ਤਾਜਾ ਖ਼ਬਰਾਂ


ਬਠਿੰਡਾ 'ਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  11 minutes ago
ਬਠਿੰਡਾ, 4 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ 'ਚ ਅੱਜ ਇਕੋ ਪਰਿਵਾ ਦੇ 3 ਮੈਂਬਰਾਂ ਦੀਆਂ ...
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗੀ ਪਹਿਲੀ ਦੋ-ਪੱਖੀ ਵਰਚੂਅਲ ਸੰਮੇਲਨ
. . .  32 minutes ago
ਨਵੀਂ ਦਿੱਲੀ, 4 ਜੂਨ- ਕੋਰੋਨਾ ਸੰਕਟ ਦੇ ਚੱਲਦਿਆਂ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਰਚੂਅਲ ਸਿਖਰ...
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 9304 ਮਾਮਲੇ ਆਏ ਸਾਹਮਣੇ
. . .  48 minutes ago
ਨਵੀਂ ਦਿੱਲੀ, 4 ਜੂਨ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਪਿਛਲੇ ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ ...
ਲੋਕਾਂ ਨੂੰ ਸੁਣੀ ਜ਼ਬਰਦਸਤ ਧਮਾਕੇ ਦੀ ਆਵਾਜ਼
. . .  58 minutes ago
ਦਸੂਹਾ, 4 ਜੂਨ (ਕੌਸ਼ਲ) - ਦਸੂਹਾ ਵਿਖੇ ਬਹੁਤ ਹੀ ਜ਼ਬਰਦਸਤ ਧਮਾਕੇ ਦੀ ਆਵਾਜ਼ ਲੋਕਾਂ ਨੂੰ ਸੁਣਨ ਨੂੰ ਮਿਲੀ। ਜ਼ਿਕਰਯੋਗ ਹੈ ਕਿ ਇਸ ਧਮਾਕੇ ਦੀ ਆਵਾਜ਼ ਮੁਕੇਰੀਆਂ, ਗੜ੍ਹਦੀਵਾਲਾ, ਟਾਂਡਾ ਵਿਖੇ ਵੀ ਲੋਕਾਂ ਨੂੰ ਸੁਣਾਈ ਦਿੱਤੀ, ਜਿਸ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ । ਲੋਕਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਸ...
ਅਮਰੀਕਾ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ
. . .  about 1 hour ago
ਵਾਸ਼ਿੰਗਟਨ, 4 ਜੂਨ - ਅਮਰੀਕਾ ਦੇ ਵਾਸ਼ਿੰਗਟਨ 'ਚ ਭਾਰਤੀ ਅੰਬੈਸੀ ਦੇ ਬਾਹਰ ਲੱਗੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਹੈ। ਯੁਨਾਇਟਡ ਸਟੇਟ ਪਾਰਕ...
ਮੈਕਸੀਕੋ 'ਚ ਪਹਿਲੀ ਵਾਰ 24 ਘੰਟਿਆਂ ਦੌਰਾਨ 1000 ਤੋਂ ਵੱਧ ਮੌਤਾਂ
. . .  about 1 hour ago
ਨਵੀਂ ਦਿੱਲੀ, 4 ਜੂਨ - ਮੈਕਸੀਕੋ 'ਚ ਪਹਿਲੀ ਵਾਰ 24 ਘੰਟਿਆਂ 'ਚ 1000 ਤੋਂ ਵੱਧ ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾ 24 ਘੰਟਿਆਂ ਦੌਰਾਨ ਔਸਤ ਮੌਤਾਂ 470 ਸਨ, ਜੋ ਕਿ ਹੁਣ ਵੱਧ ਕੇ...
ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
. . .  about 2 hours ago
ਅੰਮ੍ਰਿਤਸਰ, 4 ਜੂਨ (ਰਾਜੇਸ਼ ਕੁਮਾਰ) - ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ਵਿਖੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸ੍ਰੀ ਅਖµਡ ਪਾਠ ਸਾਹਿਬ ਆਰੰਭੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ।ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਮੁਖ ਸਕੱਤਰ ਡਾ ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ...
ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਪਿਰਥੀਪਾਲ ਸਿੰਘ ਹੇਅਰ ਨੂੰ ਸਦਮਾ- ਮਾਤਾ ਜੀ ਸੁਰਗਵਾਸ
. . .  about 2 hours ago
ਬਟਾਲਾ, 4 ਜੂਨ (ਕਾਹਲੋ) - ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ (ਗੁਰਦਾਸਪੁਰ) ਦੇ ਪ੍ਰਧਾਨ ਸ: ਪਿਰਥੀਪਾਲ ਸਿੰਘ ਹੇਅਰ (ਪੁਲਿਸ ਕਪਤਾਨ) ਪੰਜਾਬੀ ਸਾਹਿੱਤ ਅਕੈਡਮੀ ਦੇ ਸਰਪ੍ਰਸਤ ਤੇ ਜਗਦੇਵ ਸਿੰਘ ਜੱਸੋਵਾਲ ਚੈਰੀਟੇਬਲ ਟਰੱਸਟ ਦੇ ਟਰੱਸਟੀ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਸੁਪਤਨੀ ਸਵ. ਮਹਿੰਦਰ ਸਿੰਘ ਹੇਅਰ ਦਾ ਬੀਤੀ ਰਾਤ...
ਲੁਧਿਆਣਾ 'ਚ ਦਿਨ ਚੜ੍ਹਦਿਆਂ ਹੀ 2 ਸਾਲ ਦੀ ਬੱਚੀ ਸਮੇਤ 6 ਮਰੀਜ਼ ਪਾਏ ਗਏ ਕੋਰੋਨਾ ਪਾਜ਼ੀਟਿਵ
. . .  about 2 hours ago
ਲੁਧਿਆਣਾ, 4 ਜੂਨ (ਸਲੇਮਪੁਰੀ) - ਦਿਨ ਚੜ੍ਹਦਿਆਂ ਹੀ ਲੁਧਿਆਣਾ ਵਿਚ 6 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਪੀੜਤਾਂ ਵਿਚ ਵਿਚ ਇੱਕ 2 ਸਾਲ ਦੀ ਬੱਚੀ ਵੀ ਸ਼ਾਮਲ ਹੈ ਜਿਸ ਦੇ ਮਾਤਾ-ਪਿਤਾ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਡਾਕਟਰ ਹਨ, ਉਹ ਪਹਿਲਾਂ ਹੀ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 1349 ਮੌਤਾਂ
. . .  about 2 hours ago
ਨਵੀਂ ਦਿੱਲੀ, 4 ਜੂਨ - ਕੋਰੋਨਾ ਵਾਇਰਸ ਕਾਰਨ ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ ਦੌਰਾਨ 1349 ਮੌਤਾਂ ਹੋਈਆਂ...
ਚੰਡੀਗੜ੍ਹ 'ਚ 80 ਸਾਲਾ ਮਹਿਲਾ ਦਾ ਕੋਰੋਨਾ ਟੈਸਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 4 ਜੂਨ (ਮਨਜੋਤ) - ਚੰਡੀਗੜ੍ਹ ਦੀ ਬਾਪੂਧਾਮ ਕਲੋਨੀ ਦੀ ਰਹਿਣ ਵਾਲੀ 80 ਸਾਲਾ ਮਹਿਲਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਚੰਡੀਗੜ੍ਹ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 302 ਹੋ ਗਈ...
ਅੱਜ ਦਾ ਵਿਚਾਰ
. . .  about 2 hours ago
ਡਬਲਿਊ.ਐਚ.ਓ ਨੇ ਹਾਈਡ੍ਰਾਕਸੀਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ
. . .  1 day ago
ਨਵੀਂ ਦਿੱਲੀ, 3 ਜੂਨ - ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ...
ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  1 day ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  1 day ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  1 day ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  1 day ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  1 day ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  1 day ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  1 day ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  1 day ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  1 day ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਹੋਰ ਖ਼ਬਰਾਂ..


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX