ਤਾਜਾ ਖ਼ਬਰਾਂ


ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
. . .  9 minutes ago
ਆਸਾਮ, 15 ਮਈ-ਰਾਜਸਥਾਨ ਰਾਇਲ ਤੇ ਪੰਜਾਬ ਕਿੰਗਜ਼ ਵਿਚਾਲੇ ਅੱਜ ਮੈਚ ਹੋਵੇਗਾ। ਰਾਜਸਥਾਨ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ...
ਐਨ.ਆਈ.ਏ. ਦੀ ਟੀਮ ਵਲੋਂ ਭਗੌੜਾ ਅਪਰਾਧੀ ਗ੍ਰਿਫਤਾਰ
. . .  13 minutes ago
ਨਵੀਂ ਦਿੱਲੀ, 15 ਮਈ-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਅੱਜ ਇਕ ਭਗੌੜੇ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਹੈਦਰਾਬਾਦ ਜਾਸੂਸੀ ਮਾਮਲੇ ਵਿਚ ਜ਼ਮਾਨਤ ਤੋਂ ਬਾਅਦ ਫਰਾਰ ਹੋ ਗਿਆ ਸੀ, ਜਿਸ ਵਿਚ ਇਕ...
ਈ.ਡੀ. ਨੇ ਨਗਦੀ ਮਾਮਲੇ ਵਿਚ ਕਾਂਗਰਸ ਨੇਤਾ ਆਲਮਗੀਰ ਨੂੰ ਕੀਤਾ ਗਿ੍ਫ਼ਤਾਰ
. . .  35 minutes ago
ਨਵੀਂ ਦਿੱਲੀ, 15 ਮਈ- ਈ.ਡੀ. ਨੇ ਝਾਰਖੰਡ ਦੇ ਮੰਤਰੀ ਅਤੇ ਕਾਂਗਰਸ ਨੇਤਾ ਆਲਮਗੀਰ ਆਲਮ ਨੂੰ ਉਸ ਦੇ ਨਿੱਜੀ ਸਹਾਇਕ ਸੰਜੀਵ ਲਾਲ ਦੇ ਘਰੇਲੂ ਨੌਕਰ ਤੋਂ ਵੱਡੀ ਨਕਦੀ ਬਰਾਮਦਗੀ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤਾ ਹੈ।
ਅੱਗ ਨਾਲ ਸੜ ਕੇ ਬਾਂਸ ਮੁੱਖ ਸੜਕ 'ਚ ਡਿੱਗਣ ਨਾਲ ਈਸਪੁਰ-ਮੇਹਟੀਆਣਾ ਸੜਕ ਹੋਈ ਬੰਦ
. . .  about 1 hour ago
ਕੋਟਫ਼ਤੂਹੀ, 15 ਮਈ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਅੱਡਾ ਈਸਪੁਰ ਤੋ ਅੱਗੇ ਬਿਸਤ ਦੁਆਬ ਨਹਿਰ ਵਾਲੀ ਮੁੱਖ ਸੜਕ ਵਿਚਕਾਰ ਅੱਗ ਲੱਗਣ ਨਾਲ ਸੜ ਕੇ ਡਿੱਗੇ ਬਾਂਸਾਂ ਦੇ ਝਾੜ ਨਾਲ ਈਸਪੁਰ ਤੋ ਮੇਹਟੀਆਣਾ ਨੂੰ ਜਾਣ ਵਾਲੀ ਮੁੱਖ....
ਲਾਰੈਂਸ ਵੋਂਗ ਨੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਲਾਰੈਂਸ ਵੋਂਗ ਨੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
ਭਾਜਪਾ ਪੱਛਮੀ ਬੰਗਾਲ 'ਚ 24 ਤੋਂ 30 ਸੀਟਾਂ ਜਿੱਤੇਗੀ - ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 15 ਮਈ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਅਸੀਂ ਪੱਛਮੀ ਬੰਗਾਲ ਵਿਚ 24 ਤੋਂ 30 ਸੀਟਾਂ...
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮਿਲੀਆਂ - ਬੀਬੀ ਰਾਗਨੀ ਧਰਮਕੋਟ
. . .  about 2 hours ago
ਜੈਤੋ, 15 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਲੋਕ ਸਭਾ ਹਲਕਾ ਫ਼ਰੀਦਕੋਟ ਰਾਖਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿਚ ਸ਼੍ਰੋਮਣੀ...
17 ਮਈ ਨੂੰ ਹੋਵੇਗੀ ਇਮਰਾਨ ਖ਼ਾਨ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ
. . .  about 2 hours ago
ਇਸਲਾਮਾਬਾਦ, 15 ਮਈ- ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਅਦਿਆਲਾ ਜੇਲ੍ਹ ਵਿਚ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖ਼ਿਲਾਫ਼ 190 ਮਿਲੀਅਨ ਦੇ ਭ੍ਰਿਸ਼ਟਾਚਾਰ ਦੇ ਮਾਮਲੇ....
ਅੱਜ ਸ਼ਾਮ 6 ਵਜੇ ਤੋਂ ਮੁੰਬਈ ਵਿਚ ਮੁਅੱਤਲ ਰਹੇਗੀ ਮੈਟਰੋ ਰੇਲ ਸੇਵਾ
. . .  about 2 hours ago
ਮਹਾਰਾਸ਼ਟਰ, 15 ਮਈ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਮੁੰਬਈ ਮੈਟਰੋ ਸੇਵਾਵਾਂ ਅੱਜ ਸ਼ਾਮ 6 ਵਜੇ ਤੋਂ ਮੁੰਬਈ ਦੇ ਜਾਗ੍ਰਿਤੀ ਨਗਰ ਅਤੇ ਘਾਟਕੋਪਰ ਸਟੇਸ਼ਨਾਂ ਵਿਚਕਾਰ ਅਗਲੇ ਨੋਟਿਸ....
ਥਾਣਾ ਘਰਿੰਡਾ ਪੁਲਿਸ ਨੇ ਕਰੀਬ 19 ਲੱਖ ਦੀ ਹਵਾਲਾ ਰਾਸ਼ੀ ਸਮੇਤ ਇਕ ਦੋਸ਼ੀ ਕੀਤਾ ਕਾਬੂ
. . .  about 2 hours ago
ਅਟਾਰੀ, 15 ਮਈ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅੰਮ੍ਰਿਤਸਰ ਦੇ ਜ਼ਿਲ੍ਹਾਂ ਦਿਹਾਤੀ ਐਸ.ਐਸ.ਪੀ ਸ ਸਤਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਥਾਣਾ ਘਰਿੰਡਾ ਦੀ ਟੀਮ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ....
ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿਓ - ਨੋਨੀ ਮਾਨ
. . .  about 3 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਭਾਗ ਵਿਚ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ। ਪੈਨਸ਼ਨ ਸਕੀਮ, ਸ਼ਗਨ ਸਕੀਮ, ਆਟਾ- ਦਾਲ ਸਕੀਮ, 200 ਯੂਨਿਟ ਘਰਾਂ ਵਿਚ ਮੁਫਤ...
ਚੌਧਰੀ ਤਰਲੋਚਨ ਸਿੰਘ ਸੂੰਢ ਵੱਲੋਂ ਸਿੰਗਲਾ ਦੀਆਂ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਦਾ ਵੇਰਵਾ ਜਾਰੀ
. . .  about 3 hours ago
ਕਟਾਰੀਆਂ, 15 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਵਲੋ ਹਲਕੇ ਦੇ ਵੱਖ-ਵੱਖ ਪਿੰਡਾਂ 'ਚ 16 ਮਈ ਨੂੰ ਕੀਤੀਆਂ ਜਾਣ ਵਾਲੀਆਂ ਚੋਣ ਮੀਟਿੰਗਾਂ ਸੰਬੰਧੀ ਜਾਣਕਾਰੀ....
ਮਸਲਿਆਂ ਦਾ ਹੱਲ ਨਾ ਹੁੰਦੀਆਂ ਦੇਖ ਕਿਸਾਨਾਂ ਨੇ ਫਰੀਦਕੋਟ ਰੋਡ ਅੱਜ ਦੂਜੇ ਦਿਨ ਵੀ ਰੱਖਿਆ ਜਾਮ
. . .  about 3 hours ago
ਗੁਰੂ ਹਰਸਹਾਏ, 15 ਮਈ (ਕਪਿਲ ਕੰਧਾਰੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾਂ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿਛਲੇ ਲੰਬੇ ਸਮੇਂ ਤੋਂ ਗੁਰੂਹਰਸਹਾਏ ਥਾਣੇ ਨਾਲ ਸੰਬੰਧਿਤ ਕਿਸਾਨਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ....
ਕੇਜਰੀਵਾਲ ਜੇਲ੍ਹੋਂ ਬਾਹਰ ਆਇਐ, ਸਵਾਗਤ ਦੀ ਬਜਾਏ ਉਸ ਦਾ ਵਿਰੋਧ ਹੋਣਾ ਚਾਹੀਦੈ - ਚਰਨਜੀਤ ਸਿੰਘ ਚੰਨੀ
. . .  about 3 hours ago
ਜਲੰਧਰ, (ਪੰਜਾਬ), 15 ਮਈ-ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਜਰੀਵਾਲ ਜੋ ਸ਼ਰਾਬ ਘੁਟਾਲੇ ਵਿਚ ਸ਼ਾਮਲ ਹੈ ਅਤੇ ਸਿਰਫ਼ 15 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਇਆ ਹੈ, ਉਸ 'ਤੇ ਭਰੋਸਾ ਨਹੀਂ ਕੀਤਾ ਜਾ...
ਜਲੰਧਰ ਪਠਾਨਕੋਟ ਹਾਈਵੇ ਤੇ ਪਿੰਡ ਪਤਿਆਲ ਨਜ਼ਦੀਕ ਚਲਦੀ ਕਾਰ ਨੂੰ ਲੱਗੀ ਅੱਗ
. . .  about 3 hours ago
ਚੌਲਾਂਗ, 15 ਮਈ (ਸੁਖਦੇਵ ਸਿੰਘ)-ਜਲੰਧਰ ਪਠਾਨਕੋਟ ਹਾਈਵੇ ਤੇ ਪਿੰਡ ਪਤਿਆਲ ਨਜ਼ਦੀਕ ਅੱਜ ਦੁਪਹਿਰ ਇਕ ਚਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ।ਜਿਸ ਵਿਚ ਡਰਾਈਵਰ ਸੁਰੱਖਿਅਤ ਬਾਹਰ ਨਿਕਲ....
ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਹੋਏ ਸਵੀਕਾਰ
. . .  about 3 hours ago
ਚੰਡੀਗੜ੍ਹ, 15 ਮਈ-ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਲਈ 'ਵਾਰਿਸ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਸਵੀਕਾਰ ਕਰ ਲਿਆ ਗਿਆ ਹੈ। ਉਹ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ...
ਕਾਂਗਰਸ ਪਾਰਟੀ ਦੇ ਪ੍ਰਧਾਨ ਵਲੋਂ ਸਿੰਗਲਾ ਦੇ ਹੱਕ ਵਿਚ ਚੋਣ ਪ੍ਰਚਾਰ
. . .  about 4 hours ago
ਟਾਰੀਆਂ, 15 ਮਈ (ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਬਲਾਕ ਪ੍ਰਧਾਨ ਕੁਲਵਰਨ ਸਿੰਘ ਗਿੱਲ, ਸੀਨੀਅਰ ਕਾਂਗਰਸੀ ਆਗੂ ਕਮਲਜੀਤ...
ਲਿਫਟ ਡਿੱਗਣ ਨਾਲ 1 ਵਿਅਕਤੀ ਦੀ ਮੌਤ
. . .  about 3 hours ago
ਰਾਜਸਥਾਨ, 15 ਮਈ-ਇਥੇ ਲਿਫਟ ਡਿੱਗਣ ਨਾਲ 1 ਵਿਅਕਤੀ ਦੀ ਮੌਤ ਹੋ ਗਈ। ਏ.ਐਸ.ਪੀ. ਨੀਮਕਾਥਾਨਾ ਜ਼ੁਲਫਿਕਾਰ...
‘ਆਪ’ ਬਣੀ ਔਰਤ ਵਿਰੋਧੀ ਪਾਰਟੀ- ਸ਼ਹਿਜ਼ਾਦ ਪੂਨਾਵਾਲਾ
. . .  about 5 hours ago
ਨਵੀਂ ਦਿੱਲੀ, 15 ਮਈ- ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਤੇ ਭਾਜਪਾ ਆਗੂ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਜੇਕਰ ਅਜਿਹੀ ਘਟਨਾ ਕਿਸੇ ਮੁੱਖ ਮੰਤਰੀ ਦੇ ਸਾਹਮਣੇ ਜਾਂ ਉਨ੍ਹਾਂ ਦੀ ਤਰਫ਼ੋਂ....
ਪੀ.ਐਮ. ਮੋਦੀ ਨੇ 25 ਕਰੋੜ ਲੋਕਾਂ ਨੂੰ ਗਰੀਬੀ 'ਚੋਂ ਕੱਢਿਆ ਬਾਹਰ - ਯੋਗੀ ਆਦਿਤਿਆਨਾਥ
. . .  about 5 hours ago
ਉੱਤਰ ਪ੍ਰਦੇਸ਼, 15 ਮਈ-ਮਹੋਬਾ ਦੇ ਹਮੀਰਪੁਰ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਪੀ.ਐਮ. ਮੋਦੀ ਨੇ 25 ਕਰੋੜ ਲੋਕਾਂ ਨੂੰ...
ਕਾਂਗਰਸ ਨੇਤਾ ਸੁਭਾਸ਼ ਚਾਵਲਾ ਭਾਜਪਾ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 15 ਮਈ (ਮਨਪ੍ਰੀਤ/ਗੁਰਿੰਦਰ)- ਚੰਡੀਗੜ੍ਹ ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝੱਟਕਾ ਲੱਗਾ ਹੈ। ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ....
ਪਾਕਿਸਤਾਨ: 15 ਸਾਲਾ ਲੜਕੇ ਨੇ ਲਈ ਆਪਣੇ ਪਿਤਾ ਦੀ ਜਾਨ
. . .  about 5 hours ago
ਇਸਲਾਮਾਬਾਦ, 15 ਮਈ- ਟਿੱਬਾ ਸੁਲਤਾਨਪੁਰ ਵਿਚ ਇਕ ਦੁਖਦਾਈ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਇਕ 15 ਸਾਲਾ ਲੜਕੇ ਨੇ ਗੁੱਸੇ ਵਿਚ ਆ ਕੇ ਆਪਣੇ ਪਿਤਾ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਲੜਕੇ ਦਾ.....
ਦੋ ਵਿਚਾਰਧਾਰਾਵਾਂ ਵਿਚਾਲੇ ਹੈ 2024 ਦੀ ਚੋਣ ਲੜਾਈ - ਰਾਹੁਲ ਗਾਂਧੀ
. . .  about 6 hours ago
ਬਲਾਂਗੀਰ, (ਓਡੀਸ਼ਾ), 15 ਮਈ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2024 ਦੀ ਚੋਣ ਲੜਾਈ ਦੋ ਵਿਚਾਰਧਾਰਾਵਾਂ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਿਆਸੀ ਪਾਰਟੀ.....
ਕਾਂਗਰਸ ਰਾਜ 'ਚ ਕਸ਼ਮੀਰ ਅੰਦਰ ਪੱਥਰਬਾਜ਼ੀ ਤੇ ਹੜਤਾਲਾਂ ਹੁੰਦੀਆਂ ਸਨ - ਅਮਿਤ ਸ਼ਾਹ
. . .  about 6 hours ago
ਪੱਛਮੀ ਬੰਗਾਲ, 15 ਮਈ-ਇਥੋਂ ਦੇ ਸੇਰਾਮਪੁਰ ਵਿਚ ਜਨਸਭਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਇੰਡੀਆ ਗੱਠਜੋੜ ਦਾ ਰਾਜ ਸੀ...
ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਕੇਜਰੀਵਾਲ ਚੁੱਪ ਕਿਉਂ ਹਨ - ਬੰਸੁਰੀ ਸਵਰਾਜ
. . .  about 6 hours ago
ਨਵੀਂ ਦਿੱਲੀ, 15 ਮਾਰਚ-'ਆਪ' ਦੀ ਸਾਂਸਦ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਤੇ ਭਾਜਪਾ ਦੀ ਲੋਕ ਸਭਾ ਉਮੀਦਵਾਰ ਬੰਸੁਰੀ ਸਵਰਾਜ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਅਰਵਿੰਦ ਕੇਜਰੀਵਾਲ ਇਸ ਮੁੱਦੇ 'ਤੇ ਚੁੱਪ ਕਿਉਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਜੇਠ ਸੰਮਤ 552

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX