼ੀ ਕੀਤੀ ਗਈ ਹੈ | ਕੰਪਨੀਆਂ ਵਲੋਂ ਪੁਲਿਸ ਨੂੰ ਤਾਂ ਇਹ ਬੈਰੀਕੇਡ ਉਪਲੱਬਧ ਕਰਵਾ ਕੇ ਚਾਹੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਹੈ ਪਰ ਦੂਜੇ ਪਾਸੇ ਕੰਪਨੀਆਂ ਦੀ ਲੱਖਾਂ ਰੁਪਏ ਦੀ ਹੋ ਰਹੀ ਮੁਫ਼ਤ ਇਸ਼ਤਿਹਾਰਬਾਜ਼ੀ ਨਾਲ ਨਿਗਮ ਦਾ ਨੁਕਸਾਨ ਹੋ ਰਿਹਾ ਹੈ | ਨਿਗਮ ਨੇ 26 ਦੇ ਚਲਾਨ ਕੀਤੇ ਹਨ | ਦੂਜੇ ਪਾਸੇ ਨਾ ਸਿਰਫ਼ ਪੁਲਿਸ ਬੈਰੀਕੇਡ ਸਗੋਂ ਸ਼ਹਿਰ ਵਿਚ ਉਂਜ ਵੀ ਵੱਡੀ ਗਿਣਤੀ ਵਿਚ ਨਾਜਾਇਜ਼ ਇਸ਼ਤਿਹਾਰੀ ਬੋਰਡ ਲਗਾਏ ਗਏ ਹਨ ਜਿਨ੍ਹਾਂ ਤੋਂ ਨਿਗਮ ਨੂੰ ਕੋਈ ਆਮਦਨ ਨਹੀਂ ਹੋ ਰਹੀ ਹੈ | ਦੋ ਸਾਲਾਂ ਤੋਂ ਇਸ਼ਤਿਹਾਰੀ ਬੋਰਡਾਂ ਦਾ ਟੈਂਡਰ ਸਿਰੇ ਨਹੀਂ ਚੜ ਰਿਹਾ ਹੈ ਜਿਸ ਕਰਕੇ ਅੰਦਾਜ਼ਨ 25 ਕਰੋੜ ਤੋਂ ਜ਼ਿਆਦਾ ਦਾ ਨਿਗਮ ਦਾ ਨੁਕਸਾਨ ਹੋ ਰਿਹਾ ਹੈ | ਸ਼ਹਿਰ ਵਿਚ ਹੁਣ ਛੋਟੇ ਟੈਂਡਰਾਂ ਲਗਾਉਣ ਦਾ ਦਬਾਅ ਪਾਇਆ ਜਾ ਰਿਹਾ ਹੈ | ਇਸ਼ਤਿਹਾਰੀ ਬਰਾਂਚ ਨੇ 26 ਦੇ ਚਲਾਨ ਕਰਨ ਤੋਂ ਇਲਾਵਾ ਵਿਭਾਗ ਨੇ ਉਨਾਂ 150 ਲੋਕਾਂ ਨੂੰ ਵੀ ਚਲਾਨ ਕੱਟ ਕੇ ਭੇਜੇ ਹਨ ਜਿਨ੍ਹਾਂ ਨੇ ਇਸ਼ਤਿਹਾਰੀ ਬੋਰਡ ਆਪਣੀਆਂ ਛੱਤਾਂ 'ਤੇ ਲਗਵਾਏ ਹਨ | ਇਸੇ ਤਰ੍ਹਾਂ ਨਾਲ ਵਿਭਾਗ ਨੇ ਸ਼ਹਿਰ ਵਿਚ ਇਸ਼ਤਿਹਾਰਬਾਜ਼ੀ ਦੇ ਵੱਡੇ ਲਗਾਏ ਗਏ ਕੰਪਨੀਆਂ ਦੇ ਬੋਰਡਾਂ ਨੂੰ 225 ਨੂੰ ਨੋਟਿਸ ਦਿੱਤੇ ਹਨ | ਸ਼ਹਿਰ ਵਿਚ ਮੋਬਾਈਲ ਕੰਪਨੀਆਂ ਦੇ ਹੋਣ ਜਾਂ ਦੂਜੀ ਕੰਪਨੀਆਂ ਦੇ ਇਸ਼ਤਿਹਾਰੀ ਬੋਰਡ ਹੋਣ | ਉਨਾਂ ਨੂੰ ਹੁਣ ਦੁਕਾਨਾਂ ਦੇ ਬਾਹਰ ਵੱਡੇ ਸਾਈਜ਼ ਦਾ ਲਗਾਇਆ ਜਾਂਦਾ ਹੈ ਜਿਸ ਨਾਲ ਕੰਪਨੀਆਂ ਦੀ ਮੁਫ਼ਤ ਵਿਚ ਇਸ਼ਤਿਹਾਰਬਾਜ਼ੀ ਹੋ ਰਹੀ ਹੈ | ਨਿਗਮ ਪ੍ਰਸ਼ਾਸਨ ਇਸ ਨੂੰ ਦੇਖ ਕੇ ਅਜੇ ਤੱਕ ਅੱਖਾਂ ਹੀ ਬੰਦ ਕਰਕੇ ਬੈਠਾ ਹੈ | ਦੁਕਾਨਾਂ ਦੇ ਬਾਹਰ ਇਕ ਸਾਈਜ਼ ਮੁਤਾਬਕ ਹੀ ਇਸ਼ਤਿਹਾਰੀ ਬੋਰਡ ਲਗਾਏ ਜਾ ਸਕਦੇ ਹਨ |

ਪੁਰਾਣੀ ਫਗਵਾੜਾ ਰੋਡ ਤੋਂ ਵੱਡੀ ਗਿਣਤੀ 'ਚ ਕਿਸਾਨ ਟਰੈਕਟਰ ਲੈ ਕੇ ਦਿੱਲੀ ਹੋਏ ਰਵਾਨਾ

ਜਲੰਧਰ ਛਾਉਣੀ, 23 ਜਨਵਰੀ (ਪਵਨ ਖਰਬੰਦਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੱਢੇ ਜਾ ਰਹੇ ਟਰੈਕਟਰ ਮਾਰਚ 'ਚ ਹਿੱਸਾ ਲੈਣ ਲਈ ਅੱਜ ਪੁਰਾਣੀ ਫਗਵਾੜਾ ਰੋਡ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਅਧੀਨ 150 ਲੜਕੀਆਂ ਲਈ ਦੂਜਾ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ਸ਼ੁਰੂ ਕੀਤਾ ਜਾਵੇਗਾ

ਜਲੰਧਰ, 23 ਜਨਵਰੀ (ਚੰਦੀਪ ਭੱਲਾ)-ਕੁਝ ਮਹੀਨੇ ਪਹਿਲਾਂ 70 ਦੇ ਕਰੀਬ ਲੜਕੀਆਂ ਨੂੰ ਡਰਾਈਵਿੰਗ ਦੇ ਹੁਨਰ ਦੀ ਸਿਖਲਾਈ ਦੇਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਮੁੜ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਅਧੀਨ 150 ਲੜਕੀਆਂ ਲਈ ਦੂਜਾ ਮੁਫ਼ਤ ਡਰਾਈਵਿੰਗ ਸਿਖਲਾਈ ਕੈਂਪ ...

ਪੂਰੀ ਖ਼ਬਰ »

ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖ਼ਮੀ ਕਰ ਕੇ ਨਕਦੀ ਲੁੱਟੀ

ਲੋਹੀਆਂ ਖਾਸ, 23 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਥਾਣਾ ਲੋਹੀਆਂ ਦੇ ਪਿੰਡ ਕਾਕੜ ਕਲਾਂ ਵਿਖੇ ਅੱਜ ਸਾਢੇ 7 ਵਜੇ ਦੇ ਕਰੀਬ ਇੱਕ ਪੈਟਰੋਲ ਪੰਪ ਤੋਂ ਲੁਟੇਰਿਆਂ ਵਲੋਂ ਪੰਪ ਦੇ ਕਰਿੰਦੇ ਨੂੰ ਤੇਜ ਧਾਰ ਹਥਿਆਰ ਨਾਲ ਜ਼ਖ਼ਮੀ ਕਰਕੇ ਉਸ ਪਾਸੋਂ ਨਕਦੀ ਲੁੱਟ ਲਈ | ਮੋਟਰ ਸਾਈਕਲ ...

ਪੂਰੀ ਖ਼ਬਰ »

ਜਲੰਧਰ ਦੀ ਪਹਿਲੀ ਮਹਿਲਾ ਪਾਇਲਟ ਗੁੰਜਣ ਦਾ ਕੀਤਾ ਸਨਮਾਨ

ਜਲੰਧਰ, 23 ਜਨਵਰੀ (ਸ਼ਿਵ)-ਬਸਤੀ ਗੁਜਾਂ ਦੀ ਨਿਵਾਸੀ ਗੁੰਜਨ ਅਰੋੜਾ ਨੂੰ ਜਲੰਧਰ ਦੀ ਪਹਿਲੀ ਮਹਿਲਾ ਪਾਇਲਟ ਹੋਣ ਦਾ ਮਾਣ ਹਾਸਲ ਹੋਇਆ ਹੈ | ਇਕ ਸਾਦੇ ਸਮਾਗਮ ਵਿਚ ਪੰਜਾਬ ਭਾਜਪਾ ਦੇ ਬੁਲਾਰੇ ਮਹਿੰਦਰ ਭਗਤ ਨੇ ਗੁੰਜਨ ਅਰੋੜਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ...

ਪੂਰੀ ਖ਼ਬਰ »

ਟੱਕਰ ਮਾਰਨ ਦੀ ਗੱਲ ਕਹਿ ਕੇ ਕਾਰ ਸਵਾਰਾਂ ਤੋਂ ਰਕਮਾਂ ਵਸੂਲਦੇ ਨੇ ਐਕਟਿਵਾ ਸਵਾਰ

ਜਲੰਧਰ, 23 ਜਨਵਰੀ (ਸ਼ਿਵ ਸ਼ਰਮਾ)-ਜਲੰਧਰ ਵਿਚ ਕਾਫੀ ਸਮੇਂ ਤੋਂ ਹੁਣ ਕਈ ਚੌਕਾਂ ਤੇ ਭੀੜ-ਭਾੜ ਵਾਲੀਆਂ ਸੜਕਾਂ 'ਤੇ ਐਕਟਿਵਾ ਸਵਾਰ ਵਲੋਂ ਟੱਕਰ ਮਾਰਨ ਦੀ ਗੱਲ ਕਹਿ ਕੇ ਕਾਰ ਸਵਾਰਾਂ ਤੋਂ ਰਕਮਾਂ ਵਸੂਲ ਕੀਤੀਆਂ ਜਾ ਰਹੀਆਂ ਹਨ ਜਿਸ ਕਰਕੇ ਡਰ ਕਰਕੇ ਹੁਣ ਤਾਂ ਕਈ ਲੋਕਾਂ ਨੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 84 ਸਾਲ ਦੇ ਵਿਅਕਤੀ ਦੀ ਮੌਤ, 25 ਹੋਰ ਮਾਮਲੇ ਮਿਲੇ

ਜਲੰਧਰ, 23 ਜਨਵਰੀ (ਐੱਮ.ਐੱਸ. ਲੋਹੀਆ)-ਅੱਜ ਕੋਰੋਨਾ ਪ੍ਰਭਾਵਿਤ 84 ਸਾਲ ਦੇ ਵਿਅਕਤੀ ਰਾਮ ਸਰੂਪ ਵਾਸੀ ਜਨਤਾ ਕਾਲੋਨੀ, ਮਕਸੂਦਾਂ, ਜਲੰਧਰ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 678 ਪਹੁੰਚ ਗਈ ਹੈ, ਜਦਕਿ 25 ਹੋਰ ਨਵੇਂ ਮਰੀਜ਼ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ...

ਪੂਰੀ ਖ਼ਬਰ »

2 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜਲੰਧਰ, 23 ਜਨਵਰੀ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 2 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਕੁਲਦੀਪ ਸਿੰਘ ਉਰਫ਼ ਵਿੱਕੀ ...

ਪੂਰੀ ਖ਼ਬਰ »

ਨਵੇੇਂ ਬਣੇ ਅਹੁਦੇਦਾਰਾਂ ਦਾ ਕੀਤਾ ਸਵਾਗਤ

ਜਲੰਧਰ, 23 ਜਨਵਰੀ (ਸ਼ਿਵ)- ਆਲ ਇੰਡੀਆ ਐੱਸ. ਸੀ./ਐੱਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਉੱਪ ਮੰਡਲ ਪ੍ਰਧਾਨ ਕਮਲਜੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਵਾਗਤ ਕੀਤਾ ਗਿਆ | ਇਨ੍ਹਾਂ ਵਿਚ ਮੇਨ ਇੰਜੀਨੀਅਰਿੰਗ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਵਾਲਿਆਂ ਨੂੰ ਵੀ ਮੁੱਖ ਮੰਤਰੀ ਨੌਕਰੀਆਂ ਦੇਣ-ਅਰੋੜਾ

ਜਲੰਧਰ, 23 ਜਨਵਰੀ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿਚ ਕਿਹਾ ਹੈ ਕਿ ਮੱੁਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ 27 ਤੇ 28 ਨੂੰ

ਜਲੰਧਰ, 23 ਜਨਵਰੀ (ਐੱਮ. ਐੱਸ. ਲੋਹੀਆ)-ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਧੰਨ ਪੋਠੋਹਾਰ ਸ਼ਹੀਦ ਦੀਪ ਸਿੰਘ ਜੀ, ਮੁਹੱਲਾ ਖੋਦਿਆਂ, ਜਲੰਧਰ ਵਿਖੇ 40ਵੇਂ ਗੁਰਮਤਿ ਸਮਾਗਮ 27 ਤੇ 28 ਜਨਵਰੀ ਦਿਨ ਬੁੱਧਵਾਰ ਅਤੇ ਵੀਰਵਾਰ ਸ਼ਾਮ 7 ਵਜੇ ਤੋਂ ਰਾਤ 10 ਵਜੇ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਬੈਡਮਿੰਟਨ ਚੈਂਪੀਅਨਸ਼ਿੱਪ 2020-21 ਦਿਵਿਆਨ, ਈਸ਼ਾਨ, ਅੰਕਿਤ ਸੋਨੀ ਬਣੇ ਚੈਂਪੀਅਨ

ਜਲੰਧਰ, 23 ਜਨਵਰੀ (ਸਾਬੀ)-ਜਿਲ੍ਹਾ ਜਲੰਧਰ ਬੈਡਮਿੰਟਨ ਐਸੋਸੀਏਸ਼ਨ ਵਲੋਂ ਹੰਸ ਰਾਜ ਸਟੇਡੀਅਮ ਦੇ ਵਿਚ ਕਰਵਾਈ ਜਾ ਰਹੀ ਜਿਲ੍ਹਾ ਜਲੰਧਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਵਿਚ ਅੱਜ ਵੱਖ-ਵੱਖ ਵਰਗਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ ਤੇ ਇਸ ਦਾ ਸਮਾਪਤੀ ਸਮਾਰੋਹ 24 ਜਨਵਰੀ ...

ਪੂਰੀ ਖ਼ਬਰ »

ਡਾ: ਸੰਦੀਪ ਕੌਰ ਚਾਵਲਾ ਨੇ ਸਰੀਰਕ ਸਮੱਸਿਆਵਾਂ ਦੇ ਹੱਲ ਬਾਰੇ ਕੀਤਾ ਜਾਗਰੂਕ

ਜਲੰਧਰ, 23 ਜਨਵਰੀ (ਰਣਜੀਤ ਸਿੰਘ ਸੋਢੀ)-ਪੀ. ਸੀ. ਐੱਮ. ਐੱਸ.ਡੀ. ਕਾਲਜ ਫ਼ਾਰ ਵੁਮੈਨ, ਜਲੰਧਰ ਦੇ ਯੂਥ ਕਲੱਬ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਸੁਨਾਮ ਦੇ ਸਰੀਰਕ ਵਿਗਿਆਨ ਵਿਭਾਗ ਦੇ ਮੁਖੀ ਡਾ: ਸੰਦੀਪ ਕੌਰ ਚਾਵਲਾ ਨੇ ਵਿਦਿਆਰਥੀਆਂ ਨੂੰ ਸਰੀਰਕ ਸਮੱਸਿਆਵਾਂ ਦੇ ਹੱਲਾਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਗੋਲਫ ਕੱਪ ਪੀ.ਏ.ਪੀ. ਗੋਲਫ ਕਲੱਬ 'ਚ ਸ਼ੁਰੂ

ਜਲੰਧਰ, 23 ਜਨਵਰੀ (ਸਾਬੀ)-ਪੀ.ਏ.ਪੀ. ਗੋਲਫ ਕਲੱਬ ਵਿਖੇ ਗਣਤੰਤਰ ਦਿਵਸ ਗੋਲਫ ਕੱਪ ਸ਼ੁਰੂ ਹੋਇਆ ਤੇ ਪਿਛਲੇ ਇੱਕ ਸਾਲ ਤੋਂ ਕੋਰੋਨਾ ਵਾਇਰਸ ਕਰਕੇ ਕੋਈ ਵੀ ਟੂਰਨਾਮੈਂਟ ਕਰਵਾਇਆ ਨਹੀਂ ਗਿਆ ਸੀ ਤੇ ਹੁਣ ਪੀ.ਏ.ਪੀ. ਗੋਲਫ ਕਲੱਬ ਦੇ ਵਿਚ ਗੋਲਫ ਦਾ ਕੋਈ ਟੂਰਨਾਮੈਂਟ ਸ਼ੁਰੂ ...

ਪੂਰੀ ਖ਼ਬਰ »

ਦਕੋਹਾ ਰੇਲਵੇ ਕਰਾਸਿੰਗ 'ਤੇ ਸਬ-ਵੇਅ ਬਣਾਉਣ ਦੀ ਤਿਆਰੀ

ਜਲੰਧਰ, 23 ਜਨਵਰੀ (ਚੰਦੀਪ ਭੱਲਾ)-ਐਨ ਐਚ-44 'ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਭ ਤੋਂ ਵੱਧ ਰੁਝੇਵੇਂ ਵਾਲੇ ਦਿੱਲੀ-ਅੰਮਿ੍ਤਸਰ ਰੇਲ ਸੈਕਸ਼ਨ 'ਤੇ ਪੈਂਦੀ ਦਕੋਹਾ ਰੇਲਵੇ ...

ਪੂਰੀ ਖ਼ਬਰ »

ਕਿਸਾਨ ਵੀਰਾਂ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਬਸਤੀ ਗੁਜ਼ਾਂ ਵਿਖੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 23 ਜਨਵਰੀ (ਐੱਮ.ਐੱਸ. ਲੋਹੀਆ)-ਧੰਨ ਧੰਨ ਮਾਤਾ ਗੁਜਰੀ ਸੇਵਾ ਸੁਸਾਇਟੀ ਵਲੋਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨ ਵੀਰਾਂ ਦੀ ਚੜ੍ਹਦੀਕਲਾ ਲਈ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ | ਗੁਰਦੁਆਰਾ ਬਸਤੀ ਗੁਜ਼ਾਂ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਤਕਨੀਕੀ ਸੰਸਥਾਵਾਂ ਲਈ ਖੋਜ ਕਾਨਫ਼ਰੰਸਾਂ ਸਮੇਂ ਦੀ ਮੱਖ ਲੋੜ-ਡਾ. ਗੁਪਤਾ

ਜਲੰਧਰ, 23 ਜਨਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਵਲੋਂ ਇੰਜੀਨੀਅਰਿੰਗ ਤੇ ਮੈਨੇਜਮੈਂਟ ਦੇ ਲਈ ਤਕਨੀਕ 'ਚ ਰੁਝਾਨਾਂ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ, ਜਿਸ ਵਿਚ ਭਾਰਤ ਤੋਂ ਇਲਾਵਾ ਘਾਣਾਂ, ਦੱਖਣੀ ਅਫ਼ਰੀਕਾ, ਕੀਨੀਆ ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜਲੰਧਰ ਛਾਉਣੀ, 23 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਾਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ਼ ਮਾਮਲਾ ਦਰਜ ਕਰ ਲਿਆ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਐਵਾਰਡ ਐਸੋਸੀਏਸ਼ਨ ਵਲੋਂ ਚਾਣਕਿਆ ਇੰਟਰਨੈਸ਼ਨਲ ਸਕੂਲ ਦੀ ਪਿ੍ੰ. ਬਰਿੰਦਰ ਕੌਰ ਦਾ ਸਨਮਾਨ

ਜਲੰਧਰ ਛਾਉਣੀ, 23 ਜਨਵਰੀ (ਪਵਨ ਖਰਬੰਦਾ)-ਚਾਣੱਕਿਆ ਇੰਟਰਨੈਸ਼ਨਲ ਸਕੂਲ ਪੂਰਨਪੁਰ ਜਲੰਧਰ ਦੀ ਪਿ੍ੰਸੀਪਲ ਬਰਿੰਦਰ ਕੌਰ ਨੂੰ ਨੈਸ਼ਨਲ ਸਕੂਲ ਅਵਾਰਡ ਐਸੋਸੀਏਸ਼ਨ (ਐੱਨ.ਐੱਸ.ਏ.) ਵਲੋਂ 'ਕਮੇਂਡੇਬਲ ਕੰਟਰੀਬਿਊਸ਼ਨ ਇੰਨ ਚੈਂਜਿੰਗ ਦ ਐਜੂਕਸ਼ਨ ਸਿਸਟਮ ਪੰਜਾਬ 2020' ਨਾਲ ...

ਪੂਰੀ ਖ਼ਬਰ »

ਅੱਜ 28 ਟੀਕਾਕਰਨ ਕੇਂਦਰਾਂ 'ਤੇ 1993 ਵਿਅਕਤੀਆਂ ਨੇ ਲਗਵਾਏ ਕੋਰੋਨਾ ਟੀਕੇ

ਜਲੰਧਰ, 23 ਜਨਵਰੀ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਕੋਰੋਨਾ ਟੀਕਾਕਰਨ ਲਈ ਬਣਾਏ 29 ਕੇਂਦਰਾਂ 'ਚੋਂ 28 ਟੀਕਾਕਰਨ ਕੇਂਦਰਾਂ 'ਤੇ 1993 ਵਿਅਕਤੀਆਂ ਨੂੰ ਟੀਕੇ ਲਗਾਏ ਗਏ | ਇਨ੍ਹਾਂ ਕੇਂਦਰਾਂ 'ਚੋਂ 21 ਕੇਂਦਰ ਸ਼ਹਿਰੀ ਖੇਤਰ 'ਚ ਜਦਕਿ 7 ਕੇਂਦਰ ਦਿਹਾਤ ਖੇਤਰ 'ਚ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਵਾਲਿਆਂ ਨੂੰ ਵੀ ਮੁੱਖ ਮੰਤਰੀ ਨੌਕਰੀਆਂ ਦੇਣ-ਅਰੋੜਾ

ਜਲੰਧਰ, 23 ਜਨਵਰੀ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿਚ ਕਿਹਾ ਹੈ ਕਿ ਮੱੁਖ ਮੰਤਰੀ ਕੈਪਟਨ ...

ਪੂਰੀ ਖ਼ਬਰ »

26 ਦੀ ਕਿਸਾਨ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਕਿਸਾਨ ਪੱਬਾਂ ਭਾਰ

ਜਲੰਧਰ, 23 ਜਨਵਰੀ (ਸਾਬੀ)- 26 ਜਨਵਰੀ ਨੂੰ ਐਲਾਨੀ ਗਈ ਕਿਸਾਨ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਜਿਥੇ ਦੇਸ਼ ਦੇ ਕਿਸਾਨਾਂ ਵਿਚ ਭਾਰੀ ਉਤਸ਼ਾਹ ਹੈ ਉਥੇ ਪੰਜਾਬ ਦੇ ਕਿਸਾਨ ਵੀ ਪੱਬਾਂ ਭਾਰ ਹਨ ਤੇ ਆਪੋ ਆਪਣੇ ਟਰੈਕਟਰਾਂ 'ਤੇ ਕਿਸਾਨ ਮਜਦੂਰ ਯੂਨੀਅਨ ਤੇ ਤਿਰੰਗੇ ਝੰਡੇ ...

ਪੂਰੀ ਖ਼ਬਰ »

ਕੌਾਸਲਰ ਹੈਪੀ ਵਲੋਂ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ

ਜਲੰਧਰ, 23 ਜਨਵਰੀ (ਸ਼ਿਵ)- ਹਲਕਾ ਜਲੰਧਰ ਕੈਂਟ ਅਧੀਨ ਆਉਂਦੇ ਵਾਰਡ ਨੰ: 31 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਦੀ ਸ਼ੁਰੂਆਤ ਕੀਤੀ | ਕੌਾਸਲਰ ਹਰਸ਼ਰਨ ਕੌਰ ਹੈਪੀ ਵੱਲੋਂ ਇਸ ਕੰਮ ਦੀ ਸ਼ੁਰੂਆਤ ਗੁਰਦੁਆਰਾ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੂੰ ਪਸ਼ੂ ਧਨ ਉਤਪਾਦਕਤਾ ਬਾਰੇ ਦਿੱਤੀ ਜਾਣਕਾਰੀ

ਜਲੰਧਰ, 23 ਜਨਵਰੀ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ ਜਲੰਧਰ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ਼ ਜ਼ੋਲੌਜ਼ੀ ਵਲੋਂ ਲਾਈਵ ਸਟਾਕ ਪ੍ਰੋਡਕਟੀਵਿਟੀ ਇਨ ਇੰਡੀਆ:ਕਨਸਰਨਜ਼ ਐਾਡ ਮੈਸਰਜ਼ ਫ਼ਾਰ ਸਸਟੇਨਬਲ ਪ੍ਰੋਡਕਸ਼ਨ ਵਿਸ਼ੇ ਤੇ ਈ-ਟਾਕ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਗੁਰਪੁਰਬ ਦੇ ਸਬੰਧ 'ਚ ਗਾਖਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲਾਂਬੜਾ, 23 ਜਨਵਰੀ (ਪਰਮੀਤ ਗੁਪਤਾ)- ਇਥੋਂ ਨਜ਼ਦੀਕੀ ਪਿੰਡ ਗਾਖਲਾਂ ਵਿਖੇ ਸੈਂਟਰਲ ਗੁਰਦੁਆਰਾ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਐਚ.ਐਮ.ਵੀ. 'ਚ ਜਾਵਾ ਐਪਲੀਕੇਸ਼ਨਜ਼ 'ਤੇ ਵੈਬੀਨਾਰ

ਜਲੰਧਰ, 23 ਜਨਵਰੀ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ, ਜਲੰਧਰ ਦੇ ਪੀ. ਜੀ. ਵਿਭਾਗ ਮਲਟੀਮੀਡੀਆ ਵੱਲੋਂ ਇੰਡਸਟਰੀ ਅਕਾਦਮੀਆਂ ਇੰਟਰਫੇਸ ਦੇ ਅਧੀਨ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਦੇ ਨਿਰਦੇਸ਼ ਅਨੁਸਾਰ 'ਜਾਵਾ ਐਪਲੀਕੇਸ਼ਨਜ਼' ਵਿਸ਼ੇ ਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਵਿਦਿਆਰਥੀਆਂ ਨੇ ਜਾਣੇ ਕਾਨੂੰਨੀ ਮੁੱਦੇ

ਜਲੰਧਰ, 23 ਜਨਵਰੀ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਲਾਅ ਕਾਲਜ ਵਲੋਂ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਕਾਨੂੰਨੀ ਮੁੱਦਿਆਂ ਨਾਲ ਸਬੰਧਿਤ ਵਿਸ਼ੇ 'ਤੇ ਵਰਚੂਅਲ ਐਕਸਟੇਂਸ਼ਨ ਲੈਕਚਰ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ...

ਪੂਰੀ ਖ਼ਬਰ »

ਸਰਕਾਰ ਕਾਲੇ ਕਾਨੂੰਨ ਰੱਦ ਕਰ ਕੇ ਵੱਡਾ ਦਿਲ ਵਿਖਾਵੇ-ਸੇਖੋਂ

ਜਲੰਧਰ, 23 ਜਨਵਰੀ (ਮੇਜਰ ਸਿੰਘ)-ਸੀ.ਪੀ.ਆਈ. (ਐੱਮ) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਜਿੱਥੇ ਦੇਸ਼ ਅਤੇ ਪੰਜਾਬ ਦੀ ਰਾਜਨੀਤਕ ਅਤੇ ਆਰਥਿਕ ਸਥਿਤੀ ਬਾਰੇ ਚਾਣਨਾ ਪਾਇਆ ਉੱਥੇ ...

ਪੂਰੀ ਖ਼ਬਰ »

ਲੱਖਾ ਸਿੰਘ ਬਣੇ ਬੈਕਵਰਡ ਕਮਿਸ਼ਨ ਦੇ ਮੈਂਬਰ

ਜਲੰਧਰ, 23 ਜਨਵਰੀ (ਮੇਜਰ ਸਿੰਘ)-ਪੰਜਾਬ ਪਰਜਾਪਤੀ (ਕੁ) ਸਭਾ ਦੀ ਮੀਟਿੰਗ ਸਵਰਨ ਸਿੰਘ ਡੱਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲੱਖਾ ਸਿੰਘ ਨੂੰ ਪੰਜਾਬ ਸਟੇਟ ਬੈਕਵਰਡ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ 'ਤੇ ਸਨਮਾਨਿਤ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

'ਆਪ' ਨੇ ਕਿਸਾਨ ਟਰੈਕਟਰ ਪਰੇਡ ਦੇ ਹੱਕ 'ਚ ਕੀਤੀ ਮੋਟਰਸਾਈਕਲ ਰੈਲੀ

ਜਲੰਧਰ, 23 ਜਨਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਪਿ੍ੰ: ਪ੍ਰੇਮ ਕੁਮਾਰ ਦੀ ਅਗਵਾਈ ਹੇਠ ਸਮੂਹ ਵਰਕਰਾਂ ਨੇ ਅੱਜ ਮੋਟਰਸਾਈਕਲ ਰੈਲੀ ਕੀਤੀ | ਪਾਰਟੀ ਦੇ ਮਾਡਲ ਟਾਊਨ ਦਫ਼ਤਰ ਤੋਂ ਸ਼ੁਰੂ ...

ਪੂਰੀ ਖ਼ਬਰ »

ਰਾਏਪੁਰ ਫਰਾਲਾ ਤੋਂ ਦਿੱਲੀ ਜਾਣ ਵਾਲੇ ਟਰੈਕਟਰ ਮਾਰਚ ਨੂੰ ਪਰਮਜੀਤ ਸਿੰਘ ਰਾਏਪੁਰ ਨੇ ਕੀਤਾ ਰਵਾਨਾ

ਜਲੰਧਰ ਛਾਉਣੀ, 23 ਜਨਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਕੈਂਟ ਦੇ ਅਧੀਨ ਆਉਂਦੇ ਪਿੰਡ ਰਾਏਪੁਰ ਫਰਾਲਾ ਤੋਂ ਅੱਜ ਲਾਗਲੇ ਪਿੰਡਾਂ ਦੇ ਸੈਂਕੜੇ ਕਿਸਾਨ ਇੱਕਠੇ ਹੋ ਕੇ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਕੱਢੇ ਜਾਣ ਵਾਲੇ ਟਰੈਕਟਰ ਮਾਰਚ 'ਚ ਆਪੋ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX