ਤਾਜਾ ਖ਼ਬਰਾਂ


ਸ਼ੇਰ ਸਿੰਘ ਘੁਬਾਇਆ ਦੇ ਸਰਪੰਚ ਵੱਡੇ ਭਰਾ ਨੇ ਸ਼੍ਰੋਮਣੀ ਅਕਾਲੀਦਲ ਨੂੰ ਛੱਡ ਫੜ੍ਹਿਆ ਕਾਂਗਰਸ ਦਾ ਪੰਜਾ
. . .  17 minutes ago
ਮੰਡੀ ਘੁਬਾਇਆਂ, 14 ਮਈ (ਅਮਨ ਬਵੇਜਾ)-ਹਲਕਾ ਫਿਰੋਜਪੁਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਵੱਡੇ ਭਰਾ ਫੁੰਮਣ ਸਿੰਘ ਘੁਬਾਇਆ ਜੋਕਿ ਤਕਰੀਬਨ 6 ਸਾਲ ਪਹਿਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ.....
ਭਾਰਤ-ਈਰਾਨ ਚਾਬਹਾਰ ਬੰਦਰਗਾਹ ਸਮਝੌਤੇ 'ਤੇ ਹਸਤਾਖਰ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਅਮਰੀਕਾ ਵਲੋਂ ਚਿਤਾਵਨੀ
. . .  22 minutes ago
ਵਾਸ਼ਿੰਗਟਨ, 14 ਮਈ - ਭਾਰਤ ਤੇ ਈਰਾਨ ਵਿਚ ਚਾਬਹਾਰ ਬੰਦਰਗਾਹ ਨੂੰ 10 ਸਾਲਾਂ ਲਈ ਸੰਚਾਲਿਤ ਕਰਨ ਲਈ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ, ਸੰਯੁਕਤ ਰਾਜ...
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦਾ ਪੁੱਤਰ ਯਾਦਵਿੰਦਰ ਕੰਗ ਮੁੜ ਕਾਂਗਰਸ ਚ ਸ਼ਾਮਿਲ
. . .  31 minutes ago
ਨਵੀਂ ਦਿੱਲੀ, 14 ਮਈ - ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਜੀ ਅਤੇ ਉਨ੍ਹਾਂ ਦੇ ਸਪੁੱਤਰ ਯਾਦਵਿੰਦਰ ਕੰਗ ਮੁੜ ਤੋਂ ਕਾਂਗਰਸ 'ਚ ਸ਼ਾਮਿਲ ਹੋ ਗਏ। ਜਗਮੋਹਨ ਸਿੰਘ ਕੰਗ ਅਤੇ ਯਾਦਵਿੰਦਰ ਕੰਗ ਦਾ ਕਾਂਗਰਸ ਵਿਚ ਘਰ ਵਾਪਸੀ ਕਰਨ ‘ਤੇ ਕਾਂਗਰਸ...
ਅਨੰਤਨਾਗ : ਐਸ.ਆਈ.ਏ. ਵਲੋਂ ਅੱਤਵਾਦੀ ਫੰਡਿੰਗ ਮਾਮਲੇ ਚ ਕਈ ਥਾਵਾਂ 'ਤੇ ਛਾਪੇਮਾਰੀ
. . .  27 minutes ago
ਅਨੰਤਨਾਗ (ਜੰਮੂ-ਕਸ਼ਮੀਰ), 14 ਮਈ -: ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਅਤੇ ਸਥਾਨਕ ਜੰਮੂ-ਕਸ਼ਮੀਰ ਪੁਲਿਸ ਦੀ ਸਹਾਇਤਾ ਨਾਲ, ਅੱਤਵਾਦੀ ਫੰਡਿੰਗ ਮਾਮਲੇ ਵਿਚ...
ਭਾਰਤ ਤੇ ਈਰਾਨ ਵਿਚਕਾਰ ਚਾਬਹਾਰ ਬੰਦਰਗਾਹ ਨੂੰ 10 ਸਾਲਾਂ ਲਈ ਸੰਚਾਲਿਤ ਕਰਨ ਵਾਸਤੇ ਸਮਝੌਤੇ 'ਤੇ ਹਸਤਾਖ਼ਰ
. . .  21 minutes ago
ਤਹਿਰਾਨ (ਈਰਾਨ), 14 ਮਈ - ਭਾਰਤ ਅਤੇ ਈਰਾਨ ਨੇ ਭਾਰਤੀ ਅਤੇ ਈਰਾਨ ਦੇ ਮੰਤਰੀਆਂ ਦੀ ਮੌਜੂਦਗੀ ਵਿਚ ਸ਼ਾਹਿਦ-ਬਹਿਸ਼ਤੀ ਬੰਦਰਗਾਹ ਟਰਮੀਨਲ ਦੇ ਸੰਚਾਲਨ ਲਈ ਇੱਕ ਲੰਬੇ ਸਮੇਂ ਦੇ ਸਮਝੌਤੇ...
ਲੋਕ ਸਭਾ ਚੋਣਾਂ 2024 : ਪੰਜਾਬ 'ਚ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ
. . .  about 2 hours ago
ਚੰਡੀਗੜ੍ਹ, 14 ਮਈ - ਪੰਜਾਬ 'ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ...
ਗਾਜ਼ਾ ਚ ਜੋ ਹੋ ਰਿਹਾ ਹੈ, ਉਹ ਨਸਲਕੁਸ਼ੀ ਨਹੀਂ - ਵ੍ਹਾਈਟ ਹਾਊਸ
. . .  21 minutes ago
ਵਾਸ਼ਿੰਗਟਨ, 14 ਮਈ - ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਇਹ ਨਹੀਂ ਮੰਨਦਾ ਕਿ ਗਾਜ਼ਾ ਵਿਚ ਇਜ਼ਰਾਈਲੀ ਕਾਰਵਾਈਆਂ "ਨਸਲਕੁਸ਼ੀ" ਦੇ ਬਰਾਬਰ...
ਰਾਸ਼ਟਰਪਤੀ ਮੁਰਮੂ, ਉੱਪ ਰਾਸ਼ਟਰਪਤੀ ਧਨਖੜ ਨੇ ਮੁੰਬਈ ਚ ਹੋਰਡਿੰਗ ਡਿਗਣ ਨਾਲ ਹੋਏ ਜਾਨੀ ਨੁਕਸਾਨ 'ਤੇ ਪ੍ਰਗਟਾਇਆ ਦੁੱਖ
. . .  about 1 hour ago
ਮੁੰਬਈ : ਪੈਟਰੋਲ ਪੰਪ ਉੱਤੇ ਇਕ ਹੋਰਡਿੰਗ ਡਿੱਗਣ ਦੀ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  about 2 hours ago
ਮੁੰਬਈ, 14 ਮਈ - ਐਨ.ਡੀ.ਆਰ.ਐਫ. ਅਨੁਸਾਰ ਘਾਟਕੋਪਰ ਹੋਰਡਿੰਗ ਡਿੱਗਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਕੁੱਲ 88 ਪੀੜਤ ਸਨ, ਜਿਨ੍ਹਾਂ ਵਿਚੋਂ 74 ਜ਼ਖ਼ਮੀਆਂ ਨੂੰ ਬਚਾਇਆ ਗਿਆ...।
ਬੀ.ਸੀ.ਸੀ.ਆਈ. ਨੇ 2027 ਤੱਕ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਮੰਗੀਆਂ ਅਰਜ਼ੀਆਂ
. . .  about 1 hour ago
ਮੁੰਬਈ, 14 ਮਈ - ਬੀ.ਸੀ.ਸੀ.ਆਈ. ਨੇ 2027 ਤੱਕ ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ...
ਰਾਸ਼ਟਰਪਤੀ ਦ੍ਰੋਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਹੋਰਨਾਂ ਵਲੋਂ ਸੁਸ਼ੀਲ ਕੁਮਾਰ ਮੋਦੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 14 ਮਈ - ਰਾਸ਼ਟਰਪਤੀ ਦ੍ਰੋਪਤੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੇ ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ...
ਯੂ.ਪੀ. : ਦੋ ਵਾਹਨਾਂ ਦੀ ਟੱਕਰ ਵਿਚ 6 ਮੌਤਾਂ
. . .  56 minutes ago
ਹਾਪੁੜ (ਯੂ.ਪੀ.), 14 ਮਈ - ਉੱਤਰ ਪ੍ਰਦੇਸ਼ ਦੇ ਹਾਪੁੜ ਦੇ ਗੜ੍ਹ ਕੋਤਵਾਲੀ ਖੇਤਰ ਵਿਚ ਦਿੱਲੀ-ਲਖਨਊ ਹਾਈਵੇਅ 'ਤੇ ਦੋ ਵਾਹਨਾਂ ਦੀ ਟੱਕਰ ਵਿਚ 6 ਲੋਕਾਂ ਦੀ ਮੌਤ ਹੋ...
ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਚ ਲਗਾਤਾਰ ਚੌਥੇ ਦਿਨ ਹੜਤਾਲ ਜਾਰੀ
. . .  about 2 hours ago
ਮੁਜ਼ੱਫਰਾਬਾਦ (ਪਾਕਿਸਤਾਨ), 14 ਮਈ - ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਲਗਾਤਾਰ ਚੌਥੇ ਦਿਨ ਵੀਲ੍ਹ -ਜਾਮ ਹੜਤਾਲ ਜਾਰੀ ਹੈ।ਪ੍ਰਦਰਸ਼ਨਕਾਰੀਆਂ ਅਤੇ ਅਧਿਕਾਰੀਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ ਤੋਂ ਭਰਨਗੇ ਨਾਮਜ਼ਦਗੀ
. . .  about 2 hours ago
ਨਵੀਂ ਦਿੱਲੀ, 14 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ...
ਆਈ.ਪੀ.ਐੱਲ. 2024 'ਚ ਅੱਜ ਦਿੱਲੀ ਦਾ ਮੁਕਾਬਲਾ ਲਖਨਊ ਨਾਲ
. . .  about 3 hours ago
ਨਵੀਂ ਦਿੱਲੀ, 14 ਮਈ - ਆਈ.ਪੀ.ਐੱਲ. 2024 64ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਹੋਵੇਗਾ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ...
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਸਮਰਾਟ ਚੌਧਰੀ ਨੇ ਸੁਸ਼ੀਲ ਕੁਮਾਰ ਮੋਦੀ ਨੂੰ ਉਨ੍ਹਾਂ ਦੇ ਦਿਹਾਂਤ 'ਤੇ ਸ਼ਰਧਾਂਜਲੀ ਕੀਤੀ ਭੇਟ
. . .  1 day ago
ਪਟਨਾ, 13 ਮਈ - ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਟਵਿੱਟਰ 'ਤੇ ਲਿਖਿਆ, "ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼੍ਰੀ ਸੁਸ਼ੀਲ ਕੁਮਾਰ ਮੋਦੀ ਜੀ ਨੂੰ ਉਨ੍ਹਾਂ ਦੇ ...
ਸਮਰਾਟ ਚੌਧਰੀ ਨੇ ਸੁਸ਼ੀਲ ਕੁਮਾਰ ਮੋਦੀ ਨੂੰ ਉਨ੍ਹਾਂ ਦੇ ਦਿਹਾਂਤ 'ਤੇ ਸ਼ਰਧਾਂਜਲੀ ਕੀਤੀ ਭੇਟ
. . .  1 day ago
ਪਟਨਾ, 13 ਮਈ - ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਟਵਿੱਟਰ 'ਤੇ ਲਿਖਿਆ, "ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼੍ਰੀ ਸੁਸ਼ੀਲ ਕੁਮਾਰ ਮੋਦੀ ਜੀ ਨੂੰ ਉਨ੍ਹਾਂ ਦੇ ...
ਸਮਰਾਟ ਚੌਧਰੀ ਨੇ ਸੁਸ਼ੀਲ ਕੁਮਾਰ ਮੋਦੀ ਨੂੰ ਉਨ੍ਹਾਂ ਦੇ ਦਿਹਾਂਤ 'ਤੇ ਸ਼ਰਧਾਂਜਲੀ ਕੀਤੀ ਭੇਟ
. . .  1 day ago
ਪਟਨਾ, 13 ਮਈ - ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਟਵਿੱਟਰ 'ਤੇ ਲਿਖਿਆ, "ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼੍ਰੀ ਸੁਸ਼ੀਲ ਕੁਮਾਰ ਮੋਦੀ ਜੀ ਨੂੰ ਉਨ੍ਹਾਂ ਦੇ ...
ਜੇਕਰ ਮੋਦੀ ਇਸ ਵਾਰ ਜਿੱਤ ਜਾਂਦੇ ਹਨ ਤਾਂ ਭਵਿੱਖ ਵਿਚ ਚੋਣਾਂ ਨਹੀਂ ਹੋਣਗੀਆਂ -ਮਲਿਕਅਰਜੁਨ ਖੜਗੇ
. . .  1 day ago
ਝਾਰਖੰਡ, 13 ਮਈ - ਸੰਵਿਧਾਨ ਅਤੇ ਜ਼ਮਹੂਰੀਅਤ ਨੂੰ ਖ਼ਤਰੇ ਵਿਚ ਹੋਣ ਦਾ ਦੋਸ਼ ਲਗਾਉਂਦੇ ਹੋਏ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2024 ਦੀਆਂ ਲੋਕ ਸਭਾ ...
ਪੁਲਿਸ ਨੇ ਸਿਰ ਕੱਟੀ ਲਾਸ਼ ਦੀ ਸੁਲਝਾਈ ਗੁੱਥੀ, ਦੋਵੇਂ ਦੋਸ਼ੀ ਗ੍ਰਿਫਤਾਰ
. . .  1 day ago
ਚੋਗਾਵਾਂ, 13 ਮਈ (ਗੁਰਵਿੰਦਰ ਸਿੰਘ ਕਲਸੀ)-ਐਸ.ਐਸ.ਪੀ. ਦਿਹਾਤੀ ਸਤਿੰਦਰ ਸਿੰਘ ਤੇ ਡੀ.ਐਸ.ਪੀ. ਅਟਾਰੀ ਸੁਖਜਿੰਦਰ ਸਿੰਘ ਥਾਪਰ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ 10 ਫਰਵਰੀ ਨੂੰ ਰਾਮ ਤੀਰਥ ਤੋਂ ਖਾਸਾ ਰੋਡ ਉਤੇ ਖਿਆਲਾ ਕਲਾਂ ਦੀ ਜ਼ਮੀਨ...
ਮੁੰਬਈ 'ਚ ਮੀਂਹ ਕਾਰਨ ਹੋਰਡਿੰਗ ਡਿੱਗਿਆ, 35 ਜਣੇ ਜ਼ਖਮੀ
. . .  1 day ago
ਮਹਾਰਾਸ਼ਟਰ, 13 ਮਈ-ਮੁੰਬਈ 'ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਹੋਰਡਿੰਗ ਡਿੱਗਣ ਕਾਰਨ 35 ਲੋਕ ਜ਼ਖਮੀ ਹੋ ਗਏ ਤੇ ਅਜੇ 100 ਲੋਕ ਫਸੇ...
ਗੁਜਰਾਤ ਤੇ ਕੋਲਕਾਤਾ ਵਿਚਾਲੇ ਹੋਣ ਵਾਲ ਮੈਚ ਬਾਰਿਸ਼ ਕਾਰਨ ਰੁਕਿਆ
. . .  1 day ago
ਅਹਿਮਦਾਬਾਦ, (ਗੁਜਰਾਤ), 13 ਮਈ-ਅੱਜ ਗੁਜਰਾਤ ਟਾਈਨਸ ਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੈਚ ਹੈ ਪਰ ਬਾਰਿਸ਼ ਪੈਣ...
ਪੱਛਮੀ ਬੰਗਾਲ ਵਿਚ 5 ਵਜੇ ਤੱਕ ਹੋਈ 75 ਫ਼ੀਸਦੀ ਤੋਂ ਵੱਧ ਵੋਟਿੰਗ
. . .  1 day ago
ਕੋਲਕਾਤਾ, 13 ਮਈ - ਇਕ ਚੋਣ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਛਮੀ ਬੰਗਾਲ ਵਿਚ ਸ਼ਾਮ 5 ਵਜੇ ਤੱਕ ਅੱਠ ਲੋਕ ਸਭਾ ਹਲਕਿਆਂ ਵਿਚ 75.66 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ ਹੈ। ਅੱਠ ਹਲਕਿਆਂ ਵਿਚ....
ਭਾਜਪਾ ਉਮੀਦਵਾਰ ਦਿਲੀਪ ਘੋਸ਼ ਦੀ ਕਾਰ 'ਤੇ ਟੀ.ਐਮ.ਸੀ. ਸਮਰਥਕਾਂ ਵਲੋਂ ਹਮਲਾ
. . .  1 day ago
ਬਰਧਮਾਨ, (ਪੱਛਮੀ ਬੰਗਾਲ), 13 ਮਈ-ਬਰਧਮਾਨ ਦੁਰਗਾਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦਿਲੀਪ ਘੋਸ਼ ਦੀ ਕਾਰ 'ਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX