ਤਾਜਾ ਖ਼ਬਰਾਂ


ਸਾਰਾ ਮੀਡੀਆ ਹਮਦਰਦ ਸਾਹਿਬ ਦੇ ਹੱਕ ਵਿਚ ਆਮ ਆਦਮੀ ਪਾਰਟੀ ਦਾ ਸੰਪੂਰਨ ਬਾਈਕਾਟ ਕਰੇ- ਕੁਲਬੀਰ ਜ਼ੀਰਾ
. . .  5 minutes ago
ਮਖੂ,22 ਮਈ (ਕੁਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣਾ ਚਾਹੁੰਦੀ ਹੈ, ਜੇਕਰ ਅੱਜ ਮੁੱਖ ਮੰਤਰੀ ਵਲੋਂ ਇਕ ਬਹੁਤ ਹੀ ਇਮਾਨਦਾਰ ਅਤੇ ਨੇਕ ਦਿਲ ਦੇ ਵਿਅਕਤੀ ਡਾ. ਬਰਜਿੰਦਰ ਸਿੰਘ ...
ਡਾ. ਹਮਦਰਦ ਤੇ ਵਿਜੀਲੈਂਸ ਵਲੋਂ ਦਰਜ ਕੀਤਾ ਪਰਚਾ ਸਿਆਸੀ ਬਦਲਾ ਖੋਰੀ ਦਾ ਸਿਖਰ -ਐਡਵੋਕੇਟ ਬਲਵਿੰਦਰ ਕੁਮਾਰ
. . .  9 minutes ago
ਕਰਤਾਰਪੁਰ,22ਮਈ ( ਭਜਨ ਸਿੰਘ ) - ਪੰਜਾਬ ਤੇ ਪੰਜਾਬੀਅਤ ਦੀ ਆਵਾਜ਼ 'ਅਜੀਤ' ਅਖ਼ਬਾਰ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ‘ਤੇ ਪਰਚਾ ਦਰਜ ਕਰਨਾ ਪੰਜਾਬ ਦੇ ਮੁੱਖ ਮੰਤਰੀ ਦੀ ਸਿਆਸੀ ਬਦਲਾਖੋਰੀ ਦੀ ਅਖੀਰ ਹੈ ...
ਸਾਡੇ ਸਵਿਧਾਨ ਨੇ ਸਾਨੂੰ ਬੋਲਣ ਦੀ ਆਜ਼ਾਦੀ ਦਿੱਤੀ, ਮੁੱਖ ਮੰਤਰੀ ਇਹ ਆਜ਼ਾਦੀ ਨਹੀ ਖੋਹ ਸਕਦਾ : ਰਾਣਾ ਗੁਰਮੀਤ ਸਿੰਘ ਸੋਢੀ
. . .  15 minutes ago
ਜਲਾਲਾਬਾਦ, 22 ਮਈ(ਕਰਨ ਚੁਚਰਾ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਜੀਲੈਂਸ ਵਿਭਾਗ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ...
ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਝੂਠੀ ਵਿਜੀਲੈਂਸ ਕਾਰਵਾਈ ਮੁੱਖ ਮੰਤਰੀ ਦੀ ਬੋਖਲਾਹਟ ਦਾ ਸਿੱਟਾ : ਸ਼ੇਰ ਸਿੰਘ ਘੁਬਾਇਆ
. . .  20 minutes ago
ਜਲਾਲਾਬਾਦ, 22 ਮਈ(ਕਰਨ ਚੁਚਰਾ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵਿਜੀਲੈਂਸ ਵਿਭਾਗ ਵਲੋਂ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ...
ਪੰਜਾਬ ਸਰਕਾਰ ਮੀਡੀਆ ਨੂੰ ਡਰਾ ਧਮਕਾ ਕੇ ਆਪਣੇ ਮੁਤਾਬਿਕ ਚਲਾਉਣਾ ਚਾਹੁੰਦੀ ਹੈ-ਡੱਲੇਵਾਲ
. . .  24 minutes ago
ਬਰਨਾਲਾ/ਰੂੜੇਕੇ ਕਲਾਂ ,22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਤਰ੍ਹਾਂ ਪੰਜਾਬ ਦੇ ਮੀਡੀਆ ਨੂੰ ਡਰਾ ਧਮਕਾ ਕੇ ਆਪਣੇ ਮੁਤਾਬਿਕ ਚਲਾਉਣ ਲਈ ਪਪ੍ਰੈੱਸ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਕਰ ਰਹੀ ...
ਨਿੱਜੀ ਕਿੜ ਕੱਢਣ ਲਈ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਨਿੰਦਣਯੋਗ - ਜੋਗਿੰਦਰ ਸਿੰਘ ਉਗਰਾਹਾਂ
. . .  30 minutes ago
ਸੁਨਾਮ ਊਧਮ ਸਿੰਘ ਵਾਲਾ , 22 ਮਈ (ਅਵਿਨਾਸ਼ ਜੈਨ ਤੇ ਰੁਪਿੰਦਰ ਸਿੰਘ ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੰਗ-ਏ -ਆਜ਼ਾਦੀ ਦੇ ਸਾਬਕਾ ...
ਝੂਠੇ ਪਰਚੇ ਦਰਜ ਕਰਕੇ ਸਰਕਾਰ 'ਅਜੀਤ' ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ- ਰਾਜਾ ਵੜਿੰਗ
. . .  37 minutes ago
ਲੁਧਿਆਣਾ , 22 ਮਈ (ਪਰਮਿੰਦਰ ਸਿੰਘ ਆਹੂਜਾ ) -ਵਿਜੀਲੈਂਸ ਬਿਊਰੋ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਦਰਜ ਕੀਤੇ ਗਏ ਕੇਸ ਦੀ ਕਾਂਗਰਸ ਵਲੋਂ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਅੱਜ ਇੱਥੇ ਚੋਣ ਪ੍ਰਚਾਰ ਦੌਰਾਨ ...
ਪੰਜਾਬ ਸਰਕਾਰ ਬੁਖਲਾਹਟ 'ਚ ਆਈ ,ਪ੍ਰੈੱਸ ਨੂੰ ਤਾਕਤ ਨਾਲ ਦਬਾਉਣ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ - ਪ੍ਰੋਫੈਸਰ ਚੰਦੂਮਾਜਰਾ
. . .  42 minutes ago
ਰੂਪਨਗਰ,22 ਮਈ (ਸਤਨਾਮ ਸਿੰਘ ਸੱਤੀ ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਦਰਜ ਕੀਤਾ ਗਿਆ ਪਰਚਾ ਪੰਜਾਬ ਸਰਕਾਰ ...
ਡਾ:ਹਮਦਰਦ ਇਕ ਨੇਕ ਦਿਲ ਤੇ ਇਮਾਨਦਾਰ ਸ਼ਖਸੀਅਤ ਹਨ - ਸਰਨਾ
. . .  47 minutes ago
ਅਟਾਰੀ, 22 ਮਈ-(ਰਾਜਿੰਦਰ ਸਿੰਘ ਰੂਬੀ)-'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁਖੀ ਡਾ. ਬਰਜਿੰਦਰ ਸਿੰਘ ਹਮਦਰਦ ‘ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਪਰਚਾ ਦਰਜ ਕੀਤਾ ਹੈ , ਉਸ ਦੀ ਜਿੰਨੀ ਨਿਖੇਧੀ ...
'ਅਜੀਤ' ਦੇ ਸੰਪਾਦਕ ਵਿਰੁੱਧ ਪਰਚਾ ਦਰਜ ਕਰਨਾ ਅਤਿ ਨਿੰਦਣਯੋਗ - ਔਜਲਾ
. . .  57 minutes ago
ਅੰਮ੍ਰਿਤਸਰ ,22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਿਰੁੱਧ ਦਰਜ ਸ਼ਿਕਾਇਤ ਨੂੰ ਅਤਿ ਨਿੰਦਣਯੋਗ ਕਰਾਰ ਦਿੱਤਾ ...
ਭਗਵੰਤ ਮਾਨ ਵਲੋਂ ਵਿਜੀਲੈਂਸ ਨੂੰ ਪ੍ਰੈੱਸ ਦੀ ਆਜ਼ਾਦੀ ਖੋਣ ਲਈ ਵਰਤਣਾ ਅਤਿ ਨਿੰਦਣਯੋਗ - ਬ੍ਰਹਮਪੁਰਾ
. . .  about 1 hour ago
ਖਡੂਰ ਸਾਹਿਬ,22 ਮਈ (ਰਸ਼ਪਾਲ ਸਿੰਘ ਕੁਲਾਰ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਇਮਾਨਦਾਰੀ ਅਤੇ ਦਰਿਆਦਿਲੀ ਦੀ ਇਕ ਐਸੀ ਸ਼ਖ਼ਸੀਅਤ ਹਨ ਕਿ ਜਿਨ੍ਹਾਂ ਨੂੰ ...
ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਪਰਚਾ ਕਰਨਾ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ - ਬੀਬੀ ਜਗੀਰ ਕੌਰ
. . .  about 1 hour ago
ਬੇਗੋਵਾਲ, 22 ਜੁਲਾਈ (ਸੁਖਜਿੰਦਰ ਸਿੰਘ)-ਪੰਜਾਬ ,ਪੰਜਾਬੀਅਤ ਦੇ ਪਹਿਰੇਦਾਰ ਤੇ 'ਅਜੀਤ' ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵਲੋਂ ਪਰਚਾ ਦਰਜ ਕਰਨਾ ਪ੍ਰੈੱਸ ...
ਪਰਚਾ ਕਰਨ ਦੇ ਨਾਲ ਸੱਚ ਦੀ ਅਵਾਜ਼ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ-ਦਰਸ਼ਨ ਲਾਲ ਮੰਗੂਪੁਰ
. . .  about 1 hour ago
ਪੋਜੇਵਾਲ ਸਰਾਂ , 22 ਮਈ ( ਬੂਥਗੜ੍ਹੀਆ) -ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਸਰਕਾਰ ਵਲੋਂ ਪ੍ਰੈੱਸ ਦੀ ਅਜ਼ਾਦੀ 'ਤੇ ...
ਡਾ.ਹਮਦਰਦ 'ਤੇ ਪਰਚਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ - ਭੂੰਦੜ
. . .  about 1 hour ago
ਸਰਦੂਲਗੜ੍ਹ ,22 ਮਈ ( ਜੀ.ਐਮ.ਅਰੋੜਾ) -ਸਾਬਕਾ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਤੇ ਮੁੱਖ ...
ਡਾ. ਹਮਦਰਦ ਵਿਰੁੱਧ ਕਾਰਵਾਈ ਪ੍ਰੈੱਸ ਦੀ ਅਜ਼ਾਦੀ ’ਤੇ ਹਮਲਾ : ਲਾਡੀ ਸ਼ੇਰੋਵਾਲੀਆ
. . .  about 1 hour ago
ਲੋਹੀਆਂ ਖਾਸ, 22 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) - ਰੋਜ਼ਾਨਾ ‘ਅਜੀਤ’ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਮੁਕੱਦਮਾ ਸਰਕਾਰ ਦੀ ਅਤਿ ...
ਜੰਗ-ਏ-ਆਜ਼ਾਦੀ ਮਾਮਲੇ ਵਿਚ ਡਾ. ਹਮਦਰਦ ਖ਼ਿਲਾਫ਼ ਕੇਸ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ - ਗਰੇਵਾਲ
. . .  about 1 hour ago
ਲੁਧਿਆਣਾ 22 ਮਈ (ਪਰਮਿੰਦਰ ਸਿੰਘ ਆਹੂਜਾ) - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਐਡਵੋਕੇਟ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵਿਜੀਲੈਂਸ ਵਲੋਂ ਜੰਗ-ਏ-ਆਜ਼ਾਦੀ ਮਾਮਲੇ ਵਿਚ ਡਾ. ਬਰਜਿੰਦਰ ਸਿੰਘ ਹਮਦਰਦ ...
ਮੁੱਖ ਮੰਤਰੀ ਜਿਹੜੇ ਮਰਜ਼ੀ ਹੱਥਕੰਡੇ ਅਪਣਾ ਲਵੇ 'ਅਜੀਤ' ਨਹੀਂ ਦਬਣ ਵਾਲਾ - ਜੀਤਮਹਿੰਦਰ ਸਿੱਧੂ
. . .  about 1 hour ago
ਤਲਵੰਡੀ ਸਾਬੋ ,22 ਮਈ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਸੱਚ ਦਾ ਸਾਥ ਦੇਣ ਵਾਲੇ ਪੰਜਾਬ ਦੇ ਹਰਮਨ ਪਿਆਰੇ ਅਖ਼ਬਾਰ 'ਅਜੀਤ' ਨੂੰ ...
ਡਾ. ਬਰਜਿੰਦਰ ਸਿੰਘ ਹਮਦਰਦ 'ਤੇ ਕੇਸ ਕਰਨਾ ਪੰਜਾਬ ਤੇ ਪੰਜਾਬੀਅਤ 'ਤੇ ਹਮਲਾ -ਡਾ. ਸੁਭਾਸ਼ ਸ਼ਰਮਾ
. . .  about 1 hour ago
ਜਲੰਧਰ , 22 ਮਈ - ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਰ ਡਾ. ਸੁਭਾਸ਼ ਸ਼ਰਮਾ ਨੇ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਕੇਸ ਦਰਜ ਕਰਨ 'ਤੇ ਪੰਜਾਬ ਸਰਕਾਰ ਦੀ ਸਖ਼ਤ ...
ਸ. ਹਮਦਰਦ ਵਿਰੁੱਧ ਕਾਰਵਾਈ ਪ੍ਰੈ੍ਰਸ ਨੂੰ ਦਬਾਉਣ ਦੀ ਕੋਸ਼ਿਸ਼ - ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 22 ਮਈ (ਵਿਨੋਦ, ਖੰਨਾ)- ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਤੇ ਅਲਬੰਰਦਾਰ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ...
ਡਾ: ਹਮਦਰਦ 'ਤੇ ਪਰਚਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ -ਠੰਡਲ
. . .  about 2 hours ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ‘ਅਜੀਤ’ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ....
ਡਾ. ਬਰਜਿੰਦਰ ਸਿੰਘ ’ਤੇ ਕੀਤੀ ਗਈ ਕਾਰਵਾਈ ਦੀ ਪ੍ਰਤਾਪ ਸਿੰਘ ਬਾਜਵਾ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ
. . .  about 2 hours ago
ਚੰਡੀਗੜ੍ਹ, 22 ਮਈ- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਸੂਬਾ ਸਰਕਾਰ ਦੀ ਕਾਰਵਾਈ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਸੂਬੇ ਵਿਚ ਪ੍ਰੈਸ ਦੀ ਆਜ਼ਾਦੀ ਦੇ ਚਿੰਤਾਜਨਕ ਖੋਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਡਾ. ਹਮਦਰਦ 'ਤੇ ਕੀਤਾ ਝੂਠਾ ਪਰਚਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ-ਬੀਬੀ ਜੋਸ਼
. . .  about 2 hours ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਾਬਕਾ ਰਾਜ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਹਿ ’ਤੇ ਵਿਜੀਲੈਂਸ ਬਿਊਰੋ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਦਰਜ ਕੀਤਾ ਗਿਆ ਝੂਠਾ ਪਰਚਾ ਸਰਕਾਰ....
ਡਾ. ਹਮਦਰਦ ਨੇ ਹਮੇਸ਼ਾਂ ਹੱਕ-ਸੱਚ ਦੀ ਆਵਾਜ਼ ਬੁਲੰਦ ਕੀਤੀ -ਲਾਲੀ ਬਾਜਵਾ
. . .  about 2 hours ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਬਿਊਰੋ ਵਲੋਂ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ’ਤੇ ਪਰਚਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ......
ਅਜੀਤ ਨਾਲ ਪੰਗਾ ਲੈਣ ਵਾਲਿਆਂ ਨੇ ਹਮੇਸ਼ਾ ਮੂੰਹ ਦੀ ਖਾਧੀ- ਭਾਈ ਚਾਵਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 22 ਮਈ (ਕਰਨੈਲ ਸਿੰਘ ਸੈਣੀ, ਜਰਨੈਲ ਸਿੰਘ)-ਰੋਜਾਨਾ ਅਜੀਤ ਨਾਲ ਜਿਸ ਨੇ ਵੀ ਕਦੇ ਪੰਗਾ ਲਿਆ ਉਸਨੇ ਹਮੇਸ਼ਾ ਮੂੰਹ ਦੀ ਖਾਧੀ ਹੈ। ਇਸ ਸ਼ਬਦਾਂ ਦਾ ਪ੍ਰਗਟਾਵਾ ਮੈਬਰ ਸ਼ੋੑਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ.....
ਭਗਵੰਤ ਮਾਨ ਸਰਕਾਰ ਵਲੋਂ ਡਾ. ਹਮਦਰਦ ‘ਤੇ ਪਰਚਾ ਦਰਜ ਕਰਨਾ ਸੋਚੀ ਸਮਝੀ ਕਾਰਵਾਈ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਭਗਵੰਤ ਮਾਨ ਸਰਕਾਰ ਵਲੋਂ ਪਰਚਾ ਦਰਜ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਭਾਦੋਂ ਸੰਮਤ 551

ਰੇਟ ਲਿਸਟ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX