ਤਾਜਾ ਖ਼ਬਰਾਂ


ਵਰੁਣ ਧਵਨ ਨੇ ਕੋਰੋਨਾ ਲਈ ਦਿੱਤੇ 55 ਲੱਖ
. . .  5 minutes ago
ਮੁੰਬਈ, 30 ਮਾਰਚ - ਫ਼ਿਲਮੀ ਅਦਾਕਾਰ ਵਰੁਨ ਧਵਨ ਨੇ ਕੋਰੋਨਾ ਖ਼ਿਲਾਫ਼ ਲੜਾਈ ਵਿਚ ਯੋਗਦਾਨ ਪਾਉਂਦੇ ਹੋਏ ਪ੍ਰਧਾਨ ਮੰਤਰੀ ਕੇਅਰਸ ਫ਼ੰਡ ਅਤੇ ਮੁੱਖ ਮੰਤਰੀ ਰਾਹਤ ਫ਼ੰਡ ਨੂੰ 55 ਲੱਖ ਰੁਪਏ ਦਿੱਤੇ...
ਚੰਡੀਗੜ੍ਹ 'ਚ ਸਵੇਰੇ ਸਵੇਰੇ ਦੇਖਿਆ ਗਿਆ ਚੀਤਾ
. . .  17 minutes ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ) - ਚੰਡੀਗੜ੍ਹ ਦੇ ਸੈਕਟਰ 5 ਵਿਖੇ ਅੱਜ ਸਵੇਰੇ ਇੱਕ ਚੀਤਾ ਦੇਖਿਆ ਗਿਆ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਜੰਗਲਾਤ ਮਹਿਕਮਾ ਅਤੇ ਪੁਲਿਸ ਤੁਰੰਤ ਹਰਕਤ...
ਕੋਰੋਨਾ ਵਾਇਰਸ : ਨੇਪਾਲ 'ਚ ਇੱਕ ਹਫ਼ਤੇ ਲਈ ਹੋਰ ਵਧਾਈ ਗਈ ਤਾਲਾਬੰਦੀ
. . .  44 minutes ago
ਕਾਠਮਾਂਡੂ, 30 ਮਾਰਚ - ਕੋਰੋਨਾ ਵਾਇਰਸ ਦੇ ਚੱਲਦਿਆਂ ਨੇਪਾਲ 'ਚ ਤਾਲਾਬੰਦੀ ਇੱਕ ਹਫ਼ਤੇ ਲਈ ਹੋਰ ਵਧਾ ਦਿੱਤੀ ਗਈ...
ਚੰਬਾ 'ਚ ਆਇਆ ਭੂਚਾਲ
. . .  46 minutes ago
ਨਵੀਂ ਦਿੱਲੀ, 30 ਮਾਰਚ - ਮੌਸਮ ਵਿਭਾਗ ਅਨੁਸਾਰ ਬੀਤੀ ਦੇਰ ਰਾਤ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਪਾਕਿਸਤਾਨ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਹੋਈ 1593
. . .  50 minutes ago
ਇਸਲਾਮਾਬਾਦ, 30 ਮਾਰਚ - ਪਾਕਿਸਤਾਨ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1593 ਹੋ ਗਈ ਹੈ। 16 ਲੋਕ ਇਸ ਵਾਇਰਸ ਦੇ ਚੱਲਦਿਆਂ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ 30 ਇਸ ਤੋਂ ਠੀਕ...
ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ
. . .  about 1 hour ago
ਹਰਸ਼ਾ ਛੀਨਾ, 30 ਮਾਰਚ (ਕੜਿਆਲ) - ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਵਰਿਆਂਹ ਵਿਖੇ ਨਸ਼ੇ ਦੇ ਦੈਂਤ ਨੇ ਇੱਕ ਨੌਜਵਾਨ ਨੂੰ ਆਪਣੇ ਕਲਾਵੇ ਵਿਚ ਲੈਂਦਿਆਂ ਸਦਾ ਦੀ ਨੀਂਦ ਸੁਆ ਦਿੱਤਾ। ਜਾਣਕਾਰੀ ਮੁਤਾਬਿਕ...
ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵੱਲੋਂ ਅੱਜ ਲਈ ਸਬਜ਼ੀਆਂ ਦੀਆਂ ਕੀਮਤਾਂ ਦੀ ਸੂਚੀ ਜਾਰੀ
. . .  about 1 hour ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ) - ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਸਬਜ਼ੀ ਦੀਆਂ ਕੀਮਤਾਂ ਦੀ ਅੱਜ ਦੀ ਸੂਚੀ ਜਾਰੀ ਕੀਤੀ ਗਈ। ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਇਸ ਤੋਂ ਘੱਟ ਕੀਮਤ...
ਕੋਰੋਨਾ ਵਾਇਰਸ : ਅਲਬਰਟਾ ਵਿਚ 1 ਹੋਰ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ ਹੋਈ 3
. . .  about 1 hour ago
ਕੈਲਗਰੀ, 30 ਮਾਰਚ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-੧੯ ਨਾਲ ਇੱਕ 80 ਸਾਲਾਂ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਤੱਕ ਅਲਬਰਟਾ ਵਿਚ 3 ਮੌਤਾਂ ਹੋ ਚੁੱਕੀਆਂ ਹਨ। ਨਵੇਂ 40 ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਕੁੱਲ ਕੇਸਾਂ ਦੀ ਗਿਣਤੀ 661 ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ...
ਲੋਕਾਂ ਵੱਲੋਂ ਪੁਲਿਸ ਪਾਸੋਂ ਕਰਫ਼ਿਊ ਪਾਸ ਜਾਰੀ ਕਰਨ ਦੀ ਮੰਗ
. . .  about 1 hour ago
ਅਮਰਕੋਟ, 30 ਮਾਰਚ (ਭੱਟੀ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਲਾਗੂ ਕਰਨ ਨਾਲ ਜਿੱਥੇ ਲੋਕ ਆਪਣੇ ਰਿਸ਼ਤੇਦਾਰਾਂ ਕੋਲ ਫਸ ਗਏ ਹਨ, ਜਿਨ੍ਹਾਂ ਨੇ ਪੰਜਾਬ ਸਰਕਾਰ...
ਕੋਰੋਨਾ ਵਾਇਰਸ : ਟਰੰਪ ਨੇ 30 ਅਪ੍ਰੈਲ ਤੱਕ ਵਧਾਏ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼
. . .  about 2 hours ago
ਵਾਸ਼ਿੰਗਟਨ, 30 ਮਾਰਚ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ 30 ਅਪ੍ਰੈਲ ਤੱਕ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼ ਵਧਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਸ਼ਹਿਨਾਈਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX