ਤਾਜਾ ਖ਼ਬਰਾਂ


ਆਈ.ਪੀ.ਐਲ. 2024 : ਕੋਲਕਾਤਾ ਨੇ ਹੈਦਰਾਬਾਦ 8 ਨੂੰ ਵਿਕਟਾਂ ਨਾਲ ਹਰਾ ਕੇ ਫਾਈਨਲ 'ਚ ਪੁਜੇ
. . .  1 day ago
ਸੰਦੇਸ਼ਖਲੀ ਦੀਆਂ ਔਰਤਾਂ ਲਈ ਬਹੁਤ ਦੁਖਦਾਈ, ਚੋਣਾਂ ਤੋਂ ਬਾਅਦ ਉੱਥੇ ਜਾਵਾਂਗੀ - ਮਮਤਾ ਬੈਨਰਜੀ
. . .  1 day ago
ਬਸੀਰਹਾਟ (ਪੱਛਮੀ ਬੰਗਾਲ), 21 ਮਈ (ਏਐਨਆਈ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੰਦੇਸ਼ਖਲੀ ਵਿਚ ਪੀੜਤ ਔਰਤਾਂ ਲਈ ਆਪਣਾ 'ਦੁੱਖ' ਜ਼ਾਹਰ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਚੋਣਾਂ ਤੋਂ ਬਾਅਦ ...
ਆਈ.ਪੀ.ਐਲ. 2024 : ਹੈਦਰਾਬਾਦ ਨੇ ਕੋਲਕਾਤਾ ਨੂੰ ਜਿੱਤਣ ਲਈ ਦਿੱਤਾ 160 ਦੌੜਾਂ ਦਾ ਟੀਚਾ
. . .  1 day ago
ਛੋਟੇ ਟਰੱਕ ਹੇਠ ਆਉਣ ਕਾਰਨ ਦੋ ਭੈਣਾਂ ਤੇ ਇਕ ਭਰਾ ਦੀ ਮੌਕੇ 'ਤੇ ਮੌਤ
. . .  1 day ago
ਮਮਦੋਟ( ਫ਼ਿਰੋਜ਼ਪੁਰ) 21 ਮਈ ( ਰਾਜਿੰਦਰ ਸਿੰਘ ਹਾਂਡਾ) - ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪਿੰਡ ਭੂਰੇ ਕਲਾਂ ਦੇ ਨਜ਼ਦੀਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਤਿੰਨ ਸਕੇ ਭੈਣ ਭਰਾਵਾਂ ਤੇ ਛੋਟਾ ਟਰੱਕ( ਕੈਂਟਰ ) ਚੜ੍ਹ ...
1 ਜੂਨ ਤੋਂ ਬਾਅਦ ਫਿਰ ਤੋਂ ਜੇਲ੍ਹ 'ਚ ਹੋਣਗੇ ਕੇਜਰੀਵਾਲ - ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 21 ਮਈ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ 'ਇੰਡੀਆ' ਗੱਠਜੋੜ ਦਿਨ-ਬ-ਦਿਨ ਖ਼ਤਮ ਹੁੰਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 1 ਜੂਨ ਤੱਕ ਹੀ ਬਾਹਰ ...
ਜੰਮੂ-ਕਸ਼ਮੀਰ ਦੇ ਪੁਣਛ 'ਚ ਜ਼ਮੀਨ ਖਿਸਕੀ
. . .  1 day ago
ਪੁਣਛ (ਜੰਮੂ-ਕਸ਼ਮੀਰ), 21 ਮਈ - ਮੁਗਲ ਰੋਡ ਦੇ ਪੀਰ ਕੀ ਗਲੀ ਇਲਾਕੇ 'ਚ ਜ਼ਮੀਨ ਖਿਸਕਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ ਤੇ ਬਚਾਅ ਕਾਰਜ ਜਾਰੀ ਹੈ।
'ਆਪ' ਦੀ ਝੂਠ ਦੀ ਪੰਡ ਨੂੰ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਭੇਟ
. . .  1 day ago
ਬੱਧਨੀ ਕਲਾਂ, 21 ਮਈ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ ’ਚ ਰੱਖੀ ਗਈ ਚੋਣ ਰੈਲੀ ਦੌਰਾਨ ਹਲਕਾ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ’ਚ ਪ੍ਰਚਾਰ ਕਰਨ ਪਹੁੰਚੇ ਪਾਰਟੀ ਪ੍ਰਧਾਨ ...
ਕਿਸੇ ਖ਼ਾਸ ਉਮੀਦਵਾਰ ਨੂੰ ਵੋਟ ਪਾਉਣ ਲਈ ਲੋਕਾਂ ਨੂੰ ਧਮਕਾਇਆ ਜਾ ਰਿਹੈ- ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੋਸ਼ ਲਗਾਇਆ ਕਿ ਕੁਝ ਸਮੂਹ ਲੋਕ ਸਭਾ ਚੋਣਾਂ ’ਚ ਕੁਝ ਖਾਸ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਧਮਕਾਉਣ ਅਤੇ ਲੋਕਾਂ ’ਤੇ ਦਬਾਅ ਪਾਉਣ ਦੀ ਕੋਸ਼ਿਸ਼.....
ਇੰਡੀਆ ਗਠਜੋੜ ਚੋਣਾਂ ਦੇ ਸਾਰੇ ਪੜਾਵਾਂ ਵਿਚ ਹੈ ਅੱਗੇ- ਰਾਜੀਵ ਸ਼ੁਕਲਾ
. . .  1 day ago
ਚੰਡੀਗੜ੍ਹ, 21 ਮਈ- ਕਾਂਗਰਸ ਨੇਤਾ ਰਾਜੀਵ ਸ਼ੁਕਲਾ ਨੇ ਗੱਲ ਕਰਦਿਆਂ ਕਿਹਾ ਕਿ ਸਾਨੂੰ ਸਾਰੇ ਰਾਜਾਂ ਤੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ 2019 ਦੇ ਮੁਕਾਬਲੇ ਭਾਜਪਾ ਦੀਆਂ ਸੀਟਾਂ ਘੱਟ ਰਹੀਆਂ ਹਨ ਅਤੇ...
ਨਗਰ ਨਿਗਮ ਦੀ ਟੀਮ ਨੇ 40 ਨਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟੇ
. . .  1 day ago
ਕਪੂਰਥਲਾ, 21 ਮਈ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ 'ਤੇ ਅੱਜ ਵਾਟਰ ਸਪਲਾਈ ਤੇ ਸੀਵਰੇਜ ਦੀ ਟੀਮ ਵਲੋਂ ਇੰਡਸਟਰੀ ਏਰੀਏ ਵਿਚ 40 ਨਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟੇ ਗਏ। ਇਸ....
ਗਰੀਬਾਂ ਦੀ ਹਮਦਰਦ ਅਖਵਾਉਣ ਵਾਲੀ 'ਆਪ' ਸਰਕਾਰ ਗਰੀਬਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ- ਬਾਬਾ ਰਾਜਨ
. . .  1 day ago
ਚੋਗਾਵਾਂ, 21 ਮਈ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਠੱਠਾ ਵਿਖੇ ਪਿਛਲੀ ਸਰਕਾਰ ਸਮੇਂ ਗਰੀਬ ਬੇਘਰੇ ਪਰਿਵਾਰਾਂ ਨੂੰ ਕੱਟੇ ਪਲਾਟ ਨਾ ਦੇਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਬਲਾਕ....
ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਕੱਲ੍ਹ ਹੋਵੇਗੀ ਸੁਣਵਾਈ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ ਅੱਜ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ....
ਰਾਜਵਿੰਦਰ ਸਿੰਘ ਦੇ ਹੱਕ 'ਚ ਸੁਖਬੀਰ ਸਿੰਘ ਬਾਦਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਬੱਧਨੀ ਕਲਾਂ , 21 ਮਈ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਕਸਬਾ ਬੱਧਣੀ ਕਲਾਂ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਚ ਚੋਣ ਪ੍ਰਚਾਰ....
ਪੰਜਾਬ ਦੀ ਕਿਰਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨਾ ਬਹੁਤ ਜਰੂਰੀ-ਪ੍ਰਤਾਪ ਸਿੰਘ ਬਾਜਵਾ
. . .  1 day ago
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਪੰਜਾਬ ਦੇ ਕਿਰਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਕੇ ਭਾਜਪਾ ਨੂੰ ਹਰਾਉਣਾ ਬਹੁਤ ਜਰੂਰੀ ਹੈ। ਇਹ ਕੰਮ ਲੋਕਾਂ ਦੇ ਸਹਿਯੋਗ ਤੇ ਪਿਆਰ ਸਦਕਾ ਸਿਰਫ ਕਾਂਗਰਸ ਪਾਰਟੀ ਹੀ ਕਰ....
ਲੰਡਨ-ਸਿੰਗਾਪੁਰ ਫਲਾਈਟ ’ਚ ਗੜਬੜੀ ਕਾਰਨ 1 ਦੀ ਮੌਤ- ਸਿੰਗਾਪੁਰ ਏਅਰਲਾਈਨਜ਼
. . .  1 day ago
ਬੈਂਕਾਕ, 21 ਮਈ- ਲੰਡਨ-ਸਿੰਗਾਪੁਰ ਉਡਾਣ ’ਚ ਭਿਆਨਕ ਗੜਬੜੀ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਹਾਜ਼ ਨੂੰ ਬੈਂਕਾਕ ਵੱਲ ਮੋੜ ਦਿੱਤਾ ਗਿਆ, ਜਿੱਥੇ ਐਮਰਜੈਂਸੀ ਅਮਲੇ ਨੇ ਤੂਫ਼ਾਨੀ ਮੌਸਮ ਦੌਰਾਨ ਜ਼ਖ਼ਮੀ....
2024 ਦੀ ਚੋਣ ਤੈਅ ਕਰੇਗੀ ਕਿ ਭਾਰਤ ਦੇ ਭਵਿੱਖ ਦੀ ਤ੍ਰਿਵੇਣੀ ਕਿੱਥੇ ਵਹੇਗੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਉੱਤਰ ਪ੍ਰਦੇਸ਼, 21 ਮਈ-ਉੱਤਰ ਪ੍ਰਦੇਸ਼ ਵਿਚ ਇਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2024 ਦੀ ਇਹ ਚੋਣ ਤੈਅ ਕਰੇਗੀ ਕਿ ਭਾਰਤ ਦੇ ਭਵਿੱਖ ਦੀ ਤ੍ਰਿਵੇਣੀ....
ਸਵਾਤੀ ਮਾਲੀਵਾਲ ਨਾਲ ਵਾਪਰੀ ਘਟਨਾ ਨੇ ਭਾਰਤ ਦੇ ਅਕਸ ਨੂੰ ਦੁਨੀਆ ਭਰ ’ਚ ਕੀਤਾ ਖ਼ਰਾਬ- ਵੀ.ਕੇ. ਸਕਸੈਨਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਰਾਜ ਨਿਵਾਸ ਨੇ ਸਵਾਤੀ ਮਾਲੀਵਾਲ ਦੇ ਮਾਮਲੇ ’ਤੇ ਉਪ ਰਾਜਪਾਲ ਵੀ.ਕੇ.ਸਕਸੈਨਾ ਦਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਰਾਸ਼ਟਰੀ ਰਾਜਧਾਨੀ ਹੈ ਅਤੇ ਦੁਨੀਆ ਭਰ ਦੇ ਸਮੁੱਚੇ....
ਕਿਰਗਿਸਤਾਨ ਵਿਚ ਫਸੇ ਮੈਡੀਕਲ ਵਿਦਿਆਰਥੀਆਂ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੋਬਾਈਲ ਫ਼ੋਨ ਰਾਹੀਂ ਕੀਤੀ ਗੱਲਬਾਤ
. . .  1 day ago
ਭੋਪਾਲ,21 ਮਈ-ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਹਿੰਸਾ ਪ੍ਰਭਾਵਿਤ ਕਿਰਗਿਸਤਾਨ ਵਿਚ ਫਸੇ ਆਪਣੇ ਸੂਬੇ ਦੇ ਮੈਡੀਕਲ ਵਿਦਿਆਰਥੀਆਂ ਨਾਲ ਮੋਬਾਈਲ ਫ਼ੋਨ ਰਾਹੀਂ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸੁਰੱਖਿਆ....
ਦਿੱਲੀ ਆਬਕਾਰੀ ਨੀਤੀ ਕੇਸ: ਕੇ ਕਵਿਤਾ ਸੰਬੰਧੀ ਚਾਰਜਸ਼ੀਟ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਹਾਈ ਕੋਰਟ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਕੇਸ ਵਿਚ ਕੇ ਕਵਿਤਾ ਅਤੇ ਚਾਰ ਹੋਰਾਂ ਵਿਰੁੱਧ ਦਾਇਰ ਪੂਰਕ ਚਾਰਜਸ਼ੀਟ ਦੇ ਸੰਬੰਧ ਵਿਚ ਨੋਟਿਸ ਪੁਆਇੰਟ ’ਤੇ ਆਦੇਸ਼ ਸੁਰੱਖਿਅਤ ਰੱਖ ਲਿਆ....
ਝਾੜੂ ਵਾਲਿਆਂ ਨੇ ਸੂਬੇ ਦੀ ਜਨਤਾ ਦਾ ਕੁਝ ਨੀ ਸਵਾਰਿਆ-ਸੁਖਪਾਲ ਖਹਿਰਾ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਲੋਕ ਸਭਾ ਦੀਆਂ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਕਾਂਗਰਸ ਪਾਰਟੀ ਦਾ ਆਧਾਰ ਬਹੁਤ ਮਜ਼ਬੂਤ ਹੈ ਅਤੇ ਹਰ ਸੰਸਦੀ ਹਲਕੇ ਵਿਚ ਕਾਂਗਰਸ ਦਾ ਪੱਲੜਾ ਵਿਰੋਧੀਆਂ ਨਾਲੋਂ ਭਾਰੀ ਹੈ ਕਿਉਂਕਿ ਪਿੰਡਾਂ ਤੇ ਸ਼ਹਿਰਾਂ ਦੇ....
ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਕੇਵਲ ਪੁਲਿਸ ਕਰਮਚਾਰੀ ਹੀ ਸੁਣਨਗੇ-ਬਿਕਰਮ ਸਿੰਘ ਮਜੀਠੀਆ
. . .  1 day ago
ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋ)-ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਅੱਜ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਬੱਲੜਵਾਲ ਵਿਖੇ ਚੋਣ ਰੈਲੀ ਕਰਨ ਪਹੁੰਚੇ ਸਾਬਕਾ ਕੈਬਨਟ......
ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬਿ੍ਜ ਭੂਸ਼ਣ ਸ਼ਰਨ ਸਿੰਘ ’ਤੇ ਆਇਦ ਕੀਤੇ ਦੋਸ਼
. . .  1 day ago
ਨਵੀਂ ਦਿੱਲੀ, 21 ਮਈ- ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਰਸਮੀ ਤੌਰ ’ਤੇ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ....
ਬੀਬੀ ਸਿੰਗਲਾ ਵਲੋਂ ਪਤੀ ਸਿੰਗਲਾ ਦੇ ਹੱਕ ਵਿਚ ਚੋਣ ਪ੍ਰਚਾਰ
. . .  1 day ago
ਕਟਾਰੀਆਂ, 21 ਮਈ(ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਵੱਖ ਵੱਖ ਪਿੰਡਾਂ 'ਚ ਉਨ੍ਹਾਂ ਦੀ ਧਰਮ ਪਤਨੀ ਬੀਬੀ ਦੀਪਾ ਸਿੰਗਲਾ ਨੇ ਸਾਬਕਾ ਵਿਧਾਇਕ ਚੌਧਰੀ....
‘ਆਪ’ ਨੇ ਨਹੀਂ ਕੀਤੇ ਆਪਣੇ ਵਾਅਦੇ ਪੂਰੇ- ਜਗਬੀਰ ਸਿੰਘ ਬਰਾੜ
. . .  1 day ago
ਨਵੀਂ ਦਿੱਲੀ, 21 ਮਈ- ਭਾਜਪਾ ’ਚ ਸ਼ਾਮਿਲ ਹੋਣ ਤੋਂ ਬਾਅਦ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਮੈਂ ‘ਆਪ’ ਨੂੰ ਇਸ ਲਈ ਛੱਡਿਆ ਹੈ ਕਿਉਂਕਿ ਉਨ੍ਹਾਂ ਨੇ ਜੋ ਵਾਅਦੇ....
ਬਦਰੀਨਾਥ ਧਾਮ ਯਾਤਰਾ ਲਈ 'ਟ੍ਰੈਫਿਕ ਯੋਜਨਾ' ਕੀਤੀ ਲਾਗੂ
. . .  1 day ago
ਬਦਰੀਨਾਥ ਧਾਮ, ਉੱਤਰਾਖੰਡ,21 ਮਈ-ਚੱਲ ਰਹੀ ਚਾਰਧਾਮ ਯਾਤਰਾ ਦੇ ਸੁਚਾਰੂ ਸੰਚਾਲਨ ਦੇ ਮੱਦੇਨਜ਼ਰ, ਡੀਜੀਪੀ ਅਭਿਨਵ ਕੁਮਾਰ ਦਾ ਕਹਿਣਾ ਹੈ ਕਿ ਬਦਰੀਨਾਥ ਧਾਮ ਵਿਚ ਨਿਰਮਾਣ ਕਾਰਜਾਂ ਕਾਰਨ, ਪਾਰਕਿੰਗ ਸਮਰੱਥਾ ਘੱਟ ਗਈ ਹੈ, ਜਿਸ ਕਾਰਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਸਾਉਣ ਸੰਮਤ 553

ਸ਼ਹਿਨਾਈਆਂ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX