ਤਾਜਾ ਖ਼ਬਰਾਂ


ਪਬਲਿਕ ਸਕੂਲ ਬੁਤਾਲਾ ਦੇ ਦੋ ਬੱਚਿਆਂ ਨੇ ਮੈਰਿਟ ਸੂਚੀ ਵਿਚ ਜਗ੍ਹਾ ਬਣਾਈ
. . .  4 minutes ago
ਬਾਬਾ ਬਕਾਲਾ ਸਾਹਿਬ , 30 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ) - ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ (ਬਾਬਾ ਬਕਾਲਾ ਸਾਹਿਬ) ਦੇ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ...
ਸ੍ਰੀ ਮੁਕਤਸਰ ਸਾਹਿਬ ਦੇ ਥਾਂਦੇਵਾਲਾ ਸਕੂਲ ਦੀ ਵਿਦਿਆਰਥਣ ਨੇ ਅੱਠਵੀਂ ਕਲਾਸ ਵਿਚ ਮੈਰਿਟ ਸੂਚੀ ਚ ਸਥਾਨ ਬਣਾਇਆ
. . .  8 minutes ago
ਸ੍ਰੀ ਮੁਕਤਸਰ ਸਾਹਿਬ ,30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਾਬਾ ਫਰੀਦ ਕਾਨਵੈਂਟ ਸਕੂਲ ਥਾਂਦੇਵਾਲਾ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਗੁਰਮੀਤ ਰਾਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ...
ਮੁੰਬਈ ਦੇ 6 ਓਵਰਾਂ ਤੋਂ ਬਾਅਦ 28/4 ਦੌੜਾਂ
. . .  24 minutes ago
ਮੁੰਬਈ ਦੇ 4 ਓਵਰਾਂ ਤੋਂ ਬਾਅਦ 22/2 ਦੌੜਾਂ
. . .  36 minutes ago
ਪਿੰਡ ਨਕਟੇ ਦੇ ਖੇਤਾਂ 'ਚ ਹੈਲੀਕਾਪਟਰ ਉਤਾਰਨ ਸਮੇਂ ਲੱਗੀ ਅੱਗ, 32 ਵਿੱਘੇ ਨਾੜ ਸੜਿਆ
. . .  54 minutes ago
ਭਵਾਨੀਗੜ੍ਹ, 30 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਨਕਟੇ ਵਿਖੇ ਅੱਜ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪਿੰਡ ਵਿਚ ਟਰੇਨਿੰਗ ਕਰ ਰਹੇ ਫੌਜੀਆਂ ਵਲੋਂ ਹੈਲੀਕਾਪਟਰ ਉਤਾਰਨ ਸਮੇਂ ਖੇਤਾਂ ਵਿਚ ਖੜ੍ਹੇ ਨਾੜ ਨੂੰ ਅੱਗ ਲੱਗ ਜਾਣ ਕਾਰਨ...
ਗੜ੍ਹਸ਼ੰਕਰ : ਗੁਰਲੀਨ ਕੌਰ ਨੇ 12ਵੀਂ ਦੇ ਨਤੀਜਿਆਂ 'ਚੋਂ ਮੈਰਿਟ 'ਚ ਲਿਆ 9ਵਾਂ ਸਥਾਨ
. . .  about 1 hour ago
ਗੜ੍ਹਸ਼ੰਕਰ, 30 ਅਪ੍ਰੈਲ (ਧਾਲੀਵਾਲ)-ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ 10+2 ਕਾਮਰਸ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ...
ਪਿੰਡ ਧੂਲਕਾ ਦੀ ਮੰਨਤ ਕੌਰ ਨੇ 8ਵੀਂ ਦੀ ਪ੍ਰੀਖਿਆ 'ਚੋਂ ਲਈ ਮੈਰਿਟ
. . .  about 1 hour ago
ਟਾਂਗਰਾ, 30 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਨੇੜਲੇ ਪਿੰਡ ਧੂਲਕਾ ਦੇ ਸਟੈਂਡਰਡ ਪਬਲਿਕ ਹਾਈ ਸਕੂਲ ਦੀ ਹੋਣਹਾਰ ਵਿਦਿਆਰਥਣ ਮੰਨਤ ਕੌਰ ਸਪੁੱਤਰੀ ਹਰਜੀਤ ਸਿੰਘ ਖਿਲਚੀਆਂ ਨੇ...
ਫ਼ਾਜ਼ਿਲਕਾ ਪੁਲਿਸ ਨੇ ਬਜ਼ੁਰਗ ਔਰਤ ਦੇ 3 ਕਾਤਲ ਕੀਤੇ ਗ੍ਰਿਫਤਾਰ
. . .  about 1 hour ago
ਫ਼ਾਜ਼ਿਲਕਾ, 30 ਅਪ੍ਰੈਲ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਪੁਲਿਸ ਨੇ ਬਜ਼ੁਰਗ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਤਿੰਨ ਕਾਤਲਾਂ ਨੂੰ 48 ਘੰਟਿਆਂ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਫ਼ਾਜ਼ਿਲਕਾ ਜ਼ਿਲੇ ਦੇ ਐਸ.ਐਸ.ਪੀ. ਡਾ...
ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਹਾਸਲ ਕੀਤਾ ਪੰਜਾਬ ਭਰ 'ਚੋ ਪਹਿਲਾ ਸਥਾਨ
. . .  about 1 hour ago
ਬਠਿੰਡਾ,30 ਅਪ੍ਰੈਲ (ਵਰਿੰਦਰ ਲੱਕੀ) -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਜ ਅੱਠਵੀਂ ਜਮਾਤ ਦੇ ਨਤੀਜਿਆਂ....
ਭਗਵੰਤ ਮਾਨ ਦੇ ਕਾਰਜਕਾਲ 'ਚ ਭ੍ਰਿਸ਼ਟਾਚਾਰ 10 ਗੁਣਾ ਵਧਿਆ - ਸੁਖਪਾਲ ਸਿੰਘ ਖਹਿਰਾ
. . .  about 1 hour ago
ਲੌਂਗੋਵਾਲ, 30 ਅਪ੍ਰੈਲ (ਵਿਨੋਦ, ਖੰਨਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਲੌਂਗੋਵਾਲ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਚੋਣ ਰੈਲੀ ਨੂੰ ਸੰਬੋਧਨ ਕੀਤਾ। ਸ. ਖਹਿਰਾ ਨੇ ਆਪਣੇ ਸੰਬੋਧਨ ਦੌਰਾਨ...
ਜਸਪ੍ਰੀਤ ਕੌਰ ਨੇ ਸੂਬੇ ਭਰ ਦੀ ਮੈਰਿਟ 'ਚੋਂ ਸੱਤਵਾਂ ਸਥਾਨ ਹਾਸਲ ਕੀਤਾ
. . .  about 1 hour ago
ਮਮਦੋਟ, 30 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ....
ਸੁੱਖ ਢਿੱਲੋਂ ਯੂਥ ਅਕਾਲੀ ਦਲ ਦੇ ਬਣੇ ਜਨਰਲ ਸਕੱਤਰ
. . .  about 1 hour ago
ਅਟਾਰੀ, 30 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਹਲਕਾ ਅਟਾਰੀ ਅੰਦਰ ਅਕਾਲੀ ਦਲ ਆਈ.ਟੀ. ਵਿੰਗ ਲਈ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਸੁਖਵਿੰਦਰ ਸਿੰਘ ਸੁੱਖ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ...
ਕੋਮਲਪ੍ਰੀਤ ਕੌਰ ਨੇ ਪੰਜਾਬ 'ਚੋਂ 11ਵਾਂ ਰੈਂਕ ਕੀਤਾ ਹਾਸਲ
. . .  about 1 hour ago
ਸੰਘੋਲ, (ਫ਼ਤਿਹਗੜ੍ਹ ਸਾਹਿਬ), 30 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀ...
ਆਫ਼ ਐਮੀਨੈਂਸ ਅਮਲੋਹ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਨਾਂ ਦਰਜ ਕਰਵਾਇਆ
. . .  about 1 hour ago
ਅਮਲੋਹ, 30 ਅਪ੍ਰੈਲ , (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਆਫ਼ ਐਮੀਨੈਂਸ....
ਐਡਵੋਕੇਟ ਧਾਮੀ ਨੇ ਭਾਜਪਾ ਆਗੂ ਗਰੇਵਾਲ ਦੇ ਬਿਆਨ ’ਤੇ ਦਿੱਤੀ ਤਿੱਖੀ ਪ੍ਰਤੀਕਿਰਿਆ
. . .  about 1 hour ago
ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥ ਦੀ ਪਹਿਰੇਦਾਰ ਹੁੰਦਿਆਂ ਸਿੱਖ ਸਿਧਾਂਤਾਂ ਵਿਰੁੱਧ ਗਤੀਵਿਧੀਆਂ ਉਤੇ...
ਸਕੂਲ ਸੁਨਾਮ ਦੀ ਪ੍ਰਿਯੰਕਾ ਨੇ ਅੱਠਵੀਂ ਜਮਾਤ 'ਚੋਂ ਸੂਬੇ 'ਚੋ ਨੋਵਾਂ ਰੈਂਕ ਕੀਤਾ ਹਾਸਲ
. . .  about 1 hour ago
ਸਕੂਲ ਸੁਨਾਮ ਊਧਮ ਸਿੰਘ ਵਾਲਾ ,30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ ਅੱਠਵੀਂ....
ਪੰਜਾਬ ਦੇ ਵਧੀਕ ਮੁੱਖ ਸਕੱਤਰ ਵਲੋਂ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾ
. . .  1 minute ago
ਫਗਵਾੜਾ, 30 ਅਪਰੈਲ (ਹਰਜੋਤ ਚਾਨਾ)-ਪੰਜਾਬ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਸਿੰਘ ਨੇ ਅੱਜ ਫਗਵਾੜਾ ਵਿਖੇ ਮੰਡੀ ਦੀ ਖਰੀਦ ਦਾ ਕੰਮ ਯਕੀਨੀ....
ਅਸ਼ਵਨੀ ਨੇ ਬਾਰ੍ਹਵੀਂ ਦੇ ਨਤੀਜੇ 'ਚ ਸੂਬੇ 'ਚੋਂ ਹਾਸਲ ਕੀਤਾ ਤੀਜਾ ਸਥਾਨ
. . .  1 minute ago
ਬਠਿੰਡਾ, 30 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਰੈਜੀਡੈਸ਼ਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ...
ਸ਼੍ਰੋਮਣੀ ਅਕਾਲੀ ਦਲ ਵਲੋਂ ਅਸ਼ੋਕ ਸ਼ਰਮਾ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ
. . .  about 2 hours ago
ਚੰਡੀਗੜ੍ਹ, 30 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮਿਹਨਤੀ, ਸੀਨੀਅਰ ਆਗੂ ਅਤੇ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੂੰ ਪਾਰਟੀ ਦਾ ਜਨਰਲ...
ਸੁਨਾਮ ਦੀ ਚਾਹਤ ਵਰਮਾ ਨੇ ਪੰਜਾਬ 'ਚੋਂ 9ਵਾਂ ਰੈਂਕ ਕੀਤਾ ਹਾਸਲ
. . .  about 2 hours ago
ਸੁਨਾਮ, ਊਧਮ ਸਿੰਘ ਵਾਲਾ, 30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ...
ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ’ਚ ਪਿੰਡਾਂ ਹੋਣ ਵਾਲੀਆਂ ਮੀਟਿੰਗਾਂ ਸੰਬੰਧੀ ਵਿਚਾਰ ਚਰਚਾ ਹੋਈ
. . .  about 2 hours ago
ਜੈਤੋ, 30 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੋਕ ਸਭਾ ਹਲਕਾ ਫ਼ਰੀਦਕੋਟ ਰਾਖਵਾਂ ਤੋਂ ਸ਼ੋ੍ਰਮਣੀ ਆਕਾਲੀ ਦਲ ਬਾਦਲ ਵਲੋਂ ਉਮੀਦਵਾਰ....
ਨਾਜਾਇਜ਼ ਸੰਬੰਧਾਂ ਨੂੰ ਲੈ ਕੇ ਪ੍ਰੇਮਿਕਾ ਤੇ ਉਸਦੇ ਪਤੀ ਵਲੋਂ ਪ੍ਰੇਮੀ ਦੀ ਹੱਤਿਆ
. . .  about 2 hours ago
ਠੱਠੀ ਭਾਈ, 30 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਹੇਠਲੇ ਪਿੰਡ ਮੱਲਕੇ ਵਿਚ ਸਾਹੋਕੇ ਰੋਡ ਉਤੇ ਪੈਂਦੀ ਕਾਲੋਨੀ ਵਿਚ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਇਕ 30 ਕੁ ਸਾਲਾ ਨੌਜਵਾਨ ਦੀ ਸਿਰ ਵਿਚ ਲੋਹੇ ਦੀ...
ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ
. . .  about 2 hours ago
ਧੂਰੀ, 30 ਅਪ੍ਰੈਲ (ਇਮਰਾਨ ਖਾਨ)-ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕੇ ਸੰਗਰੂਰ ਦੀ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੇ...
ਸੰਗਰੂਰ ਦੇ ਅਰਮਾਨਦੀਪ ਸਿੰਘ ਨੇ 8ਵੀਂ ਜਮਾਤ ਦੇ ਨਤੀਜੇ 'ਚ ਪੰਜਾਬ ਭਰ 'ਚੋਂ ਤੀਜਾ ਸਥਾਨ ਲਿਆ
. . .  about 3 hours ago
ਸੰਗਰੂਰ, 30 ਅਪ੍ਰੈਲ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੈ ਅੱਠਵੀਂ ਜਮਾਤ ਦੇ ਨਤੀਜੇ ਵਿਚ 600 ਵਿਚੋਂ 597...
ਪਿੰਡ ਗੁਲਾਬੇਵਾਲਾ ਦੇ ਰਵੀ ਉਦੈ ਸਿੰਘ ਨੇ ਬਾਰ੍ਹਵੀਂ ਪ੍ਰੀਖਿਆ 'ਚ ਸੂਬੇ 'ਚੋਂ ਦੂਜਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ (ਸ੍ਰੀ ਮੁਕਤਸਰ ਸਾਹਿਬ) ਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

 

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ


Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

 

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX