ਤਾਜਾ ਖ਼ਬਰਾਂ


ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  10 minutes ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  20 minutes ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  41 minutes ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 1 hour ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 1 hour ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਭ ਬਰਾਬਰ ਹਨ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੈ। -ਅਰਸਤੂ

ਤਾਜ਼ਾ ਖ਼ਬਰਾਂ

ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਗ੍ਰਾਮ ਸੋਨਾ ਬਰਾਮਦ ਕੀਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸ਼ੈਖ ਆਸਿਫ਼ ਪੁੱਤਰ ਮਨਸੂਰ ਅਹਿਮਦ ਜੋ ਇੰਡੀਗੋ ਏਅਰ ਲਾਇਨ 'ਤੇ ਸਫ਼ਰ ਕਰਕੇ ਏਥੇ ਪੁੱਜਾ।ਜਦ ਉਕਤ ਵਿਅਕਤੀ ਯਾਤਰੀ ਹਾਲ ਤੋਂ ਬਾਹਰ ਆਉਣ ਲੱਗਾ ਤਾਂ ਕਸਟਮ ਅਧਿਕਾਰੀਆਂ ਵੱਲੋਂ ਇਸ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਤਾਂ ਇਸ ਨੇ ਪਹਿਨੇ ਬੂਟਾਂ ਵਿਚ ਸੋਨਾ ਛੁਪਾ ਕੇ ਰੱਖਿਆ ਹੋਇਆ ਸੀ, ਜੋ ਕਸਟਮ ਅਧਿਕਾਰੀਆਂ ਵੱਲੋਂ ਕਾਬੂ ਕਰ ਲਿਆ ਗਿਆ ਜਿਸ ਦਾ ਭਾਰ 240 ਗ੍ਰਾਮ ਹੋਇਆ ਜਿਸ ਦੀ ਕੀਮਤ ਕਰੀਬ 8 ਲੱਖ ਦੱਸੀ ਜਾ ਰਹੀ ਹੈ।

 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX