ਤਾਜਾ ਖ਼ਬਰਾਂ


ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  5 minutes ago
ਨਵੀਂ ਦਿੱਲੀ, 22 ਅਗਸਤ - ਦੱਖਣੀ ਪੂਰਬੀ ਦਿੱਲੀ ਦੇ ਤੁਗਲਕਾਬਾਦ ਤੇ ਨੇੜਲੇ ਇਲਾਕਿਆਂ ਵਿਚ ਬੁੱਧਵਾਰ ਦੇਰ ਸ਼ਾਮ ਹਿੰਸਾ ਭੜਕ ਗਈ। ਇਸ ਹਿੰਸਾ ਵਿਚ ਕਈ ਵਾਹਨਾਂ 'ਚ ਭੰਨਤੋੜ ਆਗਜ਼ਨੀ ਕੀਤੀ ਗਈ। ਇਸ ਹਿੰਸਾ ਵਿਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਦੌਰਾਨ ਭੀਮ...
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  22 minutes ago
ਨਵੀਂ ਦਿੱਲੀ, 22 ਅਗਸਤ - ਸਾਬਕਾ ਗ੍ਰਹਿ ਤੇ ਵਿੱਤ ਮੰਤਰੀ ਰਹਿ ਚੁੱਕੇ ਪੀ.ਚਿਦੰਬਰਮ ਨੂੰ ਆਈ.ਐਨ.ਐਕਸ. ਮੀਡੀਆ ਮਾਮਲੇ ਤਹਿਤ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਸੀ.ਬੀ.ਆਈ. ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇਗੀ ਤੇ ਨਿਆਇਕ ਹਿਰਾਸਤ ਦੀ ਮੰਗ ਕਰੇਗੀ। ਜ਼ਿਕਰਯੋਗ...
ਅੱਜ ਦਾ ਵਿਚਾਰ
. . .  37 minutes ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 8 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਭਾਦੋਂ ਸੰਮਤ 551
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਤਾਜ਼ਾ ਖ਼ਬਰਾਂ

ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ

ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਤੱਟੀ ਪੁਲਿਸ ਥਾਣਿਆਂ ਅਤੇ ਤੱਟੀ ਜ਼ਿਲ੍ਹਾ ਮੁਖੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਭਾਰਤੀ ਕੋਸਟ ਗਾਰਡ ਨੇ ਲਕਸ਼ਦੀਪ ਤੇ ਮਿਨਿਕਾਏ ਟਾਪੂਆਂ ਦੇ ਆਲੇ-ਦੁਆਲੇ ਅਤੇ ਸ੍ਰੀਲੰਕਾ ਸਰਹੱਦ 'ਤੇ ਸਮੁੰਦਰੀ ਜਹਾਜ਼ਾਂ ਤੇ ਖੋਜੀ ਜਹਾਜ਼ਾਂ ਨੂੰ ਤਾਇਨਾਤ ਕਰ ਦਿੱਤਾ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX