ਤਾਜਾ ਖ਼ਬਰਾਂ


ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  4 minutes ago
ਲਖਨਊ, 22 ਸਤੰਬਰ- ਸੀ. ਬੀ. ਆਈ. ਦੀ ਇੱਕ ਵਿਸ਼ੇਸ਼ ਅਦਾਲਤ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਨੂੰ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ 27 ਸਤੰਬਰ ਨੂੰ ਅਦਾਲਤ 'ਚ...
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  30 minutes ago
ਹਿਊਸਟਨ, 22 ਸਤੰਬਰ- ਹਿਊਸਟਨ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਤੇਲ ਸੈਕਟਰ ਦੀਆਂ ਕਈ ਕੰਪਨੀਆਂ ਦੇ ਸੀ. ਈ. ਓ. ਨਾਲ ਮੁਲਾਕਾਤ ਕੀਤੀ। ਊਰਜਾ...
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  41 minutes ago
ਲਖਨਊ, 22 ਸਤੰਬਰ- ਗੰਗਾ ਨਦੀ 'ਚ ਵਧੇ ਪਾਣੀ ਦੇ ਪੱਧਰ ਕਾਰਨ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸ਼ਹਿਰ ਦੇ ਹੇਠਲੇ ਇਲਾਕਿਆਂ 'ਚ ਪਾਣੀ...
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  36 minutes ago
ਜਕਾਰਤਾ, 22 ਸਤੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਮਲੂਕੂ 'ਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਮੌਸਮ...
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੀ ਉਲਝੀ ਆਰਥਿਕ, ਸਮਾਜਿਕ, ਰਾਜਨੀਤਿਕ ਤਾਣੀ ਕਿਵੇਂ ਸੁਝਲੇ, ਇਸ ਮਹੱਤਵਪੂਰਨ ਵਿਸ਼ੇ ਨੂੰ ਲੈ ਕੇ ਅੱਜ ਸੰਗਰੂਰ ਦੇ ਪੂਨੀਆ ਟਾਵਰ ਵਿਖੇ ਉੱਘੇ ਆਰਥਿਕ ਸ਼ਾਸਤਰੀ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 2 hours ago
ਬੈਂਗਲੁਰੂ, 22 ਸਤੰਬਰ- ਮੁਹਾਲੀ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਅੱਜ ਬੈਂਗਲੁਰੂ ਦੇ ਐੱਮ. ਚਿਨਾਸਵਾਮੀ ਸਟੇਡੀਅਮ 'ਚ ਦੱਖਣੀ ਅਫ਼ਰੀਕਾ ਵਿਰੁੱਧ...
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 2 hours ago
ਹਿਊਸਟਨ, 22 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਹਿਊਸਟਨ 'ਚ ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇਸ ਵਫ਼ਦ 'ਚ ਸ਼ਾਮਲ ਇੱਕ ਮੈਂਬਰ...
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  51 minutes ago
ਹਿਊਸਟਨ, 22 ਸਤੰਬਰ- ਅਮਰੀਕਾ 'ਚ ਵੱਸਦੇ ਸਿੱਖ ਭਾਈਚਾਰੇ ਵਲੋਂ ਹਿਊਸਟਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ...
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 2 hours ago
ਹਿਊਸਟਨ, 22 ਸਤੰਬਰ- 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਹਿਊਸਟਨ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਹਰਾ ਭਾਈਚਾਰੇ ਦੇ ਲੋਕਾਂ...
ਅੱਜ ਦਾ ਵਿਚਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ, ਜੋ ਦੌਲਤ ਤੇ ਸ਼ੋਹਰਤ ਦੀ ਥਾਂ ਲੋਕਾਂ ਦੇ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੰਗ

ਤਾਜ਼ਾ ਖ਼ਬਰਾਂ

8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ

ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਭੂਚਾਲ ਕਾਰਨ ਫਿਲਹਾਲ ਇੱਥੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜਾਣਕਾਰੀ ਮੁਤਾਬਕ ਭੂਚਾਲ ਦਾ ਬ੍ਰਾਜ਼ੀਲ, ਕੋਲੰਬੀਆ ਅਤੇ ਇਕਵਾਡੋਰ ਤੱਕ ਅਸਰ ਹੋਇਆ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX