ਤਾਜਾ ਖ਼ਬਰਾਂ


ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  37 minutes ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  37 minutes ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  52 minutes ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  58 minutes ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  58 minutes ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  59 minutes ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  about 1 hour ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  about 1 hour ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਤਾਜ਼ਾ ਖ਼ਬਰਾਂ

ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ

ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੇ ਅੱਠ ਲੋਕ ਸਭਾ ਸੀਟਾਂ ਜਿੱਤੀਆਂ ਹਨ, ਜਿਹੜੀ ਕਿ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਤੋਂ ਜਲੰਧਰ ਹਲਕੇ ਲਈ ਵੱਡੇ ਪ੍ਰਾਜੈਕਟ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX