ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਸ੍ਰੀਲੰਕਾ ਦੇ ਰਾਸ਼ਟਰਪਤੀ
. . .  1 minute ago
ਨਵੀਂ ਦਿੱਲੀ, 9 ਜੂਨ-ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਵੀ ਪੁੱਜੇ....
ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਦਾ ਕੀਤਾ ਫੈਸਲਾ
. . .  27 minutes ago
ਨਵੀਂ ਦਿੱਲੀ, 9 ਜੂਨ-ਪਾਰਟੀ ਅਤੇ ਸਹਿਯੋਗੀਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਐਲ.ਓ.ਪੀ., ਮਲਿਕਾਅਰਜੁਨ ਖੜਗੇ ਨੇ ਅੱਜ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ-ਨਿਯੁਕਤ ਨਰਿੰਦਰ ਮੋਦੀ ਦੇ ਸਹੁੰ....
ਸਰਹੱਦੀ ਖੇਤਰ ਦੋ ਜੱਗਾਂ ਤੋਂ ਹੈਰੋਇਨ ਬ੍ਰਾਮਦ ਹੋਈ,ਦੋ ਦੋਸ਼ੀ ਵੀ ਕਾਬੂ
. . .  52 minutes ago
ਖੇਮਕਰਨ,9 ਜੂਨ(ਰਾਕੇਸ਼ ਕੁਮਾਰ ਬਿੱਲਾ)-ਸੀ.ਆਈ.ਏ. ਤਰਨ ਤਾਰਨ ਦੀ ਟੀਮ ਨੇ ਤਰਨ ਤਾਰਨ ਤੋਂ ਖੇਮਕਰਨ ਤੱਕ ਗਸ਼ਤ ਦੋਰਾਨ ਸ਼ੱਕ ਦੇ ਅਧਾਰ ਤੇ ਦੋ ਵਿਆਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 255 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।ਜਿਨ੍ਹਾਂ ਦੀ ਪਹਿਚਾਣ...
ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਚਾਹ ਮੀਟਿੰਗ ਲਈ ਪੰਹੁਚੇ ਭਾਜਪਾ ਆਗੂ
. . .  56 minutes ago
ਨਵੀਂ ਦਿੱਲੀ, 9 ਜੂਨ-ਤੇਲੰਗਾਨਾ ਭਾਜਪਾ ਦੇ ਪ੍ਰਧਾਨ ਜੀ ਕਿਸ਼ਨ ਰੈੱਡੀ ਅਤੇ ਪਾਰਟੀ ਨੇਤਾ ਬੰਦੀ ਸੰਜੇ ਨੇ ਵੀ ਪ੍ਰਧਾਨ ਮੰਤਰੀ-ਨਿਯੁਕਤ ਨਰਿੰਦਰ ਮੋਦੀ ਦੀ ਰਿਹਾਇਸ਼ 7, ਐਲਕੇਐਮ ਵਿਖੇ ਚਾਹ ਮੀਟਿੰਗ ਲਈ ਸੱਦਾ ਦਿੱਤਾ।ਇਸ ਮੌਕੇ 'ਤੇ ਭਾਜਪਾ ਦੇ ਚੁਣੇ ਹੋਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਭੂਟਾਨ ਦੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 9 ਜੂਨ-ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਨਵੀਂ ਦਿੱਲੀ ਪਹੁੰਚੇ।ਪ੍ਰਧਾਨ ਮੰਤਰੀ-ਨਿਯੁਕਤ ਮੋਦੀ ਅੱਜ ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ ਪ੍ਰਧਾਨ....
ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿਚ ਰਾਜ ਮੰਤਰੀ ਬਣਾਉਣ ਦੀ ਚਰਚਾ
. . .  about 1 hour ago
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿਚ ਰਾਜ ਮੰਤਰੀ ਬਣਾਉਣ ਦੀ ਚਰਚਾ ਸ਼ੁਰੂ ਹੋ ਗਈ ਹੈ ਅਤੇ ਇਸ ਸੰਬੰਧੀ ਅਧਿਕਾਰਿਤ ਐਲਾਨ ਕੁਝ ਦੇਰ ਬਾਅਦ ਕੀਤੇ ਜਾਣ ਬਾਰੇ ਕਿਹਾ ਜਾ....
ਨਰਿੰਦਰ ਮੋਦੀ ਦੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਨੂੰ ਲੈ ਕੇ ਸੰਗਰੂਰ 'ਚ ਖੁਸ਼ੀ ਦਾ ਮਾਹੌਲ
. . .  about 1 hour ago
ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ )-ਨਰਿੰਦਰ ਮੋਦੀ ਦੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਹੋਣ ਜਾ ਰਹੇ ਸਹੁੰ ਚੁੱਕਣ ਨੂੰ ਲੈ ਕੇ ਸੰਗਰੂਰ ਚ ਖੁਸ਼ੀ ਦਾ ਮਾਹੌਲ ਹੈ। ਜ਼ਿਲ੍ਹਾ ਇੰਚਾਰਜ ਰਣਦੀਪ ਸਿੰਘ ਦਿਓਲ ਦੀ ਅਗਵਾਈ ਲੱਡੂ ਵੰਡ ਕੇ ਭੰਗੜੇ ਪਾਏ ਗਏ....
ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਰਾਮੋਜੀ ਰਾਓ ਦੇ ਅੰਤਿਮ ਸੰਸਕਾਰ 'ਚ ਹੋਏ ਸ਼ਾਮਿਲ
. . .  about 1 hour ago
ਤੇਲੰਗਾਨਾ, 9 ਜੂਨ-ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਹੈਦਰਾਬਾਦ ਵਿਚ ਈਨਾਡੂ ਅਤੇ ਰਾਮੋਜੀ ਫ਼ਿਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ.....
ਸ਼ੈਲਰ ਦੀ ਕੰਧ ਡਿੱਗਣ ਕਾਰਨ ਜਖ਼ਮੀ ਹੋਏ ਇਕ ਹੋਰ ਮਜ਼ਦੂਰ ਦੀ ਮੌਤ,ਗਿਣਤੀ ਹੋਈ ਚਾਰ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,9 ਜੂਨ (ਸਰਬਜੀਤ ਸਿੰਘ ਧਾਲੀਵਾਲ)-ਬੀਤੀ ਕੱਲ ਪਿੰਡ ਕਣਕਵਾਲ ਭੰਗੂਆਂ ਵਿਖੇ ਬਣ ਰਹੇ ਇਕ ਨਵੇਂ ਸ਼ੈਲਰ ਦੀ ਕੰਧ ਡਿੱਗਣ ਕਾਰਨ ਜਖ਼ਮੀ ਹੋਏ ਇਕ ਹੋਰ ਮਜ਼ਦੂਰ ਕਿ੍ਸ਼ਨ ਸਿੰਘ(26) ਪਿੰਡ ਰਤਨਗੜ੍ਹ ਪਾਟਿਆਂਵਾਲੀ ਦੀ ਪੀ...
ਚੋਟੀ ਦੇ ਅਭਿਨੇਤਾ ਰਜਨੀਕਾਂਤ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਲੈਣਗੇ ਹਿੱਸਾ
. . .  about 2 hours ago
ਚੇਨਈ, 9 ਜੂਨ-ਸੁਪਰਸਟਾਰ ਰਜਨੀਕਾਂਤ ਨੇ ਐਤਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਦਾ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣਾ ਵੱਡੀ ਪ੍ਰਾਪਤੀ ਹੈ ਅਤੇ ਲੋਕਾਂ ਨੇ ਮਜ਼ਬੂਤ ​​ਵਿਰੋਧੀ ਧਿਰ ਨੂੰ ਯਕੀਨੀ ਬਣਾਇਆ ਹੈ ਅਤੇ ਇਹ ਲੋਕਤੰਤਰ ਲਈ.....
ਟੀ-20 ਵਿਸ਼ਵ ਕੱਪ : ਗੁਜਰਾਤ ਚ ਪਲਾਸਟਿਕ ਦੇ ਕੂੜੇ ਨਾਲ ਬਣਾਏ ਗਏ ਭਾਰਤ ਅਤੇ ਪਾਕਿਸਤਾਨ ਸਮੇਤ 20 ਦੇਸ਼ਾਂ ਦੇ ਝੰਡੇ
. . .  about 2 hours ago
ਹੈਦਰਾਬਾਦ, 9 ਜੂਨ - ਟੀ-20 ਕ੍ਰਿਕਟ ਵਿਸ਼ਵ ਕੱਪ ਚੱਲ ਰਿਹਾ ਹੈ । ਇਸ ਨੂੰ ਲੈ ਕੇ ਗੁਜਰਾਤ ਦੇ ਸੂਰਤ ਵਿਚ ਪਲਾਸਟਿਕ ਦੇ ਕੂੜੇ ਨਾਲ ਭਾਰਤ ਅਤੇ ਪਾਕਿਸਤਾਨ ਸਮੇਤ 20 ਦੇਸ਼ਾਂ ਦੇ ਝੰਡੇ ਬਣਾਏ...
ਹੈਦਰਾਬਾਦ : ਅੰਤਿਮ ਸੰਸਕਾਰ ਲਈ ਲਿਜਾਇਆ ਜਾ ਰਿਹਾ ਹੈ ਰਾਮੋਜੀ ਰਾਓ ਦੀ ਮ੍ਰਿਤਕ ਦੇਹ ਨੂੰ
. . .  about 2 hours ago
ਹੈਦਰਾਬਾਦ, 9 ਜੂਨ - ਮੀਡੀਆ ਹਸਤੀ ਅਤੇ ਰਾਮੋਜੀ ਫ਼ਿਲਮਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਲਿਜਾਇਆ ਜਾ ਰਿਹਾ...
ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਦਿੱਲੀ ਪਹੁੰਚੇ ਮਾਰੀਸ਼ਸ ਦੇ ਪਰਵਿੰਦ ਕੁਮਾਰ ਜਗਨਨਾਥ
. . .  about 2 hours ago
ਨੈਸ਼ਨਲ ਵਾਰ ਮੈਮੋਰੀਅਲ 'ਤੇ ਫੁੱਲਮਾਲਾਵਾਂ ਭੇਟ ਕਰਨ ਮਗਰੋਂ ਨਰਿੰਦਰ ਮੋਦੀ ਨੇ ਵਿਜ਼ਟਰ ਬੁੱਕ ’ਤੇ ਕੀਤੇ ਦਸਤਖ਼ਤ
. . .  about 2 hours ago
ਨਵੀਂ ਦਿੱਲੀ, 9 ਜੂਨ - ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਚ ਹੋਣ ਵਾਲੇ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨੈਸ਼ਨਲ ਵਾਰ ਮੈਮੋਰੀਅਲ 'ਤੇ ਫੁੱਲਮਾਲਾਵਾਂ ਭੇਟ ਕਰਨ ਮਗਰੋਂ ਵਿਜ਼ਟਰ...
ਪ੍ਰਧਾਨ ਮੰਤਰੀ ਅਤੇ ਮੰਤਰੀ ਪ੍ਰੀਸ਼ਦ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਮਾਲਦੀਵ ਦੇ ਰਾਸ਼ਟਰਪਤੀ
. . .  about 3 hours ago
ਨਵੀਂ ਦਿੱਲੀ, 9 ਜੂਨ - ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ, "ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਪ੍ਰਧਾਨ ਮੰਤਰੀ ਅਤੇ ਮੰਤਰੀ ਪ੍ਰੀਸ਼ਦ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਨਵੀਂ ਦਿੱਲੀ ਪਹੁੰਚੇ, ਜਿਥੇ ਉਨ੍ਹਾਂ...
ਰਾਸ਼ਟਰੀ ਰਾਜਧਾਨੀ ਚ ਲੋਕ ਪਾਣੀ ਦੇ ਗੰਭੀਰ ਸੰਕਟ ਦਾ ਕਰ ਰਹੇ ਨੇ ਸਾਹਮਣਾ
. . .  about 3 hours ago
ਨਵੀਂ ਦਿੱਲੀ/ਨਾਸਿਕ, 9 ਜੂਨ - ਰਾਸ਼ਟਰੀ ਰਾਜਧਾਨੀ ਵਿਚ ਲੋਕ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਲੋਕਾਂ ਨੂੰ ਟੈਂਕਰ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਓਧਰ ਮਹਾਰਾਸ਼ਟਰ ਦੇ ਨਾਸਿਕ ਦੇ ਪੇਠ ਤਾਲੁਕਾ...
ਮੀਂਹ ਪੈਣ ਕਾਰਨ ਮੁੰਬਈ ਦੇ ਕਈ ਹਿੱਸਿਆਂ ਚ ਭਰਿਆ ਪਾਣੀ
. . .  about 4 hours ago
ਮੁੰਬਈ, 9 ਜੂਨ - ਮੁੰਬਈ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਕਾਰਨ ਪਾਣੀ ਭਰ ਗਿਆ ਹੈ। ਇਸ ਦੇ ਚੱਲਦਿਆਂ ਵਾਹਨ ਚਾਲਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ...
ਟੀ-20 ਵਿਸ਼ਵ ਕੱਪ 'ਚ ਭਾਰਤ-ਪਾਕਿਸਤਾਨ ਮਹਾਂਮੁਕਾਬਲਾ ਅੱਜ
. . .  about 4 hours ago
ਨਿਊਯਾਰਕ, 9 ਜੂਨ - ਟੀ-20 ਕ੍ਰਿਕਟ ਵਿਸ਼ਵ ਕੱਪ ਦਾ ਮਹਾਂਮੁਕਾਬਲਾ ਅੱਜ ਹੋਵੇਗਾ। ਨਿਊਯਾਰਕ ਦੇ ਨਾਸਾਓ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਹਾਂਮੁਕਾਬਲਾ ਰਾਤ...
ਨਰਿੰਦਰ ਮੋਦੀ ਵਲੋਂ ਨੈਸ਼ਨਲ ਵਾਰ ਮੈਮੋਰੀਅਲ 'ਤੇ ਫੁੱਲਮਾਲਾਵਾਂ ਭੇਟ
. . .  about 4 hours ago
ਨਵੀਂ ਦਿੱਲੀ, 9 ਜੂਨ - ਪ੍ਰਧਾਨ ਮੰਤਰੀ-ਨਿਯੁਕਤ ਨਰਿੰਦਰ ਮੋਦੀ ਨੇ ਸੀ.ਡੀ.ਐਸ. ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਭਾਰਤੀ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ, ਅਤੇ...
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਸਦੈਵ ਅਟਲ ਪਹੁੰਚੇ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 9 ਜੂਨ - ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਭਵਨ ਵਿਚ ਹੋਣ ਵਾਲੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ...
ਅੱਜ ਅਤੇ ਕੱਲ੍ਹ ਦਿੱਲੀ ਨੋ ਫਲਾਈ ਜ਼ੋਨ ਘੋਸ਼ਿਤ
. . .  about 5 hours ago
ਨਵੀਂ ਦਿੱਲੀ, 9 ਜੂਨ - ਨਰਿੰਦਰ ਮੋਦੀ ਨੇ ਲਗਾਤਾਰ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅੱਹ ਸਹੁੰ ਚੁੱਕਣੀ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅੱਜ ਅਤੇ ਕੱਲ੍ਹ ਦਿੱਲੀ ਨੋ ਫਲ਼ਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ।ਸਮਾਗਮ...
ਨਰਿੰਦਰ ਮੋਦੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਕੀਤਾ ਨਮਨ
. . .  about 5 hours ago
ਨਵੀਂ ਦਿੱਲੀ, 9 ਜੂਨ - ਨਰਿੰਦਰ ਮੋਦੀ ਨੇ ਲਗਾਤਾਰ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅੱਹ ਸਹੁੰ ਚੁੱਕਣੀ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ...
ਖਿਡਾਰੀ ਚੰਗੀ ਤਰ੍ਹਾਂ ਪ੍ਰੇਰਿਤ ਅਤੇ ਕੇਂਦਰਿਤ ਹਨ - ਭਾਰਤ ਦੇ ਮੁਕਾਬਲੇ ਤੋਂ ਪਹਿਲਾਂ ਪਾਕਿਸਤਾਨੀ ਕੋਚ ਕਰਸਟਨ
. . .  about 4 hours ago
ਨਿਊਯਾਰਕ, 9 ਜੂਨ - ਆਈ.ਸੀ.ਸੀ. ਟੀ-20 ਵਿਸ਼ਵ ਕੱਪ ਵਿਚ ਆਪਣੇ ਪੁਰਾਣੇ ਵਿਰੋਧੀ ਭਾਰਤ ਦੇ ਖ਼ਿਲਾਫ਼ ਆਪਣੀ ਟੀਮ ਦੇ ਟਕਰਾਅ ਤੋਂ ਪਹਿਲਾਂ, ਪਾਕਿਸਤਾਨ ਦੀ ਟੀਮ ਦੇ ਮੁੱਖ ਕੋਚ ਗੈਰੀ ਕਰਸਟਨ ਨੇ ਕਿਹਾ ਕਿ ਟੀਮ...
ਅਗਨੀਵੀਰ ਸਕੀਮ ਦੀ ਸਮੀਖਿਆ ਕਰਨ ਦੀ ਲੋੜ - ਪੱਪੂ ਯਾਦਵ
. . .  about 5 hours ago
ਨਵੀਂ ਦਿੱਲੀ, 9 ਜੂਨ - ਅਗਨੀਵੀਰ ਯੋਜਨਾ 'ਤੇ ਜਨਤਾ ਦਲ (ਯੂ) ਦੇ ਬੁਲਾਰੇ ਕੇਸੀ ਤਿਆਗੀ ਦੇ ਬਿਆਨ ਦਾ ਸਮਰਥਨ ਕਰਦੇ ਹੋਏ, ਪੂਰਨੀਆ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਨੇ ਕਿਹਾ ਕਿ ਇਸ ਯੋਜਨਾ...
ਰਾਜਸਥਾਨ ਦੇ ਸੀਕਰ 'ਚ ਆਇਆ ਭੂਚਾਲ
. . .  about 6 hours ago
ਸੀਕਰ (ਰਾਜਸਥਾਨ), 9 ਜੂਨ - ਬੀਤੀ ਰਾਤ ਰਾਜਸਥਾਨ ਦੇ ਸੀਕਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਾਤ 23:47:16 'ਤੇ ਆਏ ਭੂਚਾਲ ਦੀ ਰਿਕਟਰ ਸਕੇਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਜੇਠ ਸੰਮਤ 553

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX