ਤਾਜਾ ਖ਼ਬਰਾਂ


ਵਿਰੋਧੀ ਧਿਰ ਵਲੋਂ ਜਨਤਾ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ - ਰਾਜਨਾਥ ਸਿੰਘ
. . .  37 minutes ago
ਨਵੀਂ ਦਿੱਲੀ, 17 ਮਈ - ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ 2029 ਵਿਚ ਵੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹੋਣਗੇ। ਭਾਜਪਾ ਕਿਸੇ ਨਾਲ ਭੇਦਭਾਵ ਨਹੀਂ ਕਰਦੀ। ਵਿਰੋਧੀ ਧਿਰ ਵਲੋਂ ਜਨਤਾ ਨੂੰ ਗੁੰਮਰਾਹ ਕੀਤਾ...
ਜਾਖੜ ਨੇ ਪੰਜਾਬ ਚ ਚੋਣ ਪ੍ਰਚਾਰ ਲਈ ਯੋਗੀ ਨੂੰ ਲਿਖੀ ਚਿੱਠੀ
. . .  7 minutes ago
ਚੰਡੀਗੜ੍ਹ, 17 ਮਈ - ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਚਿੱਠੀ ਲਿਖ ਜਲੰਧਰ, ਲੁਧਿਆਣਾ ਤੇ ਪਟਿਆਲਾ 'ਚ ਚੋਣ ਪ੍ਰਚਾਰ...
ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਕਲੀਨ ਚਿੱਟ ਨਹੀਂ ਦਿੱਤੀ - ਅਮਿਤ ਸ਼ਾਹ
. . .  49 minutes ago
ਨਵੀਂ ਦਿੱਲੀ, 17 ਮਈ - ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਕਲੀਨ ਚਿੱਟ ਨਹੀਂ ਦਿੱਤੀ ਸਿਰਫ ਚੋਣ ਪ੍ਰਚਾਰ...
ਭਾਜਪਾ ਮਹਿਲਾ ਮੋਰਚਾ ਵਲੋਂ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨਾ
. . .  about 1 hour ago
ਨਵੀਂ ਦਿੱਲੀ, 17 ਮਈ - ਭਾਜਪਾ ਮਹਿਲਾ ਮੋਰਚਾ ਨੇ 13 ਮਈ ਨੂੰ 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ...
ਬਿਹਾਰ : ਭੀੜ ਨੇ ਸਕੂਲ ਨੂੰ ਲਾਈ ਅੱਗ
. . .  about 1 hour ago
ਪਟਨਾ, 17 ਮਈ - ਬਿਹਾਰ ਦੇ ਪਟਨਾ ਵਿਖੇ ਸਕੂਲ ਦੇ ਵਿਹੜੇ ਵਿਚ ਕਥਿਤ ਤੌਰ 'ਤੇ ਇਕ ਵਿਦਿਆਰਥੀ ਦੀ ਲਾਸ਼ ਮਿਲਣ ਤੋਂ ਬਾਅਦ ਗੁੱਸੇ ਵਿਚ ਆਈ ਭੀੜ ਨੇ ਸਕੂਲ ਨੂੰ ਅੱਗ ਲਗਾ ਦਿੱਤੀ। ਹੋਰ ਵੇਰਵਿਆਂ ਦੀ ਉਡੀਕ...
ਉੱਤਰੀ ਕੋਰੀਆ ਅਤੇ ਰੂਸ ਵਿਚਕਾਰ ਫ਼ੌਜੀ ਸਾਜ਼ੋ-ਸਾਮਾਨ ਨੂੰ 'ਤਬਾਦਲਾ' ਕਰਨ ਵਾਲੀਆਂ ਸੰਸਥਾਵਾਂ 'ਤੇ ਅਮਰੀਕਾ ਨੇ ਲਾਈਆਂ ਪਾਬੰਦੀਆਂ
. . .  about 1 hour ago
ਵਾਸ਼ਿੰਗਟਨ, 17 ਮਈ - ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਇਕ ਬਿਆਨ ਵਿੱਚ ਕਿਹਾ ਕਿ ਯੂਕਰੇਨ ਦੇ ਖ਼ਿਲਾਫ਼ ਚੱਲ ਰਹੇ ਯੁੱਧ ਦੇ ਦੌਰਾਨ ਉੱਤਰੀ ਕੋਰੀਆ ਅਤੇ ਰੂਸ ਦੇ ਵਿਚ ਫੌਜੀ ਸਾਜ਼ੋ-ਸਾਮਾਨ ਅਤੇ ਹਿੱਸਿਆਂ...
31 ਮਈ ਤੱਕ ਵਧਾਈ ਗਈ ਚਾਰਧਾਮ ਯਾਤਰਾ 'ਚ ਵੀ.ਆਈ.ਪੀ. ਦਰਸ਼ਨਾਂ 'ਤੇ ਪਾਬੰਦੀ
. . .  about 2 hours ago
ਦੇਹਰਾਦੂਨ, 17 ਮਈ - ਚਾਰਧਾਮ ਯਾਤਰਾ 'ਚ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਉੱਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂਰੀ ਨੇ ਵੀ.ਆਈ.ਪੀ. ਦਰਸ਼ਨਾਂ 'ਤੇ ਪਾਬੰਦੀ 31 ਮਈ ਤੱਕ ਵਧਾ ਦਿੱਤੀ ਹੈ, ਤਾਂ ਜੋ...
ਰੂਸ ਦਾ ਸਮਰਥਨ ਕਰਦੇ ਹੋਏ ਯੂਰਪ ਅਤੇ ਹੋਰ ਦੇਸ਼ਾਂ ਨਾਲ ਮਜ਼ਬੂਤ ​​ਸੰਬੰਧ ਨਹੀਂ ਬਣਾ ਸਕਦਾ ਚੀਨ - ਅਮਰੀਕਾ
. . .  about 2 hours ago
ਵਾਸ਼ਿੰਗਟਨ, 17 ਮਈ - ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਇਕ ਰੋਜ਼ਾਨਾ ਪ੍ਰੈਸ ਬ੍ਰੀਫਿੰਗ ਵਿਚ ਕਿਹਾ ਕਿ ਯੂਕਰੇਨ ਦੇ ਖ਼ਿਲਾਫ਼ ਚੱਲ ਰਹੇ ਯੁੱਧ 'ਚ ਰੂਸ ਦਾ ਸਮਰਥਨ...
ਘਾਟਕੋਪਰ ਬਿਲਬੋਰਡ ਡਿਗਣ ਦੇ ਮਾਮਲੇ ਵਿਚ ਮੁੰਬਈ ਲਿਆਂਦਾ ਗਿਆ ਗ੍ਰਿਫ਼ਤਾਰ ਮੁਲਜ਼ਮ
. . .  about 1 hour ago
ਮੁੰਬਈ, 17 ਮਈ - ਘਾਟਕੋਪਰ ਬਿਲਬੋਰਡ ਡਿਗਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਅੱਜ ਤੜਕੇ ਮੁੰਬਈ ਲਿਆਂਦਾ ਗਿਆ। ਪੁਲਿਸ ਨੇ ਦੱਸਿਆ ਕਿ ਈਗੋ ਮੀਡੀਆ...
ਪੁਲਿਸ ਨਾਲ ਮੁਕਾਬਲੇ 'ਚ ਮਾਰਿਆ ਗਿਆ ਹਿਮਾਂਸ਼ੂ ਭਾਊ ਗਰੋਹ ਦਾ ਮੈਂਬਰ ਅਜੈ ਉਰਫ਼ ਗੋਲੀ
. . .  about 3 hours ago
ਨਵੀਂ ਦਿੱਲੀ, 17 ਮਈ - ਹਿਮਾਂਸ਼ੂ ਭਾਊ ਗਰੋਹ ਦਾ ਮੈਂਬਰ ਅਜੈ ਉਰਫ਼ ਗੋਲੀ ਦਿੱਲੀ ਪੁਲਿਸ ਅਤੇ ਅਪਰਾਧੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਮਾਰਿਆ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ...
ਲੋਕ ਸਭਾ ਚੋਣਾਂ 2024 : ਅੱਜ ਮੁੰਬਈ 'ਚ ਚੋਣ ਪ੍ਰਚਾਰ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਮੁੰਬਈ, 17 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ 'ਚ ਚੋਣ ਪ੍ਰਚਾਰ ਕਰਨਗੇ। ਪ੍ਰਧਾਨ ਮੰਤਰੀ ਮੋਦੀ ਸ਼ਿਵਾਜੀ ਪਾਰਕ 'ਚ ਚੋਣ ਰੈਲੀ...
ਆਈ.ਪੀ.ਐੱਲ. 2024 'ਚ ਅੱਜ ਦਾ ਮੁਕਾਬਲਾ ਮੁੰਬਈ ਤੇ ਲਖਨਊ ਵਿਚਕਾਰ
. . .  about 3 hours ago
ਮੁੰਬਈ, 17 ਮਈ - ਆਈ.ਪੀ.ਐੱਲ. 2024 ਦਾ 67ਵਾਂ ਮੁਕਾਬਲਾ ਅੱਜ ਮੁੰਬਈ ਇਡੀਅਨਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਹੋਵੇਗਾ। ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਇਹ ਮੈਚ ਸ਼ਾਮ...
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਘਾਟਕੋਪਰ ਹੋਰਡਿੰਗ ਕਾਂਡ ਦਾ ਮੁੱਖ ਦੋਸ਼ੀ ਭਾਵੇਸ਼ ਭਿੰਦੇ ਗ੍ਰਿਫ਼ਤਾਰ
. . .  1 day ago
ਮੁੰਬਈ, 16 ਮਈ - ਘਾਟਕੋਪਰ ਹੋਰਡਿੰਗ ਕਾਂਡ ਦਾ ਮੁੱਖ ਦੋਸ਼ੀ ਭਾਵੇਸ਼ ਭਿੰਦੇ ਨੂੰ ਉਦੈਪੁਰ ਤੋਂ ਗ੍ਰਿਫਤਾਰ ਕੀਤਾ ਹੈ । ਘਾਟਕੋਪਰ ਹੋਰਡਿੰਗ ਕਾਂਡ ਦੇ ਦੋਸ਼ੀ ਭਾਵੇਸ਼ ਭਿੰਦੇ ਨੂੰ ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਗ੍ਰਿਫ਼ਤਾਰ ਕਰ ਲਿਆ...
ਸਵਾਤੀ ਮਾਲੀਵਾਲ ਦੀ ਕੁੱਟਮਾਰ ਮਾਮਲੇ 'ਚ ਐਫ.ਆਈ.ਆਰ. ਦਰਜ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਪੁਲਿਸ ਨੇ ਕਿਹਾ ਕਿ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਐਫ.ਆਈ.ਆਰ. 'ਚ ਵਿਭਵ ਦਾ ਨਾਂਅ ਦਰਜ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਦੇ ਵੀ ਵਿਤਕਰਾ ਨਹੀਂ ਕੀਤਾ : ਪੀਯੂਸ਼ ਗੋਇਲ
. . .  1 day ago
ਮੁੰਬਈ (ਮਹਾਰਾਸ਼ਟਰ), 16 ਮਈ (ਏਐਨਆਈ): ਕੇਂਦਰੀ ਮੰਤਰੀ ਅਤੇ ਮਹਾਰਾਸ਼ਟਰ ਦੇ ਮੁੰਬਈ ਉੱਤਰੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪੀਯੂਸ਼ ਗੋਇਲ ਨੇ ਮੁਸਲਿਮ ਭਾਈਚਾਰੇ 'ਤੇ ਬੋਲਦਿਆਂ ਕਿਹਾ ਹੈ ਕਿ ਦਿੱਤਾ ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਅਸਲੇ ਸਮੇਤ ਇਕ ਗੈਂਗਸਟਰ ਕਾਬੂ
. . .  1 day ago
ਅਟਾਰੀ,16 ਮਈ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੀ ਅਗਵਾਈ...
ਕੁੱਟਮਾਰ ਮਾਮਲੇ 'ਚ ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ
. . .  1 day ago
ਨਵੀਂ ਦਿੱਲੀ, 16 ਮਈ-ਕੁੱਟਮਾਰ ਦੇ ਮਾਮਲੇ ਵਿਚ 'ਆਪ' ਦੀ ਸਾਂਸਦ ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਦਿੱਲੀ ਪੁਲਿਸ ਦੇ ਸੂਤਰਾਂ ਨੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ। ਦੱਸ ਦੇਈਏ...
ਖਰੀਦ ਕੇਂਦਰਾਂ 'ਚੋਂ ਲਿਫਟਿੰਗ ਨਾ ਹੋਣ 'ਤੇ ਆੜ੍ਹਤੀਆਂ ਤੇ ਗੱਲਾਂ ਮਜ਼ਦੂਰਾਂ ਨੇ ਲਗਾਇਆ ਧਰਨਾ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਮਾਰਕੀਟ ਕਮੇਟੀ ਜੈਤੋ ਅਧੀਨ ਆਉਂਦੇ ਖਰੀਦ ਕੇਂਦਰਾਂ ਵਿਚੋਂ ਕਣਕ ਦੇ ਭਰੇ ਗੱਟੇ ਨਾ ਚੁੱਕੇ ਜਾਣ ਕਰਕੇ ਆੜ੍ਹਤੀਆਂ ਅਤੇ ਗੱਲਾਂ ਮਜ਼ਦੂਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆੜ੍ਹਤੀਆ...
ਹੈਦਰਾਬਾਦ ਤੇ ਗੁਜਰਾਤ ਵਿਚਾਲੇ ਹੋਣ ਵਾਲਾ ਮੈਚ ਮੀਂਹ ਕਾਰਨ ਰੁਕਿਆ
. . .  1 day ago
ਹੈਦਰਾਬਾਦ, 16 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਗੁਜਰਾਤ ਟਾਈਟਨਸ ਵਿਚਾਲੇ ਮੈਚ ਹੈ...
ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 16 ਮਈ (ਗੁਰਜੀਤ ਸਿੰਘ ਖੁੱਡੀ)-ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ (32) ਪੁੱਤਰ ਤੋਤਾ ਸਿੰਘ ਵਾਸੀ ਕੋਠੇ ਚੂੰਘਾ, ਮਹਿਤਾ ਵਾਲੇ ਸਵੇਰੇ ਮੱਕੀ ਦੇ ਖੇਤ ਨੂੰ ਪਾਣੀ ਲਗਾ ਰਿਹਾ ਸੀ ਤਾਂ ਘਰ ਆ ਕੇ ਜ਼ਹਿਰੀਲੀ ਦਵਾਈ...
ਸ਼੍ਰੋਮਣੀ ਅਕਾਲੀ ਦਲ ਵਲੋਂ ਅਵਤਾਰ ਸਿੰਘ ਘੁੰਮਣ ਪੰਜਾਬ ਦੇ ਜਥੇਬੰਦਕ ਸਕੱਤਰ ਨਿਯੁਕਤ
. . .  1 day ago
ਚੰਡੀਗੜ੍ਹ, 16 ਮਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਮਿਹਨਤ ਕਰਨ ਵਾਲੇ ਸੀਨੀਅਰ ਆਗੂ ਅਵਤਾਰ ਸਿੰਘ ਘੁੰਮਣ (ਮਕਸੂਦਾਂ) ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ...
ਡਿਪੂ ਹੋਲਡਰ ਗਰੀਬ ਲੋਕਾਂ ਨੂੰ ਨਹੀਂ ਦੇ ਰਿਹਾ ਪੂਰੀ ਕਣਕ-ਬਿਕਰਮ ਸਿੰਘ ਮਜੀਠੀਆ
. . .  1 day ago
ਮਜੀਠਾ, 16 ਮਈ-ਅੱਜ ਸ਼ਾਮ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਦੱਸਿਆ ਕਿ ਹਲਕਾ ਮਜੀਠਾ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ਨਾਅਰੇ ਲਗਾਏ ਗਏ।ਉਨ੍ਹਾਂ ਕਿਹਾ...
ਵਿਰੋਧੀ ਧਿਰਾਂ ਦੇਸ਼ ਦੇ ਲੋਕਾਂ ਦੇ ਮਨੋਬਲ ਨੂੰ ਕਮਜ਼ੋਰ ਕਰਨ 'ਚ ਲੱਗੀਆਂ - ਨਾਇਬ ਸਿੰਘ ਸੈਣੀ
. . .  1 day ago
ਹਰਿਆਣਾ, 16 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਹਮੇਸ਼ਾ ਝੂਠ ਦਾ ਸਹਾਰਾ ਲਿਆ ਹੈ ਅਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਉਹ ਦੇਸ਼ ਦੇ ਲੋਕਾਂ ਦੇ ਮਨੋਬਲ ਨੂੰ ਵੀ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਜ਼ਾਦੀ ਦੇ ਬਾਅਦ...
ਜਲੰਧਰ ਪੁਲਿਸ ਨੂੰ ਨਾਕਾਬੰਦੀ ਦੌਰਾਨ ਕਾਰ 'ਚੋਂ 5,58,400 ਰੁਪਏ ਦੀ ਨਕਦੀ ਬਰਾਮਦ
. . .  1 day ago
ਜਲੰਧਰ,16 ਮਈ (ਮਨਜੋਤ ਸਿੰਘ)-ਅੱਜ ਜਲੰਧਰ ਵਿਚ ਚੈਕਿੰਗ ਦੌਰਾਨ ਇਕ ਕਾਰ ਨੂੰ ਰੋਕਿਆ ਗਿਆ। ਇਸ ਦੌਰਾਨ ਪੁਲਿਸ ਟੀਮ ਨੇ ਕਾਰ ਦੇ ਡਰਾਈਵਰ ਤੋਂ ਕੁੱਲ 5,58,400 ਰੁਪਏ ਦੀ ਨਕਦੀ ਬਰਾਮਦ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 18 ਹਾੜ ਸੰਮਤ 552

ਪਰਵਾਸੀ ਸਮਸਿਆਵਾਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX