ਤਾਜਾ ਖ਼ਬਰਾਂ


ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  7 minutes ago
ਖਾਰਤੂਮ, 24 ਮਾਰਚ- ਸੂਡਾਨ ਦੇ ਓਮਦੁਰਮਨ ਸ਼ਹਿਰ 'ਚ ਇੱਕ 'ਅਜੀਬ ਵਸਤੂ' ਦੇ ਧਮਾਕੇ ਕਾਰਨ ਅੱਠ ਬੱਚਿਆਂ ਦੀ ਮੌਤ ਹੋ ਗਈ। ਇਸ ਸੰਬੰਧੀ ਸੂਡਾਨੀ ਪੁਲਿਸ ਦੇ ਬੁਲਾਰੇ ਹਾਸ਼ਿਮ ਅਬਦੇਲ-ਰਹੀਮ ਨੇ ਦੱਸਿਆ ਕਿ ਸ਼ਨੀਵਾਰ ਨੂੰ ਅਜੀਬ ਵਸਤੂ ਨਾਲ ਬੱਚਿਆਂ ਦੇ ਖੇਡਣ...
ਜੇਤੂ ਸ਼ੁਰੂਆਤ ਚਾਹੁਣਗੇ ਕੋਲਕਾਤਾ ਤੇ ਹੈਦਰਾਬਾਦ
. . .  50 minutes ago
ਕੋਲਕਾਤਾ, 24 ਮਾਰਚ - ਤੀਸਰੀ ਵਾਰ ਖ਼ਿਤਾਬ ਜਿੱਤਣ ਦੀਆਂ ਉਮੀਦਾਂ ਦੇ ਨਾਲ ਮੈਦਾਨ 'ਚ ਉੱਤਰਨ ਜਾ ਰਹੀ ਕੋਲਕਾਤਾ ਨਾਈਟ ਰਾਈਡਰਜ਼ ਆਈ.ਪੀ.ਐਲ. ਦੇ 12ਵੇਂ ਸੀਜ਼ਨ ਦੇ ਆਪਣੇ ਪਹਿਲੇ ਮੈਚ 'ਚ ਅੱਜ ਸ਼ਾਮ 4 ਵਜੇ ਕੋਲਕਾਤਾ ਦੇ ਈਡਨ ਗਾਰਡਨਸ 'ਚ ਸਨਰਾਇਜ਼ਰ ਹੈਦਰਾਬਾਦ ਖਿਲਾਫ ਮੁਕਾਬਲੇ 'ਚ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 16 ਹੋਈ
. . .  about 1 hour ago
ਧਾਰਵਾੜ, 24 ਮਾਰਚ - ਕਰਨਾਟਕਾ ਦੇ ਧਾਰਵਾੜ 'ਚ 19 ਮਾਰਚ ਨੂੰ ਨਿਰਮਾਣਧੀਨ ਇਮਾਰਤ ਡਿੱਗੀ ਸੀ। ਇਸ ਹਾਦਸੇ ਵਿਚ ਹੁਣ ਤੱਕ 16 ਮੌਤਾਂ ਹੋ ਚੁੱਕੀਆਂ ਹਨ। ਬਚਾਅ ਕਾਰਜ ਅਜੇ ਵੀ ਜਾਰੀ...
ਆਈ.ਪੀ.ਐਲ 12 : ਆਪਣੇ ਪਹਿਲੇ ਮੈਚ 'ਚ ਮੁੰਬਈ ਨਾਲ ਮੁਕਾਬਲਾ ਕਰੇਗੀ ਦਿੱਲੀ
. . .  44 minutes ago
ਮੁੰਬਈ, 24 ਮਾਰਚ - ਤਿੰਨ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਸ ਪਿਛਲੇ ਸੀਜ਼ਨ ਦੇ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਪਿੱਛੇ ਛੱਡ ਕੇ ਆਈ.ਪੀ.ਐਲ. ਦੇ ਇਸ 12ਵੇਂ ਸੀਜ਼ਨ ਦੇ ਆਪਣੇ ਪਹਿਲੇ ਮੈਚ 'ਚ ਅੱਜ ਰਾਤ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਦਿੱਲੀ ਕੈਪੀਟਲਸ ਦਾ ਸਾਹਮਣਾ...
ਸ਼ੋਪੀਆਂ 'ਚ ਅੱਤਵਾਦੀ ਜਵਾਨਾਂ 'ਤੇ ਕਰ ਸਕਦੇ ਹਨ ਭਿਆਨਕ ਹਮਲਾ
. . .  about 1 hour ago
ਨਵੀਂ ਦਿੱਲੀ, 24 ਮਾਰਚ - ਜੰਮੂ ਕਸ਼ਮੀਰ 'ਚ ਅੱਤਵਾਦੀ ਇਕ ਵਾਰ ਫਿਰ ਸੁਰੱਖਿਆ ਬਲਾਂ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਜੁੱਟੇ ਹੋਏ ਹਨ। ਏਜੰਸੀਆਂ ਦੇ ਖੁਫੀਆ ਜਾਣਕਾਰੀ 'ਚ ਇਹ ਖੁਲਾਸਾ ਹੋਇਆ ਹੈ। ਇਸ ਮੁਤਾਬਿਕ ਅੱਤਵਾਦੀ ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਪੁਲਵਾਮਾ ਅੱਤਵਾਦੀ ਹਮਲੇ ਵਾਂਗ ਹੀ ਸੁਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਵਿਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ

ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)-  ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਹਜ਼ਾਰਾ ਦੀ ਗਿਣਤੀ 'ਚ ਸ਼ਹੀਦ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਇਕੱਤਰ ਹੋਏ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX