ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  1 minute ago
ਰਾਜਾਸਾਂਸੀ, 17 ਸਤੰਬਰ (ਹੇਰ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਏਅਰ ਇੰਡੀਆ ਵਲੋਂ ਅੰਮ੍ਰਿਤਸਰ-ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ 27 ਅਕਤੂਬਰ...
ਤੇਜ਼ਧਾਰ ਹਥਿਆਰਾਂ ਦੇ ਨਾਲ ਔਰਤ ਦਾ ਕਤਲ
. . .  40 minutes ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਸੁਖਚੈਨ ਨਗਰ ਇਲਾਕੇ ਦੇ ਵਿਚ ਕੁੱਝ ਵਿਅਕਤੀਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਔਰਤ ਦੀ ਪਹਿਚਾਣ ਕੁਲਦੀਪ ਕੌਰ ਦੇ ਰੂਪ ਵਿਚ ਹੋਈ ਹੈ। ਇਸ ਦੌਰਾਨ...
ਦੋ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਮਰਨ ਵਰਤ 8ਵੇਂ ਦਿਨ ਦਾਖਲ
. . .  50 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਿਚੋਂ ਦੋ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਅੱਠਵੇਂ ਦਿਨ ਪਹੁੰਚ ਗਿਆ ਹੈ। ਉਧਰ ਪਾਣੀ ਦੀ...
ਲੱਖਾਂ ਰੁਪਏ ਦੀ ਨਕਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ
. . .  1 minute ago
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਅਤੇ ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਲਜਿੰਦਰ ਸਿੰਘ ਵਾਸੀ...
ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 2 hours ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 2 hours ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 2 hours ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਤਾਜ਼ਾ ਖ਼ਬਰਾਂ

ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ

ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ, ਉਹ ਤਾਂ ਸਿਰਫ਼ ਐੱਸ.ਐਮ ਕ੍ਰਿਸ਼ਨਾ ਨੂੰ ਕਰਨਾਟਕ 'ਚ ਭਾਜਪਾ ਦੀ ਜਿੱਤ ਲਈ ਮੁਬਾਰਕਬਾਦ ਦੇਣ ਲਈ ਆਏ ਸਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX