ਤਾਜਾ ਖ਼ਬਰਾਂ


12ਵੀਂ ਜਮਾਤ 'ਚੋਂ ਘੱਟ ਅੰਕ ਆਉਣ 'ਤੇ ਆਰੀਅਨ ਬਾਲੀ ਭੇਤਭਰੀ ਹਾਲਤ 'ਚ ਲਾਪਤਾ
. . .  9 minutes ago
ਪਠਾਨਕੋਟ, 14 ਮਈ (ਸੰਧੂ)-ਮਾਡਲ ਟਾਊਨ ਪਠਾਨਕੋਟ ਦਾ ਰਹਿਣ ਵਾਲਾ ਆਰੀਅਨ ਬਾਲੀ ਬੀਤੇ ਦਿਨ ਘਰੋਂ ਲਾਪਤਾ ਹੋ ਗਿਆ। ਜਦੋਂ ਦੇਰ ਸ਼ਾਮ ਤੱਕ ਆਰੀਅਨ ਘਰ ਨਹੀਂ ਪਰਤਿਆ ਤਾਂ ਪਰਿਵਾਰ ਵਾਲਿਆਂ ਨੇ ਆਂਢ-ਗੁਆਂਢ ਅਤੇ ਰਿਸ਼ਤੇਦਾਰਾਂ ਨੂੰ ਪੁੱਛਗਿੱਛ...
ਪਿਸਤੌਲ ਦੀ ਨੋਕ 'ਤੇ ਸੁਨਿਆਰੇ ਦੀ ਦੁਕਾਨ 'ਚੋਂ ਗਹਿਣੇ ਲੁੱਟ ਕੇ ਨੌਜਵਾਨ ਫਰਾਰ
. . .  19 minutes ago
ਛੇਹਰਟਾ, 14 ਮਈ (ਪੱਤਰ ਪ੍ਰੇਰਕ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ੍ਹ ਜੀ. ਟੀ. ਰੋਡ ਵਿਖੇ ਸਥਿਤ ਸਦਿਓੜਾ ਜਿਊਲਰਜ਼ ਮੋਦੇ ਵਾਲੇ ਦੀ ਦੁਕਾਨ ਵਿਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਦਾ ਮਾਮਲਾ...
ਲਖਨਊ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ
. . .  49 minutes ago
ਨਵੀਂ ਦਿੱਲੀ, 14 ਮਈ-ਅੱਜ ਦਿੱਲੀ ਕੈਪੀਟਲ ਤੇ ਲਖਨਊ ਸੁਪਰ ਜਾਇੰਟ ਵਿਚਾਲੇ ਮੈਚ ਹੈ। ਲਖਨਊ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ...
ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਬਚਾਓ ਯਾਤਰਾ ਕੀਤੀ ਸੰਪੰਨ
. . .  44 minutes ago
ਸ੍ਰੀ ਅਨੰਦਪੁਰ ਸਾਹਿਬ, 14 ਮਈ (ਨਿੱਕੂਵਾਲ ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਬਚਾਓ ਯਾਤਰਾ ਸੰਪੰਨ ਕੀਤੀ...
ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ
. . .  about 1 hour ago
ਚੰਡੀਗੜ੍ਹ, 14 ਮਈ- ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ 5 ਜੂਨ....
ਜਲੰਧਰ ਪੁਲਿਸ ਵਲੋਂ ਵੱਡੀ ਗਿਣਤੀ 'ਚ ਕਾਰ 'ਚੋਂ ਨਕਦੀ ਬਰਾਮਦ
. . .  about 1 hour ago
ਜਲੰਧਰ,14 ਮਈ (ਮਨਜੋਤ ਸਿੰਘ)-ਲੋਕ ਸਭਾ ਚੋਣਾਂ ਦੌਰਾਨ ਅੱਜ ਪੁਲਿਸ ਵਲੋਂ ਡੀ.ਏ.ਵੀ. ਕਾਲਜ ਜਲੰਧਰ ਦੀ ਮਕਸੂਦਾਂ ਮੰਡੀ ਨੇੜੇ ਟ੍ਰੈਫਿਕ ਪੁਲਿਸ ਜਲੰਧਰ ਨੇ ਨਾਕਾਬੰਦੀ ਕਰਕੇ ਇਕ ਕਾਰ ਨੂੰ...
ਬਲਾਚੌਰ ਵਿਚ ਬਸਪਾ ਦੇ ਚੋਣ ਦਫ਼ਤਰ ਦਾ ਉਦਘਾਟਨ
. . .  about 2 hours ago
ਬਲਾਚੌਰ, 14 ਮਈ(ਦੀਦਾਰ ਸਿੰਘ ਬਲਾਚੌਰੀਆ )-ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਵਲੋਂ ਕਲੇਰ ਕੰਪਲੈਕਸ ਗੜਸ਼ੰਕਰ ਰੋਡ ਬਲਾਚੌਰ ਵਿਖੇ ਚੋਣ ਦਫ਼ਤਰ....
ਬਸਪਾ ਦੇ ਉਮੀਦਵਾਰ ਜਸਵੀਰ ਸਿੰਘ ਗੜੀ ਦੇ ਹੱਕ ਵਿਚ ਹਰ ਬਲਾਸ ਬਸਰਾ ਵਲੋਂ ਚੋਣ ਪ੍ਰਚਾਰ
. . .  about 2 hours ago
ਕਟਾਰੀਆਂ, 14 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ ਜਸਬੀਰ ਸਿੰਘ ਗੜੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸੀਨੀਅਰ ਬਸਪਾ ਆਗੂ ਹਰ ਬਲਾਸ ਬਸਰਾ ਨੇ ਕਿਹਾ ਕਿ.....
ਭਾਜਪਾ ਸਰਕਾਰ ਗਰੀਬਾਂ ਲਈ ਕਰ ਰਹੀ ਦਿਨ-ਰਾਤ ਕੰਮ - ਯੋਗੀ ਆਦਿਤਿਆਨਾਥ
. . .  about 1 hour ago
ਉੱਤਰ ਪ੍ਰਦੇਸ਼, 14 ਮਈ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜਨਸਭਾ ਦੌਰਾਨ ਕਿਹਾ ਕਿ ਸਾਡੀ ਸਰਕਾਰ ਗਰੀਬਾਂ ਲਈ ਕੰਮ ਕਰ ਰਹੀ ਹੈ ਅਤੇ ਦੂਜੇ ਪਾਸੇ ਸਪਾ ਅਤੇ ਕਾਂਗਰਸ ਸਰਕਾਰ ਹੈ, ਜੋ ਭਗਵਾਨ ਰਾਮ ਦਾ ਵਿਰੋਧ ਕਰਦੇ ਹਨ...
ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ 'ਚ ਨਕਸਲਵਾਦ ਵਧਾਇਆ - ਪੀ.ਐਮ. ਮੋਦੀ
. . .  about 2 hours ago
ਝਾਰਖੰਡ, 14 ਮਈ-ਕੋਡਰਮਾ ਵਿਚ ਇਕ ਜਨਤਕ ਰੈਲੀ ਦੌਰਾਨ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਕਾਂਗਰਸ ਵਰਗੀ ਕਮਜ਼ੋਰ ਸਰਕਾਰ ਹੁੰਦੀ ਹੈ ਤਾਂ ਇਹ ਦੇਸ਼ ਨੂੰ ਵੀ ਕਮਜ਼ੋਰ ਕਰਦੀ ਹੈ। ਅਜਿਹੀਆਂ ਕਮਜ਼ੋਰ ਸਰਕਾਰਾਂ ਕਦੇ ਵੀ ਦੇਸ਼ ਦਾ ਭਲਾ ਨਹੀਂ ਕਰ ਸਕਦੀਆਂ। ਕੋਡਰਮਾ...
ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਤੋੜੀ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ
. . .  about 2 hours ago
ਸ੍ਰੀਨਗਰ, 14 ਮਈ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਅੱਜ ਜੰਮੂ-ਪੁਣਛ ਰਾਸ਼ਟਰੀ ਰਾਜਮਾਰਗ ਦੇ ਨਾਲ 2.79 ਕਿਲੋਮੀਟਰ ਲੰਮੀ ਸੁੰਗਲ ਸੁਰੰਗ ਨੂੰ ਤੋੜ ਕੇ ਇਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਬੀ.ਆਰ.ਓ. ਦੇ ਮੁਖੀ ਲੈਫ਼ਟੀਨੈਂਟ ਜਨਰਲ ਰਘੂ ਸ੍ਰੀਨਿਵਾਸਨ ਨੇ ਅਗਲੇ ਦੋ ਸਾਲਾਂ ਵਿਚ ਰਣਨੀਤਕ ਤੌਰ ’ਤੇ ਮਹੱਤਵਪੂਰਨ ਪ੍ਰਾਜੈਕਟ ਨੂੰ ਪੂਰਾ ਕਰਨ ਦੀ ਉਮੀਦ ਜ਼ਾਹਰ ਕੀਤੀ....
ਅਕਾਲੀ ਆਗੂ ਖੇੜਾ ਵਲੋ ਠੰਡਲ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ
. . .  about 2 hours ago
ਕੋਟਫ਼ਤੂਹੀ, 14 ਮਈ (ਅਟਵਾਲ)-ਲੋਕ ਸਭਾ ਹੁਸ਼ਿਆਰਪੁਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਸੋਹਣ ਸਿੰਘ ਠੰਡਲ ਦੇ ਹੱਕ ਵਿਚ ਜਥੇ. ਇਕਬਾਲ ਸਿੰਘ ਖੇੜਾ ਕੌਮੀ ਮੀਤ ਪ੍ਰਧਾਨ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਕੋਟਫ਼ਤੂਹੀ, ਦਾਤਾ, ਚੇਲਾ....
ਪੀ.ਐਮ. ਨਰਿੰਦਰ ਮੋਦੀ ਨੇ 10 ਸਾਲ 'ਚ ਦੇਸ਼ ਦੀ ਕੀਤੀ ਸੇਵਾ - ਪੁਸ਼ਕਰ ਸਿੰਘ ਧਾਮੀ
. . .  about 2 hours ago
ਚੰਡੀਗੜ੍ਹ, 14 ਮਈ-ਉੱਤਰਾਖੰਡ ਦੇ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਇਸ ਲੋਕ ਸਭਾ ਚੋਣ ਦੌਰਾਨ ਦੇਸ਼ ਦੇ ਕਈ ਹਿੱਸਿਆਂ ਦਾ ਦੌਰਾ ਕੀਤਾ ਹੈ। ਲੋਕਾਂ ਵਿਚ ਇਕ ਵੱਖਰੀ ਕਿਸਮ ਦਾ ਉਤਸ਼ਾਹ ਦੇਖਿਆ...
ਸਿੰਗਲਾ ਦੇ ਹੱਕ ਵਿਚ ਚੌਧਰੀ ਤਰਲੋਚਨ ਸਿੰਘ ਸੂੰਢ ਵਲੋ ਵੱਖ ਵੱਖ ਪਿੰਡਾਂ 'ਚ ਚੋਣ ਮੀਟਿੰਗਾਂ
. . .  about 3 hours ago
ਕਟਾਰੀਆਂ, 14 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਸਾਬਕਾ ਵਿਧਾਇਕ ਚੌਧਰੀ ਤਰਲੋਚਨ....
ਵਰਦੇਵ ਸਿੰਘ ਨੋਨੀ ਮਾਨ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ
. . .  about 3 hours ago
ਮੰਡੀ ਲਾਧੂਕਾ,14 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ...
ਰੰਜਿਸ਼ ਤਹਿਤ ਜਾਨੋ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ
. . .  about 3 hours ago
ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ/ ਕੜਿਆਲ )-ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੇ ਇਲਾਕਾ ਰੱਖ ਓਠੀਆਂ ਵਿਖੇ ਅੱਜ ਦਿਨ ਦਿਹਾੜੇ ਰੰਜਿਸ਼ ਦੇ ਚਲਦਿਆਂ ਆੜਤ ਦਾ ਕੰਮ ਕਰਦੇ ਗੁਰਪ੍ਰੀਤ ਸਿੰਘ ਕੜਿਆਲ....
ਦਿੱਲੀ ਦੀ ਤਿਹਾੜ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . .  about 3 hours ago
ਨਵੀਂ ਦਿੱਲੀ, 14 ਮਈ-ਦਿੱਲੀ ਦੀ ਤਿਹਾੜ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਕਾਲ ਆਈ ਹੈ। ਪ੍ਰਸ਼ਾਸਨ ਨੇ ਇਸ ਦੀ ਸੂਚਨਾ ਦਿੱਲੀ ਪੁਲਿਸ ਨੂੰ ਦਿੱਤੀ। ਜੇਲ੍ਹ ਵਲੋਂ ਇਕ ਪੱਤਰ ਵੀ ਪ੍ਰਾਪਤ ਹੋਇਆ। ਜਾਂਚ ਸ਼ੁਰੂ ਕਰ ਦਿੱਤੀ...
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ
. . .  about 3 hours ago
ਨਵੀਂ ਦਿੱਲੀ, 14 ਮਈ- ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਹੁਕਮ ਰਾਖਵਾਂ....
200 ਲੀਟਰ ਲਾਹਣ ਸਮੇਤ ਵਿਅਕਤੀ ਗ੍ਰਿਫਤਾਰ
. . .  about 3 hours ago
ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੀ.ਆਈ.ਏ. ਸਟਾਫ ਜੈਤੋ ਵਲੋਂ 200 ਲੀਟਰ ਲਾਹਣ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ...
ਮੋਦੀ ਸਰਕਾਰ ਦੀਆਂ ਨੀਤੀਆਂ ਦੀ ਬਦੌਲਤ ਭਾਜਪਾ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ
. . .  1 minute ago
ਸੰਗਰੂਰ, 14 ਮਈ (ਧੀਰਜ ਪਸ਼ੌਰੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਲਿਤ ਗਰਗ ਜੀ ਅਤੇ ਸੁਨੀਲ ਗੋਇਲ ਡਿੰਪਲ ਸੂਬਾ ਕਾਰਜ਼ਕਾਰਨੀ ਮੈਂਬਰ ਭਾਜਪਾ ਦੇ ਨਾਲ ਸੁਰੇਸ਼ ਬੇਦੀ ਜ਼ਿਲ੍ਹਾ ਮੀਤ ਪ੍ਰਧਾਨ ਭਾਜਪਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਸਕੀਮਾਂ ਸਿਰਫ਼ ਔਰਤਾਂ ਲਈ ਹਨ। ਮੋਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਲਈ ਕਈ ਕਦਮ ਚੁੱਕੇ ਹਨ। ਜਿਸ ਦਾ ਲਾਭ ਦੇਸ਼ ਦੀਆਂ ਔਰਤਾਂ ਨੂੰ ਵੱਡੇ ਪੱਧਰ 'ਤੇ ਮਿਲ ਰਿਹਾ ਹੈ। ਸਰਕਾਰ ਦਾ ਉਦੇਸ਼ ਹੈ ਕਿ ਔਰਤਾਂ ਵੀ.......
ਮਲਿਕਰਜੁਨ ਖੜਗੇ ਭਲਕੇ ਰਾਏਬਰੇਲੀ ਤੇ ਅਮੇਠੀ 'ਚ ਕਰਨਗੇ ਚੋਣ ਪ੍ਰਚਾਰ
. . .  about 4 hours ago
ਨਵੀਂ ਦਿੱਲੀ, 14 ਮਈ-ਕਾਂਗਰਸ ਪ੍ਰਧਾਨ ਮਲਿਕਰਜੁਨ ਖੜਗੇ ਭਲਕੇ ਰਾਏਬਰੇਲੀ ਤੇ ਅਮੇਠੀ ਵਿਚ ਚੋਣ ਪ੍ਰਚਾਰ ਕਰਨਗੇ। ਉਹ ਹਲਕਿਆਂ ਵਿਚ ਰੈਲੀਆਂ ਵਿਚ ਵੀ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਰਾਏਬਰੇਲੀ ਤੋਂ ਰਾਹੁਲ ਗਾਂਧੀ ਲੋਕ ਸਭਾ ਦੀ ਚੋਣ ਕਰ ਰਹੇ...
ਛੱਤੀਸਗੜ੍ਹ: 30 ਨਕਸਲੀਆਂ ਨੇ ਸੁਰੱਖਿਆ ਬਲਾਂ ਅੱਗੇ ਕੀਤਾ ਆਤਮ ਸਮਰਪਣ
. . .  about 3 hours ago
ਬੀਜਾਪੁਰ, 14 ਮਈ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ 30 ਨਕਸਲੀਆਂ, ਜਿਨ੍ਹਾਂ ਵਿਚੋਂ 9 ਦੇ ਉੱਤੇ 39 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ, ਨੇ ਅੱਜ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ ਨਕਸਲੀ, ਜਿਨ੍ਹਾਂ ਵਿਚ ਛੇ ਔਰਤਾਂ ਹਨ, ਨੇ ਪੁਲਿਸ ਅਤੇ....
ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਵਲੋਂ ਅਕਾਲੀ ਦਲ ਦੇ ਉਮੀਦਵਾਰ ਲਈ ਚੋਣ ਪ੍ਰਚਾਰ
. . .  about 4 hours ago
ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)-ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿਚ ਪਿੰਡ ਹੌਜ਼ ਗੰਧੜ ਵਿਚ ਸ਼੍ਰੋਮਣੀ ਅਕਾਲੀ ਦਲ ਦੇ...
ਘਰੇਲੂ ਕਲੇਸ਼ ਕਾਰਨ ਵਿਆਹੁਤਾ ਵਲੋਂ ਜ਼ਹਿਰੀਲੀ ਚੀਜ ਖ਼ਾਣ ਨਾਲ ਮੌਤ
. . .  about 4 hours ago
ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਘਰੇਲੂ ਕਲੇਸ਼ ਕਾਰਨ ਇਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਚੀਜ਼ ਖ਼ਾਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ....
ਪੰਜਾਬ ਕਾਂਗਰਸ ਲਈ ਚੋਣ ਪ੍ਰਚਾਰ ਕਮੇਟੀ ਦੇ ਗਠਨ ਨੂੰ ਮਨਜ਼ੂਰੀ
. . .  about 4 hours ago
ਨਵੀਂ ਦਿੱਲੀ, 14 ਮਈ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਪ੍ਰਚਾਰ ਲਈ ਕਮੇਟੀ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551

ਕਰੰਸੀ- ਸਰਾਫਾ - ਮੋਸਮ

02-03-2018

02-03-2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

11.4  ਸੈ:

 

---

ਘੱਟ ਤੋਂ ਘੱਟ  

7.04 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

14.00  ਸੈ:

 

---

ਘੱਟ ਤੋਂ ਘੱਟ  

08.04 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

16.4  ਸੈ:

 

---

ਘੱਟ ਤੋਂ ਘੱਟ  

6.6 ਸੈ:

 

---

ਦਿਨ ਦੀ ਲੰਬਾਈ 10 ਘੰਟੇ ਮਿੰਟ

ਭਵਿਖਵਾਣੀ

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ        
ਯੂ ਏ ਈ ਦਰਾਮ        

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX