ਤਾਜਾ ਖ਼ਬਰਾਂ


ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  24 minutes ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  58 minutes ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 1 hour ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  about 1 hour ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 1 hour ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  about 2 hours ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 3 hours ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਤਾਜ਼ਾ ਖ਼ਬਰਾਂ

ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ। ਵਫ਼ਦ ਨੇ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਰਾਜਨਾਥ ਸਿੰਘ ਨੂੰ ਵਧਾਈ ਦੇਣ ਦੇ ਨਾਲ-ਨਾਲ ਪੰਜਾਬ 'ਚ ਪਾਰਟੀ ਦੇ ਵੱਧ ਰਹੇ ਆਧਾਰ ਤੋਂ ਵੀ ਜਾਣੂੰ ਕਰਾਇਆ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX