ਤਾਜਾ ਖ਼ਬਰਾਂ


ਕੇਜਰੀਵਾਲ ਦੇ ਇਲਜ਼ਾਮ 'ਤੇ ਮੈਨੂੰ ਕੁਝ ਕਹਿਣ ਦੀ ਜ਼ਰੂਰਤ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  31 minutes ago
ਨਵੀਂ ਦਿੱਲੀ, 28 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਲਜ਼ਾਮ 'ਤੇ ਕਿ ਪ੍ਰਧਾਨ ਮੰਤਰੀ ਮੋਦੀ ਫ਼ੈਸਲਾ ਕਰਦੇ ਹਨ ਕਿ ਕੌਣ ਜੇਲ੍ਹ ਜਾਵੇਗਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਹ ਲੋਕ ਸੰਵਿਧਾਨ ਪੜ੍ਹਣ...
ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦਾ ਉਲੰਘਣ ਹੋ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  37 minutes ago
ਨਵੀਂ ਦਿੱਲੀ, 28 ਮਈ - ਰਾਖਵੇਂਕਰਨ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ''...ਮੈਂ ਐਸ.ਸੀ./ਐਸ.ਟੀ., ਓ.ਬੀ.ਸੀ. ਅਤੇ ਹੋਰ ਪਛੜੇ ਵਰਗ ਦੇ ਲੋਕਾਂ ਨੂੰ ਸੁਚੇਤ ਕਰਨਾ ਚਾਹੁੰਦਾ ਹਾਂ ਕਿਉਂਕਿ ਉਨ੍ਹਾਂ ਨੂੰ ਹਨੇਰੇ 'ਚ ਰੱਖ ਕੇ ਉਹ (ਵਿਰੋਧੀ) ਉਨ੍ਹਾਂ ਨੂੰ ਲੁੱਟ ਰਹੇ...
ਭਾਜਪਾ ਦੇ ਨਵੇਂ ਦੌਰ ਦਾ ਸੰਕੇਤ ਹੈ ਚੋਣਾਂ ਦਾ ਆਖ਼ਰੀ ਦੌਰ - ਪ੍ਰਧਾਨ ਮੰਤਰੀ ਮੋਦੀ
. . .  42 minutes ago
ਨਵੀਂ ਦਿੱਲੀ, 28 ਮਈ - ਚੋਣਾਂ ਦੇ ਆਖ਼ਰੀ ਦੌਰ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਖਰੀ ਦੌਰ ਭਾਜਪਾ ਦੇ ਨਵੇਂ ਦੌਰ ਦਾ ਸੰਕੇਤ ਹੈ। ਵਿਰੋਧੀ ਧਿਰ ਜੋ ਕਿ ਵੱਡੇ ਵੱਡੇ ਵਾਅਦੇ ਕਰ ਰਿਹਾ ਹੈ, ਇਹ ਉਨ੍ਹਾਂ ਲਈ...
ਵਿਰੋਧੀ ਧਿਰ ਦੇ ਨਿੱਜੀ ਹਮਲਿਆਂ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ
. . .  35 minutes ago
ਨਵੀਂ ਦਿੱਲੀ, 28 ਮਈ - ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਚੋਣ ਪ੍ਰਚਾਰ ਦੌਰਾਨ ਨਿੱਜੀ ਹਮਲਿਆਂ 'ਤੇ ਕਿਹਾ ਕਿ ਜਿੱਥੋਂ ਤੱਕ ਮੋਦੀ ਦਾ ਸਵਾਲ ਹੈ, ਪਿਛਲੇ 24 ਸਾਲਾਂ ਤੋਂ ਲਗਾਤਾਰ ਦੁਰਵਿਵਹਾਰ ਸਹਿਣ...
ਪਾਣੀ ਵਧਣ ਕਾਰਨ ਖੋਲ੍ਹੇ ਗਏ ਚਨਾਬ ਨਦੀ 'ਤੇ ਬਣੇ ਸਲਾਲ ਡੈਮ ਦੇ ਫਲੱਡ ਗੇਟ
. . .  4 minutes ago
ਰਿਆਸੀ (ਜੰਮੂ-ਕਸ਼ਮੀਰ), ਨਦੀ ਦੇ ਵਧਦੇ ਵਹਾਅ ਅਤੇ ਡੈਮ ਵਿਚ ਗਾਦ ਜਮ੍ਹਾ ਹੋਣ ਕਾਰਨ ਚਨਾਬ ਨਦੀ 'ਤੇ ਬਣੇ ਸਲਾਲ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ...
ਅਮਰੀਕਾ ਚ ਦਿਲ ਦਾ ਦੌਰਾ ਪੈਣ ਨਾਲ ਨੋਜਵਾਨ ਦੀ ਮੌਤ
. . .  about 1 hour ago
ਨਡਾਲਾ, 28 ਮਈ (ਰਘਬਿੰਦਰ ਸਿੰਘ) - ਇਥੋ ਨੇੜਲੇ ਪਿੰਡ ਬੂਲੇਵਾਲ (ਕਪੂਰਥਲਾ) ਦੇ ਨੌਜਵਾਨ ਸਿਮਰਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਦੀ ਅਮਰੀਕਾ ਚ ਨਿਊਜਰਸੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ...
ਨੱਢਾ ਅੱਜ ਹਿਮਾਚਲ 'ਚ ਕਰਨਗੇ 3 ਜਨਸਭਾਵਾਂ
. . .  about 1 hour ago
ਨਵੀਂ ਦਿੱਲੀ, 28 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅੱਜ ਹਿਮਾਚਲ ਪ੍ਰਦੇਸ਼ 'ਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ ਤੇ 3 ਜਨਸਭਾਵਾਂ ਨੂੰ ਸੰਬੋਧਨ...
ਫਾਟਕ ਬੰਦ ਹੋਣ ਕਾਰਨ ਕੈਂਟਰ ਦੀ ਟਰਾਲੇ ਸਮੇਤ 4 ਗੱਡੀਆਂ ਨਾਲ ਟੱਕਰ
. . .  1 minute ago
ਲਹਿਰਾ ਮੁਹੱਬਤ, 28 ਮਈ (ਸੁਖਪਾਲ ਸਿੰਘ ਸੁੱਖੀ) - ਬਠਿੰਡਾ ਚੰਡੀਗੜ੍ਹ ਕੌਮੀ ਸ਼ਾਹ ਮਾਰਗ 7 'ਤੇ ਦੇਰ ਰਾਤ ਲਹਿਰਾ ਥਰਮਲ ਪਲਾਂਟ ਦੇ ਸਾਹਮਣੇ ਰੇਲਵੇ ਫਾਟਕ ਬੰਦ ਹੋਣ ਕਾਰਨ ਟਰਾਲੇ ਸਮੇਤ 4 ਖੜੀਆਂ ਗੱਡੀਆਂ ਨਾਲ ਟੱਕਰ...
ਦਿੱਲੀ ਚ 2 ਡੀ.ਟੀ.ਸੀ. ਬੱਸਾਂ ਦੀ ਟੱਕਰ
. . .  about 2 hours ago
ਨਵੀਂ ਦਿੱਲੀ, 28 ਮਈ - ਨੌਰੋਜੀ ਨਗਰ ਵਿਖੇ ਅੱਜ ਸਵੇਰੇ 2 ਡੀ.ਟੀ.ਸੀ. ਬੱਸਾਂ ਦੀ ਟੱਕਰ ਹੋ ਗਈ। ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਤੇ ਸਿਰਫ਼ ਇਕ ਵਿਅਕਤੀ ਦੇ ਸੱਟਾਂ ਲੱਗੀਆਂ ਹਨ। ਇਹ ਹਾਦਸਾ...
ਲੋਕ ਸਭਾ ਚੋਣਾਂ 2024 : ਨਿਰਮਲਾ ਸੀਤਾਰਮਨ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਲਈ ਅੱਜ ਆਉਣਗੇ ਲੁਧਿਆਣਾ
. . .  about 2 hours ago
ਲੁਧਿਆਣਾ, 28 ਮਈ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ ਆਉਣਗੇ । ਉਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ ਤੇ ਉਦਯੋਗਪਤੀਆਂ ਨਾਲ...
ਲੋਕ ਸਭਾ ਚੋਣਾਂ 2024 : ਸਮ੍ਰਿਤੀ ਇਰਾਨੀ ਵਲੋਂ ਅੱਜ ਚੰਡੀਗੜ੍ਹ 'ਚ ਕੀਤਾ ਜਾਵੇਗਾ ਚੋਣ ਪ੍ਰਚਾਰ
. . .  about 2 hours ago
ਚੰਡੀਗੜ੍ਹ, 28 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਅਤੇ ਅਮੇਠੀ ਤੋਂ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਅੱਜ ਚੰਡੀਗੜ੍ਹ ਆਉਣਗੇ ਤੇ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਹੱਕ ਵਿਚ ਚੋਣ...
ਐਨ.ਆਈ.ਏ. ਵਲੋਂ ਮਨੁੱਖੀ ਤਸਕਰੀ ਅਤੇ ਸਾਈਬਰ ਧੋਖਾਧੜੀ ਦੇ ਇਕ ਕੇਸ ਵਿਚ 5 ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ), 28 ਮਈ - ਐਨ.ਆਈ.ਏ. ਨੇ ਮਨੁੱਖੀ ਤਸਕਰੀ ਅਤੇ ਸਾਈਬਰ ਧੋਖਾਧੜੀ ਦੇ ਇਕ ਕੇਸ ਵਿਚ ਐਨ.ਆਈ.ਏ. ਅਤੇ ਰਾਜ ਪੁਲਿਸ ਦੁਆਰਾ ਸਾਂਝੇ ਤੌਰ 'ਤੇ ਕੀਤੇ ਗਏ ਬਹੁ-ਰਾਜੀ ਖੋਜਾਂ ਤੋਂ ਬਾਅਦ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।
ਉੱਤਰਾਖੰਡ ਦੇ ਪਿਥੌਰਾਗੜ੍ਹ ਚ ਆਇਆ ਭੂਚਾਲ
. . .  about 3 hours ago
ਪਿਥੌਰਾਗੜ੍ਹ (ਉੱਤਰਾਖੰਡ), 28 ਮਈ - ਉੱਤਰਾਖੰਡ ਦੇ ਪਿਥੌਰਾਗੜ੍ਹ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ 6:43 ਵਜੇ ਆਏ ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ...
ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਉਡਾਣ ਚ ਬੰਬ ਹੋਣ ਦੀ ਖ਼ਬਰ
. . .  about 2 hours ago
ਨਵੀਂ ਦਿੱਲੀ, 28 ਮਈ - ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਉਡਾਣ ਵਿਚ ਬੰਬ ਹੋਣ ਦੀ ਖ਼ਬਰ ਹੈ। ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਜਹਾਜ਼ ਨੂੰ ਜਾਂਚ ਲਈ ਆਈਸੋਲੇਸ਼ਨ ਬੇ 'ਤੇ ਭੇਜ...
ਲੋਕ ਸਭਾ ਚੋਣਾਂ 2024 : ਅੱਜ ਖੜਗੇ ਪੰਜਾਬ ਚ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 28 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੁਲਿਕਅਰਜੁਨ ਖੜਗੇ ਅੱਜ ਪੰਜਾਬ ਚ ਚੋਣ ਪ੍ਰਚਾਰ ਕਰਨਗੇ। ਉਹ ਕੋਟਕਪੂਰਾ 'ਚ ਕਾਂਗਰਸ ਉਮੀਦਵਾਰ ਦੇ ਹੱਕ...
ਲੋਕ ਸਭਾ ਚੋਣਾਂ 2024 : ਰਾਹੁਲ ਤੇ ਅਖਿਲੇਸ਼ ਅੱਜ ਵਾਰਾਣਸੀ ਚ ਕਰਨਗੇ ਚੋਣ ਪ੍ਰਚਾਰ
. . .  about 4 hours ago
ਵਾਰਾਣਸੀ, 28 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅੱਜ ਵਾਰਾਣਸੀ 'ਚ ਚੋਣ ਪ੍ਰਚਾਰ ਕਰਨਗੇ ਤੇ ਇੰਡੀਆ ਗੱਠਜੋੜ ਦੇ ਉਮੀਦਵਾਰ ਲਈ ਵੋਟਾਂ...
ਲੋਕ ਸਭਾ ਚੋਣਾਂ 2024 : ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ ਕੋਲਕਾਤਾ ਚ ਕਰਨਗੇ ਰੋਡ ਸ਼ੋਅ
. . .  about 4 hours ago
ਕੋਲਕਾਤਾ, 28 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕੋਲਕਾਤਾ ਚ ਰੋਡ ਸ਼ੋਅ...
ਰਾਜਕੋਟ ਟੀ.ਆਰ.ਪੀ. ਗੇਮ ਜ਼ੋਨ ਅੱਗ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਰਾਜਕੋਟ, 28 ਮਈ -ਰਾਜਕੋਟ ਟੀ.ਆਰ.ਪੀ. ਗੇਮ ਜ਼ੋਨ ਅੱਗ ਕਾਂਡ ਦੇ ਮੁੱਖ ਦੋਸ਼ੀ ਨੂੰ ਬਨਾਸਕਾਂਠਾ ਸਥਾਨਕ ਅਪਰਾਧ ਸ਼ਾਖਾ ਪੁਲਿਸ ਅਤੇ ਰਾਜਕੋਟ ਪੁਲਿਸ ਨੇ ਗ੍ਰਿਫਤਾਰ ਕਰ...
ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਵਲੋਂ ਰਫਾਹ ਚ ਇਜ਼ਰਾਈਲੀ ਹਮਲੇ ਦੀ ਨਿੰਦਾ
. . .  about 4 hours ago
ਨਿਊਯਾਰਕ, 28 ਮਈ - ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਰਫਾਹ ਵਿਚ ਇਜ਼ਰਾਈਲੀ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਹਮਲੇ ਵਿਚ "ਕਈ ਬੇਕਸੂਰ ਨਾਗਰਿਕਾਂ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਬੰਗਾਲ 'ਚ ਚੱਕਰਵਾਤ 'ਰੇਮਲ' ਨੇ ਮਚਾਈ ਤਬਾਹੀ, ਛੇ ਮੌਤਾਂ
. . .  1 day ago
ਕੋਲਕਾਤਾ , 27 ਮਈ - ਬੰਗਾਲ ਦੀ ਖਾੜੀ ਤੋਂ ਆਏ ਚੱਕਰਵਾਤੀ ਤੂਫਾਨ 'ਰੇਮਲ' ਨੇ ਸੂਬੇ 'ਚ ਜਾਨ-ਮਾਲ ਦਾ ਕਾਫੀ ਨੁਕਸਾਨ ਕੀਤਾ ਹੈ। ਚੱਕਰਵਾਤੀ ਤੂਫਾਨ ਕਾਰਨ ਹੁਣ ਤੱਕ ਛੇ ਲੋਕਾਂ ਦੀ ਮੌਤ ਹੋਣ ਦੀ ਖ਼ਬਰ ...
ਰਿਕਟਰ ਸਕੇਲ 'ਤੇ 4.5 ਤੀਬਰਤਾ ਦਾ ਭੁਚਾਲ ਅੱਜ ਰਾਤ 8:56 ਵਜੇ ਅਰਬ ਸਾਗਰ ਵਿਚ ਆਇਆ
. . .  1 day ago
ਰਾਹੁਲ ਗਾਂਧੀ 30 ਨੂ ਖਟਕੜ ਕਲਾਂ ਆਓਣਗੇ
. . .  1 day ago
ਨਵਾਂਸ਼ਹਿਰ , 27 ਮਈ (ਜਸਬੀਰ ਸਿੰਘ ਨੂਰਪੁਰ )- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੇ ਕਾਂਗਰਸ ਪਾਰਟੀ ਦੇ ਓੁਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਹੱਕ 'ਚ ਖਟਕੜ ਕਲਾਂ ਵਿਖੇ ਕੀਤੀ ਜਾ ਰਹੀ ਸੰਵਿਧਾਨ ਬਚਾਓ ਰੈਲੀ ਤੇ ਕਾਗਰਸ ...
ਹੋਟਲ ਤਾਜ ਅਤੇ ਹਵਾਈ ਅੱਡੇ 'ਤੇ ਬੰਬ ਰੱਖੇ ਬਾਰੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰਿਆ ਮਿਲਿਆ ਫ਼ੋਨ
. . .  1 day ago
ਮੁੰਬਈ ,27 ਮਈ - ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਨੂੰ ਧਮਕੀ ਭਰਿਆ ਮਿਲਿਆ ਫ਼ੋਨ ਆਇਆ । ਇਸ 'ਚ ਫੋਨ ਕਰਨ ਵਾਲੇ ਨੇ ਦੱਸਿਆ ਕਿ ਮੁੰਬਈ ਦੇ ਤਾਜ ਹੋਟਲ ਅਤੇ ਮੁੰਬਈ ਏਅਰਪੋਰਟ 'ਤੇ ਬੰਬ ਰੱਖੇ ਗਏ ਹਨ। ਇਹ ਕਹਿ ਕੇ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਪੈਰਾ-ਐਥਲੀਟਾਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਦਿੱਤੀ ਮੁਬਾਰਕਬਾਦ
. . .  1 day ago
ਨਵੀ ਦਿੱਲੀ , 27 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸਾਡੇ ਭਾਰਤੀ ਪੈਰਾ-ਐਥਲੀਟਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਮੈਂ ਖੁਸ਼ ਹਾਂ। ਸਿਰਫ਼ ਸੱਤ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਕਰੰਸੀ- ਸਰਾਫਾ - ਮੋਸਮ

02-03-2018

02-03-2018

ਚੰਡੀਗੜ੍ਹ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

11.4  ਸੈ:

 

---

ਘੱਟ ਤੋਂ ਘੱਟ  

7.04 ਸੈ:

 

---

ਲੁਧਿਆਣਾ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

14.00  ਸੈ:

 

---

ਘੱਟ ਤੋਂ ਘੱਟ  

08.04 ਸੈ:

 

---

ਅੰਮ੍ਰਿਤਸਰ  

ਤਾਪਮਾਨ

 

ਨਮੀਂ

ਵੱਧ ਤੋਂ ਵੱਧ  

16.4  ਸੈ:

 

---

ਘੱਟ ਤੋਂ ਘੱਟ  

6.6 ਸੈ:

 

---

ਦਿਨ ਦੀ ਲੰਬਾਈ 10 ਘੰਟੇ ਮਿੰਟ

ਭਵਿਖਵਾਣੀ

ਸਟੇਟ ਬੈੰਕ ਆਫ਼ ਇੰਡੀਆ ਅਨੁਸਾਰ (ਵਖ - ਵਖ) ਵਿਦੇਸ਼ੀ ਕਰੰਸੀਆਂ

ਮੁਦਰਾ   ਖਰੀਦ   ਵੇਚ 
ਅਮਰੀਕੀ ਡਾਲਰ        
ਪੋਂਡ ਸਟਰਲਿੰਗ        
ਯੂਰੋ        
ਆਸਟ੍ਰੇਲਿਆਈ ਡਾਲਰ        
ਕਨੇਡੀਅਨ ਡਾਲਰ        
ਨਿਉਜਿਲੈੰਡ ਡਾਲਰ        
ਯੂ ਏ ਈ ਦਰਾਮ        

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX