-
ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕਿਉ ਕਰ ਰਹੇ ਹਨ ਕੇਜਰੀਵਾਲ- ਮਨੋਜ ਤਿਵਾਰੀ
. . . 5 minutes ago
-
ਵੀਂ ਦਿੱਲੀ, 19 ਮਈ-ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦਾ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਪੀ.ਏ ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕਿਉ ਕਰ ਰਹੇ ਹਨ, ਜਿਸ ਨੇ ਆਪ....
-
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਜ਼ਬਤ
. . . 41 minutes ago
-
ਨਵੀਂ ਦਿੱਲੀ, 19 ਮਈ-'ਆਪ' ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲਾ ਵਿਚ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਤੇ ਡੀ.ਵੀ.ਆਰ. ਜ਼ਬਤ ਕੀਤਾ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਕੱਲ੍ਹ ਇਸ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ...
-
ਪੁਲਿਸ ਨੇ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ 3 ਕਰੋੜ ਦੀ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ
. . . 53 minutes ago
-
ਅਟਾਰੀ, 19 ਮਈ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੁਖੀ ਸ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਉਨ੍ਹਾਂ ਵਲੋਂ....
-
ਭਾਜਪਾ ਦੇ ਰਾਜ 'ਚ ਸਾਰੇ ਭ੍ਰਿਸ਼ਟਾਚਾਰੀ ਜੇਲ੍ਹਾਂ ਕੱਟਣਗੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . . 52 minutes ago
-
ਪੱਛਮੀ ਬੰਗਾਲ, 19 ਮਈ-ਆਪਣੀ ਪੁਰੂਲੀਆ ਦੀ ਜਨਤਕ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਤੋਂ ਬਾਹਰ ਨਹੀਂ ਰਹਿਣ ਦਿਆਂਗਾ। ਮੋਦੀ ਤੁਹਾਨੂੰ ਇਕ ਹੋਰ ਗਾਰੰਟੀ ਦੇ ਰਹੇ ਹਨ, 4 ਜੂਨ ਤੋਂ ਬਾਅਦ ਜਦੋਂ ਅਸੀਂ ਨਵੀਂ ਸਰਕਾਰ ਬਣਾਵਾਂਗੇ...
-
ਤਪਾ ਵਿਖੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫ਼ਤਰ ਦਾ ਉਦਘਾਟਨ
. . . about 1 hour ago
-
ਤਪਾ ਮੰਡੀ,19 ਮਈ (ਪ੍ਰਵੀਨ ਗਰਗ)-ਸੰਗਰੂਰ ਪਾਰਲੀਮਾਨੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫ਼ਤਰ ਦਾ ਉਦਘਾਟਨ ਬਾਬਾ ਜੀ ਵਲੋਂ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਅਕਾਲੀ ਉਮੀਦਵਾਰ....
-
ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 11 ਜਣੇ ਕੀਤੇ ਗ੍ਰਿਫਤਾਰ
. . . about 1 hour ago
-
ਜਲੰਧਰ, 19 ਮਈ (ਮਨਜੋਤ ਸਿੰਘ)-ਅੱਜ ਕਮਿਸ਼ਨਰੇਟ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ...
-
ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੇ ਕੀਤਾ ਚੋਣ ਪ੍ਰਚਾਰ
. . . about 1 hour ago
-
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਵਲੋਂ ਮੰਡੀ ਲਾਧੂਕਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਤੇ ਗੁਰਮੀਤ ਸਿੰਘ ਰਾਣਾ ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਭਾਜਪਾ ਦੇ ਨਾਲ ਹਨ ਅਤੇ ਤੀਜੀ...
-
ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਲਈ ਹੋਇਆ ਚੋਣ ਪ੍ਰਚਾਰ
. . . about 1 hour ago
-
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਤੋਂ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲਾ ਫਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਅਤੇ ਜੈਸਰਤ...
-
ਪੂਰੇ ਦੇਸ਼ ਵਾਂਗ ਦਿੱਲੀ ਦੀ ਜਨਤਾ 'ਚ ਵੀ ਭਾਜਪਾ ਪ੍ਰਤੀ ਭਾਰੀ ਉਤਸ਼ਾਹ - ਪੁਸ਼ਕਰ ਸਿੰਘ ਧਾਮੀ
. . . about 2 hours ago
-
ਨਵੀਂ ਦਿੱਲੀ, 19 ਮਈ-ਭਾਜਪਾ ਦੀ ਦਿੱਲੀ ਲੋਕ ਸਭਾ ਉਮੀਦਵਾਰ ਬੰਸੁਰੀ ਸਵਰਾਜ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਇਹ...
-
ਜਿਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ, ਉਨ੍ਹਾਂ 'ਤੇ ਹੋ ਰਹੀ ਕਾਰਵਾਈ - ਅਨੁਰਾਗ ਠਾਕੁਰ
. . . about 2 hours ago
-
ਨਵੀਂ ਦਿੱਲੀ, 19 ਮਈ-ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਭਾਜਪਾ ਦੇ ਉਮੀਦਵਾਰ ਅਨੁਰਾਗ ਠਾਕੁਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਜਾਂਚ ਏਜੰਸੀਆਂ ਅਤੇ ਅਦਾਲਤ ਨੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਹੈ। ਇਸ ਲਈ ਕੁਝ ਜੇਲ੍ਹ 'ਚ ਹਨ ਅਤੇ ਕੁਝ ਜ਼ਮਾਨਤ 'ਤੇ...
-
ਕਾਂਗਰਸ ਅਤੇ ਜੇਐਮਐਮ ਵਰਗੀਆਂ ਪਾਰਟੀਆਂ ਨੂੰ ਦੇਸ਼ ਦੇ ਉਦਯੋਗਾਂ ਨਾਲ ਕੋਈ ਸਰੋਕਾਰ ਨਹੀਂ ਹੈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . . about 2 hours ago
-
ਜਮਸ਼ੇਦਪੁਰ(ਝਾਰਖੰਡ), 19 ਮਈ- ਉਦਯੋਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੂਰੀ ਦੁਨੀਆਂ ਜਾਣਦੀ ਹੈ ਕਿ ਦੇਸ਼ ਦੀ ਤਰੱਕੀ ਲਈ ਉਦਯੋਗ ਜ਼ਰੂਰੀ ਹੈ। ਪਰ ਕਾਂਗਰਸ ਪਾਰਟੀ ਉਦਯੋਗਪਤੀਆਂ ਨੂੰ ਦੇਸ਼ ਦਾ ਦੁਸ਼ਮਣ ਮੰਨਦੀ ਹੈ। ਉਨ੍ਹਾਂ ਦੇ....
-
ਪੰਜਾਬ ਵਿਚ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਭਾਜਪਾ ਨੂੰ ਅੱਗੇ ਲਿਆਉਣਾ ਜ਼ਰੂਰੀ- ਜਿੰਦਲ
. . . about 3 hours ago
-
ਸੰਗਰੂਰ, 19 ਮਈ (ਧੀਰਜ ਪਸ਼ੌਰੀਆ )-ਇਸ ਵਾਰ ਭਾਜਪਾ ਨੂੰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਸਰਜੀਵਨ ਜਿੰਦਲ ਨੇ ਕਿਹਾ ਕਿ ਹੁਣ ਪੰਜਾਬ ਵਾਸੀ ਸਮਝ ਚੁੱਕੇ....
-
ਸਵਾਤੀ ਮਾਲੀਵਾਲ ਦੇ ਕੁੱਟਮਾਰ ਮਾਮਲੇ 'ਚ ਕਿਓ ਕੋਈ ਜਵਾਬ ਨਹੀ ਦੇ ਰਹੇ ਕੇਜਰੀਵਾਲ- ਆਰ.ਪੀ. ਸਿੰਘ
. . . about 3 hours ago
-
ਨਵੀਂ ਦਿੱਲੀ,19 ਮਈ-ਸਵਾਤੀ ਮਾਲੀਵਾਲ ਦੇ ਕੁੱਟਮਾਰ ਮਾਮਲੇ 'ਚ ਭਾਜਪਾ ਆਗੂ ਆਰ.ਪੀ. ਸਿੰਘ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਨਿਯਮਤ ਕਾਰਜ ਪ੍ਰਣਾਲੀ ਹੈ ਕਿ ਜਦੋਂ ਵੀ ਉਨ੍ਹਾਂ ਦਾ ਕੋਈ ਆਗੂ ਪਾਰਟੀ ਛੱਡਦਾ ਹੈ ਜਾਂ ਦੋਸ਼ ਲਗਾਉਂਦਾ ਹੈ, ਤਾਂ....
-
ਹੋਟਲ ਚ ਖਾਣਾ ਖਾ ਰਹੇ ਭਾਜਪਾ ਵਰਕਰਾਂ 'ਤੇ ਜਾਨਲੇਵਾ ਹਮਲਾ
. . . about 4 hours ago
-
ਗੁਰੂ ਹਰਸਹਾਏ 18 ਮਈ (ਕਪਿਲ ਕੰਧਾਰੀ) - ਇਕ ਪਾਸੇ ਜਿਥੇ ਵੱਖ ਵੱਖ ਪਾਰਟੀਆਂ ਵਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਭਾਜਪਾ ਵਰਕਰਾਂ ਵਲੋਂ ਵੀ ਗੁਰੂ ਹਰਸਹਾਏ...
-
ਆਪ ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਟਰੈਫ਼ਿਕ ਪੁਲਿਸ ਵਲੋਂ ਟਰੈਫ਼ਿਕ ਐਡਵਾਈਜ਼ਰੀ ਜਾਰੀ
. . . about 4 hours ago
-
ਨਵੀਂ ਦਿੱਲੀ, 19 ਮਈ - ਦਿੱਲੀ ਟਰੈਫ਼ਿਕ ਪੁਲਿਸ ਨੇ ਅੱਜ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਟਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਵੀ...
-
598 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
. . . about 4 hours ago
-
ਅਟਾਰੀ, 19 ਮਈ (ਗੁਰਦੀਪ ਸਿੰਘ ਅਟਾਰੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਘਰਿੰਡਾ ਨੇ 598 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਘਰਿੰਡਾ...
-
ਕੋਈ ਇਜਾਜ਼ਤ ਨਹੀਂ ਮੰਗੀ ਗਈ, ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਆਪ ਦੇ ਪ੍ਰਦਰਸ਼ਨ 'ਤੇ ਦਿੱਲੀ ਪੁਲਿਸ
. . . about 4 hours ago
-
ਨਵੀਂ ਦਿੱਲੀ, 19 ਮਈ - ਆਪ ਵਲੋਂ ਅੱਜ ਦਿੱਲੀ 'ਚ ਭਾਜਪਾ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਣਾ ਹੈ। ਇਸ ਨੂੰ ਲੈ ਕੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੋਈ ਇਜਾਜ਼ਤ ਨਹੀਂ ਮੰਗੀ ਗਈ...
-
ਗੱਡੀ ਚਲਾਉਣੀ ਸਿੱਖਦੇ ਸਮੇਂ ਦਰੜਿਆ ਚਾਰ ਸਾਲਾਂ ਮਸੂਮ, ਮੌਤ
. . . about 5 hours ago
-
ਬਟਾਲਾ, 19 ਮਈ (ਸਤਿੰਦਰ ਸਿੰਘ) - ਬਟਾਲਾ ਚ ਅੱਜ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਗੱਡੀ ਚਲਾਉਣੀ ਸਿੱਖਦੇ ਸਮੇਂ ਚਾਲਕ ਨੇ ਚਾਰ ਸਾਲਾਂ ਮਸੂਮ ਬੱਚੇ ਨੂੰ ਦਰੜ ਦਿੱਤਾ, ਜਿਸ...
-
ਰਾਜੌਰੀ ਦੇ ਜੰਗਲਾਂ ਚ ਲੱਗੀ ਅੱਗ ਤੀਜੇ ਦਿਨ ਵੀ ਜਾਰੀ
. . . about 5 hours ago
-
ਰਾਜੌਰੀ (ਜੰਮੂ ਕਸ਼ਮੀਰ) - ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਛੋਟਾ ਨਾਰ ਦੇ ਜੰਗਲਾਂ ਵਿਚ ਲੱਗੀ ਅੱਗ ਤੀਜੇ ਦਿਨ ਵੀ ਜਾਰੀ ਹੈ।ਵਣ ਰੇਂਜ ਅਫ਼ਸਰ, ਨਿਸਾਰ ਹੁਸੈਨ ਦਾ ਕਹਿਣਾ ਹੈ, "...ਸਾਡੇ ਕੋਲ...
-
ਲੋਕ ਸਭਾ ਚੋਣਾਂ 2024 : ਯੂ.ਪੀ. ਚ ਰਾਹੁਲ ਤੇ ਅਖਿਲੇਸ਼ ਕਰਨਗੇ ਸੰਯੁਕਤ ਜਨਸਭਾ
. . . about 5 hours ago
-
ਲਖਨਊ, 19 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅੱਜ ਯੂ.ਪੀ.ਚ ਸੰਯੁਕਤ ਜਨਸਭਾ...
-
ਸ਼ੈਲਰ ਦੀ ਕੰਧ ਨੂੰ ਪਾੜ ਲਗਾ ਕੇ ਲੱਖਾਂ ਦੇ ਚਾਵਲ ਚੋਰੀ
. . . about 5 hours ago
-
ਮੰਡੀ ਘੁਬਾਇਆ, 19 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਂਨ ਪੈਂਦੀ ਮੰਡੀ ਘੁਬਾਇਆ 'ਚ ਚੋਰਾਂ ਵਲੋਂ ਇਕ ਸ਼ੈਲਰ ਦੀ ਕੰਧ ਨੂੰ ਪਾੜ ਲਗਾ ਕੇ ਲੱਖਾਂ ਦੇ ਚਾਵਲ ਚੋਰੀ ਕਰਨ ਦਾ ਮਾਮਲਾ...
-
ਐਮ.ਪੀ. ਆਫ ਦੀ ਯੀਅਰ ਦਾ ਪੁਰਸਕਾਰ ਮਿਲ ਜਾਵੇ, ਤਾਂ ਮੈਂ' ਬਹੁਤ ਖੁਸ਼ ਹੋਵਾਂਗੀ - ਕੰਗਨਾ ਰਣੌਤ
. . . 1 minute ago
-
ਮੰਡੀ (ਹਿਮਾਚਲ ਪ੍ਰਦੇਸ਼), 19 ਮਈ - ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਕਹਿੰਦੀ ਹੈ, "...ਮੈਨੂੰ ਲੱਗਦਾ ਹੈ ਕਿ ਮੈਨੂੰ ਜਿੰਨੇ ਵੀ ਪੁਰਸਕਾਰ ਮਿਲੇ ਹਨ, ਚਾਹੇ ਉਹ ਰਾਸ਼ਟਰੀ ਪੁਰਸਕਾਰ...
-
ਕਰਨਾਟਕ : ਇੰਜਣ ਚ ਅੱਗ ਲੱਗਣ ਕਾਰਨ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ
. . . about 6 hours ago
-
ਬੈਂਗਲੁਰੂ, 19 ਮਈ - 19 ਮਈ, 2024 ਨੂੰ, ਬੈਂਗਲੁਰੂ ਤੋਂ ਕੋਚੀ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੇ ਇਕ ਇੰਜਣ ਵਿਚ ਅੱਗ ਲੱਗਣ ਕਾਰਨ 23:12 ਵਜੇ ਬੀ.ਐਲ.ਆਰ. ਹਵਾਈ ਅੱਡੇ...
-
ਯੂ.ਪੀ. ਤੇ ਬਿਹਾਰ 'ਚ ਅੱਜ 3 ਜਨ ਸਭਾਵਾਂ ਕਰਨਗੇ ਅਮਿਤ ਸ਼ਾਹ
. . . about 6 hours ago
-
ਨਵੀਂ ਦਿੱਲੀ, 19 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਅੱਜ 3 ਜਨ ਸਭਾਵਾਂ...
-
ਕਠੂਆ 'ਚ ਸ਼ੱਕੀ ਗਤੀਵਿਧੀਆਂ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਸ਼ੁਰੂ
. . . about 7 hours ago
-
ਕਠੂਆ (ਜੰਮੂ ਕਸ਼ਮੀਰ), 19 ਮਈ - ਜੰਮੂ-ਕਸ਼ਮੀਰ ਦੇ ਕਠੂਆ 'ਚ ਸ਼ੱਕੀ ਗਤੀਵਿਧੀਆਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX